Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    8:50:31 PM

  • bollywood actor news

    BOLLYWOOD ਅਦਾਕਾਰ ਨਸ਼ੇ ਦੇ ਮਾਮਲੇ 'ਚ ਗ੍ਰਿਫ਼ਤਾਰ!...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • punjab weather raining imd yellow alert

    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ...

  • punjabi boy italy

    ਇਟਲੀ ਵਿਚ ਪੰਜਾਬੀ ਬੰਦੇ ਨਾਲ ਵਾਪਰੀ ਅਣਹੋਣੀ!

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਹਰ ਪਲ ਕੋਈ ਨਾ ਕੋਈ ਬਣ ਰਿਹਾ ਸਾਈਬਰ ਅਪਰਾਧ ਦਾ ਸ਼ਿਕਾਰ, ਅੰਕੜਿਆਂ ਨੇ ਵਧਾਈ ਚਿੰਤਾ

NATIONAL News Punjabi(ਦੇਸ਼)

ਹਰ ਪਲ ਕੋਈ ਨਾ ਕੋਈ ਬਣ ਰਿਹਾ ਸਾਈਬਰ ਅਪਰਾਧ ਦਾ ਸ਼ਿਕਾਰ, ਅੰਕੜਿਆਂ ਨੇ ਵਧਾਈ ਚਿੰਤਾ

  • Edited By Inder Prajapati,
  • Updated: 17 Apr, 2026 04:30 AM
National
every moment someone is becoming a victim of cyber crime
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਦੇਸ਼ ’ਚ ਡਿਜੀਟਲ ਸੇਵਾਵਾਂ ਦੇ ਵਿਸਥਾਰ ਦੇ ਨਾਲ-ਨਾਲ ਸਾਈਬਰ ਅਪਰਾਧ ਵੀ ਤੇਜ਼ੀ ਨਾਲ ਵਧ ਰਹੇ ਹਨ। ਹਾਲਾਤ ਇਹ ਹਨ ਕਿ ਹੁਣ ਲਗਭਗ ਹਰ ਸੈਕਿੰਡ ਇਕ ਭਾਰਤੀ ਸਾਈਬਰ ਅਪਰਾਧ ਦਾ ਸ਼ਿਕਾਰ ਹੋ ਰਿਹਾ ਹੈ। ਰਾਸ਼ਟਰੀ ਸਾਈਬਰ ਕ੍ਰਾਈਮ ਹੈਲਪਲਾਈਨ 1930 ’ਤੇ ਆਉਣ ਵਾਲੀਆਂ ਸ਼ਿਕਾਇਤਾਂ ਨੇ ਨਵੇਂ ਰਿਕਾਰਡ ਕਾਇਮ ਕਰ ਦਿੱਤੇ ਹਨ, ਜੋ ਇਸ ਵਧਦੇ ਖ਼ਤਰੇ ਦੀ ਗੰਭੀਰਤਾ ਨੂੰ ਦਰਸਾਉਂਦੇ ਹਨ।

ਅਧਿਕਾਰਤ ਅੰਕੜਿਆਂ ਅਨੁਸਾਰ ਸਾਲ 2025 ਵਿਚ ਹੈਲਪਲਾਈਨ ’ਤੇ ਕੁੱਲ 3.24 ਕਰੋੜ ਸ਼ਿਕਾਇਤਾਂ ਦਰਜ ਕੀਤੀਆਂ ਗਈਆਂ। ਇਹ ਅੰਕੜਾ ਪਿਛਲੇ ਸਾਲਾਂ ਦੇ ਮੁਕਾਬਲੇ ਕਾਫ਼ੀ ਜ਼ਿਆਦਾ ਹੈ ਅਤੇ ਡਿਜੀਟਲ ਪਲੇਟਫਾਰਮਾਂ ’ਤੇ ਵਧ ਰਹੇ ਜੋਖਮ ਨੂੰ ਉਜਾਗਰ ਕਰਦਾ ਹੈ।

2 ਸਾਲਾਂ ’ਚ ਕਈ ਗੁਣਾ ਵਧੀਆਂ ਸ਼ਿਕਾਇਤਾਂ
ਪਿਛਲੇ ਕੁਝ ਸਾਲਾਂ ਵਿਚ ਸਾਈਬਰ ਅਪਰਾਧ ਦੇ ਮਾਮਲਿਆਂ ’ਚ ਤੇਜ਼ੀ ਨਾਲ ਵਾਧਾ ਦੇਖਿਆ ਗਿਆ ਹੈ। ਸਾਲ 2023 ਵਿਚ ਜਿਥੇ 96.4 ਲੱਖ ਸ਼ਿਕਾਇਤਾਂ ਦਰਜ ਹੋਈਆਂ ਸਨ, ਉਥੇ ਹੀ 2024 ਵਿਚ ਇਹ ਗਿਣਤੀ ਵਧ ਕੇ 2.21 ਕਰੋੜ ਹੋ ਗਈ। 2025 ਵਿਚ ਇਹ ਅੰਕੜਾ ਹੋਰ ਵਧ ਕੇ 3.24 ਕਰੋੜ ਤੱਕ ਪਹੁੰਚ ਗਿਆ। ਹਾਲਾਂਕਿ ਵਾਧੇ ਦੀ ਦਰ ਵਿਚ ਕੁਝ ਕਮੀ ਆਈ ਹੈ ਪਰ ਕੁੱਲ ਮਾਮਲਿਆਂ ਦੀ ਸੰਖਿਆ ਲਗਾਤਾਰ ਵਧ ਰਹੀ ਹੈ, ਜੋ ਚਿੰਤਾ ਦਾ ਵਿਸ਼ਾ ਹੈ।

ਕਾਲਾਂ ’ਚ ਵੀ ਰਿਕਾਰਡ ਵਾਧਾ
ਸਿਰਫ਼ ਸ਼ਿਕਾਇਤਾਂ ਹੀ ਨਹੀਂ ਸਗੋਂ ਹੈਲਪਲਾਈਨ ’ਤੇ ਆਉਣ ਵਾਲੀਆਂ ਕਾਲਾਂ ਦੀ ਗਿਣਤੀ ਵਿਚ ਵੀ ਭਾਰੀ ਵਾਧਾ ਹੋਇਆ ਹੈ। ਸਾਲ 2023 ਵਿਚ ਜਿੱਥੇ ਰੋਜ਼ਾਨਾ ਔਸਤਨ 26,411 ਕਾਲਾਂ ਆਉਂਦੀਆਂ ਸਨ, ਉਥੇ ਹੀ 2025 ਵਿਚ ਇਹ ਗਿਣਤੀ ਵਧ ਕੇ 88,976 ਕਾਲਾਂ ਰੋਜ਼ਾਨਾ ਹੋ ਗਈ। ਇਹ ਸਾਫ਼ ਸੰਕੇਤ ਹੈ ਕਿ ਦੇਸ਼ ’ਚ ਸਾਈਬਰ ਅਪਰਾਧ ਦਾ ਦਾਇਰਾ ਤੇਜ਼ੀ ਨਾਲ ਫੈਲ ਰਿਹਾ ਹੈ ਅਤੇ ਬਹੁਤ ਸਾਰੇ ਲੋਕ ਇਸ ਦੀ ਲਪੇਟ ’ਚ ਆ ਰਹੇ ਹਨ।

ਕਿਹੜੇ-ਕਿਹੜੇ ਅਪਰਾਧ ਸਭ ਤੋਂ ਵੱਧ?
ਮਾਹਿਰਾਂ ਅਨੁਸਾਰ ਆਨਲਾਈਨ ਵਿੱਤੀ ਧੋਖਾਦੇਹੀ, ਫਿਸ਼ਿੰਗ ਸਕੈਮ, ਪਛਾਣ ਦੀ ਚੋਰੀ ਅਤੇ ਸੋਸ਼ਲ ਮੀਡੀਆ ਅਕਾਊਂਟ ਹੈਕਿੰਗ ਵਰਗੇ ਅਪਰਾਧ ਤੇਜ਼ੀ ਨਾਲ ਵਧ ਰਹੇ ਹਨ। ਡਿਜੀਟਲ ਪੇਮੈਂਟ ਅਤੇ ਇੰਟਰਨੈੱਟ ਦੀ ਵਧਦੀ ਵਰਤੋਂ ਦੇ ਨਾਲ ਸਾਈਬਰ ਅਪਰਾਧੀ ਨਵੇਂ-ਨਵੇਂ ਤਰੀਕੇ ਅਪਣਾ ਕੇ ਲੋਕਾਂ ਨੂੰ ਨਿਸ਼ਾਨਾ ਬਣਾ ਰਹੇ ਹਨ।

ਕਿਉਂ ਵਧ ਰਹੇ ਹਨ ਸਾਈਬਰ ਅਪਰਾਧ?
ਮਾਹਿਰ ਮੰਨਦੇ ਹਨ ਕਿ ਇਸ ਦੇ 2 ਮੁੱਖ ਕਾਰਨ ਹਨ। ਪਹਿਲਾ-ਦੇਸ਼ ਵਿਚ ਤੇਜ਼ੀ ਨਾਲ ਵਧ ਰਹੀ ਡਿਜੀਟਲ ਵਰਤੋਂ ਅਤੇ ਇੰਟਰਨੈੱਟ ਪਹੁੰਚ ਅਤੇ ਦੂਜਾ-ਲੋਕਾਂ ਵਿਚ ਜਾਗਰੂਕਤਾ ਦੀ ਕਮੀ, ਜਿਸ ਕਾਰਨ ਉਹ ਆਸਾਨੀ ਨਾਲ ਠੱਗੀ ਦਾ ਸ਼ਿਕਾਰ ਹੋ ਜਾਂਦੇ ਹਨ। ਜਿਵੇਂ-ਜਿਵੇਂ ਡਿਜੀਟਲ ਸੇਵਾਵਾਂ ਦਾ ਵਿਸਥਾਰ ਹੋ ਰਿਹਾ ਹੈ, ਸਾਈਬਰ ਅਪਰਾਧੀ ਵੀ ਨਵੇਂ-ਨਵੇਂ ਤਰੀਕੇ ਅਪਣਾ ਕੇ ਲੋਕਾਂ ਨੂੰ ਫਸਾ ਰਹੇ ਹਨ।

ਸਰਕਾਰ ਦੀ ਪਹਿਲ ਅਤੇ ਰਾਹਤ
ਸਰਕਾਰ ਦੁਆਰਾ ਸੰਚਾਲਿਤ ਹੈਲਪਲਾਈਨ 1930 ਸਾਈਬਰ ਅਪਰਾਧ ਦੇ ਮਾਮਲਿਆਂ ਵਿਚ ਇਕ ਮਹੱਤਵਪੂਰਨ ਤੰਤਰ ਵਜੋਂ ਉੱਭਰੀ ਹੈ। ਸਮਾਂ ਰਹਿੰਦੇ ਸ਼ਿਕਾਇਤ ਦਰਜ ਕਰਾਉਣ ’ਤੇ ਕਈ ਮਾਮਲਿਆਂ ਵਿਚ ਠੱਗੀ ਗਈ ਰਕਮ ਨੂੰ ਫ੍ਰੀਜ਼ ਕਰਾਉਣ ਵਿਚ ਸਫਲਤਾ ਮਿਲ ਰਹੀ ਹੈ। ਸਾਈਬਰ ਅਪਰਾਧਾਂ ਵਿਚ ਇਹ ਤੇਜ਼ ਵਾਧਾ ਇਕ ਗੰਭੀਰ ਚਿਤਾਵਨੀ ਹੈ। ਡਿਜੀਟਲ ਇੰਡੀਆ ਦੇ ਇਸ ਦੌਰ ਵਿਚ ਜਿੱਥੇ ਸਹੂਲਤਾਂ ਵਧ ਰਹੀਆਂ ਹਨ, ਉਥੇ ਹੀ ਜੋਖਮ ਵੀ ਵਧਦੇ ਜਾ ਰਹੇ ਹਨ। ਅਜਿਹੇ ਵਿਚ ਲੋੜ ਹੈ ਸਰਗਰਮੀ, ਜਾਗਰੂਕਤਾ ਅਤੇ ਸਮੇਂ ਸਿਰ ਕਾਰਵਾਈ ਦੀ, ਤਾਂ ਜੋ ਇਸ ਵਧਦੇ ਖ਼ਤਰੇ ਤੋਂ ਬਚਿਆ ਜਾ ਸਕੇ।

ਇਹ ਸਾਵਧਾਨੀਆਂ ਜ਼ਰੂਰ ਵਰਤੋ
ਕਿਸੇ ਵੀ ਅਣਜਾਣ ਕਾਲ ਜਾਂ ਸੰਦੇਸ਼ (ਮੈਸੇਜ) ਦੇ ਝਾਂਸੇ ਵਿਚ ਨਾ ਆਓ, ਖਾਸ ਕਰ ਕੇ ਲੋਨ ਜਾਂ ਇਨਾਮ ਦੇ ਆਫਰ ’ਤੇ।
ਬੈਂਕ ਖਾਤਾ, ਸਰਕਾਰੀ ਪਛਾਣ ਪੱਤਰ ਦੀ ਜਾਣਕਾਰੀ, ਓ. ਟੀ. ਪੀ. ਜਾਂ ਪਿੰਨ ਵਰਗੀ ਸੰਵੇਦਨਸ਼ੀਲ ਜਾਣਕਾਰੀ ਕਿਸੇ ਨਾਲ ਸਾਂਝੀ ਨਾ ਕਰੋ।
ਅਣਜਾਣ ਲਿੰਕ ਜਾਂ ਐਪ ਡਾਊਨਲੋਡ ਕਰਨ ਤੋਂ ਬਚੋ।
ਸੋਸ਼ਲ ਮੀਡੀਆ ’ਤੇ ਕਿਸੇ ਅਣਜਾਣ ਵਿਅਕਤੀ ਨਾਲ ਜੁੜਨ ਤੋਂ ਪਹਿਲਾਂ ਉਸ ਦੀ ਸੱਚਾਈ ਦੀ ਜਾਂਚ ਕਰੋ।
ਜਲਦੀ ਮੁਨਾਫਾ ਦੇਣ ਵਾਲੇ ਆਫਰਾਂ ਤੋਂ ਸੁਚੇਤ ਰਹੋ।

  • cyber crime
  • digital services
  • cyber crime cases

ਮਾਤਮ 'ਚ ਬਦਲੀਆਂ ਵਿਆਹ ਦੀਆਂ ਖੁਸ਼ੀਆਂ, ਟ੍ਰੈਕਟਰ-ਟ੍ਰਾਲੀ ਪਲਟਣ ਨਾਲ 4 ਔਰਤਾਂ ਦੀ ਮੌਤ, 28 ਜ਼ਖਮੀ

NEXT STORY

Stories You May Like

  • it is not a crime to be lefty
    ਖੱਬੇ ਹੱਥ ਦਾ ਹੋਣਾ ਕੋਈ ਅਪਰਾਧ ਨਹੀਂ...!
  • fearing theft driver hangs motorcycle from hydra machine
    ਚੋਰੀ ਦੇ ਡਰੋਂ ਡਰਾਈਵਰ ਨੇ ਕ੍ਰੇ੍ਨ ਨਾਲ ਟੰਗ 'ਤਾ ਮੋਟਰਸਾਈਕਲ ! ਮੰਜ਼ਰ ਵੇਖ ਹਰ ਕੋਈ ਹੋਇਆ ਹੈਰਾਨ
  • maturity in children at the age of 10 12 has increased anxiety
    10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ ਪਿੱਛੇ ਦਾ ਕਾਰਨ!
  • airports  cyber   security  strong
    ਹਵਾਈ ਅੱਡਿਆਂ ਦੀ ‘ਸਾਈਬਰ ਸੁਰੱਖਿਆ’ ਹੋਵੇਗੀ ਹੋਰ ਜ਼ਿਆਦਾ ਮਜ਼ਬੂਤ, CIFS ਨੇ IIT ਰੋਪੜ ਨਾਲ ਮਿਲਾਇਆ ਹੱਥ
  • kagiso rabada  s big statement before the odi wc
    ODI WC ਤੋਂ ਪਹਿਲਾਂ ਕਾਗਿਸੋ ਰਬਾਡਾ ਦਾ ਵੱਡਾ ਬਿਆਨ, "ਘਰੇਲੂ ਮੈਦਾਨ 'ਤੇ ਖੇਡਣ ਦਾ ਕੋਈ ਦਬਾਅ ਨਹੀਂ"
  • e20 fuel protest
    ਈ-20 : ਸਿਰਫ਼ ਫਿਊਲ ਨੂੰ ਲੈ ਕੇ ਅੰਦੋਲਨ ਜਾਂ ਪਰਦੇ ਪਿੱਛੇ ਕੋਈ ਖੇਡ ?
  • home minister ready to answer every question
    ਗ੍ਰਹਿ ਮੰਤਰੀ ਹਰ ਸਵਾਲ ਦਾ ਜਵਾਬ ਦੇਣ ਲਈ ਤਿਆਰ, ਰਾਹੁਲ ਗਾਂਧੀ ਚਰਚਾ ਤੋਂ ਨਾ ਭੱਜਣ: ਕਿਰੇਨ ਰਿਜਿਜੂ ਤੇ JP ਨੱਢਾ
  • no runs were scored off 21 of the 24 balls and 3 wickets were lost
    24 ਗੇਂਦਾਂ 'ਚੋਂ 21 'ਤੇ ਨਹੀਂ ਬਣੀ ਕੋਈ ਦੌੜ ਤੇ ਝਟਕਾ ਦਿੱਤੀਆਂ 3 ਵਿਕਟਾਂ, ਗੇਂਦਬਾਜ਼ ਨੇ ਬੱਲੇਬਾਜ਼ਾਂ ਦੀ ਕਰਾਈ...
  • punjab weather raining imd yellow alert
    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • achievers group candidates file nomination papers in gymkhana elections
    ਜਿਮਖਾਨਾ ਚੋਣਾਂ 'ਚ ਅਚੀਵਰਜ਼ ਗਰੁੱਪ ਦੇ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ...
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
Trending
Ek Nazar
horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • search operation launched in j k kathua
      ਸਰਹੱਦ 'ਤੇ ਫਿਰ ਸ਼ੱਕੀ ਹਲਚਲ! ਕਠੂਆ 'ਚ ਦੇਖਿਆ ਗਿਆ ਪਾਕਿਸਤਾਨੀ ਡਰੋਨ, ਸਰਚ...
    • defence minister rajnath singh  s big statement
      ''ਭਾਰਤ ਬਣ ਸਕਦੈ ਵਿਸ਼ਵ ਪੱਧਰੀ ਜਹਾਜ਼ ਨਿਰਮਾਣ ਦਾ ਹੱਬ'', ਰੱਖਿਆ ਮੰਤਰੀ...
    • crpf jawan dies four injured in road accident in bihar rohtas
      ਬਿਹਾਰ ਦੇ ਰੋਹਤਾਸ 'ਚ ਸੜਕ ਹਾਦਸੇ 'ਚ CRPF ਜਵਾਨ ਦੀ ਮੌਤ, 4 ਜ਼ਖਮੀ
    • oman incident
      ਓਮਾਨ 'ਚ ਵਾਪਰਿਆ ਭਿਆਨਕ ਹਾਦਸਾ ! ਭਾਰਤੀ ਨੌਜਵਾਨ ਦੀ ਗਈ ਜਾਨ, 9 ਹੋਰ ਗੰਭੀਰ...
    • fssai notice
      FSSAI ਦੀ ਵੱਡੀ ਕਾਰਵਾਈ ! ਪੈਪਸੀਕੋ, ਕੋਕਾ-ਕੋਲਾ ਤੇ ਨੈਸਲੇ ਸਣੇ 150 ਤੋਂ ਵੱਧ...
    • south africa attract indian tourists
      ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !
    • cng auto registration ban
      CNG ਆਟੋ 'ਤੇ ਲੱਗੇਗਾ Ban ! 2028 ਤੋਂ ਨਹੀਂ ਹੋਵੇਗੀ ਰਜਿਸਟ੍ਰੇਸ਼ਨ, ਦਿੱਲੀ-NCR...
    • ration card holders free sarees dhotis cm vijay
      ਰਾਸ਼ਨ ਕਾਰਡ ਧਾਰਕਾਂ ਨੂੰ ਫ੍ਰੀ ਮਿਲਣਗੇ ਕੱਪੜੇ ! ਤਿਉਹਾਰੀ ਸੀਜ਼ਨ ਮੌਕੇ CM ਵਿਜੇ...
    • third vande bharat express to run on jammu srinagar route
      ਜੰਮੂ-ਸ੍ਰੀਨਗਰ ਰੂਟ 'ਤੇ ਚੱਲੇਗੀ ਤੀਜੀ ਵੰਦੇ ਭਾਰਤ ਐਕਸਪ੍ਰੈਸ; ਉਧਮਪੁਰ ਨੂੰ...
    • jantar mantar  reservation reforms  protests
      ਜੰਤਰ-ਮੰਤਰ 'ਤੇ ਰਾਖਵਾਂਕਰਨ ਸੁਧਾਰਾਂ ਵਿਰੁੱਧ ਪ੍ਰਦਰਸ਼ਨ ਦੀ ਕੋਈ ਇਜਾਜ਼ਤ ਨਹੀਂ:...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +