Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 28, 2026

    8:41:44 PM

  • majithia attacks aap government in gurdaspur case

    ਗੁਰਦਾਸਪੁਰ ਮਾਮਲੇ 'ਚ ਮਜੀਠੀਆ ਨੇ 'ਆਪ' ਸਰਕਾਰ...

  • aap  s countdown begins in punjab  pratap bajwa

    ਪੰਜਾਬ 'ਚ 'ਆਪ' ਦੀ ਉਲਟੀ ਗਿਣਤੀ ਸ਼ੁਰੂ : ਪ੍ਰਤਾਪ...

  • the funeral of law and order in punjab

    ਪੰਜਾਬ 'ਚ ਕਾਨੂੰਨ ਵਿਵਸਥਾ ਦਾ ਨਿਕਲਿਆ ਜਨਾਜ਼ਾ,...

  • has iranian defence minister amir hatami been killed in attack

    ਇਜ਼ਰਾਈਲੀ ਹਮਲੇ 'ਚ ਈਰਾਨੀ Defence Minister ਆਮੀਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕੇਰਲ 'ਚ ਈਸਾਈਆਂ ਦੀ ਪ੍ਰਾਰਥਨਾ ਸਭਾ 'ਚ ਹੋਇਆ ਜ਼ੋਰਦਾਰ ਧਮਾਕਾ, ਇਕ ਦੀ ਮੌਤ

NATIONAL News Punjabi(ਦੇਸ਼)

ਕੇਰਲ 'ਚ ਈਸਾਈਆਂ ਦੀ ਪ੍ਰਾਰਥਨਾ ਸਭਾ 'ਚ ਹੋਇਆ ਜ਼ੋਰਦਾਰ ਧਮਾਕਾ, ਇਕ ਦੀ ਮੌਤ

  • Edited By Tanu,
  • Updated: 29 Oct, 2023 12:37 PM
National
explosion in the prayer meeting of christians in kerala one died
  • Share
    • Facebook
    • Tumblr
    • Linkedin
    • Twitter
  • Comment

ਕੋਚੀ- ਕੇਰਲ ਦੇ ਕਲਾਮਾਸੇਰੀ 'ਚ ਈਸਾਈ ਭਾਈਚਾਰੇ ਦੇ ਇਕ ਕਨਵੈਨਸ਼ਨ ਸੈਂਟਰ 'ਚ ਐਤਵਾਰ ਸਵੇਰੇ ਹੋਏ ਧਮਾਕੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 20 ਤੋਂ ਵੱਧ ਜ਼ਖਮੀ ਹੋ ਗਏ। ਇਕ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਕਨਵੈਨਸ਼ਨ ਸੈਂਟਰ 'ਚ ਮੌਜੂਦ ਲੋਕਾਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪਹਿਲਾ ਧਮਾਕਾ ਪ੍ਰਾਰਥਨਾ ਦੌਰਾਨ ਹੋਇਆ। ਇਸ ਤੋਂ ਬਾਅਦ ਅਸੀਂ ਦੋ ਹੋਰ ਧਮਾਕਿਆਂ ਦੀ ਆਵਾਜ਼ ਸੁਣੀ। ਕਲਾਮਾਸੇਰੀ ਥਾਣੇ ਦੇ ਅਧਿਕਾਰੀ ਨੇ ਦੱਸਿਆ ਕਿ ਫਿਲਹਾਲ ਧਮਾਕੇ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਇਸ ਗੱਲ ਦੀ ਵੀ ਪੁਸ਼ਟੀ ਨਹੀਂ ਹੋ ਸਕੀ ਕਿ ਮੌਕੇ 'ਤੇ ਇਕ ਤੋਂ ਵੱਧ ਧਮਾਕੇ ਹੋਏ ਜਾਂ ਨਹੀਂ।

ਇਹ ਵੀ ਪੜ੍ਹੋ-  ਸਰਕਾਰ ਦਾ ਵੱਡਾ ਫ਼ੈਸਲਾ; ਹੁਣ ਮੁਲਾਜ਼ਮਾਂ ਨੂੰ ਵਿਆਹ ਲਈ ਲੈਣੀ ਪਵੇਗੀ ਸਰਕਾਰ ਤੋਂ ਮਨਜ਼ੂਰੀ

ਕਨਵੈਨਸ਼ਨ ਸੈਂਟਰ ਵਿਚ ਮੌਜੂਦ ਇਕ ਹੋਰ ਵਿਅਕਤੀ ਨੇ ਦੱਸਿਆ ਕਿ ਘਟਨਾ ਦੇ ਸਮੇਂ ਹਾਲ ਵਿਚ 2000 ਤੋਂ ਵੱਧ ਲੋਕ ਮੌਜੂਦ ਸਨ। ਪੁਲਸ ਅਨੁਸਾਰ ਸਵੇਰੇ ਕਰੀਬ 9 ਵਜੇ ਧਮਾਕੇ ਦੀ ਸੂਚਨਾ ਦੇਣ ਵਾਲੀ ਇਕ ਕਾਲ ਆਈ ਅਤੇ ਪੁਲਸ ਦੀ ਮਦਦ ਮੰਗੀ ਗਈ। ਟੈਲੀਵਿਜ਼ਨ ਚੈਨਲਾਂ 'ਤੇ ਪ੍ਰਸਾਰਿਤ ਇਸ ਘਟਨਾ ਦੇ ਵਿਜ਼ੂਅਲ 'ਚ ਵੱਡੀ ਗਿਣਤੀ 'ਚ ਫਾਇਰ ਫਾਈਟਰਜ਼ ਅਤੇ ਪੁਲਸ ਕਰਮਚਾਰੀਆਂ ਨੂੰ ਮੌਕੇ ਤੋਂ ਲੋਕਾਂ ਨੂੰ ਬਾਹਰ ਕੱਢਦੇ ਦੇਖਿਆ ਜਾ ਸਕਦਾ ਹੈ। ਕਨਵੈਨਸ਼ਨ ਸੈਂਟਰ ਦੇ ਅੰਦਰ ਹੋਏ ਧਮਾਕੇ ਮਗਰੋਂ ਡਰੇ ਹੋਏ ਲੋਕ ਚੀਕਦੇ ਹੋਏ ਦਿਖਾਈ ਦੇ ਰਹੇ ਹਨ। ਇਨ੍ਹਾਂ ਦ੍ਰਿਸ਼ਾਂ 'ਚ ਧਮਾਕੇ ਤੋਂ ਬਾਅਦ ਸੈਂਕੜੇ ਲੋਕ ਸੈਂਟਰ ਦੇ ਬਾਹਰ ਖੜ੍ਹੇ ਦਿਖਾਈ ਦੇ ਰਹੇ ਹਨ।

ਇਹ ਵੀ ਪੜ੍ਹੋ- ਸੂਰਤ 'ਚ ਇਕ ਹੀ ਪਰਿਵਾਰ ਦੇ 7 ਮੈਂਬਰਾਂ ਨੇ ਕੀਤੀ ਖ਼ੁਦਕੁਸ਼ੀ, ਮਰਨ ਵਾਲਿਆਂ 'ਚ 3 ਬੱਚੇ ਵੀ ਸ਼ਾਮਲ

ਸੂਬੇ ਦੇ ਉਦਯੋਗ ਮੰਤਰੀ ਪੀ. ਰਾਜੀਵ ਨੇ ਕਿਹਾ ਕਿ ਘਟਨਾ ਵਾਲੀ ਥਾਂ ਨੂੰ ਘੇਰ ਲਿਆ ਗਿਆ ਹੈ ਅਤੇ ਪੁਲਸ ਅਤੇ ਫਾਇਰ ਬ੍ਰਿਗੇਡ ਬਚਾਅ ਕਾਰਜਾਂ ਵਿਚ ਲੱਗੇ ਹੋਏ ਹਨ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਵਿਚੋਂ ਕੁਝ ਵਿਅਕਤੀ ਗੰਭੀਰ ਰੂਪ ਵਿਚ ਝੁਲਸ ਗਏ ਹਨ। ਮੰਤਰੀ ਨੇ ਕਿਹਾ ਕਿ ਕਲਾਮਸੇਰੀ ਮੈਡੀਕਲ ਕਾਲਜ ਵਿਖੇ ਸਾਰੀਆਂ ਡਾਕਟਰੀ ਸਹਾਇਤਾ ਅਤੇ ਸਹੂਲਤਾਂ ਉਪਲਬਧ ਹਨ ਅਤੇ ਲੋੜ ਪੈਣ 'ਤੇ ਜ਼ਖਮੀਆਂ ਨੂੰ ਹੋਰ ਹਸਪਤਾਲਾਂ ਵਿਚ ਭੇਜਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਧਮਾਕੇ ਦੇ ਪਿੱਛੇ ਕਿਸ ਦਾ ਹੱਥ ਸੀ, ਇਸ ਬਾਰੇ ਫਿਲਹਾਲ ਕੋਈ ਜਾਣਕਾਰੀ ਨਹੀਂ ਹੈ। ਕੇਰਲ ਦੀ ਸਿਹਤ ਮੰਤਰੀ ਵੀਨਾ ਜਾਰਜ ਨੇ ਸਰਕਾਰੀ ਪੇਸ਼ੇਵਰਾਂ ਨੂੰ ਧਮਾਕੇ ਦੇ ਮੱਦੇਨਜ਼ਰ ਡਿਊਟੀ ਲਈ ਰਿਪੋਰਟ ਕਰਨ ਦੀ ਅਪੀਲ ਕੀਤੀ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • prayer meeting
  • Christians
  • explosion
  • Kerala
  • ਕਨਵੈਨਸ਼ਨ ਸੈਂਟਰ
  • ਕੇਰਲ
  • ਪ੍ਰਾਰਥਨਾ ਸਭਾ
  • ਧਮਾਕਾ

ਕਾਰ ਅਤੇ ਟਰੱਕ ਵਿਚਾਲੇ ਭਿਆਨਕ ਟਰੱਕ, ਇਕ ਹੀ ਪਰਿਵਾਰ ਦੇ 7 ਜੀਆਂ ਦੀ ਮੌਤ

NEXT STORY

Stories You May Like

  • one dead  one seriously injured in chilliwack shooting
    ਚਿਲੀਵੈਕ 'ਚ ਗੋਲੀਬਾਰੀ ਦੀ ਘਟਨਾ ਦੌਰਾਨ ਇੱਕ ਦੀ ਮੌਤ ਤੇ ਇਕ ਗੰਭੀਰ ਜ਼ਖਮੀ
  • terrible explosion in gas tanker truck in santiago
    Santiago : ਗੈਸ ਟੈਂਕਰ 'ਚ ਭਿਆਨਕ ਧਮਾਕਾ; 3 ਦੀ ਮੌਤ ਤੇ 10 ਜ਼ਖ਼ਮੀ
  • cylinder explosion mother son burnt
    ਹਿਮਾਚਲ 'ਚ ਵੱਡਾ ਹਾਦਸਾ: ਸਿਲੰਡਰ ਬਦਲਦੇ ਸਮੇਂ ਜ਼ੋਰਦਾਰ ਧਮਾਕਾ, ਗੰਭੀਰ ਰੂਪ 'ਚ ਝੁਲਸੇ ਮਾਂ-ਪੁੱਤ
  • firecrackers explode in rae bareli  elderly woman dies
    ਘਰ ਅੰਦਰ ਰੱਖੇ ਪਟਾਕਿਆਂ 'ਚ ਹੋ ਗਿਆ ਧਮਾਕਾ, ਰਾਏਬਰੇਲੀ 'ਚ ਬਜ਼ੁਰਗ ਔਰਤ ਦੀ ਮੌਤ
  • chemical factory  fire  worker death  rescue team  rajasthan
    ਫੈਕਟਰੀ 'ਚ ਹੋਇਆ ਜ਼ਬਰਦਸਤ ਧਮਾਕਾ ! 7 ਮਜ਼ਦੂਰਾਂ ਦੀ ਦਰਦਨਾਕ ਮੌਤ, ਅੰਦਰੋਂ ਮਿਲੇ ਸਿਰਫ਼ ਪਿੰਜਰ
  • south east delhi  gas cylinder blast
    ਦੱਖਣ-ਪੂਰਬੀ ਦਿੱਲੀ 'ਚ ਜ਼ੋਰਦਾਰ ਗੈਸ ਸਿਲੰਡਰ ਧਮਾਕਾ, ਤਿੰਨ ਲੋਕ ਜ਼ਖਮੀ
  • man dies in hoshiarpur jail
    ਸੁਰਖੀਆਂ 'ਚ ਪੰਜਾਬ ਦੀ ਇਹ ਜੇਲ੍ਹ! ਵਿਅਕਤੀ ਦੀ ਮੌਤ ਹੋਣ ਮਗਰੋਂ ਪਰਿਵਾਰ ਨੇ ਕੀਤੇ ਵੱਡੇ ਖ਼ੁਲਾਸੇ
  • video of two youths in a drunken state goes viral
    ਦੋ ਨੌਜਵਾਨਾਂ ਦੀ ਨਸ਼ੇ ਦੀ ਹਾਲਤ 'ਚ ਵੀਡੀਓ ਵਾਇਰਲ, ਇਕ ਦੀ ਮੌਤ
  • clashed between two parties sharp weapons were used
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਮੁੰਡੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • punjab weather raining
    ਪੰਜਾਬ ਦੇ ਮੌਸਮ ਦੀ ਵੱਡੀ ਹੋਈ ਭਵਿੱਖਬਾਣੀ! 4 ਮਾਰਚ ਤੱਕ ਮੌਸਮ ਦੀ ਨਵੀਂ ਅਪਡੇਟ...
  • partap bajwa statement
    ਜਲੰਧਰ ਫਾਇਰਿੰਗ ਘਟਨਾ 'ਤੇ ਬੋਲੇ ਪ੍ਰਤਾਪ ਬਾਜਵਾ, ਕਿਹਾ 'CM ਮਾਨ ਜੀ ਜ਼ਿੰਮੇਵਾਰੀ...
  • beating of a person  attack with sharp weapons
    ਜ਼ਮੀਨ ਖਰੀਦਣ ਨੂੰ ਲੈ ਕੋ ਹੋਇਆ ਝਗੜਾ, ਚੱਲੇ ਤੇਜ਼ਧਾਰ ਹਥਿਆਰ
  • punjab congress rally in barnala
    ਭਗਵੰਤ ਮਾਨ ਨੇ ਚੁਟਕਲੇ ਸੁਣਾ ਬਣਾਈ ਸਰਕਾਰ, ਹੁਣ ਬਚਣ ਦੀ ਲੋੜ: ਪਰਗਟ ਸਿੰਘ
  • special trains will run from amritsar from today
    ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅੱਜ ਤੋਂ ਚੱਲਣਗੀਆਂ ਇਹ ਸਪੈਸ਼ਲ...
  • preparations for major changes in bjp at the national level
    ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ! ਰਾਸ਼ਟਰੀ ਪੱਧਰ ’ਤੇ ਭਾਜਪਾ ’ਚ ਵੱਡੇ...
  • gun firing in jalandhar
    ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਜਲੰਧਰ, ਡਾਕਟਰ ਦੇ ਘਰ ਬਾਹਰ ਤਾਬੜਤੋੜ ਫਾਇਰਿੰਗ
Trending
Ek Nazar
331 fighters of afghan taliban and allied terror groups killed

ਅਫਗਾਨ ਤਾਲਿਬਾਨ ਅਤੇ ਸਹਿਯੋਗੀ ਅੱਤਵਾਦੀ ਸਮੂਹਾਂ ਦੇ ਮਾਰੇ ਗਏ 331 ਲੜਾਕੇ

yemen  s houthi rebels red sea

ਯਮਨ ਦੇ ਹੂਤੀ ਵਿਦਰੋਹੀਆਂ ਦਾ ਵੱਡਾ ਐਲਾਨ: ਲਾਲ ਸਾਗਰ ਨੂੰ ਜਹਾਜ਼ਾਂ ਲਈ ਪੂਰੀ...

electricity price hike

ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ! ਅਪ੍ਰੈਲ ਤੋਂ ਮਹਿੰਗੀ ਹੋਵੇਗੀ ਇਸ ਸੂਬੇ ਦੀ...

children missing every day in italy

ਇਟਲੀ 'ਚ ਹਰ ਰੋਜ਼ ਦਰਜਨਾਂ ਬੱਚੇ ਹੋ ਰਹੇ ਲਾਪਤਾ, ਬਹੁਤੇ ਬੱਚੇ ਵਿਦੇਸ਼ੀਆਂ ਦੇ...

rajpal yadav sets out on a  new journey   in life post bail

ਜੇਲ੍ਹ ਤੋਂ ਬਾਹਰ ਆਉਂਦੇ ਹੀ ਰਾਜਪਾਲ ਯਾਦਵ ਨੇ ਸ਼ੁਰੂ ਕੀਤੀ 'ਨਵੀਂ ਪਾਰੀ',...

special trains will run from amritsar from today

ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅੱਜ ਤੋਂ ਚੱਲਣਗੀਆਂ ਇਹ ਸਪੈਸ਼ਲ...

petrol money man running thar

ਪੈਟਰੋਲ ਦੇ ਪੈਸੇ ਮੰਗਣ 'ਤੇ ਨੌਜਵਾਨ ਨੇ ਦੌੜਾਈ 'ਥਾਰ'! ਪਿੱਛਾ ਕਰਦੇ ਕਰਮੀ ਨੂੰ...

police officers holidays cancel

ਹੋਲੀ ਦੇ ਤਿਉਹਾਰ 'ਤੇ ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਇਸ ਸੂਬੇ 'ਚ ਵਰਦੀ...

legendary pop hitmaker neil sedaka passes

ਮਸ਼ਹੂਰ ਗਾਇਕ ਅਤੇ ਗੀਤਕਾਰ ਦਾ ਦਿਹਾਂਤ, ਹਾਲੀਵੁੱਡ ਮਿਊਜ਼ਿਕ ਇੰਡਸਟਰੀ 'ਚ ਮਸਰਿਆ...

2 lakh new ration cards

ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਅਹਿਮ ਖ਼ਬਰ: ਜਾਰੀ ਹੋਣਗੇ 2 ਲੱਖ ਨਵੇਂ ਰਾਸ਼ਨ ਕਾਰਡ,...

rashmika vijay deverakonda met pm modi ahead of their udaipur wedding

ਵਿਆਹ ਤੋਂ ਪਹਿਲਾਂ PM ਮੋਦੀ ਨੂੰ ਮਿਲੇ ਸਨ ਰਸ਼ਮਿਕਾ ਤੇ ਵਿਜੇ ਦੇਵਰਕੋਂਡਾ,...

teenagers search for these terms on instagram

ਸਾਵਧਾਨ! ਜੇ Instagram 'ਤੇ ਸਰਚ ਕੀਤੇ ਇਹ ਸ਼ਬਦ ਤਾਂ ਸਿੱਧਾ ਮਾਪਿਆਂ ਕੋਲ ਪੁੱਜੇਗੀ...

afghanistan airforce strike at pak pmo 5 km away drone strike

PM ਦਫਤਰ ਨੇੜੇ Airstrike! Pak ਦੇ 4 ਮਿਲਟਰੀ ਬੇਸ, ਕਮਾਂਡ ਸੈਂਟਰ ਤਬਾਹ

russia urges afghanistan pakistan to talks

ਰੂਸ ਦੀ ਪਾਕਿਸਤਾਨ ਤੇ ਅਫਗਾਨਿਸਤਾਨ ਨੂੰ ਗੱਲਬਾਤ ਦੀ ਅਪੀਲ

vijay and rashmika were seen together for the first time after marriage

ਵਿਆਹ ਤੋਂ ਬਾਅਦ ਪਹਿਲੀ ਵਾਰ ਇਕੱਠੇ ਨਜ਼ਰ ਆਏ ਵਿਜੇ ਤੇ ਰਸ਼ਮਿਕਾ

melania trump  un security council

ਮੇਲਾਨੀਆ ਟਰੰਪ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਮੀਟਿੰਗ ਦੀ ਪ੍ਰਧਾਨਗੀ ਕਰਕੇ...

mess food insects viral

ਮੈੱਸ ’ਚ ਪਰੋਸੇ ਜਾਣ ਵਾਲੇ ਖਾਣੇ 'ਚ ਮਿਲੇ ਕੀੜੇ-ਮਕੌੜੇ, ਵਾਇਰਲ ਤਸਵੀਰਾਂ ਦੇਖ...

malaysian indian man convicted in singapore

ਮਲੇਸ਼ੀਆਈ ਭਾਰਤੀ ਵਿਅਕਤੀ ਨੂੰ 12 ਸਾਲ ਕੈਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • anil vij  naib singh saini  home  healthy prayer
      ਜ਼ਖਮੀ ਅਨਿਲ ਵਿਜ ਨੂੰ ਮਿਲਣ ਪੁੱਜੇ CM ਸੈਣੀ, ਜਲਦੀ ਠੀਕ ਹੋਣ ਦੀ ਕੀਤੀ ਕਾਮਨਾ
    • 10765 indians in iran as per mea data
      Middle East 'ਚ ਜੰਗ! ਈਰਾਨ 'ਚ ਮੌਜੂਦ 10,000 ਤੋਂ ਵਧੇਰੇ ਭਾਰਤੀ, ਕੀਤੀ ਮਦਦ ਦੀ...
    • today saturday evening  rare yoga  rashifal luck 6 planets
      ਅੱਜ ਬਣ ਰਿਹੈ 6 ਗ੍ਰਹਿਆਂ ਦਾ ਦੁਰਲੱਭ ਯੋਗ, ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ
    • air india suspends flights due to threat of war
      ਜੰਗ ਦੇ ਖ਼ਤਰੇ ਕਾਰਨ Air India ਨੇ ਰੋਕੀਆਂ ਉਡਾਣਾਂ !  ਯਾਤਰੀਆਂ ਦੀ ਸੁਰੱਖਿਆ ਲਈ...
    • electricity price hike
      ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ! ਅਪ੍ਰੈਲ ਤੋਂ ਮਹਿੰਗੀ ਹੋਵੇਗੀ ਇਸ ਸੂਬੇ ਦੀ...
    • shivraj chouhan  road accident  injured hospital  nitin gadkari  praise
      ਸ਼ਿਵਰਾਜ ਚੌਹਾਨ ਨੇ ਸੜਕ ਹਾਦਸੇ 'ਚ ਜ਼ਖਮੀ ਨੂੰ ਖੁਦ ਪਹੁੰਚਾਇਆ ਹਸਪਤਾਲ , ਨਿਤਿਨ...
    • sir duty officer odisha attack
      ਪੱਛਮੀ ਬੰਗਾਲ ’ਚ SIR ਦੀ ਡਿਊਟੀ 'ਤੇ ਗਏ ਅਧਿਕਾਰੀ ਗਲਤੀ ਨਾਲ ਓਡਿਸ਼ਾ ਪੁੱਜੇ,...
    • delhi private schools fees
      ਦਿੱਲੀ: ਪ੍ਰਾਈਵੇਟ ਸਕੂਲਾਂ ਦੀ ਨਹੀਂ ਚੱਲੇਗੀ ਮਨਮਾਨੀ, ਫੀਸਾਂ ਨੂੰ ਲੈ ਕੇ CM ਨੇ...
    • rahul gandhi nirmala sitharaman
      ਰਾਹੁਲ ਗਾਂਧੀ ਨੇ ਸੈਨਿਕਾਂ ਦੀਆਂ ਸਮੱਸਿਆਵਾਂ ਦੇ ਸਬੰਧ 'ਚ ਸੀਤਾਰਮਨ ਨੂੰ ਲਿਖਿਆ...
    • iran israel war air india flight turned back
      ਈਰਾਨ-ਇਜ਼ਰਾਈਲ ਜੰਗ : ਤੇਲ ਅਵੀਵ ਜਾ ਰਹੀਆਂ ਏਅਰ ਇੰਡੀਆ ਦੀਆਂ ਸਾਰੀਆਂ ਫਲਾਈਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +