Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 16, 2026

    11:04:28 AM

  • badrinath dham doors closed today snowfall

    ਅੱਜ ਬੰਦ ਹੋਣਗੇ ਬਦਰੀਨਾਥ ਧਾਮ ਦੇ ਕਿਵਾੜ, ਬਰਫ਼ਬਾਰੀ...

  • gold prices have fallen sharply  silver rates have fallen sharply

    ਧੜੰਮ ਡਿੱਗੇ ਸੋਨੇ ਦੇ ਭਾਅ, ਮੂਧੇ-ਮੂੰਹ ਡਿੱਗੇ...

  • body of punjab police head constable found under suspicious circumstances

    ਪੰਜਾਬ ਪੁਲਸ ਦੇ ਹੈੱਡ ਕਾਂਸਟੇਬਲ ਦੀ ਗੋਲੀ ਲੱਗਣ ਨਾਲ...

  • indian share market

    ਖੁੱਲ੍ਹਦਿਆਂ ਹੀ ਸ਼ੇਅਰ ਮਾਰਕੀਟ 'ਚ ਛਾਈ ਹਰਿਆਲੀ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jalandhar
  • ਫੇਸਬੁੱਕ ’ਤੇ ਚੈਟ ਪਿੱਛੋਂ ਹੋਇਆ ਪਿਆਰ, ਵਿਆਹ ਤੋਂ ਪਹਿਲਾਂ ਹੀ ਲੜਕੀ ਨੂੰ ਸਾੜ ਕੇ ਮਾਰ ਸੁੱਟਿਆ

NATIONAL News Punjabi(ਦੇਸ਼)

ਫੇਸਬੁੱਕ ’ਤੇ ਚੈਟ ਪਿੱਛੋਂ ਹੋਇਆ ਪਿਆਰ, ਵਿਆਹ ਤੋਂ ਪਹਿਲਾਂ ਹੀ ਲੜਕੀ ਨੂੰ ਸਾੜ ਕੇ ਮਾਰ ਸੁੱਟਿਆ

  • Updated: 08 Dec, 2019 07:58 PM
Jalandhar
facebook chat
  • Share
    • Facebook
    • Tumblr
    • Linkedin
    • Twitter
  • Comment

ਅਗਰਤਲਾ (ਭਾਸ਼ਾ)– ਪੂਰਬ ਉੱਤਰੀ ਸੂਬੇ ਤ੍ਰਿਪੁਰਾ ’ਚ ਵਿਆਹ ਤੋਂ ਸਿਰਫ ਕੁਝ ਦਿਨ ਪਹਿਲਾਂ ਹੋਣ ਵਾਲੇ ਪਤੀ ਅਤੇ ਉਸ ਦੇ ਰਿਸ਼ਤੇਦਾਰਾਂ ਨੇ ਲੜਕੀ ਨੂੰ ਸਾੜ ਕੇ ਮਾਰ ਦਿੱਤਾ। ਲੜਕੀ ਦੇ ਰਿਸ਼ਤੇਦਾਰਾਂ ਨੇ ਇਸ ਮਾਮਲੇ ’ਚ ਦਹੇਜ ਲਈ ਕੀਤੇ ਗਏ ਕਤਲ ਦਾ ਮੁਕੱਦਮਾ ਦਰਜ ਕਰਾਇਆ ਹੈ। ਪੁਲਸ ਨੇ ਦੋਸ਼ੀ ਪਤੀ ਨੂੰ ਗ੍ਰਿਫਤਾਰ ਕਰ ਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਇਹ ਘਟਨਾ ਰਾਧਾ ਕਿਸ਼ੋਰ ਬੰਧੂ ਪਿੰਡ ਦੀ ਹੈ। ਲੜਕੀ ਸੁਪਰੀਆ ਚੌਧਰੀ 17 ਸਾਲ ਦੀ ਨਾਬਾਲਿਗ ਸੀ ਅਤੇ ਖੋ ਬਾਈ ਜ਼ਿਲੇ ਦੇ ਕਲਿਆਣਪੁਰ ਦੀ ਵਸਨੀਕ ਦੱਸੀ ਜਾਂਦੀ ਹੈ। ਦੱਸਿਆ ਜਾਂਦਾ ਹੈ ਕਿ ਸੁੁਪਰੀਆ ਦੀ ਫੇਸਬੁੱਕ ’ਤੇ ਰਾਧਾ ਕਿਸ਼ੋਰ ਬੰਧੂ ਪਿੰਡ ਦੇ 25 ਸਾਲਾ ਅਜੇ ਰੁਦਰ ਪਾਲ ਨਾਲ ਦੋਸਤੀ ਹੋਈ ਸੀ।

ਚੈਟਿੰਗ ਤੋਂ ਬਾਅਦ ਇਹ ਦੋਸਤੀ ਪਿਆਰ ’ਚ ਬਦਲ ਗਈ ਅਤੇ ਸੁਪਰੀਆ ਅਜੇ ਨਾਲ ਘਰੋਂ ਭੱਜ ਗਈ। ਘਰੋਂ ਭੱਜਣ ਤੋਂ ਬਾਅਦ ਦੋਵੇਂ ਪਤੀ–ਪਤਨੀ ਵਾਂਗ ਰਹਿਣ ਲੱਗ ਪਏ। ਦੋਵਾਂ ਪਰਿਵਾਰਾਂ ਵਿਚਕਾਰ ਕਈ ਦੌਰ ਦੀਆਂ ਵਾਰਤਾਵਾਂ ਤੋਂ ਬਾਅਦ ਇਸ ਰਿਸ਼ਤੇ ਨੂੰ ਵਿਆਹ ਕਰ ਕੇ ਅਧਿਕਾਰਕ ਰੁੂਪ ਦੇਣ ਬਾਰੇ ਸਹਿਮਤੀ ਬਣ ਗਈ।

ਦੋਵਾਂ ਦੇ ਵਿਆਹ ਦੀ 11 ਦਸੰਬਰ ਤਰੀਕ ਤੈਅ ਕਰ ਦਿੱਤੀ ਗਈ। ਦੱਸਿਆ ਜਾਂਦਾ ਹੈ ਕਿ ਸ਼ੁੱਕਰਵਾਰ ਨੂੰ ਦੋਵਾਂ ਦਾ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਿਗਆ। ਇਸ ਦੌਰਾਨ ਅਜੇ ਨੇ ਸੁਪਰੀਆ ’ਤੇ ਮਿੱਟੀ ਦਾ ਤੇਲ ਪਾ ਕੇ ਅੱਗ ਲਾ ਦਿੱਤੀ। ਚੀਕ ਚਿਹਾੜਾ ਸੁਣ ਕੇ ਗੁਆਂਢੀ ਮੌਕੇ ’ਤੇ ਪੁੱਜੇ ਅਤੇ ਉਸ ਨੂੰ ਨਜ਼ਦੀਕੀ ਹਸਪਤਾਲ ਦਾਖਲ ਕਰਵਾਇਆ ਗਿਆ। ਸੁਪਰੀਆ 90 ਫੀਸਦੀ ਸੜ ਚੁੱਕੀ ਸੀ। ਉਸ ਦੀ ਗੰਭੀਰ ਹਾਲਤ ਨੂੰ ਦੇੇਖਦਿਆਂ ਡਾਕਟਰਾਂ ਨੇ ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਜੀ. ਬੀ. ਹਸਪਤਾਲ ਰੈਫਰ ਕਰ ਦਿੱਤਾ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਗੁੱਸੇ ’ਚ ਆਏ ਲੜਕੀ ਦੇ ਰਿਸ਼ਤੇਦਾਰਾਂ ਨੇ ਅਜੇ ਨੂੰ ਫੜ ਕੇ ਪੁਲਸ ਦੇ ਹਵਾਲੇ ਕਰ ਦਿੱਤਾ। ਸ਼ਨੀਵਾਰ ਨੂੰ ਸ਼ਾਤਿਰ ਬਜ਼ਾਰ ਥਾਣੇ ’ਚ ਅਜੇ ਅਤੇ ਉਸ ਦੇ ਰਿਸ਼ਤੇਦਾਰਾਂ ਨੇ ਦਾਜ ਮੰਗਣ ਅਤੇ ਕਤਲ ਕਰਨ ਦਾ ਮਾਮਲਾ ਦਰਜ ਕੀਤਾ ਹੈ।

  • facebook
  • chat
  • marriage
  • ਫੇਸਬੁੱਕ
  • ਚੈਟ
  • ਵਿਆਹ

ਵਟਸਐਪ ਗਰੁੱਪ ਨੇ 72 ਸਾਲਾਂ ਬਾਅਦ ਮਿਲਵਾਏ ਵਿਛੜੇ ਭੈਣ-ਭਰਾ

NEXT STORY

Stories You May Like

  • badrinath dham doors closed today snowfall
    ਅੱਜ ਬੰਦ ਹੋਣਗੇ ਬਦਰੀਨਾਥ ਧਾਮ ਦੇ ਕਿਵਾੜ, ਬਰਫ਼ਬਾਰੀ ਮਗਰੋਂ ਲਿਆ ਅਹਿਮ ਫੈਸਲਾ
  • girl  coaching  police  accused  madhya pradesh
    ਕੋਚਿੰਗ ਤੋਂ ਵਾਪਸ ਆ ਰਹੀ ਕੁੜੀ ਨਾਲ ਸਮੂਹਿਕ ਜਬਰ-ਜ਼ਿਨਾਹ
  • wedding  bride  groom  canada  rajasthan
    31 ਸਾਲ ਦੇ ਬੰਦੇ ਨਾਲ ਵਿਆਹ ਕਰਵਾਉਣ ਕੈਨੇਡਾ ਤੋਂ ਆਈ 'ਲਾੜੀ' ! ਫ਼ਿਰ ਵੀ ਹੋ ਗਈ ਨਾਂਹ, ਜਾਣੋ ਵਜ੍ਹਾ
  • bjp president  nitin nabin
    ਭਾਜਪਾ ਪ੍ਰਧਾਨ ਨਬੀਨ ਨੇ ‘ਦਿਮਾਗੀ ਨਕਸਲੀਆਂ’ ਨੂੰ ਦਿੱਤੀ ਚਿਤਾਵਨੀ, ਕਿਹਾ-ਸਰਕਾਰ ਉਨ੍ਹਾਂ ਨੂੰ ਸਬਕ ਸਿਖਾਏਗੀ
  • tourists free entry taj mahal
    ਮੁਫ਼ਤ 'ਚ ਕਰੋ ਤਾਜ ਮਹੱਲ ਦਾ ਦੀਦਾਰ! ਇਸ ਦਿਨ ਨਹੀਂ ਲੱਗੇਗੀ ਕੋਈ ਐਂਟਰੀ ਟਿਕਟ, ਜਾਣੋ ਵਜ੍ਹਾ
  • faridabad  cow smugglers  encounter  police
    ਫਰੀਦਾਬਾਦ ’ਚ ਮੁਕਾਬਲੇ ਦੌਰਾਨ 2 ਗਊ ਸਮੱਗਲਰ ਢੇਰ
  • us indians
    ਟਰੰਪ ਦੇ ਨਿਸ਼ਾਨੇ 'ਤੇ ਭਾਰਤੀ ! ਅਮਰੀਕੀਆਂ ਨੂੰ ਤਰਜੀਹ ਦੇਣ ਲਈ IT ਕੰਪਨੀਆਂ 'ਤੇ ਕੱਸਣ ਜਾ ਰਿਹੈ ਸ਼ਿਕੰਜਾ
  • horoscope  zodiac signs  money  luck shine
    1 ਮਹੀਨੇ ਬਾਅਦ ਚਮਕ ਜਾਵੇਗੀ ਇਨ੍ਹਾਂ ਰਾਸ਼ੀਆਂ ਵਾਲੇ ਲੋਕਾਂ ਦੀ ਕਿਸਮਤ! ਵਰ੍ਹੇਗਾ ਨੋਟਾਂ ਦਾ ਮੀਂਹ
  • crowd of devotees gathers at the focal point canal for chhath puja
    ਫੋਕਲ ਪੁਆਇੰਟ ਨੇੜੇ ਸਥਿਤ ਨਹਿਰ ਘਾਟ 'ਤੇ ਛੱਠ ਪੂਜਾ ਲਈ ਉਮੜੀ ਸ਼ਰਧਾਲੂਆਂ ਦੀ ਭੀੜ
  • weather takes a turn in punjab rain warning issued for 4 districts
    ਪੰਜਾਬ 'ਚ ਮੌਸਮ ਨੇ ਲਈ ਕਰਵਟ! 4 ਜ਼ਿਲ੍ਹਿਆਂ 'ਚ ਮੀਂਹ ਦੀ ਚਿਤਾਵਨੀ, 19 ਨਵੰਬਰ...
  • the world needs the teachings of the gurus gulabchand kataria
    ਦੁਨੀਆ ਨੂੰ ਯੁੱਧ ਦੀ ਨਹੀਂ, ਗੁਰੂਆਂ ਦੀਆਂ ਸਿੱਖਿਆਵਾਂ ਦੀ ਲੋੜ : ਗੁਲਾਬਚੰਦ ਕਟਾਰੀਆ
  • accused arrested with weapons in punjab links to foreign handlers
    ਪੰਜਾਬ 'ਚ 5 ਨੌਜਵਾਨ ਹਥਿਆਰਾਂ ਸਮੇਤ ਗ੍ਰਿਫ਼ਤਾਰ! ਵਿਦੇਸ਼ੀ ਹੈਂਡਲਰਾਂ ਨਾਲ ਜੁੜੇ...
  • retired nsg commando submits complaint to cp regarding incident slapped asi
    ASI ਵੱਲੋਂ ਥੱਪੜ ਮਾਰੇ ਜਾਣ ਦੇ ਮਾਮਲੇ 'ਚ ਰਿਟਾਇਰਡ NSG ਕਮਾਂਡੋ ਨੇ CP ਨੂੰ...
  • commissionerate police took action against illegal construction
    ਕਪੂਰਥਲਾ ਜੇਲ੍ਹ ’ਚ ਬੰਦ ਮੁਲਜ਼ਮ ਦੀ ਨਾਜਾਇਜ਼ ਉਸਾਰੀ ’ਤੇ ਕਮਿਸ਼ਨਰਰੇਟ ਪੁਲਸ ਨੇ...
  • commissionerate police takes action against illegal construction
    ਨਸ਼ਾ ਸਮੱਗਲਰਾਂ ਖ਼ਿਲਾਫ਼ ਪੁਲਸ ਦਾ ਵੱਡਾ ਐਕਸ਼ਨ, ਕਪੂਰਥਲਾ ਜੇਲ੍ਹ 'ਚ ਬੰਦ ਦੋਸ਼ੀ...
  • heavy rush on trains during the chhath festival
    ਛੱਠ ਦੇ ਤਿਉਹਾਰ ਵਿਚਕਾਰ ਟ੍ਰੇਨਾਂ ’ਚ ਭਾਰੀ ਭੀੜ, ਅੱਜ ਅੰਮ੍ਰਿਤਸਰ-ਮੁੰਬਈ ਵਿਚਕਾਰ...
Trending
Ek Nazar
prince harry arrives in ukraine

ਅਚਾਨਕ ਯੂਕ੍ਰੇਨ ਪਹੁੰਚੇ ਪ੍ਰਿੰਸ ਹੈਰੀ, ਜ਼ਖਮੀ ਯੂਕਰੇਨੀ ਸੈਨਿਕਾਂ ਦੇ ਜਜ਼ਬੇ ਦੀ...

horoscope  zodiac signs  money  luck shine

1 ਮਹੀਨੇ ਬਾਅਦ ਚਮਕ ਜਾਵੇਗੀ ਇਨ੍ਹਾਂ ਰਾਸ਼ੀਆਂ ਵਾਲੇ ਲੋਕਾਂ ਦੀ ਕਿਸਮਤ! ਵਰ੍ਹੇਗਾ...

s name people angry romantic suspicious

‘ਗੁੱਸੇ ਅਤੇ ਸ਼ੱਕੀ ਸੁਭਾਅ’ ਦੇ ਹੁੰਦੇ ਹਨ ਇਸ ਅੱਖਰ ਵਾਲੇ ਲੋਕ, ਜਾਣੋ ਇਨ੍ਹਾਂ ਦੀਆਂ...

tomorrow people of these zodiac signs will hit the lottery

ਭਲਕੇ ਇਨ੍ਹਾਂ ਰਾਸ਼ੀ ਵਾਲਿਆਂ ਦੀ ਲੱਗੇਗੀ 'Lottery' ! ਵਰ੍ਹੇਗਾ ਅੰਨ੍ਹਾ ਪੈਸਾ,...

major forecast for these states delhi punjab

ਦਿੱਲੀ-ਪੰਜਾਬ ਸਮੇਤ ਇਨ੍ਹਾਂ ਸੂਬਿਆਂ ਲਈ ਵੱਡੀ ਭਵਿੱਖਬਾਣੀ ! IMD ਨੇ ਕੀਤਾ ਅਲਰਟ

icc announces schedule for major cricket tournaments

ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ,...

the 50 vehicle requirement scrapped

50 ਗੱਡੀਆਂ ਦੀ ਸ਼ਰਤ ਖ਼ਤਮ, ਹੁਣ ਸਿਰਫ਼ 5 ਕਾਰਾਂ ਨਾਲ ਬਣੋ ਮਾਲਕ! ਵੱਡੇ ਬਦਲਾਅ ਦੀ...

meta owner buys 1830s royal heritage property

5,38,00,00,000 ਦਾ ਮਹਿਲ ! Meta ਦੇ ਮਾਲਕ ਨੇ ਖ਼ਰੀਦੀ 1830 ਦੀ ਸ਼ਾਹੀ ਵਿਰਾਸਤ,...

pope leo xiv visited peru

ਪੋਪ ਨੇ ਪੇਰੂ 'ਚ ਅਫਰੀਕੀ ਗੁਲਾਮਾਂ ਦੇ ਦੁੱਖ ਅਤੇ ਅਪਮਾਨ ਨੂੰ ਕੀਤਾ ਜ਼ਿਕਰ,...

lalit modi acquires british citizenship

IPL ਦੇ ਸੰਸਥਾਪਕ ਲਲਿਤ ਮੋਦੀ ਨੇ ਹਾਸਲ ਕੀਤੀ ਬ੍ਰਿਟਿਸ਼ ਨਾਗਰਿਕਤਾ

netanyahu talks for unity government

ਨੇਤਨਯਾਹੂ ਨੇ ਯੂਨਿਟੀ ਸਰਕਾਰ ਲਈ 'ਬਿਨਾਂ ਸ਼ਰਤ' ਗੱਲਬਾਤ ਦੀ ਕੀਤੀ ਅਪੀਲ,...

garment factories closed

ਬੰਗਲਾਦੇਸ਼ 'ਚ 13 ਕੱਪੜਾ ਫੈਕਟਰੀਆਂ ਅਣਮਿੱਥੇ ਸਮੇਂ ਲਈ ਬੰਦ, ਮਜ਼ਦੂਰਾਂ ਦੇ...

top hamas commander killed

ਹਮਲੇ 'ਚ ਮਾਰਿਆ ਗਿਆ ਹਮਾਸ ਦਾ ਚੋਟੀ ਦਾ ਕਮਾਂਡਰ: ਇਜ਼ਰਾਈਲ ਦਾ ਦਾਅਵਾ

find out why this veteran singer hasn  t grown his hair for 30 years

ਨਾ ਬਿਮਾਰੀ, ਨਾ ਸਟਾਇਲਿੰਗ ਦਾ ਸ਼ੌਕ ! ਜਾਣੋ ਆਖ਼ਿਰ 30 ਸਾਲਾਂ ਤੋਂ ਦਿੱਗਜ ਸਿੰਗਰ...

conflict erupts over amitabh bachchan  s bungalow   jalsa

ਅਮਿਤਾਭ ਬੱਚਨ ਦੇ ਬੰਗਲੇ 'ਜਲਸਾ' ਪਿੱਛੇ ਛਿੜ ਗਿਆ ਕਲੇਸ਼ ! ਭਾਬੀ ਨੇ ਠੋਕਿਆ...

a golden opportunity to buy jewelry

ਗਹਿਣੇ ਖਰੀਦਣ ਦਾ ਸੁਨਹਿਰੀ ਮੌਕਾ ! ਆਲ-ਟਾਈਮ ਹਾਈ ਤੋਂ 2.43 ਲੱਖ ਰੁਪਏ ਡਿੱਗੀ...

punjab father daughter

ਪੰਜਾਬ: 5 ਸਾਲਾ ਧੀ ਨੇ ਪਿਓ ਨੂੰ ਕਰ'ਤਾ ਮਾਲੋਮਾਲ! ਕਹਿੰਦਾ- 'ਲਾਡੋ ਰਾਣੀਆਂ ਨੂੰ...

film producer  s daughter passes away due to cancer

ਬਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ : ਫ਼ਿਲਮ ਪ੍ਰੋਡਿਊਸਰ ਦੀ ਧੀ ਦਾ ਕੈਂਸਰ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • s name people angry romantic suspicious
      ‘ਗੁੱਸੇ ਅਤੇ ਸ਼ੱਕੀ ਸੁਭਾਅ’ ਦੇ ਹੁੰਦੇ ਹਨ ਇਸ ਅੱਖਰ ਵਾਲੇ ਲੋਕ, ਜਾਣੋ ਇਨ੍ਹਾਂ ਦੀਆਂ...
    • major administrative reshuffle in up
      UP 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 55 PCS ਅਧਿਕਾਰੀਆਂ ਦੇ ਤਬਾਦਲੇ, ਕਈ...
    • a boon for those observing the chhath fast
      ਛੱਠ ਵਰਤ ਰੱਖਣ ਵਾਲਿਆਂ ਨੂੰ ਸੌਗਾਤ, ਦਿੱਲੀ ’ਚ ਸਵੇਰੇ 4.30 ਵਜੇ ਤੋਂ ਸ਼ੁਰੂ...
    • swayamsevaks begin returning to ram mandir
      ਰਾਮ ਮੰਦਰ ’ਚ ਮੁੜ ਪਰਤਣ ਲੱਗੇ ਸਵੈਮ-ਸੇਵਕ, ਚੜ੍ਹਾਵਾ ਚੋਰੀ ਤੋਂ ਬਾਅਦ ਬਣਾਈ ਸੀ...
    • banks will remain closed in these places today
      Bank Holiday: ਇਨ੍ਹਾਂ ਥਾਵਾਂ 'ਤੇ ਅੱਜ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ...
    • major action by ed in liquor scam
      ਸ਼ਰਾਬ ਘੁਟਾਲੇ 'ਚ ED ਦਾ ਵੱਡਾ ਐਕਸ਼ਨ, ਭੂਪੇਸ਼ ਬਘੇਲ ਦੇ ਬੇਟੇ ਨਾਲ ਜੁੜੇ 61 ਕਰੋੜ...
    • r p  singh took aim at rahul gandhi
      ਫਿਲੀਪੀਨਜ਼ ਤੋਂ ਡਿਪੋਰਟ ਵਿਦੇਸ਼ੀ ਨੇਤਾ ਨੇ ਭਾਰਤ 'ਚ ਲਾਏ 'ਵੋਟ ਚੋਰ, ਗੱਦੀ...
    • rats bit patients lying on beds in a government hospital in rajasthan
      ਰਾਜਸਥਾਨ ਦੇ ਸਰਕਾਰੀ ਹਸਪਤਾਲ 'ਚ ਬੈੱਡ 'ਤੇ ਪਏ ਮਰੀਜ਼ਾਂ ਨੂੰ ਚੂਹਿਆਂ ਨੇ...
    • major forecast for these states delhi punjab
      ਦਿੱਲੀ-ਪੰਜਾਬ ਸਮੇਤ ਇਨ੍ਹਾਂ ਸੂਬਿਆਂ ਲਈ ਵੱਡੀ ਭਵਿੱਖਬਾਣੀ ! IMD ਨੇ ਕੀਤਾ ਅਲਰਟ
    • the 50 vehicle requirement scrapped
      50 ਗੱਡੀਆਂ ਦੀ ਸ਼ਰਤ ਖ਼ਤਮ, ਹੁਣ ਸਿਰਫ਼ 5 ਕਾਰਾਂ ਨਾਲ ਬਣੋ ਮਾਲਕ! ਵੱਡੇ ਬਦਲਾਅ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +