Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    9:34:22 PM

  • judicial transfers in punjab

    ਪੰਜਾਬ 'ਚ ਜੱਜਾਂ ਦੇ ਤਬਾਦਲੇ: ਹਾਈਕੋਰਟ ਨੇ 23...

  • big news jagtar singh hawara agrees to a oneday parole

    ਵੱਡੀ ਖਬਰ : ਜਗਤਾਰ ਸਿੰਘ ਹਵਾਰਾ 1 ਦਿਨ ਦੀ ਪੈਰੋਲ...

  • schools and colleges to remain closed tomorrow

    ਭਲਕੇ ਬੰਦ ਰਹਿਣਗੇ ਸਕੂਲ-ਕਾਲਜ! CJP ਪ੍ਰਦਰਸ਼ਨ ਕਾਰਨ...

  • rajbir ghumman gets no relief from the high court

    ਰਾਜਬੀਰ ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਐਗਜ਼ਿਟ ਪੋਲ 2026: ਬੰਗਾਲ ਤੋਂ ਅਸਾਮ ਤੱਕ ਲੋਕਾਂ ਦੀ ਪਹਿਲੀ ਪਸੰਦ ਕੌਣ ? ਜਾਣੋ ਕੀ ਕਹਿੰਦੇ Exit Poll

NATIONAL News Punjabi(ਦੇਸ਼)

ਐਗਜ਼ਿਟ ਪੋਲ 2026: ਬੰਗਾਲ ਤੋਂ ਅਸਾਮ ਤੱਕ ਲੋਕਾਂ ਦੀ ਪਹਿਲੀ ਪਸੰਦ ਕੌਣ ? ਜਾਣੋ ਕੀ ਕਹਿੰਦੇ Exit Poll

  • Edited By Shubam Kumar,
  • Updated: 29 Apr, 2026 07:36 PM
National
exit poll 2026 who is the first choice for cm in bengal and assam
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਦੇਸ਼ ਦੇ ਪੰਜ ਸੂਬੇ ਪੱਛਮੀ ਬੰਗਾਲ, ਅਸਾਮ, ਤਾਮਿਲਨਾਡੂ, ਕੇਰਲ ਅਤੇ ਪੁਡੂਚੇਰੀ 'ਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਐਗਜ਼ਿਟ ਪੋਲ (Exit Poll) ਦੇ ਅੰਕੜੇ ਸਾਹਮਣੇ ਆ ਗਏ ਹਨ।  ਇਨ੍ਹਾਂ ਚੋਣਾਂ ਵਿੱਚ ਸਾਰੇ ਸੂਬਿਆਂ ਵਿੱਚ ਭਾਰੀ ਵੋਟਿੰਗ ਦਰਜ ਕੀਤਾ ਗਿਆ ਹੈ।

ਪੱਛਮੀ ਬੰਗਾਲ: ਮਮਤਾ ਬੈਨਰਜੀ ਤੇ ਭਾਜਪਾ ਵਿਚਾਲੇ ਦੀ ਟੱਕਰ
ਬੰਗਾਲ ਵਿੱਚ ਵੱਖ-ਵੱਖ ਏਜੰਸੀਆਂ ਦੇ ਅਨੁਮਾਨਾਂ ਵਿੱਚ ਕਾਫੀ ਫਰਕ ਦੇਖਣ ਨੂੰ ਮਿਲ ਰਿਹਾ ਹੈ। 'ਚਾਣਕਿਆ ਸਟ੍ਰੈਟਜੀਜ਼' ਅਨੁਸਾਰ ਭਾਜਪਾ 150-160 ਸੀਟਾਂ ਜਿੱਤ ਕੇ ਬਹੁਮਤ (148 ਸੀਟਾਂ) ਹਾਸਲ ਕਰ ਸਕਦੀ ਹੈ, ਜਦੋਂ ਕਿ TMC+ ਨੂੰ 130-140 ਸੀਟਾਂ ਮਿਲਣ ਦਾ ਅਨੁਮਾਨ ਹੈ। ਇਸ ਦੇ ਉਲਟ, 'ਪੀਪਲਜ਼ ਪਲਸ' ਦਾ ਅਨੁਮਾਨ ਹੈ ਕਿ ਮਮਤਾ ਬੈਨਰਜੀ ਦੀ TMC 177-187 ਸੀਟਾਂ ਨਾਲ ਭਾਰੀ ਬਹੁਮਤ ਹਾਸਲ ਕਰੇਗੀ ਅਤੇ ਭਾਜਪਾ 95-110 ਸੀਟਾਂ 'ਤੇ ਸਿਮਟ ਜਾਵੇਗੀ। ਬੰਗਾਲ ਵਿੱਚ ਦੋਵਾਂ ਪੜਾਵਾਂ ਵਿੱਚ ਕਰੀਬ 90% ਵੋਟਿੰਗ ਦਰਜ ਕੀਤੀ ਗਈ ਹੈ।

ਕੇਰਲ: UDF ਦੀ ਸੱਤਾ ਵਿੱਚ ਵਾਪਸੀ ਦੇ ਸੰਕੇਤ 
ਕੇਰਲ ਵਿੱਚ ਇਸ ਵਾਰ ਵੱਡਾ ਉਲਟਫੇਰ ਹੁੰਦਾ ਦਿਖਾਈ ਦੇ ਰਿਹਾ ਹੈ। 'ਐਕਸਿਸ ਮਾਈ ਇੰਡੀਆ' (Axis My India) ਮੁਤਾਬਕ ਕਾਂਗਰਸ ਦੀ ਅਗਵਾਈ ਵਾਲੇ UDF ਨੂੰ 78-90 ਸੀਟਾਂ ਮਿਲ ਸਕਦੀਆਂ ਹਨ, ਜਦੋਂ ਕਿ ਸੱਤਾਧਾਰੀ LDF ਨੂੰ ਸਿਰਫ਼ 49-62 ਸੀਟਾਂ ਮਿਲਣ ਦਾ ਅਨੁਮਾਨ ਹੈ। ਜੇਕਰ ਇਹ ਅੰਕੜੇ ਸਹੀ ਸਾਬਤ ਹੁੰਦੇ ਹਨ, ਤਾਂ ਪਿਨਾਰਾਈ ਵਿਜਯਨ ਲਗਾਤਾਰ ਤੀਜੀ ਵਾਰ ਮੁੱਖ ਮੰਤਰੀ ਬਣਨ ਤੋਂ ਖੁੰਝ ਸਕਦੇ ਹਨ। ਭਾਜਪਾ ਨੂੰ ਇੱਥੇ 0-3 ਸੀਟਾਂ ਮਿਲਣ ਦੀ ਸੰਭਾਵਨਾ ਹੈ।

ਅਸਾਮ: NDA ਦੀ ਹੈਟ੍ਰਿਕ ਦੀ ਤਿਆਰੀ
 ਅਸਾਮ ਵਿੱਚ ਭਾਜਪਾ ਦੀ ਅਗਵਾਈ ਵਾਲੇ NDA ਗਠਜੋੜ ਦੀ ਸਥਿਤੀ ਕਾਫੀ ਮਜ਼ਬੂਤ ਨਜ਼ਰ ਆ ਰਹੀ ਹੈ। 'ਐਕਸਿਸ ਮਾਈ ਇੰਡੀਆ' ਦੇ ਅਨੁਸਾਰ NDA ਨੂੰ 126 ਵਿੱਚੋਂ 88 ਤੋਂ 100 ਸੀਟਾਂ ਮਿਲ ਸਕਦੀਆਂ ਹਨ, ਜਦੋਂ ਕਿ ਕਾਂਗਰਸ ਨੂੰ ਸਿਰਫ਼ 24-36 ਸੀਟਾਂ ਮਿਲਣ ਦੀ ਉਮੀਦ ਹੈ। ਅਸਾਮ ਵਿੱਚ 85.96 ਫੀਸਦੀ ਭਾਰੀ ਮਤਦਾਨ ਹੋਇਆ ਹੈ।

ਪੁਡੂਚੇਰੀ ਤੇ ਤਾਮਿਲਨਾਡੂ
 ਪੁਡੂਚੇਰੀ ਵਿੱਚ NDA 40% ਵੋਟ ਸ਼ੇਅਰ ਨਾਲ ਸਭ ਤੋਂ ਅੱਗੇ ਦਿਖਾਈ ਦੇ ਰਿਹਾ ਹੈ, ਜਿੱਥੇ 1964 ਤੋਂ ਬਾਅਦ ਰਿਕਾਰਡ 89.87% ਮਤਦਾਨ ਹੋਇਆ ਹੈ। ਤਾਮਿਲਨਾਡੂ ਦੀਆਂ 234 ਸੀਟਾਂ 'ਤੇ 82.24% ਵੋਟਾਂ ਪਈਆਂ ਹਨ, ਜਿੱਥੇ ਸੱਤਾਧਾਰੀ DMK ਆਪਣੀ ਸੱਤਾ ਬਚਾਉਣ ਲਈ ਸੰਘਰਸ਼ ਕਰ ਰਹੀ ਹੈ।

ਮਾਹਰਾਂ ਦਾ ਕਹਿਣਾ ਹੈ ਕਿ ਐਗਜ਼ਿਟ ਪੋਲ ਸਿਰਫ਼ ਇੱਕ ਰੁਝਾਨ ਹੁੰਦੇ ਹਨ ਅਤੇ ਅੰਤਿਮ ਨਤੀਜੇ 4 ਮਈ ਨੂੰ ਹੀ ਸਪੱਸ਼ਟ ਹੋਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Exit Poll Results 2026
  • West Bengal Elections
  • Mamata Banerjee
  • BJP
  • TMC

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ ਰੋਕੀ ਕਾਰਵਾਈ

NEXT STORY

Stories You May Like

  • two wheelers become first choice of people for daily commute  how much spend
    ਰੋਜ਼ਾਨਾ ਆਉਣ-ਜਾਣ ਲਈ ਦੋਪਹੀਆ ਵਾਹਨ ਬਣੇ ਲੋਕਾਂ ਦੀ ਪਹਿਲੀ ਪਸੰਦ; ਜਾਣੋ ਕਿੰਨਾ ਕਰਦੇ ਹਨ ਮਹੀਨਾਵਾਰ ਖ਼ਰਚ
  • asian games 2026 if the india pakistan final is cancelled
    Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ ਗੋਲਡ, ਜਾਣੋ ਨਿਯਮ
  • expensive gold has changed the shopping trend
    ਮਹਿੰਗੇ ਸੋਨੇ ਨੇ ਬਦਲਿਆ ਖ਼ਰੀਦਦਾਰੀ ਦਾ ਰੁਝਾਨ, ਅਜਿਹੇ ਗਹਿਣੇ ਬਣੇ ਲੋਕਾਂ ਦੀ ਪਹਿਲੀ ਪਸੰਦ
  • ranji trophy 2026  suryakumar did not get a place in the mumbai team
    Ranji Trophy 2026: ਸੂਰਿਆਕੁਮਾਰ ਨੂੰ ਮੁੰਬਈ ਦੀ ਟੀਮ 'ਚ ਨਹੀਂ ਮਿਲੀ ਜਗ੍ਹਾ; ਇਹ ਰਹੀ ਵਜ੍ਹਾ
  • jammu kashmir gcc summit 2026
    IIM Jammu ਵਿਖੇ 9-10 ਅਕਤੂਬਰ ਨੂੰ ਹੋਵੇਗਾ 'ਜੰਮੂ-ਕਸ਼ਮੀਰ ਜੀ.ਸੀ.ਸੀ. ਸੰਮੇਲਨ 2026'
  • bisleri international receives   mahatma award 2026
    Bisleri International ਨੂੰ ਦੂਜੀ ਵਾਰ ਮਿਲਿਆ CSR ਐਕਸੀਲੈਂਸ ਲਈ 'ਮਹਾਤਮਾ ਪੁਰਸਕਾਰ 2026'
  • arctic open 2026  pv sindhu reaches the second round
    ਆਰਕਟਿਕ ਓਪਨ 2026 : ਪੀ.ਵੀ. ਸਿੰਧੂ ਦੂਜੇ ਦੌਰ 'ਚ ਪਹੁੰਚੀ
  • asian games 2026 lovlina lands a golden punch
    Asian Games 2026 : ਲਵਲੀਨਾ ਨੇ ਲਾਇਆ 'ਗੋਲਡਨ ਪੰਚ', ਆਪਣੇ ਜਨਮਦਿਨ 'ਤੇ ਪੂਰੇ ਦੇਸ਼ ਨੂੰ ਦਿੱਤਾ ਤੋਹਫ਼ਾ
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
  • bodybuilder varinder singh ghumman s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
Trending
Ek Nazar
long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • jairam ramesh  sir  gyanesh kumar  rule
      'ਵੋਟ ਚੋਰ' ਹੁਣ SIR ਰਾਹੀਂ ਉੱਤਰ ਪ੍ਰਦੇਸ਼ 'ਚ ਕਰ ਰਹੇ ਹਨ 'ਵੋਟ ਚੋਰੀ' :...
    • all 10 rajya sabha candidates from up elected unopposed
      UP ਤੋਂ ਬਿਨਾਂ ਮੁਕਾਬਲਾ ਜਿੱਤੇ ਸਾਰੇ 10 ਰਾਜ ਸਭਾ ਉਮੀਦਵਾਰ, BJP ਦੇ 8 ਤੇ ਸਪਾ...
    • jp nadda  himachal pradesh  highway project  kishau project
      JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...
    • youtuber  dhruv rathee  citizenship inquiry  ministry of home affairs  letter
      Youtuber ਧਰੁਵ ਰਾਠੀ ਦੀਆਂ ਵਧੀਆਂ ਮੁਸ਼ਕਲਾਂ, ਨਾਗਰਿਕਤਾ ਦੀ ਜਾਂਚ ਕਰਵਾਉਣ ਦੀ...
    • supreme court  central government  metro  trains  passengers
      'ਸਭ ਕੁਝ ਠੱਪ ਨਹੀਂ ਕਰ ਸਕਦੇ...', ਟਰੇਨਾਂ ਰੱਦ ਕਰਨ 'ਤੇ ਸੁਪਰੀਮ ਕੋਰਟ ਨੇ...
    • husband  wife  coffee  knife  police
      ਪਤੀ ਨੂੰ ਨਸ਼ੀਲਾ ਪਦਾਰਥ ਮਿਲਾ ਕੇ ਪਿਲਾ ਦਿੱਤੀ ਕੌਫ਼ੀ, ਫਿਰ ਪਤਨੀ ਨੇ...
    • storm  states  weather update  imd
      10 ਤੇ 11 ਅਕਤੂਬਰ ਨੂੰ ਆਏਗਾ ਹਨ੍ਹੇਰੀ-ਤੂਫਾਨ, ਇਨ੍ਹਾਂ ਸੂਬਿਆਂ ਲਈ IMD ਨੇ ਕਰ...
    • india alliance  president droupadi murmu  meeting
      INDIA ਗਠਜੋੜ ਦੇ ਆਗੂ ਰਾਸ਼ਟਰਪਤੀ ਮੁਰਮੂ ਨਾਲ ਕਰਨਗੇ ਮੁਲਾਕਾਤ, ਗਿਆਨੇਸ਼ ਕੁਮਾਰ ਦੇ...
    • assam cabinet  narendra modi  75 resolutions  passed
      ਆਸਾਮ ਕੈਬਨਿਟ ਨੇ ਸੂਬੇ 'ਚ ਤਬਦੀਲੀ ਲਈ PM ਮੋਦੀ ਦੀ ਸ਼ਲਾਘਾ ਕਰਦੇ ਹੋਏ 75 ਮਤੇ...
    • public  nana patekar  narendra modi  jairam ramesh
      ਜਨਤਾ ਪੁੱਛ ਰਹੀ ਹੈ 'ਕਦੋਂ ਤੱਕ ਛੱਪਨ?' : ਜੈਰਾਮ ਰਮੇਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +