Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 17, 2026

    8:35:43 AM

  • big announcement from punjab school education board

    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਐਲਾਨ,...

  • cm suvendu s bulldozer went off at midnight

    ਅੱਧੀ ਰਾਤੀਂ ਚੱਲਿਆ CM ਸੁਵੇਂਦੂ ਦਾ ਬੁਲਡੋਜ਼ਰ,...

  • now mobile recharges will also be expensive

    ਮਹਿੰਗਾਈ ਦਾ ਇੱਕ ਹੋਰ ਝਟਕਾ! ਪੈਟਰੋਲ-ਡੀਜ਼ਲ ਤੋਂ...

  • punjab murdered in pigeon racing tournament

    ਪੰਜਾਬ: ਕਬੂਤਰਬਾਜ਼ੀ ਟੂਰਨਾਮੈਂਟ 'ਚ 4 ਭੈਣਾਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਗੋਂਡਾ ਦੀ ਪਟਾਕਾ ਫੈਕਟਰੀ 'ਚ ਹੋਏ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 3 ਹੋਈ

NATIONAL News Punjabi(ਦੇਸ਼)

ਗੋਂਡਾ ਦੀ ਪਟਾਕਾ ਫੈਕਟਰੀ 'ਚ ਹੋਏ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 3 ਹੋਈ

  • Edited By Rajwinder Kaur,
  • Updated: 08 Oct, 2024 10:22 AM
National
explosion in gonda s firecracker factory 3 dead
  • Share
    • Facebook
    • Tumblr
    • Linkedin
    • Twitter
  • Comment

ਗੋਂਡਾ : ਉੱਤਰ ਪ੍ਰਦੇਸ਼ ਦੇ ਗੋਂਡਾ ਜ਼ਿਲ੍ਹੇ 'ਚ ਇਕ ਗੈਰ-ਕਾਨੂੰਨੀ ਪਟਾਕਾ ਫੈਕਟਰੀ 'ਚ ਹੋਏ ਧਮਾਕੇ 'ਚ ਇਕ ਹੋਰ ਮੌਤ ਦੇ ਨਾਲ ਇਸ ਘਟਨਾ 'ਚ ਮਰਨ ਵਾਲਿਆਂ ਦੀ ਗਿਣਤੀ ਤਿੰਨ ਹੋ ਗਈ ਹੈ। ਇਸ ਮਾਮਲੇ 'ਚ ਲਾਪਰਵਾਹੀ ਦੇ ਦੋਸ਼ 'ਚ ਰਾਗਰਗੰਜ ਪੁਲਸ ਚੌਕੀ ਦੇ ਇੰਚਾਰਜ ਸਮੇਤ ਤਿੰਨ ਪੁਲਸ ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਨਾਲ ਹੀ, ਇੱਕ ਗੈਰ-ਕਾਨੂੰਨੀ ਪਟਾਕਾ ਫੈਕਟਰੀ ਦੇ ਸੰਚਾਲਨ ਦੇ ਸਬੰਧ ਵਿੱਚ ਤਰਾਬਗੰਜ ਥਾਣੇ ਵਿੱਚ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਸੋਮਵਾਰ ਨੂੰ ਰਗੜਗੰਜ ਪਿੰਡ 'ਚ ਮੁਹੰਮਦ ਫਾਰੂਕ ਨਾਂ ਦੇ ਵਿਅਕਤੀ ਦੇ ਘਰ 'ਚ ਗੈਰ-ਕਾਨੂੰਨੀ ਤਰੀਕੇ ਨਾਲ ਬਣੀ ਪਟਾਕਾ ਬਣਾਉਣ ਵਾਲੀ ਫੈਕਟਰੀ 'ਚ ਜ਼ਬਰਦਸਤ ਧਮਾਕਾ ਹੋਇਆ।

ਇਹ ਵੀ ਪੜ੍ਹੋ - ਵੱਡੀ ਖ਼ਬਰ : 7 ਤੋਂ 12 ਅਕਤੂਬਰ ਤੱਕ ਛੁੱਟੀਆਂ! ਸਕੂਲ ਰਹਿਣਗੇ ਬੰਦ

ਇਸ ਘਟਨਾ ਵਿੱਚ ਆਕਾਸ਼ (15) ਅਤੇ ਲੱਲੂ (30) ਦੀ ਮੌਤ ਹੋ ਗਈ ਸੀ। ਪੁਲਸ ਸੁਪਰਡੈਂਟ ਵਿਨੀਤ ਜੈਸਵਾਲ ਨੇ ਮੰਗਲਵਾਰ ਨੂੰ ਦੱਸਿਆ ਕਿ ਜ਼ਖ਼ਮੀ ਅਯਾਜ਼ ਮੁਹੰਮਦ ਉਰਫ ਤੂਫਾਨ (17) ਦੀ ਸੋਮਵਾਰ ਦੇਰ ਰਾਤ ਲਖਨਊ 'ਚ ਇਲਾਜ ਦੌਰਾਨ ਮੌਤ ਹੋ ਗਈ। ਇਸ ਨਾਲ ਇਸ ਘਟਨਾ ਵਿੱਚ ਮਰਨ ਵਾਲਿਆਂ ਦੀ ਗਿਣਤੀ ਤਿੰਨ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਗੰਭੀਰ ਜ਼ਖ਼ਮੀ ਇਸ਼ਤਿਆਕ (40) ਅਤੇ ਕ੍ਰਿਸ਼ਨ ਕੁਮਾਰ (24) ਦਾ ਲਖਨਊ ਦੇ ਸ਼ਿਆਮਾ ਪ੍ਰਸਾਦ ਮੁਖਰਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ ਅਤੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ - ਧਿਆਨ ਨਾਲ ਕਰੋ ਬਿਜਲੀ ਦੀ ਵਰਤੋਂ ! 300 ਤੋਂ ਵੱਧ ਯੂਨਿਟ ਹੋਣ 'ਤੇ ਨਹੀਂ ਮਿਲੇਗੀ ਸਬਸਿਡੀ

ਐੱਸਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸਬ ਇੰਸਪੈਕਟਰ ਸੁਭਾਸ਼ ਵਿਸ਼ਵਕਰਮਾ ਦੀ ਸ਼ਿਕਾਇਤ ’ਤੇ ਤਰਾਬਗੰਜ ਪੁਲਸ ਵਿੱਚ ਇਸਹਾਕ, ਅਯੂਬ ਉਰਫ਼ ਲੱਲੂ, ਆਕਾਸ਼ ਉਰਫ਼ ਛੋਟੂ, ਕ੍ਰਿਸ਼ਨ ਕੁਮਾਰ, ਅਯਾਜ਼ ਉਰਫ਼ ਤੂਫ਼ਾਨ, ਆਜ਼ਾਦ ਅਤੇ ਕਈ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵਿਸਫੋਟਕ ਪਦਾਰਥ ਐਕਟ ਦਾ ਪਰਚਾ ਦਰਜ ਕੀਤਾ ਗਿਆ ਹੈ। ਸਟੇਸ਼ਨ 'ਤੇ ਆਈਪੀਸੀ ਦੀ ਧਾਰਾ 3/4/5 ਦੇ ਤਹਿਤ ਐੱਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰਿਆਂ 'ਤੇ ਮੁੱਖ ਗੇਟ ਬੰਦ ਕਰਕੇ ਪਿਛਲੇ ਦਰਵਾਜ਼ੇ ਰਾਹੀਂ ਇਕ ਘਰ 'ਚ ਦਾਖਲ ਹੋ ਕੇ ਗੈਰ-ਕਾਨੂੰਨੀ ਢੰਗ ਨਾਲ ਧਮਾਕੇਦਾਰ ਪਟਾਕੇ ਚਲਾਉਣ ਦਾ ਦੋਸ਼ ਹੈ। 

ਇਹ ਵੀ ਪੜ੍ਹੋ - ਸੱਪਾਂ ਦਾ ਘਰ ਬਣੀ ਪੰਜਾਬ ਦੀ ਇਹ ਤਹਿਸੀਲ, ਮੰਜ਼ਰ ਦੇਖ ਹੈਰਾਨ ਰਹਿ ਗਏ ਲੋਕ

ਇਸ ਦੇ ਨਾਲ ਹੀ ਜੈਸਵਾਲ ਨੇ ਦੱਸਿਆ ਕਿ ਰਾਗਰਗੰਜ ਪੁਲਸ ਚੌਕੀ ਦੇ ਇੰਚਾਰਜ ਸੁਨੀਲ ਤਿਵਾੜੀ ਅਤੇ ਬੀਟ ਕਾਂਸਟੇਬਲ ਗੌਰਵ ਮਿਸ਼ਰਾ ਅਤੇ ਕ੍ਰਿਸ਼ਨ ਕੁਮਾਰ ਨੂੰ ਇਸ ਮਾਮਲੇ 'ਚ ਡਿਊਟੀ 'ਚ ਅਣਗਹਿਲੀ ਵਰਤਣ ਦੇ ਦੋਸ਼ 'ਚ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਘਟਨਾ ਤੋਂ ਬਾਅਦ ਜ਼ਿਲ੍ਹਾ ਮੈਜਿਸਟ੍ਰੇਟ ਨੇਹਾ ਸ਼ਰਮਾ ਦੀਆਂ ਹਦਾਇਤਾਂ 'ਤੇ ਜ਼ਿਲ੍ਹੇ 'ਚ ਪਟਾਕੇ ਬਣਾਉਣ ਵਾਲੀ ਫੈਕਟਰੀ ਦੀ ਜਾਂਚ ਮੁਹਿੰਮ ਸ਼ੁਰੂ ਕੀਤੀ ਗਈ ਸੀ।

ਇਹ ਵੀ ਪੜ੍ਹੋ - ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਫ੍ਰੀ ਰਾਸ਼ਨ ਨਾਲ ਮਿਲਣਗੀਆਂ ਇਹ 8 ਵੱਡੀਆਂ ਸਹੂਲਤਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Uttar Pradesh
  • Gonda
  • firecracker factory
  • blast
  • 3 dead
  • ਉੱਤਰ ਪ੍ਰਦੇਸ਼
  • ਗੋਂਡਾ
  • ਪਟਾਕਾ ਫੈਕਟਰੀ
  • ਧਮਾਕੇ
  • 3 ਮੌਤ

ਸਰਹੱਦ 'ਤੇ ਚੀਨ ਦੇ ਡਰੋਨ ਕਰ ਰਹੇ ਰੇਕੀ, ਲੋਕਾਂ ’ਚ ਡਰ ਦਾ ਮਾਹੌਲ

NEXT STORY

Stories You May Like

  • firecracker factory update
    ਚੀਨ ਪਟਾਕਾ ਫੈਕਟਰੀ ਧਮਾਕਾ ਅਪਡੇਟ : ਮਰਨ ਵਾਲਿਆਂ ਦੀ ਗਿਣਤੀ 37 ਹੋਈ
  • firecracker factory explosion
    ਪਟਾਕਾ ਫੈਕਟਰੀ 'ਚ ਵੱਡਾ ਬਲਾਸਟ, 3 ਲੋਕਾਂ ਦੀ ਮੌਤ, ਕਈ ਝੁਲਸੇ, ਰਾਹਤ ਕੰਮਾਂ 'ਚ ਲੱਗਾ ਦੇਵਾਸ ਪ੍ਰਸ਼ਾਸਨ
  • cruise accident  13 people  madhya pradesh  police  rescue operation
    ਕਰੂਜ਼ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ 13 ਹੋਈ, ਆਖ਼ਰੀ ਲਾਪਤਾ ਵਿਅਕਤੀ ਦੀ ਲਾਸ਼ ਮਿਲੀ
  • firecracker factory explosion
    ਚੀਨ: ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ, 21 ਲੋਕਾਂ ਦੀ ਮੌਤ, 61 ਗੰਭੀਰ ਜ਼ਖ਼ਮੀ
  • firecracker factory explosion
    ਪਟਾਕਾ ਫੈਕਟਰੀ ਧਮਾਕਾ: 5 ਮਜ਼ਦੂਰਾਂ ਦੀ ਮੌਤ, ਜਾਂਚ ਦੌਰਾਨ ਪੁਲਸ ਨੇ ਕਰ 'ਤੀ ਵੱਡੀ ਕਾਰਵਾਈ
  • factory wall  death of female worker  punjab police
    ਫੈਕਟਰੀ ਦੀ ਕੰਧ ਡਿੱਗਣ ਵਾਪਰਿਆ ਹਾਦਸਾ, ਮਜ਼ਦੂਰ ਔਰਤ ਦੀ ਮੌਤ
  • fire breaks out in a building in odisha  3 dead
    ਓਡਿਸ਼ਾ ਦੀ ਇਕ ਇਮਾਰਤ ’ਚ ਲੱਗੀ ਅੱਗ, 3 ਦੀ ਮੌਤ
  • law and order failure  blasts in punjab  chugh
    ਕਾਨੂੰਨ ਵਿਵਸਥਾ ਦੀ ਨਾਕਾਮੀ ਹਨ ਪੰਜਾਬ 'ਚ ਹੋਏ ਧਮਾਕੇ : ਚੁੱਘ
  • speeding car became a   call   for soldiers going to get medicine
    ਦਵਾਈ ਲੈਣ ਜਾ ਰਹੇ ਫ਼ੌਜੀਆਂ ਲਈ 'ਕਾਲ' ਬਣੀ ਤੇਜ਼ ਰਫ਼ਤਾਰ ਕਾਰ, ਹਾਈਵੇਅ 'ਤੇ...
  • punjab weather changes heatwave alert
    ਪੰਜਾਬ ਦੇ ਮੌਸਮ ਦੀ 21 ਤਾਰੀਖ਼ ਤੱਕ ਦੀ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • kulwinder singh johal mayor
    ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ...
  • purse snatching case in jalandhar
    ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ,...
  • fire breaks out in ac market shop in rainak bazar jalandhar
    ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • ied blast near bsf headquarters jalandhar punjab
    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
  • in laws throw mother and daughter out of house 4 months after daughter  s birth
    Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...
  • illegal collection was taking place in jalandhar tehbazari branch for many years
    ਤਹਿਬਾਜ਼ਾਰੀ ਬ੍ਰਾਂਚ ’ਚ ਕਈ ਸਾਲਾਂ ਤੋਂ ਹੋ ਰਹੀ ਸੀ ਨਾਜਾਇਜ਼ ਵਸੂਲੀ, ਕਰੋੜਾਂ ਦਾ...
Trending
Ek Nazar
andhra cm naidu promises cash incentives for third fourth child

ਜੰਮੋ ਬੱਚਾ ਤੇ ਲਓ 40,000 ਦੀ ਰਾਸ਼ੀ! CM ਨਾਇਡੂ ਨੇ ਸੂਬਾ ਵਾਸੀਆਂ ਲਈ ਕਰ'ਤਾ ਵੱਡਾ...

major incident in pathankot

ਪਠਾਨਕੋਟ ’ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ

the famous indian cricketer will become a groom for the second time

ਦੂਜੀ ਵਾਰ ਲਾੜਾ ਬਣੇਗਾ ਧਾਕੜ ਭਾਰਤੀ ਕ੍ਰਿਕਟਰ ! ਇਸ ਦਿਨ ਗਰਲਫ੍ਰੈਂਡ ਮਾਹਿਕਾ ਨਾਲ...

sbi fd interest account

SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ

sun airplane photo captured after 17 lakh shots

17 ਲੱਖ ਤਸਵੀਰਾਂ ਤੇ 6 ਦਿਨਾਂ ਦਾ ਇੰਤਜ਼ਾਰ...! ਕੈਮਰੇ 'ਚ ਕੈਦ ਹੋਇਆ ਇਹ ਕਰਿਸ਼ਮਾ...

toilet king cobra showed up

Toilet ਸੀਟ 'ਤੇ ਬੈਠਣ ਲੱਗਿਆ ਸੀ ਬੰਦਾ, ਅੰਦਰੋ ਨਿਕਲ ਆਇਆ ਕਿੰਗ ਕੋਬਰਾ (Video)

fire breaks out in ac market shop in rainak bazar jalandhar

ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

in laws throw mother and daughter out of house 4 months after daughter  s birth

Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...

ludhiana boyfriend news

ਪੰਜਾਬ: ਸਿਰਫ਼ਿਰੇ ਆਸ਼ਿਕ ਦਾ ਕਾਰਾ, ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ...

famous actress statement creates stir

'ਬੱਚੇ ਪੈਦਾ ਨਾ ਕਰੋ, ਕੁੱਤੇ ਪਾਲ ਲਓ...'; ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਮਚਾਈ...

husband wife lover green drum body

ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ...

this song was rejected for 7 years

7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • now entry will not be allowed without a green card
      ਹੁਣ ਬਿਨਾਂ 'ਗ੍ਰੀਨ ਕਾਰਡ' ਨਹੀਂ ਮਿਲੇਗੀ ਐਂਟਰੀ, ਚਾਰਧਾਮ ਯਾਤਰਾ 'ਤੇ ਜਾਣ ਤੋਂ...
    • police personnel making reels will not be spared now
      UP: ਰੀਲਾਂ ਬਣਾਉਣ ਵਾਲੇ ਪੁਲਸ ਕਰਮਚਾਰੀਆਂ ਦੀ ਹੁਣ ਖੈਰ ਨਹੀਂ! ਹੋਵੇਗੀ ਵੱਡੀ...
    • mosquitoes is the world  s biggest killer
      ਸ਼ੇਰ ਜਾਂ ਸੱਪ ਨਹੀਂ, ਇਹ 'ਨਿੱਕਾ ਜਿਹਾ ਜੀਵ' ਹੈ ਦੁਨੀਆ ਦਾ ਸਭ ਤੋਂ ਵੱਡਾ ਕਾਤਲ,...
    • nta reshuffle amid neet paper leak controversy
      NEET ਪੇਪਰ ਲੀਕ ਵਿਵਾਦ ਵਿਚਾਲੇ NTA 'ਚ ਹੋਇਆ ਵੱਡਾ ਫੇਰਬਦਲ, 4 ਸੀਨੀਅਰ ਅਧਿਕਾਰੀ...
    • govt imposes import curbs on silver
      Gold ਤੋਂ ਬਾਅਦ ਚਾਂਦੀ 'ਤੇ ਵੱਡਾ ਫੈਸਲਾ! ਸਰਕਾਰ ਨੇ ਲਾ'ਤੀਆਂ ਪਾਬੰਦੀਆਂ
    • air travel will now be cheaper
      ਹੁਣ ਹਵਾਈ ਸਫਰ ਹੋਵੇਗਾ ਸਸਤਾ! ਦਿੱਲੀ ਸਰਕਾਰ ਨੇ ATF 'ਤੇ ਵੈਟ 25% ਤੋਂ ਘਟਾ ਕੇ...
    • neet paper leak case rahul gandhi  s big attack on the center
      ਨੀਟ ਪੇਪਰ ਲੀਕ ਮਾਮਲਾ: ਰਾਹੁਲ ਗਾਂਧੀ ਦਾ ਕੇਂਦਰ 'ਤੇ ਵੱਡਾ ਹਮਲਾ; ਸਿੱਖਿਆ ਮੰਤਰੀ...
    • cng prices rise again adani gas hikes fuel price
      ਮਹਿੰਗਾਈ ਦਾ ਇਕ ਹੋਰ ਝਟਕਾ! ਅਡਾਨੀ ਗੈਸ ਨੇ ਵਧਾਈਆਂ CNG ਦੀਆਂ ਕੀਮਤਾਂ
    • andhra cm naidu promises cash incentives for third fourth child
      ਜੰਮੋ ਬੱਚਾ ਤੇ ਲਓ 40,000 ਦੀ ਰਾਸ਼ੀ! CM ਨਾਇਡੂ ਨੇ ਸੂਬਾ ਵਾਸੀਆਂ ਲਈ ਕਰ'ਤਾ ਵੱਡਾ...
    • indian army chief on pakistan
      'ਪਾਕਿਸਤਾਨ ਸੋਚ ਲਵੇ ਕਿ ਨਕਸ਼ੇ ਦਾ ਹਿੱਸਾ ਬਣਨਾ ਜਾਂ ਇਤਿਹਾਸ ਦਾ..!' ਭਾਰਤੀ ਫੌਜ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +