Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    10:57:58 AM

  • telegram removed from apple store

    Apple ਦਾ ਵੱਡਾ ਫੈਸਲਾ, ਟੈਲੀਗ੍ਰਾਮ ਨੂੰ ਐਪਲ ਸਟੋਰ...

  • government buses remain closed in punjab today

    ਪੰਜਾਬ 'ਚ ਅੱਜ ਵੀ ਸਰਕਾਰੀ ਬੱਸਾਂ ਬੰਦ, ਸਫ਼ਰ ਕਰਨ...

  • landslide in ethiopia

    ਮੋਹਲੇਧਾਰ ਮੀਂਹ ਮਗਰੋਂ ਖਿਸਕੀ ਜ਼ਮੀਨ, 14 ਲੋਕਾਂ ਦੀ...

  • painful incident in punjab police station

    ਪੰਜਾਬ ਦੇ ਥਾਣੇ 'ਚ ਦਰਦਨਾਕ ਘਟਨਾ! ਬੰਦੇ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਆਬਕਾਰੀ ਨੀਤੀ ਮਾਮਲਾ: ਦੋ ਦੋਸ਼ੀਆਂ ਨੂੰ ਜ਼ਮਾਨਤ ਤੋਂ ਬਾਅਦ 'ਆਪ' ਨੇ ਭਾਜਪਾ ਤੋਂ ਮੁਆਫ਼ੀ ਦੀ ਮੰਗ ਕੀਤੀ

NATIONAL News Punjabi(ਦੇਸ਼)

ਆਬਕਾਰੀ ਨੀਤੀ ਮਾਮਲਾ: ਦੋ ਦੋਸ਼ੀਆਂ ਨੂੰ ਜ਼ਮਾਨਤ ਤੋਂ ਬਾਅਦ 'ਆਪ' ਨੇ ਭਾਜਪਾ ਤੋਂ ਮੁਆਫ਼ੀ ਦੀ ਮੰਗ ਕੀਤੀ

  • Edited By Rakesh,
  • Updated: 07 May, 2023 05:31 PM
National
excise policy case aam aadmi party demands apology from bjp
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਆਮ ਆਦਮੀ ਪਾਰਟੀ ਨੇ ਆਬਕਾਰੀ ਨੀਤੀ ਮਾਮਲੇ 'ਚ ਅਦਾਲਤ ਵੱਲੋਂ ਦੋ ਦੋਸ਼ੀਆਂ ਨੂੰ ਜ਼ਮਾਨਤ ਦਿੱਤੇ ਜਾਣ ਤੋਂ ਬਾਅਦ ਐਤਵਾਰ ਨੂੰ ਕਿਹਾ ਕਿ ਇਸ ਮਾਮਲੇ 'ਚ ਪਾਰਟੀ 'ਤੇ 'ਝੂਠੇ' ਦੋਸ਼ ਲਗਾਉਣ ਲਈ ਭਾਜਪਾ ਮੁਆਫ਼ੀ ਮੰਗੇ।

'ਆਪ' ਦੀ ਸੀਨੀਅਰ ਨੇਤਾ ਅਤੇ ਕੈਬਨਿਟ ਮੰਤਰੀ ਆਤਿਸ਼ੀ ਨੇ ਪ੍ਰੈੱਸਕਾਨਫਰੰਸ ਦੌਰਾਨ ਕਿਹਾ ਕਿ ਈ.ਡੀ. ਨੇ ਦੋ ਦੋਸ਼ ਲਗਾਏ ਹਨ ਕਿ ਸ਼ਰਾਬ ਕਾਰੋਬਾਰੀਆਂ ਤੋਂ 100 ਕਰੋੜ ਰੁਪਏ ਦੀ ਰਿਸ਼ਵਤ ਲਈ ਗਈ ਹੈ ਅਤੇ ਇਸ ਪੈਸੇ ਦਾ ਇਸਤੇਮਾਲ ਗੋਆ ਚੋਣਾਂ 'ਚ ਕੀਤਾ ਗਿਆ ਹੈ। 

ਉਨ੍ਹਾਂ ਨੇ ਦਾਅਵਾ ਕੀਤਾ ਕਿ ਸ਼ਨੀਵਾਰ ਨੂੰ ਰਾਊਜ ਐਵੇਨਿਊ ਅਦਾਲਤ ਨੇ ਰਾਜੇਸ਼ ਜੋਸ਼ੀ ਅਤੇ ਗੌਤਮ ਮਲਹੋਤਰਾ ਨੂੰ ਜ਼ਮਾਨਤ ਦੇ ਦਿੱਤੀ ਸੀ। ਅਦਾਲਤ ਦੇ ਆਦੇਸ਼ 'ਚ ਕਿਹਾ ਗਿਆ ਹੈ ਕਿ ਈ.ਡੀ. ਦੁਆਰਾ ਰਿਸ਼ਵਤ ਲਈ ਨਕਦੀ ਦਾ ਲੈਣ-ਦੇਣ ਦਿਖਾਉਣ ਵਾਲਾ ਕੋਈ ਸਬੂਤ ਪੇਸ਼ ਨਹੀਂ ਕੀਤਾ ਗਿਆ। ਆਦੇਸ਼ 'ਚ ਕਿਹਾ ਗਿਆ ਹੈ ਕਿ ਈ.ਡੀ. ਨੇ ਗਵਾਹਾਂ ਦੇ ਕੁਝ ਅਸਪਸ਼ਟ ਬਿਆਨ ਨੱਥੀ ਕੀਤੇ ਹਨ। 

 

Now even Court has said that there is no material evidence of any kickback or money laundering.

We have been saying right from beginning that entire liquor scam is bogus and meant only to malign AAP https://t.co/JO1PL03thv

— Arvind Kejriwal (@ArvindKejriwal) May 7, 2023

ਮੰਤਰੀ ਨੇ ਕਿਹਾ ਕਿ ਈ.ਡੀ. ਨੇ ਦਾਅਵਾ ਕੀਤਾ ਹੈ ਕਿ ਜੋਸ਼ੀ ਨੇ ਚੋਣਾਂ ਲਈ ਗੋਆ 'ਚ 30 ਕਰੋੜ ਰੁਪਏ ਪਹੁੰਚਾਉਣਾ ਯਕੀਨੀ ਕੀਤਾ ਪਰ ਅਦਾਲਤੀ ਆਦੇਸ਼ 'ਚ ਕਿਹਾ ਗਿਆ ਕਿ ਇਸ ਤੱਥ ਦੀ ਪੁਸ਼ਟੀ ਕਰਨ ਲਈ ਕੋਈ ਸੁਤੰਤਰ ਸਬੂਤ ਨਹੀਂ ਹੈ। ਆਤਿਸ਼ੀ ਨੇ ਕਿਹਾ ਕਿ ਇਸ ਆਦੇਸ਼ ਤੋਂ ਸਾਬਿਤ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਸਭ ਤੋਂ ਇਮਾਨਦਾਰ ਪਾਰਟੀ ਹੈ। ਭਾਜਪਾ ਬੁਲਾਰੇ ਰੋਲਾ ਪਾ ਰਹੇ ਸਨ ਕਿ ਘਪਲਾ ਹੋਇਆ ਹੈ ਪਰ ਕੀ ਹੁਣ ਉਹ ਮੁਆਫ਼ੀ ਮੰਗਣਗੇ ਅਤੇ ਸਵੀਕਾਰ ਕਰਨਗੇ ਕਿ ਕੋਈ ਘਪਲਾ ਨਹੀਂ ਹੋਇਆ ਸੀ।

  • excise policy case
  • aam aadmi party
  • apology
  • bjp
  • bail
  • Arvind Kejriwa

ਬੇਹੱਦ ਖ਼ਾਸ ਹੋਵੇਗਾ 2024 ਦਾ ਗਣਤੰਤਰ ਦਿਵਸ, ਕਰਤਵਯ ਪੱਥ 'ਤੇ ਪਰੇਡ 'ਚ ਦਿਸੇਗੀ 'ਨਾਰੀ ਸ਼ਕਤੀ'

NEXT STORY

Stories You May Like

  • bjp delegation governor
    ਭਾਜਪਾ ਨੇ ਬਰਨਾਲਾ ਮਾਮਲੇ 'ਚ DSP ਤੇ SHO ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ, ਰਾਜਪਾਲ ਨੂੰ ਸੌਂਪਿਆ ਮੰਗ-ਪੱਤਰ
  • chain snatched from woman at sword point  police nab accused
    ਮਹਿਲਾ ਤੋਂ ਲੁੱਟੀ ਚੇਨ, ਪੁਲਸ ਨੇ ਦਬੋਚਿਆ, ਪਲਸਤਰ ਲੱਗੇ ਹੱਥ ਨਾਲ ਮੰਗਣ ਲੱਗਾ ਮੁਆਫ਼ੀ
  • lok sabha  rahul gandhi  amit shah
    ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ
  • dowry case in hajipur
    ਹਾਜੀਪੁਰ ਪੁਲਸ ਵੱਲੋਂ ਦਾਜ ਦੀ ਮੰਗ ਕਰਨ ਦੇ ਦੋਸ਼ ਹੇਠ ਪਤੀ ਵਿਰੁੱਧ ਮਾਮਲਾ ਦਰਜ
  • ravneet bittu wrote a letter to cm mann
    ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ
  • punjab bjp to run samarasta sankalp abhiyan from tomorrow
    ਪੰਜਾਬ ਭਾਜਪਾ ਭਲਕੇ ਤੋਂ ਚਲਾਏਗੀ 'ਸਮਰਸਤਾ ਸੰਕਲਪ ਅਭਿਆਨ', ਡੇਰਾ ਬੱਲਾਂ ਤੋਂ ਵਾਰਾਣਸੀ ਤੱਕ ਨਿਕਲੇਗੀ ਯਾਤਰਾ
  • kakkar family joins bjp from ward number 15
    ਕਾਂਗਰਸ ਨੂੰ ਝਟਕਾ, ਵਾਰਡ ਨੰਬਰ 15 ਤੋਂ ਕੱਕੜ ਪਰਿਵਾਰ ਨੇ ਫੜਿਆ ਭਾਜਪਾ ਦਾ ਪੱਲਾ
  • pm modi s video was blocked by mistake
    'ਗ਼ਲਤੀ ਨਾਲ Block ਹੋ ਗਈ ਸੀ PM ਮੋਦੀ ਦੀ Video..!' Meta ਨੇ ਮੁਆਫ਼ੀ ਮੰਗ Restore ਕੀਤੀ ਵੀਡੀਓ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
  • overgrown grass on rto track jalandhar parking point not visible
    ਜਲੰਧਰ ਦੇ RTO ਟਰੈਕ 'ਤੇ ਉੱਗਿਆ ਘਾਹ! ਲੋਕਾਂ ਨੂੰ ਆਈ ਪਰੇਸ਼ਾਨੀ, ਨਹੀਂ ਦਿੱਸ...
  • sir in punjab
    ਪੰਜਾਬ ’ਚ ਐੱਸ. ਆਈ. ਆਰ. ਤਹਿਤ ਗਣਨਾ ਫਾਰਮਾਂ ਦਾ 100 ਫ਼ੀਸਦੀ ਡਿਜੀਟਾਈਜ਼ੇਸ਼ਨ...
Trending
Ek Nazar
divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

a gift from a packet of kurkare snatched a piece of liver

ਮਾਪੇ ਹੋ ਜਾਣ ਸਾਵਧਾਨ ! 'ਕੁਰਕਰੇ' ਦੇ ਪੈਕਟ 'ਚੋਂ ਨਿਕਲੇ Gift ਨੇ ਖੋਹ ਲਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • school teacher incident young man cctv
      32 ਸਕਿੰਟਾਂ 'ਚ 27 ਵਾਰ...! ਸਿਰਫਿਰੇ ਨੌਜਵਾਨ ਵਲੋਂ ਸਕੂਲ ਅਧਿਆਪਕਾ ਦਾ ਬੇਰਹਿਮੀ...
    • august 15 high alert delhi drone ban
      15 ਅਗਸਤ ਤੋਂ ਪਹਿਲਾਂ ਹਾਈ ਅਲਰਟ ’ਤੇ ਦਿੱਲੀ, ਡਰੋਨ ਸਮੇਤ ਛੋਟੇ ਹਵਾਈ ਉਪਕਰਣ...
    • schools and colleges closed from august 4 to 12
      ਛੁੱਟੀਆਂ ਦਾ ਹੋ ਗਿਆ ਐਲਾਨ, UP ਦੇ ਕਈ ਜ਼ਿਲ੍ਹਿਆਂ 'ਚ ਸਕੂਲ-ਕਾਲਜ ਬੰਦ
    • two eclipses will occur in the month of sawan
      ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...
    • solo tourism is growing rapidly
      ਹੁਣ ਇਕੱਲੀਆਂ ਸਫ਼ਰ 'ਤੇ ਨਿਕਲ ਰਹੀਆਂ ਹਨ ਔਰਤਾਂ, ਤੇਜ਼ੀ ਨਾਲ ਵਧ ਰਿਹਾ ਹੈ ਸੋਲੋ...
    • population census in these hilly areas
      ਲੱਦਾਖ, ਜੰਮੂ-ਕਸ਼ਮੀਰ ਸਣੇ ਇਨ੍ਹਾਂ ਪਹਾੜੀ ਖੇਤਰਾਂ 'ਚ ਆਬਾਦੀ ਦੀ ਗਣਨਾ 1 ਸਤੰਬਰ...
    • property worth 9 5 crore of mukhtar ansari aide attached
      ਮੁਖਤਾਰ ਅੰਸਾਰੀ ਦੇ ਸਹਿਯੋਗੀ ਦੀ 9.5 ਕਰੋੜ ਰੁਪਏ ਦੀ ਜਾਇਦਾਦ ਕੁਰਕ
    • meta apologizes for removing pm modi  s video
      PM ਮੋਦੀ ਦਾ ਵੀਡੀਓ ਹਟਾਉਣ 'ਤੇ Meta ਨੇ ਮੰਗੀ ਮੁਆਫ਼ੀ; ਸੰਸਦੀ ਕਮੇਟੀ ਬੋਲੀ-...
    • chandipura virus outbreak in gujarat
      ਗੁਜਰਾਤ 'ਚ ਚਾਂਦੀਪੁਰਾ ਵਾਇਰਸ ਦਾ ਕਹਿਰ: 22 ਮਾਸੂਮ ਜਵਾਕਾਂ ਦੀ ਮੌਤ, ਸਿਹਤ...
    • nita ambani extends her hand to help assam flood victims
      ਅਸਾਮ ਹੜ੍ਹ ਪੀੜਤਾਂ ਦੀ ਮਦਦ ਲਈ ਨੀਤਾ ਅੰਬਾਨੀ ਨੇ ਵਧਾਇਆ ਹੱਥ, CM ਰਾਹਤ ਫੰਡ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +