Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 10, 2026

    8:37:44 AM

  • amarnath yatra  pilgrim  heart attack

    ਅਮਰਨਾਥ ਯਾਤਰਾ ਤੋਂ ਵਾਪਸ ਆ ਰਹੇ ਇੱਕ ਹੋਰ ਸ਼ਰਧਾਲੂ...

  • lorry muv collision 7 people

    ਕਰਨਾਟਕ ’ਚ ਲਾਰੀ ਤੇ MUV ਦੀ ਭਿਆਨਕ ਟੱਕਰ, 7 ਲੋਕਾਂ...

  • ram temple amount sent relatives accounts  30 bank freeze

    ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਰਿਸ਼ਤੇਦਾਰਾਂ ਦੇ...

  • bristol t20 england won by 9 wickets

    ਬ੍ਰਿਸਟਲ T20: ਇੰਗਲੈਂਡ ਨੇ ਭਾਰਤ ਨੂੰ 9 ਵਿਕਟਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਆਬਕਾਰੀ ਘਪਲਾ: CBI ਸਾਹਮਣੇ ਪੇਸ਼ ਹੋਣਗੇ ਸਿਸੋਦੀਆ, 'ਫਰਜ਼ੀ' ਮਾਮਲਾ ਦਰਜ ਕਰਨ ਦਾ ਲਗਾਇਆ ਦੋਸ਼

NATIONAL News Punjabi(ਦੇਸ਼)

ਆਬਕਾਰੀ ਘਪਲਾ: CBI ਸਾਹਮਣੇ ਪੇਸ਼ ਹੋਣਗੇ ਸਿਸੋਦੀਆ, 'ਫਰਜ਼ੀ' ਮਾਮਲਾ ਦਰਜ ਕਰਨ ਦਾ ਲਗਾਇਆ ਦੋਸ਼

  • Edited By Disha,
  • Updated: 17 Oct, 2022 10:36 AM
New Delhi
excise scam sisodia says fake case filed against him
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)- ਆਬਕਾਰੀ ਨੀਤੀ ਮਾਮਲੇ 'ਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵਲੋਂ ਪੁੱਛ-ਗਿੱਛ ਤੋਂ ਪਹਿਲਾਂ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ ਉਨ੍ਹਾਂ ਖ਼ਿਲਾਫ਼ ਮਾਮਲਾ 'ਫਰਜ਼ੀ' ਹੈ ਅਤੇ ਇਸ ਘਟਨਾਕ੍ਰਮ ਨੂੰ ਗੁਜਰਾਤ 'ਚ ਚੋਣ ਪ੍ਰਚਾਰ ਨਾਲ ਜੋੜਿਆ। ਉੱਪ ਮੁੱਖ ਮੰਤਰੀ ਦਾ ਸਮਰਥਨ ਕਰਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਿਸੋਦੀਆ ਨੂੰ ਗੁਜਰਾਤ 'ਚ ਚੋਣ ਪ੍ਰਚਾਰ ਕਰਨ ਤੋਂ ਰੋਕਣ ਲਈ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਸੀ.ਬੀ.ਆਈ. ਦਫ਼ਤਰ ਲਈ ਨਿਕਲਣ ਦੀ ਤਿਆਰੀ ਕਰ ਰਹੇ ਸਿਸੋਦੀਆ ਨੇ ਆਪਣੇ ਮਥੁਰਾ ਰੋਡ ਸਥਿਤ ਘਰ ਮਾਂ ਦਾ ਆਸ਼ੀਰਵਾਦ ਲਿਆ। ਇਸ ਦੌਰਾਨ ਉਨ੍ਹਾਂ ਦੇ ਘਰ ਪਾਰਟੀ ਸੰਸਦ ਮੈਂਬਰ ਸੰਜੇ ਸਿੰਘ ਅਤੇ ਵਿਧਾਇਕ ਆਤਿਸ਼ੀ ਅਤੇ ਸੌਰਭ ਭਾਰਦਵਾਜ ਸਮੇਤ 'ਆਪ' ਦੇ ਕਈ ਨੇਤਾ ਮੌਜੂਦ ਸਨ।

PunjabKesari

ਸਿਸੋਦੀਆ ਨੇ ਲੜੀਵਾਰ ਟਵੀਟ ਕਰ ਕੇ ਕਿਹਾ,''ਮੇਰੇ ਖ਼ਿਲਾਫ਼ ਪੂਰੀ ਤਰ੍ਹਾਂ ਨਾਲ ਫਰਜ਼ੀ ਮਾਮਲਾ ਤਿਆਰ ਕੀਤਾ ਗਿਆ ਹੈ। ਮੇਰੇ ਘਰ ਛਾਪੇਮਾਰੀ, ਮੇਰੇ ਬੈਂਕ ਲਾਕਰ ਦੀ ਤਲਾਸ਼ੀ ਅਤੇ ਮੇਰੇ ਪਿੰਡ 'ਚ ਕੀਤੀ ਗਈ ਤਲਾਸ਼ੀ 'ਚ ਕੁਝ ਵੀ ਨਹੀਂ ਮਿਲਿਆ। ਇਹ ਪੂਰੀ ਤਰ੍ਹਾਂ ਫਰਜ਼ੀ ਮਾਮਲਾ ਹੈ।'' ਸਿਸੋਦੀਆ ਨੇ ਹੁਣ ਖ਼ਤਮ ਹੋ ਚੁੱਕੀ ਆਬਕਾਰੀ ਨੀਤੀ 2021-22 ਨੂੰ ਲਾਗੂ ਕਰਨ 'ਚ ਬੇਨਿਯਮੀਆਂ ਦੇ ਸੰਬੰਧ 'ਚ ਪੁੱਛ-ਗਿੱਛ ਲਈ ਦੁਪਹਿਰ 11 ਵਜੇ ਸੀ.ਬੀ.ਆਈ. ਦੇ ਸਾਹਮਣੇ ਪੇਸ਼ ਹੋਣਾ ਹੈ। ਦਿੱਲੀ ਦੇ ਉੱਪ ਮੁੱਖ ਮੰਤਰੀ ਕੋਲ ਕੇਜਰੀਵਾਲ ਦੀ ਅਗਵਾਈ ਵਾਲੀ ਸਰਕਾਰ 'ਚ ਆਬਕਾਰੀ ਵਿਭਾਗ ਵੀ ਹੈ। ਉਹ ਸੀ.ਬੀ.ਆਈ. ਵਲੋਂ ਇਸ ਮਾਮਲੇ 'ਚ ਦਰਜ ਐੱਫ.ਆਈ.ਆਰ. ਦੇ ਮੁੱਖ ਦੋਸ਼ੀਆਂ 'ਚੋਂ ਇਕ ਹੈ।

PunjabKesari

ਕੇਜਰੀਵਾਲ ਨੇ ਉੱਪ ਮੁੱਖ ਮੰਤਰੀ ਖ਼ਿਲਾਫ਼ ਮਾਮਲੇ ਨੂੰ ਫਰਜ਼ੀ ਕਰਾਰ ਦਿੱਤਾ। ਕੇਜਰੀਵਾਲ ਨੇ ਟਵੀਟ ਕੀਤਾ,''ਮਨੀਸ਼ ਦੇ ਘਰ ਅਤੇ ਉਨ੍ਹਾਂ ਦੇ ਬੈਂਕ ਲਾਕਰ 'ਤੇ ਛਾਪੇਮਾਰੀ 'ਚ ਕੁਝ ਨਹੀਂ ਮਿਲਿਆ। ਉਨ੍ਹਾਂ ਖ਼ਿਲਾਫ਼ ਮਾਮਲਾ ਪੂਰੀ ਤਰ੍ਹਾਂ ਨਾਲ ਫਰਜ਼ੀ ਹੈ। ਉਨ੍ਹਾਂ ਨੂੰ ਚੋਣ ਪ੍ਰਚਾਰ ਲਈ ਗੁਜਰਾਤ ਜਾਣਾ ਸੀ, ਇਸ ਲਈ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ ਪਰ ਚੋਣ ਪ੍ਰਚਾਰ ਨਹੀਂ ਰੁਕੇਗਾ। ਗੁਜਰਾਤ 'ਚ ਹਰ ਵਿਅਕਤੀ 'ਆਪ' ਲਈ ਪ੍ਰਚਾਰ ਕਰ ਰਿਹਾ ਹੈ।'' ਸਿਸੋਦੀਆ ਨੇ ਉਨ੍ਹਾਂ ਤੋਂ ਹੋਣ ਵਾਲੀ ਪੁੱਛ-ਗਿੱਛ ਨੂੰ ਗੁਜਰਾਤ ਚੋਣ ਨਾਲ ਵੀ ਜੋੜਿਆ ਅਤੇ ਕਿਹਾ ਕਿ ਉਨ੍ਹਾਂ ਦੇ ਜੇਲ੍ਹ ਜਾਣ ਤੋਂ ਬਾਅਦ ਵੀ ਸੂਬੇ 'ਚ ਚੋਣ ਪ੍ਰਚਾਰ ਬੰਦ ਨਹੀਂ ਹੋਵੇਗਾ। ਸਿਸੋਦੀਆ ਨੇ ਕਿਹਾ ਕਿ ਹਰ ਗੁਜਰਾਤੀ ਹੁਣ ਜਾਗ ਗਿਆ ਹੈ ਅਤੇ ਉੱਥੇ ਹਰ ਕੋਈ ਚੰਗੇ ਸਕੂਲਾਂ, ਹਸਪਤਾਲਾਂ, ਨੌਕਰੀਆਂ ਅਤੇ ਬਿਜਲੀ ਲਈ ਪ੍ਰਚਾਰ ਕਰ ਰਿਹਾ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

  • Excise Scam
  • CBI
  • Manish Sisodia
  • Tweet
  • ਆਬਕਾਰੀ ਘਪਲਾ
  • ਸੀਬੀਆਈ
  • ਮਨੀਸ਼ ਸਿਸੋਦੀਆ
  • ਟਵੀਟ

ਪ੍ਰਧਾਨ ਚੋਣ: ਕੌਣ ਹੋਵੇਗਾ ਕਾਂਗਰਸ ਦਾ ‘ਕਿੰਗ’ ਖੜਗੇ ਜਾਂ ਥਰੂਰ? ਵੋਟਿੰਗ ਸ਼ੁਰੂ

NEXT STORY

Stories You May Like

  • cbi raid in punjab
    ਪੰਜਾਬ ਤੇ ਦਿੱਲੀ ਸਣੇ 16 ਸੂਬਿਆਂ 'ਚ CBI ਦੀ RAID! ਜਾਣੋ ਕਿਸ ਮਾਮਲੇ 'ਚ ਹੋਈ ਕਾਰਵਾਈ
  • cbi  ias  pradeep kumar  arrested  169 crore scam  retirement
    ਰਿਟਾਇਰਮੈਂਟ ਦੇ ਦਿਨ IAS ਪ੍ਰਦੀਪ ਕੁਮਾਰ ਗ੍ਰਿਫ਼ਤਾਰ, 169 ਕਰੋੜ ਰੁਪਏ ਦੇ ਘਪਲੇ 'ਚ CBI ਦਾ ਵੱਡਾ ਐਕਸ਼ਨ
  • case registered after dope test comes positive
    ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਮਾਮਲਾ ਦਰਜ
  • cbi  raids  digital arrest  punjab  16 states
    ਪੰਜਾਬ ਸਣੇ 16 ਸੂਬਿਆਂ 'ਚ CBI ਨੇ ਮਾਰੇ ਛਾਪੇ, 80 ਟਿਕਾਣਿਆਂ 'ਤੇ ਪਹੁੰਚੀਆਂ ਟੀਮਾਂ
  • case registered against senior scientist for harassing female colleague
    ਸੀਨੀਅਰ ਵਿਗਿਆਨੀ ਵਿਰੁੱਧ ਮਹਿਲਾ ਸਹਿਯੋਗੀ ਨੂੰ ਪਰੇਸ਼ਾਨ ਕਰਨ ਦੇ ਦੋਸ਼ ਹੇਠ ਮਾਮਲਾ ਦਰਜ
  • case registered against 5 on charges of assault
    ਕੁੱਟਮਾਰ ਦੇ ਦੋਸ਼ 'ਚ 5 ਖ਼ਿਲਾਫ਼ ਮਾਮਲਾ ਦਰਜ
  • dowry case in nawanshahr
    ਦਾਜ ਦੀ ਮੰਗ ਨੂੰ ਲੈ ਕੇ ਤੰਗ ਪਰੇਸ਼ਾਨ ਕਰਨ ਵਾਲੇ NRI ਪਤੀ ਤੇ ਸਹੁਰੇ ਖ਼ਿਲਾਫ਼ ਮਾਮਲਾ ਦਰਜ
  • case registered against youth after dope test positive
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ
  • video chicken businessman brandishing pistol in car goes viral in jalandhar
    ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
  • big regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
  • seminar held for foreign travel consultants
    ਸਾਵਧਾਨ: ਲੋਕਾਂ ਦੇ ਸੁਫ਼ਨਿਆਂ ਨਾਲ ਖੇਡ ਕੇ ਪੈਸੇ ਠੱਗਣ ਲਈ ਵਿਦੇਸ਼ ਯਾਤਰਾ...
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • traffic police strict on heavy vehicles  441 challans issued
    ਨੋ ਐਂਟਰੀ ਦੌਰਾਨ ਸ਼ਹਿਰ ’ਚ ਐਂਟਰੀ ਲੈ ਰਹੇ ਹੈਵੀ ਵ੍ਹੀਕਲਾਂ ’ਤੇ ਸ਼ਿਕੰਜਾ, 24...
  • nikas kumar appointed as new commissioner of jalandhar municipal corporation
    32 ਸਾਲ ਦੇ ਵੀ ਨਹੀਂ ਹਨ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਿਕਾਸ ਕੁਮਾਰ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
Trending
Ek Nazar
us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • huge enthusiasm among youth for baba barfani  s darshan
      ਨਵੀਂ ਪੀੜ੍ਹੀ ਤੇ ਅਟੁੱਟ ਸ਼ਰਧਾ: ਬਾਬਾ ਬਰਫ਼ਾਨੀ ਦੇ ਦਰਸ਼ਨਾਂ ਲਈ ਨੌਜਵਾਨਾਂ 'ਚ...
    • major setback for mamata banerjee
      ਮਮਤਾ ਬੈਨਰਜੀ ਨੂੰ ਵੱਡਾ ਝਟਕਾ: 3 ਸਾਬਕਾ TMC ਸੰਸਦ ਮੈਂਬਰ ਭਾਜਪਾ 'ਚ ਹੋਏ ਸ਼ਾਮਲ
    • andhra pradesh reels under shock over death of covid patient
      ਮੁੜ ਪਰਤਿਆ ਕੋਰੋਨਾ ਦਾ ਕਾਲ਼ਾ ਪਰਛਾਵਾਂ! ਆਂਧਰਾ ਪ੍ਰਦੇਸ਼ 'ਚ ਕੋਵਿਡ ਮਰੀਜ਼ ਦੀ...
    • emphasis on increasing farmers income through agricultural mechanization
      ਖੇਤੀਬਾੜੀ ਮਸ਼ੀਨੀਕਰਨ ਰਾਹੀਂ ਕਿਸਾਨਾਂ ਦੀ ਆਮਦਨ ਵਧਾਉਣ 'ਤੇ ਜ਼ੋਰ; ਹੁਣ ਤੱਕ...
    • bank gave statement to company without permission of account holder fined
      ਦਿੱਗਜ ਸਰਕਾਰੀ ਬੈਂਕ ਨੇ ਖ਼ਾਤਾਧਾਰਕ ਦੀ ਬਿਨਾਂ ਇਜਾਜ਼ਤ ਕੰਪਨੀ ਨੂੰ ਦਿੱਤੀ ਖ਼ਾਤੇ...
    • rp singh on uk
      UK 'ਚ ਕਿਰਪਾਨ 'ਤੇ ਪਾਬੰਦੀ ਦੀਆਂ ਉੱਠ ਰਹੀਆਂ ਮੰਗਾਂ ਨੂੰ RP ਸਿੰਘ ਨੇ ਰੱਦ ਕਰਨ...
    • ancient artifacts
      ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ
    • diabetes patients
      ਸ਼ੂਗਰ ਦੇ ਮਰੀਜ਼ਾਂ ਲਈ ਰਾਹਤ ਭਰੀ ਖ਼ਬਰ ; ਹੁਣ ਰੋਜ਼-ਰੋਜ਼ ਇੰਸੁਲਿਨ ਲਗਵਾਉਣ ਦਾ...
    • jairam ramesh  s big statement on the big mining scam in singrauli
      ਮੱਧ ਪ੍ਰਦੇਸ਼ ਦੇ ਸਿੰਗਰੌਲੀ 'ਚ ਵੱਡੇ ਮਾਈਨਿੰਗ ਘੁਟਾਲੇ 'ਤੇ ਜੈਰਾਮ ਰਮੇਸ਼ ਦਾ...
    • a young man who went to a hotel with his girlfriend took a terrifying step
      ਪ੍ਰੇਮਿਕਾ ਨਾਲ ਹੋਟਲ 'ਚ ਗਏ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ ! ਦਰਵਾਜ਼ਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +