Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 27, 2026

    4:42:36 PM

  • nation will not forgive those attack thesikh traditions  giani gargajj

    ਗੁਰੂ ਦੀਆਂ ਗੋਲਕਾਂ ਤੇ ਸਿੱਖ ਪ੍ਰੰਪਰਾਵਾਂ ’ਤੇ ਹਮਲੇ...

  • kewal singh dhillon met pm modi

    ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ PM...

  • encounter in mohali

    ਮੋਹਾਲੀ 'ਚ ਵੱਡਾ ਐਨਕਾਊਂਟਰ! ਪੁਲਸ 'ਤੇ ਗੋਲੀਆਂ...

  • banks will remain closed for 14 days in august  know when and where

    August ਮਹੀਨੇ 14 ਦਿਨ ਬੰਦ ਰਹਿਣ ਵਾਲੇ ਹਨ Bank,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਨਾ ਖ਼ੂਨ ਕੱਢਣ ਦੀ ਲੋੜ ਨਾ ਕੋਈ ਦਰਦ ! ਸਿਰਫ਼ ਚਿਹਰੇ ਨੂੰ ਸਕੈਨ ਕਰ ਕੇ ਹੋਣਗੇ Blood Test

NATIONAL News Punjabi(ਦੇਸ਼)

ਨਾ ਖ਼ੂਨ ਕੱਢਣ ਦੀ ਲੋੜ ਨਾ ਕੋਈ ਦਰਦ ! ਸਿਰਫ਼ ਚਿਹਰੇ ਨੂੰ ਸਕੈਨ ਕਰ ਕੇ ਹੋਣਗੇ Blood Test

  • Edited By Harpreet Singh,
  • Updated: 28 May, 2025 02:40 PM
National
face scanning test
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਭਾਰਤ ਦੇ ਹੈਲਥ ਸੈਕਟਰ 'ਚ ਇੱਕ ਨਵਾਂ ਮੋੜ ਆਇਆ ਹੈ। 'Quick Vitals' ਨਾਂ ਦੀ ਇੱਕ ਨਵੀਂ ਐਪ, ਜੋ ਕਿ ਆਰਟੀਫਿਸ਼ੀਅਲ ਇੰਟੈਲੀਜੈਂਸ (AI) 'ਤੇ ਆਧਾਰਿਤ ਹੈ, ਹੁਣ ਬਿਨਾਂ ਸੂਈ ਜਾਂ ਖੂਨ ਦਾ ਸੈਂਪਲ ਲਏ ਹੀ ਸਰੀਰ ਦੀ ਜਾਂਚ ਕਰਨ ਦੀ ਸਹੂਲਤ ਪ੍ਰਦਾਨ ਕਰਦੀ ਹੈ। ਇਹ ਐਪ ਸਿਰਫ 20 ਸਕਿੰਟ ਵਿੱਚ ਚਿਹਰੇ ਦੀ ਸਕੈਨਿੰਗ ਕਰਕੇ ਹੇਮੋਗਲੋਬਿਨ, ਬਲੱਡ ਪ੍ਰੈਸ਼ਰ, ਦਿਲ ਦੀ ਧੜਕਣ, ਆਕਸੀਜਨ ਸੈਚੂਰੇਸ਼ਨ, ਸਾਹ ਲੈਣ ਦੀ ਦਰ ਅਤੇ ਡਿਪ੍ਰੈਸ਼ਨ ਲੈਵਲ ਵਰਗੇ ਕਈ ਸਿਹਤ ਸਬੰਧੀ ਮਾਪਦੰਡਾਂ ਦੀ ਜਾਂਚ ਕਰ ਸਕਦੀ ਹੈ।

ਇਹ ਐਪ 2024 ਵਿੱਚ ਲਾਂਚ ਕੀਤੀ ਗਈ ਸੀ ਅਤੇ ਹਾਲ ਹੀ ਵਿੱਚ ਹੈਦਰਾਬਾਦ ਦੇ ਸਰਕਾਰੀ ਨਿਲੋਫਰ ਹਸਪਤਾਲ ਵਿੱਚ ਇਸ ਦਾ ਪ੍ਰਯੋਗ ਕੀਤਾ ਗਿਆ, ਜਿੱਥੇ ਇਸ ਨੇ ਗਰਭਵਤੀ ਮਹਿਲਾਵਾਂ ਵਿੱਚ ਅਨੀਮੀਆ ਦੀ ਸ਼ੁਰੂਆਤੀ ਪਹਿਚਾਣ ਵਿੱਚ ਮਦਦ ਕੀਤੀ। ਹੁਣ ਇਹ ਐਪ ਮਹਾਰਾਸ਼ਟਰ ਵਿੱਚ ਲਾਂਚ ਕਰਨ ਦੀ ਯੋਜਨਾ ਹੈ ਅਤੇ ਭਵਿੱਖ ਵਿੱਚ ਦੂਰ-ਦਰਾਡੇ ਖੇਤਰਾਂ ਵਿੱਚ ਵੀ ਇਸ ਦੇ ਵਿਸਥਾਰ ਦੀ ਯੋਜਨਾ ਹੈ।

ਇਹ ਵੀ ਪੜ੍ਹੋ- ਵਧਣ ਜਾ ਰਿਹੈ 'ਜੰਗ' ਦਾ ਸੇਕ ! ਰੂਸ ਦੇ ਸਭ ਤੋਂ ਵੱਡੇ ਹਮਲੇ ਮਗਰੋਂ ਸਾਥੀ ਦੇਸ਼ਾਂ ਨੇ ਯੂਕ੍ਰੇਨ ਤੋਂ ਹਟਾਈਆਂ ਪਾਬੰਦੀਆਂ

Quick Vitals ਐਪ ਫੋਟੋਪਲੇਥਿਸਮੋਗ੍ਰਾਫੀ (PPG) ਤਕਨੀਕ ਦੀ ਵਰਤੋਂ ਕਰਦੀ ਹੈ, ਜੋ ਕਿ ਚਮੜੀ ਰਾਹੀਂ ਰੌਸ਼ਨੀ ਲੰਘਣ ਤੋਂ ਬਾਅਦ ਹੋਣ ਵਾਲੇ ਬਦਲਾਅ ਨੂੰ ਮਾਪ ਕੇ ਸਿਹਤ ਸਬੰਧੀ ਜਾਣਕਾਰੀ ਪ੍ਰਦਾਨ ਕਰਦੀ ਹੈ। ਇਹ ਤਕਨੀਕ ਖਾਸ ਕਰ ਕੇ ਉਨ੍ਹਾਂ ਲੋਕਾਂ ਲਈ ਲਾਭਕਾਰੀ ਹੈ ਜਿਨ੍ਹਾਂ ਨੂੰ ਨਿਯਮਤ ਤੌਰ 'ਤੇ ਹੀਮੋਗਲੋਬਿਨ ਜਾਂਚ ਦੀ ਲੋੜ ਪੈਂਦੀ ਹੈ, ਜਿਵੇਂ ਕਿ ਗਰਭਵਤੀ ਮਹਿਲਾਵਾਂ ਅਤੇ ਬੱਚੇ।

ਇਹ ਐਪ ਨਿਰਧਾਰਿਤ ਮਾਪਦੰਡਾਂ ਅਨੁਸਾਰ 7% ਤੱਕ ਦੀ ਵੈਰੀਏਸ਼ਨ ਦੇ ਅੰਦਰ ਨਤੀਜੇ ਪ੍ਰਦਾਨ ਕਰਦੀ ਹੈ, ਜੋ ਕਿ ਵਿਸ਼ਵ ਸਿਹਤ ਸੰਸਥਾ (WHO) ਅਤੇ ਅਮਰੀਕਨ ਹਾਰਟ ਐਸੋਸੀਏਸ਼ਨ (AHA) ਵੱਲੋਂ ਮਨਜ਼ੂਰਸ਼ੁਦਾ ਸੀਮਾ ਦੇ ਅੰਦਰ ਹੈ। ਭਵਿੱਖ ਵਿੱਚ ਇਹ ਐਪ ਰਾਸ਼ਟਰੀ ਬਾਲ ਸਿਹਤ ਕਾਰਜਕ੍ਰਮ, ਰਾਸ਼ਟਰੀ ਕਿਸ਼ੋਰ ਸਿਹਤ ਕਾਰਜਕ੍ਰਮ ਅਤੇ ਹੋਰ ਗੈਰ-ਸੰਕਰਾਮਕ ਰੋਗਾਂ ਦੀ ਜਾਂਚ ਲਈ ਵੀ ਵਰਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ- ਹੁਣ ਬੱਸਾਂ ਵਾਂਗ ਜਹਾਜ਼ਾਂ 'ਚ ਵੀ ਖੜ੍ਹੇ ਹੋ ਕੇ ਕਰ ਸਕੋਗੇ ਸਫ਼ਰ ! ਜਲਦ ਆ ਰਹੀ ਇਹ ਸਸਤੀ ਸਕੀਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Face
  • Scanning
  • test
  • Samples

ਦੇਸ਼ 'ਚ ਵਧਦੇ ਜਾ ਰਹੇ ਕੋਰੋਨਾ ਦੇ ਮਾਮਲੇ ! ਹੁਣ ਤੱਕ 12 ਦੀ ਹੋ ਗਈ ਮੌਤ

NEXT STORY

Stories You May Like

  • the blood of relationships that are becoming strangers
    ‘ਆਪਣੇ ਹੋਏ ਪਰਾਏ’ ਕਰ ਰਹੇ ਰਿਸ਼ਤਿਆਂ ਦਾ ਖ਼ੂਨ!
  • pgi  s dexa scan machine closed for a month
    PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ
  • need to formalize   care economy   to replace child labor in bangladesh
    ਬੰਗਲਾਦੇਸ਼ 'ਚ ਬਾਲ ਮਜ਼ਦੂਰੀ ਦੀ ਥਾਂ 'ਕੇਅਰ ਇਕਾਨਮੀ' ਨੂੰ ਰਸਮੀ ਰੂਪ ਦੇਣ ਦੀ ਲੋੜ
  • letter going viral in the name of rbi don t fall for the scam
    RBI ਦੇ ਨਾਂ 'ਤੇ ਵਾਇਰਲ ਹੋ ਰਿਹਾ Letter, ਕਿਤੇ ਆ ਨਾ ਜਾਣਾ ਝਾਂਸੇ 'ਚ, ਪੜ੍ਹੋ ਪੂਰੀ ਖ਼ਬਰ
  • don  t make these mistakes even if you forget after taking a bath
    ਨਹਾਉਣ ਤੋਂ ਬਾਅਦ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ, ਸਕਿਨ ਨੂੰ ਹੋ ਸਕਦੈ ਵੱਡਾ ਨੁਕਸਾਨ
  • don  t forget to eat these things at night
    ਸਾਵਧਾਨ ! ਰਾਤ ਨੂੰ ਭੁੱਲ ਕੇ ਵੀ ਨਾ ਖਾਓ ਇਹ ਚੀਜ਼ਾਂ ; ਹੋ ਸਕਦੈ ਵੱਡਾ ਨੁਕਸਾਨ
  • supreme court  private hospital  doctor  treatment  child  death
    ''ਇਲਾਜ ਨਹੀਂ ਕਰ ਸਕਦੇ ਤਾਂ ਖ਼ੁਦ ਨੂੰ ਡਾਕਟਰ ਨਾ ਕਹੋ..!'', ਸੁਪਰੀਮ ਕੋਰਟ ਨੇ ਪ੍ਰਾਈਵੇਟ ਡਾਕਟਰਾਂ ਨੂੰ ਪਾਈ ਝਾੜ
  • supreme court reprimands for not providing treatment
    'ਜ਼ਿੰਮੇਵਾਰੀ ਨਹੀਂ ਨਿਭਾਅ ਸਕਦੇ ਤਾਂ ਆਪਣੇ ਆਪ ਨੂੰ ਡਾਕਟਰ ਨਾ ਕਹੋ', ਇਲਾਜ ਨਾ ਕਰਨ ’ਤੇ ਸੁਪਰੀਮ ਕੋਰਟ ਨੇ ਪਾਈ ਝਾੜ
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
  • jalandhar corporation issues final sealing notice to hotel meriton
    ਨਿਗਮ ਨੇ ਹੋਟਲ ਮੈਰੀਟਨ ਨੂੰ ਜਾਰੀ ਕੀਤਾ ਫਾਈਨਲ ਸੀਲਿੰਗ ਨੋਟਿਸ, 3 ਦਿਨਾਂ ਦਾ...
  • punjab bandh  holiday in schools
    ਪੰਜਾਬ ਬੰਦ ਦੀ ਕਾਲ, ਕਈ ਸਕੂਲਾਂ ਵਿਚ ਕੀਤੀ ਗਈ ਛੁੱਟੀ
  • punjab closed today know open remain closed
    ਅੱਜ ਪੰਜਾਬ ਬੰਦ! ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ ਤੋਂ...
Trending
Ek Nazar
heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • food poisoning  100 students
      ਅਮਰਾਵਤੀ: ਜ਼ਹਿਰੀਲਾ ਭੋਜਨ ਖਾਣ ਨਾਲ ਵਿਗੜੀ 100 ਤੋਂ ਵੱਧ ਵਿਦਿਆਰਥੀ ਦੀ ਸਿਹਤ,...
    • sawan ram temple devotees
      ਸਾਵਣ ਮੌਕੇ ਰਾਮ ਮੰਦਰ ਆਉਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ, ਦਾਖ਼ਲੇ 'ਤੇ ਲੱਗ...
    • lok sabha  proceedings  adjournment  opposition  uproar
      ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ 5 ਵਜੇ ਤੱਕ ਮੁਲਤਵੀ
    • over 25 cars gutted in bengaluru garage fire
      ਬੈਗਲੁਰੂ ਗੈਰਾਜ 'ਚ ਲੱਗੀ ਭਿਆਨਕ ਅੱਗ, 25 ਤੋਂ ਵੱਧ ਕਾਰਾਂ ਸੜ ਕੇ ਹੋਈਆਂ ਸਵਾਹ
    • students  agitation  ak 47  constable suspended
      ਵਿਦਿਆਰਥੀ ਅੰਦੋਲਨ ਦੌਰਾਨ AK-47 ਦੇ ਇਸਤੇਮਾਲ ਦੇ ਦੋਸ਼ 'ਚ ਕਾਂਸਟੇਬਲ ਮੁਅੱਤਲ
    • sonam wangchuk discharged
      ਸੋਨਮ ਵਾਂਗਚੁਕ ਨੂੰ ਮਿਲ ਗਈ ਛੁੱਟੀ ! ਹਸਪਤਾਲ ਤੋਂ ਸ਼ੇਅਰ ਕੀਤੀ ਵੀਡੀਓ
    • supreme court  cji  protests  constitutional rights  lathicharge
      ਸ਼ਾਂਤੀਪੂਰਨ ਵਿਰੋਧ ਸੰਵਿਧਾਨਕ ਅਧਿਕਾਰ, ਸਿਰਫ਼ ਅੰਦੋਲਨ ਦੇ ਆਧਾਰ 'ਤੇ ਲਾਠੀਚਾਰਜ...
    • jharkhand security guard shot dead in market complex
      ਝਾਰਖੰਡ : ਮਾਰਕੀਟ ਕੰਪਲੈਕਸ 'ਚ ਸੁਰੱਖਿਆ ਗਾਰਡ ਦੀ ਗੋਲੀ ਮਾਰ ਕੇ ਹੱਤਿਆ
    • asia  great lakes  ngt  center  notice
      ਏਸ਼ੀਆ ਦੀ ਸਭ ਤੋਂ ਵੱਡੀ ਝੀਲ ਦੀ ਵਿਗੜਦੀ ਸਥਿਤੀ ਨੂੰ ਲੈ ਕੇ NGT ਦਾ ਕੇਂਦਰ ਨੂੰ...
    • amarnath yatra  3823 pilgrims
      ਅਮਰਨਾਥ ਯਾਤਰਾ ਲਈ 3,823 ਸ਼ਰਧਾਲੂਆਂ ਦਾ ਜੱਥਾ ਜੰਮੂ ਬੇਸ ਕੈਂਪ ਤੋਂ ਰਵਾਨਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +