ਨਵੀਂ ਦਿੱਲੀ—ਕਰਨਾਟਕ ਦੇ ਮੈਸੂਰ 'ਚ ਅੱਜ ਭਾਵ ਬੁੱਧਵਾਰ ਨੂੰ ਆਈ. ਏ. ਐੱਫ. ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਕਰਵਾਉਣੀ ਪਈ। ਮਿਲੀ ਜਾਣਕਾਰੀ ਮੁਤਾਬਕ ਤਕਨੀਕੀ ਖਰਾਬੀ ਦੇ ਕਾਰਨ ਹਵਾਈ ਫੌਜ ਦੇ ਐੱਮ. ਆਈ-17 ਹੈਲੀਕਾਪਟਰ ਦੀ ਲੈਂਡਿੰਗ ਕਰਵਾਈ ਗਈ ਪਰ ਇਸ ਦੌਰਾਨ ਕਿਸੇ ਵੀ ਤਰ੍ਰਾਂ ਦੇ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਮਿਲੀ ਹੈ।
ਪੁਲਸ ਨੇ ਦੱਸਿਆ ਹੈ ਕਿ ਇਹ ਹੈਲੀਕਾਪਟਰ ਬੰਨੀਮਨਤਾਪਾ ਸਟੇਡੀਅਮ 'ਚ ਆਯੋਜਿਤ ਏਅਰ ਸ਼ੋਅ 'ਚ ਹਿੱਸਾ ਲੈਣ ਲਈ ਆਇਆ ਸੀ। ਇਸ ਦੌਰਾਨ ਕੁਝ ਤਕਨੀਕੀ ਖਰਾਬੀ ਕਾਰਨ ਇਸ ਦੀ ਅਰਾਕੇਰੇ ਬੋਰ ਪਿੰਡ ਦੇ ਇੱਕ ਮੈਦਾਨ 'ਚ ਲੈਂਡਿੰਗ ਕਰਵਾਉਣੀ ਪਈ।
ਹਰਿਆਣਾ: ਲੋਸੁਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਲਿਸਟ
NEXT STORY