Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 16, 2026

    5:44:04 PM

  • sukhbir badal  s big statement after being summoned by sit

    SIT ਵਲੋਂ ਤਲਬ ਕੀਤੇ ਜਾਣ ਮਗਰੋਂ ਸੁਖਬੀਰ ਬਾਦਲ ਦਾ...

  • hp laptop repeatedly damaged  consumer court orders company to pay rs 59 000

    ਵਾਰ-ਵਾਰ ਖਰਾਬ ਹੋਇਆ HP ਲੈਪਟਾਪ, ਖਪਤਕਾਰ ਅਦਾਲਤ ਨੇ...

  • punjab congress meeting

    ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ...

  • eyes on rahul gandhi  s next decision

    'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਇਕ ਹੋਰ ਜਹਾਜ਼ ਦੀ ਹੋਈ ਐਮਰਜੈਂਸੀ ਲੈਂਡਿੰਗ ! ਅੱਧੇ ਰਸਤਿਓਂ ਸੱਦਿਆ ਗਿਆ ਵਾਪਸ

NATIONAL News Punjabi(ਦੇਸ਼)

ਇਕ ਹੋਰ ਜਹਾਜ਼ ਦੀ ਹੋਈ ਐਮਰਜੈਂਸੀ ਲੈਂਡਿੰਗ ! ਅੱਧੇ ਰਸਤਿਓਂ ਸੱਦਿਆ ਗਿਆ ਵਾਪਸ

  • Edited By Harpreet Singh,
  • Updated: 23 Jun, 2025 10:41 AM
New Delhi
emergency landing
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਅਹਿਮਦਾਬਾਦ ਪਲੇਨ ਕ੍ਰੈਸ਼ ਮਗਰੋਂ ਦੁਨੀਆ ਭਰ 'ਚ ਜਹਾਜ਼ਾਂ 'ਚ ਤਕਨੀਕੀ ਖ਼ਰਾਬੀ ਕਾਰਨ ਐਮਰਜੈਂਸੀ ਲੈਂਡਿੰਗ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸੇ ਦੌਰਾਨ ਹੁਣ ਇਕ ਹੋਰ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਦਿੱਲੀ ਏਅਰਪੋਰਟ ਤੋਂ ਅਮਰੀਕਾ ਦੇ ਨਿਊਯਾਰਕ ਲਈ ਰਵਾਨਾ ਹੋਈ ਅਮੈਰੀਕਨ ਏਅਰਲਾਈਨਜ਼ ਦੀ ਫਲਾਈਟ ਏ.ਏ.293 ਨੂੰ ਅਜ਼ਰਬੈਜਾਨ ਦੇ ਬਾਕੂ 'ਚ ਲੈਂਡ ਕਰਵਾ ਲਿਆ ਗਿਆ ਤੇ ਇਸ ਮਗਰੋਂ ਹੁਣ ਇਸ ਨੂੰ ਵਾਪਸ ਦਿੱਲੀ ਬੁਲਾਇਆ ਜਾ ਰਿਹਾ ਹੈ।

ਇਹ ਫਲਾਈਟ ਐਤਵਾਰ ਰਾਤ ਕਰੀਬ 11.30 ਵਜੇ ਨਿਊਯਾਰਕ ਲਈ ਰਵਾਨਾ ਹੋਈ ਸੀ। ਇਸ ਨੂੰ ਡਾਈਵਰਟ ਕਰਨ ਦਾ ਫ਼ੈਸਲਾ ਕਿਉਂ ਲਿਆ ਗਿਆ ਹੈ, ਇਸ ਬਾਰੇ ਫਿਲਹਾਲ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ। ਪਰ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਜਾਂ ਤਾਂ ਜਹਾਜ਼ ਨੂੰ ਕਿਸੇ ਤਕਨੀਕੀ ਖ਼ਰਾਬੀ ਕਾਰਨ ਡਾਇਵਰਟ ਕੀਤਾ ਗਿਆ ਹੋਵੇਗਾ, ਜਾਂ ਫ਼ਿਰ ਮਿਡਲ-ਈਸਟ 'ਚ ਬਣੀ ਤਣਾਅਪੂਰਨ ਸਥਿਤੀ ਕਾਰਨ ਇਸ ਨੂੰ ਅਜਰਬੈਜਾਨ 'ਚ ਉਤਾਰਨ ਦਾ ਫ਼ੈਸਲਾ ਕੀਤਾ ਗਿਆ ਹੋਵੇਗਾ। 

ਇਹ ਵੀ ਪੜ੍ਹੋ- ਇਹ ਹੈ ਅਸਲੀ 'ਏਕ ਕਾ ਡਬਲ' ! ਜਦੋਂ ATM ਮਸ਼ੀਨ ਨੇ ਲੋਕਾਂ ਨੂੰ ਕਰ'ਤਾ ਮਾਲਾਮਾਲ...

ਜ਼ਿਕਰਯੋਗ ਹੈ ਕਿ ਬੀਤੇ ਕੁਝ ਦਿਨਾਂ ਤੋਂ ਈਰਾਨ-ਇਜ਼ਰਾਈਲ ਵਿਚਾਲੇ ਬਣੀ ਹੋਈ ਤਣਾਅਪੂਰਨ ਸਥਿਤੀ ਕਾਰਨ ਦੋਵਾਂ ਦੇਸ਼ਾਂ ਨੇ ਆਪਣੇ ਏਅਰਸਪੇਸ ਬੰਦ ਕਰ ਦਿੱਤੇ ਹਨ, ਜਿਸ ਕਾਰਨ ਹਵਾਈ ਆਵਾਜਾਈ ਵੱਡੇ ਪੱਧਰ 'ਤੇ ਪ੍ਰਭਾਵਿਤ ਹੋਈ ਹੈ। ਇਸ ਤੋਂ ਇਲਾਵਾ ਸੁਰੱਖਿਆ ਕਾਰਨਾਂ ਦੇ ਮੱਦੇਨਜ਼ਰ ਏਅਰਲਾਈਨਜ਼ ਛੋਟੀ-ਛੋਟੀ ਤਕਨੀਕੀ ਖ਼ਰਾਬੀ ਕਾਰਨ ਵੀ ਕਿਸੇ ਤਰ੍ਹਾਂ ਦਾ ਖ਼ਤਰਾ ਨਹੀਂ ਲੈ ਰਹੀਆਂ, ਜਿਸ ਕਾਰਨ ਵੱਡੇ ਪੱਧਰ 'ਤੇ ਫਲਾਈਟਾਂ ਨੂੰ ਜਾਂ ਤਾਂ ਰੱਦ ਕੀਤਾ ਜਾ ਰਿਹਾ ਹੈ, ਜਾਂ ਫ਼ਿਰ ਉਨ੍ਹਾਂ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਜਾ ਰਹੀ ਹੈ, ਤਾਂ ਜੋ ਕਿਸੇ ਤਰ੍ਹਾਂ ਦੇ ਹਾਦਸੇ ਤੋਂ ਬਚਿਆ ਜਾ ਸਕੇ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Emergency Landing
  • Plane
  • Flight

23,24,25,26 ਜੂਨ ਤੱਕ ਪਵੇਗਾ ਮੋਹਲੇਧਾਰ ਮੀਂਹ, IMD ਦਾ ਅਲਰਟ

NEXT STORY

Stories You May Like

  • indian aviation creates history
    ਭਾਰਤੀ ਹਵਾਬਾਜ਼ੀ ਨੇ ਰਚਿਆ ਇਤਿਹਾਸ: ਪਹਿਲੀ ਵਾਰ ਸੈਟੇਲਾਈਟ ਪ੍ਰਣਾਲੀ 'ਗਗਨ' ਰਾਹੀਂ ਹੋਈ ਜਹਾਜ਼ ਦੀ ਸੇਫ ਲੈਂਡਿੰਗ
  • amarnath yatra  pilgrim  heart attack
    ਅਮਰਨਾਥ ਯਾਤਰਾ ਤੋਂ ਵਾਪਸ ਆ ਰਹੇ ਇੱਕ ਹੋਰ ਸ਼ਰਧਾਲੂ ਨੂੰ ਪਿਆ ਦਿਲ ਦਾ ਦੌਰਾ, ਹੋਈ ਮੌਤ
  • nclat gives permission to withdraw bankruptcy case against oswal overseas
    NCLAT ਨੇ ਓਸਵਾਲ ਓਵਰਸੀਜ਼ ਖਿਲਾਫ ਦੀਵਾਲੀਆ ਮਾਮਲਾ ਵਾਪਸ ਲੈਣ ਦੀ ਦਿੱਤੀ ਇਜਾਜ਼ਤ
  • kriti kharbanda emotional after watching   main wapas aaunga
    'ਮੈਂ ਵਾਪਸ ਆਊਂਗਾ' ਦੇਖ ਕੇ ਭਾਵਕ ਹੋਈ ਕ੍ਰਿਤੀ ਖਰਬੰਦਾ
  • joint committee chairman  one nation one election
    ‘ਇਕ ਦੇਸ਼, ਇਕ ਚੋਣ’ ਦੀ ਵਿਵਸਥਾ 2029 ਤੱਕ ਲਾਗੂ ਹੋਣ ਦੀ ਸੰਭਾਵਨਾ: ਸੰਸਦ ਸੰਯੁਕਤ ਕਮੇਟੀ
  • dog eats cannabis while climbing high peak  emergency teams
    ਉੱਚੀ ਚੋਟੀ 'ਤੇ ਚੜ੍ਹਦੇ ਸਮੇਂ ਕੁੱਤੇ ਨੇ ਖਾ ਲਈ ਭੰਗ; ਸਕਾਟਲੈਂਡ ਦੀ ਐਮਰਜੈਂਸੀ ਟੀਮਾਂ ਨੂੰ ਪੈ ਗਈਆਂ ਭਾਜੜਾਂ
  • air india air india express plane takeoff runway
    ਇਕੋ ਰਨਵੇ 'ਤੇ ਉਤਰ ਗਏ 2 ਜਹਾਜ਼ ! ਆ ਗਏ ਆਹਮੋ-ਸਾਹਮਣੇ, ਮੁੰਬਈ ਏਅਰਪੋਰਟ 'ਤੇ ਪੈ ਗਿਆ ਭੜਥੂ
  • sebi  s new rules on   share buyback   come into force  will be in   open market
    ਸ਼ੇਅਰ ਬਾਇਬੈਕ ’ਚ ਸੇਬੀ ਦੇ ਨਵੇਂ ਨਿਯਮ ਲਾਗੂ, 1 ਅਗਸਤ ਤੋਂ ਓਪਨ ਮਾਰਕੀਟ ’ਚ ਫਿਰ ਹੋਵੇਗੀ ਸ਼ੇਅਰਾਂ ਦੀ ਵਾਪਸ ਖਰੀਦ
  • motorcyclist falls on railway tracks  one man dies
    ਟੋਇਆਂ ਨੇ ਲਈ ਇਕ ਜਾਨ, 50 ਫੁੱਟ ਹੇਠਾਂ ਰੇਲਵੇ ਲਾਈਨਾਂ 'ਤੇ ਡਿੱਗੇ ਮੋਟਰਸਾਈਕਲ...
  • pm modi s visit to jalandhar tomorrow dgp reviews security arrangements
    PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ,...
  • cleanliness drive welcome pm modi  bjp president kewal dhillon participated
    PM ਮੋਦੀ ਦੇ ਸਵਾਗਤ 'ਚ ਸੂਬਾ ਪੱਧਰੀ ਸਵੱਛਤਾ ਅਭਿਆਨ, BJP ਪ੍ਰਧਾਨ ਕੇਵਲ ਢਿੱਲੋਂ...
  • good news mata vaishno devi pilgrims jalandhar katra volvo bus service launched
    ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ Good News! ਜਲੰਧਰ-ਕੱਟੜਾ ਵੋਲਵੋ ਬੱਸ ਸੇਵਾ...
  • bjp president kewal singh dhillon big statement on film sutlej controversy
    ਫ਼ਿਲਮ 'ਸਤਲੁਜ' ਵਿਵਾਦ 'ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ...
  • kewal singh dhillon reviews arrangements for pm modi  s visit in jalandhar
    PM ਮੋਦੀ ਦੀ ਫੇਰੀ ਦੇ ਪ੍ਰਬੰਧਾਂ ਦਾ ਜਲੰਧਰ 'ਚ ਕੇਵਲ ਸਿੰਘ ਢਿੱਲੋਂ ਨੇ ਲਿਆ...
  • big warning for 6 districts of punjab weather forecast till 19th july
    ਪੰਜਾਬ ਦੇ 6 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ! ਮੌਸਮ ਦੀ 19 ਜੁਲਾਈ ਤੱਕ ਹੋਈ ਵੱਡੀ...
  • lambra sho balbir singh was summoned to the line
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਲਿਆ ਗਿਆ ਵੱਡਾ ਐਕਸ਼ਨ
Trending
Ek Nazar
jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

bill introduced to impose 100 us tariffs on five nations including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ...

incident in showroom

ਖਰੀਦਦਾਰੀ 'ਚ ਰੁੱਝੇ ਰਹੇ ਮਾਪੇ, ਪਹਿਲੀ ਮੰਜ਼ਿਲ ਦੀ ਰੇਲਿੰਗ ਤੋਂ ਡਿੱਗ ਪਈ 4...

new trend for enjoy trip

ਬ੍ਰਿਟੇਨ ਤੋਂ ਭਾਰਤ ਤੱਕ ਨਵਾਂ ਰੁਝਾਨ; ਲੋਕ ਅੱਧੀ ਕੀਮਤ 'ਤੇ ਲੈ ਰਹੇ ਪੂਰੇ ਟ੍ਰਿਪ...

govt considering amendment in it rules for ott platforms action against zee5

'ਸਤਲੁਜ' ਦੇ ਬਿਨਾਂ ਸੈਂਸਰ Zee5 'ਤੇ ਰਿਲੀਜ਼ ਮਗਰੋਂ ਵੱਡੇ ਐਕਸ਼ਨ ਦੀ ਤਿਆਰੀ 'ਚ...

canada pgp program

ਹੁਣ ਮਾਪਿਆਂ ਨੂੰ ਪੱਕੇ ਤੌਰ 'ਤੇ ਕੈਨੇਡਾ ਨਹੀਂ ਬੁਲਾ ਸਕਣਗੇ ਪੰਜਾਬੀ ! ਕਾਰਨੀ...

health deteriorated after eating maggi  vishal mega mart fined lakhs

Maggi ਖਾਣ ਤੋਂ ਬਾਅਦ ਵਿਗੜੀ ਸਿਹਤ ਵਿਗੜ ਗਈ, ਵਿਸ਼ਾਲ ਮੈਗਾ ਮਾਰਟ ਨੂੰ ਲੱਗਾ...

thalapathy vijay s final film jana nayagan to release on july 23 2026

ਆਖ਼ਿਰਕਾਰ ਰਿਲੀਜ਼ ਹੋਵੇਗੀ CM ਵਿਜੇ ਦੀ Last ਫ਼ਿਲਮ ! ਜਾਣੋ ਕਦੋਂ ਸਿਨੇਮਾਘਰਾਂ...

famous actress to remarry 12 years after divorce

ਤਲਾਕ ਦੇ 12 ਸਾਲ ਬਾਅਦ ਮੁੜ ਲਾੜੀ ਬਣੇਗੀ ਮਸ਼ਹੂਰ ਅਦਾਕਾਰਾ ! ਭਲਕੇ ਸੱਤ ਸਮੁੰਦਰੋਂ...

aanchal singh reportedly ties the knot in an intimate ceremony

ਇਕ ਹੋਰ ਮਸ਼ਹੂਰ ਅਦਾਕਾਰਾ ਨੇ ਚੁੱਪ-ਚਪੀਤੇ ਕਰਵਾ ਲਿਆ ਵਿਆਹ ! ਤਸਵੀਰਾਂ ਵੇਖ...

4 arrested including karan aujla  s manager

ਕਰਨ ਔਜਲਾ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ ! ਜਾਣੋ ਕਿਉਂ ਹੋਈ ਕਾਰਵਾਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • big decisions of modi cabinet
      ਮੋਦੀ ਕੈਬਨਿਟ ਦੇ ਵੱਡੇ ਫੈਸਲੇ: ਵਾਰਾਨਸੀ ਨੂੰ 25,000 ਕਰੋੜ ਅਤੇ ਸੈਮੀਕੰਡਕਟਰ...
    • modi new zealand visit
      PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ
    • factories closed buyers missing china lags behind in gdp
      ਫੈਕਟਰੀਆਂ ਬੰਦ, ਖਰੀਦਦਾਰ ਗਾਇਬ, 3 ਸਾਲਾਂ ਦੇ ਸਭ ਤੋਂ ਬੁਰੇ ਦੌਰ ’ਚ ਪਹੁੰਚਿਆ...
    • india afghan relations
      ਦੁਸ਼ਮਣ ਦਾ ਦੁਸ਼ਮਣ 'ਦੋਸਤ' ; ਪਾਕਿ ਨਾਲ ਜੰਗ ਵਿਚਾਲੇ ਭਾਰਤ ਨਾਲ ਨਜ਼ਦੀਕੀਆਂ ਵਧਾਉਣ...
    • japan defense minister visit to india
      ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ
    • hunger strike sonam wangchuk
      ਮੈਨੂੰ ਭੁੱਖ ਹੜਤਾਲ ਖ਼ਤਮ ਕਰਨ ਲਈ ਨਾ ਕਹੋ, 20 ਜੁਲਾਈ ਨੂੰ ਮਾਰਚ 'ਚ ਹੋਵੇ...
    • first round of india maldives free trade agreement talks concludes
      ਭਾਰਤ ਅਤੇ ਮਾਲਦੀਵ ਦਰਮਿਆਨ FTA ਵਾਰਤਾ ਦਾ ਪਹਿਲਾ ਪੜਾਅ ਮੁਕੰਮਲ
    • puri  heavy rain lord jagannath rath yatra
      ਪੁਰੀ 'ਚ ਭਾਰੀ ਮੀਂਹ, ਸਖ਼ਤ ਸੁਰੱਖਿਆ ਵਿਚਕਾਰ ਭਗਵਾਨ ਜਗਨਨਾਥ ਦੇ ਰੱਥ ਯਾਤਰਾ ਲਈ...
    • pm modi congratulates lord janagagnath on rath yatra
      PM ਮੋਦੀ ਨੇ ਲੋਕਾਂ ਨੂੰ ਭਗਵਾਨ ਜਨਗਗਨਾਥ ਰੱਥ ਯਾਤਰਾ ਦੀ ਦਿੱਤੀ ਵਧਾਈ
    • vaishno devi yatra roapway
      ਮਾਤਾ ਵੈਸ਼ਨੋ ਦੇਵੀ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂ ਦੇਣ ਧਿਆਨ, 23 ਜੁਲਾਈ ਤਕ ਬੰਦ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +