Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    7:04:07 PM

  • astronauts on the moon saw ufos in space

    ਚੰਦਰਮਾ 'ਤੇ ਪੁਲਾੜ ਯਾਤਰੀਆਂ ਨੂੰ ਦਿਖਿਆ UFO,...

  • minister sanjeev arora arrest enforcement directorate raid house

    ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕਰਨ ਮਗਰੋਂ ED...

  • vijay to form government tamilnadu

    ਬਣ ਗਈ ਵਿਜੇ ਦੀ 'ਗੱਲ' ! ਹੋ ਗਈਆਂ 120 ਸੀਟਾਂ,...

  • prtc bus punjab bus government bus

    ਚੰਡੀਗੜ੍ਹ ਤੋਂ ਅੰਮ੍ਰਿਤਸਰ ਜਾ ਰਹੀ PRTC ਬੱਸ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ, 5 ਜਵਾਨ ਗੰਭੀਰ ਜ਼ਖਮੀ

NATIONAL News Punjabi(ਦੇਸ਼)

ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ, 5 ਜਵਾਨ ਗੰਭੀਰ ਜ਼ਖਮੀ

  • Edited By Inder Prajapati,
  • Updated: 16 Jul, 2024 02:18 AM
National
encounter between army and terrorists continues  5 jawans seriously injured
  • Share
    • Facebook
    • Tumblr
    • Linkedin
    • Twitter
  • Comment

ਜੰਮੂ - ਅੱਤਵਾਦੀ ਲਗਾਤਾਰ ਜੰਮੂ-ਕਸ਼ਮੀਰ 'ਚ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਹੁਣ ਜੰਮੂ ਡਿਵੀਜ਼ਨ ਦੇ ਡੋਡਾ ਤੋਂ 300 ਕਿਲੋਮੀਟਰ ਦੂਰ ਪਿੰਡ ਕੋਟੀ ਦੇ ਸ਼ੀਆ ਧਾਰ ਚੌਂਦ ਮਾਤਾ ਇਲਾਕੇ 'ਚ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਸੁਰੱਖਿਆ ਬਲਾਂ ਨੇ ਇਲਾਕੇ 'ਚ ਕਈ ਅੱਤਵਾਦੀਆਂ ਨੂੰ ਘੇਰ ਲਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੁਕਾਬਲੇ 'ਚ ਫੌਜ ਦੇ ਇਕ ਅਧਿਕਾਰੀ ਸਮੇਤ ਪੰਜ ਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ।

ਉਨ੍ਹਾਂ ਦੱਸਿਆ ਕਿ ਰਾਸ਼ਟਰੀ ਰਾਈਫਲਜ਼ ਅਤੇ ਜੰਮੂ-ਕਸ਼ਮੀਰ ਪੁਲਸ ਦੇ ਵਿਸ਼ੇਸ਼ ਆਪ੍ਰੇਸ਼ਨ ਗਰੁੱਪ ਦੇ ਜਵਾਨਾਂ ਨੇ ਦੇਸਾ ਜੰਗਲੀ ਖੇਤਰ ਦੇ ਧਾਰੀ ਗੋਟੇ ਉਰਾਰਬਾਗੀ ਵਿਖੇ ਸ਼ਾਮ ਕਰੀਬ 7.45 ਵਜੇ ਇੱਕ ਸੰਯੁਕਤ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋਇਆ। ਉਨ੍ਹਾਂ ਕਿਹਾ ਕਿ 20 ਮਿੰਟਾਂ ਤੋਂ ਵੱਧ ਸਮੇਂ ਤੱਕ ਚੱਲੀ ਗੋਲੀਬਾਰੀ ਵਿੱਚ ਇੱਕ ਅਧਿਕਾਰੀ ਸਮੇਤ ਚਾਰ ਫੌਜੀ ਅਤੇ ਇੱਕ ਪੁਲਸ ਮੁਲਾਜ਼ਮ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਅਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ- ਇਸ ਸੂਬੇ 'ਚ ਮਹਿੰਗੀ ਹੋਈ ਬਿਜਲੀ, 1 ਜੁਲਾਈ ਤੋਂ ਲਾਗੂ ਹੋਣਗੀਆਂ ਨਵੀਆਂ ਕੀਮਤਾਂ

24 ਘੰਟੇ ਪਹਿਲਾਂ ਹੀ ਮਾਰੇ ਗਏ ਸਨ ਤਿੰਨ ਅੱਤਵਾਦੀ
ਸਿਰਫ 24 ਘੰਟੇ ਪਹਿਲਾਂ ਉੱਤਰੀ ਕਸ਼ਮੀਰ ਦੇ ਕੁਪਵਾੜਾ ਵਿੱਚ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ ਸੀ। ਮਾਰੇ ਗਏ ਤਿੰਨ ਅੱਤਵਾਦੀਆਂ ਕੋਲੋਂ ਭਾਰੀ ਮਾਤਰਾ 'ਚ ਹਥਿਆਰ ਬਰਾਮਦ ਹੋਏ ਹਨ। ਕੰਟਰੋਲ ਲਾਈਨ ਨੇੜੇ ਮੁਕਾਬਲੇ 'ਚ ਮਾਰੇ ਗਏ ਅੱਤਵਾਦੀ ਵੱਡੇ ਹਮਲੇ ਦੀ ਤਿਆਰੀ ਕਰ ਰਹੇ ਸਨ। ਪਰ ਇਸ ਤੋਂ ਪਹਿਲਾਂ ਹੀ ਚੌਕਸ ਪੁਲਸ ਅਤੇ ਫੌਜ ਦੇ ਜਵਾਨਾਂ ਨੇ ਉਨ੍ਹਾਂ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰ ਦਿੱਤਾ।

ਆਪ੍ਰੇਸ਼ਨ ਧਨੁਸ਼ ਨੂੰ ਮਿਲੀ ਵੱਡੀ ਸਫਲਤਾ
ਅੱਤਵਾਦੀਆਂ ਦਾ ਇਰਾਦਾ ਜੰਮੂ-ਕਸ਼ਮੀਰ 'ਚ ਸ਼ਾਂਤੀ ਭੰਗ ਕਰਨਾ ਸੀ। ਸੋਮਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, 268 ਬ੍ਰਿਗੇਡ ਕੇਰਨ ਸੈਕਟਰ ਦੇ ਕਮਾਂਡਰ, ਬੀਟੀਆਈਜੀ ਐਨਐਲ ਕੁਰਕਰਨੀ ਨੇ ਕਿਹਾ ਕਿ ਆਪਰੇਸ਼ਨ ਧਨੁਸ਼ ਇੱਕ ਮਹੱਤਵਪੂਰਨ ਸਫਲਤਾ ਹੈ। ਇਸ ਵਿੱਚ ਕੁਪਵਾੜਾ ਪੁਲਸ ਦੇ ਨਾਲ ਸਾਂਝੇ ਯਤਨਾਂ ਨੇ ਕੇਰਨ ਸੈਕਟਰ ਵਿੱਚ ਕੰਟਰੋਲ ਲਾਈਨ (ਐਲਓਸੀ) 'ਤੇ ਘੁਸਪੈਠ ਦੀ ਕੋਸ਼ਿਸ਼ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ।

ਭਾਰੀ ਹਥਿਆਰ ਕੀਤੇ ਬਰਾਮਦ 
ਇਸ ਕਾਰਵਾਈ ਦੌਰਾਨ ਤਿੰਨ ਏ.ਕੇ.-47 ਰਾਈਫਲਾਂ, ਚਾਰ ਪਿਸਤੌਲਾਂ ਅਤੇ ਛੇ ਹੈਂਡ ਗ੍ਰਨੇਡਾਂ ਸਮੇਤ ਹਥਿਆਰਾਂ ਦਾ ਵੱਡਾ ਭੰਡਾਰ ਬਰਾਮਦ ਕੀਤਾ ਗਿਆ। ਇਸ ਤੋਂ ਇਲਾਵਾ ਪਾਕਿਸਤਾਨੀ ਨਿਸ਼ਾਨ ਵਾਲੀਆਂ ਸਿਗਰਟਾਂ ਅਤੇ ਖਾਣ-ਪੀਣ ਦੀਆਂ ਵਸਤੂਆਂ ਵੀ ਜ਼ਬਤ ਕੀਤੀਆਂ ਗਈਆਂ ਹਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇                             

https://whatsapp.com/channel/0029Va94hsaHAdNVur4L170e

  • Jammu and Kashmir
  • encounter
  • army
  • Doda
  • ਜੰਮੂ ਅਤੇ ਕਸ਼ਮੀਰ
  • ਮੁਕਾਬਲਾ
  • ਫੌਜ
  • ਡੋਡਾ

ਚਾਂਦੀਪੁਰਾ ਵਾਇਰਸ ਨਾਲ 6ਵੀਂ ਮੌਤ, ਇਸ ਬੀਮਾਰੀ 'ਚ ਬੱਚਿਆਂ ਦੇ ਦਿਮਾਗ 'ਚ ਸੋਜ ਪੈਣ ਨਾਲ ਹੁੰਦੀ ਹੈ ਮੌਤ

NEXT STORY

Stories You May Like

  • 5 new districts
    ਬਣ ਗਏ 5 ਨਵੇਂ ਜ਼ਿਲ੍ਹੇ ! ਜਾਰੀ ਹੋ ਗਿਆ ਨੋਟੀਫਿਕੇਸ਼ਨ, ਲੱਦਾਖ 'ਚ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ
  • a violent collision between a car and a bus
    ਕਾਰ ਤੇ ਬੱਸ ਦੀ ਜ਼ਬਰਦਸਤ ਟੱਕਰ; ਵਿਆਹ ਤੋਂ ਪਰਤ ਰਹੇ 2 ਲੋਕਾਂ ਦੀ ਮੌਤ, 5 ਗੰਭੀਰ ਜ਼ਖਮੀ
  • bullion businessman incident
    ਵੱਡੀ ਵਾਰਦਾਤ : ਸਰਾਫਾ ਕਾਰੋਬਾਰੀ ਦਾ ਗੋਲੀਆਂ ਮਾਰ ਕੇ ਕਤਲ, ਮੁੱਠਭੇੜ 'ਚ ਮੁਲਜ਼ਮ ਗ੍ਰਿਫ਼ਤਾਰ
  • chhattisgarh  kanker  ied blast
    ਛੱਤੀਸਗੜ੍ਹ ਦੇ ਕਾਂਕੇਰ 'ਚ IED ਧਮਾਕਾ, ਤਿੰਨ DIG ਜਵਾਨ ਜ਼ਖਮੀ
  • prostitution den busted  5 people arrested
    ਦੇਹ ਵਪਾਰ ਦੇ ਅੱਡੇ ਦਾ ਪਰਦਾਫ਼ਾਸ, 5 ਲੋਕ ਗ੍ਰਿਫ਼ਤਾਰ
  • tragic accident in ludhiana
    ਲੁਧਿਆਣਾ 'ਚ ਦਰਦਨਾਕ ਹਾਦਸਾ, 2 ਦੋਸਤ ਹੋਏ ਗੰਭੀਰ ਜ਼ਖਮੀ, ਹਾਲਤ ਨਾਜ਼ੁਕ
  • family  5 brothers  marriage  brides
    5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ
  • srinagar  hand grenade 5 arrested
    Srinagar News: ਹੈਂਡ ਗ੍ਰਨੇਡ, ਗੋਲਾ ਬਾਰੂਦ ਤੇ ਅਪਰਾਧਕ ਸਮੱਗਰੀ ਸਮੇਤ 5 ਗ੍ਰਿਫ਼ਤਾਰ
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
  • activa rider commits crime in broad daylight by opening house gate
    ਚੋਰ ਦੇ ਬੁਲੰਦ ਹੌਂਸਲੇ, ਜਲੰਧਰ 'ਚ ਦਿਨ-ਦਿਹਾੜੇ ਚੋਰ ਘਰ 'ਚੋਂ ਸਿਲੰਡਰ ਲੈ ਕੇ...
  • big related to punjab weather
    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
Trending
Ek Nazar
social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • big incident
      ਵਿਆਹ ਤੋਂ ਪਰਤਦੇ ਬਜ਼ੁਰਗ ਜੋੜੇ ਨਾਲ ਵਾਪਰਿਆ ਭਿਆਨਕ ਹਾਦਸਾ ! ਦੋਵਾਂ ਦੀ ਹੋਈ...
    • bjp ed rp singh punjab government
      ਭਾਜਪਾ 'ਤੇ ED ਦੀ ਵਰਤੋਂ ਦੇ ਲਾਏ ਜਾ ਰਹੇ ਇਲਜ਼ਾਮ ਬੇਬੁਨਿਆਦ : RP ਸਿੰਘ
    • government is beating unemployed youth rahul gandhi
      ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦੀ ਥਾਂ ਡਾਂਗਾਂ ਮਾਰ ਰਹੀ ਹੈ ਸਰਕਾਰ : ਰਾਹੁਲ...
    • man arrested for raping two minor granddaughters
      ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...
    • medical college  hostel  mbbs students   police
      ਮੈਡੀਕਲ ਕਾਲਜ ਦੇ ਹੋਸਟਲ 'ਚ MBBS ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਅੱਜ ਸੀ ਪੇਪਰ
    • two active members of kala jathedi gang arrested
      ਦਿੱਲੀ ਪੁਲਸ ਦੀ ਵੱਡੀ ਕਾਰਵਾਈ: ਕਾਲਾ ਜਠੇੜੀ ਗੈਂਗ ਦੇ ਦੋ ਸਰਗਰਮ ਮੈਂਬਰ...
    • car used in the incident was found for sale on olx
      ਸ਼ੁਭੇਂਦੂ ਅਧਿਕਾਰੀ ਦੇ PA ਕਤਲ ਕੇਸ 'ਚ ਵੱਡਾ ਖੁਲਾਸਾ! OLX 'ਤੇ ਵਿਕਣ ਲਈ ਪਾਈ...
    • food manager fined rs 60 lakhs for calling worms in curd as saffron
      ਦਹੀਂ 'ਚ ਕੀੜੇ ਨੂੰ ਕੇਸਰ ਦੱਸਣ ਵਾਲੇ Food Manager 'ਤੇ ਲੱਗਾ 60 ਲੱਖ ਦਾ...
    • jammu kashmir  police  chandigarh property  seized
      ਜੰਮੂ ਕਸ਼ਮੀਰ ਪੁਲਸ ਨੇ ਨਸ਼ੀਲੇ ਪਦਾਰਥ ਦੀ ਤਸਕਰੀ ਮਾਮਲੇ 'ਚ ਚੰਡੀਗੜ੍ਹ 'ਚ ਜਾਇਦਾਦ...
    • up canal girl dies
      ਇਟਾਵਾ 'ਚ ਨਹਿਰ 'ਚ ਡੁੱਬਣ ਕਾਰਨ ਲੜਕੀ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +