Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 22, 2026

    11:40:35 AM

  • punjab business  appellate tribunal  pending cases

    ਪੰਜਾਬ : 31 ਦਸੰਬਰ ਤੱਕ ਨਾ ਕਰੋ ਉਡੀਕ, 30 ਜੂਨ ਤੋਂ...

  • police seize drug

    ਪੁਲਸ ਨੇ 3.1 ਟਨ ਕੋਕੀਨ ਕੀਤੀ ਬਰਾਮਦ! ਆਸਟ੍ਰੇਲੀਆ...

  • huge jump in gold and silver prices  24 22 18k gold

    Gold-Silver ਦੀਆਂ ਕੀਮਤਾਂ 'ਚ ਭਾਰੀ ਉਛਾਲ, ਜਾਣੋ...

  • student in school

    ਵਿਦਿਆਰਥੀ ਨੇ ਸਾਥੀ ਨਾਲ ਮਿਲ ਸਕੂਲ 'ਚ ਕਰ'ਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਐਕਸਪ੍ਰੈੱਸ ਟਰੇਨ ਤੇ ਰੇਲਵੇ ਟ੍ਰਾਲੀ ਵਿਚਾਲੇ ਹੋਈ ਭਿਆਨਕ ਟੱਕਰ, ਇਕ ਦੀ ਮੌਤ

NATIONAL News Punjabi(ਦੇਸ਼)

ਐਕਸਪ੍ਰੈੱਸ ਟਰੇਨ ਤੇ ਰੇਲਵੇ ਟ੍ਰਾਲੀ ਵਿਚਾਲੇ ਹੋਈ ਭਿਆਨਕ ਟੱਕਰ, ਇਕ ਦੀ ਮੌਤ

  • Edited By Disha,
  • Updated: 20 Jun, 2025 05:47 PM
National
express train railway trolley accident
  • Share
    • Facebook
    • Tumblr
    • Linkedin
    • Twitter
  • Comment

ਕਟਿਹਾਰ- ਬਿਹਾਰ ਦੇ ਕਟਿਹਾਰ 'ਚ ਅੱਜ ਯਾਨੀ ਸ਼ੁੱਕਰਵਾਰ ਨੂੰ ਵੱਡਾ ਰੇਲ ਹਾਦਸਾ ਵਾਪਰਿਆ। ਕਟਿਹਾਰ ਬਰੌਲੀ ਰੇਲ ਸੈਕਸ਼ਨ 'ਤੇ ਕਾਢਾਗੋਲਾ ਅਤੇ ਸੇਮਾਪੁਰ ਵਿਚਾਲੇ ਬਰੌਨੀ ਤੋਂ ਕਟਿਹਾਰ ਜਾ ਰਹੀ ਅਵਧ ਆਸਾਮ ਐਕਸਪ੍ਰੈੱਸ ਟਰੇਨ (15910) ਅਤੇ ਰੇਲਵੇ ਟ੍ਰਾਲੀ ਵਿਚਾਲੇ ਟੱਕਰ ਹੋ ਗਈ। ਇਸ ਹਾਦਸੇ 'ਚ ਇਕ ਟ੍ਰਾਲੀਮੈਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਚਾਰ ਰੇਲ ਕਰਮਚਾਰੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਏਡੀਆਰਐੱਮ ਮਨੋਜ ਕੁਮਾਰ ਸਿੰਘ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ ਅਤੇ ਦੱਸਿਆ ਕਿ ਜ਼ਖ਼ਮੀਆਂ ਨੂੰ ਨਜ਼ਦੀਕੀ ਸਿਹਤ ਕੇਂਦਰ 'ਚ ਦਾਖ਼ਲ ਕਰਵਾਇਆ ਗਿਆ ਹੈ। ਰੇਲਵੇ ਨੇ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। 

ਇਹ ਵੀ ਪੜ੍ਹੋ : ਸਹੁਰੇ ਦੀ ਸ਼ਰਮਨਾਕ ਕਰਤੂਤ ; ਹੋਣ ਵਾਲੀ ਨੂੰਹ ਨੂੰ ਹੀ ਬਣਾ ਲਿਆ ਘਰਵਾਲੀ

ਡਾਊਨ ਲਾਈਨ 'ਤੇ ਬਰੌਲੀ ਤੋਂ ਕਟਿਹਾਰ ਜਾ ਰਹੀ ਅਵਧ-ਆਸਾਮ ਐਕਸਪ੍ਰੈੱਸ ਦੀ ਟ੍ਰਾਲੀ ਨਾਲ ਟੱਕਰ ਇੰਨੀ ਜ਼ੋਰਦਾਰ ਸੀ ਕਿ ਟ੍ਰਾਲੀ ਦੇ ਟੁਕੜੇ-ਟੁਕੜੇ ਹੋ ਗਏ। ਚਸ਼ਮਦੀਦਾਂ ਨੇ ਦੱਸਿਆ ਕਿ ਟੱਕਰ ਬਹੁਤ ਹੀ ਭਿਆਨਕ ਸੀ। ਰੇਲਵੇ ਟਰੈਕ 'ਤੇ ਭਾਜੜਾਂ ਪੈ ਗਈਆਂ। ਜ਼ਖ਼ਮੀ ਰੇਲ ਕਰਮਚਾਰੀਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਏਡੀਆਰਐੱਮ ਮਨੋਜ ਕੁਮਾਰ ਸਿੰਘ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ ਕਿ ਰੇਲਵੇ ਨੇ ਉੱਚ ਪੱਧਰੀ ਜਾਂਚ ਦੇ ਆਦੇਸ਼ ਦੇ ਦਿੱਤੇ ਹਨ।

ਇਹ ਵੀ ਪੜ੍ਹੋ : ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਸਰਕਾਰ ਨੇ ਜਾਰੀ ਕੀਤਾ ਹੁਕਮ, ਇਸ ਦਿਨ ਖੁੱਲ੍ਹਣਗੇ ਸਾਰੇ ਸਕੂਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Express train
  • railway trolley
  • accident
  • injured
  • ਐਕਸਪ੍ਰੈੱਸ ਟਰੇਨ
  • ਰੇਲਵੇ ਟ੍ਰਾਲੀ
  • ਹਾਦਸਾ
  • ਜ਼ਖ਼ਮੀ

ਸ਼ੌਕ ਦਾ ਕੋਈ ਮੁੱਲ ਨਹੀਂ! 1 ਲੱਖ ਦੀ ਸਕੂਟੀ ਤੇ 14 ਲੱਖ ਦਾ ਨੰਬਰ

NEXT STORY

Stories You May Like

  • violent collision between two vehicles in hoshiarpur  one dead
    ਹੁਸ਼ਿਆਰਪੁਰ 'ਚ ਦੋ ਗੱਡੀਆਂ ਵਿਚਾਲੇ ਜ਼ਬਰਦਸਤ ਟੱਕਰ, ਇਕ ਦੀ ਮੌਤ
  • violent collision between car and motorcycle  one dead
    ਸਮਰਾਲਾ 'ਚ ਵੱਡਾ ਹਾਦਸਾ! ਗੱਡੀ ਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ, ਇਕ ਦੀ ਮੌਤ
  • truck  volvo bus  accident  people  death  injured
    ਟਰੱਕ ਅਤੇ ਵੋਲਵੋ ਬੱਸ ਵਿਚਾਲੇ ਹੋਈ ਭਿਆਨਕ ਟੱਕਰ, 2 ਲੋਕਾਂ ਦੀ ਮੌਤ, 16 ਜ਼ਖਮੀ
  • rahul gandhi  railway  train  youth  death  video
    ਰਾਹੁਲ ਨੇ 'ਟਰੇਨ 'ਚ ਨੌਜਵਾਨ ਦੀ ਮੌਤ' ਨੂੰ ਲੈ ਕੇ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ, ਰੇਲਵੇ ਨੇ ਕਿਹਾ- 'ਅਫਵਾਹ ਨਾ...
  • railway station  passenger  murder  train  police
    ਰੇਲਵੇ ਸਟੇਸ਼ਨ 'ਤੇ ਯਾਤਰੀ ਦਾ ਕੁੱਟ-ਕੁੱਟ ਕੇ ਕਤਲ, ਟਰੇਨ 'ਚ ਚੜ੍ਹਨ ਨੂੰ ਲੈ ਕੇ ਹੋਇਆ ਸੀ ਵਿਵਾਦ
  • man dies after being hit by vande bharat train
    ਵੰਦੇ ਭਾਰਤ ਟਰੇਨ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ
  • high speed car  collision  death of young man
    ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਅਣਪਛਾਤੇ ਨੌਜਵਾਨ ਦੀ ਮੌਤ
  • terrible road accident near narot jaimal singh
    ਨਰੋਟ ਜੈਮਲ ਸਿੰਘ ਨੇੜੇ ਭਿਆਨਕ ਸੜਕ ਹਾਦਸਾ ! ਬੱਸ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਕਈ ਯਾਤਰੀ ਜ਼ਖਮੀ
  • gurdwara shaheed baba nihal singh ji  shaheedi jor mela
    75ਵੇਂ ਸ਼ਹੀਦੀ ਜੋੜ ਮੇਲੇ ’ਤੇ ਗੁਰਦੁਆਰਾ ਸ੍ਰੀ ਤੱਲ੍ਹਣ ਸਾਹਿਬ 'ਚ ਹਜ਼ਾਰਾਂ...
  • punjab business  appellate tribunal  pending cases
    ਪੰਜਾਬ : 31 ਦਸੰਬਰ ਤੱਕ ਨਾ ਕਰੋ ਉਡੀਕ, 30 ਜੂਨ ਤੋਂ ਪਹਿਲਾਂ ਕਰੋ ਇਹ ਕੰਮ
  • jalandhar blackout
    ਹਨ੍ਹੇਰੀ-ਤੂਫ਼ਾਨ ਨਾਲ ਜਲੰਧਰ 'ਚ 'ਬਲੈਕਆਊਟ', ਕਈ ਇਲਾਕਿਆਂ 'ਚ ਗੁਲ ਰਹੀ ਬਿਜਲੀ
  • our resolve create a new punjab on principles of nanak  ravidas and valmiki
    ਨਾਨਕ, ਰਵਿਦਾਸ ਅਤੇ ਵਾਲਮੀਕਿ ਦੇ ਸਿਧਾਂਤਾਂ ’ਤੇ ਨਵਾਂ ਪੰਜਾਬ ਸਿਰਜਣਾ ਸਾਡਾ ਸੰਕਲਪ...
  • we will not allow drugs to weaken the roots of punjab
    ਨਸ਼ੇ ਨਾਲ ਪੰਜਾਬ ਦੀਆਂ ਜੜ੍ਹਾਂ ਕਮਜ਼ੋਰ ਨਹੀਂ ਹੋਣ ਦਿਆਂਗੇ : ਨਿਤਿਨ ਨਬੀਨ
  • female sub inspector amandeep kaur arrested for taking bribe of rs 20 000
    20,000 ਰਿਸ਼ਵਤ ਲੈਂਦੀ ਮਹਿਲਾ ਸਬ ਇੰਸਪੈਕਟਰ ਅਮਨਦੀਪ ਕੌਰ ਕਾਬੂ
  • punjab weather change strong winds and rain alert issued
    22,23,24 ਨੂੰ ਭਾਰੀ ਮੀਂਹ! ਪੰਜਾਬ 'ਚ ਮੁੜ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ...
  • gangster network exposed in punjab
    ਪੰਜਾਬ 'ਚ ਗੈਂਗਸਟਰ ਨੈੱਟਵਰਕ ਦਾ ਪਰਦਾਫ਼ਾਸ਼! ਵਿਦੇਸ਼ੀ ਹੈਂਡਲਰਾਂ ਦੇ 3 ਗੁਰਗੇ...
Trending
Ek Nazar
attack on brother of famous bollywood actor

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਲੜ...

famous actress got married secretly

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਡੇਢ ਸਾਲ ਬਾਅਦ ਤਸਵੀਰਾਂ...

vance leaves for switzerland

ਈਰਾਨ ਨਾਲ ਗੱਲਬਾਤ ਲਈ ਵੈਨਸ ਸਵਿਟਜ਼ਰਲੈਂਡ ਰਵਾਨਾ

ppp announces candidate

ਪਾਕਿਸਤਾਨ: ਪੀਪੀਪੀ ਨੇ ਗਿਲਗਿਤ-ਬਾਲਟਿਸਤਾਨ 'ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ...

great scheme of the post office

Post Office ਦੀ ਸ਼ਾਨਦਾਰ ਸਕੀਮ! ਇੱਕ ਵਾਰ ਪੈਸਾ ਲਾਓ ਤੇ ਹਰ ਮਹੀਨੇ ਪੱਕੀ ਕਮਾਈ...

sharif and munir left for switzerland

ਪਾਕਿਸਤਾਨ ਦੇ PM ਸ਼ਰੀਫ ਅਤੇ ਫੀਲਡ ਮਾਰਸ਼ਲ ਮੁਨੀਰ ਈਰਾਨ-US ਗੱਲਬਾਤ ਲਈ...

gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

famous film director s daughter and son in law pass away

ਮਸ਼ਹੂਰ ਫਿਲਮ ਡਾਇਰੈਕਟਰ ਦੀ ਧੀ ਤੇ ਜਵਾਈ ਦੀਆਂ ਕਾਰ 'ਚੋਂ ਮਿਲੀਆਂ ਲਾਸ਼ਾਂ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • rain in mumbai  monsoon becomes active again
      ਮੁੰਬਈ ’ਚ ਮੀਂਹ, ਮਾਨਸੂਨ ਮੁੜ ਹੋਇਆ ਸਰਗਰਮ, ਅੱਗੇ ਵਧਣ ਦੇ ਆਸਾਰ
    • cbse class 12th revaluation results announced
      CBSE 12ਵੀਂ ਜਮਾਤ ਦੇ ਰੀ-ਇਵੈਲੂਏਸ਼ਨ ਨਤੀਜੇ ਐਲਾਨ! ਇੰਝ ਕਰੋ ਚੈੱਕ
    • husband kills wife over dispute over taking daughter with him
      ਬੇਟੀ ਨੂੰ ਨਾਲ ਲਿਜਾਣ ਦੇ ਵਿਵਾਦ ਕਾਰਨ ਪਤੀ ਨੇ ਪਤਨੀ ਦਾ ਕੀਤਾ ਕਤਲ
    • speeding bmw overturns after hitting divider in thane two dead
      ਮਹਾਰਾਸ਼ਟਰ : ਬੇਕਾਬੂ ਹੋ ਕੇ ਡਿਵਾਈਡਰ 'ਤੇ ਚੜ੍ਹੀ ਤੇਜ਼ ਰਫ਼ਤਾਰ BMW, ਕਾਰ ਦੇ...
    • ayodhya temple case trust officials barred from leaving the city
      ਅਯੁੱਧਿਆ ਮੰਦਰ ਮਾਮਲਾ: ਟਰੱਸਟ ਦੇ ਅਧਿਕਾਰੀਆਂ ਦੇ ਸ਼ਹਿਰ ਛੱਡਣ 'ਤੇ ਲੱਗੀ ਰੋਕ,...
    • big reshuffle expected in punjab congress
      ਪੰਜਾਬ ਕਾਂਗਰਸ 'ਚ ਵੱਡੇ ਫੇਰਬਦਲ ਦੀ ਆਹਟ! ਰਾਹੁਲ-ਸੋਨੀਆ ਨਾਲ ਮੰਥਨ ਮਗਰੋਂ ਫ਼ੈਸਲੇ...
    • students allotted abu dhabi exam centre did not have to go abroad
      ਅਬੂ ਧਾਬੀ ਪ੍ਰੀਖਿਆ ਕੇਂਦਰ ਅਲਾਟ ਹੋਣ ਵਾਲੇ ਵਿਦਿਆਰਥੀ ਨੂੰ ਨਹੀਂ ਜਾਣਾ ਪਿਆ...
    • mp husband and wife commit suicide
      ਮੱਧ ਪ੍ਰਦੇਸ਼: ਗਵਾਲੀਅਰ 'ਚ ਪਤੀ-ਪਤਨੀ ਨੇ ਚੁੱਕਿਆ ਖੌਫਨਾਕ ਕਦਮ, 14 ਮਹੀਨੇ...
    • neet exam late students
      ''ਪਲੀਜ਼ ਸਰ..!'' 5 ਮਿੰਟਾਂ ਦੀ ਦੇਰ ਨੇ ਡੋਬ'ਤਾ ਪੂਰਾ ਸਾਲ, NEET...
    • three injured in leopard attack in rajasthan  s alwar
      ਅਲਵਰ 'ਚ ਤੇਂਦੁਏ ਦੇ ਹਮਲੇ 'ਚ ਤਿੰਨ ਜ਼ਖਮੀ, ਦਹਿਸ਼ਤ 'ਚ ਪੂਰਾ ਇਲਾਕਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +