Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 02, 2026

    10:42:10 PM

  • thunderstorm and heavy rain alert in 10 districts in punjab weather

    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ...

  • punjab bjp appointments

    ਪੰਜਾਬ ਭਾਜਪਾ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ...

  • cash stolen during birthday party at jalandhar restaurant

    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ...

  • major incident in punjab retired soldier shoots shopkeeper

    ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Elon Musk ਦੇ ਪਿਤਾ ਅਯੁੱਧਿਆ 'ਚ ਰਾਮ ਲੱਲਾ ਦੇ ਕਰ ਸਕਦੇ ਹਨ ਦਰਸ਼ਨ

NATIONAL News Punjabi(ਦੇਸ਼)

Elon Musk ਦੇ ਪਿਤਾ ਅਯੁੱਧਿਆ 'ਚ ਰਾਮ ਲੱਲਾ ਦੇ ਕਰ ਸਕਦੇ ਹਨ ਦਰਸ਼ਨ

  • Edited By Disha,
  • Updated: 04 Jun, 2025 11:11 AM
National
elon musk father ram temple ayodhya
  • Share
    • Facebook
    • Tumblr
    • Linkedin
    • Twitter
  • Comment

ਅਯੁੱਧਿਆ- ਦੁਨੀਆ ਦੇ ਚੋਟੀ ਦੇ ਉਦਯੋਗਪਤੀਆਂ 'ਚੋਂ ਇਕ ਐਲਨ ਮਸਕ ਦੇ ਪਿਤਾ ਐਰੋਲ ਮਸਕ ਦੇ ਬੁੱਧਵਾਰ ਦੁਪਹਿਰ ਨੂੰ ਅਯੁੱਧਿਆ ਦੇ ਰਾਮ ਮੰਦਰ 'ਚ ਦਰਸ਼ਨ ਕਰਨ ਦੀ ਸੰਭਾਵਨਾ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਅਯੁੱਧਿਆ ਦੀ ਆਪਣੀ ਯਾਤਰਾ ਦੌਰਾਨ, ਐਰੋਲ ਮਸਕ ਨਾਲ ਉਨ੍ਹਾਂ ਦੀ ਧੀ ਅਲੈਗਜ਼ੈਂਡਰਾ ਵੀ ਹੋਵੇਗੀ। ਕੁਝ ਸਮੇਂ ਦੀ ਇਸ ਯਾਤਰਾ ਦੌਰਾਨ, ਐਰੋਲ ਮਸਕ ਰਾਮ ਲੱਲਾ ਦੇ ਮੰਦਰ ਦੇ ਦਰਸ਼ਨ ਕਰਨ ਤੋਂ ਬਾਅਦ ਨੇੜਲੇ ਹਨੂੰਮਾਨਗੜ੍ਹੀ ਮੰਦਰ ਦਾ ਵੀ ਜਾਣਗੇ। ਅਯੁੱਧਿਆ ਡਿਵੀਜ਼ਨਲ ਕਮਿਸ਼ਨਰ ਗੌਰਵ ਦਿਆਲ ਨੇ ਦੱਸਿਆ,"ਐਰੋਲ ਮਸਕ ਦੇ ਅੱਜ ਦੁਪਹਿਰ ਅਯੁੱਧਿਆ ਜਾਣ ਦੀ ਸੰਭਾਵਨਾ ਹੈ।" ਅਧਿਕਾਰੀ ਨੇ ਕਿਹਾ, "ਅਯੁੱਧਿਆ 'ਚ ਪਹਿਲਾਂ ਹੀ ਤਿੰਨ-ਪੱਧਰੀ ਸੁਰੱਖਿਆ ਰਿੰਗ ਹੈ। ਇਸ 'ਚ ਹਾਈ-ਟੈਕ ਐਂਟੀ-ਡਰੋਨ ਸਿਸਟਮ ਦੀ 24 ਘੰਟੇ ਤਾਇਨਾਤੀ ਸ਼ਾਮਲ ਹੈ, ਜੋ ਅਣਅਧਿਕਾਰਤ ਹਵਾਈ ਗਤੀਵਿਧੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਮਾਰ ਸੁੱਟਣ 'ਚ ਸਮਰੱਥ ਹੈ।"

ਇਹ ਵੀ ਪੜ੍ਹੋ : ਵੱਡੀ ਖ਼ਬਰ : ਸਰਕਾਰ ਨੇ 386 ਸਕੂਲਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ

ਉਨ੍ਹਾਂ ਕਿਹਾ ਕਿ ਮੰਦਰ ਖੇਤਰ 'ਚ ਅਤੇ ਉਸ ਦੇ ਨੇੜੇ-ਤੇੜੇ ਸੁਰੱਖਿਆ ਵਿਵਸਥਾ 'ਚ ਸੀਸੀਟੀਵੀ ਨਾਲ ਨਿਗਰਾਨੀ, ਯਾਤਰੀਆਂ ਦੀ ਨਿਯਮਿਤ ਜਾਂਚ ਅਤੇ ਵਿਸ਼ੇਸ਼ ਤੌਰ 'ਤੇ ਸਿਖਲਾਈ ਪ੍ਰਾਪਤ ਕਰਮਚਾਰੀਆਂ ਦੀ ਤਾਇਨਾਤੀ ਸ਼ਾਮਲ ਹੈ। ਉਨ੍ਹਾਂ ਕਿਹਾ,''ਹਾਲਾਂਕਿ, ਇਸ ਯਾਤਰਾ ਲਈ ਅਧਿਕਾਰਤ ਤੌਰ 'ਤੇ ਕੋਈ ਵਾਧੂ ਸੁਰੱਖਿਆ ਨਹੀਂ ਵਧਾਈ ਜਾਵੇਗੀ, ਕਿਉਂਕਿ ਪਹਿਲਾਂ ਤੋਂ ਹੀ ਪੂਰੀ ਸੁਰੱਖਿਆ ਕੀਤੀ ਗਈ ਹੈ।'' ਹਰਿਆਣਾ ਸਥਿਤ ਕੰਪਨੀ ਸਰਵੋਟੈਕ ਰੀਨਿਊਏਬਲ ਪਾਵਰ ਸਿਸਟਮ ਲਿਮਟਿਡ ਦੇ ਬੁਲਾਰੇ ਨੇ ਇਕ ਬਿਆਨ 'ਚ ਕਿਹਾ ਕਿ ਸਰਵੋਟੈਕ ਰੀਨਿਊਏਬਲ ਪਾਵਰ ਸਿਸਟਮ ਦੇ ਗਲੋਬਲ ਸਲਾਹਕਾਰ ਐਰੋਲ ਮਸਕ ਨੇ ਇਕ ਜੂਨ ਨੂੰ ਆਪਣੀ ਯਾਤਰਾ ਸ਼ੁਰੂ ਕੀਤੀ ਸੀ। ਉਹ 6 ਜੂਨ ਤੱਕ ਦੇਸ਼ 'ਚ ਰਹਿਣਗੇ। ਕੰਪਨੀ ਨੇ ਕਿਹਾ,''ਮਸਕ ਦੀ ਯਾਤਰਾ ਦੀ ਵਧਦੀ ਗ੍ਰੀਨ ਤਕਨਾਲੋਜੀ ਅਤੇ ਇਲੈਕਟ੍ਰਿਕ ਵਾਹਨ (ਈਵੀ) ਚਾਰਜਿੰਗ ਦੇ ਬੁਨਿਆਦੀ ਢਾਂਚੇ ਦੇ ਵਿਕਾਸ 'ਚ ਤੇਜ਼ੀ ਲਿਆਉਣ 'ਤੇ ਕੇਂਦਰਿਤ ਹੈ।'' ਸ਼ੁਰੂ 'ਚ ਐਰੋਲ ਮਸਕ ਦੇ ਆਗਰਾ ਦੇ ਤਾਜ ਮਹਿਲ ਦਾ ਦੌਰਾ ਕਰਨ ਦਾ ਪ੍ਰੋਗਰਾਮ ਸੀ ਪਰ ਖੇਤਰ 'ਚ ਜ਼ਿਆਦਾ ਗਰਮੀ ਹੋਣ ਕਾਰਨ ਉਨ੍ਹਾਂ ਦੀ ਯਾਤਰਾ ਦੇ ਰੱਦ ਹੋਣ ਦੀ ਸੰਭਾਵਨਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Elon Musk
  • Father
  • Ram Temple
  • Ayodhya
  • ਐਲਨ ਮਸਕ
  • ਪਿਤਾ
  • ਰਾਮ ਮੰਦਰ
  • ਅਯੁੱਧਿਆ

ਟਰੰਪ ਦੇ ਫੋਨ ਤੋਂ ਬਾਅਦ ਮੋਦੀ ਨੇ ਕੀਤਾ ‘ਸਰੰਡਰ’, ਪਾਕਿ ਨਾਲ ਜੰਗਬੰਦੀ ’ਤੇ ਰਾਹੁਲ ਗਾਂਧੀ ਦਾ ਵਾਰ

NEXT STORY

Stories You May Like

  • big blow to elon musk loss of rs 4 2 lakh crore in just one day
    ਦੁਨੀਆ ਦੇ ਸਭ ਤੋਂ ਅਮੀਰ Elon Musk ਨੂੰ ਝਟਕਾ, ਇਕ ਦਿਨ 'ਚ ਹੋ ਗਿਆ 4.2 ਲੱਖ ਕਰੋੜ ਰੁਪਏ ਦਾ ਨੁਕਸਾਨ
  • parents children transfers property
    ਕੀ ਮਾਤਾ-ਪਿਤਾ ਇਕ ਹੀ ਬੱਚੇ ਦੇ ਨਾਮ 'ਤੇ ਟ੍ਰਾਂਸਫਰ ਕਰ ਸਕਦੇ ਹਨ ਸਾਰੀ ਜਾਇਦਾਦ? ਜਾਣੋ ਕੀ ਹੈ ਕਾਨੂੰਨ
  • bmw preparing for major layoffs  will cut 8 000 jobs by the end of 2027
    ਵੱਡੀ ਛਾਂਟੀ ਦੀ ਤਿਆਰੀ ਕਰ ਰਹੀ BMW! ਸਾਲ 2027 ਦੇ ਅੰਤ ਤੱਕ ਕਰੇਗੀ 8,000 ਨੌਕਰੀਆਂ 'ਚ ਕਟੌਤੀ
  • je  s menial job and son  s study abroad
    JE ਦੀ ਮਾਮੂਲੀ ਨੌਕਰੀ ਤੇ ਪੁੱਤਰ ਦੀ ਵਿਦੇਸ਼ 'ਚ ਪੜ੍ਹਾਈ, ਹੁਣ CJP ਸੰਸਥਾਪਕ ਦੀਪਕੇ ਦੇ ਪਿਤਾ 'ਤੇ ਦਰਜ ਹੋਈ ਸ਼ਿਕਾਇਤ
  • petrol diesel prices may increase further  crude oil prices raise concerns
    ਹੋਰ ਵਧ ਸਕਦੇ ਹਨ ਪੈਟਰੋਲ-ਡੀਜ਼ਲ ਦੇ ਭਾਅ, ਕੱਚੇ ਤੇਲ ਦੀਆਂ ਕੀਮਤਾਂ ਨੇ ਵਧਾਈ ਚਿੰਤਾ
  • akanksha chamola  s revelation
    'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ 'ਲਾਕਅੱਪ 2', ਰਾਮ ਕਪੂਰ ਨੇ ਪੁੱਛਿਆ,...
  • andhra pradesh will get a big gift
    ਆਂਧਰਾ ਪ੍ਰਦੇਸ਼ ਨੂੰ ਮਿਲੇਗਾ ਵੱਡਾ ਤੋਹਫ਼ਾ, PM ਮੋਦੀ 1 ਅਗਸਤ ਨੂੰ ਕਰ ਸਕਦੇ ਹਨ ਨਵੇਂ ਏਅਰਪੋਰਟ ਦਾ ਉਦਘਾਟਨ
  • revised rules for birth and death certificates
    ਜਨਮ ਤੇ ਮੌਤ ਦੀ ਰਜਿਸਟ੍ਰੇਸ਼ਨ 'ਚ ਦੇਰੀ ਹੁਣ ਪਵੇਗੀ ਭਾਰੀ, ਲਗਾਉਣੇ ਪੈ ਸਕਦੇ ਹਨ ਕੋਰਟ ਦੇ ਚੱਕਰ
  • vaneet dheer clash
    ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ 'ਚ ਹੰਗਾਮਾ! ਦੇਵੀ...
  • thunderstorm and heavy rain alert in 10 districts in punjab weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10 ਜ਼ਿਲ੍ਹਿਆਂ...
  • cash stolen during birthday party at jalandhar restaurant
    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...
  • special trains will pass jalandhar till 6 for railway recruitment board exam
    ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
  • deadbody of unidentified person found on tanda road
    ਟਾਂਡਾ ਰੋਡ 'ਤੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
  • punjabi film   rehmat   among top 10 films nominated for world film awards
    ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10...
  • jalandhar gymkhana club handed over to officers  puda  s aca appointed secretary
    ਅਫ਼ਸਰਾਂ ਦੇ ਹਵਾਲੇ ਹੋਇਆ ਜਲੰਧਰ ਜਿਮਖਾਨਾ ਕਲੱਬ, ਪੁੱਡਾ ਦੇ ACA ਨੂੰ ਲਾਇਆ ਸੈਕਟਰੀ
  • big weather forecast for punjab till august 6
    ਪੰਜਾਬ 'ਚ 6 ਅਗਸਤ ਤੱਕ ਜਾਣੋ ਮੌਸਮ ਦੀ ਵੱਡੀ ਭਵਿੱਖਬਾਣੀ !
Trending
Ek Nazar
team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

indian community in china

ਚੀਨ 'ਚ ਭਾਰਤੀ ਭਾਈਚਾਰੇ ਨੇ ਵੀਜ਼ਾ ਅਤੇ ਸੋਸ਼ਲ ਮੀਡੀਆ ਸਬੰਧਤ ਚੁੱਕੇ ਮੁੱਦੇ

iran warns us

ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ :...

japan earthquake

ਜਾਪਾਨ ਭੂਚਾਲ: ਮਰਨ ਵਾਲਿਆਂ ਦੀ ਗਿਣਤੀ 35 ਤੋਂ ਪਾਰ, ਹਜ਼ਾਰਾਂ ਲੋਕ ਹਾਲੇ ਵੀ ਰਾਹਤ...

heavy rain 6 days weather

2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ...

trump halted planned attack on iran

ਟਰੰਪ ਨੇ ਈਰਾਨ 'ਤੇ ਯੋਜਨਾਬੱਧ ਹਮਲਾ ਰੋਕਿਆ, ਸਾਊਦੀ ਪ੍ਰਿੰਸ ਨੇ ਤਣਾਅ ਘਟਾਉਣ ਦੀ...

municipal council officer incident

ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ...

abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • drugs give pleasure for a while pm modi
      ਨਸ਼ਾ ਕੁਝ ਸਮੇਂ ਦਾ ਆਨੰਦ ਦਿੰਦਾ ਹੈ, ਪਰ ਪੂਰੀ ਜ਼ਿੰਦਗੀ ਬਰਬਾਦ ਕਰ ਦਿੰਦਾ ਹੈ: PM...
    • monsoon session of up vidhan sabha to begin tomorrow
      ਕੱਲ ਤੋਂ ਸ਼ੁਰੂ ਹੋਵੇਗਾ up ਵਿਧਾਨ ਸਭਾ ਦਾ ਮਾਨਸੂਨ ਸੈਸ਼ਨ! ਇਨ੍ਹਾਂ ਮੁੱਦਿਆਂ 'ਤੇ...
    • police action  petitions  supreme court  hearing
      ਪੇਪਰ ਲੀਕ ਵਿਰੋਧ ਪ੍ਰਦਰਸ਼ਨ : ਸੋਮਵਾਰ ਨੂੰ ਹੋਵੇਗੀ ਪੁਲਸ ਕਾਰਵਾਈ ਸੰਬੰਧੀ...
    • neet ug 2026 august 5  registration
      ਨੀਟ UG 2026 ਕੌਂਸਲਿੰਗ ਦਾ ਸ਼ੈਡਿਊਲ ਜਾਰੀ : 5 ਅਗਸਤ ਤੋਂ ਸ਼ੁਰੂ ਹੋਵੇਗੀ...
    • antilia incident  former police officer
      ਐਂਟੀਲੀਆ ਬੰਬ ਕਾਂਡ : ਸਾਬਕਾ ਪੁਲਸ ਮੁਲਾਜ਼ਮ ਸਚਿਨ ਵਜ਼ੇ ਸਮੇਤ 9 ਖਿਲਾਫ ਦੋਸ਼ ਤੈਅ
    • good news for passengers going to canada
      ਕੈਨੇਡਾ ਜਾਣ ਵਾਲੇ ਯਾਤਰੀਆਂ ਲਈ ਖੁਸ਼ਖਬਰੀ, ਏਅਰ ਇੰਡੀਆ ਨੇ ਲਿਆ ਵੱਡਾ ਫ਼ੈਸਲਾ, ਕਈ...
    • love marriage men women no entry
      Love Marriage ਕਰਵਾਉਣ ਵਾਲਿਆਂ ਦੀ ਹੁਣ ਨੋ-ਐਂਟਰੀ! ਹਰਿਆਣਾ ਦੇ ਇਸ ਪਿੰਡ ਦੀ...
    • children  safety  arunachal pradesh
      ਬੱਚਿਆਂ ਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਅਰੁਣਾਚਲ ਪ੍ਰਦੇਸ਼ 'ਚ 'ਮੁਸਕਾਨ 2.0'...
    • heavy rain 6 days weather
      2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ...
    • earthquake  himachal pradesh
      ਭੂਚਾਲ ਦੇ ਤੇਜ਼ ਝਟਕਿਆ ਨਾਲ ਕੰਬਿਆ ਹਿਮਾਚਲ, ਘਰਾਂ ਤੋਂ ਬਾਹਰ ਨਿਕਲੇ ਲੋਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +