Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, NOV 11, 2026

    5:30:40 PM

  • politics  punjab  legislative assembly election

    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਇਕੱਠੀਆਂ ਹੋਈਆਂ...

  • prices of anti cancer drugs have not come down yet

    ਸਖ਼ਤੀ ਲਾਗੂ ਕਰਨ ਦੇ ਬਾਵਜੂਦ, ਅਜੇ ਵੀ ਨਹੀਂ ਘਟੀਆਂ...

  • jalandhar police action at true blend cafe

    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ...

  • power to be shut off in these areas of punjab tomorrow

    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Exit Polls : ਗੁਜਰਾਤ 'ਚ ਸੱਤਵੀਂ ਵਾਰ ਭਾਜਪਾ ਦੀ ਵਾਪਸੀ, ਕਾਂਗਰਸ ਤੇ 'ਆਪ' ਦਾ ਇਹ ਹਾਲ

NATIONAL News Punjabi(ਦੇਸ਼)

Exit Polls : ਗੁਜਰਾਤ 'ਚ ਸੱਤਵੀਂ ਵਾਰ ਭਾਜਪਾ ਦੀ ਵਾਪਸੀ, ਕਾਂਗਰਸ ਤੇ 'ਆਪ' ਦਾ ਇਹ ਹਾਲ

  • Updated: 05 Dec, 2022 09:20 PM
National
exit polls bjp s return in gujarat for the seventh time
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਸੋਮਵਾਰ ਨੂੰ ਕਈ ਐਗਜ਼ਿਟ ਪੋਲ (ਚੋਣਾਂ ਤੋਂ ਬਾਅਦ ਦੇ ਸਰਵੇਖਣ) 'ਚ ਇਹ ਭਵਿੱਖਬਾਣੀ ਕੀਤੀ ਗਈ ਸੀ ਕਿ ਗੁਜਰਾਤ 'ਚ ਭਾਰਤੀ ਜਨਤਾ ਪਾਰਟੀ ਇਕ ਵਾਰ ਫਿਰ ਤੋਂ ਸਰਕਾਰ ਬਣਾ ਸਕਦੀ ਹੈ, ਜਦਕਿ ਹਿਮਾਚਲ ਪ੍ਰਦੇਸ਼ 'ਚ ਭਾਜਪਾ ਅਤੇ ਕਾਂਗਰਸ ਵਿਚਾਲੇ ਸਖ਼ਤ ਟੱਕਰ ਹੋਣ ਦੀ ਸੰਭਾਵਨਾ ਹੈ। ਜਿੱਥੇ ਸਾਰੇ ਸਰਵੇਖਣਾਂ ਵਿੱਚ ਕਿਹਾ ਗਿਆ ਹੈ ਕਿ ਭਾਜਪਾ ਨੂੰ ਗੁਜਰਾਤ ਵਿੱਚ ਸਪੱਸ਼ਟ ਬਹੁਮਤ ਮਿਲ ਸਕਦਾ ਹੈ, ਉਥੇ ਕਈ ਐਗਜ਼ਿਟ ਪੋਲ ਨੇ ਇਸਨੂੰ ਹਿਮਾਚਲ ਪ੍ਰਦੇਸ਼ ਵਿੱਚ ਅੱਗੇ ਦਿਖਾਇਆ ਹੈ। ਕੁਝ ਸਰਵੇਖਣਾਂ ਨੇ ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਲਈ ਬੜ੍ਹਤ ਮਿਲਣ ਦੀ ਭਵਿੱਖਬਾਣੀ ਕੀਤੀ ਹੈ। 'ਇੰਡੀਆ ਟੂਡੇ-ਐਕਸਿਸ ਮਾਈ ਇੰਡੀਆ' ਦੇ ਐਗਜ਼ਿਟ ਪੋਲ 'ਚ ਕਿਹਾ ਗਿਆ ਹੈ ਕਿ ਗੁਜਰਾਤ 'ਚ ਭਾਜਪਾ ਨੂੰ 129 ਤੋਂ 151 ਸੀਟਾਂ ਮਿਲ ਸਕਦੀਆਂ ਹਨ, ਜਦਕਿ ਕਾਂਗਰਸ ਨੂੰ 16 ਤੋਂ 30 ਸੀਟਾਂ ਮਿਲਣ ਦੀ ਉਮੀਦ ਹੈ। ਗੁਜਰਾਤ ਵਿੱਚ ਆਮ ਆਦਮੀ ਪਾਰਟੀ ਨੂੰ 9-11 ਸੀਟਾਂ ਮਿਲ ਸਕਦੀਆਂ ਹਨ। 'ਏਬੀਪੀ-ਸੀ ਵੋਟਰ' ਦੇ ਸਰਵੇਖਣ ਮੁਤਾਬਕ ਗੁਜਰਾਤ 'ਚ ਭਾਜਪਾ ਨੂੰ 128 ਤੋਂ 140 ਸੀਟਾਂ ਮਿਲ ਸਕਦੀਆਂ ਹਨ, ਜਦਕਿ ਕਾਂਗਰਸ ਨੂੰ 31 ਤੋਂ 43 ਸੀਟਾਂ 'ਤੇ ਸੰਤੁਸ਼ਟ ਹੋਣਾ ਪੈ ਸਕਦਾ ਹੈ। 'ਆਪ' ਨੂੰ 3 ਤੋਂ 11 ਸੀਟਾਂ ਮਿਲ ਸਕਦੀਆਂ ਹਨ।

ਇਹ ਵੀ ਪੜ੍ਹੋ : HP Exits polls : ਭਾਜਪਾ ਤੇ ਕਾਂਗਰਸ 'ਚ ਜ਼ਬਰਦਸਤ ਟੱਕਰ, ਜਾਣੋ ਕਿਸ ਦੀ ਬਣੇਗੀ ਸਰਕਾਰ?

'ਨਿਊਜ਼ ਐਕਸ-ਜਨ ਕੀ ਬਾਤ' ਦੇ ਐਗਜ਼ਿਟ ਪੋਲ ਨੇ ਭਵਿੱਖਬਾਣੀ ਕੀਤੀ ਹੈ ਕਿ ਗੁਜਰਾਤ 'ਚ ਭਾਜਪਾ ਨੂੰ 117 ਤੋਂ 140 ਸੀਟਾਂ ਮਿਲ ਸਕਦੀਆਂ ਹਨ, ਜਦਕਿ ਕਾਂਗਰਸ ਨੂੰ 34 ਤੋਂ 51 ਸੀਟਾਂ ਮਿਲ ਸਕਦੀਆਂ ਹਨ। 'ਆਪ' ਨੂੰ 6-13 ਸੀਟਾਂ ਮਿਲਣ ਦੀ ਉਮੀਦ ਹੈ। 'ਰਿਪਬਲਿਕ ਟੀਵੀ-ਪੀਮਾਰਕ' ਦੇ ਐਗਜ਼ਿਟ ਪੋਲ ਮੁਤਾਬਕ ਗੁਜਰਾਤ 'ਚ ਭਾਜਪਾ ਨੂੰ 128 ਤੋਂ 148 ਸੀਟਾਂ ਮਿਲ ਸਕਦੀਆਂ ਹਨ, ਜਦਕਿ ਕਾਂਗਰਸ ਨੂੰ 30 ਤੋਂ 42 ਸੀਟਾਂ ਮਿਲਣ ਦੀ ਉਮੀਦ ਹੈ। ਆਮ ਆਦਮੀ ਪਾਰਟੀ ਨੂੰ 2-10 ਸੀਟਾਂ ਮਿਲ ਸਕਦੀਆਂ ਹਨ। ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਲਈ ਸੋਮਵਾਰ ਨੂੰ 93 ਸੀਟਾਂ ਲਈ ਵੋਟਿੰਗ ਹੋਈ।

ਇਹ ਵੀ ਪੜ੍ਹੋ : ਰਾਜਾ ਵੜਿੰਗ ਦੀ ਅਗਵਾਈ 'ਚ CM ਮਾਨ ਨੂੰ ਮਿਲੇ ਕਾਂਗਰਸੀ ਆਗੂ, ‘ਭਾਰਤ ਜੋੜੋ ਯਾਤਰਾ’ ਸਬੰਧੀ ਕੀਤੀ ਇਹ ਮੰਗ

ਇਸ ਤੋਂ ਪਹਿਲਾਂ 1 ਦਸੰਬਰ ਨੂੰ 89 ਸੀਟਾਂ 'ਤੇ ਵੋਟਿੰਗ ਹੋਈ ਸੀ। ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੋਏ ਐਗਜ਼ਿਟ ਪੋਲ ਨੇ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਸਖ਼ਤ ਟੱਕਰ ਦੀ ਭਵਿੱਖਬਾਣੀ ਕੀਤੀ ਹੈ। ਹਾਲਾਂਕਿ ਕਈ ਸਰਵੇਖਣਾਂ ਤੋਂ ਇਹ ਸੰਕੇਤ ਮਿਲਦਾ ਹੈ ਕਿ ਭਾਜਪਾ ਨੂੰ ਬੜ੍ਹਤ ਮਿਲ ਸਕਦੀ ਹੈ। 'ਇੰਡੀਆ ਟੂਡੇ - ਐਕਸਿਸ ਮਾਈ ਇੰਡੀਆ' ਦੇ ਐਗਜ਼ਿਟ ਪੋਲ ਨੇ ਕਾਂਗਰਸ ਦੀ ਸਰਕਾਰ ਬਣਨ ਦੀ ਭਵਿੱਖਬਾਣੀ ਕੀਤੀ ਹੈ। ਇਸ ਹਿਸਾਬ ਨਾਲ ਕਾਂਗਰਸ 44 ਫੀਸਦੀ ਵੋਟਾਂ ਨਾਲ 30 ਤੋਂ 40 ਸੀਟਾਂ ਹਾਸਲ ਕਰ ਸਕਦੀ ਹੈ, ਜਦਕਿ ਸੱਤਾਧਾਰੀ ਭਾਜਪਾ 42 ਫੀਸਦੀ ਵੋਟਾਂ ਨਾਲ 24 ਤੋਂ 34 ਸੀਟਾਂ ਹਾਸਲ ਕਰ ਸਕਦੀ ਹੈ। 'ਨਿਊਜ਼ 24-ਟੂਡੇਜ਼ ਚਾਣਕਯ' ਦੇ ਸਰਵੇਖਣ ਵਿਚ ਕਿਹਾ ਗਿਆ ਹੈ ਕਿ ਹਿਮਾਚਲ ਵਿਚ ਭਾਜਪਾ ਅਤੇ ਕਾਂਗਰਸ ਨੂੰ 33-33 ਸੀਟਾਂ ਮਿਲ ਸਕਦੀਆਂ ਹਨ।

‘ਇੰਡੀਆ ਟੀਵੀ-ਮੈਟ੍ਰਿਕਸ’ ਵੱਲੋਂ ਕੀਤੇ ਪੋਸਟ-ਪੋਲ ਸਰਵੇ ਵਿੱਚ ਕਿਹਾ ਗਿਆ ਹੈ ਕਿ ਭਾਜਪਾ ਨੂੰ ਹਿਮਾਚਲ ਪ੍ਰਦੇਸ਼ ਵਿੱਚ 35 ਤੋਂ 40 ਸੀਟਾਂ ਮਿਲ ਸਕਦੀਆਂ ਹਨ, ਜਦਕਿ ਕਾਂਗਰਸ ਨੂੰ 26 ਤੋਂ 31 ਸੀਟਾਂ ਨਾਲ ਇੱਕ ਵਾਰ ਫਿਰ ਵਿਰੋਧੀ ਧਿਰ ਵਿੱਚ ਰਹਿਣਾ ਪੈ ਸਕਦਾ ਹੈ। 'ਨਿਊਜ਼ ਐਕਸ-ਜਨ ਕੀ ਬਾਤ' ਦੇ ਐਗਜ਼ਿਟ ਪੋਲ ਨੇ ਵੀ ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਲਈ ਲੀਡ ਦੀ ਭਵਿੱਖਬਾਣੀ ਕੀਤੀ ਹੈ। ਇਸ ਵਿਚ ਕਿਹਾ ਗਿਆ ਹੈ ਕਿ ਭਾਜਪਾ ਨੂੰ 32 ਤੋਂ 40 ਸੀਟਾਂ ਮਿਲ ਸਕਦੀਆਂ ਹਨ, ਜਦਕਿ ਕਾਂਗਰਸ ਨੂੰ 27 ਤੋਂ 34 ਸੀਟਾਂ ਮਿਲਣ ਦੀ ਭਵਿੱਖਬਾਣੀ ਕੀਤੀ ਗਈ ਹੈ। 'ਰਿਪਬਲਿਕ ਟੀਵੀ-ਪੀਮਾਰਕ' ਸਰਵੇਖਣ ਨੇ ਭਵਿੱਖਬਾਣੀ ਕੀਤੀ ਹੈ ਕਿ ਹਿਮਾਚਲ ਪ੍ਰਦੇਸ਼ 'ਚ ਭਾਜਪਾ ਨੂੰ 34 ਤੋਂ 39 ਸੀਟਾਂ ਮਿਲ ਸਕਦੀਆਂ ਹਨ, ਜਦਕਿ ਕਾਂਗਰਸ ਨੂੰ 28 ਤੋਂ 33 ਸੀਟਾਂ ਮਿਲ ਸਕਦੀਆਂ ਹਨ। ਹਿਮਾਚਲ ਪ੍ਰਦੇਸ਼ ਦੀ 68 ਮੈਂਬਰੀ ਵਿਧਾਨ ਸਭਾ ਲਈ 12 ਨਵੰਬਰ ਨੂੰ ਵੋਟਿੰਗ ਹੋਈ ਸੀ।
 

  • Exit Polls
  • Gujarat
  • BJP
  • Congress
  • AAP
  • ਗੁਜਰਾਤ
  • ਭਾਜਪਾ
  • ਕਾਂਗਰਸ
  • ਆਪ

25 ਹਜ਼ਾਰ ਬਿਜਲੀ ਬਿੱਲ ਲੈ ਕੇ ਗੁਜਰਾਤ ਪਹੁੰਚੇ CM ਮਾਨ, ਕਿਹਾ-61 ਲੱਖ ਤੋਂ ਵੱਧ ਘਰਾਂ ਦਾ ਬਿਜਲੀ ਦਾ ਬਿੱਲ ਆਇਆ ਜ਼ੀਰੋ

NEXT STORY

Stories You May Like

  • a major bombshell in punjab politics
    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, 'ਆਪ' 'ਚੋਂ ਅਸਤੀਫ਼ਾ ਦੇਣ ਵਾਲੇ 3 ਵਿਧਾਇਕ ਭਾਜਪਾ 'ਚ ਸ਼ਾਮਲ
  • mla  bjp  sachin pilot
    'ਆਪ' ਵਿਧਾਇਕਾਂ ਦੇ ਭਾਜਪਾ 'ਚ ਜਾਣ 'ਤੇ ਦੇਖੋ ਕੀ ਬੋਲੇ ਸਚਿਨ ਪਾਇਲਟ
  • amit shah
    ਭਾਜਪਾ ਦੇ ‘ਵਾਰ ਰੂਮ’ ’ਚ ਸ਼ਾਹ ਦੀ ਮੁੱਖ ਭੂਮਿਕਾ
  • indigo aircraft  flight  emergency exit  passenger
    ਹਵਾ 'ਚ ਉੱਡਦੇ ਇੰਡੀਗੋ ਜਹਾਜ਼ ਦੇ ਐਮਰਜੈਂਸੀ ਗੇਟ ਨਾਲ ਯਾਤਰੀ ਨੇ ਕਰ 'ਤੀ ਅਜਿਹੀ ਹਰਕਤ, ਲੋਕਾਂ ਨੇ ਮਾਰੀਆਂ ਚੀਕਾਂ
  • pargat singh takes a dig at those leaving aap
    'ਆਪ' ਛੱਡਣ ਵਾਲਿਆਂ 'ਤੇ ਪਰਗਟ ਸਿੰਘ ਦਾ ਤੰਜ, ਕਿਹਾ, ਪੌਣੇ 5 ਸਾਲ ਚੁੱਪ ਕਿਉਂ ਰਹੇ?
  • process of rationalizing polling stations in punjab completed
    ਪੰਜਾਬ ’ਚ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਮੁਕੰਮਲ : ਅਨਿੰਦਿਤਾ ਮਿਤਰਾ
  • senior congress leader charanjit singh channi statement
    MP ਚਰਨਜੀਤ ਸਿੰਘ ਚੰਨੀ ਦਾ ਵੱਡਾ ਦਾਅਵਾ! 2027 'ਚ ਪੰਜਾਬ ਦੀ ਸੱਤਾ 'ਚ ਪਰਤੇਗੀ ਕਾਂਗਰਸ
  • bjp  meeting  party
    ਭਾਜਪਾ ਦੀ ਅਹਿਮ ਮੀਟਿੰਗ : ਸੰਗਠਨ ਦੀ ਮਜ਼ਬੂਤੀ ਤੇ ਰਣਨੀਤੀ ’ਤੇ ਹੋਇਆ ਮੰਥਨ : ਨੋਨਾ ਘੰਡ
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
  • fire breaks out on second floor of house in bhargo camp  jalandhar
    ਜਲੰਧਰ ਦੇ ਭਾਰਗੋ ਕੈਂਪ 'ਚ ਘਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਨਕਦੀ, ਸੋਨਾ...
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • shameful act by a suspended punjab police asi woman s clothes
    ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...
  • drug smugler arrested
    ਫਿਲੌਰ ਪੁਲਸ ਵੱਲੋਂ ਡੇਢ ਕਿੱਲੋ ਅਫੀਮ ਸਮੇਤ ਮੁਲਜ਼ਮ ਕਾਬੂ
Trending
Ek Nazar
ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

various restrictive orders issued in amritsar

ਅੰਮ੍ਰਿਤਸਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ, ਉਲੰਘਣਾ ਕਰਨ ਵਾਲਿਆਂ 'ਤੇ...

remove rats from home without killing

ਘਰ 'ਚੋਂ ਬਿਨਾਂ ਮਾਰੇ ਭਜਾਓ ਚੂਹੇ, ਅਪਣਾਓ ਇਹ ਘਰੇਲੂ ਉਪਾਅ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • clash between two factions over the immersion of the idol of goddess kali
      ਦੇਵੀ ਕਾਲੀ ਦੀ ਮੂਰਤੀ ਦੇ ਵਿਸਰਜਨ ਨੂੰ ਲੈ ਕੇ 2 ਧੜਿਆਂ ਵਿਚਾਲੇ ਝੜਪ; ਪੱਥਰਬਾਜ਼ੀ...
    • jammu kashmir  weather  change  snowfall
      ਜੰਮੂ-ਕਸ਼ਮੀਰ ਦੇ ਮੌਸਮ 'ਚ ਵੱਡਾ ਬਦਲਾਅ! ਬਰਫ਼ਬਾਰੀ ਕਾਰਨ ਮੁੱਖ ਸੜਕ ਬੰਦ, ਅਲਰਟ...
    • sirmaur  fell  parked  vehicle
      ਹਿਮਾਚਲ ਦੇ ਸਿਰਮੌਰ 'ਚ ਖੱਡ 'ਚ ਡਿੱਗੀ ਪਾਰਕ ਕੀਤੀ ਗੱਡੀ, ਇੱਕ ਵਿਅਕਤੀ ਦੀ ਮੌਤ
    • india will help end russia ukraine war
      ਰੂਸ-ਯੂਕ੍ਰੇਨ ਦੀ ਜੰਗ ਖ਼ਤਮ ਕਰਵਾਏਗਾ ਭਾਰਤ ! ਮਾਸਕੋ ਤੇ ਕੀਵ ਦੋਹਾਂ ਨਾਲ ਚੱਲ ਰਹੀ...
    • sister  3 brothers  drowned  pond
      ਰਾਜਸਥਾਨ : ਭੈਣ ਨੂੰ ਬਚਾਉਣ ਲਈ 3 ਭਰਾਵਾਂ ਨੇ ਤਲਾਅ 'ਚ ਮਾਰੀ ਛਾਲ, ਚਾਰੇ ਡੁੱਬੇ
    • kerala  train  woman
      ਕੇਰਲਮ ’ਚ ਟਰੇਨ ਵਿਚ ਔਰਤ ਦਾ ਜਿਨਸੀ ਸ਼ੋਸ਼ਣ, ਕੀਤੀ ਕੁੱਟਮਾਰ
    • police arrested
      ਕੇਰਲਮ ’ਚ ਟਰੇਨ 'ਚ ਔਰਤ ਦਾ ਜਿਨਸੀ ਸ਼ੋਸ਼ਣ ਤੇ ਕੁੱਟਮਾਰ ! ਪੁਲਸ ਨੇ ਮੁਲਜ਼ਮ ਨੂੰ...
    • yogi adityanath  diwali  pollution  corruption
      CM ਯੋਗੀ ਨੇ ਦੀਵਾਲੀ ਦੇ ਪ੍ਰਦੂਸ਼ਣ ਦੀ ਚਿੰਤਾ ਕੀਤੀ ਖਾਰਜ, ਕਿਹਾ-'ਇਹ ਆਪਣੇ ਆਪ ਹੋ...
    • america  student movements  rahul gandhi
      ਅਮਰੀਕਾ 'ਚ ਵਿਦਿਆਰਥੀ ਅੰਦੋਲਨਾਂ ਅਤੇ ਭੂ-ਰਾਜਨੀਤੀ 'ਤੇ ਚਰਚਾ ਕਰਨਗੇ ਰਾਹੁਲ...
    • indo china border special units
      ਭਾਰਤ-ਚੀਨ ਸਰਹੱਦ 'ਤੇ ਵਧੇਗੀ ਫ਼ੌਜ ਦੀ ਚੌਕਸੀ ! ਸਪੈਸ਼ਲ ਕਮਾਂਡੋ ਯੂਨਿਟਾਂ ਕੀਤੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +