Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    2:22:51 PM

  • ludhiana husband wife

    ਵਿਆਹ ਤੋਂ ਥੋੜ੍ਹੀ ਦੇਰ ਹੀ ਬਾਅਦ ਰੁੱਸ ਕੇ ਪੇਕੇ ਚਲੀ...

  • kewal singh dhillon bjp press confrence

    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ,...

  • punjab bjp assembly elections punjab elections

    ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ...

  • baba bageshwar  dhirendra shastri  punjab

    ਪੰਜਾਬ ਨੂੰ ਲੈ ਕੇ ਬਾਬਾ ਬਾਗੇਸ਼ਵਰ ਧੀਰੇਂਦਰ ਸ਼ਾਸਤਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • SIR 'ਚ ਕੱਟਿਆ ਗਿਆ ਨਾਂ ਤਾਂ ਘਬਰਾਉਣ ਦੀ ਲੋੜ ਨਹੀਂ ! ਘਰ-ਘਰ ਜਾ ਕੇ ਦਸਤਾਵੇਜ਼ ਲੈਣਗੇ ਅਧਿਕਾਰੀ

NATIONAL News Punjabi(ਦੇਸ਼)

SIR 'ਚ ਕੱਟਿਆ ਗਿਆ ਨਾਂ ਤਾਂ ਘਬਰਾਉਣ ਦੀ ਲੋੜ ਨਹੀਂ ! ਘਰ-ਘਰ ਜਾ ਕੇ ਦਸਤਾਵੇਜ਼ ਲੈਣਗੇ ਅਧਿਕਾਰੀ

  • Edited By Disha,
  • Updated: 27 Sep, 2026 10:05 AM
New Delhi
election commissioner  gyanesh kumar  sir  list
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਏਜੰਸੀ)- ਅਸਹਿਮਤੀ ਦੀਆਂ ਰਿਪੋਰਟਾਂ ਦਰਮਿਆਨ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਤੇ ਦੋਵਾਂ ਚੋਣ ਕਮਿਸ਼ਨਰਾਂ ਡਾ. ਸੁਖਬੀਰ ਸਿੰਘ ਸੰਧੂ ਤੇ ਵਿਵੇਕ ਜੋਸ਼ੀ ਨੇ ਦਿੱਲੀ ’ਚ ਇਕ ਮੀਟਿੰਗ ਕੀਤੀ। ਚੋਣ ਕਮਿਸ਼ਨ ਅਨੁਸਾਰ ਜਿਨ੍ਹਾਂ ਵਿਅਕਤੀਆਂ ਦੇ ਨਾਂ ਐੱਸ. ਆਈ. ਆਰ. ਤੋਂ ਹਟਾਏ ਗਏ ਹਨ, ਉਨ੍ਹਾਂ ਲਈ ਦਾਅਵਿਆਂ ਤੇ ਇਤਰਾਜ਼ਾਂ ਦੀ ਆਖਰੀ ਮਿਤੀ ਵਧਾ ਦਿੱਤੀ ਗਈ ਹੈ।

ਜਿਨ੍ਹਾਂ ਲੋਕਾਂ ਨੂੰ ਨਾਮ ਨਾ ਮਿਲਣ ਜਾਂ ਰਿਕਾਰਡ ’ਚ ਗੜਬੜ ਕਾਰਨ ਨੋਟਿਸ ਭੇਜੇ ਗਏ ਹਨ, ਦੇ ਘਰੋਂ ਜ਼ਰੂਰੀ ਦਸਤਾਵੇਜ਼ ਇਕੱਠੇ ਕਰਨ ਤੇ ਉਨ੍ਹਾਂ ਨੂੰ ਚੋਣ ਕਮਿਸ਼ਨ ਦੀ ਵੈੱਬਸਾਈਟ ’ਤੇ ਅਪਲੋਡ ਕਰਨ ਲਈ ਬੀ.ਐੱਲ.ਓ. (ਬੂਥ ਲੇਵਲ ਅਫ਼ਸਰ) ਤੋ ਹੋਰ ਅਧਿਕਾਰੀ ਖੁਦ ਜਾਣਗੇ। ਖੇਤਰੀ ਚੋਣ ਅਧਿਕਾਰੀ ਇਨ੍ਹਾਂ ਮਾਮਲਿਆਂ ’ਤੇ ਫੈਸਲਾ ਲੈਣਗੇ।

ਮੀਟਿੰਗ ਦੌਰਾਨ ਰੈਣ ਬਸੇਰਿਆਂ ’ਚ ਰਹਿਣ ਵਾਲੇ ਲੋਕਾਂ, ਮਜ਼ਦੂਰਾਂ, ਗਰੀਬਾਂ ਤੇ ਬੇਘਰਾਂ ਲਈ ਢੁਕਵੇਂ ਹੈਲਪ ਡੈਸਕ ਜਾਂ ਵਿਸ਼ੇਸ਼ ਕੈਂਪ ਸਥਾਪਤ ਕਰਨ ਦਾ ਵੀ ਫੈਸਲਾ ਲਿਆ ਗਿਆ। ਹੁਣ ਤੱਕ ਐੱਸ. ਆਈ. ਆਰ. ਦੌਰਾਨ 30 ਸੂਬਿਆਂ ਤੇ ਕੇਂਦਰ ਸ਼ਾਸਤ ਖੇਤਰਾਂ ਦੀਆਂ ਡਰਾਫਟ ਵੋਟਰ ਸੂਚੀਆਂ ਤੋਂ 13.37 ਕਰੋੜ ਨਾਂ ਹਟਾਏ ਗਏ ਹਨ। ਚੋਣ ਕਮਿਸ਼ਨ ਅਨੁਸਾਰ ਦੇਸ਼ ’ਚ 96.88 ਕਰੋੜ ਤੋਂ ਵੱਧ ਵੋਟਰ ਹਨ। ਜਿਨ੍ਹਾਂ ਦੇ ਨਾਂ ਐੱਸ. ਆਈ. ਆਰ. ’ਚੋਂ ਹਟਾਏ ਗਏ ਹਨ, ਉਹ ਕੁੱਲ ਵੋਟਰਾਂ ਦਾ ਲੱਗਭਗ 14.1 ਫੀਸਦੀ ਹਨ । ਚੋਣ ਕਮਿਸ਼ਨ ਦੇ ਫੈਸਲਿਆਂ ’ਤੇ ਅਸਹਿਮਤੀ ਦੇ ਦਾਅਵਿਆਂ ਦਰਮਿਆਨ ਉਕਤ ਮੀਟਿੰਗ ਗਿਆਨੇਸ਼ ਕੁਮਾਰ ਤੇ ਦੋਹਾਂ ਚੋਣ ਕਮਿਸ਼ਨਰਾਂ ਦਰਮਿਆਨ ਹੋਈ। ਰਿਪੋਰਟ ਤੋਂ ਬਾਅਦ ਕਾਂਗਰਸ ਤੇ ਕਾਕਰੋਚ ਜਨਤਾ ਪਾਰਟੀ ਨੇ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ।

ਦਿੱਲੀ ਤੇ ਮਹਾਰਾਸ਼ਟਰ ’ਚ 30 ਅਕਤੂਬਰ ਤੱਕ ਦਾਅਵੇ ਦਾਇਰ ਕੀਤੇ ਜਾ ਸਕਣਗੇ

ਮੁੱਖ ਚੋਣ ਕਮਿਸ਼ਨਰ ਤੇ ਦੋਹਾਂ ਚੋਣ ਕਮਿਸ਼ਨਰਾਂ ਦਰਮਿਆਨ ਹੋਈ ਮੀਟਿੰਗ ਨੇ ਫੈਸਲਾ ਕੀਤਾ ਕਿ ਦਿੱਲੀ ਤੇ ਮਹਾਰਾਸ਼ਟਰ ’ਚ ਦਾਅਵੇ ਅਤੇ ਇਤਰਾਜ਼ 30 ਅਕਤੂਬਰ, 2026 ਤੱਕ ਦਾਇਰ ਕੀਤੇ ਜਾ ਸਕਣਗੇ। ਦਿੱਲੀ ’ਚ ਵਿਵਾਦ 30 ਨਵੰਬਰ ਤੱਕ ਅਤੇ ਮਹਾਰਾਸ਼ਟਰ ’ਚ 10 ਨਵੰਬਰ ਤੱਕ ਹੱਲ ਕੀਤੇ ਜਾਣੇ ਚਾਹੀਦੇ ਹਨ। ਗੋਆ ’ਚ ਅਧਿਕਾਰੀ ਘਰ-ਘਰ ਜਾ ਕੇ ਉਨ੍ਹਾਂ ਵੋਟਰਾਂ ਲਈ ਫਾਰਮ-6 ਇਕੱਠੇ ਕਰਨਗੇ ਜਿਨ੍ਹਾਂ ਦੇ ਨਾਂ ਐੱਸ. ਆਈ. ਆਰ. ਸੂਚੀ ’ਚੋਂ ਹਟਾ ਦਿੱਤੇ ਗਏ ਹਨ। ਜੇ ਕਿਸੇ ਦਾ ਨਾਂ ਗੁੰਮ ਹੈ ਜਾਂ ਐੱਸ. ਆਈ. ਆਰ. ਸੂਚੀ ’ਚੋਂ ਹਟਾ ਦਿੱਤਾ ਗਿਆ ਹੈ ਤਾਂ ਉਹ ਫਾਰਮ-6 ਰਾਹੀਂ ਠੀਕ ਕਰਨ ਦਾ ਦਾਅਵਾ ਕਰ ਸਕਦਾ ਹੈ। ਕਮਿਸ਼ਨ ਨੇ ਕਿਹਾ ਕਿ ਫਾਰਮ-6 ਸੰਬੰਧੀ ਕੋਈ ਵਿਵਾਦ ਨਹੀਂ ਹੈ। ਸੁਪਰੀਮ ਕੋਰਟ ਨੇ ਫਾਰਮ 6 ਨੂੰ ਬਰਕਰਾਰ ਰੱਖਿਆ ਹੈ।

ਰਿਪੋਰਟ ’ਤੇ ਕਿਹਾ- ਚੋਣ ਕਮਿਸ਼ਨਰਾਂ ਦੀ ਚਿੱਠੀ ਐੱਸ. ਆਈ. ਆਰ. ’ਤੇ ਆਧਾਰਤ ਨਹੀਂ ਸੀ

ਇਹ ਸਾਰਾ ਵਿਵਾਦ ਅੰਗਰੇਜ਼ੀ ਦੀ ਇਕ ਰੋਜ਼ਾਨਾ ਅਖਬਾਰ ’ਚ ਛਪੀ ਇਕ ਰਿਪੋਰਟ ਨਾਲ ਸ਼ੁਰੂ ਹੋਇਆ ਸੀ। ਚੋਣ ਕਮਿਸ਼ਨ ਨੇ ਇਸ ’ਤੇ ਵੀ ਆਪਣੀ ਸਥਿਤੀ ਸਪੱਸ਼ਟ ਕੀਤੀ ਹੈ। ਕਮਿਸ਼ਨ ਦਾ ਕਹਿਣਾ ਕਿ 2 ਚੋਣ ਕਮਿਸ਼ਨਰਾਂ ਡਾ. ਸੁਖਬੀਰ ਸਿੰਘ ਸੰਧੂ ਤੇ ਵਿਵੇਕ ਜੋਸ਼ੀ ਵੱਲੋਂ ਕੈਬਨਿਟ ਸਕੱਤਰ ਨੂੰ ਭੇਜੀ ਗਈ ਚਿੱਠੀ ਐੱਸ. ਆਈ. ਆਰ. ਜਾਂ ਚੋਣ ਕਮਿਸ਼ਨ ਦੇ ਕਿਸੇ ਫੈਸਲੇ ’ਤੇ ਆਧਾਰਤ ਨਹੀਂ ਸੀ, ਸਗੋਂ ਚੋਣ ਪੈਨਲ ’ਚ ਡੈਪੂਟੇਸ਼ਨ 'ਤੇ ਇਕ ਅਧਿਕਾਰੀ ਦੇ ਕੰਮ ਨਾਲ ਸਬੰਧਤ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Election Commissioner
  • Gyanesh Kumar
  • Sir
  • List
  • ਚੋਣ ਕਮਿਸ਼ਨਰ
  • ਗਿਆਨੇਸ਼ ਕੁਮਾਰ
  • ਐੱਸਆਈਆਰ
  • ਲਿਸਟ

ਸੋਮਵਾਰ ਤੋਂ ਇਹ ਰਾਸ਼ੀਆਂ ਹੋਣਗੀਆਂ 'ਮਾਲਾਮਾਲ' ! ਨਵਪੰਚਮ ਯੋਗ ਨਾਲ ਇਨ੍ਹਾਂ ਘਰ ਹੋਵੇਗੀ ਨੋਟਾਂ ਦੀ ਬਾਰਿਸ਼

NEXT STORY

Stories You May Like

  • final voter list released in chandigarh following sir
    ਚੰਡੀਗੜ੍ਹ 'ਚ SIR ਮਗਰੋਂ ਫਾਈਨਲ ਵੋਟਰ ਸੂਚੀ ਜਾਰੀ, ਚੈੱਕ ਕਰੋ, ਤੁਹਾਡਾ ਨਾਂ ਵਿੱਚ ਹੈ ਜਾਂ ਨਹੀਂ
  • sir in pathankot
    ਸਿਆਸੀ ਪਾਰਟੀਆਂ ਨੂੰ ਸੌਂਪੀਆਂ ਗਈਆਂ SIR ਤਹਿਤ ਪ੍ਰਾਪਤ ਦਾਅਵਿਆਂ ਤੇ ਇਤਰਾਜ਼ਾਂ ਦੀਆਂ ਸੂਚੀਆਂ
  • warring demands halting the sir process
    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ ਚੋਣਾਂ', ਵੜਿੰਗ ਨੇ SIR ਰੋਕਣ ਦੀ ਕੀਤੀ ਮੰਗ
  • snake bite cases
    ਸੱਪ ਦੇ ਡੰਗਣ ਦੀ ਸੂਰਤ 'ਚ ਘਬਰਾਉਣ ਦੀ ਲੋੜ ਨਹੀਂ, ਇਲਾਜ ਸੰਭਵ : ਸਿਵਲ ਸਰਜਨ
  • there is no need to panic if money is sent to the wrong person by mistake
    ਗਲਤੀ ਨਾਲ ਕਿਸੇ ਹੋਰ ਨੂੰ ਚਲੇ ਜਾਣ ਪੈਸੇ ਤਾਂ ਹੁਣ ਘਬਰਾਉਣ ਦੀ ਲੋੜ ਨਹੀਂ ! ਇਹ ਫੀਚਰ ਕਰੇਗਾ ਮਦਦ
  • election commission on sir
    EC ਨੇ ਚੋਣ ਪ੍ਰਕਿਰਿਆ ਅਤੇ SIR ਸਬੰਧੀ ਫੈਲੀਆਂ ਅਫਵਾਹਾਂ ਦਾ ਕੀਤਾ ਖੰਡਨ, 'ਵੋਟ ਚੋਰੀ' ਨੂੰ ਵੀ ਦੱਸਿਆ 'ਬੇਬੁਨਿਆਦ'
  • voter list revision under sir 2026 accelerates in gurdaspur
    ਗੁਰਦਾਸਪੁਰ 'ਚ SIR-2026 ਤਹਿਤ ਵੋਟਰ ਸੂਚੀ ਸੁਧਾਈ ਤੇਜ਼,100% ਡਿਜੀਟਾਈਜੇਸ਼ਨ ਮੁਕੰਮਲ
  • 5 named for breaking into house and beating up youth
    ਘਰ ’ਚ ਦਾਖ਼ਲ ਹੋ ਕੇ ਨੌਜਵਾਨ ਦੀ ਕੁੱਟ ਮਾਰ ਕਰਨ ਦੇ ਦੋਸ਼ ’ਚ 5 ਨਾਮਜ਼ਦ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • jalandhar s cp satinder singh in action strict orders issued
    ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • motorcyclist dies in accident with car
    ਕਾਰ ਨਾਲ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ
  • internet suspended in lpu area
    ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
Trending
Ek Nazar
time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • good news for railway passengers
      ਤਿਉਹਾਰੀ ਸੀਜ਼ਨ 'ਚ ਨਹੀਂ ਹੋਣਾ ਪਵੇਗਾ ਖੱਜਲ਼-ਖ਼ੁਆਰ ! ਰੇਲਵੇ ਨੇ ਸ਼ੁਰੂ ਕੀਤੀ...
    • drdo  bulletproof glass  cgcri  project
      DRDO ਨੇ ਹਲਕੇ ਬੁਲੇਟਪਰੂਫ ਕੱਚ ਲਈ CGCRI ਨਾਲ ਮਿਲਾਇਆ ਹੱਥ ! 50 ਕਰੋੜ ਦੀ ਯੋਜਨਾ...
    • gold  silver  prices  latest rates
      ਮੂਧੇ-ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ ! ਹਜ਼ਾਰਾਂ 'ਚ ਹੋਏ ਸਸਤੇ, ਜਾਣੋ...
    • brij bhushan  acquitted  female wrestlers
      ਬ੍ਰਿਜਭੂਸ਼ਣ ਨੂੰ ਬਰੀ ਕਰਨ ਦੇ ਖ਼ਿਲਾਫ਼ ਮਹਿਲਾ ਪਹਿਲਵਾਨਾਂ ਦੀ ਅਪੀਲ 'ਤੇ ਅਦਾਲਤ...
    • building  roof  people  injured  haryana  police
      ਮਿੰਟਾਂ 'ਚ ਢਹਿ-ਢੇਰੀ ਹੋ ਗਈ ਤਿੰਨ ਮੰਜ਼ਿਲਾ ਇਮਾਰਤ ! 6 ਲੋਕਾਂ ਦੀ ਹੋਈ ਮੌਤ, ਕਈ...
    • pm modi  shaheed bhagat singh
      PM ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਭੇਟ ਕੀਤੀ...
    • lok sabha  rahul gandhi  sea  swimming
      ਮੈਨੂੰ ਸਮੁੰਦਰ ’ਚ ਉਦੋਂ ਤੈਰਨਾ ਪਸੰਦ ਹੈ, ਜਦੋਂ ਲਹਿਰਾਂ ਤੇਜ਼ ਹੋਣ : ਰਾਹੁਲ ਗਾਂਧੀ
    • liquor bottles people looted chhattisgarh flood
      ਹੜ੍ਹ 'ਚ ਰੁੜ੍ਹ ਕੇ ਆ ਗਈਆਂ ਸ਼ਰਾਬ ਦੀਆਂ ਬੋਤਲਾਂ ! ਚੁੱਕ-ਚੁੱਕ ਲੈ ਗਏ ਲੋਕ,...
    • youth  assault  police  video  social media
      ਅਲੀਗੜ੍ਹ 'ਚ ਨੌਜਵਾਨ ਨਾਲ ਕੁੱਟਮਾਰ, ਅੱਧਾ ਸਿਰ-ਦਾੜ੍ਹੀ ਮੁੰਨਵਾ ਕੇ ਰੁੱਖ ਨਾਲ...
    • tarang shakti  fighter aircraft  jodhpur  indian air force
      ‘ਤਰੰਗ ਸ਼ਕਤੀ’ ’ਚ ਗਰਜਣਗੇ 7 ਦੇਸ਼ਾਂ ਦੇ ਲੜਾਕੂ ਜਹਾਜ਼, ਜੋਧਪੁਰ ’ਚ ਸ਼ੁਰੂ ਹੋਇਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +