Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    10:44:51 AM

  • while 423 kg of heroin was seized in punjab in 2025

    2025 ’ਚ ਪੂਰੇ ਪੰਜਾਬ ’ਚ ਫੜੀ 423 ਕਿਲੋ ਹੈਰੋਇਨ,...

  • this player has been appointed as the head coach of mumbai indians

    ਇਸ ਖਿਡਾਰੀ ਨੂੰ ਬਣਾਇਆ ਗਿਆ ਮੁੰਬਈ ਇੰਡੀਅਨਜ਼ ਦਾ...

  • vande mataram 1 crore people sing 25000 locations

    ਅੱਜ 1 ਕਰੋੜ ਤੋਂ ਵੱਧ ਲੋਕ 25,000 ਥਾਵਾਂ 'ਤੇ...

  • pm mark carney big revelation

    ਕੈਨੇਡਾ 'ਤੇ ਅਮਰੀਕੀ ਹਮਲੇ ਦਾ ਖਦਸ਼ਾ ! PM ਕਾਰਨੀ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ ਵੱਲੋਂ ਅਲਰਟ ਜਾਰੀ

NATIONAL News Punjabi(ਦੇਸ਼)

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ ਵੱਲੋਂ ਅਲਰਟ ਜਾਰੀ

  • Edited By Baljit Singh,
  • Updated: 29 May, 2026 05:59 PM
National
face theft jobs scam biometric scam mha cyber alert issued
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ: ਦੇਸ਼ 'ਚ ਨੌਕਰੀ ਦੀ ਭਾਲ ਕਰ ਰਹੇ ਲੱਖਾਂ ਨੌਜਵਾਨਾਂ ਲਈ ਇੱਕ ਨਵਾਂ ਅਤੇ ਗੰਭੀਰ ਸਾਈਬਰ ਖ਼ਤਰਾ ਸਾਹਮਣੇ ਆਇਆ ਹੈ। ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ (MHA) ਅਧੀਨ ਕੰਮ ਕਰਨ ਵਾਲੀ ਏਜੰਸੀ 'ਭਾਰਤੀ ਸਾਈਬਰ ਅਪਰਾਧ ਤਾਲਮੇਲ ਕੇਂਦਰ' (I4C) ਨੇ ਇੱਕ ਅਲਰਟ ਜਾਰੀ ਕਰਦਿਆਂ ਦੱਸਿਆ ਹੈ ਕਿ ਸਾਈਬਰ ਠੱਗ ਹੁਣ ਨਕਲੀ ਨੌਕਰੀ ਦੇ ਇੰਟਰਵਿਊਆਂ ਰਾਹੀਂ ਲੋਕਾਂ ਦੀ ਬਾਇਓਮੈਟ੍ਰਿਕ ਪਛਾਣ ਚੋਰੀ ਕਰ ਰਹੇ ਹਨ।

ਕਿਵੇਂ ਵਿਛਾਇਆ ਜਾਂਦਾ ਹੈ ਜਾਲ?
ਠੱਗੀ ਦੀ ਸ਼ੁਰੂਆਤ ਅਕਸਰ ਇੱਕ ਬਹੁਤ ਹੀ ਆਕਰਸ਼ਕ ਨੌਕਰੀ ਦੀ ਪੇਸ਼ਕਸ਼ ਨਾਲ ਹੁੰਦੀ ਹੈ। ਅਪਰਾਧੀ ਆਪਣੇ ਆਪ ਨੂੰ ਕਿਸੇ ਨਾਮੀ ਕੰਪਨੀ ਦੇ HR ਅਧਿਕਾਰੀ ਦੱਸ ਕੇ ਉਮੀਦਵਾਰਾਂ ਨਾਲ ਸੰਪਰਕ ਕਰਦੇ ਹਨ। ਇੰਟਰਵਿਊ ਦੇ ਨਾਂ 'ਤੇ, ਵੀਡੀਓ ਕਾਲ ਜਾਂ ਵਿਸ਼ੇਸ਼ ਐਪਸ ਰਾਹੀਂ ਉਮੀਦਵਾਰਾਂ ਦੇ ਫੇਸ ਸਕੈਨ, ਲਾਈਵ ਵੀਡੀਓ ਰਿਕਾਰਡਿੰਗ ਤੇ ਅੱਖਾਂ ਦੀ ਮੂਵਮੈਂਟ ਵਰਗੇ ਬਾਇਓਮੈਟ੍ਰਿਕ ਡੇਟਾ ਇਕੱਠੇ ਕੀਤੇ ਜਾਂਦੇ ਹਨ।

AI ਤੇ ਡੀਪਫੇਕ ਦਾ ਖ਼ਤਰਾ
ਮਾਹਿਰਾਂ ਅਨੁਸਾਰ, ਆਰਟੀਫੀਸ਼ੀਅਲ ਇੰਟੈਲੀਜੈਂਸ (AI) ਨੇ ਇਸ ਧੋਖਾਧੜੀ ਨੂੰ ਬਹੁਤ ਖ਼ਤਰਨਾਕ ਬਣਾ ਦਿੱਤਾ ਹੈ। ਠੱਗ ਚੋਰੀ ਕੀਤੇ ਗਏ ਚਿਹਰੇ ਦੇ ਹਾਵ-ਭਾਵ ਅਤੇ ਆਵਾਜ਼ ਦੀ ਵਰਤੋਂ ਕਰਕੇ ਡੀਪਫੇਕ (Deepfake) ਵੀਡੀਓ ਤਿਆਰ ਕਰਦੇ ਹਨ। ਇਸ ਡੇਟਾ ਦੀ ਵਰਤੋਂ ਬਾਅਦ 'ਚ ਨਕਲੀ KYC, ਬੈਂਕਿੰਗ ਧੋਖਾਧੜੀ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਲਈ ਕੀਤੀ ਜਾ ਸਕਦੀ ਹੈ।

ਸਾਈਬਰ ਵਿੰਗ ਨੇ ਸੁਚੇਤ ਰਹਿਣ ਸਾਂਝੇ ਕੀਤੇ ਨੁਕਤੇ
ਈਮੇਲ ਦੀ ਜਾਂਚ:
ਜੇਕਰ ਨੌਕਰੀ ਦੀ ਚਿੱਠੀ ਕਿਸੇ ਆਮ Gmail ਜਾਂ Yahoo ਖਾਤੇ ਤੋਂ ਆਈ ਹੈ, ਤਾਂ ਸਾਵਧਾਨ ਰਹੋ।
ਨਿੱਜੀ ਜਾਣਕਾਰੀ: ਇੰਟਰਵਿਊ ਦੇ ਸ਼ੁਰੂਆਤੀ ਪੜਾਅ 'ਤੇ ਹੀ ਆਧਾਰ, ਬੈਂਕ ਵੇਰਵੇ ਜਾਂ ਬਾਇਓਮੈਟ੍ਰਿਕ ਡੇਟਾ ਸਾਂਝਾ ਨਾ ਕਰੋ।
ਜਲਦਬਾਜ਼ੀ ਤੋਂ ਬਚੋ: ਠੱਗ ਅਕਸਰ 'ਸੀਮਤ ਸੀਟਾਂ' ਦਾ ਹਵਾਲਾ ਦੇ ਕੇ ਜਲਦੀ ਫੈਸਲਾ ਲੈਣ ਲਈ ਦਬਾਅ ਪਾਉਂਦੇ ਹਨ, ਅਜਿਹੀ ਸਥਿਤੀ 'ਚ ਸਾਵਧਾਨੀ ਵਰਤੋ।
ਕੰਪਨੀ ਦੀ ਪੜਤਾਲ: ਕਿਸੇ ਵੀ ਇੰਟਰਵਿਊ ਤੋਂ ਪਹਿਲਾਂ ਕੰਪਨੀ ਦੀ ਵੈੱਬਸਾਈਟ ਅਤੇ ਉਸ ਦੀ ਸੋਸ਼ਲ ਮੀਡੀਆ ਮੌਜੂਦਗੀ ਦੀ ਜਾਂਚ ਜ਼ਰੂਰ ਕਰੋ।

ਸਾਈਬਰ ਮਾਹਿਰਾਂ ਦਾ ਕਹਿਣਾ ਹੈ ਕਿ ਡਿਜੀਟਲ ਯੁੱਗ 'ਚ ਤੁਹਾਡਾ ਚਿਹਰਾ ਤੇ ਆਵਾਜ਼ ਤੁਹਾਡੀ ਸਭ ਤੋਂ ਕੀਮਤੀ ਪਛਾਣ ਹੈ, ਇਸ ਲਈ ਕਿਸੇ ਵੀ ਅਣਪਛਾਤੇ ਆਨਲਾਈਨ ਪਲੇਟਫਾਰਮ 'ਤੇ ਇਨ੍ਹਾਂ ਨੂੰ ਸਾਂਝਾ ਕਰਨ ਤੋਂ ਪਹਿਲਾਂ ਪੂਰੀ ਜਾਂਚ-ਪੜਤਾਲ ਕਰਨਾ ਬਹੁਤ ਜ਼ਰੂਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Job
  • Biometric
  • Alert
  • Cyber ​​Wing
  • ਨੌਕਰੀ
  • ਬਾਇਓਮੈਟ੍ਰਿਕ
  • ਅਲਰਟ
  • ਸਾਈਬਰ ਵਿੰਗ

ਕੌਸ਼ਾਂਬੀ 'ਚ ਤੂਫ਼ਾਨ ਦਾ ਕਹਿਰ, ਕੱਚਾ ਮਕਾਨ ਡਿੱਗਣ ਕਾਰਨ ਮਾਂ ਤੇ ਦੋ ਮਾਸੂਮ ਬੱਚਿਆਂ ਦੀ ਮੌਤ

NEXT STORY

Stories You May Like

  • final voter list released in chandigarh following sir
    ਚੰਡੀਗੜ੍ਹ 'ਚ SIR ਮਗਰੋਂ ਫਾਈਨਲ ਵੋਟਰ ਸੂਚੀ ਜਾਰੀ, ਚੈੱਕ ਕਰੋ, ਤੁਹਾਡਾ ਨਾਂ ਵਿੱਚ ਹੈ ਜਾਂ ਨਹੀਂ
  • whatsapp is quietly collecting your data
    ਚੁੱਪ-ਚਪੀਤੇ ਡਾਟਾ ਇਕੱਠਾ ਕਰ ਰਿਹੈ ਤੁਹਾਡਾ WhatsApp ! ਹੋ ਜਾਓ ਸਾਵਧਾਨ
  • fraud under the guise of sending people abroad continues unabated
    ‘ਵਿਦੇਸ਼ ਭੇਜਣ ਦੇ ਨਾਂ ’ਤੇ’ ਠੱਗੀ ਲਗਾਤਾਰ ਜਾਰੀ!
  • heavy rain alert
    24 ਤੋਂ 27 ਸਤੰਬਰ ਤੱਕ ਪਵੇਗਾ ਭਾਰੀ ਮੀਂਹ, ਗੁਆਂਢੀ ਮੁਲਕ 'ਚ ਅਲਰਟ ਜਾਰੀ
  • heavy rain expected in these states tomorrow
    ਜਾਰੀ ਹੋ ਗਈ ਵੱਡੀ ਭਵਿੱਖਬਾਣੀ ! ਭਲਕੇ ਇਨ੍ਹਾਂ ਸੂਬਿਆਂ 'ਚ ਪਵੇਗਾ ਭਾਰੀ ਮੀਂਹ, IMD ਨੇ ਕੀਤਾ ਅਲਰਟ
  • food safety wing takes major action during the festive season
    ਤਿਉਹਾਰਾਂ ਦੇ ਸੀਜ਼ਨ 'ਚ ਫੂਡ ਸੇਫਟੀ ਵਿੰਗ ਦਾ ਵੱਡਾ ਐਕਸ਼ਨ, ਫਗਵਾੜਾ 'ਚ ਸਵੀਟ ਸ਼ਾਪਸ ਤੇ ਬੇਕਰੀਆਂ 'ਤੇ ਚੈਕਿੰਗ
  • parents should be cautious before giving mobile phones to children
    ਬੱਚਿਆਂ ਨੂੰ ਮੋਬਾਈਲ ਦੇਣ ਤੋਂ ਪਹਿਲਾਂ ਮਾਪੇ ਹੋ ਜਾਣ ਸਾਵਧਾਨ ! ਇਕ ਗਲਤੀ ਪੈ ਸਕਦੀ ਹੈ ਭਾਰੀ
  • laptop  jewelry  theft
    ਖਿੜਕੀ ਦੇ ਰਸਤੇ ਵੜੇ ਚੋਰ, ਗਹਿਣੇ, ਨਕਦੀ ਤੇ ਲੈਪਟਾਪ ਚੋਰੀ
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
Trending
Ek Nazar
famous bollywood actor passes away

ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ ! ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • people of these 3 zodiac signs will hit the jackpot on the day of purnima
      ਪੁੰਨਿਆ ਦੇ ਦਿਨ ਇਨ੍ਹਾਂ 3 ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਨਵਪੰਚਮ ਯੋਗ ਨਾਲ...
    • adani group to invest over  1 lakh crore in bengal
      ਅਡਾਣੀ ਗਰੁੱਪ 2035 ਤੱਕ ਬੰਗਾਲ ’ਚ 1 ਲੱਖ ਕਰੋੜ ਰੁਪਏ ਤੋਂ ਵੱਧ ਦਾ ਕਰੇਗਾ ਨਿਵੇਸ਼...
    • minor girl raped on the pretext of removing   blame   from birth chart
      ਜਨਮ ਕੁੰਡਲੀ ਤੋਂ ‘ਦੋਸ਼’ ਹਟਾਉਣ ਦਾ ਝਾਂਸਾ ਦੇ ਕੇ ਨਾਬਾਲਗ ਕੁੜੀ ਨਾਲ ਜਬਰ-ਜ਼ਨਾਹ
    • couple on a scooter mistreated again in samastipur
      'ਅਸੀਂ ਤੁਹਾਡੇ ਪੈਰੀਂ ਪੈਂਦੇ ਹਾਂ... ਛੱਡ ਦਿਓ': ਸਮਸਤੀਪੁਰ 'ਚ ਸਕੂਟੀ ਸਵਾਰ...
    • doctors operated on right knee instead of left notice to hospital
      ਡਾਕਟਰਾਂ ਨੇ ਖੱਬੇ ਦੀ ਜਗ੍ਹਾ ਕਰ ਦਿੱਤਾ ਸੱਜੇ ਗੋਡੇ ਦਾ ਆਪ੍ਰੇਸ਼ਨ, ਹਸਪਤਾਲ ਨੂੰ...
    • major move by the cbi in the mahadev betting app case
      Mahadev ਬੈਟਿੰਗ ਐਪ ਕੇਸ 'ਚ CBI ਦੀ ਵੱਡੀ ਕਾਰਵਾਈ ! Airport 'ਤੇ ਫੜਿਆ ਗਿਆ...
    • goldy brar gang member arrested in ahmedabad
      ਗੋਲਡੀ ਬਰਾੜ ਗਿਰੋਹ ਦਾ ਮੈਂਬਰ ਅਹਿਮਦਾਬਾਦ ’ਚ ਗ੍ਰਿਫ਼ਤਾਰ
    • restaurant on suspicion of serving beef instead of mutton
      ‘ਮਟਨ’ ਦੀ ਜਗ੍ਹਾ ‘ਬੀਫ’ ਪਰੋਸਣ ਦੇ ਸ਼ੱਕ ’ਚ ਰੇਸਤਰਾਂ ਦੇ ਖਿਲਾਫ ਸ਼ਿਕਾਇਤ ਦਰਜ
    • chief election commissioner cjp opens a front
      'CEC 48 ਘੰਟਿਆਂ ’ਚ ਅਸਤੀਫਾ ਦੇਣ, ਨਹੀਂ ਤਾਂ ਦੇਸ਼ ਭਰ ’ਚ ਅੰਦੋਲਨ...
    • no upi day on october 2 500 business organizations
      2 ਅਕਤੂਬਰ ਨੂੰ 'No UPI Day', 500 ਵਪਾਰਕ ਸੰਗਠਨਾਂ ਨੇ ਕਰ'ਤਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +