ਵੈੱਬ ਡੈਸਕ : ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਦੇ ਇੱਕ ਵਿਅਸਤ ਬਾਜ਼ਾਰ ਖੇਤਰ 'ਚ ਇੱਕ ਬਜ਼ੁਰਗ ਵਿਅਕਤੀ ਗੰਦੀ ਹਰਕਤ ਕਾਰਨ ਜੰਮ ਕੇ ਛਿੱਤਰ ਪਰੇਡ ਹੋਈ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਦਰਅਸਲ ਇਸ ਬਜ਼ੁਰਗ ਬਾਰੇ ਨੇ ਇੱਕ ਔਰਤ ਦੇ ਨਿੱਜੀ ਅੰਗਾਂ ਨੂੰ ਛੋਹਿਆ, ਜਿਸ ਦੀ ਸੀਸੀਟੀਵੀ ਵੀਡੀਓ ਬਣ ਗਈ। ਔਰਤ ਨੇ ਤੁਰੰਤ ਜਵਾਬ ਵਿੱਚ ਉਸਦਾ ਪਿੱਛਾ ਕੀਤਾ ਅਤੇ ਜਨਤਕ ਤੌਰ 'ਤੇ ਕੁੱਟਮਾਰ ਕੀਤੀ। 28 ਸਕਿੰਟ ਦੇ ਵੀਡੀਓ ਵਿੱਚ ਦਿਖਾਇਆ ਗਿਆ ਹੈ ਕਿ ਦੋਸ਼ੀ ਪਿੱਛੇ ਤੋਂ ਔਰਤ ਕੋਲ ਆ ਰਿਹਾ ਹੈ ਅਤੇ ਉਸਦੇ ਗੁਪਤ ਅੰਗਾਂ ਨੂੰ ਛੂਹ ਰਿਹਾ ਹੈ।
ਇਸ ਤੋਂ ਬਾਅਦ, ਪੁਲਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਪੁਸ਼ਟੀ ਕੀਤੀ ਹੈ ਕਿ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਦੋਸ਼ੀ ਦੀ ਪਛਾਣ ਰਿਆਜ਼ ਵਜੋਂ ਹੋਈ ਹੈ। ਮਾਮਲੇ ਦੀ ਵਿਸਥਾਰਤ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਗੁਆਂਢੀ ਨੇ ਕੁੜੀ ਨਾਲ ਕੀਤਾ ਜਬਰ ਜ਼ਿਨਾਹ, ਜਾਨੋਂ ਮਾਰਨ ਦੀ ਦਿੱਤੀ ਧਮਕੀ
NEXT STORY