Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 01, 2026

    10:54:25 PM

  • holiday in punjab

    ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ!...

  • punjab girls milk

    ਪੰਜਾਬ 'ਚ ਲੂੰ-ਕੰਡੇ ਖੜ੍ਹੇ ਕਰ ਦੇਣ ਵਾਲੀ ਘਟਨਾ!...

  • sangruru incident

    ਪੰਜਾਬ: ਮਾਸੂਮ ਭੈਣ-ਭਰਾਵਾਂ ਨਾਲ ਵਾਪਰੀ ਅਣਹੋਣੀ!...

  • punjab mla resigned

    BIG BREAKING: ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • United States of America
  • UNSC 'ਚ ਬੋਲਿਆ ਭਾਰਤ, ਅੱਤਵਾਦੀਆਂ ਨੂੰ 'ਮਾੜੇ ਜਾਂ ਚੰਗੇ' ਦੀ ਸ਼੍ਰੇਣੀ 'ਚ ਵੰਡਣ ਦਾ ਦੌਰ ਖ਼ਤਮ ਹੋਣਾ ਚਾਹੀਦੈ

NATIONAL News Punjabi(ਦੇਸ਼)

UNSC 'ਚ ਬੋਲਿਆ ਭਾਰਤ, ਅੱਤਵਾਦੀਆਂ ਨੂੰ 'ਮਾੜੇ ਜਾਂ ਚੰਗੇ' ਦੀ ਸ਼੍ਰੇਣੀ 'ਚ ਵੰਡਣ ਦਾ ਦੌਰ ਖ਼ਤਮ ਹੋਣਾ ਚਾਹੀਦੈ

  • Edited By Cherry,
  • Updated: 11 Dec, 2022 02:34 PM
United States of America
era of categorizing terrorists as bad or good must end india
  • Share
    • Facebook
    • Tumblr
    • Linkedin
    • Twitter
  • Comment

ਸੰਯੁਕਤ ਰਾਸ਼ਟਰ (ਭਾਸ਼ਾ)- ਭਾਰਤ ਨੇ ਇੱਥੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਿਚ ਕਿਹਾ ਕਿ ਅੱਤਵਾਦੀਆਂ ਨੂੰ ‘ਸਿਆਸੀ ਸਹੂਲਤ’ ਦੇ ਆਧਾਰ ’ਤੇ ‘ਮਾੜੇ’ ਜਾਂ ‘ਚੰਗੇ’ ਵਜੋਂ ਸ਼੍ਰੇਣੀਬੱਧ ਕਰਨ ਦਾ ਦੌਰ ਤੁਰੰਤ ਖ਼ਤਮ ਹੋਣਾ ਚਾਹੀਦਾ ਹੈ। ਇਸ ਨੇ ਇੱਕ ਸੰਕਲਪ ਪੱਤਰ ਜਾਰੀ ਕਰਦੇ ਹੋਏ ਕਿਹਾ ਕਿ ਅੱਤਵਾਦੀ ਕਾਰਵਾਈਆਂ ਨੂੰ ਧਾਰਮਿਕ ਜਾਂ ਵਿਚਾਰਧਾਰਕ ਦੇ ਰੂਪ ਵਿੱਚ ਸ਼੍ਰੇਣੀਬੱਧ ਕਰਨ ਨਾਲ ਅੱਤਵਾਦ ਨਾਲ ਲੜਨ ਦੀ ਸਾਂਝੀ ਵਿਸ਼ਵ ਵਚਨਬੱਧਤਾ ਘੱਟ ਹੋ ਜਾਵੇਗੀ।  ਸੰਯੁਕਤ ਰਾਸ਼ਟਰ ਦੀ 15 ਮੈਂਬਰੀ ਸੁਰੱਖਿਆ ਪ੍ਰੀਸ਼ਦ ਦੇ ਮੌਜੂਦਾ ਪ੍ਰਧਾਨ ਹੋਣ ਦੇ ਨਾਤੇ ਭਾਰਤ ਬਹੁ-ਪੱਖੀ ਸੁਧਾਰ ਅਤੇ ਅੱਤਵਾਦ ਦਾ ਮੁਕਾਬਲਾ ਕਰਨ ਦੇ ਉਪਾਵਾਂ 'ਤੇ 14 ਅਤੇ 15 ਦਸੰਬਰ ਨੂੰ 2 ਮਹੱਤਵਪੂਰਨ ਪ੍ਰੋਗਰਾਮਾਂ ਦਾ ਆਯੋਜਨ ਕਰੇਗਾ, ਜਿਸ ਦੀ ਪ੍ਰਧਾਨਗੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਕਰਨਗੇ। ਮੀਟਿੰਗ ਤੋਂ ਪਹਿਲਾਂ, ਸੰਯੁਕਤ ਰਾਸ਼ਟਰ ਵਿੱਚ ਭਾਰਤ ਦੀ ਸਥਾਈ ਪ੍ਰਤੀਨਿਧੀ ਰੁਚਿਰਾ ਕੰਬੋਜ ਨੇ ਸਕੱਤਰ-ਜਨਰਲ ਐਂਟੋਨੀਓ ਗੁਤਾਰੇਸ ਨੂੰ ਇੱਕ ਪੱਤਰ ਲਿਖ ਕੇ ਕਿਹਾ ਕਿ ਇਸ ਵਿਸ਼ੇ 'ਤੇ ਚਰਚਾ ਲਈ ਇੱਕ ਸੰਕਲਪ ਪੱਤਰ ਸੁਰੱਖਿਆ ਪਰਿਸ਼ਦ ਦੇ ਦਸਤਾਵੇਜ਼ ਵਜੋਂ ਪ੍ਰਸਾਰਿਤ ਕੀਤਾ ਜਾਵੇ। ਪਿਛਲੇ ਹਫ਼ਤੇ ਲਿਖੇ ਗਏ ਸੰਕਲਪ ਪੱਤਰ ਵਿੱਚ ਕਿਹਾ ਗਿਆ ਹੈ, "ਨਿਊਯਾਰਕ ਵਿੱਚ 11 ਸਤੰਬਰ, 2001 ਨੂੰ ਹੋਏ ਅੱਤਵਾਦੀ ਹਮਲੇ ਨੇ ਅੱਤਵਾਦ ਦਾ ਮੁਕਾਬਲਾ ਕਰਨ ਲਈ ਵਿਸ਼ਵਵਿਆਪੀ ਰੁਖ਼ ਨੂੰ ਬਦਲ ਦਿੱਤਾ। ਇਸ ਤੋਂ ਬਾਅਦ ਲੰਡਨ, ਮੁੰਬਈ, ਪੈਰਿਸ, ਪੱਛਮੀ ਏਸ਼ੀਆ ਅਤੇ ਅਫਰੀਕਾ ਦੇ ਕਈ ਹਿੱਸਿਆਂ ਵਿੱਚ ਅੱਤਵਾਦੀ ਹਮਲੇ ਹੋਏ।'

ਇਹ ਵੀ ਪੜ੍ਹੋ: ਹੈਰਾਨੀਜਨਕ! 4 ਸਾਲਾ ਬੱਚੀ ਨਿਗਲ ਗਈ 61 ਮੈਗੀਨੇਟਿਕ ਮਣਕੇ

ਇਸ ਵਿਚ ਕਿਹਾ ਗਿਆ ਹੈ ਕਿ ਇਹ ਹਮਲੇ ਦਰਸਾਉਂਦੇ ਹਨ ਕਿ ਅੱਤਵਾਦ ਦਾ ਖ਼ਤਰਾ ਗੰਭੀਰ ਅਤੇ ਵਿਸ਼ਵਵਿਆਪੀ ਹੈ ਅਤੇ ਦੁਨੀਆ ਦੇ ਇਕ ਹਿੱਸੇ ਵਿਚ ਅੱਤਵਾਦ ਦਾ ਦੁਨੀਆ ਦੇ ਦੂਜੇ ਹਿੱਸਿਆਂ ਵਿਚ ਸ਼ਾਂਤੀ ਅਤੇ ਸੁਰੱਖਿਆ ਲਈ ਗੰਭੀਰ ਪ੍ਰਭਾਵ ਪੈਂਦਾ ਹੈ। ਪੱਤਰ ਵਿੱਚ ਕਿਹਾ ਗਿਆ ਹੈ, “ਅੱਤਵਾਦ ਦਾ ਖ਼ਤਰਾ ਅੰਤਰਰਾਸ਼ਟਰੀ ਹੈ। ਅੱਤਵਾਦੀ ਤੱਤ ਅਤੇ ਉਨ੍ਹਾਂ ਦੇ ਸਮਰਥਕ ਅਤੇ ਵਿੱਤ ਪੋਸ਼ਕ ਵੱਖ-ਵੱਖ ਖੇਤਰਾਂ ਵਿੱਚ ਰਹਿੰਦੇ ਹੋਏ ਦੁਨੀਆ ਵਿਚ ਕਿਤੇ ਵੀ ਆਪਣੀਆਂ ਕਾਰਵਾਈਆਂ ਨੂੰ ਅੰਜਾਮ ਦੇਣ ਲਈ ਇਕੱਠੇ ਹੁੰਦੇ ਹਨ। ਸੰਯੁਕਤ ਰਾਸ਼ਟਰ ਦੇ ਸਾਰੇ ਮੈਂਬਰ ਦੇਸ਼ਾਂ ਦੇ ਸਾਂਝੇ ਯਤਨਾਂ ਨਾਲ ਹੀ ਅੰਤਰਰਾਸ਼ਟਰੀ ਖ਼ਤਰੇ ਨਾਲ ਨਜਿੱਠਿਆ ਜਾ ਸਕਦਾ ਹੈ।' ਭਾਰਤ ਨੇ ਇਸ ਗੱਲ 'ਤੇ ਜ਼ੋਰ ਦੇ ਕੇ ਕਿਹਾ ਕਿ ਅੱਤਵਾਦ ਦੀ ਸਮੱਸਿਆ ਨੂੰ ਕਿਸੇ ਧਰਮ, ਕੌਮੀਅਤ, ਸਭਿਅਤਾ ਜਾਂ ਨਸਲੀ ਸਮੂਹ ਨਾਲ ਨਹੀਂ ਜੋੜਿਆ ਜਾ ਸਕਦਾ ਅਤੇ ਅੱਤਵਾਦ ਦੀਆਂ ਸਾਰੀਆਂ ਕਾਰਵਾਈਆਂ ਅਪਰਾਧਿਕ ਹਨ। ਇਸ 'ਚ ਕਿਹਾ ਗਿਆ ਹੈ, ''ਹਰ ਤਰ੍ਹਾਂ ਦੇ ਅੱਤਵਾਦ ਦੀ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਕਿਸੇ ਵੀ ਅੱਤਵਾਦੀ ਕਾਰਵਾਈ ਲਈ ਕੋਈ ਅਪਵਾਦ ਜਾਂ ਉਸ ਨੂੰ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਅੱਤਵਾਦੀਆਂ ਨੂੰ ਸਿਆਸੀ ਸਹੂਲਤ ਦੇ ਆਧਾਰ 'ਤੇ "ਮਾੜਾ", "ਇੰਨਾ ਵੀ ਮਾੜਾ ਨਹੀਂ" ਜਾਂ "ਚੰਗਾ" ਵਰਗੀਆਂ ਸ਼੍ਰੇਣੀਆਂ ਵਿਚ ਵੰਡਣ ਦਾ ਦੌਰ ਤੁਰੰਤ ਖ਼ਤਮ ਹੋਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਹੁਣ ਕੈਨੇਡਾ ਦੇ ਐਡਮਿੰਟਨ ਤੋਂ ਆਈ ਦੁਖ਼ਭਰੀ ਖ਼ਬਰ, 24 ਸਾਲਾ ਪੰਜਾਬੀ ਗੱਭਰੂ ਦਾ ਗੋਲੀਆਂ ਮਾਰ ਕੇ ਕਤਲ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

 

  • India
  • United Nations Security Council
  • Terrorists
  • Ruchira Kamboj
  • ਭਾਰਤ
  • ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ
  • ਅੱਤਵਾਦੀਆਂ
  • ਰੁਚਿਰਾ ਕੰਬੋਜ

ਹਰਿਆਣਾ ’ਚ ਸਨਸਨੀਖੇਜ਼ ਵਾਰਦਾਤ, ਬਾਈਕ ਸਵਾਰ ਨਕਾਬਪੋਸ਼ ਬਦਮਾਸ਼ਾਂ ਨੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ

NEXT STORY

Stories You May Like

  • jio ipo  qib category subscribed 1 95 times in 28 minutes
    Jio IPO: ਖੁੱਲ੍ਹਣ 'ਤੇ ਮਚਿਆ ਧਮਾਲ, 28 ਮਿੰਟਾਂ 'ਚ QIB ਸ਼੍ਰੇਣੀ 1.95 ਗੁਣਾ ਸਬਸਕ੍ਰਾਈਬ
  • exporters  msmes take advantage of opportunities under india new zealand fta
    ਬਰਾਮਦਕਾਰਾਂ, MSME ਨੂੰ ਭਾਰਤ-ਨਿਊਜ਼ੀਲੈਂਡ ਮੁਫਤ ਵਪਾਰ ਸਮਝੌਤੇ ਤਹਿਤ ਮੌਕਿਆਂ ਦਾ ਲਾਭ ਉਠਾਉਣ ਦੀ ਅਪੀਲ
  • tsitsipas in the second round of the almaty open
    ਸਿਤਸਿਪਾਸ ਅਲਮਾਟੀ ਓਪਨ ਦੇ ਦੂਜੇ ਦੌਰ ’ਚ
  • economic transformation like 1991  india needs reduce import   cea
    1991 ਵਰਗੇ ਆਰਥਿਕ ਬਦਲਾਅ ਦੇ ਦੌਰ ’ਚ ਭਾਰਤ, ਆਤਮਨਿਰਭਰਤਾ ਵਧਾਉਣ ਅਤੇ ਦਰਾਮਦ ਨਿਰਭਰਤਾ ਘਟਾਉਣ ਦੀ ਲੋੜ : CEA
  • if democrats win in 2028  democracy in america will end
    2028 ’ਚ ਡੈਮੋਕ੍ਰੇਟਸ ਜਿੱਤੇ ਤਾਂ ਅਮਰੀਕਾ ’ਚ ਲੋਕਤੰਤਰ ਖ਼ਤਮ : ਮਸਕ
  • diwali gift for government employees  cabinet approves hike in da
    ਸਰਕਾਰੀ ਮੁਲਾਜ਼ਮਾਂ ਲਈ ਕੇਂਦਰ ਦਾ ਦੀਵਾਲੀ ਤੋਹਫ਼ਾ, ਕੈਬਨਿਟ ਨੇ DA 'ਚ ਭਾਰੀ ਵਾਧੇ ਦੀ ਦਿੱਤੀ ਮਨਜ਼ੂਰੀ
  • jio ipo makes explosive entry  investors benefit  listing at 21  premium
    Jio IPO ਦੀ ਬਾਜ਼ਾਰ 'ਚ ਧਮਾਕੇਦਾਰ ​​ਐਂਟਰੀ, ਨਿਵੇਸ਼ਕਾਂ ਨੂੰ ਲਾਭ, 21% ਪ੍ਰੀਮੀਅਮ 'ਤੇ ਹੋਈ ਲਿਸਟਿੰਗ
  • ਨੌਕਰ  ਬਦਲਣ ਦੇ ਪ ੱਛੇ ਸ ਰਫ ਘੱਟ ਤਨਖ ਹ ਹ  ਵਜ੍ਹ  ਨਹ ਂ ਹੈ
    ਮਾੜੇ ਪ੍ਰਬੰਧਨ ਅਤੇ ਮਾਹੌਲ ਤੋਂ ਪ੍ਰੇਸ਼ਾਨ ਕਰਮਚਾਰੀ ਬਦਲਣਾ ਚਾਹੁੰਦੇ ਹਨ ਨੌਕਰੀ
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
  • son of speed records owner
    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
  • wallet and mobile phone looted after assaulting a soldier
    ਰੇਲਵੇ ਸਟੇਸ਼ਨ ਰੋਡ 'ਤੇ ਛੁੱਟੀ 'ਤੇ ਆਏ ਫ਼ੌਜੀ ਨਾਲ ਕੁੱਟਮਾਰ ਕਰਕੇ ਪਰਸ ਤੇ...
  • person who tore down posters for nagar kirtan arrested
    ਨਗਰ ਕੀਰਤਨ ਦੇ ਲੱਗੇ ਪੋਸਟਰ ਫਾੜਨ ਵਾਲਾ ਗ੍ਰਿਫ਼ਤਾਰ
  • man dies in accident on track near platform
    ਪਲੇਟਫਾਰਮ ਨੇੜੇ ਟ੍ਰੈਕ ’ਤੇ ਹੋਏ ਹਾਦਸੇ ’ਚ ਵਿਅਕਤੀ ਦੀ ਮੌਤ
  • special police drive in jalandhar schools and colleges
    ਜਲੰਧਰ ਦੇ ਸਕੂਲਾਂ ਤੇ ਕਾਲਜਾਂ ’ਚ ਪੁਲਸ ਦੀ ਵਿਸ਼ੇਸ਼ ਮੁਹਿੰਮ, ਸਨਿਫਰ ਡਾਗ ਸਕੁਐਡ...
  • police conducted a raid in the drug hotspot village of naharpur
    ਨਸ਼ੇ ਦੇ ਹਾਟਸਪਾਟ ਪਿੰਡ ਨਾਹਰਪੁਰ ’ਚ ਥਾਣਾ ਮਕਸੂਦਾਂ ਦੀ ਪੁਲਸ ਨੇ ਕੀਤੀ...
Trending
Ek Nazar
a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • hotel  room  cleanliness  people  hospital  police
      ਹੋਟਲ ਦੇ ਚੈਂਬਰ 'ਚ ਸਫ਼ਾਈ ਕਰਨ ਗਏ 4 ਲੋਕਾਂ ਦੀ ਗਈ ਜਾਨ ! ਬਚਾਉਣ ਗਏ 2 ਹੋਰਾਂ...
    • market  drains  garbage  gold  soil
      ਨਾਲੀਆਂ 'ਚੋਂ ਨਿਕਲ ਰਿਹਾ 'ਸੋਨਾ' ! ਦੂਰੋਂ-ਦੂਰੋਂ ਕੂੜੇ ਦੇ ਢੇਰ ਫਰੋਲਣ ਆਉਂਦੇ...
    • november  rashifal  rain of money  job
      3 ਨਵੰਬਰ ਤੋਂ ਇਨ੍ਹਾਂ ਰਾਸ਼ੀਆਂ ਵਾਲੇ ਲੋਕਾਂ ਲਈ ਖੁੱਲ੍ਹਣਗੇ ਤਰੱਕੀ ਦੇ ਨਵੇਂ ਰਾਹ !...
    • railway minister  ashwini vaishnaw  vande bharat sleeper express
      ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਬੈਂਗਲੁਰੂ-ਮੁੰਬਈ ਵੰਦੇ ਭਾਰਤ ਸਲੀਪਰ ਐਕਸਪ੍ਰੈੱਸ ਨੂੰ...
    • murders elderly mother
      ਪੁੱਤ ਹੋਇਆ ਕੁਪੁੱਤ ! ਸ਼ਰਾਬ ਲਈ ਪੈਸੇ ਨਾ ਦੇਣ ’ਤੇ ਬਜ਼ੁਰਗ ਮਾਂ ਦਾ ਕਰ 'ਤਾ ਕਤਲ
    • home  child  stray dog  hospital  treatment
      ਘਰ ਦੇ ਬਾਹਰ ਖੇਡ ਰਹੇ 4 ਸਾਲਾ ਬੱਚੇ 'ਤੇ ਆਵਾਰਾ ਕੁੱਤੇ ਨੇ ਕੀਤਾ ਹਮਲਾ, ਇਲਾਜ...
    • accident occurs at kolkata airport
      ਅਕਾਸਾ ਏਅਰ ਦੇ ਜਹਾਜ਼ ਦਾ ਪਿਛਲਾ ਹਿੱਸਾ ਜ਼ਮੀਨ ਨਾਲ ਟਕਰਾਇਆ; ਕੋਲਕਾਤਾ ਹਵਾਈ ਅੱਡੇ...
    • 3 secrateries retired
      ਬਦਲਾਅ ਲਈ 3 ਸਕੱਤਰ ਸੇਵਾਮੁਕਤ ਹੋਏ
    • khap panchayat takes a strict stance on live in relationships
      ਲਿਵ-ਇਨ 'ਤੇ ਖ਼ਾਪ ਪੰਚਾਇਤ ਸਖ਼ਤ! ਲਵ ਮੈਰਿਜ 'ਚ ਵੀ ਮਾਪਿਆਂ ਦੀ ਮਨਜ਼ੂਰੀ ਜ਼ਰੂਰੀ
    • husband wife lover police arrested
      ਪਤਨੀ ਨੇ 2 ਪ੍ਰੇਮੀਆਂ ਨਾਲ ਮਿਲ ਮਰਵਾ'ਤਾ ਘਰਵਾਲਾ ! ਮਗਰੋਂ ਝੀਲ 'ਚ ਸੁੱਟੀ ਲਾਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +