Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 25, 2026

    6:19:17 PM

  • sukhbir singh badal in damdama sahib

    ਕੇਸਰੀ ਪੱਗ ਬੰਨ੍ਹ ਕੇ ਗੁਰੂ ਘਰ ਪਹੁੰਚੇ ਸੁਖਬੀਰ...

  • 3 accused arrested with huge consignment of heroin in amritsar today

    ਅੰਮ੍ਰਿਤਸਰ 'ਚ 10 ਕਿਲੋ ਹੈਰੋਇਨ ਤੇ ਹਥਿਆਰ ਸਣੇ 3...

  • punjab bjp elections

    ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਨੂੰ ਲੈ ਕੇ...

  • recovery in stock market sensex jumps 286 points nifty closes above 24 300

    ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jammu & Kashmir
  • ਜੰਮੂ : ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ, ਬੱਸ 'ਚੋਂ ਮਿਲਿਆ 15 ਕਿਲੋ ਵਿਸਫੋਟਕ

NATIONAL News Punjabi(ਦੇਸ਼)

ਜੰਮੂ : ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ, ਬੱਸ 'ਚੋਂ ਮਿਲਿਆ 15 ਕਿਲੋ ਵਿਸਫੋਟਕ

  • Edited By Tanu,
  • Updated: 01 Oct, 2019 12:53 PM
Jammu & Kashmir
explosives found in bus jammu
  • Share
    • Facebook
    • Tumblr
    • Linkedin
    • Twitter
  • Comment

ਜੰਮੂ- ਜੰਮੂ ਵਿਚ ਮੰਗਲਵਾਰ ਨੂੰ ਬੱਸ ਸਟੈਂਡ ਕੋਲ ਬੱਸ 'ਚੋਂ 15 ਕਿਲੋ ਵਿਸਫੋਟਕ (ਆਰ. ਡੀ. ਐੱਕਸ) ਬਰਾਮਦ ਹੋਇਆ ਹੈ। ਕਠੁਆ ਤੋਂ ਬਿਲਾਵਰ ਜਾਣ ਵਾਲੀ ਇਸ ਬੱਸ 'ਚੋਂ ਇਹ ਵਿਸਫੋਟਕ ਮਿਲਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਖੁਫੀਆ ਸੂਚਨਾ ਦੇ ਆਧਾਰ 'ਤੇ ਬੱਸ ਸਟੈਂਡ ਨੇੜੇ ਬੱਸ ਨੂੰ ਰੁਕਵਾਇਆ ਅਤੇ ਵਿਸਫੋਟਕ ਬਰਾਮਦ ਕੀਤਾ। ਬੱਸ 'ਚੋਂ ਇਕ ਬੈਗ ਮਿਲਿਆ, ਜਿਸ 'ਚੋਂ ਇਹ ਵਿਸਫੋਟਕ ਮਿਲਿਆ ਹੈ। 

ਦਰਅਸਲ ਬੈਗ ਨੂੰ ਬੱਸ ਦੇ ਕੰਡਕਟਰ ਨੂੰ ਦਿੱਤਾ ਗਿਆ ਹੈ। ਇਸ ਸਬੰਧ 'ਚ ਪੁਲਸ ਨੇ ਦੋ ਸ਼ੱਕੀਆਂ ਨੂੰ ਹਿਰਾਸਤ ਵਿਚ ਲਿਆ ਹੈ ਅਤੇ ਉਨ੍ਹਾਂ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਭਾਰੀ ਮਾਤਾ ਵਿਚ ਵਿਸਫੋਟਕ ਬਰਾਮਦ ਕੀਤੇ ਜਾਣ ਤੋਂ ਬਾਅਦ ਹੁਣ ਉਸ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਫੌਜ ਅਤੇ ਜੰਮੂ-ਕਸ਼ਮੀਰ ਪੁਲਸ ਦੇ ਸਾਂਝੇ ਆਪਰੇਸ਼ਨ ਜ਼ਰੀਏ ਅੱਤਵਾਦੀਆਂ ਦੀ ਵੱਡੇ ਹਮਲੇ ਦੀ ਸਾਜਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ। 

ਇੱਥੇ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਜੰਮੂ ਬੱਸ ਸਟੈਂਡ 'ਤੇ ਅੱਤਵਾਦੀ ਆਪਣਾ ਸਾਜਿਸ਼ ਨੂੰ ਅੰਜ਼ਾਮ ਦਿੰਦੇ ਰਹੇ ਹਨ। ਇਸ ਸਾਲ ਹੀ 7 ਮਾਰਚ ਨੂੰ ਜੰਮੂ ਬੱਸ ਸਟੈਂਡ 'ਤੇ ਅੱਤਵਾਦੀਆਂ ਨੇ ਗ੍ਰੇਨੇਡ ਨਾਲ ਹਮਲਾ ਕਰ ਦਿੱਤਾ ਸੀ। ਇਸ ਹਮਲੇ ਵਿਚ 2 ਲੋਕਾਂ ਦੀ ਮੌਤ ਹੋ ਗਈ ਜਦਕਿ 30 ਤੋਂ ਵਧੇਰੇ ਜ਼ਖਮੀ ਹੋ ਗਏ ਸਨ।

  • explosives
  • bus
  • Jammu
  • ਵਿਸਫੋਟਕ
  • ਬੱਸ
  • ਜੰਮੂ

J&K : ਗੰਦੇਰਬਲ 'ਚ ਮੁਕਾਬਲਾ, ਸੁਰੱਖਿਆ ਫੋਰਸਾਂ ਨੇ ਇਕ ਅੱਤਵਾਦੀ ਕੀਤਾ ਢੇਰ

NEXT STORY

Stories You May Like

  • security arrangements tightened in ludhiana in view of august 15
    15 ਅਗਸਤ ਦੇ ਮੱਦੇਨਜ਼ਰ ਲੁਧਿਆਣਾ 'ਚ ਸੁਰੱਖਿਆ ਪ੍ਰਬੰਧ ਸਖ਼ਤ, DGP ਗੌਰਵ ਯਾਦਵ ਨੇ ਖੁਦ ਸੰਭਾਲਿਆ ਮੋਰਚਾ
  • eight accused arrested with weapons in fazilka  1 5 kg heroin also recovered
    ਫਾਜ਼ਿਲਕਾ ਵਿਖੇ ਵੱਖ-ਵੱਖ ਮਾਮਲਿਆਂ 'ਚ ਅਸਲੇ ਸਣੇ 8 ਮੁਲਜ਼ਮ ਗ੍ਰਿਫ਼ਤਾਰ, ਡੇਢ ਕਿਲੋ ਹੈਰੋਇਨ ਵੀ ਬਰਾਮਦ
  • students  school bus  fire  driver  police
    ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ ਚੀਕ-ਚਿਹਾੜਾ
  • houthi missile and drone attack on yemen  s al mokha
    ਯਮਨ ਦੇ ਅਲ-ਮੋਖਾ 'ਤੇ ਹੂਤੀ ਮਿਜ਼ਾਈਲ ਅਤੇ ਡਰੋਨ ਹਮਲੇ 'ਚ 7 ਲੋਕਾਂ ਦੀ ਮੌਤ, 30 ਜ਼ਖਮੀ
  • pro khalistan slogans on the walls of the indian embassy in slovenia
    15 ਅਗਸਤ ਤੋਂ ਪਹਿਲਾਂ ਸਲੋਵੇਨੀਆ ’ਚ ਭਾਰਤੀ ਦੂਤਘਰ ਦੀਆਂ ਕੰਧਾਂ ’ਤੇ ਖ਼ਾਲਿਸਤਾਨ ਪੱਖੀ ਨਾਅਰੇ, MEA ਨੇ ਕੀਤੀ ਨਿੰਦਾ
  • hindu leader brij mohan suri  s house threatened to be bombed
    ਹਿੰਦੂ ਆਗੂ ਬ੍ਰਿਜ ਮੋਹਨ ਸੂਰੀ ਨੂੰ ਵਿਦੇਸ਼ੀ ਨੰਬਰ ਤੋਂ ਮਿਲੀ ਧਮਕੀ, ਕਿਹਾ- 15 ਅਗਸਤ ਤੋਂ ਪਹਿਲਾਂ ਕੁਝ ਵੱਡਾਂ ਕਰਾਂਗੇ
  • the secret to becoming rich is hidden in the flour in the kitchen
    ਰਸੋਈ ਦੇ ਆਟੇ 'ਚ ਲੁਕਿਆ ਹੈ ਅਮੀਰ ਬਣਨ ਦਾ ਰਾਜ਼ ! ਬੱਸ ਕਰ ਲਵੋ ਇਹ ਛੋਟਾ ਜਿਹਾ ਕੰਮ
  • history  late manmohan singh  sonia gandhi
    ਇਤਿਹਾਸ ਮਰਹੂਮ ਮਨਮੋਹਨ ਸਿੰਘ ਨੂੰ ਸਭ ਤੋਂ ਪ੍ਰਭਾਵਸ਼ਾਲੀ ਪ੍ਰਧਾਨ ਮੰਤਰੀਆਂ 'ਚੋਂ ਰੱਖੇਗਾ ਯਾਦ: ਸੋਨੀਆ ਗਾਂਧੀ
  • punjab police officers strict orders
    ਪੰਜਾਬ ਪੁਲਸ ਦੇ ਇਨ੍ਹਾਂ ਦੋ ਅਧਿਕਾਰੀਆਂ 'ਤੇ ਹੋ ਗਈ ਕਾਰਵਾਈ, ਸਖ਼ਤ ਹੁਕਮ ਜਾਰੀ
  • randhawa masandan murder case
    ਰੰਧਾਵਾ-ਮਸੰਦਾਂ ਕਤਲ ਕਾਂਡ: ਪੱਥਰਾਂ ਨਾਲ ਕੁਚਲ ਕੇ ਬਜ਼ੁਰਗ ਦੀ ਹੱਤਿਆ, ਮਹਿਜ਼ 10...
  • anu mata withdrew from the nomination for the gymkhana elections
    ਬੀਮਾਰੀ ਕਾਰਨ ਅਨੂ ਮਾਟਾ ਨੇ ਜਿਮਖਾਨਾ ਚੋਣ ਤੋਂ ਨਾਮਜ਼ਦਗੀ ਲਈ ਵਾਪਸ, ਹਰਪ੍ਰੀਤ...
  • increased risk of diseases in punjab doctors issue advisory
    ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ
  • unexpected happened to young man video reveals big secrets about girlfriend
    ਮੰਮੀ-ਡੈਡੀ ਮੈਨੂੰ ਮੁਆਫ਼ ਕਰ ਦੇਣਾ...ਨਾਜਾਇਜ਼ ਸੰਬੰਧਾਂ ਨੇ ਉਜਾੜਿਆ ਘਰ, ਵੀਡੀਓ...
  • 100 year old trees in punjab will become heritage trees
    ਪੰਜਾਬ 'ਚ 100 ਸਾਲ ਪੁਰਾਣੇ ਪਿੱਪਲ ਤੇ ਬੋਹੜ ਦੇ ਰੁੱਖਾਂ ਨੂੰ ਲੈ ਕੇ ਲਿਆ ਵੱਡਾ...
  • big from the meteorological department after rain in punjab
    ਪੰਜਾਬ 'ਚ ਮੀਂਹ ਤੋਂ ਬਾਅਦ ਮੌਸਮ ਵਿਭਾਗ ਦੀ ਵੱਡੀ Update ! ਜਾਣੋ ਆਉਣ ਵਾਲੇ...
  • woamn dead on road accident
    ਐਕਟਿਵਾ ਸਵਾਰ ਔਰਤ ਨੂੰ ਤੇਜ਼ ਰਫ਼ਤਾਰ ਟਰੱਕ ਨੇ ਮਾਰੀ ਟੱਕਰ, ਹੋਈ ਦਰਦਨਾਕ ਮੌਤ
Trending
Ek Nazar
big relie to trump

ਟਰੰਪ ਨੂੰ ਰਾਹਤ, ਅਦਾਲਤ ਨੇ ਡਾਕ ਜ਼ਰੀਏ ਵੋਟ ਪਾਉਣ ਦੇ ਆਦੇਸ਼ ਨੂੰ ਅੱਗੇ ਵਧਾਉਣ ਦਾ...

former ceo of ainet agreed to pa

AiNet ਦੇ ਸਾਬਕਾ ਸੀਈਓ ਕਰਨਗੇ 1.8 ਮਿਲੀਅਨ ਡਾਲਰ ਦਾ ਭੁਗਤਾਨ

us imposed new sanctions on ira

ਅਮਰੀਕਾ ਨੇ 'ਆਪਰੇਸ਼ਨ ਇਕਨਾਮਿਕ ਆਊਟਕਾਸਟ' ਤਹਿਤ ਈਰਾਨ ਵਿਰੁੱਧ ਲਾਈਆਂ ਨਵੀਆਂ...

indian citizen arrested

ਸ਼੍ਰੀਲੰਕਾ 'ਚ ਦੋ ਭਾਰਤੀ ਗ੍ਰਿਫ਼ਤਾਰ, ਸਿਗਰਟਾਂ ਦੀ ਤਸਕਰੀ ਕਰਨ ਦੀ ਕੀਤੀ ਸੀ...

woman gives birth in hospital washroom

ਹਸਪਤਾਲ ਦੇ ਵਾਸ਼ਰੂਮ 'ਚ ਔਰਤ ਨੇ ਬੱਚੇ ਨੂੰ ਦਿੱਤਾ ਜਨਮ; ਪਾਕਿਸਤਾਨ ਦੇ ਹੈਲਥਕੇਅਰ...

new tariffs on china

ਚੀਨ 'ਤੇ ਨਵੇਂ ਟੈਰਿਫ ਲਗਾਉਣ ਦੀ ਤਿਆਰੀ 'ਚ ਟਰੰਪ

hindi film raaz

23 ਸਾਲ ਬਾਅਦ ਸਾਹਮਣੇ ਆਈ ਫਿਲਮ 'ਰਾਜ਼' ਦੀ 'ਭੂਤਨੀ'; ਪਛਾਣਨਾ ਵੀ ਹੋਇਆ ਮੁਸ਼ਕਲ,...

karare laddus amritsar

‘ਕਰਾਰੇ ਲੱਡੂ’ ਖਾਣ ਵਾਲੇ ਹੋ ਜਾਣ ਸਾਵਧਾਨ ! ਛਾਪਾ ਮਾਰਨ ਗਏ ਸਿਹਤ ਵਿਭਾਗ ਦੇ ਵੀ...

pakistani women need justice

ਪਾਕਿਸਤਾਨ 'ਚ ਔਰਤਾਂ ਨੂੰ ਸਿਰਫ਼ ਕਾਨੂੰਨ ਨਹੀਂ, ਸਗੋਂ ਨਿਆਂ ਦੀ ਲੋੜ

kangana ranaut on kriti sanon s ad

"ਕੋਈ ਕੁੜੀ ਬਿਕਨੀ ਪਾ ਕੇ ਭਰਾ ਨੂੰ ਰੱਖੜੀ ਕਿਉਂ ਬੰਨ੍ਹੇਗੀ?" ਕੰਗਨਾ ਰਣੌਤ ਨੇ...

hopes for rain

ਇੰਡੋਨੇਸ਼ੀਆ: ਜੰਗਲੀ ਅੱਗ ਵਿਚਕਾਰ ਮੀਂਹ ਦੀ ਆਸ 'ਚ ਹਜ਼ਾਰਾਂ ਮੁਸਲਮਾਨਾਂ ਨੇ...

canada us tariff announcement

ਕੈਨੇਡਾ ਅੱਜ ਕਰੇਗਾ ਅਮਰੀਕਾ ਵਿਰੁੱਧ ਜਵਾਬੀ ਟੈਰਿਫ ਦਾ ਐਲਾਨ

famous tv couple announces separation after 11 years of marriage

ਟੁੱਟਿਆ TV ਦੇ ਇਕ ਹੋਰ ਮਸ਼ਹੂਰ ਜੋੜੇ ਦਾ ਘਰ, ਵਿਆਹ ਦੇ 11 ਸਾਲ ਬਾਅਦ ਕੀਤਾ ਵੱਖ...

kashmera shah backs sunita ahuja amid govinda feud

'ਕੁਝ ਤਾਂ ਗ਼ਲਤ ਹੋਇਐ..!' ਮਾਮਾ ਗੋਵਿੰਦਾ ਨੂੰ ਛੱਡ ਸੁਨੀਤਾ ਦੇ ਹੱਕ 'ਚ ਨਿੱਤਰੀ...

diversity of sarees at times square

'ਟਾਈਮਜ਼ ਸਕੁਏਅਰ' 'ਤੇ ਭਾਰਤੀ ਪ੍ਰਵਾਸੀ ਔਰਤਾਂ ਨੇ ਸਾੜ੍ਹੀਆਂ ਦੀ ਵਿਭਿੰਨਤਾ ਕੀਤੀ...

himanshi khurana says she has proof against asim riaz

'ਮੈਂ ਖੋਲ੍ਹ ਦਿਆਂ 27 ਨਵੰਬਰ ਦੀ ਸਵੇਰ ਦੇ ਰਾਜ਼..?' ਆਸਿਮ ਦੇ ਦਾਅਵਿਆਂ 'ਤੇ...

70 year old producer  s dirty act with famous actress

'ਮੇਰੇ ਨਾਲ ਰਹੋ, ਮਾਲਾਮਾਲ ਕਰ ਦਿਆਂਗਾ...'; ਮਸ਼ਹੂਰ ਅਦਾਕਾਰਾ ਨਾਲ 70 ਸਾਲਾ...

horoscope astrology

ਅਗਲੇ ਮਹੀਨੇ ਬਣਨਗੇ 3 ਰਾਜਯੋਗ! ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਚਮਕੇਗੀ ਕਿਸਮਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • worker crushed to death after bridge pillar collapses in jammu
      ਜੰਮੂ 'ਚ ਪੁਲ ਦਾ ਖੰਭਾ ਡਿੱਗਣ ਨਾਲ ਮਜ਼ਦੂਰ ਦੀ ਮੌਤ
    • imran khan is facing the same treatment he meted out to his opponents  mehbooba
      ਇਮਰਾਨ ਖਾਨ ਨਾਲ ਉਹੀ ਸਲੂਕ ਹੋ ਰਿਹੈ, ਜਿਵੇਂ ਉਨ੍ਹਾਂ ਨੇ ਵਿਰੋਧੀਆਂ ਨਾਲ ਕੀਤਾ ਸੀ:...
    • supreme court  tarun tejpal  surrender  petition
      ਸੁਪਰੀਮ ਕੋਰਟ ਨੇ ਤਰੁਣ ਤੇਜਪਾਲ ਨੂੰ 2 ਹਫ਼ਤਿਆਂ ਅੰਦਰ ਸਰੰਡਰ ਕਰਨ ਦਾ ਦਿੱਤਾ...
    • rajasthan stabbing during a meeting held for a settlement in jaipur
      ਜੈਪੁਰ 'ਚ ਝਗੜੇ ਦੇ ਨਿਪਟਾਰੇ ਦੌਰਾਨ ਹੰਗਾਮਾ ! ਚਾਕੂਮਾਰ ਕੇ ਵਿਅਕਤੀ ਨੂੰ ਮੌਤ ਦੇ...
    • main supplier of counterfeit currency gang arrested in kotputli
      ਨਕਲੀ ਨੋਟਾਂ ਦੇ ਕਾਰੋਬਾਰ ਦਾ ਪਰਦਾਫਾਸ਼! ਕੋਟਪੁਤਲੀ 'ਚ ਨਕਲੀ ਕਰੰਸੀ ਦਾ ਮੁੱਖ...
    • rajnath singh indian defense industry drdo conventional missile s
      ਰੱਖਿਆ ਸੈਕਟਰ ਵੱਲ ਵੱਡਾ ਕਦਮ ! DRDO ਦੀਆਂ ਮਿਜ਼ਾਈਲ ਤਕਨਾਲੋਜੀਆਂ ਭਾਰਤੀ ਉਦਯੋਗਾਂ...
    • india and russia
      ਭਾਰਤ ਤੇ ਰੂਸ ਵਿਚਾਲੇ ਲਗਾਤਾਰ ਮਜ਼ਬੂਤ ਹੁੰਦੇ ਜਾ ਰਹੇ ਸਬੰਧ ! ਰੂਸੀ ਤੇਲ ਨੇ...
    • andhra pradesh five members of the same family found
      AP : ਕਮਰੇ 'ਚੋਂ ਮਿਲੀਆਂ ਇੱਕੋ ਪਰਿਵਾਰ ਦੇ 5 ਜੀਆਂ ਦੀਆਂ ਲਾਸ਼ਾਂ ! ਇਲਾਕੇ 'ਚ...
    • horrific murder in uttar pradesh head severed from torso with sharp weapon
      ਉੱਤਰ ਪ੍ਰਦੇਸ਼ 'ਚ ਖ਼ੌਫ਼ਨਾਕ ਕਤਲ ! ਤੇਜ਼ਧਾਰ ਹਥਿਆਰ ਨਾਲ ਧੜ ਤੋਂ ਵੱਖ ਕੀਤਾ...
    • rakhi  paneer  sweets  bareilly  shops
      ਰੱਖੜੀ ਤੋਂ ਪਹਿਲਾਂ ਵੱਡੀ ਕਾਰਵਾਈ ! ਬਰੇਲੀ 'ਚ 490 KG ਮਠਿਆਈ ਤੇ 275 KG ਪਨੀਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +