ਨਵੀਂ ਦਿੱਲੀ- ਕਰਮਚਾਰੀ ਭਵਿੱਖ ਫੰਡ ਸੰਗਠਨ (EPFO) 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ ਹੈ। ਇਛੁੱਕ ਅਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਉਮਰ
ਉਮੀਦਵਾਰ ਦੀ ਉਮਰ 32 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ।
ਸਿੱਖਿਆ ਯੋਗਤਾ
ਉਮੀਦਵਾਰ ਕੋਲ ਕਿਸੇ ਵੀ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਗਰੈਜੂਏਟ ਦੀ ਡਿਗਰੀ ਹੋਣੀ ਚਾਹੀਦੀ ਹੈ।
ਤਨਖਾਹ
ਉਮੀਦਵਾਰ ਨੂੰ ਹਰ ਮਹੀਨੇ 65,000 ਰੁਪਏ ਤਨਖਾਹ ਦਿੱਤੀ ਜਾਵੇਗੀ। ਚੁਣੇ ਗਏ ਉਮੀਦਵਾਰਾਂ ਦੀ ਤਾਇਨਾਤੀ ਦਿੱਲੀ 'ਚ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਪਤਨੀ ਤੋਂ ਤੰਗ ਵਿਅਕਤੀ ਨੇ ਦੋ ਮਾਸੂਮ ਬੱਚਿਆਂ ਸਮੇਤ ਕੀਤੀ ਖ਼ੁਦਕੁਸ਼ੀ, ਵੀਡੀਓ 'ਚ ਫੁੱਟ-ਫੁੱਟ ਰੋ ਦੱਸੀ ਕਹਾਣੀ
NEXT STORY