ਜੈਪੁਰ : ਰਾਜਸਥਾਨ ਦੇ ਝੁੰਝੁਨੂ ਜ਼ਿਲ੍ਹੇ ਵਿੱਚ ਕਰੰਟ ਲੱਗਣ ਨਾਲ ਅੱਠ ਮਜ਼ਦੂਰਾਂ ਦੀ ਮੌਤ ਹੋ ਗਈ। ਪੁਲਸ ਨੇ ਸੋਮਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਇਸ ਮਾਮਲੇ ਦੀ ਜਾਂਚ ਕਰਦੇ ਸਮੇਂ ਉਦੈਪੁਰਵਾਤੀ ਪੁਲਸ ਸਟੇਸ਼ਨ ਦੇ ਅਧਿਕਾਰੀ ਰਾਮਪਾਲ ਨੇ ਕਿਹਾ, "ਛਪੋਲੀ ਪਿੰਡ ਵਿੱਚ ਸੜਕ ਨਿਰਮਾਣ ਦਾ ਕੰਮ ਚੱਲ ਰਿਹਾ ਸੀ।''
ਇਹ ਵੀ ਪੜ੍ਹੋ: ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ
ਇਸ ਦੌਰਾਨ, ਇੱਕ ਬੱਜਰੀ ਮਿਕਸਿੰਗ ਮਸ਼ੀਨ ਉੱਪਰੋਂ ਲੰਘ ਰਹੀ ਇੱਕ ਹਾਈ-ਟੈਂਸ਼ਨ ਤਾਰ ਦੇ ਸੰਪਰਕ ਵਿੱਚ ਆ ਗਈ। ਇਸ ਨਾਲ ਤਾਰ ਵਿੱਚੋਂ ਕਰੰਟ ਫੈਲ ਗਿਆ ਅਤੇ ਮਜ਼ਦੂਰਾਂ ਨੂੰ ਕਰੰਟ ਲੱਗ ਗਿਆ।" ਉਨ੍ਹਾਂ ਕਿਹਾ, "ਇਸ ਘਟਨਾ ਨਾਲ ਅੱਠ ਮਜ਼ਦੂਰਾਂ ਦੀ ਮੌਤ ਹੋਣ ਦੀ ਰਿਪੋਰਟ ਕੀਤੀ ਗਈ ਹੈ।" ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਤੇ ਹਸਪਤਾਲ ਭੇਜ ਦਿੱਤਾ।
ਇਹ ਵੀ ਪੜ੍ਹੋ: ਛੁੱਟੀਆਂ ਹੀ ਛੁੱਟੀਆਂ! 11 ਦਿਨ ਬੰਦ ਰਹਿਣਗੇ ਸਕੂਲ, ਚੈਕ ਕਰੋ ਸੂਬਿਆਂ ਦੀ ਸੂਚੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
1,500 ਦਾ ਅੰਦਾਜ਼ਾ ਤੇ ਪਹੁੰਚ ਗਏ 7,000 ਲੋਕ ! ਵਿਆਹ ਦੀ ਰਜਿਸਟਰੇਸ਼ਨ ਲਈ ਲਾ'ਤੀਆਂ ਲੰਬੀਆਂ ਲਾਈਨਾਂ
NEXT STORY