Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    10:36:59 AM

  • nia  investigation  panjwar village

    ਪੰਜਾਬ ਵਿਚ ਪਿੰਡ ਪੰਜਵੜ 'ਚ ਐੱਨ. ਆਈ. ਏ. ਦੀ...

  • meritorious reserved category candidates will be adjusted in the general

    ਪੰਜਾਬ 'ਚ ਮੈਰਿਟ ਵਾਲੇ ਰਾਖਵੇਂ ਉਮੀਦਵਾਰ ਜਨਰਲ...

  • marriages law

    18 ਸਾਲ ਤੋਂ ਘੱਟ ਉਮਰ ਦੇ ਵਿਆਹਾਂ 'ਤੇ ਲੱਗੀ...

  • indian pilot smit machchhar  pm modi  hero

    ਭਾਰਤੀ ਪਾਇਲਟ ਨੇ ਮਸੀਹਾ ਬਣ ਬਚਾਈ 174 ਯਾਤਰੀਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਚੋਣ ਕਮਿਸ਼ਨ ਨੇ ਸਾਧਵੀ ਪ੍ਰਗਿਆ ਨੂੰ ਜਾਰੀ ਕੀਤਾ ਕਾਰਨ ਦੱਸੋ ਨੋਟਿਸ

NATIONAL News Punjabi(ਦੇਸ਼)

ਚੋਣ ਕਮਿਸ਼ਨ ਨੇ ਸਾਧਵੀ ਪ੍ਰਗਿਆ ਨੂੰ ਜਾਰੀ ਕੀਤਾ ਕਾਰਨ ਦੱਸੋ ਨੋਟਿਸ

  • Edited By Disha,
  • Updated: 20 Apr, 2019 04:38 PM
New Delhi
election commission sadhvi pragya notice hemant karkare
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— 26/11 ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਹੇਮੰਤ ਕਰਕਰੇ 'ਤੇ ਵਿਵਾਦਪੂਰਨ ਬਿਆਨ ਦੇਣ ਦੇ ਦੋਸ਼ 'ਚ ਚੋਣ ਕਮਿਸ਼ਨ ਨੇ ਸਾਧਵੀ ਪ੍ਰਗਿਆ ਠਾਕੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਜ਼ਿਲਾ ਚੋਣ ਅਧਿਕਾਰੀ ਅਤੇ ਭੋਪਾਲ ਕਲੈਕਟਰ ਸੁਦਾਨ ਖਾੜੇ ਨੇ ਸ਼ਨੀਵਾਰ ਨੂੰ ਦੱਸਿਆ,''ਅਸੀਂ ਇਸ ਬਿਆਨ 'ਤੇ ਖੁਦ ਨੋਟਿਸ ਲਿਆ ਹੈ ਅਤੇ ਇਸ ਮਾਮਲੇ 'ਚ ਸਹਾਇਕ ਚੋਣ ਅਧਿਕਾਰੀ ਤੋਂ ਰਿਪੋਰਟ ਮੰਗੀ ਹੈ। ਅਸੀਂ ਇਸ ਪ੍ਰੋਗਰਾਮ ਦੇ ਆਯੋਜਕ ਅਤੇ ਉਸ ਵਿਅਕਤੀ ਵਿਰੁੱਧ ਨੋਟਿਸ ਜਾਰੀ ਕਰ ਰਹੇ ਹਾਂ, ਜਿਸ ਨੇ ਇਹ ਬਿਆਨ ਦਿੱਤਾ ਹੈ ਅਤੇ ਉਨ੍ਹਾਂ ਤੋਂ 24 ਘੰਟੇ 'ਚ ਜਵਾਬ ਮੰਗਾਂਗੇ। ਅਸੀਂ ਸਹਾਇਕ ਚੋਣ ਅਧਿਕਾਰੀ ਦੀ ਰਿਪੋਰਟ ਨੂੰ ਚੋਣ ਕਮਿਸ਼ਨ ਨੂੰ ਭੇਜਾਂਗੇ।''
 

ਬਿਆਨ 'ਤੇ ਮੰਗੀ ਸੀ ਮੁਆਫ਼ੀ
ਖਾੜੇ ਨੇ ਦੱਸਿਆ ਕਿ ਅਸੀਂ ਚੋਣ ਜ਼ਾਬਤਾ ਦੌਰਾਨ ਇਸ ਪ੍ਰੋਗਰਾਮ ਦੇ ਆਯੋਜਕ ਨੂੰ ਕੁਝ ਸ਼ਰਤਾਂ 'ਤੇ ਪ੍ਰੋਗਰਾਮ ਕਰਨ ਦੀ ਮਨਜ਼ੂਰੀ ਦਿੱਤੀ ਸੀ। ਵੀਰਵਾਰ ਸ਼ਾਮ ਨੂੰ ਭੋਪਾਲ ਉੱਤਰ ਵਿਧਾਨ ਸਭਾ ਖੇਤਰ ਦੇ ਭਾਜਪਾ ਵਰਕਰਾਂ ਦੀ ਬੈਠਕ 'ਚ ਮੁੰਬਈ ਏ.ਟੀ.ਐੱਸ. ਦੇ ਸਾਬਕਾ ਮੁਖੀ ਹੇਮੰਤ ਕਰਕਰੇ 'ਤੇ ਜੇਲ 'ਚ ਤਸੀਹੇ ਦੇਣ ਦਾ ਦੋਸ਼ ਲਗਾਉਂਦੇ ਹੋਏ ਪ੍ਰਗਿਆ ਨੇ ਕਿਹਾ ਸੀ ਕਿ ਮੈਂ ਕਰਕਰੇ ਦਾ ਸਰਬਨਾਸ਼ ਹੋਣ ਦਾ ਸ਼ਰਾਪ ਦਿੱਤਾ ਸੀ ਅਤੇ ਇਸ ਦੇ ਸਵਾ ਮਹੀਨੇ ਬਾਅਦ ਅੱਤਵਾਦੀਆਂ ਨੇ ਉਨ੍ਹਾਂ ਨੂੰ ਮਾਰ ਦਿੱਤਾ। ਹਾਲਾਂਕਿ ਇਸ ਬਿਆਨ ਦੇ ਇਕ ਦਿਨ ਬਾਅਦ ਚਾਰੇ ਪਾਸਿਓਂ ਆਲੋਚਨਾ ਹੋਣ ਤੋਂ ਬਾਅਦ ਪ੍ਰਗਿਆ ਨੇ ਆਪਣਾ ਬਿਆਨ ਵਾਪਸ ਲੈ ਲਿਆ ਸੀ ਅਤੇ ਮੁਆਫ਼ੀ ਵੀ ਮੰਗ ਲਈ ਸੀ।
 

ਕਰਕਰੇ ਸਮੇਤ ਕੁਝ ਹੋਰ ਅਧਿਕਾਰੀ ਹੋਏ ਸਨ ਸ਼ਹੀਦ
ਦੱਸਣਯੋਗ ਹੈ ਕਿ ਪ੍ਰਗਿਆ 2008 'ਚ ਹੋਏ ਮਾਲੇਗਾਓਂ ਧਮਾਕਾ ਮਾਮਲੇ 'ਚ ਦੋਸ਼ੀ ਹੈ ਅਤੇ ਫਿਲਹਾਲ ਜ਼ਮਾਨਤ 'ਤੇ ਚੱਲ ਰਹੀ ਹੈ। ਇਸ ਮਾਮਲੇ ਦੀ ਜਾਂਚ ਕਰਕਰੇ ਦੀ ਅਗਵਾਈ 'ਚ ਹੋਈ ਸੀ। 26 ਨਵੰਬਰ 2008 ਨੂੰ ਪਾਕਿਸਤਾਨ ਤੋਂ ਆਏ ਅੱਤਵਾਦੀਆਂ ਨੇ ਮੁੰਬਈ ਦੀਆਂ ਕਈ ਥਾਂਵਾਂ 'ਤੇ ਹਮਲੇ ਕੀਤੇ ਸਨ। ਉਸ ਦੌਰਾਨ ਕਰਕਰੇ ਅਤੇ ਮੁੰਬਈ ਪੁਲਸ ਦੇ ਕੁਝ ਹੋਰ ਅਧਿਕਾਰੀ ਸ਼ਹੀਦ ਹੋ ਗਏ ਸਨ।

  • Election Commission
  • Sadhvi Pragya
  • Notice
  • Hemant Karkare
  • ਚੋਣ ਕਮਿਸ਼ਨ
  • ਸਾਧਵੀ ਪ੍ਰਗਿਆ
  • ਨੋਟਿਸ
  • ਹੇਮੰਤ ਕਰਕਰੇ

ਪੀ.ਐੱਮ. ਮੋਦੀ ਹਨ 'ਦੇਸ਼ ਵਿਰੋਧੀ', ਨਿੱਜੀ ਕੰਪਨੀਆਂ ਨੂੰ ਫਾਇਦਾ ਪਹੁੰਚਾਇਆ : ਨਵਜੋਤ ਸਿੱਧੂ

NEXT STORY

Stories You May Like

  • virsa valtoha notice
    ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਨੋਟਿਸ ਜਾਰੀ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • supreme court  tarun tejpal  petition  goa police  notice
    ਸੁਪਰੀਮ ਕੋਰਟ ਨੇ ਤੇਜਪਾਲ ਦੀ ਪਟੀਸ਼ਨ 'ਤੇ ਗੋਆ ਪੁਲਸ ਨੂੰ ਜਾਰੀ ਕੀਤਾ ਨੋਟਿਸ
  • election commission  mallikarjun kharge  congress  citizen  vote
    ਚੋਣ ਕਮਿਸ਼ਨ ਨੂੰ ਕਠਪੁਤਲੀ ਬਣ ਕੇ ਕੰਮ ਨਹੀਂ ਕਰਨਾ ਚਾਹੀਦਾ : ਮਲਿਕਾਰਜੁਨ ਖੜਗੇ
  • supreme court  election commission  petition  hearing
    ਚੋਣ ਕਮਿਸ਼ਨ ਦੇ ਫੈਸਲਿਆਂ 'ਤੇ ਸਵਾਲ ਚੁੱਕਣ ਵਾਲੀ ਪਟੀਸ਼ਨ 'ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
  • food safety team inspected 25 shops
    ਫੂਡ ਸੇਫਟੀ ਟੀਮ ਨੇ 25 ਦੁਕਾਨਾਂ ਦੀ ਕੀਤੀ ਚੈਕਿੰਗ, 14 ਆਪ੍ਰੇਟਰਾਂ ਨੂੰ ਸੁਧਾਰ ਨੋਟਿਸ ਜਾਰੀ, 5 ਦੇ ਕੱਟੇ ਚਲਾਨ
  • supreme court  election commissioner
    ਸੁਪਰੀਮ ਕੋਰਟ ਨੂੰ ਤੁਰੰਤ ਨੋਟਿਸ ਲੈ ਕੇ ਚੋਣ ਕਮਿਸ਼ਨਰ ਗਿਆਨੇਸ਼ ਨੂੰ ਜਵਾਬਦੇਹ ਬਣਾਉਣਾ ਚਾਹੀਦੈ : ਕਾਂਗਰਸ
  • nclat notice to lenders on subhash chandra  s application
    ਸੁਭਾਸ਼ ਚੰਦਰਾ ਦੀ ਅਰਜ਼ੀ ’ਤੇ NCLAT ਦਾ ਕਰਜ਼ਦਾਤਿਆਂ ਨੂੰ ਨੋਟਿਸ
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • hike in lpg cylinder prices
      ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ: LPG ਸਿਲੰਡਰ ਦੀਆਂ ਕੀਮਤਾਂ 'ਚ ਹੋਇਆ...
    • asaram gets a setback from the high court
      ਆਸਾਰਾਮ ਨੂੰ ਹਾਈ ਕੋਰਟ ਤੋਂ ਝਟਕਾ: ਬਿਮਾਰ ਪਤਨੀ ਨੂੰ ਮਿਲਣ ਲਈ ਮੰਗੀ ਸੀ ਅੰਤਰਿਮ...
    • staff counting offerings at ram mandir to wear saffron jumpsuits
      ਰਾਮ ਮੰਦਰ ’ਚ ਚੜ੍ਹਾਵਾ ਗਿਣਨ ਵਾਲੇ ਪਾਉਣਗੇ ਕੇਸਰੀ ਜੰਪਸੂਟ: ਮੋਬਾਈਲ ’ਤੇ ਰੋਕ,...
    • special event to mark 100 years of upsc
      UPSC ਦੇ 100 ਸਾਲ ਪੂਰੇ ਹੋਣ 'ਤੇ ਹੋਵੇਗਾ ਖ਼ਾਸ ਸਮਾਗਮ, PM ਮੋਦੀ ਅੱਜ ਜਾਰੀ...
    • bjp mla rajesh chaudhary receives death threat
      ਭਾਜਪਾ ਵਿਧਾਇਕ ਰਾਜੇਸ਼ ਚੌਧਰੀ ਨੂੰ ਪਾਕਿਸਤਾਨੀ ਨੰਬਰ ਤੋਂ ਮਿਲੀ ਜਾਨੋਂ ਮਾਰਨ ਦੀ...
    • explosion at oil refinery in karnataka
      ਕਰਨਾਟਕ ’ਚ ਤੇਲ ਰਿਫਾਇਨਰੀ ’ਚ ਧਮਾਕਾ: ਇਕ ਦੀ ਮੌਤ, ਭੂਚਾਲ ਵਰਗੇ ਝਟਕੇ ਹੋਏ ਮਹਿਸੂਸ
    • court convicts wife muskan and lover sahil
      ਨੀਲਾ ਡਰੱਮ ਹੱਤਿਆਕਾਂਡ: ਅਦਾਲਤ ਵੱਲੋਂ ਪਤਨੀ ਮੁਸਕਾਨ ਤੇ ਪ੍ਰੇਮੀ ਸਾਹਿਲ ਦੋਸ਼ੀ...
    • milk prices hike again
      ਫਿਰ ਮਹਿੰਗਾ ਹੋ ਗਿਆ ਦੁੱਧ, ਭਲਕੇ ਤੋਂ ਲਾਗੂ ਹੋਣਗੀਆਂ ਨਵੀਂ ਕੀਮਤਾਂ
    • advisory issued for indians
      ਰੂਸ ਦੀ ਯਾਤਰਾ ਤੋਂ ਪਹਿਲਾਂ ਹੋ ਜਾਓ ਸਾਵਧਾਨ! ਭਾਰਤੀਆਂ ਲਈ ਐਡਵਾਈਜ਼ਰੀ ਜਾਰੀ
    • msp on crops
      ਕਿਸਾਨਾਂ ਨੂੰ ਕੇਂਦਰ ਦਾ ਵੱਡਾ ਤੋਹਫ਼ਾ ! ਕਣਕ ਸਣੇ 6 ਫ਼ਸਲਾਂ 'ਤੇ ਵਧਾਈ MSP
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +