Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 25, 2026

    8:35:06 PM

  • big action in punjab

    ਵੱਡੀ ਖ਼ਬਰ: ਪੰਜਾਬ ਦੇ ਇਸ ਪਿੰਡ 'ਚੋਂ 200 ਕਰੋੜ...

  • punjab boy kharar

    ਦੋਸਤਾਂ ਨਾਲ ਚੰਡੀਗੜ੍ਹ ਘੁੰਮਣ ਗਏ ਮੁੰਡੇ ਦੀ ਗੋਲ਼ੀ...

  • uae work

    ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ...

  • gold prices rise to rs 20 000 in august jewellers booking profits

    ਅਗਸਤ 'ਚ 20,000 ਰੁਪਏ ਤੱਕ ਚੜ੍ਹੀਆ ਸੋਨੇ ਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 1 ਫਰਵਰੀ 2026 ਤੋਂ ਸਿਗਰਟ ਪੀਣਾ ਹੋਵੇਗਾ ਮਹਿੰਗਾ, ਸਰਕਾਰ ਨੇ ਵਧਾਈ ਐਕਸਾਈਜ਼ ਡਿਊਟੀ

NATIONAL News Punjabi(ਦੇਸ਼)

1 ਫਰਵਰੀ 2026 ਤੋਂ ਸਿਗਰਟ ਪੀਣਾ ਹੋਵੇਗਾ ਮਹਿੰਗਾ, ਸਰਕਾਰ ਨੇ ਵਧਾਈ ਐਕਸਾਈਜ਼ ਡਿਊਟੀ

  • Edited By Rajwinder Kaur,
  • Updated: 01 Jan, 2026 02:42 PM
National
excise duty cigarettes effective february
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਜੇਕਰ ਤੁਹਾਨੂੰ ਵੀ ਸਿਗਰਟ ਪੀਣ ਦੀ ਆਦਤ ਹੈ ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਖਾਸ ਹੈ। ਸਿਗਰਟਨੋਸ਼ੀ ਕਰਨ ਵਾਲਿਆਂ ਦੀਆਂ ਜੇਬਾਂ 'ਤੇ ਹੁਣ ਸਰਕਾਰ 'ਲੰਬਾਈ ਦੇ ਹਿਸਾਬ ਨਾਲ' ਹਮਲਾ ਕਰਨ ਦੀ ਤਿਆਰੀ ਵਿਚ ਹੈ। ਨਵੇਂ ਸਾਲ ਦੇ ਦੂਜੇ ਮਹੀਨੇ ਯਾਨੀ 1 ਫਰਵਰੀ, 2026 ਤੋਂ ਦੇਸ਼ ਵਿੱਚ ਸਿਗਰਟ ਪੀਣਾ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਮਹਿੰਗਾ ਹੋਣ ਜਾ ਰਿਹਾ ਹੈ। ਕੇਂਦਰ ਸਰਕਾਰ ਨੇ ਸਿਗਰਟਾਂ 'ਤੇ ਨਵੀਂ ਐਕਸਾਈਜ਼ ਡਿਊਟੀ ਲਗਾਉਣ ਦਾ ਅਧਿਕਾਰਤ ਹੁਕਮ ਜਾਰੀ ਕਰ ਦਿੱਤਾ ਹੈ। 

ਇਹ ਵੀ ਪੜ੍ਹੋ : ਨਵੇਂ ਸਾਲ ਦੇ ਪਹਿਲੇ ਦਿਨ ਮਹਿੰਗਾਈ ਦਾ ਵੱਡਾ ਝਟਕਾ : 111 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ

ਵਿੱਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਇੱਕ ਆਦੇਸ਼ ਦੇ ਅਨੁਸਾਰ ਇਹ ਨਵੀਂ ਆਬਕਾਰੀ ਡਿਊਟੀ ਸਿਗਰਟ ਦੀ ਲੰਬਾਈ ਦੇ ਆਧਾਰ 'ਤੇ ਪ੍ਰਤੀ ਹਜ਼ਾਰ ਸਟਿੱਕ 'ਤੇ ₹2,050 ਤੋਂ ₹8,500 ਤੱਕ ਹੈ। ਇਹ ਟੈਕਸ ਮੌਜੂਦਾ 40 ਪ੍ਰਤੀਸ਼ਤ ਵਸਤੂਆਂ ਅਤੇ ਸੇਵਾਵਾਂ ਟੈਕਸ (GST) ਤੋਂ ਇਲਾਵਾ ਹੋਵੇਗਾ। ਦਸੰਬਰ 2025 ਵਿੱਚ ਕੇਂਦਰ ਨੇ ਇੱਕ ਨਵੇਂ ਕਾਨੂੰਨ 'ਕੇਂਦਰੀ ਆਬਕਾਰੀ (ਸੋਧ) ਬਿੱਲ 2025' ਨੂੰ ਮਨਜ਼ੂਰੀ ਦਿੱਤੀ ਸੀ। ਭਾਰਤ ਵਿੱਚ ਸਿਗਰਟਾਂ 'ਤੇ ਕੁੱਲ ਟੈਕਸ ਇਸ ਵੇਲੇ ਪ੍ਰਚੂਨ ਕੀਮਤਾਂ ਦਾ ਲਗਭਗ 53 ਪ੍ਰਤੀਸ਼ਤ ਹੈ। ਇਸ ਵਿੱਚ 28 ਪ੍ਰਤੀਸ਼ਤ ਜੀਐਸਟੀ ਅਤੇ ਸਿਗਰਟ ਦੇ ਆਕਾਰ ਦੇ ਆਧਾਰ 'ਤੇ ਇੱਕ ਵਾਧੂ ਮੁੱਲ-ਅਧਾਰਤ ਟੈਕਸ ਸ਼ਾਮਲ ਹੈ।

ਇਹ ਵੀ ਪੜ੍ਹੋ : ਸਾਲ 2026 'ਚ ਖ਼ੂਬ ਵੱਜਣਗੀਆਂ ਵਿਆਹ ਦੀਆਂ ਸ਼ਹਿਨਾਈਆਂ, ਨੋਟ ਕਰ ਲਓ ਸ਼ੁੱਭ ਮਹੂਰਤ ਅਤੇ ਤਾਰੀਖ਼ਾਂ

ਇਹ ਵਿਸ਼ਵ ਸਿਹਤ ਸੰਗਠਨ ਦੇ ਖਪਤ ਘਟਾਉਣ ਲਈ 75 ਪ੍ਰਤੀਸ਼ਤ ਟੈਕਸ ਦੇ ਮਾਪਦੰਡ ਤੋਂ ਬਹੁਤ ਹੇਠਾਂ ਹੈ। ਇਸ ਤੋਂ ਇਲਾਵਾ ਛੋਟੀਆਂ ਸਿਗਰਟਾਂ 'ਤੇ ਘੱਟ ਟੈਕਸ ਲੱਗੇਗਾ, ਜਦੋਂ ਕਿ ਲੰਬੀਆਂ ਸਿਗਰਟਾਂ 'ਤੇ ਸਭ ਤੋਂ ਵੱਧ ਟੈਕਸ ਲਗਾਇਆ ਜਾਵੇਗਾ। ਇਸਦਾ ਮਤਲਬ ਹੈ ਕਿ ਪ੍ਰੀਮੀਅਮ ਅਤੇ ਲੰਬੀਆਂ ਸਿਗਰਟਾਂ ਦੇ ਸ਼ੌਕਿਆਂ ਨੂੰ ਹੁਣ ਆਪਣੀਆਂ ਜੇਬਾਂ ਹੋਰ ਢਿੱਲੀਆਂ ਕਰਨੀਆਂ ਪੈਣਗੀਆਂ। ਇਸ ਫੈਸਲੇ ਦੀ ਨੀਂਹ ਦਸੰਬਰ 2025 ਵਿੱਚ ਰੱਖੀ ਗਈ ਸੀ, ਜਦੋਂ ਸਰਕਾਰ ਨੇ ਕੇਂਦਰੀ ਆਬਕਾਰੀ (ਸੋਧ) ਬਿੱਲ 2020 ਨੂੰ ਮਨਜ਼ੂਰੀ ਦਿੱਤੀ ਸੀ। ਇਸ ਕਾਨੂੰਨ ਦਾ ਉਦੇਸ਼ ਤੰਬਾਕੂ ਉਤਪਾਦਾਂ 'ਤੇ ਟੈਕਸ ਪਕੜ ਨੂੰ ਹੋਰ ਸਖ਼ਤ ਕਰਨਾ ਹੈ। 

ਇਹ ਵੀ ਪੜ੍ਹੋ : ਇਨ੍ਹਾਂ ਰਾਸ਼ੀਆਂ ਵਾਲੇ ਲੋਕਾਂ ਲਈ ਬਹੁਤ ਸ਼ੁੱਭ ਰਹੇਗਾ ਨਵਾਂ ਸਾਲ, ਰੋਜ਼ਾਨਾ ਹੋਵੇਗੀ ਪੈਸੇ ਦੀ ਬਰਸਾਤ!

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Cigarettes
  • Excise Duty
  • February 1 2026
  • Smoking
  • Expensive
  • Government
  • 1 ਫਰਵਰੀ
  • ਸਿਗਰਟ
  • ਐਕਸਾਈਜ਼ ਡਿਊਟੀ

ਇੰਦੌਰ ’ਚ ਦੂਸ਼ਿਤ ਪਾਣੀ ਪੀਣ ਕਾਰਨ ਬੀਮਾਰ ਹੋਏ ਲੋਕਾਂ ਦਾ ਕੀਤਾ ਜਾਏ ਮੁਫ਼ਤ ਇਲਾਜ: ਹਾਈ ਕੋਰਟ

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2026)
  • a commotion broke out in chandigarh schools before independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਚੰਡੀਗੜ੍ਹ ਦੇ ਸਕੂਲਾਂ 'ਚ ਮਚਿਆ ਹੜਕੰਪ! ਪੁਲਸ ਨੇ ਵਧਾਈ ਸੁਰੱਖਿਆ
  • us revokes more than 1 75 lakh visas during trump tenure
    ਟਰੰਪ ਦੇ ਕਾਰਜਕਾਲ ਦੌਰਾਨ ਅਮਰੀਕਾ ਨੇ 1.75 ਲੱਖ ਤੋਂ ਵੱਧ ਵੀਜ਼ੇ ਕੀਤੇ ਰੱਦ
  • the golden time for these 4 zodiac signs will begin today
    ਅੱਜ ਤੋਂ ਸ਼ੁਰੂ ਹੋਵੇਗਾ ਇਨ੍ਹਾਂ 4 ਰਾਸ਼ੀਆਂ ਦਾ 'ਗੋਲਡਨ ਸਮਾਂ'! ਬਣ ਰਿਹੈ ਦੁਰਲੱਭ ਸੰਯੋਗ ਤੇ ਧਨ ਦੀ ਹੋਵੇਗੀ ਵਰਖਾ
  • supreme court strict
    ਡਰੱਗਜ਼ ਸਮੱਗਲਿੰਗ ਨਾਲ ਜੁੜੇ ਮਾਮਲਿਆਂ ’ਚ ਦੇਰੀ ’ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਸਰਕਾਰ ਤੋਂ ਮੰਗਿਆ ਜਵਾਬ
  • unemployment  country  population  april june
    ਦੇਸ਼ 'ਚ ਬੇਰੁ਼ਜ਼ਗਾਰੀ ਦਰ ਘਟੀ ਜਾਂ ਵਧੀ ? ਸਰਕਾਰ ਨੇ ਜਾਰੀ ਕੀਤੇ ਅੰਕੜੇ
  • deepti gaur mukherjee becomes new higher education secretary
    ਦੀਪਤੀ ਗੌੜ ਮੁਖਰਜੀ ਬਣੀ ਨਵੀਂ ਉੱਚ ਸਿੱਖਿਆ ਸਕੱਤਰ, NEET ਵਿਵਾਦ ਵਿਚਾਲੇ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ
  • maa bhagwati jagran will be held on august 14 at borgo harmada
    ਇਟਲੀ ਦੇ ਬੋਰਗੋ ਹਰਮਾਦਾ ਵਿਖੇ 14 ਅਗਸਤ ਨੂੰ ਹੋਵੇਗਾ 10ਵਾਂ ਵਿਸ਼ਾਲ 'ਮਾਂ ਭਗਵਤੀ ਜਾਗਰਣ'
  • hdfc bank transformation benefits over 37 lakh people in punjab
    ਐੱਚ. ਡੀ. ਐੱਫ. ਸੀ. ਬੈਂਕ ਦੇ ‘ਪਰਿਵਰਤਨ’ ਤੋਂ ਪੰਜਾਬ ’ਚ 37 ਲੱਖ ਤੋਂ ਵਧੇਰੇ...
  • punjab bjp  bl santosh  bjp leader
    'ਆਪ' ਨੇ ਪੰਜਾਬ ਨੂੰ ਹਰ ਪੱਖੋਂ ਬਰਬਾਦ ਕੀਤਾ, ਭਾਜਪਾ ਬਣੇਗੀ ਪੰਜਾਬ ਦੀ ਆਵਾਜ਼ :...
  • punjab police officers strict orders
    ਪੰਜਾਬ ਪੁਲਸ ਦੇ ਇਨ੍ਹਾਂ ਦੋ ਅਧਿਕਾਰੀਆਂ 'ਤੇ ਹੋ ਗਈ ਕਾਰਵਾਈ, ਸਖ਼ਤ ਹੁਕਮ ਜਾਰੀ
  • randhawa masandan murder case
    ਰੰਧਾਵਾ-ਮਸੰਦਾਂ ਕਤਲ ਕਾਂਡ: ਪੱਥਰਾਂ ਨਾਲ ਕੁਚਲ ਕੇ ਬਜ਼ੁਰਗ ਦੀ ਹੱਤਿਆ, ਮਹਿਜ਼ 10...
  • anu mata withdrew from the nomination for the gymkhana elections
    ਬੀਮਾਰੀ ਕਾਰਨ ਅਨੂ ਮਾਟਾ ਨੇ ਜਿਮਖਾਨਾ ਚੋਣ ਤੋਂ ਨਾਮਜ਼ਦਗੀ ਲਈ ਵਾਪਸ, ਹਰਪ੍ਰੀਤ...
  • increased risk of diseases in punjab doctors issue advisory
    ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ
  • unexpected happened to young man video reveals big secrets about girlfriend
    ਮੰਮੀ-ਡੈਡੀ ਮੈਨੂੰ ਮੁਆਫ਼ ਕਰ ਦੇਣਾ...ਨਾਜਾਇਜ਼ ਸੰਬੰਧਾਂ ਨੇ ਉਜਾੜਿਆ ਘਰ, ਵੀਡੀਓ...
  • 100 year old trees in punjab will become heritage trees
    ਪੰਜਾਬ 'ਚ 100 ਸਾਲ ਪੁਰਾਣੇ ਪਿੱਪਲ ਤੇ ਬੋਹੜ ਦੇ ਰੁੱਖਾਂ ਨੂੰ ਲੈ ਕੇ ਲਿਆ ਵੱਡਾ...
Trending
Ek Nazar
big relie to trump

ਟਰੰਪ ਨੂੰ ਰਾਹਤ, ਅਦਾਲਤ ਨੇ ਡਾਕ ਜ਼ਰੀਏ ਵੋਟ ਪਾਉਣ ਦੇ ਆਦੇਸ਼ ਨੂੰ ਅੱਗੇ ਵਧਾਉਣ ਦਾ...

former ceo of ainet agreed to pa

AiNet ਦੇ ਸਾਬਕਾ ਸੀਈਓ ਕਰਨਗੇ 1.8 ਮਿਲੀਅਨ ਡਾਲਰ ਦਾ ਭੁਗਤਾਨ

us imposed new sanctions on ira

ਅਮਰੀਕਾ ਨੇ 'ਆਪਰੇਸ਼ਨ ਇਕਨਾਮਿਕ ਆਊਟਕਾਸਟ' ਤਹਿਤ ਈਰਾਨ ਵਿਰੁੱਧ ਲਾਈਆਂ ਨਵੀਆਂ...

indian citizen arrested

ਸ਼੍ਰੀਲੰਕਾ 'ਚ ਦੋ ਭਾਰਤੀ ਗ੍ਰਿਫ਼ਤਾਰ, ਸਿਗਰਟਾਂ ਦੀ ਤਸਕਰੀ ਕਰਨ ਦੀ ਕੀਤੀ ਸੀ...

woman gives birth in hospital washroom

ਹਸਪਤਾਲ ਦੇ ਵਾਸ਼ਰੂਮ 'ਚ ਔਰਤ ਨੇ ਬੱਚੇ ਨੂੰ ਦਿੱਤਾ ਜਨਮ; ਪਾਕਿਸਤਾਨ ਦੇ ਹੈਲਥਕੇਅਰ...

new tariffs on china

ਚੀਨ 'ਤੇ ਨਵੇਂ ਟੈਰਿਫ ਲਗਾਉਣ ਦੀ ਤਿਆਰੀ 'ਚ ਟਰੰਪ

hindi film raaz

23 ਸਾਲ ਬਾਅਦ ਸਾਹਮਣੇ ਆਈ ਫਿਲਮ 'ਰਾਜ਼' ਦੀ 'ਭੂਤਨੀ'; ਪਛਾਣਨਾ ਵੀ ਹੋਇਆ ਮੁਸ਼ਕਲ,...

karare laddus amritsar

‘ਕਰਾਰੇ ਲੱਡੂ’ ਖਾਣ ਵਾਲੇ ਹੋ ਜਾਣ ਸਾਵਧਾਨ ! ਛਾਪਾ ਮਾਰਨ ਗਏ ਸਿਹਤ ਵਿਭਾਗ ਦੇ ਵੀ...

pakistani women need justice

ਪਾਕਿਸਤਾਨ 'ਚ ਔਰਤਾਂ ਨੂੰ ਸਿਰਫ਼ ਕਾਨੂੰਨ ਨਹੀਂ, ਸਗੋਂ ਨਿਆਂ ਦੀ ਲੋੜ

kangana ranaut on kriti sanon s ad

"ਕੋਈ ਕੁੜੀ ਬਿਕਨੀ ਪਾ ਕੇ ਭਰਾ ਨੂੰ ਰੱਖੜੀ ਕਿਉਂ ਬੰਨ੍ਹੇਗੀ?" ਕੰਗਨਾ ਰਣੌਤ ਨੇ...

hopes for rain

ਇੰਡੋਨੇਸ਼ੀਆ: ਜੰਗਲੀ ਅੱਗ ਵਿਚਕਾਰ ਮੀਂਹ ਦੀ ਆਸ 'ਚ ਹਜ਼ਾਰਾਂ ਮੁਸਲਮਾਨਾਂ ਨੇ...

canada us tariff announcement

ਕੈਨੇਡਾ ਅੱਜ ਕਰੇਗਾ ਅਮਰੀਕਾ ਵਿਰੁੱਧ ਜਵਾਬੀ ਟੈਰਿਫ ਦਾ ਐਲਾਨ

famous tv couple announces separation after 11 years of marriage

ਟੁੱਟਿਆ TV ਦੇ ਇਕ ਹੋਰ ਮਸ਼ਹੂਰ ਜੋੜੇ ਦਾ ਘਰ, ਵਿਆਹ ਦੇ 11 ਸਾਲ ਬਾਅਦ ਕੀਤਾ ਵੱਖ...

kashmera shah backs sunita ahuja amid govinda feud

'ਕੁਝ ਤਾਂ ਗ਼ਲਤ ਹੋਇਐ..!' ਮਾਮਾ ਗੋਵਿੰਦਾ ਨੂੰ ਛੱਡ ਸੁਨੀਤਾ ਦੇ ਹੱਕ 'ਚ ਨਿੱਤਰੀ...

diversity of sarees at times square

'ਟਾਈਮਜ਼ ਸਕੁਏਅਰ' 'ਤੇ ਭਾਰਤੀ ਪ੍ਰਵਾਸੀ ਔਰਤਾਂ ਨੇ ਸਾੜ੍ਹੀਆਂ ਦੀ ਵਿਭਿੰਨਤਾ ਕੀਤੀ...

himanshi khurana says she has proof against asim riaz

'ਮੈਂ ਖੋਲ੍ਹ ਦਿਆਂ 27 ਨਵੰਬਰ ਦੀ ਸਵੇਰ ਦੇ ਰਾਜ਼..?' ਆਸਿਮ ਦੇ ਦਾਅਵਿਆਂ 'ਤੇ...

70 year old producer  s dirty act with famous actress

'ਮੇਰੇ ਨਾਲ ਰਹੋ, ਮਾਲਾਮਾਲ ਕਰ ਦਿਆਂਗਾ...'; ਮਸ਼ਹੂਰ ਅਦਾਕਾਰਾ ਨਾਲ 70 ਸਾਲਾ...

horoscope astrology

ਅਗਲੇ ਮਹੀਨੇ ਬਣਨਗੇ 3 ਰਾਜਯੋਗ! ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਚਮਕੇਗੀ ਕਿਸਮਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • census  jairam ramesh congress  modi government
      ਜਨਗਣਨਾ ਦਾ ਮੌਜੂਦਾ ਰੂਪ ਸਿਰਫ਼ 'ਧੋਖਾ' ਅਤੇ 'ਲੀਪਾਪੋਤੀ', ਇਹ ਮਨਜ਼ੂਰ ਨਹੀਂ...
    • youth arrested for throwing eggs at ganesh idol
      ਮੁੰਬਈ 'ਚ ਗਣੇਸ਼ ਸ਼ੋਭਾ ਯਾਤਰਾ 'ਤੇ ਨੌਜਵਾਨ ਨੇ ਸੱਟੇ ਆਂਡੇ, ਪੁਲਸ ਨੇ ਕੀਤਾ...
    • mother son incident
      ਪਤੀ ਦੀ ਹੋਈ ਮੌਤ ਤਾਂ ਪ੍ਰੇਮੀ ਨਾਲ ਰਹਿਣ ਲੱਗੀ ਜਨਾਨੀ ! ਪੁੱਤ ਕਰਨ ਲੱਗਾ ਵਿਰੋਧ...
    • know where india s rich are investing money now
      ਜ਼ਮੀਨ,ਸ਼ੇਅਰ-ਬਾਂਡ ਦਾ ਘਟਿਆ ਕ੍ਰੇਜ਼, ਜਾਣੋ ਹੁਣ ਕਿੱਥੇ ਪੈਸਾ ਲਗਾ ਰਹੇ ਭਾਰਤ ਦੇ...
    • parents  girl  family  police  hospital
      ਮਾਪਿਆਂ ਦੇ ਕਲੇਸ਼ ਨੇ ਲਈ 21 ਸਾਲਾ ਧੀ ਦੀ ਜਾਨ ! ਨਾਨਕੇ ਪਰਿਵਾਰ ਨੇ ਲਾਏ ਗੰਭੀਰ...
    • jantar mantar protests
      'ਜੰਤਰ-ਮੰਤਰ ਜਿਨਸੀ ਸ਼ੋਸ਼ਣ ਮਾਮਲੇ ਦੀ ਪਹਿਲ ਦੇ ਆਧਾਰ ’ਤੇ ਹੋਵੇਗੀ ਜਾਂਚ' ;...
    • supreme court on jpsc incident
      CBI ਜਾਂਚ ਦੀ ਮੰਗ ਵਾਲੀ ਪਟੀਸ਼ਨ ’ਤੇ ਕੇਂਦਰ ਤੇ ਝਾਰਖੰਡ ਸਰਕਾਰਾਂ ਨੂੰ ਸੁਪਰੀਮ...
    • worker crushed to death after bridge pillar collapses in jammu
      ਜੰਮੂ 'ਚ ਪੁਲ ਦਾ ਖੰਭਾ ਡਿੱਗਣ ਨਾਲ ਮਜ਼ਦੂਰ ਦੀ ਮੌਤ
    • imran khan is facing the same treatment he meted out to his opponents  mehbooba
      ਇਮਰਾਨ ਖਾਨ ਨਾਲ ਉਹੀ ਸਲੂਕ ਹੋ ਰਿਹੈ, ਜਿਵੇਂ ਉਨ੍ਹਾਂ ਨੇ ਵਿਰੋਧੀਆਂ ਨਾਲ ਕੀਤਾ ਸੀ:...
    • supreme court  tarun tejpal  surrender  petition
      ਸੁਪਰੀਮ ਕੋਰਟ ਨੇ ਤਰੁਣ ਤੇਜਪਾਲ ਨੂੰ 2 ਹਫ਼ਤਿਆਂ ਅੰਦਰ ਸਰੰਡਰ ਕਰਨ ਦਾ ਦਿੱਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +