Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 21, 2026

    10:51:07 AM

  • death a day before birthday

    ਗਮੀ 'ਚ ਬਦਲੀ ਖੁਸ਼ੀ, ਜਨਮਦਿਨ ਤੋਂ ਇਕ ਦਿਨ ਪਹਿਲਾਂ...

  • alcohol banned

    ਸ਼ਰਾਬ 'ਤੇ ਲੱਗ ਗਿਆ ਬੈਨ! ਭਿਆਨਕ ਗਰਮੀ ਕਾਰਨ ਫ੍ਰੈਂਚ...

  • gurudwara  seized  nihangs internet shut down

    ਰੁਦਰਪ੍ਰਯਾਗ ਗੁਰੂਘਰ 'ਤੇ ਨਿਹੰਗਾਂ ਨੇ ਕਰ ਲਿਆ...

  • big decision regarding new dgp of punjab will be taken on this date

    ਪੰਜਾਬ ਦੇ ਨਵੇਂ DGP ਬਾਰੇ ਇਸ ਤਾਰੀਖ਼ ਨੂੰ ਆਵੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਹੁਣ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲੇਗਾ ਬਰਾਬਰ DA! ਸੁਪਰੀਮ ਕੋਰਟ ਦਾ ਵੱਡਾ ਫੈਸਲਾ

NATIONAL News Punjabi(ਦੇਸ਼)

ਹੁਣ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲੇਗਾ ਬਰਾਬਰ DA! ਸੁਪਰੀਮ ਕੋਰਟ ਦਾ ਵੱਡਾ ਫੈਸਲਾ

  • Edited By Rajwinder Kaur,
  • Updated: 11 Apr, 2026 08:53 AM
National
employees pensioners da
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਦੇਸ਼ ਦੇ ਲੱਖਾਂ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਇਤਿਹਾਸਕ ਫੈਸਲਾ ਸੁਣਾਉਂਦੇ ਹੋਏ ਸਪੱਸ਼ਟ ਕੀਤਾ ਹੈ ਕਿ ਰਾਜ ਸਰਕਾਰਾਂ ਮਹਿੰਗਾਈ ਭੱਤਾ (DA) ਵਧਾਉਂਦੇ ਸਮੇਂ ਮੌਜੂਦਾ ਸੇਵਾ ਕਰ ਰਹੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿਚਕਾਰ ਕੋਈ ਵਿਤਕਰਾ ਨਹੀਂ ਕਰ ਸਕਦੀਆਂ। ਅਦਾਲਤ ਨੇ ਕਿਹਾ ਕਿ ਮਹਿੰਗਾਈ ਦੀ ਮਾਰ ਦੋਵਾਂ ਸ਼੍ਰੇਣੀਆਂ 'ਤੇ ਬਰਾਬਰ ਪੈਂਦੀ ਹੈ, ਇਸ ਲਈ ਉਨ੍ਹਾਂ ਨੂੰ ਮਿਲਣ ਵਾਲੀ ਰਾਹਤ ਵੀ ਬਰਾਬਰ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ - ਕਾਲ ਬਣਿਆ ਖੁੱਲ੍ਹਾ ਬੋਰਵੈੱਲ, ਡਿੱਗਣ ਨਾਲ 3 ਸਾਲਾ ਮੁੰਡੇ ਦੀ ਮੌਤ, 24 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਅਦਾਲਤ ਨੇ ਕੇਰਲ ਸਰਕਾਰ ਦੀਆਂ ਦਲੀਲਾਂ ਨੂੰ ਕੀਤਾ ਖਾਰਜ
ਜਸਟਿਸ ਮਨੋਜ ਮਿਸ਼ਰਾ ਅਤੇ ਜਸਟਿਸ ਪ੍ਰਸੰਨਾ ਬੀ. ਵਰਾਲੇ ਦੀ ਬੈਂਚ ਨੇ ਕੇਰਲ ਸਰਕਾਰ ਅਤੇ ਕੇਰਲ ਰਾਜ ਸੜਕ ਆਵਾਜਾਈ ਨਿਗਮ (KSRTC) ਵੱਲੋਂ ਦਾਇਰ ਅਪੀਲਾਂ ਨੂੰ ਖਾਰਜ ਕਰ ਦਿੱਤਾ। ਸਰਕਾਰ ਨੇ ਦਲੀਲ ਦਿੱਤੀ ਸੀ ਕਿ ਵਿੱਤੀ ਸੰਕਟ ਕਾਰਨ ਉਹ ਪੈਨਸ਼ਨਰਾਂ ਨੂੰ ਮੁਲਾਜ਼ਮਾਂ ਦੇ ਬਰਾਬਰ ਮਹਿੰਗਾਈ ਰਾਹਤ (DR) ਨਹੀਂ ਦੇ ਸਕਦੇ। ਅਦਾਲਤ ਨੇ ਇਸ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ "ਵਿੱਤੀ ਤੰਗੀ ਸੰਵਿਧਾਨਕ ਹੱਕਾਂ (ਆਰਟੀਕਲ 14 - ਸਮਾਨਤਾ ਦਾ ਅਧਿਕਾਰ) ਦੀ ਉਲੰਘਣਾ ਦਾ ਅਧਾਰ ਨਹੀਂ ਹੋ ਸਕਦੀ।"

ਇਹ ਵੀ ਪੜ੍ਹੋ - Heavy Rainfall: ਅਗਲੇ 3 ਦਿਨ ਭਾਰੀ ਮੀਂਹ! ਕਈ ਸੂਬਿਆਂ 'ਚ ਡਿੱਗੇਗੀ ਬਿਜਲੀ, ਚੱਲਣਗੀਆਂ ਤੂਫ਼ਾਨੀ ਹਵਾਵਾਂ

ਕੀ ਸੀ ਪੂਰਾ ਮਾਮਲਾ?
ਇਹ ਮਾਮਲਾ ਸਾਲ 2021 ਦਾ ਹੈ, ਜਦੋਂ ਕੇਰਲ ਵਿੱਚ ਸੇਵਾ ਕਰ ਰਹੇ ਮੁਲਾਜ਼ਮਾਂ ਨੂੰ 14 ਫੀਸਦੀ DA ਦਿੱਤਾ ਗਿਆ ਸੀ, ਜਦਕਿ ਪੈਨਸ਼ਨਰਾਂ ਨੂੰ ਸਿਰਫ 11 ਫੀਸਦੀ DR ਦਿੱਤਾ ਜਾ ਰਿਹਾ ਸੀ। ਸਰਕਾਰ ਨੇ ਇਸ ਨੂੰ ਇੱਕ ਨੀਤੀਗਤ ਫੈਸਲਾ ਦੱਸਿਆ ਸੀ, ਪਰ ਸੁਪਰੀਮ ਕੋਰਟ ਨੇ ਕਿਹਾ ਕਿ ਜਦੋਂ ਲਾਭ ਦਾ ਉਦੇਸ਼ (ਮਹਿੰਗਾਈ ਨਾਲ ਲੜਨਾ) ਸਾਂਝਾ ਹੈ, ਤਾਂ ਦਰਾਂ ਵੱਖ-ਵੱਖ ਰੱਖਣਾ ਪੂਰੀ ਤਰ੍ਹਾਂ ਪੱਖਪਾਤੀ ਹੈ।

ਇਹ ਵੀ ਪੜ੍ਹੋ - ਸਕੂਲਾਂ 'ਚ Reels ਤੇ ਸ਼ਾਰਟ ਵੀਡੀਓਜ਼ ਬਣਾਉਣ 'ਤੇ ਲੱਗੀ ਪਾਬੰਦੀ! ਦਿੱਲੀ ਸਰਕਾਰ ਵਲੋਂ ਜਾਰੀ ਸਖ਼ਤ ਹੁਕਮ

ਕੇਂਦਰੀ ਮੁਲਾਜ਼ਮਾਂ ਨੂੰ ਵੀ ਵਾਧੇ ਦੀ ਉਡੀਕ
ਇਸ ਫੈਸਲੇ ਨੇ ਉਨ੍ਹਾਂ ਲੱਖਾਂ ਕੇਂਦਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਉਮੀਦਾਂ ਵੀ ਵਧਾ ਦਿੱਤੀਆਂ ਹਨ ਜੋ ਜਨਵਰੀ ਤੋਂ ਜੂਨ ਦੀ ਛਿਮਾਹੀ ਲਈ DA ਵਿੱਚ ਵਾਧੇ ਦਾ ਇੰਤਜ਼ਾਰ ਕਰ ਰਹੇ ਹਨ। ਕੇਂਦਰੀ ਮੁਲਾਜ਼ਮਾਂ ਨੂੰ ਇਸ ਵੇਲੇ 58 ਫੀਸਦੀ ਭੱਤਾ ਮਿਲ ਰਿਹਾ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਸਰਕਾਰ ਇਸ ਵਿੱਚ 2 ਤੋਂ 3 ਫੀਸਦੀ ਦਾ ਵਾਧਾ ਕਰ ਸਕਦੀ ਹੈ, ਜਿਸ ਨਾਲ ਇਹ 60 ਜਾਂ 61 ਫੀਸਦੀ ਤੱਕ ਪਹੁੰਚ ਸਕਦਾ ਹੈ। ਆਮ ਤੌਰ 'ਤੇ ਹੋਲੀ ਦੇ ਆਲੇ-ਪੱਧਰ ਇਸ ਦਾ ਐਲਾਨ ਹੋ ਜਾਂਦਾ ਹੈ ਪਰ ਇਸ ਵਾਰ 8ਵੇਂ ਤਨਖਾਹ ਕਮਿਸ਼ਨ ਦੇ ਦੌਰਾਨ ਹੋ ਰਹੀ ਇਸ ਦੇਰੀ ਨੇ ਮੁਲਾਜ਼ਮਾਂ ਵਿੱਚ ਉਤਸੁਕਤਾ ਵਧਾ ਦਿੱਤੀ ਹੈ।

ਇਹ ਵੀ ਪੜ੍ਹੋ - ਅੱਜ ਤੋਂ ਟੋਲ ਪਲਾਜ਼ਾ 'ਤੇ ਨਹੀਂ ਹੋਵੇਗਾ ਨਕਦ ਭੁਗਤਾਨ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

ਫੈਸਲੇ ਦਾ ਅਸਰ
ਸੁਪਰੀਮ ਕੋਰਟ ਦੇ ਇਸ ਫੈਸਲੇ ਨਾਲ KSRTC 'ਤੇ ਕਰੋੜਾਂ ਰੁਪਏ ਦਾ ਵਾਧੂ ਬੋਝ ਪਵੇਗਾ, ਕਿਉਂਕਿ ਹੁਣ ਉਨ੍ਹਾਂ ਨੂੰ ਪੈਨਸ਼ਨਰਾਂ ਦਾ ਬਕਾਇਆ ਵੀ ਬਰਾਬਰ ਦਰ ਨਾਲ ਅਦਾ ਕਰਨਾ ਪਵੇਗਾ। ਬਕਾਏ ਦੀ ਅਦਾਇਗੀ ਲਈ ਵਿਸਤ੍ਰਿਤ ਆਦੇਸ਼ ਬਾਅਦ ਵਿੱਚ ਜਾਰੀ ਕੀਤੇ ਜਾਣਗੇ।

ਇਹ ਵੀ ਪੜ੍ਹੋ - ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਪੰਜਾਬ ਲਿਆਈ ਪੁਲਸ, ਕਮਲ ਕੌਰ ਭਾਬੀ ਦੇ ਮਾਮਲੇ 'ਚ ਦੁਬਈ ਤੋਂ ਕੀਤਾ ਗ੍ਰਿਫ਼ਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Employees
  • Pensioners
  • Equal DA
  • DA Hike
  • Supreme Court
  • Decision
  • Dearness Allowance
  • Government employees
  • ਸਰਕਾਰੀ ਮੁਲਾਜ਼ਮਾਂ

ਲਿਬਨਾਨ ’ਚ ਗੱਲਬਾਤ ਦੇ ਵਿਚਕਾਰ ਬੰਬਾਰੀ, ਖੂਨ-ਖ਼ਰਾਬੇ ਦੌਰਾਨ ਨਵੀਂ ਕੂਟਨੀਤਕ ਜੰਗ ਦੇ ਸੰਕੇਤ

NEXT STORY

Stories You May Like

  • cbse  3 language policy  supreme court
    CBSE ਦੀ 3 ਭਾਸ਼ਾ ਨੀਤੀ ’ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਅੰਤ੍ਰਿਮ ਰਾਹਤ ਦੇਣ ਤੋਂ ਸਾਫ਼ ਇਨਕਾਰ
  • dakuaan da munda 3 s world television premiere will be on june 28th
    28 ਜੂਨ ਨੂੰ Zee Punjabi 'ਤੇ ਹੋਵੇਗਾ Dakuaan Da Munda 3 ਦਾ ਵਰਲਡ ਟੈਲੀਵਿਜ਼ਨ ਪ੍ਰੀਮੀਅਰ
  • country  forests  need to saved  supreme court
    'ਦੇਸ਼ ਭਰ ’ਚ ਜੰਗਲਾਂ ਨੂੰ ਬਚਾਉਣ ਦੀ ਲੋੜ', ਸੁਪਰੀਮ ਕੋਰਟ ਦਾ ਅਹਿਮ ਫੈਸਲਾ
  • punjab police pensioners welfare association protest
    ਜਲੰਧਰ ਦੇ ਪੈਨਸ਼ਨਰਾਂ ਨੇ DA ਤੇ ਬਕਾਏ ਨੂੰ ਲੈ ਕੇ ਚੁੱਕੀ ਆਵਾਜ਼, ਸਰਕਾਰ ਤੋਂ ਤੁਰੰਤ ਭੁਗਤਾਨ ਦੀ ਕੀਤੀ ਮੰਗ
  • cybercriminals fraud supreme court
    'ਸਾਈਬਰ ਅਪਰਾਧੀ ‘ਪਰਜੀਵੀ’, ਭੋਲੇ-ਭਾਲੇ ਨਿਵੇਸ਼ਕਾਂ ਨਾਲ ਕਰਦੇ ਹਨ ਧੋਖਾ', ਸੁਪਰੀਮ ਕੋਰਟ ਦਾ ਵੱਡਾ ਬਿਆਨ
  • employees may get a gift before the 8th pay commission da from july
    ਕੇਂਦਰੀ ਕਰਮਚਾਰੀਆਂ ਨੂੰ 8th Pay Commission ਤੋਂ ਪਹਿਲਾਂ ਮਿਲ ਸਕਦੈ ਤੋਹਫ਼ਾ, ਜੁਲਾਈ ਤੋਂ DA...
  • supreme court  footpath  walking  citizen  fundamental rights
    ਸੁਰੱਖਿਅਤ ਤੇ ਬਿਨਾਂ ਰੁਕਾਵਟ ਦੇ ਫੁੱਟਪਾਥ 'ਤੇ ਤੁਰਨਾ ਨਾਗਰਿਕਾਂ ਦਾ ਮੌਲਿਕ ਅਧਿਕਾਰ : ਸੁਪਰੀਮ ਕੋਰਟ
  • 3 divorces acid attacks victims house  free treatment
    3 ਤਲਾਕ ਤੇ ਤੇਜ਼ਾਬੀ ਹਮਲੇ ਦੇ ਪੀੜਤਾਂ ਨੂੰ ਮਿਲੇਗਾ ਪੱਕਾ ਘਰ ਤੇ ਮੁਫ਼ਤ ਇਲਾਜ, ਯੋਗੀ ਸਰਕਾਰ ਦਾ ਵੱਡਾ ਫੈਸਲਾ
  • punjab bjp nitin nabin  jalandhar
    ਬੰਗਾਲ ਦੀ ਤਰਜ਼ ’ਤੇ ਪੰਜਾਬ ’ਚ ਵੀ ਖਿੜੇਗਾ ਭਾਰਤੀ ਜਨਤਾ ਪਾਰਟੀ ਦਾ ਕਮਲ : ਨਿਤਿਨ...
  • bjp national president nitin nabin reaches jalandhar video
    ਜਲੰਧਰ ਪੁੱਜੇ BJP ਕੌਮੀ ਪ੍ਰਧਾਨ ਨਿਤਿਨ ਨਬੀਨ, ਕੱਢਿਆ ਵਿਸ਼ਾਲ ਰੋਡ ਸ਼ੋਅ (ਵੀਡੀਓ)
  • big accident in phillaur swing suddenly broke during the fair
    ਫ਼ਿਲੌਰ 'ਚ ਵੱਡਾ ਹਾਦਸਾ! ਚੱਲਦੇ ਮੇਲੇ 'ਚ ਅਚਾਨਕ ਟੁੱਟ ਗਿਆ ਝੂਲਾ
  • serious allegations against the police
    ਚਾਵਲਾ ਮੋਬਾਈਲ ਹਾਊਸ 'ਤੇ ਫਾਇਰਿੰਗ ਮਾਮਲੇ 'ਚ ਪੁਲਸ 'ਤੇ ਲੱਗੇ ਗੰਭੀਰ ਇਲਜ਼ਾਮ
  • firing at chawla mobile point in jalandhar shop s glass shattered
    ਜਲੰਧਰ ਦੇ ਮਸ਼ਹੂਰ ਚਾਵਲਾ ਮੋਬਾਇਲ ਪੁਆਇੰਟ 'ਤੇ ਚੱਲੀਆਂ ਗੋਲ਼ੀਆਂ, ਫੜਿਆ ਗਿਆ ਸ਼ੂਟਰ
  • big news for those travelling on government buses in punjab
    ਪੰਜਾਬ 'ਚ ਸਰਕਾਰੀ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ! 24 ਤੋਂ 26...
  • yellow alert for thunderstorm in punjab
    ਪੰਜਾਬ 'ਚ ਹਨੇਰੀ-ਤੂਫਾਨ ਦਾ ਯੈਲੋ ਅਲਰਟ, ਕਈ ਜ਼ਿਲ੍ਹਿਆਂ 'ਚ ਹਲਕੀ ਬਾਰਿਸ਼ ਦੀ...
  • satinder singh took charge as police commissioner of jalandhar
    ਜਲੰਧਰ ਦੇ ਨਵੇਂ CP ਸਤਿੰਦਰ ਸਿੰਘ ਨੇ ਸੰਭਾਲਿਆ ਚਾਰਜ, ਜਾਰੀ ਕੀਤੇ ਸਖ਼ਤ ਹੁਕਮ
Trending
Ek Nazar
gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

famous film director s daughter and son in law pass away

ਮਸ਼ਹੂਰ ਫਿਲਮ ਡਾਇਰੈਕਟਰ ਦੀ ਧੀ ਤੇ ਜਵਾਈ ਦੀਆਂ ਕਾਰ 'ਚੋਂ ਮਿਲੀਆਂ ਲਾਸ਼ਾਂ,...

this actor became a business tycoon after stepping away from the film screen

ਫਿਲਮੀ ਪਰਦੇ ਤੋਂ ਦੂਰ ਹੋ ਕੇ ਬਣਿਆ ਬਿਜ਼ਨੈੱਸ ਟਾਈਕੂਨ, ਅੱਜ ਹੈ ₹3300 ਕਰੋੜ ਦਾ...

vance slams israel

ਈਰਾਨ ਡੀਲ ਦੀ ਆਲੋਚਨਾ ਕਰਨ 'ਤੇ ਇਜ਼ਰਾਈਲ 'ਤੇ ਭੜਕੇ ਜੇ.ਡੀ. ਵੈਂਸ

famous comedian spotted sleeping on the footpath

ਫੁੱਟਪਾਥ 'ਤੇ ਸੁੱਤਾ ਦਿਸਿਆ ਮਸ਼ਹੂਰ ਕਾਮੇਡੀਅਨ, ਵੀਡੀਓ ਹੋਈ ਵਾਇਰਲ

heavy rain alert

ਅਗਲੇ 5 ਦਿਨਾਂ ਤਕ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਨਾਲ...

google pixel 10 discount upto rs15500

15,500 ਰੁਪਏ ਸਸਤਾ ਮਿਲ ਰਿਹੈ Google Pixel 10

social media ban in uae

ਹੁਣ UAE ਨੇ ਵੀ ਜਵਾਕਾਂ ਦੇ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਲਾ'ਤੀ ਪਾਬੰਦੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • punjab bjp nitin nabin  jalandhar
      ਬੰਗਾਲ ਦੀ ਤਰਜ਼ ’ਤੇ ਪੰਜਾਬ ’ਚ ਵੀ ਖਿੜੇਗਾ ਭਾਰਤੀ ਜਨਤਾ ਪਾਰਟੀ ਦਾ ਕਮਲ : ਨਿਤਿਨ...
    • neet re exam today
      NEET Re-exam ਅੱਜ: 22 ਲੱਖ ਸਟੂਡੈਂਟ ਦੇਣਗੇ ਪ੍ਰੀਖਿਆ, NTA ਨੇ ਸੁਰੱਖਿਆ ਲਈ ਲਾਏ...
    • pm modi will do yoga with 10 lakh people in kolkata
      ਕੋਲਕਾਤਾ 'ਚ 10 ਲੱਖ ਲੋਕਾਂ ਨਾਲ ਯੋਗਾ ਕਰਨਗੇ PM ਮੋਦੀ, ਹੁਗਲੀ ਨਦੀ ਦੀਆਂ...
    • elderly man attacked in gujarat  looted 2 47 crore
      ਗੁਜਰਾਤ ’ਚ ਬਜ਼ੁਰਗ ’ਤੇ ਹਮਲਾ ਕਰ ਕੇ ਲੁੱਟੇ 2.47 ਕਰੋੜ ਰੁਪਏ
    • 2 accused sentenced to death in rajinder saini murder case
      ਰਾਜਿੰਦਰ ਸੈਣੀ ਕਤਲਕਾਂਡ ’ਚ 2 ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ
    • big blow to mamata banerjee
      ਮਮਤਾ ਬੈਨਰਜੀ ਨੂੰ ਵੱਡਾ ਝਟਕਾ: TMC ਦੇ 3 ਬੈਂਕ ਖਾਤੇ ਫ੍ਰੀਜ਼, 440 ਕਰੋੜ ਰੁਪਏ...
    • terrible explosion in tamil nadu firecracker factory
      ਤਾਮਿਲਨਾਡੂ ਦੀ ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ: 1 ਮਹਿਲਾ ਮਜ਼ਦੂਰ ਦੀ ਮੌਤ, 26...
    • ram temple chadhava investigation
      ਰਾਮ ਮੰਦਰ ਚੜ੍ਹਾਵਾ ਜਾਂਚ; 9 ਪੈੱਨ ਡਰਾਈਵਜ਼ ’ਚ ਸੁਰੱਖਿਅਤ ਰੱਖੇ ਸਬੂਤ
    • amit shah in kolhapur maharashtra
      ਭਾਰਤ ਕੋਈ ‘ਧਰਮਸ਼ਾਲਾ’ ਨਹੀਂ, ਘੁਸਪੈਠੀਆਂ ਨੂੰ ਬਾਹਰ ਕੱਢਾਂਗੇ : ਸ਼ਾਹ
    • clouds of uncertainty hang over lutyens   delhi clubs
      ਲੁਟੀਅਨਜ਼ ਦਿੱਲੀ ਕਲੱਬਾਂ ’ਤੇ ਬੇਯਕੀਨੀ ਦੇ ਬੱਦਲ ਮੰਡਰਾਏ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +