Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    6:49:03 PM

  • punjab vigilance action

    ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ...

  • punjab police  ludhiana

    ਪੰਜਾਬ 'ਚ ਵੱਡਾ ਹਾਦਸਾ, ਪੁਲਸ ਕਾਰ ਦੀ ਕੈਂਟਰ ਨਾਲ...

  • mad sandhu  social media  makeup artist

    ਮੈਡ ਸੰਧੂ ਕਤਲ ਕੇਸ 'ਚ ਸਨਸਨੀਖੇਜ਼ ਖ਼ੁਲਾਸਾ, ਮੁੱਖ...

  • nana patekar

    ਨਾਨਾ ਪਾਟੇਕਰ ਨੇ ਆਪਣੀ ਮੌਤ ਤੋਂ ਪਹਿਲਾਂ ਹੀ ਕੀਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • 'ਪੈਟਰੋਲ' ਦੀਆਂ ਵਧਦੀਆਂ ਕੀਮਤਾਂ ਵਿਚਾਲੇ ਸਰਕਾਰ ਨੇ ਐਕਸਾਈਜ਼ ਡਿਊਟੀ ਬਾਰੇ ਕਰ'ਤਾ ਵੱਡਾ ਐਲਾਨ

NATIONAL News Punjabi(ਦੇਸ਼)

'ਪੈਟਰੋਲ' ਦੀਆਂ ਵਧਦੀਆਂ ਕੀਮਤਾਂ ਵਿਚਾਲੇ ਸਰਕਾਰ ਨੇ ਐਕਸਾਈਜ਼ ਡਿਊਟੀ ਬਾਰੇ ਕਰ'ਤਾ ਵੱਡਾ ਐਲਾਨ

  • Edited By Harpreet Singh,
  • Updated: 11 Jun, 2026 10:44 AM
New Delhi
excise duty
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਮਿਡਲ ਈਸਟ 'ਚ ਛਿੜੀ ਜੰਗ ਕਾਰਨ ਬੰਦ ਕੀਤੇ ਗਏ ਹੋਰਮੁਜ਼ ਦੇ ਲਾਂਘੇ ਕਾਰਨ ਪੂਰੀ ਦੁਨੀਆ ਇਸ ਸਮੇਂ ਤੇਲ-ਗੈਸ ਦੇ ਸੰਕਟ ਨਾਲ ਜੂਝ ਰਹੀ ਹੈ। ਸਪਲਾਈ 'ਚ ਵਿਘਨ ਕਾਰਨ ਤੇਲ-ਗੈਸ ਦੀਆਂ ਕੀਮਤਾਂ ਵੀ ਲਗਾਤਾਰ ਅਸਮਾਨੀਂ ਚੜ੍ਹਦੀਆਂ ਜਾ ਰਹੀਆਂ ਹਨ। ਲੰਬੇ ਸਮੇਂ ਤੱਕ ਕੀਮਤਾਂ 'ਤੇ ਕਾਬੂ ਰੱਖਣ ਮਗਰੋਂ ਭਾਰਤ ਵੀ ਕੀਮਤਾਂ ਵਧਾਉਣ ਲਈ ਮਜਬੂਰ ਹੋ ਗਿਆ ਹੈ। ਪਰ ਇਸੇ ਦੌਰਾਨ ਸਰਕਾਰ ਨੇ ਤੇਲ ਦੀ ਦਰਾਮਦ 'ਤੇ ਆਪਣੀ ਨਿਰਭਰਤਾ ਘਟਾਉਣ ਲਈ ਇਕ ਬਹੁਤ ਹੀ ਅਹਿਮ ਕਦਮ ਚੁੱਕਿਆ ਹੈ।

ਸਰਕਾਰ ਨੇ ਵੱਧ ਮਾਤਰਾ ਵਾਲੇ ਈਥਾਨੌਲ ਯੁਕਤ ਪੈਟਰੋਲ 'ਤੇ ਲੱਗਣ ਵਾਲੀ ਕੇਂਦਰੀ ਐਕਸਾਈਜ਼ ਡਿਊਟੀ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਹੈ। ਇਸ ਇਤਿਹਾਸਕ ਫੈਸਲੇ ਦਾ ਸਭ ਤੋਂ ਵੱਡਾ ਮਕਸਦ ਦੇਸ਼ ਦੇ ਵਾਹਨ ਚਾਲਕਾਂ ਨੂੰ ਆਮ ਪੈਟਰੋਲ ਦੇ ਮੁਕਾਬਲੇ ਈਥਾਨੌਲ ਯੁਕਤ ਫਿਊਲ ਵੱਲ ਆਕਰਸ਼ਿਤ ਕਰਨਾ ਹੈ। ਸਰਕਾਰ ਭਾਰਤ ਵਿੱਚ ਈਥਾਨੌਲ ਬਲੈਂਡਿੰਗ ਦੇ ਟੀਚੇ ਨੂੰ ਤੇਜ਼ੀ ਨਾਲ ਪੂਰਾ ਕਰਨਾ ਚਾਹੁੰਦੀ ਹੈ, ਤਾਂ ਜੋ ਦੇਸ਼ 'ਚ ਪ੍ਰਦੂਸ਼ਣ ਦੀ ਸਮੱਸਿਆ ਨੂੰ ਘਟਾਇਆ ਜਾ ਸਕੇ।

PunjabKesari

ਇਹ ਵੀ ਪੜ੍ਹੋ- ਜਹਾਜ਼ 'ਚ ਹੋਈ 'ਗ਼ਲਤੀ' ਕਾਰਨ ਔਰਤ ਨੂੰ 2.61 ਕਰੋੜ ਰੁਪਏ ਦੇਵੇਗੀ ਏਅਰਲਾਈਨ ! ਯਾਤਰੀ ਜ਼ਰੂਰ ਪੜ੍ਹਨ ਇਹ ਖ਼ਬਰ

ਐਕਸਾਈਜ਼ ਡਿਊਟੀ ਖ਼ਤਮ ਹੋਣ ਨਾਲ ਬਾਜ਼ਾਰ ਵਿੱਚ ਹਾਈ-ਈਥਾਨੌਲ ਪੈਟਰੋਲ (ਜਿਵੇਂ E20 ਜਾਂ ਫਲੈਕਸ ਫਿਊਲ) ਆਮ ਪੈਟਰੋਲ ਦੇ ਮੁਕਾਬਲੇ ਕਾਫ਼ੀ ਸਸਤਾ ਹੋ ਜਾਵੇਗਾ, ਜਿਸ ਨਾਲ ਆਮ ਲੋਕਾਂ ਦੇ ਪੈਸੇ ਦੀ ਬਚਤ ਹੋਵੇਗੀ। ਈਥਾਨੌਲ ਮੁੱਖ ਰੂਪ ਵਿੱਚ ਗੰਨੇ, ਮੱਕੀ ਅਤੇ ਖ਼ਰਾਬ ਹੋਏ ਅਨਾਜ ਤੋਂ ਤਿਆਰ ਹੁੰਦਾ ਹੈ। ਇਸ ਦੀ ਮੰਗ ਵਧਣ ਨਾਲ ਦੇਸ਼ ਦੇ ਖੰਡ ਉਦਯੋਗ ਅਤੇ ਅਨਾਜ ਉਤਪਾਦਕ ਕਿਸਾਨਾਂ ਦੀ ਆਮਦਨ 'ਚ ਵੀ ਵੱਡਾ ਉਛਾਲ ਆਵੇਗਾ। ਇਸ ਤੋਂ ਇਲਾਵਾ ਦੇਸ਼ ਦੀਆਂ ਸਰਕਾਰੀ ਅਤੇ ਨਿੱਜੀ ਤੇਲ ਮਾਰਕੀਟਿੰਗ ਕੰਪਨੀਆਂ 'ਤੇ ਟੈਕਸ ਦਾ ਬੋਝ ਘਟੇਗਾ, ਜਿਸ ਨਾਲ ਉਹ ਫਲੈਕਸ-ਫਿਊਲ ਸਟੇਸ਼ਨਾਂ ਦਾ ਬੁਨਿਆਦੀ ਢਾਂਚਾ ਤੇਜ਼ੀ ਨਾਲ ਵਿਕਸਿਤ ਕਰ ਸਕਣਗੀਆਂ।

ਇਸ ਕਦਮ ਨਾਲ ਭਾਰਤ ਸਰਕਾਰ ਨੂੰ ਕੱਚੇ ਤੇਲ ਦੇ ਆਯਾਤ ਲਈ ਖ਼ਰਚ ਹੋਣ ਵਾਲੀ ਅਰਬਾਂ ਡਾਲਰ ਦੀ ਵਿਦੇਸ਼ੀ ਮੁਦਰਾ ਬਚਾਉਣ ਵਿੱਚ ਮਦਦ ਮਿਲੇਗੀ। ਨਾਲ ਹੀ ਵਾਹਨਾਂ 'ਚੋਂ ਨਿਕਲਣ ਵਾਲੇ ਕਾਰਬਨ 'ਚ ਵੀ ਭਾਰੀ ਕਮੀ ਆਵੇਗੀ, ਜੋ ਵਾਤਾਵਰਣ ਨੂੰ ਸਾਫ਼ ਰੱਖਣ ਤੇ ਪ੍ਰਦੂਸ਼ਣ ਘਟਾਉਣ 'ਚ ਵੀ ਮਦਦਗਾਰ ਸਾਬਿਤ ਹੋਵੇਗੀ।

ਮਾਹਿਰਾਂ ਮੁਤਾਬਕ, ਇਸ ਸਸਤੇ ਫਿਊ ਦਾ ਫਾਇਦਾ ਲੈਣ ਲਈ ਵਾਹਨਾਂ ਦਾ 'ਫਲੈਕਸ-ਫਿਊਲ' ਜਾਂ ਹਾਈ-ਈਥਾਨੌਲ ਇੰਜਣ ਵਾਲਾ ਹੋਣਾ ਜ਼ਰੂਰੀ ਹੈ, ਕਿਉਂਕਿ ਆਮ ਪੁਰਾਣੇ ਇੰਜਣਾਂ ਵਿੱਚ ਬਹੁਤ ਜ਼ਿਆਦਾ ਈਥਾਨੌਲ ਵਾਲਾ ਪੈਟਰੋਲ ਵਰਤਣ ਨਾਲ ਇੰਜਣ ਨੂੰ ਨੁਕਸਾਨ ਪਹੁੰਚ ਸਕਦਾ ਹੈ। ਇਸ ਲਈ ਸਰਕਾਰ ਦੇ ਇਸ ਕਦਮ ਦਾ ਫ਼ਾਇਦਾ ਸਿਰਫ਼ ਉਨ੍ਹਾਂ ਲੋਕਾਂ ਨੂੰ ਹੋਵੇਗਾ, ਜਿਨ੍ਹਾਂ ਕੋਲ ਈਥਾਨੌਲ ਸਪੋਰਟ ਵਾਲੇ ਜਾਂ ਫਲੈਕਸ ਫਿਊਲ ਵਾਲੇ ਵਾਹਨ ਹਨ।

ਇਹ ਵੀ ਪੜ੍ਹੋ- ਲੱਗਣ ਜਾ ਰਹੀ ਇਕ ਹੋਰ ਜੰਗ ! ਹੁਣ ਤਾਈਵਾਨ ਨੇ ਚੀਨ ਵੱਲ ਦਾਗ਼'ਤੇ ਰਾਕੇਟ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Excise Duty
  • Ethanol Petrol
  • Vehicles
  • Good News

ਆਦਿ ਕੈਲਾਸ਼ ਯਾਤਰਾ ਲਈ ‘ਇਨਰ ਲਾਈਨ ਪਰਮਿਟ’ ਦਾ ਰਿਕਾਰਡ ਟੁੱਟਾ

NEXT STORY

Stories You May Like

  • dry fruits  rising prices  jairam ramesh
    ਸੁੱਕੇ ਮੇਵਿਆਂ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਜੈਰਾਮ ਰਮੇਸ਼ ਦਾ ਅਹਿਮ ਬਿਆਨ
  • easing in edible oil prices due to reduction in customs duty
    ਕਸਟਮ ਡਿਊਟੀ ਘਟਣ ਨਾਲ ਖੁਰਾਕੀ ਤੇਲ ਦੀਆਂ ਕੀਮਤਾਂ ’ਚ ਨਰਮੀ ਦੀ ਉਮੀਦ
  • musk rename spacexai
    ਬਦਲ ਗਿਆ 'SpaceXAI' ਦਾ ਨਾਮ ! ਟਰੰਪ ਦੇ ਆਦੇਸ਼ ਤੋਂ ਬਾਅਦ ਮਸਕ ਨੇ ਕਰ'ਤਾ ਐਲਾਨ
  • canada warns punjabi
    'ਵਿਆਹ' ਕਰਾ ਕੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਵੱਡਾ ਝਟਕਾ ! ਸਰਕਾਰ ਨੇ ਕਰ'ਤਾ ਵੱਡਾ ਐਲਾਨ
  • jeep stolen from outside the house
    ਤਲਵਾੜਾ 'ਚ ਚੋਰੀ ਦੀਆਂ ਵਧਦੀਆਂ ਘਟਨਾਵਾਂ ਕਾਰਨ ਲੋਕਾਂ 'ਚ ਦਹਿਸ਼ਤ, ਘਰ ਬਾਹਰੋਂ ਜੀਪ ਚੋਰੀ
  • no upi day on october 2 500 business organizations
    2 ਅਕਤੂਬਰ ਨੂੰ 'No UPI Day', 500 ਵਪਾਰਕ ਸੰਗਠਨਾਂ ਨੇ ਕਰ'ਤਾ ਐਲਾਨ
  • govt committed to keeping sugar prices under control during festival
    ਦੁਸਹਿਰਾ ਅਤੇ ਦੀਵਾਲੀ ਦੌਰਾਨ ਖੰਡ ਦੀਆਂ ਕੀਮਤਾਂ ਨੂੰ ਕਾਬੂ ਵਿੱਚ ਰੱਖਣ ਲਈ ਸਰਕਾਰ ਵਚਨਬੱਧ: ਇਸਮਾ
  • fall in diamond prices  diamonds have become cheaper
    ਹੀਰਿਆਂ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, 40% ਤੱਕ ਸਸਤਾ ਹੋ ਗਿਆ ਡਾਇਮੰਡ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
  • canada assembly elections
    ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40 ਪੰਜਾਬੀ ਉਮੀਦਵਾਰ
  • three person arrested for theft
    ਨਸ਼ੇ ਦੀ ਪੂਰਤੀ ਲਈ ਘਰਾਂ ’ਚ ਚੋਰੀਆਂ ਕਰਨ ਵਾਲੇ 3 ਗ੍ਰਿਫ਼ਤਾਰ
Trending
Ek Nazar
seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • maharashtra government to accord state funeral to veteran actor nana patekar
      ਮਹਾਰਾਸ਼ਟਰ ਸਰਕਾਰ ਦਿੱਗਜ ਅਦਾਕਾਰ ਨਾਨਾ ਪਾਟੇਕਰ ਨੂੰ ਸਰਕਾਰੀ ਸਨਮਾਨ ਨਾਲ ਦੇਵੇਗੀ...
    • shop fire
      ਦੁਕਾਨ 'ਚ ਲੱਗ ਗਈ ਅੱਗ ! ਮਾਂ-ਧੀ ਦੀ ਦਰਦਨਾਕ ਮੌਤ, ਪਿਓ ਵੀ ਗੰਭੀਰ ਰੂਪ 'ਚ...
    • goa  sharad pawar visits gmch to pay tribute to nana patekar
      ਗੋਆ: ਨਾਨਾ ਪਾਟੇਕਰ ਨੂੰ ਸ਼ਰਧਾਂਜਲੀ ਦੇਣ ਲਈ GMCH ਪਹੁੰਚੇ ਸ਼ਰਦ ਪਵਾਰ
    • india  saudi arabia  airports  ministry of external affairs
      ਸਾਊਦੀ ਅਰਬ ਦੇ ਹਵਾਈ ਅੱਡਿਆਂ 'ਤੇ ਹਮਲਿਆਂ ਦੀ ਭਾਰਤ ਨੇ ਕੀਤੀ ਸਖ਼ਤ ਨਿੰਦਾ
    • freight truck rams into army vehicle in srinagar no injuries reported
      ਸ਼੍ਰੀਨਗਰ 'ਚ ਫੌਜੀਆਂ ਦੇ ਵਾਹਨ ਨਾਲ ਵਾਪਰਿਆ ਹਾਦਸਾ, ਟਰੱਕ ਨੇ ਮਾਰੀ ਟੱਕਰ
    • cbi arrests emrs principal in odisha nuapada in bribery case
      CBI ਨੇ EMRS ਦੇ ਪ੍ਰਿੰਸੀਪਲ ਨੂੰ 12,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ...
    • husband wife incident
      ਜੱਲਾਦ ਬਣਿਆ ਪਤੀ ! ਪਤਨੀ ਦੀ ਡਾਂਗਾਂ ਮਾਰ-ਮਾਰ ਕੱਢ'ਤੀ ਜਾਨ
    • petrol pump inspection ioc officials police arrest
      ਪੈਟਰੋਲ ਪੰਪ 'ਤੇ ਚੈਕਿੰਗ ਕਰਨ ਆਏ IOC ਅਧਿਕਾਰੀ ਦਾ ਬੇਰਹਿਮੀ ਨਾਲ ਕਤਲ ! ਪੁਲਸ ਨੇ...
    • protests increase among traders over upi payment
      UPI Payment ਨੂੰ ਲੈ ਕੇ ਵਪਾਰੀਆਂ 'ਚ ਵਧਿਆ ਵਿਰੋਧ, ਕਿਹਾ-MDR ਲ਼ੱਗਾ ਤਾਂ...
    • uncle  nephew  knife  injured  hospital  police
      ਵਿਵਾਦ ਮਗਰੋਂ ਚਾਚੇ ਨੇ ਭਤੀਜੇ ਦਾ ਚਾਕੂ ਮਾਰ ਕੀਤਾ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +