Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 29, 2026

    10:16:36 PM

  • punjab police transfers

    ਪਰਵਿੰਦਰ ਸਿੰਘ ਝੋਟਾ ਇਨਸਾਫ਼ ਮੋਰਚੇ ਵਿਚਾਲੇ ਵੱਡਾ...

  • lakha sidhana update

    ਵੱਡੀ ਖ਼ਬਰ: ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ 4...

  • pargat singh press conference

    ਪੰਜਾਬ ਕਾਂਗਰਸ ਵੱਲੋਂ ਇਨਸਾਫ਼ ਰੈਲੀ ਕਰਨ ਦਾ ਐਲਾਨ

  • sunil jakhar  governor  letter

    ਜਾਖੜ ਵੱਲੋਂ ਗਵਰਨਰ ਪੱਤਰ, ਸੂਬੇ 'ਚ ਤੁਰੰਤ ਚੋਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਭਟੂਰੇ ਖਾਂਦੇ ਮੁੰਡੇ ਨੇ ਮੰਗ ਲਏ ਵਾਧੂ ਛੋਲੇ ! ਦੁਕਾਨਦਾਰ ਨੇ ਚਾਕੂ ਮਾਰ ਕਰ'ਤਾ ਕਤਲ

NATIONAL News Punjabi(ਦੇਸ਼)

ਭਟੂਰੇ ਖਾਂਦੇ ਮੁੰਡੇ ਨੇ ਮੰਗ ਲਏ ਵਾਧੂ ਛੋਲੇ ! ਦੁਕਾਨਦਾਰ ਨੇ ਚਾਕੂ ਮਾਰ ਕਰ'ਤਾ ਕਤਲ

  • Edited By Harpreet Singh,
  • Updated: 29 Oct, 2026 02:49 PM
New Delhi
extra chhole incident
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਰਾਜਧਾਨੀ ਦਿੱਲੀ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੇ ਬਾਹਰੀ ਦਿੱਲੀ ਦੇ ਨਿਹਾਲ ਵਿਹਾਰ ਇਲਾਕੇ 'ਚ ਇਕ ਛੋਲੇ-ਭਟੂਰੇ ਦੀ ਰੇਹੜੀ ਤੋਂ ਵਾਧੂ ਛੋਲੇ ਮੰਗਣ 'ਤੇ ਖ਼ੂਨੀ ਵਾਰਦਾਤ ਹੋ ਗਈ ਹੈ। ਮਾਮੂਲੀ ਤਕਰਾਰ ਤੋਂ ਬਾਅਦ 35 ਸਾਲਾ ਨੌਜਵਾਨ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ ਗਿਆ, ਜਿਸ ਮਗਰੋਂ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ 35 ਸਾਲਾ ਪ੍ਰਾਈਵੇਟ ਕਾਰ ਡਰਾਈਵਰ ਸੰਦੀਪ ਵਜੋਂ ਹੋਈ ਹੈ।

ਪੁਲਸ ਨੇ ਮੁਲਜ਼ਮ ਦੋਸ਼ੀ ਰੇਹੜੀ ਚਾਲਕ ਚਿੰਟੂ ਗੁਪਤਾ ਨੂੰ ਗ੍ਰਿਫ਼ਤਾਰ ਕਰ ਕੇ ਅਦਾਲਤ 'ਚ ਪੇਸ਼ ਕੀਤਾ, ਜਿੱਥੋਂ ਉਸ ਨੂੰ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ। ਸੰਦੀਪ ਦੀ ਮੌਤ ਤੋਂ ਬਾਅਦ ਪੁਲਸ ਨੇ ਮਾਮਲੇ 'ਚ ਭਾਰਤੀ ਨਿਆਂ ਸੰਹਿਤਾ ਦੀ ਕਤਲ ਨਾਲ ਸਬੰਧਤ ਧਾਰਾ ਸ਼ਾਮਲ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਇਹ ਘਟਨਾ 25 ਅਕਤੂਬਰ ਰਾਤ ਦੀ ਹੈ, ਜਦੋਂ ਨਿਹਾਲ ਵਿਹਾਰ ਦਾ ਰਹਿਣ ਵਾਲਾ ਸੰਦੀਪ ਜਵਾਲਾਪੁਰੀ ਨਾਲੇ ਨੇੜੇ ਲੱਗਦੀ ਰੇਹੜੀ 'ਤੇ ਛੋਲੇ-ਭਟੂਰੇ ਖਾਣ ਗਿਆ ਸੀ। ਸੰਦੀਪ ਦੇ ਪਿਤਾ ਬਿਜੇਂਦਰ ਸਿੰਘ ਅਨੁਸਾਰ, ਉਸ ਨੇ ਦੁਕਾਨਦਾਰ ਤੋਂ ਥੋੜ੍ਹੇ ਜਿਹੇ ਵਾਧੂ ਛੋਲੇ ਮੰਗੇ ਸੀ। ਇਸ ਗੱਲ 'ਤੇ ਦੁਕਾਨਦਾਰ ਨੇ ਸੰਦੀਪ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਤੇ ਦੇਖਦੇ ਹੀ ਦੇਖਦੇ ਦੋਵੇ ਹੱਥੋਪਾਈ ਹੋ ਗਏ, ਜਿਸ ਮਗਰੋਂ ਦੁਕਾਨਦਾਰ ਨੇ ਸੰਦੀਪ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ- ਚੋਣਾਂ 'ਚ ਹਾਰ ਮਗਰੋਂ ਅਮਰੀਕਾ ਭੱਜ ਗਏ ਬੋਲਸੋਨਾਰੋ ! ਚੱਲ ਰਹੇ ਭ੍ਰਿਸ਼ਟਾਚਾਰ ਤੇ ਮਨੀ ਲਾਂਡਰਿੰਗ ਵਰਗੇ ਕੇਸ

ਹਮਲੇ ਤੋਂ ਬਾਅਦ ਗੰਭੀਰ ਰੂਪ 'ਚ ਜ਼ਖ਼ਮੀ ਹੋਏ ਸੰਦੀਪ ਨੂੰ ਪਹਿਲਾਂ ਸੰਜੇ ਗਾਂਧੀ ਮੈਮੋਰੀਅਲ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਪੰਜਾਬੀ ਬਾਗ ਸਥਿਤ ਮਹਾਰਾਜਾ ਅਗਰਸੇਨ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਮੰਗਲਵਾਰ ਨੂੰ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ। ਐੱਮ.ਐੱਲ.ਸੀ. ਰਿਪੋਰਟ ਅਨੁਸਾਰ ਸੰਦੀਪ ਦੇ ਪੇਟ ਦੇ ਖੱਬੇ ਹਿੱਸੇ 'ਚ ਚਾਕੂ ਦੇ 3 ਗੰਭੀਰ ਜ਼ਖ਼ਮ ਸਨ, ਜਦਕਿ ਉਸ ਦੀ ਬਾਂਹ ਅਤੇ ਗੁੱਟ 'ਤੇ ਵੀ ਚਾਕੂ ਦੇ ਕਈ ਨਿਸ਼ਾਨ ਸਨ। ਪੱਛਮ ਵਿਹਾਰ ਵੈਸਟ ਥਾਣੇ ਦੀ ਪੁਲਸ ਨੇ ਸ਼ੁਰੂਆਤ 'ਚ BNS ਦੀ ਧਾਰਾ 109(1) (ਇਰਾਦਾ-ਏ-ਕਤਲ) ਹੇਠ FIR ਦਰਜ ਕੀਤੀ ਸੀ, ਪਰ ਸੰਦੀਪ ਦੀ ਮੌਤ ਤੋਂ ਬਾਅਦ ਮਾਮਲੇ 'ਚ BNS ਦੀ ਧਾਰਾ 103(1) (ਕਤਲ) ਜੋੜ ਦਿੱਤੀ ਗਈ ਹੈ।

ਮ੍ਰਿਤਕ ਸੰਦੀਪ ਆਪਣੇ ਪਿੱਛੇ ਪਤਨੀ ਅਤੇ 4 ਸਾਲ ਅਤੇ 10 ਸਾਲ ਦੀ ਉਮਰ ਦੇ ਦੋ ਛੋਟੇ ਬੱਚੇ ਛੱਡ ਗਿਆ ਹੈ। ਸੰਦੀਪ ਦੇ ਪਿਤਾ ਨੇ ਦੋਸ਼ ਲਗਾਇਆ ਹੈ ਕਿ ਹਮਲੇ 'ਚ 3 ਤੋਂ 4 ਲੋਕ ਸ਼ਾਮਲ ਸਨ, ਪਰ ਪੁਲਸ ਨੇ ਸਿਰਫ਼ ਰੇਹੜੀ ਮਾਲਕ ਨੂੰ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਹੋਰ ਸ਼ੱਕੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਕੈਨੇਡਾ 'ਚ ਕਸੂਤਾ ਫ਼ਸਿਆ ਖੁਸ਼ਵਿੰਦਰ ਸਿੰਘ ਗਿੱਲ ! ਅਦਾਲਤ ਨੇ ਤੈਅ ਕੀਤੇ ਗੰਭੀਰ ਦੋਸ਼, ਅਮਰੀਕਾ ਬਾਰਡਰ ਰਾਹੀਂ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Chhole Bhature
  • Extra Chhole
  • Big Incident
  • Police

ਜਿਨਸੀ ਸ਼ੋਸ਼ਣ ਮਾਮਲਾ: ਬ੍ਰਿਜਭੂਸ਼ਣ ਨੂੰ ਜਵਾਬ ਦਾਖਲ ਕਰਨ ਲਈ ਅਦਾਲਤ ਨੇ ਦਿੱਤਾ ਆਖਰੀ ਮੌਕਾ

NEXT STORY

Stories You May Like

  • school  female student  boy  knife  injured  police
    ਜੰਗ ਦਾ ਮੈਦਾਨ ਬਣਿਆ ਸਕੂਲ ! ਮੁੰਡੇ ਨੇ ਆਪਣੀ ਹੀ ਸਾਥੀ ਵਿਦਿਆਰਥਣ ਦੇ ਮਾਰ'ਤਾ ਚਾਕੂ
  • big incident in punjab
    ਪੰਜਾਬ 'ਚ ਇਕ ਹੋਰ ਮੁੰਡੇ ਦਾ ਗੋਲ਼ੀਆਂ ਮਾਰ ਕੇ ਕਤਲ! ਦੁਕਾਨਾਂ ਬੰਦ ਕਰ ਭੱਜੇ ਦੁਕਾਨਦਾਰ
  • ludhiana  youth  birthday party
    ਲੁਧਿਆਣਾ ਦੇ ਮਸ਼ਹੂਰ ਛੋਲੇ-ਕੁਲਚੇ ਵਾਲੇ ਦੇ ਨੌਜਵਾਨ ਪੁੱਤ ਦਾ ਗੋਲੀਆਂ ਮਾਰ ਕੇ ਕਤਲ
  • family dispute  son in law  mother in law  police
    ਕੇਰਲ 'ਚ ਵੱਡੀ ਵਾਰਦਾਤ : ਪਰਿਵਾਰਕ ਝਗੜੇ ਤੋਂ ਦੁੱਖੀ ਜਵਾਈ ਨੇ ਚਾਕੂ ਮਾਰ ਕਰ 'ਤਾ ਸੱਸ ਦਾ ਕਤਲ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
  • parvinder jhota case
    ਪਰਵਿੰਦਰ ਝੋਟਾ ਕਤਲ ਕਾਂਡ ਮਾਮਲਾ: ਮਾਨਸਾ ਦੇ ਵਪਾਰੀਆਂ ਨੇ ਐਕਸ਼ਨ ਕਮੇਟੀ ਕੋਲੋਂ ਕਰ'ਤੀ ਵੱਡੀ ਮੰਗ
  • case of parwinder singh jhota  s murder reaches highcourt
    ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਮਾਮਲਾ ਪੁੱਜਾ ਹਾਈਕੋਰਟ, ਅਦਾਲਤ ਨੂੰ ਕੀਤੀ ਗਈ ਵੱਡੀ ਮੰਗ
  • duster vehicle young man tarn taran
    ਪੰਜਾਬ 'ਚ ਇਕ ਹੋਰ ਮੁੰਡੇ ਦਾ ਗੋਲੀਆਂ ਮਾਰ ਕੇ ਕਤਲ, ਡਸਟਰ ਗੱਡੀ 'ਤੇ ਹੋਈ ਤਾਬੜ-ਤੋੜ ਫਾਇਰਿੰਗ
  • married women broke their fast
    ਕਰਵਾ ਚੌਥ ਦਾ ਚੰਦ ਦੇਖ ਸੁਹਾਗਣਾਂ ਨੇ ਖੋਲ੍ਹਿਆ ਵਰਤ
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • mp charanjit channi  s major statement regarding rahul gandhi  s visit to punjab
    ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ, ਜਾਣੋ...
  • woman jailed in drug smuggling case
    ਨਸ਼ਾ ਸਮਗਲਿੰਗ ਦੇ ਮਾਮਲੇ ’ਚ ਮਹਿਲਾ ਨੂੰ ਕੈਦ
  • major accident on a highway in punjab on the day of karwa chauth
    ਕਰਵਾਚੌਥ ਦੇ ਦਿਨ ਪੰਜਾਬ 'ਚ ਹਾਈਵੇਅ 'ਤੇ ਵੱਡਾ ਹਾਦਸਾ! ਦੋ ਲੋਕਾਂ ਦੀ ਦਰਦਨਾਕ ਮੌਤ
  • daughter in law of former crpf officer takes a drastic step
    CRPF ਦੇ ਸਾਬਕਾ ਅਧਿਕਾਰੀ 'ਤੇ ਨੂੰਹ ਤੇ ਉਸ ਦੇ ਪਿਤਾ ਨਾਲ ਕੁੱਟਮਾਰ ਕਰਨ ਦੇ ਦੋਸ਼,...
  • husband wife injured on road accident
    ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...
  • all india congress committee general secretary kc venugopal
    ਕਾਂਗਰਸ ਸਰਕਾਰ ਬਣਨ 'ਤੇ ਪੰਜਾਬ ਨੂੰ ਮੁੜ ਸ਼ਾਂਤੀਪੂਰਨ, ਸੁਰੱਖਿਅਤ ਤੇ ਨਸ਼ਾ-ਮੁਕਤ...
Trending
Ek Nazar
bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

trilateral talks

ਨਵੰਬਰ ਮਹੀਨੇ ਹੋਵੇਗੀ ਰੂਸ, ਯੂਕਰੇਨ ਅਤੇ ਅਮਰੀਕਾ ਵਿਚਕਾਰ ਤਿੰਨ-ਪੱਖੀ ਗੱਲਬਾਤ

prices of gold and silver  karva chauth  24 22 18k gold prices

ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K...

husband wife injured on road accident

ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...

ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • punjab bjp appointments
      ਪੰਜਾਬ ਸਣੇ 5 ਸੂਬਿਆਂ 'ਚ ਚੋਣਾਂ ਨੂੰ ਲੈ ਕੇ ਭਾਜਪਾ ਨੇ ਕੀਤੀਆਂ ਨਵੀਆਂ...
    • pakistan espionage arrested
      ਪਾਕਿਸਤਾਨ ਨਾਲ ਜੁੜੇ ਜਾਸੂਸੀ ਮਾਮਲੇ ’ਚ 2 ਹੋਰ ਗ੍ਰਿਫ਼ਤਾਰ ! AP ਪੁਲਸ ਨੇ ਕੀਤੀ...
    • karwa chauth night moon time punjab
      Karwa Chauth Moonrise: ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਜਾਣੋ ਕਿੰਨੇ...
    • rajnath meets hegseth
      ਰਾਜਨਾਥ ਸਿੰਘ ਨੇ ਅਮਰੀਕੀ ਹਮਰੁਤਬਾ ਨਾਲ ਕੀਤੀ ਮੁਲਾਕਾਤ ! ਅੱਤਵਾਦ ਖ਼ਿਲਾਫ਼ ਮਿਲ...
    • school holidays 11 days festivals diwali
      ਨਵੰਬਰ ਮਹੀਨੇ ਸਕੂਲਾਂ 'ਚ ਛੁੱਟੀਆਂ ਹੀ ਛੁੱਟੀਆਂ! 11 ਦਿਨ ਰਹਿਣਗੇ ਬੰਦ, ਚੈਕ ਕਰੋ...
    • bjp  released  pm modi song
      ਖੜਗੇ ਦੀ ‘ਪਿਓ’ ਵਾਲੀ ਟਿੱਪਣੀ ਦਾ ਮਾਮਲਾ, ਭਾਜਪਾ ਵਲੋਂ ਜਾਰੀ ‘ਮੋਦੀ ਕਹੀਂ ਨਹੀਂ...
    • salary 10000 rupees  man accounts 1 lakh crore
      10 ਹਜ਼ਾਰ ਰੁਪਏ ਤਨਖ਼ਾਹ, ਖਾਤੇ 'ਚ ਆ ਗਏ 1 ਲੱਖ ਕਰੋੜ! ਹੈਰਾਨ ਕਰ ਦੇਵੇਗਾ ਪੂਰਾ...
    • bengal violence case
      ਬੰਗਾਲ ਹਿੰਸਾ ਮਾਮਲੇ 'ਚ CBI ਨੇ ਨੇ ਸੁਪਰੀਮ ਕੋਰਟ ਤੋਂ ਵਾਪਸ ਲਈਆਂ 20 ਪਟੀਸ਼ਨਾਂ...
    • sri amarnath srine board ceo
      ਪ੍ਰਿੰਸ ਕੁਮਾਰ ਸ਼੍ਰੀ ਅਮਰਨਾਥ ਜੀ ਸ਼੍ਰਾਈਨ ਬੋਰਡ ਦੇ ਐਡੀਸ਼ਨਲ ਸੀ.ਈ.ਓ. ਨਿਯੁਕਤ
    • extra chhole incident
      ਭਟੂਰੇ ਖਾਂਦੇ ਮੁੰਡੇ ਨੇ ਮੰਗ ਲਏ ਵਾਧੂ ਛੋਲੇ ! ਦੁਕਾਨਦਾਰ ਨੇ ਚਾਕੂ ਮਾਰ ਕਰ'ਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +