Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 05, 2025

    4:48:20 PM

  • alarm bell for punjab

    ਪੰਜਾਬ ਲਈ ਖ਼ਤਰੇ ਦੀ ਘੰਟੀ, ਪੌਂਗ ਡੈਮ 'ਚ ਪਾਣੀ...

  • heavy rain expected across punjab in july

    ਜੁਲਾਈ ਮਹੀਨੇ ਪੂਰੇ ਪੰਜਾਬ 'ਚ ਪਵੇਗਾ ਭਾਰੀ ਮੀਂਹ,...

  • credit card users  big rules changing from july 15

    Credit Card ਉਪਭੋਗਤਾਵਾਂ ਲਈ ਅਹਿਮ ਖ਼ਬਰ, 15...

  • heavy rain alert july 6 imd

    Rain Alert: 6 ਜੁਲਾਈ ਨੂੰ ਪਵੇਗਾ ਭਾਰੀ ਮੀਂਹ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਭਾਰਤ ਨਾਲ ਅੱਤਵਾਦੀਆਂ ਦੀ ਜਾਣਕਾਰੀ ਸਾਂਝੀ ਕਰਨ ਲਈ ਰਾਜ਼ੀ ਹੋਇਆ ਕੈਨੇਡਾ !

NATIONAL News Punjabi(ਦੇਸ਼)

ਭਾਰਤ ਨਾਲ ਅੱਤਵਾਦੀਆਂ ਦੀ ਜਾਣਕਾਰੀ ਸਾਂਝੀ ਕਰਨ ਲਈ ਰਾਜ਼ੀ ਹੋਇਆ ਕੈਨੇਡਾ !

  • Edited By Harpreet Singh,
  • Updated: 14 Jun, 2025 01:32 PM
New Delhi
exchange of crime details
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਜੂਨ 2023 'ਚ ਕੈਨੇਡਾ 'ਚ ਖ਼ਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲਕਾਂਡ ਮਗਰੋਂ ਕੈਨੇਡਾ ਦੇ ਉਸ ਸਮੇਂ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਕਤਲ ਦਾ ਇਲਜ਼ਾਮ ਸ਼ਰੇਆਮ ਭਾਰਤ ਸਰਕਾਰ ਤੇ ਏਜੰਸੀਆਂ 'ਤੇ ਲਗਾਇਆ ਸੀ। ਇਸ ਮਗਰੋਂ ਦੋਵਾਂ ਦੇਸ਼ਾਂ ਵਿਚਾਲੇ ਕਾਫ਼ੀ ਲੰਬੇ ਸਮੇਂ ਤੱਕ ਤਣਾਅ ਦਾ ਮਾਹੌਲ ਬਣਿਆ ਰਿਹਾ। 

ਜਦੋਂ ਇਸ ਮਾਮਲੇ ਨੂੰ ਕਰੀਬ 2 ਸਾਲ ਬੀਤ ਚੁੱਕੇ ਹਨ, ਹੁਣ ਕੈਨੇਡਾ ਤੇ ਭਾਰਤ ਸਰਕਾਰ ਨੇ ਅੰਤਰਰਾਸ਼ਟਰੀ ਪੱਧਰ 'ਤੇ ਕ੍ਰਾਈਮ ਨੂੰ ਘਟਾਉਣ ਲਈ ਇਕ ਨਵੀਂ ਪਣਾਲੀ ਸ਼ੁਰੂ ਕਰਨ ਦੀ ਤਿਆਰੀ ਸ਼ੁਰੂ ਕੀਤੀ ਹੈ। ਇਸ ਕਦਮ ਨਾਲ ਦੋਵਾਂ ਦੇਸ਼ਾਂ ਵਿਚਾਲੇ ਵਿਗੜੇ ਹੋਏ ਹਾਲਾਤਾਂ ਨੂੰ ਮੁੜ ਲੀਕ 'ਤੇ ਲਿਆਉਣ ਲਈ ਨਵੀਂ ਦਿਸ਼ਾ ਮਿਲ ਸਕਦੀ ਹੈ।

ਇਸ ਪ੍ਰਣਾਲੀ ਅਨੁਸਾਰ ਹੁਣ ਦੋਵੇਂ ਦੇਸ਼ ਅੱਤਵਾਦ, ਵੱਖਵਾਦੀ ਪ੍ਰਕਿਰਿਆਵਾਂ, ਇੰਟੈਲੀਜੈਂਸ ਆਦਿ ਦੀ ਜਾਣਕਾਰੀ ਇਕ-ਦੂਜੇ ਨਾਲ ਸਾਂਝੀਆਂ ਕਰਨਗੇ। ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਇਸ ਪ੍ਰਕਿਰਿਆ 'ਤੇ ਹਾਲੇ ਵਿਚਾਰ-ਚਰਚਾ ਕੀਤੀ ਜਾ ਰਹੀ ਹੈ ਤੇ ਇਸ ਬਾਰੇ ਜੀ-7 ਮੀਟਿੰਗ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਤੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਾਲੇ ਗੱਲਬਾਤ ਹੋਣ ਦੀ ਉਮੀਦ ਹੈ। 

ਇਹ ਵੀ ਪੜ੍ਹੋ- ਇਕ ਵਾਰ ਫ਼ਿਰ 'ਹੱਥ ਆਈ ਪਰ ਮੂੰਹ ਨਾ ਲੱਗੀ' ! 10 ਦਿਨਾਂ 'ਚ ਦੂਜਾ ਫਾਈਨਲ ਹਾਰ ਗਏ 'ਸਰਪੰਚ ਸਾਬ੍ਹ'

ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜਾਇਸਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋਵਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਵਿਚਾਲੇ ਹੋਣ ਵਾਲੀ ਇਹ ਮੁਲਾਕਾਤ ਕਈ ਮਾਇਨਿਆਂ ਨਾਲ ਖ਼ਾਸ ਹੈ, ਕਿਉਂਕਿ ਇਸ ਮੀਟਿੰਗ ਦੌਰਾਨ ਦੁਵੱਲੇ ਤੇ ਵਿਸ਼ਵ ਪੱਧਰੀ ਮੁੱਦਿਆਂ 'ਤੇ ਚਰਚਾ ਹੋਣ ਦੀ ਉਮੀਦ ਹੈ। 

ਜ਼ਿਕਰਯੋਗ ਹੈ ਕਿ ਦੋਵਾਂ ਦੇਸ਼ਾਂ ਦੇ ਸਬੰਧ ਉਦੋਂ ਤਣਾਅਪੂਰਨ ਹੋ ਗਏ ਸਨ, ਜਦੋਂ ਸਾਲ 2023 'ਚ ਬ੍ਰਿਟਿਸ਼ ਕੋਲੰਬੀਆ ਦੇ ਇਕ ਗੁਰਦੁਆਰਾ ਸਾਹਿਬ ਦੇ ਬਾਹਰ ਸਿੱਖ ਵੱਖਵਾਦੀ ਆਗੂ ਹਰਦੀਪ ਸਿੰਘ ਨਿੱਝਰ ਦਾ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਗਰੋਂ ਮਾਹੌਲ ਉਦੋਂ ਜ਼ਿਆਦਾ ਗਰਮਾ ਗਿਆ, ਜਦੋਂ ਇਸ ਕਤਲ ਦਾ ਜ਼ਿੰਮੇਵਾਰ ਕੈਨੇਡੀਅਨ ਪ੍ਰਧਾਨ ਮੰਤਰੀ ਟਰੂਡੋ ਨੇ ਭਾਰਤ ਤੇ ਇੱਥੋਂ ਦੀਆਂ ਖੁਫ਼ੀਆ ਏਜੰਸੀਆਂ ਨੂੰ ਠਹਿਰਾਇਆ ਸੀ।

ਇਸ ਤੋਂ ਬਾਅਦ ਕੈਨੇਡੀਅਨ ਪੁਲਸ ਨੇ ਵੀ ਕੈਨੇਡਾ 'ਚ ਸਿੱਖਾਂ ਦੇ ਕਤਲ ਤੇ ਤੰਗ ਪਰੇਸ਼ਾਨ ਕਰਨ ਦਾ ਇਲਜ਼ਾਮ ਭਾਰਤ 'ਤੇ ਲਗਾਇਆ ਸੀ। ਦੋਵਾਂ ਦੇਸ਼ਾਂ ਵਿਚਾਲੇ ਤਲਖ਼ੀ ਐਨੀ ਵਧ ਗਈ ਸੀ ਕਿ ਕੈਨੇਡਾ ਨੇ ਭਾਰਤ ਤੇ ਭਾਰਤ ਨੇ ਕੈਨੇਡਾ ਦੇ ਡਿਪਲੋਮੈਟਾਂ ਨੂੰ ਦੇਸ਼ ਛੱਡਣ ਦੇ ਹੁਕਮ ਦੇ ਦਿੱਤੇ ਸਨ। 

ਹੁਣ ਬੀਤੇ ਕੁਝ ਸਮੇਂ ਦੌਰਾਨ ਦੋਵਾਂ ਦੇਸ਼ਾਂ ਦੇ ਸਬੰਧ ਪਟੜੀ 'ਤੇ ਆ ਰਹੇ ਹਨ ਤੇ ਪ੍ਰਧਾਨ ਮੰਤਰੀ ਕਾਰਨੀ ਨੇ ਨਰਿੰਦਰ ਮੋਦੀ ਨੂੰ ਜੀ.7 ਮੀਟਿੰਗ 'ਚ ਆਉਣ ਦਾ ਸੱਦਾ ਦੇ ਕੇ ਸਬੰਧ ਸੁਧਾਰਨ ਵੱਲ ਇਕ ਹੋਰ ਕਦਮ ਵਧਾਇਆ ਹੈ। ਹੁਣ ਉਮੀਦ ਹੈ ਕਿ ਅੱਤਵਾਦ ਤੇ ਕ੍ਰਾਈਮ ਸਬੰਧੀ ਜਾਣਕਾਰੀਆਂ ਇਕ-ਦੂਜੇ ਨਾਲ ਸਾਂਝੀਆਂ ਕਰ ਕੇ ਦੋਵਾਂ ਦੇਸ਼ਾਂ ਵਿਚਾਲੇ ਹੋਰ ਸਬੰਧ ਹੋਰ ਮਜ਼ਬੂਤ ਹੋਣਗੇ ਤੇ ਦੋਵਾਂ ਦੇਸ਼ਾਂ 'ਚ ਹੋਣ ਵਾਲੇ ਕ੍ਰਾਈਮ ਦੀ ਦਰ ਨੂੰ ਵੀ ਘਟਾਇਆ ਜਾ ਸਕੇਗਾ। 

ਇਹ ਵੀ ਪੜ੍ਹੋ- ਮਿਲ ਗਿਆ Black Box ! ਹੁਣ ਖੁੱਲ੍ਹਣਗੇ ਪਲੇਨ ਕ੍ਰੈਸ਼ ਦੇ ਸਾਰੇ ਭੇਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Crime
  • Canada
  • India
  • Details

ਰਾਜਸਥਾਨ ਦੇ ਕਈ ਇਲਾਕਿਆਂ 'ਚ ਅੱਜ ਤੋਂ ਪ੍ਰੀ-ਮਾਨਸੂਨ ਬਰਸਾਤ ਹੋਣ ਦੀ ਸੰਭਾਵਨਾ

NEXT STORY

Stories You May Like

  • pak s shocking revelation
    Pak ਦਾ ਹੈਰਾਨ ਕਰਨ ਵਾਲਾ ਖੁਲਾਸਾ! ਚੀਨ ਨੇ ਜੰਗ ਦੌਰਾਨ ਭਾਰਤ ਵਿਰੁੱਧ ਖੁਫੀਆ ਜਾਣਕਾਰੀ ਕੀਤੀ ਸਾਂਝੀ
  • ceasefire
    ਵੱਡੀ ਖ਼ਬਰ ; ਰੁਕ ਗਈ ਜੰਗ ! ਸੀਜ਼ਫਾਈਰ ਲਈ ਰਾਜ਼ੀ ਹੋਇਆ ਈਰਾਨ
  • us takes tough stance at un meeting  iran should give up nuclear weapons
    UN ਮੀਟਿੰਗ 'ਚ ਅਮਰੀਕਾ ਦਾ ਸਖ਼ਤ ਰੁਖ਼: ਈਰਾਨ ਪ੍ਰਮਾਣੂ ਹਥਿਆਰ ਛੱਡੇ ਅਤੇ ਗੱਲਬਾਤ ਲਈ ਹੋਵੇ ਰਾਜ਼ੀ
  • prime minister  canada  jagdeep singh nakai
    ਪ੍ਰਧਾਨ ਮੰਤਰੀ ਵਲੋਂ ਕੈਨੇਡਾ ਨਾਲ ਸੰਬੰਧਾਂ ਦੀ ਮਜ਼ਬੂਤੀ ਲਈ ਜਗਦੀਪ ਸਿੰਘ ਨਕਈ ਵੱਲੋਂ ਸ਼ਲਾਘਾ
  • action will be taken against landlord for not informing tenants
    ਕਿਰਾਏਦਾਰਾਂ ਦੀ ਜਾਣਕਾਰੀ ਪੁਲਸ ਨੂੰ ਨਾ ਦੇਣ ’ਤੇ ਹੋਵੇਗੀ ਕਾਰਵਾਈ
  • terrorists wherever they are rajnath singh
    ਅੱਤਵਾਦੀਆਂ ਦਾ ਸਫਾਇਆ ਕਰਨ ’ਚ ਕੋਈ ਝਿਜਕ ਨਹੀਂ : ਰਾਜਨਾਥ
  • pakistani national arrested as guide of terrorists
    ਜੰਮੂ-ਕਸ਼ਮੀਰ: ਅੱਤਵਾਦੀਆਂ ਦਾ ਗਾਈਡ ਨਿਕਲਿਆ ਫੜਿਆ ਗਿਆ ਪਾਕਿਸਤਾਨੀ ਨਾਗਰਿਕ
  • canada qualifies for men  s t20 world cup
    ਕੈਨੇਡਾ ਨੇ ਪੁਰਸ਼ ਟੀ-20 ਵਿਸ਼ਵ ਕੱਪ ਲਈ ਕੀਤਾ ਕੁਆਲੀਫਾਈ
  • heavy rain expected across punjab in july
    ਜੁਲਾਈ ਮਹੀਨੇ ਪੂਰੇ ਪੰਜਾਬ 'ਚ ਪਵੇਗਾ ਭਾਰੀ ਮੀਂਹ, ਹੁਣ ਤੱਕ ਇਹ ਜ਼ਿਲ੍ਹਾ ਅੱਗੇ,...
  • warning floods can strike area of bhagat singh colony jalandhar at any time
    ਖ਼ਤਰੇ ਦੀ ਘੰਟੀ!  ਪੰਜਾਬ ਦੇ ਇਸ ਇਲਾਕੇ 'ਚ ਕਦੇ ਵੀ ਆ ਸਕਦੈ ਹੜ੍ਹ, ਸਹਿਮੇ ਲੋਕ
  • major action against sho hardev singh in jalandhar
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋ ਗਈ ਵੱਡੀ ਕਾਰਵਾਈ
  • shopkeepers of sahadev market protested by closing the market
    ਸਟੇਟ GST ਦੀ ਛਾਪੇਮਾਰੀ ਦੇ ਵਿਰੋਧ ’ਚ ਸਹਿਦੇਵ ਮਾਰਕੀਟ ਦੇ ਦੁਕਾਨਦਾਰਾਂ ਨੇ...
  • 101 drug smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਦੇ ਤਹਿਤ 101 ਨਸ਼ਾ ਸਮੱਗਲਰ ਗ੍ਰਿਫ਼ਤਾਰ
  • punjab weather update
    ਪੰਜਾਬ 'ਚ 6 ਤੇ 7 ਜੁਲਾਈ ਲਈ ਵੱਡੀ ਭਵਿੱਖਬਾਣੀ! ਅੱਧੇ ਤੋਂ ਵੱਧ ਜ਼ਿਲ੍ਹੇ ਹੋਣਗੇ...
  • liquor being openly served outside the shops
    ਠੇਕਿਆਂ ਦੇ ਬਾਹਰ ਸ਼ਰੇਆਮ ਪਰੋਸੀ ਜਾ ਰਹੀ ਸ਼ਰਾਬ, ਉਡਾਈਆਂ ਜਾ ਰਹੀਆਂ ਕਾਨੂੰਨਾਂ ਦੀਆਂ...
  • big uproar in punjab politics crisis in congress leadership serious
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...
Trending
Ek Nazar
heavy rain expected across punjab in july

ਜੁਲਾਈ ਮਹੀਨੇ ਪੂਰੇ ਪੰਜਾਬ 'ਚ ਪਵੇਗਾ ਭਾਰੀ ਮੀਂਹ, ਹੁਣ ਤੱਕ ਇਹ ਜ਼ਿਲ੍ਹਾ ਅੱਗੇ,...

interesting incident with thief

ਮੂਸਾ ਭੱਜਾ ਮੌਤ ਤੋਂ ਅੱਗੇ ਮੌਤ ਖੜੀ! ਚੋਰ ਨਾਲ ਵਾਪਰੀ ਦਿਲਚਸਪ ਘਟਨਾ

tourist bus fall in river

ਨਦੀ 'ਚ ਡਿੱਗੀ ਯਾਤਰੀ ਬੱਸ, ਸੱਤ ਲੋਕਾਂ ਦੀ ਮੌਤ

warning floods can strike area of bhagat singh colony jalandhar at any time

ਖ਼ਤਰੇ ਦੀ ਘੰਟੀ!  ਪੰਜਾਬ ਦੇ ਇਸ ਇਲਾਕੇ 'ਚ ਕਦੇ ਵੀ ਆ ਸਕਦੈ ਹੜ੍ਹ, ਸਹਿਮੇ ਲੋਕ

major action against sho hardev singh in jalandhar

ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋ ਗਈ ਵੱਡੀ ਕਾਰਵਾਈ

big accident in punjab

ਪੰਜਾਬ 'ਚ ਵੱਡਾ ਹਾਦਸਾ! ਮਜ਼ਦੂਰਾਂ ਨਾਲ ਭਰੀ ਗੱਡੀ ਨਹਿਰ 'ਚ ਡਿੱਗੀ, ਇਕ ਨੌਜਵਾਨ...

two floats from sikhs of america included in national parade

ਅਮੈਰਿਕਨ ਅਜ਼ਾਦੀ ਦਿਹਾੜੇ ’ਤੇ ਕੱਢੀ ਨੈਸ਼ਨਲ ਪਰੇਡ ’ਚ ਸਿੱਖਸ ਆਫ ਅਮੈਰਿਕਾ ਦੇ ਦੋ...

big uproar in punjab politics crisis in congress leadership serious

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...

jalandhar s shahkot ranked first in country received a reward of rs 1 5 crore

ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ

heavy rain alert issued for 14 districts in punjab

ਪੰਜਾਬ 'ਚ ਅਗਲੇ 6 ਦਿਨ ਅਹਿਮ! ਭਾਰੀ ਮੀਂਹ ਨਾਲ ਆਵੇਗਾ ਤੂਫ਼ਾਨ, 14 ਜ਼ਿਲ੍ਹਿਆਂ ਲਈ...

czech mountaineer klara kolochova died   nanga parbat

ਚੈੱਕ ਪਰਬਤਾਰੋਹੀ ਕਲਾਰਾ ਕੋਲੋਚੋਵਾ ਦੀ ਨੰਗਾ ਪਰਬਤ 'ਤੇ ਚੜ੍ਹਾਈ ਕਰਦੇ ਸਮੇਂ ਮੌਤ

iran resumes international flights

ਈਰਾਨ ਨੇ ਮੁੜ ਸ਼ੁਰੂ ਕੀਤੀਆਂ ਅੰਤਰਰਾਸ਼ਟਰੀ ਉਡਾਣਾਂ

pet lion injures three people

'ਪਾਲਤੂ' ਸ਼ੇਰ ਨੇ ਜ਼ਖਮੀ ਕਰ 'ਤੇ ਬੱਚਿਆਂ ਸਣੇ ਤਿੰਨ ਲੋਕ, ਮਾਲਕ ਗ੍ਰਿਫ਼ਤਾਰ

ac coach hirakud express tt coach without reservation travel

AC ਕੋਚ 'ਚ ਉਦਾਸ ਬੈਠੀ ਸੀ ਖੂਬਸੂਰਤ ਔਰਤ, ਤਦੇ ਟੀਟੀ ਦੀ ਪਈ ਨਜ਼ਰ ਤੇ ਪੈ ਗਿਆ...

indian flags hoisted in balochistan  slogans raised

ਬਲੋਚਿਸਤਾਨ 'ਚ ਲਹਿਰਾਏ ਗਏ ਭਾਰਤੀ ਝੰਡੇ, ਭਾਰਤ ਦੇ ਹੱਕ 'ਚ ਨਾਅਰੇਬਾਜ਼ੀ

bus overturns in germany

ਯਾਤਰੀਆਂ ਨਾਲ ਭਰੀ ਬੱਸ ਪਲਟੀ, 20 ਤੋਂ ਵਧੇਰੇ ਜ਼ਖਮੀ

pak security forces killed 30 terrorists

ਪਾਕਿਸਤਾਨੀ ਸੁਰੱਖਿਆ ਬਲਾਂ ਨੇ 30 ਅੱਤਵਾਦੀ ਕੀਤੇ ਢੇਰ

accused of high commission attacks still absconding in uk

UK ਦਾ ਖਾਲਿਸਤਾਨ ਪ੍ਰੇਮ; ਹਾਈ ਕਮਿਸ਼ਨ ਹਮਲਿਆਂ ਦੇ ਦੋਸ਼ੀ 2 ਸਾਲ ਬਾਅਦ ਵੀ ਫਰਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • golden time of these zodiac signs starting in sawan
      ਸ਼ੁਰੂ ਹੋ ਰਿਹਾ ਗੋਲਡਨ ਸਮਾਂ, ਸਾਵਣ 'ਚ ਇਨ੍ਹਾਂ ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ...
    • facebook account hacked recover
      ਕੀ ਤੁਹਾਡਾ ਵੀ Facebook Account ਹੋ ਗਿਆ ਹੈਕ! ਤਾਂ ਇੰਝ ਕਰੋ ਰਿਕਵਰ
    • major orders issued to owners of vacant plots in punjab
      ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ
    • jalandhar s air has become clear the mountains of himachal are visible
      ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ
    • ration card depot holder central government
      ਪੰਜਾਬ ਵਾਸੀਆਂ ਲਈ ਬੇਹੱਦ ਜ਼ਰੂਰੀ ਖ਼ਬਰ, 5 ਜੁਲਾਈ ਤੱਕ ਦਿੱਤਾ ਗਿਆ ਆਖਰੀ ਮੌਕਾ
    • this thing is the food of virtues
      ਗੁਣਾਂ ਦੀ ਖਾਣ ਹੈ ਇਹ ਚੀਜ਼! ਜਾਣ ਲਓ ਇਸ ਦੇ ਖਾਣ ਦੇ ਫਾਇਦੇ
    • powercom  connection  electricity department
      ਹੈਰਾਨੀਜਨਕ ! ਇਤਰਾਜ਼ ਦੇ ਬਾਵਜੂਦ, 4000 ਕਿਲੋਵਾਟ ਵਾਲੇ ਕੁਨੈਕਸ਼ਨ ’ਚ ਮਾਲਕ ਦਾ...
    • punjab will no longer have to visit offices for property registration
      ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ...
    • powercom electricity connection employee
      ਪਾਵਰਕਾਮ ਨੇ ਵੱਡੇ ਪੱਧਰ "ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਕੁਨੈਕਸ਼ਨ ਵਾਲਿਆਂ ਦੀ...
    • google pay paytm will be closed
      Google pay, Paytm ਹੋ ਜਾਣਗੇ ਬੰਦ! ਜਾਰੀ ਹੋਇਆ ALERT, ਕਰ ਲਓ ਕੈਸ਼ ਦਾ ਬੰਦੋਬਸਤ
    • direct flight from adampur airport to delhi will start soon
      ਦੋਆਬਾ ਵਾਸੀਆਂ ਲਈ ਦਿੱਲੀ ਦਾ ਸਫ਼ਰ ਹੋਵੇਗਾ ਸੌਖਾਲਾ, ਆਦਮਪੁਰ ਤੋਂ ਸਿੱਧੀ ਫਲਾਈਟ...
    • ਦੇਸ਼ ਦੀਆਂ ਖਬਰਾਂ
    • piyush goyal made it clear
      ਪਿਊਸ਼ ਗੋਇਲ ਨੇ ਕੀਤਾ ਸਪੱਸ਼ਟ: ਅਮਰੀਕਾ ਨਾਲ ਡੀਲ ਓਦੋ, ਜਦੋਂ ਦੋਵਾਂ ਦੇਸ਼ਾਂ ਨੂੰ...
    • india after russia to recognize taliban
      ਕੀ ਰੂਸ ਮਗਰੋਂ ਭਾਰਤ ਵੀ ਅਫ਼ਗਾਨਿਸਤਾਨ 'ਚ ਤਾਲੀਬਾਨ ਸਰਕਾਰ ਨੂੰ ਦੇਵੇਗਾ ਮਾਨਤਾ ?
    • bihar voter card verification
      ਬਿਹਾਰ 'ਚ ਬੰਦ ਹੋ ਸਕਦੀ ਵੋਟਰ ਕਾਰਡ ਵੈਰੀਫਿਕੇਸ਼ਨ! ਸੁਪਰੀਮ ਕੋਰਟ ਪੁੱਜਾ SIR ਦਾ...
    • marriage divorce old age
      7 ਜਨਮਾਂ ਦੇ ਰਿਸ਼ਤੇ ਦੀ ਬੁਢਾਪੇ 'ਚ ਟੁੱਟ ਰਹੀ ਡੋਰ; ਵਿਆਹ ਦੇ 42 ਸਾਲ ਬਾਅਦ...
    • robbers took away sbi  s atm
      ਵੱਡੀ ਖ਼ਬਰ : SBI ਦਾ ATM ਪੁੱਟ ਕੇ ਲੈ ਗਏ ਲੁਟੇਰੇ ! ਪਹਿਲਾਂ ਕੈਮਰਾ ਤੋੜਿਆ, ਫਿਰ...
    • raj uddhav thackeray same stage after 20 years
      20 ਸਾਲਾਂ ਬਾਅਦ ਸਟੇਜ 'ਤੇ ਇਕੱਠੇ ਦਿਖਾਈ ਦਿੱਤੇ ਰਾਜ-ਊਧਵ ਠਾਕਰੇ, ਆਖੀਆਂ ਵੱਡੀਆਂ...
    • weather update
      ਕਹਿਰ ਵਰ੍ਹਾਊ ਮੀਂਹ, ਤੂਫ਼ਾਨ ਤੇ ਬਿਜਲੀ ! 6 ਜੁਲਾਈ ਲਈ ਹੋ ਗਈ ਡਰਾਉਣੀ...
    • cars have become cheaper by up to 50 percent know where
      50 ਫ਼ੀਸਦੀ ਤੱਕ ਸਸਤੀਆਂ ਹੋ ਗਈਆਂ ਲਗਜ਼ਰੀ ਕਾਰਾਂ, ਜਾਣੋ ਕਿੱਥੇ ਤੇ ਕਿਉਂ ਮਿਲ ਰਹੀ...
    • central government notified new rules of waqf act
      ਕੇਂਦਰ ਸਰਕਾਰ ਨੇ ਕੀਤਾ ਵਕਫ਼ ਐਕਟ ਦੇ ਨਵੇਂ ਨਿਯਮ ਨੂੰ notified, ਹੁਣ ਹਰ ਜਾਇਦਾਦ...
    • us 249th independence day
      US ਨੇ ਭਾਰਤ ਮੰਡਪਮ 'ਚ ਮਨਾਇਆ 249ਵਾਂ ਆਜ਼ਾਦੀ ਦਿਵਸ, ਕੇਂਦਰੀ ਮੰਤਰੀ ਹਰਦੀਪ ਪੁਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +