ਸ਼੍ਰੀਨਗਰ- ਅੱਤਵਾਦੀਆਂ ਨੇ ਉੱਤਰੀ ਕਸ਼ਮੀਰ ਦੇ ਕੁਪਵਾੜਾ ਵਿਚ ਕੰਟਰੋਲ ਲਾਈਨ ਨੇੜੇ ਖੁਸ਼ਹਾਲ ਚੌਕੀ ਕੋਲ ਘੁਸਪੈਠ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਸੁਰੱਖਿਆ ਫੋਰਸਾਂ ਅਤੇ ਘੁਸਪੈਠੀਆਂ ਵਿਚਾਲੇ ਮੁਕਾਬਲਾ ਹੋਇਆ।
ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ’ਚ ਲੱਗਭਗ ਇਕ ਮਹੀਨੇ ਬਾਅਦ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ। ਅਜਿਹੇ ’ਚ ਅੱਤਵਾਦੀਆਂ ਨੇ ਇਕ ਵਾਰ ਫਿਰ ਆਪਣੀਆਂ ਨਾਪਾਕ ਗਤੀਵਿਧੀਆਂ ਨੂੰ ਅੰਜਾਮ ਦੇਣਾ ਸ਼ੁਰੂ ਕਰ ਦਿੱਤਾ ਹੈ।
MTNL ਖ਼ਿਲਾਫ਼ ਯੂਨੀਅਨ ਬੈਂਕ ਆਫ ਇੰਡੀਆ ਦੀ ਵੱਡੀ ਕਾਰਵਾਈ, ਬਕਾਏ ਦਾ ਭੁਗਤਾਨ ਨਾ ਕਰਨ 'ਤੇ ਖਾਤੇ ਕੀਤੇ ਫ੍ਰੀਜ਼
NEXT STORY