Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 23, 2025

    9:10:09 AM

  • ludhiana west election result

    ਲੁਧਿਆਣਾ ਜ਼ਿਮਨੀ ਚੋਣ: ਵੋਟਾਂ ਦੀ ਗਿਣਤੀ ਸ਼ੁਰੂ,...

  • israel launches air strike on iran

    ਇਜ਼ਰਾਈਲ ਨੇ ਈਰਾਨ 'ਤੇ ਕੀਤੀ Air Strike: ਲੜਾਕੂ...

  • iran  s big step  approval to close hormuz strait

    ਅਮਰੀਕੀ ਹਮਲੇ ਪਿੱਛੋਂ ਈਰਾਨ ਦਾ ਵੱਡਾ ਕਦਮ, ਹੋਰਮੁਜ਼...

  • quickly check this setting of your upi

    ਜਲਦੀ ਚੈੱਕ ਕਰੋ ਆਪਣੇ UPI ਦੀ ਇਹ ਸੈਟਿੰਗ, ਨਹੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਹਰ ਘੰਟੇ 92 ਲੋਕ ਕਰਦੇ ਨੇ ਸੁਸਾਇਡ, ਸਭ ਤੋਂ ਜ਼ਿਆਦਾ ਕਿਸਾਨ

NATIONAL News Punjabi(ਦੇਸ਼)

ਹਰ ਘੰਟੇ 92 ਲੋਕ ਕਰਦੇ ਨੇ ਸੁਸਾਇਡ, ਸਭ ਤੋਂ ਜ਼ਿਆਦਾ ਕਿਸਾਨ

  • Updated: 11 Sep, 2018 07:51 PM
National
everyday 92 people do a suicides  the largest farmer
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਏਜੰਸੀ)- ਵਿਸ਼ਵ 'ਚ ਹਰ ਸਾਲ 80 ਲੱਖ ਲੋਕ ਸੁਸਾਇਡ ਕਰਦੇ ਹਨ। ਇਸ ਦਾ ਖੁਲਾਸਾ ਸੋਮਵਾਰ ਨੂੰ ਡਬਲਿਊ.ਐਚ.ਓ. ਅਤੇ ਮੈਂਟਲ ਹੈਲਥ ਕਮਿਸ਼ਨ ਆਫ ਕੈਨੇਡਾ ਵਲੋਂ ਜਾਰੀ ਰਿਪੋਰਟ ਵਿਚ ਕੀਤਾ ਗਿਆ। ਰਿਪੋਰਟ ਮੁਤਾਬਕ 2016 ਵਿਚ ਦੁਨੀਆ ਵਿਚ 15-29 ਸਾਲ ਦੀ ਉਮਰ ਦੇ ਜਿੰਨੇ ਲੋਕਾਂ ਦੀ ਮੌਤ ਹੋਈ, ਉਨ੍ਹਾਂ ਵਿਚ ਸਭ ਤੋਂ ਜ਼ਿਆਦਾ ਲੋਕਾਂ ਨੇ ਖੁਦਕੁਸ਼ੀ ਕੀਤੀ ਸੀ। ਨੈਸ਼ਨਲ ਹੈਲਥ ਪ੍ਰੋਫਾਈਲ 2018 ਰਿਪੋਰਟ ਮੁਤਾਬਕ ਇਸ ਦੌਰਾਨ ਭਾਰਤ ਵਿਚ 1.35 ਲੱਖ ਲੋਕਾਂ ਨੇ ਖੁਦਕੁਸ਼ੀ ਕੀਤੀ। 80 ਫੀਸਦੀ ਯਾਨੀ 6.4 ਲੱਖ ਘੱਟ ਅਤੇ ਮੱਧਮ ਉਮਰ ਦੇ ਲੋਕਾਂ ਨੇ ਖੁਦਕੁਸ਼ੀ ਕੀਤੀ। 38 ਦੇਸ਼ਾਂ ਨੇ ਖੁਦਕੁਸ਼ੀ ਵਰਗੇ ਅਪਰਾਧ ਨੂੰ ਰੋਕਣ ਦੀ ਰਣਨੀਤੀ ਬਣਾਈ ਹੈ।
ਜ਼ਹਿਰ ਖਾਣ ਨਾਲ ਹੁੰਦੀਆਂ ਨੇ ਸਭ ਤੋਂ ਜ਼ਿਆਦਾ ਮੌਤਾਂ
ਮਰਨ ਵਾਲਿਆਂ ਵਿਚ ਸਭ ਤੋਂ ਜ਼ਿਆਦਾ 20 ਫੀਸਦੀ ਲੋਕ ਜ਼ਹਿਰ ਖਾ ਕੇ ਸੁਸਾਇਡ ਕਰਦੇ ਹਨ। ਅਜਿਹਾ ਕਰਨ ਵਾਲਿਆਂ ਵਿਚ ਸਭ ਤੋਂ ਜ਼ਿਆਦਾ ਪੇਂਡੂ ਇਲਾਕਿਆਂ ਵਿਚ ਰਹਿਣ ਵਾਲੇ ਘੱਟ ਅਤੇ ਮੱਧਮ ਉਮਰ ਦੇ ਲੋਕ ਅਤੇ ਕਿਸਾਨ ਹੁੰਦੇ ਹਨ। ਇਸ ਤੋਂ ਇਲਾਵਾ ਲੋਕ ਖੁਦ ਨੂੰ ਫਾਹੇ ਜਾਂ ਅੱਗ ਵੀ ਲਗਾ ਲੈਂਦੇ ਹਨ। ਰਿਪੋਰਟ ਮੁਤਾਬਕ ਇਕ ਵਿਅਕਤੀ ਖੁਦਕੁਸ਼ੀ ਕਰਨ ਤੋਂ ਪਹਿਲਾਂ 20 ਵਾਰ ਇਸ ਦੀ ਕੋਸ਼ਿਸ਼ ਕਰ ਚੁੱਕਾ ਹੁੰਦਾ ਹੈ।
ਰੂਸ ਵਿਚ ਸਭ ਤੋਂ ਜ਼ਿਆਦਾ ਖੁਦਕੁਸ਼ੀ ਕਰਦੇ ਹਨ ਲੋਕ : ਰੂਸ ਵਿਚ ਪੁਰਸ਼ਾਂ ਵਲੋਂ ਖੁਦਕੁਸ਼ੀ 48.3 ਫੀਸਦੀ, ਔਰਤਾਂ ਦੀ 14.5 ਫੀਸਦੀ, ਯੂਕਰੇਨ ਵਿਚ ਪੁਰਸ਼ 34.5 ਫੀਸਦੀ, ਔਰਤਾਂ 4.7 ਫੀਸਦੀ, ਦੱਖਣੀ ਕੋਰੀਆ ਵਿਚ ਪੁਰਸ਼ 29.9, ਔਰਤਾਂ 11.6 ਫੀਸਦੀ, ਪੋਲੈਂਡ ਵਿਚ ਪੁਰਸ਼ 23.9 ਫੀਸਦੀ, ਔਰਤਾਂ 3.4 ਫੀਸਦੀ ਅਤੇ ਬੈਲਜੀਅਮ ਵਿਚ ਪੁਰਸ਼ 22.2 ਤੇ ਔਰਤਾਂ 9.4 ਫੀਸਦੀ ਲੋਕ ਖੁਦਕੁਸ਼ੀ ਕਰਦੇ ਹਨ।
ਭਾਰਤ ਵਿਚ ਇਹ ਅੰਕੜਾ 18.5 ਅਤੇ 14.5 ਹੈ, ਅੰਕੜੇ ਪ੍ਰਤੀ ਇਕ ਲੱਖ ਵਿਚ ਹਨ।
ਜਵਾਨਾਂ ਦੀ ਮਾਨਸਿਕ ਸਥਿਤੀ ਜਾਂਚਣ ਨੂੰ ਸੀ.ਆਰ.ਪੀ.ਐਫ. ਨੇ ਸ਼ੁਰੂ ਕੀਤਾ ਪਹਿਲਾ ਮੈਂਟਲ ਹੈਲਥ ਪ੍ਰਾਜੈਕਟ
ਜਵਾਨਾਂ ਵਿਚ ਵੱਧ ਰਹੀ ਖੁਦਕੁਸ਼ੀ ਦੀ ਰਿਪੋਰਟ ਤੋਂ ਬਾਅਦ ਸੀ.ਆਰ.ਪੀ.ਐਫ. ਨੇ ਪਹਿਲਾ ਮੈਂਟਲ ਹੈਲਥ ਪ੍ਰਾਜੈਕਟ ਸ਼ੁਰੂ ਕੀਤਾ ਹੈ। ਸੀ.ਆਰ.ਪੀ.ਐਫ. ਦੇ ਡਾਇਰੈਕਟਰ ਜਨਰਲ ਆਰ.ਆਰ. ਭਟਨਾਗਰ ਨੇ ਇਕ ਇੰਟਰਵਿਊ ਵਿਚ ਕਿਹਾ ਕਿ ਜਵਾਨਾਂ ਵਲੋਂ ਖੁਦਕੁਸ਼ੀ ਕਰਨਾ ਇਕ ਬਹੁਤ ਹੀ ਵੱਡੀ ਚਿੰਤਾ ਦਾ ਵਿਸ਼ਾ ਹੈ। ਇਸ ਨੂੰ ਦੇਖਦੇ ਹੋਏ ਇਹ ਪਾਇਲਟ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਇਸ ਲਈ ਏਮਸ ਅਤੇ ਟਾਟਾ ਇੰਸਟੀਚਿਊਟ ਆਫ ਸੋਸ਼ਲ ਸਾਇੰਸ ਨਾਲ ਕਰਾਰ ਕੀਤਾ ਗਿਆ ਹੈ।
ਮੈਂਟਲ ਹੈਲਥ ਪ੍ਰਾਜੈਕਟ ਰਾਹੀਂ ਜਵਾਨਾਂ ਦੀ ਮਾਨਸਿਕ ਸਥਿਤੀ ਦੀ ਜਾਂਚ ਲਈ ਉਨ੍ਹਾਂ ਦਾ ਖਾਸ ਤਰ੍ਹਾਂ ਦਾ ਟੈਸਟ ਅਤੇ ਇੰਟਰਵਿਊ ਲਿਆ ਜਾਵੇਗਾ। ਪਿਛਲੇ ਸਾਲ 156 ਜਵਾਨਾਂ ਦੀ ਮੌਤ ਹਾਰਟ ਅਟੈਕ ਨਾਲ ਹੋਈ ਸੀ, ਜਦੋਂ ਕਿ 38 ਨੇ ਤਣਾਅ ਵਿਚ ਆ ਕੇ ਖੁਦਕੁਸ਼ੀ ਕਰ ਲਈ ਸੀ। ਉਥੇ ਹੀ 435 ਦੀ ਕਿਸੇ ਹੋਰ ਕਾਰਨਾਂ ਕਾਰਨ ਮੌਤ ਹੋਈ ਸੀ। ਇਸ ਤੋਂ ਪਹਿਲਾਂ 2016 ਵਿਚ 92 ਜਵਾਨਾਂ ਦੀ ਮੌਤ ਹਾਰਟ ਅਟੈਕ ਨਾਲ ਹੋਈ ਸੀ। ਉਥੇ ਹੀ 26 ਨੇ ਤਣਾਅ ਵਿਚ ਆ ਕੇ ਖੁਦਕੁਸ਼ੀ ਕਰ ਲਈ ਅਤੇ 353 ਨੇ ਕਿਸੇ ਹੋਰ ਕਾਰਨਾਂ ਕਾਰਨ ਖੁਦਕੁਸ਼ੀ ਕਰ ਲਈ।

  • ਨਵੀਂ ਦਿੱਲੀ
  • ਮੈਂਟਲ ਹੈਲਥ ਕਮਿਸ਼ਨ ਆਫ ਕੈਨੇਡਾ
  • ਸੁਸਾਇਡ
  • New Delhi
  • Mental Health Commission of Canada
  • Suicide

ਆਂਧਰਾ ਤੋਂ ਬਾਅਦ ਮਮਤਾ ਸਰਕਾਰ ਨੇ ਵੀ ਘਟਾਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

NEXT STORY

Stories You May Like

  • indian captain with the most test wins against england
    ਇੰਗਲੈਂਡ 'ਚ ਕਿਸ ਭਾਰਤੀ ਕਪਤਾਨ ਦਾ ਵੱਜਦਾ ਸੀ ਡੰਕਾ, ਅੰਗਰੇਜ਼ਾਂ ਖਿਲਾਫ ਜਿੱਤੇ ਸਭ ਤੋਂ ਜ਼ਿਆਦਾ ਟੈਸਟ ਮੈਚ
  • panic in the stock market due to iran israel conflict
    ਈਰਾਨ-ਇਜ਼ਰਾਈਲ ਟਕਰਾਅ ਕਾਰਨ ਸ਼ੇਅਰ ਬਾਜ਼ਾਰ 'ਚ ਦਹਿਸ਼ਤ, ਇਨ੍ਹਾਂ ਕੰਪਨੀਆਂ ਨੂੰ ਸਭ ਤੋਂ ਜ਼ਿਆਦਾ ਖ਼ਤਰਾ
  • gold  s share in global reserves reaches 23 percent  highest in 30 years
    ਗਲੋਬਲ ਰਿਜ਼ਰਵ ’ਚ ਗੋਲਡ ਦੀ ਹਿੱਸੇਦਾਰੀ 23 ਫੀਸਦੀ ’ਤੇ ਪਹੁੰਚੀ, 30 ਸਾਲਾਂ ’ਚ ਸਭ ਤੋਂ ਜ਼ਿਆਦਾ
  • people love alcohol more than clothes  statistics shocking
    ਕੱਪੜਿਆਂ ਤੋਂ ਵੱਧ ਸ਼ਰਾਬ ਨਾਲ ਪਿਆਰ ਕਰਦੇ ਲੋਕ, ਨਵੇਂ ਅੰਕੜੇ ਉੱਡਾ ਰਹੇ ਹੋਸ਼
  • section 163 has been implemented
    ਵੱਡੀ ਖ਼ਬਰ ; 19 ਜੂਨ ਤੱਕ ਲਾਗੂ ਹੋਈ ਧਾਰਾ 163, 5 ਤੋਂ ਜ਼ਿਆਦਾ ਲੋਕ ਹੋਏ ਇਕੱਠੇ ਤਾਂ...
  • created a new   world record   by playing golf for 35 hours continuously
    ਲਗਾਤਾਰ 35 ਘੰਟੇ ਗੋਲਫ ਖੇਡ ਕੇ ਬਣਾਇਆ ਨਵਾਂ 'ਵਿਸ਼ਵ ਰਿਕਾਰਡ'
  • not kohli dhoni but this indian is the richest cricketer in the world
    ਕੋਹਲੀ-ਧੋਨੀ ਨਹੀਂ ਸਗੋਂ ਇਹ ਭਾਰਤੀ ਹੈ ਦੁਨੀਆ ਦਾ ਸਭ ਤੋਂ ਅਮੀਰ ਕ੍ਰਿਕਟਰ, ਨਹੀਂ ਖੇਡਿਆ ਇਕ ਵੀ IPL ਮੈਚ
  • trump earned rs 5 000 crores in politics
    ਸਿਆਸਤ ਦੇ ਨਾਲ-ਨਾਲ ਟਰੰਪ ਨੇ ਕਮਾਏ 5,000 ਕਰੋੜ ਰੁਪਏ, ਕ੍ਰਿਪਟੋ ਤੋਂ ਹੋਈ ਜ਼ਿਆਦਾ ਆਮਦਨ
  • big revelation about mla raman arora arrested on corruption charges
    MLA ਰਮਨ ਅਰੋੜਾ ਬਾਰੇ ਇਕ ਹੋਰ ਵੱਡਾ ਖ਼ੁਲਾਸਾ, ਹੁਣ ਭੋਗਪੁਰ ਨਾਲ ਜੁੜੇ ਤਾਰ
  • heavy rains with thunderstorms to occur in punjab
    ਪੰਜਾਬ 'ਚ ਆਵੇਗਾ ਭਾਰੀ ਮੀਂਹ! 22, 23, 24, 25, 26 ਤਾਰੀਖ਼ਾਂ ਤੱਕ Alert ਰਹਿਣ...
  • aman arora statement
    ਚੇਅਰਮੈਨ ਦੀ ਪਾਵਰ CS ਨੂੰ ਦੇਣ 'ਤੇ ਘਮਸਾਣ, ਅਮਨ ਅਰੋੜਾ ਦਾ ਵਿਰੋਧੀਆਂ ਨੂੰ ਜਵਾਬ
  • kabaddi promoter attacked with sharp weapons
    ਪੰਜਾਬ 'ਚ ਵੱਡੀ ਵਾਰਦਾਤ! ਪੁਲਸ ਚੌਂਕੀ ਨੇੜੇ ਕਬੱਡੀ ਪ੍ਰਮੋਟਰ ’ਤੇ ਤੇਜ਼ਧਾਰ...
  • bullets fired due to plot major action taken against ias
    Punjab:ਪਲਾਟ ਪਿੱਛੇ ਚੱਲੀਆਂ ਗੋਲ਼ੀਆਂ, IAS ਖ਼ਿਲਾਫ਼ ਵੱਡੀ ਕਾਰਵਾਈ, ਪਤੀ ਵੀ...
  • elder man dead on road accident
    ਚਿੱਟੇ ਰੰਗ ਦੀ ਗੱਡੀ ਨੇ ਮਾਰੀ ਸਾਈਡ, ਬਜ਼ੁਰਗ ਦੀ ਹੋਈ ਮੌਤ
  • electricity supply will remain closed in punjab
    ਪੰਜਾਬੀਓ ਕਰ ਲਓ ਤਿਆਰੀ, ਅੱਜ ਫਿਰ ਬਿਜਲੀ ਸਪਲਾਈ ਰਹੇਗੀ ਬੰਦ, ਜਾਣੋ ਕਿਹੜੇ ਇਲਾਕੇ...
  • there will be big changes in punjab politics
    ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਬਦਲਾਅ! ਕੁਝ ਲੀਡਰ ਹੋ ਸਕਦੇ ਹਨ ਪਾਵਰਲੈੱਸ
Trending
Ek Nazar
china reaction

ਅਮਰੀਕੀ ਬੰਬਾਰੀ 'ਤੇ ਚੀਨ ਨੇ ਦਿੱਤੀ ਪ੍ਰਤੀਕਿਰਿਆ

new twist in influencer kamal kaur bhabhi s murder case

ਇਨਫਲੂਐਂਸਰ ਕਮਲ ਕੌਰ ਭਾਬੀ ਦੇ ਕਤਲ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਈ ਨਵੀਂ CCTV...

heavy rains with thunderstorms to occur in punjab

ਪੰਜਾਬ 'ਚ ਆਵੇਗਾ ਭਾਰੀ ਮੀਂਹ! 22, 23, 24, 25, 26 ਤਾਰੀਖ਼ਾਂ ਤੱਕ Alert ਰਹਿਣ...

hormuz strait iran

ਈਰਾਨ ਨੇ ਹੋਰਮੁਜ਼ ਜਲਡਮਰੂ ਬੰਦ ਕਰਨ ਦੀ ਦਿੱਤੀ ਮਨਜ਼ੂਰੀ

russia statement

ਅਮਰੀਕੀ ਹਮਲੇ 'ਤੇ ਰੂਸ ਦਾ ਬਿਆਨ ਆਇਆ ਸਾਹਮਣੇ

journalist family detained

ਈਰਾਨ ਨੇ ਪੱਤਰਕਾਰ ਦੇ ਪਰਿਵਾਰ ਨੂੰ ਲਿਆ ਹਿਰਾਸਤ 'ਚ

fordo nuclear site

ਤਸਵੀਰਾਂ 'ਚ ਵੇਖੋ ਈਰਾਨ ਦੇ ਫੋਰਡੋ ਪ੍ਰਮਾਣੂ ਸਥਾਨ ਨੂੰ ਹੋਇਆ ਨੁਕਸਾਨ

imran khan   pakistan

ਇਮਰਾਨ ਖਾਨ ਦੀ ਪਾਰਟੀ ਦੇ ਕਈ ਸੀਨੀਅਰ ਆਗੂਆਂ ਨੂੰ ਅਦਾਲਤ ਤੋਂ ਰਾਹਤ

iran update

ਈਰਾਨ 'ਚ ਵਿਗੜੇ ਹਾਲਾਤ, ਰੋਜ਼ਾਨਾ ਲਗਭਗ 10,000 ਲੋਕ ਛੱਡ ਰਹ ਦੇਸ਼

iranian fighter jets shot down

ਦੋ ਈਰਾਨੀ F-5 ਲੜਾਕੂ ਜਹਾਜ਼ ਢੇਰ! ਇਜ਼ਰਾਈਲ ਦਾ ਜਵਾਬੀ ਹਮਲਾ

bullets fired due to plot major action taken against ias

Punjab:ਪਲਾਟ ਪਿੱਛੇ ਚੱਲੀਆਂ ਗੋਲ਼ੀਆਂ, IAS ਖ਼ਿਲਾਫ਼ ਵੱਡੀ ਕਾਰਵਾਈ, ਪਤੀ ਵੀ...

various countries appeal diplomatic solution

ਈਰਾਨ 'ਤੇ ਅਮਰੀਕੀ ਹਮਲੇ : ਆਸਟ੍ਰੇਲੀਆ-ਚੀਨ ਸਮੇਤ ਵੱਖ-ਵੱਖ ਦੇਸ਼ਾਂ ਨੇ ਕੂਟਨੀਤਕ...

beware of glass bottle users

ਕੱਚ ਦੀਆਂ ਬੋਤਲਾਂ ਵਰਤਣ ਵਾਲੇ ਸਾਵਧਾਨ! ਨਵੀਂ ਸਟੱਡੀ 'ਚ ਵੱਡਾ ਖੁਲਾਸਾ

un condemns us attacks

ਸੰਯੁਕਤ ਰਾਸ਼ਟਰ ਨੇ ਈਰਾਨ 'ਤੇ ਅਮਰੀਕੀ ਹਮਲਿਆਂ ਦੀ ਕੀਤੀ ਨਿੰਦਾ

there will be big changes in punjab politics

ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਬਦਲਾਅ! ਕੁਝ ਲੀਡਰ ਹੋ ਸਕਦੇ ਹਨ ਪਾਵਰਲੈੱਸ

international yoga day united nations

ਸੰਯੁਕਤ ਰਾਸ਼ਟਰ 'ਚ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

eat pearl millet roti to reduce your weight gain

ਲਗਾਤਾਰ ਵੱਧ ਰਹੇ ਭਾਰ ਨੂੰ ਘਟਾਉਣਾ ਚਾਹੁੰਦੈ ਹੋ ਤਾਂ ਖਾਓ ਇਹ ਚੀਜ਼, ਹੋਵੇਗਾ...

monsoon arrives in punjab

ਪੰਜਾਬ 'ਚ ਮਾਨਸੂਨ ਦੀ ਦਸਤਕ, 22 ਤੋਂ 25 ਜੂਨ ਪਵੇਗਾ ਭਾਰੀ ਮੀਂਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • iranian military nuclear program fully intact
      ਈਰਾਨ ਦਾ ਦਾਅਵਾ: ਪ੍ਰਮਾਣੂ ਪ੍ਰੋਗਰਾਮ ਪੂਰੀ ਤਰ੍ਹਾਂ ਬਰਕਰਾਰ, ਅਮਰੀਕੀ ਦਾਅਵਿਆਂ...
    • nuclear leakage
      ਪਰਮਾਣੂ ਠਿਕਾਣਿਆਂ 'ਤੇ ਅਮਰੀਕੀ ਹਮਲਿਆਂ ਕਾਰਨ ਹੋਈ ਰੇਡੀਏਸ਼ਨ ਲੀਕੇਜ ! ਜਾਣੋ ਕੀ ਹੈ...
    • monsoon news
      ਐਤਵਾਰ ਦੀ ਛੁੱਟੀ ਵਾਲੇ ਦਿਨ ਖ਼ਤਮ ਹੋ ਸਕਦਾ ਹੈ ਮਾਨਸੂਨ ਦਾ ਇੰਤਜ਼ਾਰ
    • first flight evacuate indians from israel cancelled
      ਵੱਡੀ ਖ਼ਬਰ: ਬੰਬਾਂ ਦੇ ਮੀਂਹ ਵਿਚਾਲੇੇ ਫ਼ਸ ਗਏ ਭਾਰਤੀ! ਇਜ਼ਰਾਈਲ ਨੇ ਬੰਦ ਕੀਤਾ...
    • trump statement on iran
      'ਈਰਾਨ ਨੇ ਅਮਰੀਕਾ ਤੋਂ ਬਦਲਾ ਲੈਣ ਦੀ ਕੋਸ਼ਿਸ਼ ਕੀਤੀ ਤਾਂ....', Trump ਦਾ ਵੱਡਾ...
    • salman khan is battling several serious illnesses
      ਕਈ ਗੰਭੀਰ ਬੀਮਾਰੀਆਂ ਨਾਲ ਜੂਝ ਰਹੇ ਹਨ 'ਭਾਈਜਾਨ', ਬੋਲੇ- ਹੱਡੀਆਂ-ਪਸਲੀਆਂ ਟੁੱਟ...
    • heavy rain alert 6 days
      Heavy Rain Alert: ਅੱਜ ਤੋਂ 6 ਦਿਨ ਲਗਾਤਾਰ ਪਵੇਗਾ ਭਾਰੀ ਮੀਂਹ! IMD ਵਲੋਂ ਅਲਰਟ...
    • the services of giani gurmukh singh head granthi of sri akal takht sahib
      ਸ੍ਰੀ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਦੀਆਂ ਸੇਵਾਵਾਂ...
    • punjab weather monsoon entry in punjab today
      Punjab Weather : ਪੰਜਾਬ 'ਚ ਮਾਨਸੂਨ ਦੀ ਐਂਟਰੀ ਅੱਜ! 16 ਜ਼ਿਲ੍ਹਿਆਂ 'ਚ ਭਾਰੀ...
    • israeli attacks on iran
      ਈਰਾਨ 'ਤੇ ਇਜ਼ਰਾਇਲੀ ਹਮਲੇ ਤੇਜ਼, 800 ਤੋਂ ਵਧੇਰੇ ਮੌਤਾਂ
    • fir case
      ਨਾਬਾਲਗ ਕੁੜੀ ਦਾ ਵਿਆਹ ਕਰਨ 'ਤੇ 8 ਲੋਕਾਂ ਖ਼ਿਲਾਫ਼ ਮਾਮਲਾ ਦਰਜ
    • ਦੇਸ਼ ਦੀਆਂ ਖਬਰਾਂ
    • truck hits auto  couple dies  three children injured
      ਮਾਸੂਮ ਬੱਚਿਆਂ ਸਿਰੋਂ ਉੱਠਿਆ ਮਾਂ-ਪਿਓ ਦਾ ਸਾਇਆ, ਟਰੱਕ-ਆਟੋ ਦੀ ਟੱਕਰ 'ਚ ਜੋੜੇ...
    • thieves stole ice cream
      'ਗਰਮੀ ਤਾਂ ਚੋਰਾਂ ਨੂੰ ਵੀ ਲੱਗਦੀ ਐ ਭਾਊ...!' ਦੁਕਾਨ ਤੋਂ ਨਕਦੀ-ਫ਼ੋਨਾਂ ਸਣੇ...
    • rape of an 11 year old boy killed by strangulation
      ਨਾਬਾਲਗ ਨਾਲ ਗੰਦੀ ਹਰਕਤ ਮਗਰੋਂ ਗਲਾ ਘੁੱਟ ਕੇ ਕਤਲ! ਲਾਸ਼ ਨੂੰ ਟੋਏ 'ਚ ਸਾੜਿਆ ਤੇ...
    • these are the 2 words pilots say in the last moments before a plane crashes
      Mayday-Mayday ਨਹੀਂ, ਜਹਾਜ਼ ਕ੍ਰੈਸ਼ ਹੋਣ ਤੋਂ ਪਹਿਲਾਂ ਆਖ਼ਰੀ ਪਲਾਂ 'ਚ ਇਹ '2...
    • prime minister narendra modi spoke with the president of iran
      PM ਮੋਦੀ ਨੇ ਈਰਾਨੀ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਕੀਤੀ ਗੱਲ, ਮੌਜੂਦਾ...
    • prashant kishor target
      ਪ੍ਰਸ਼ਾਂਤ ਕਿਸ਼ੋਰ ਨੇ ਮੁੱਖ ਮੰਤਰੀ ਨਿਤੀਸ਼, ਲਾਲੂ ਯਾਦਵ ਤੇ PM ਮੋਦੀ 'ਤੇ ਕੱਸਿਆ...
    • dsgmc election june 25th
      25 ਜੂਨ ਨੂੰ ਹੀ ਹੋਵੇਗੀ DSGMC ਅਤ੍ਰਿੰਗ ਕਮੇਟੀ ਦੀ ਚੋਣ
    • double money
      ਇਹ ਹੈ ਅਸਲੀ 'ਏਕ ਕਾ ਡਬਲ' ! ਜਦੋਂ ATM ਮਸ਼ੀਨ ਨੇ ਲੋਕਾਂ ਨੂੰ ਕਰ'ਤਾ ਮਾਲਾਮਾਲ...
    • married woman love for golgappa seller poison
      ਗੋਲਗੱਪੇ ਵਾਲੇ ਦੇ ਪਿਆਰ 'ਚ ਅੰਨ੍ਹੀ ਹੋਈ ਵਿਆਹੁਤਾ, ਘਰੋਂ ਦੌੜ ਦੋਵਾਂ ਨੇ ਚੁੱਕਿਆ...
    • 94 lakh poor families rs 2 lakh accounts
      94 ਲੱਖ ਗ਼ਰੀਬ ਪਰਿਵਾਰਾਂ ਲਈ Good News! ਬੈਂਕ ਖਾਤਿਆਂ 'ਚ ਆਉਣਗੇ 2-2 ਲੱਖ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +