Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 28, 2025

    7:25:55 PM

  • wwe 2 players clash coach indian team practice session

    ਭਾਰਤੀ ਟੀਮ ਦੇ ਅਭਿਆਸ ਸੈਸ਼ਨ 'ਚ WWE, ਕੋਚ ਨਾਲ ਭਿੜੇ...

  • mystery doll craze increases worldwide know price of a doll

    ਦੁਨੀਆ ਭਰ 'ਚ ਵਧਿਆ Mystery Doll ਦਾ ਕ੍ਰੇਜ਼, ਇਕ...

  • know how much the prices of gold silver have fallen in a week

    ਸੋਨੇ ਦੀਆਂ ਕੀਮਤਾਂ ਦਾ ਸ਼ੁਰੂ ਹੋਇਆ Downfall, ਜਾਣੋ...

  • monsoon will wreak havoc in punjab big weather forecast

    ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • Fact Check: ਭਤੀਜੀ ਦੇ ਨਾਲ ਵਿਆਹ ਦਾ ਦਾਅਵਾ ਗਲਤ, ਜਾਣੋ ਪੂਰਾ ਸੱਚ

NATIONAL News Punjabi(ਦੇਸ਼)

Fact Check: ਭਤੀਜੀ ਦੇ ਨਾਲ ਵਿਆਹ ਦਾ ਦਾਅਵਾ ਗਲਤ, ਜਾਣੋ ਪੂਰਾ ਸੱਚ

  • Edited By Priyanka,
  • Updated: 17 Jan, 2025 12:24 PM
New Delhi
fact check  claim of marriage with niece is false  know the whole truth
  • Share
    • Facebook
    • Tumblr
    • Linkedin
    • Twitter
  • Comment

Fact News By Vishvas news

ਨਵੀਂ ਦਿੱਲੀ (ਵਿਸ਼ਵਾਸ ਨਿਊਜ)- ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਤੇਜੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਚਾਚਾ ਨੇ ਅਪਣੀ ਭਤੀਜੀ ਨਾਲ ਵਿਆਹ ਕਰਵਾਇਆ ਹੈ। ਹੁਣ ਕੁਝ ਯੂਜ਼ਰਸ ਇਸ ਵੀਡੀਓ ਨੂੰ ਹਾਲੀਆ ਦੱਸਦੇ ਹੋਏ ਸ਼ੇਅਰ ਕਰ ਹੈ।ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਗੁੰਮਰਾਹਕੁੰਨ ਪਾਇਆ। ਦਰਅਸਲ, ਇਹ ਮਾਮਲਾ ਸਾਲ 2019 ਦਾ ਹੈ। ਵੀਡੀਓ ਨੂੰ ਹੁਣ ਹਾਲੀਆ ਘਟਨਾ ਦਾ ਦੱਸਦੇ ਹੋਏ ਗਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਵੀਡੀਓ ਦਾ ਹਾਲ-ਫਿਲਹਾਲ ਨਾਲ ਕੋਈ ਸੰਬੰਧ ਨਹੀਂ ਹੈ।

PunjabKesari

ਕੀ ਹੋ ਰਿਹਾ ਹੈ ਵਾਇਰਲ?
ਫੇਸਬੁੱਕ ਯੂਜ਼ਰ Sony Singh ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ ‘ਚ ਲਿਖਿਆ ਹੈ, “
ਦਿਨ ਪਰ ਦਿਨ ਬੇੜਾ ਗ਼ਰਕ ਹੋ ਰਿਹਾ ਲੋਕਾਂ ਦਾ
ਚਾਚੇ ਨੇ ਭਤੀਜੀ ਨਾਲ ਕਰਵਾਇਆ ਵਿਆਹ”

ਇੱਥੇ ਪੋਸਟ ਦਾ ਆਰਕਾਈਵ ਲਿੰਕ ਵੇਖੋ।

PunjabKesari

ਪੜਤਾਲ
ਵਾਇਰਲ ਵੀਡੀਓ ਦੀ ਪੜਤਾਲ ਲਈ ਅਸੀਂ ਇਨਵਿਡ ਟੂਲ ਦੀ ਮਦਦ ਨਾਲ ਵਾਇਰਲ ਵੀਡੀਓ ਦੇ ਕਈ ਕੀਫ੍ਰੇਮ ਕੱਢੇ ਅਤੇ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ਦੀ ਮਦਦ ਨਾਲ ਸਰਚ ਕੀਤਾ। ਸਾਨੂੰ ਵਾਇਰਲ ਵੀਡੀਓ ਨਾਲ ਜੁੜੀ ਖਬਰ Aone Punjabi Tv ਦੇ ਆਧਿਕਾਰਿਕ ਯੂਟਿਊਬ ਚੈਨਲ ‘ਤੇ ਮਿਲੀ। ਵੀਡੀਓ ਨੂੰ 9 ਮਈ 2019 ਨੂੰ ਅਪਲੋਡ ਕੀਤਾ ਗਿਆ ਹੈ।ਸਰਚ ਦੌਰਾਨ ਵੀਡੀਓ ਨਾਲ ਜੁੜੀ ਰਿਪੋਰਟ newstrack.com ਦੀ ਵੈਬਸਾਈਟ ‘ਤੇ ਵੀ ਮਿਲੀ। 10 ਮਈ 2019 ਨੂੰ ਪ੍ਰਕਾਸ਼ਿਤ ਖਬਰ ਵਿੱਚ ਇਸ ਘਟਨਾ ਨੂੰ ਯੂਪੀ ਦੇ ਸ਼ਾਹਜਹਾਂਪੁਰ ਦੀ ਦਸਿਆ ਗਿਆ ਹੈ। ਦਿੱਤੀ ਗਈ ਜਾਣਕਾਰੀ ਮੁਤਾਬਕ, “ਯੂਪੀ ਦੇ ਸ਼ਾਹਜਹਾਂਪੁਰ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿੱਥੇ ਪੰਜਾਬ ਤੋਂ ਆਇਆ ਯੁਵਕ ਗੁਰਦੁਆਰੇ ਦੇ ਅੰਦਰ ਦੂਜਾ ਵਿਆਹ ਕਰਵਾ ਰਿਹਾ ਸੀ। ਪਰ ਫਿਰ ਯੁਵਕ ਦੀ ਪਹਿਲੀ ਪਤਨੀ ਉੱਥੇ ਪਹੁੰਚ ਗਈ। ਉਸ ਤੋਂ ਬਾਅਦ ਬਹੁਤ ਹੰਗਾਮਾ ਹੋਇਆ। ਦੱਸਿਆ ਜਾ ਰਿਹਾ ਹੈ ਕਿ ਯੁਵਕ ਜਿਸ ਕੁੜੀ ਨਾਲ ਦੂਜਾ ਵਿਆਹ ਕਰ ਰਿਹਾ ਸੀ, ਉਹ ਰਿਸ਼ਤੇ ਵਿੱਚ ਉਸ ਦੀ ਭਤੀਜੀ ਹੈ।”

 

ਸਾਨੂੰ ਵਾਇਰਲ ਵੀਡੀਓ ਨਾਲ ਜੁੜਿਆ ਵੀਡੀਓ ‘ਗੁਰਬਾਣੀ ਅਖੰਡ ਬਾਣੀ’ ਨਾਮ ਦੇ ਯੂਟਿਊਬ ਚੈਨਲ ‘ਤੇ ਮਿਲਾ। ਵੀਡੀਓ ਨੂੰ 19 ਮਈ 2019 ਨੂੰ ਅਪਲੋਡ ਕੀਤਾ ਗਿਆ ਹੈ। ਵੀਡੀਓ ਵਿੱਚ ਇੱਕ ਆਦਮੀ ਨੂੰ ਵਾਇਰਲ ਵੀਡੀਓ ਬਾਰੇ ਦੱਸਦੇ ਹੋਏ ਦੇਖਿਆ ਜਾ ਸਕਦਾ ਹੈ। ਵੀਡੀਓ ਵਿੱਚ ਆਦਮੀ ਬੋਲ ਰਿਹਾ ਹੈ,”ਇਹ ਆਦਮੀ ਪੰਜਾਬ ਦੇ ਪੱਟੀ ਪਿੰਡ ਦਾ ਰਹਿਣ ਵਾਲਾ ਹੈ। ਇਸ ਆਦਮੀ ਦਾ ਵਿਆਹ 2014 ਵਿੱਚ ਹੋਇਆ ਸੀ ਅਤੇ ਉਸਨੂੰ ਨਹੀਂ ਪਤਾ ਸੀ ਕਿ ਉਸਦੀ ਪਤਨੀ ਪਹਿਲਾਂ ਵਿਆਹੀ ਹੋਈ ਹੈ। ਵੀਡੀਓ ‘ਚ ਆਦਮੀ ਜਿਸ ਕੁੜੀ ਨਾਲ ਵਿਆਹ ਕਰਵਾ ਰਿਹਾ ਹੈ ਉਹ ਉਸਦੀ ਸਗੀ ਭਤੀਜੀ ਨਹੀਂ ਹੈ। ਜਦੋਂ ਪਹਿਲੀ ਪਤਨੀ ਨੂੰ ਵਿਆਹ ਕਰਾਉਣ ਬਾਰੇ ਪਤਾ ਲੱਗਾ ਤਾਂ ਉਹ ਪੁਲਿਸ ਲੈ ਕੇ ਯੂਪੀ ਪਹੁੰਚ ਗਈ ਅਤੇ ਹੰਗਾਮਾ ਕੀਤਾ।”ਵਾਇਰਲ ਵੀਡੀਓ ਜੁੜੀ ਹੋਰ ਰਿਪੋਰਟਾਂ ਇੱਥੇ ਦੇਖੀ ਜਾ ਸਕਦੀ ਹੈ।

 

ਸਾਡੀ ਹੁਣ ਤੱਕ ਦੀ ਜਾਂਚ ਵਿੱਚ ਇਹ ਤਾਂ ਸਾਫ ਹੋਇਆ ਕਿ ਵੀਡੀਓ ਹਾਲੀਆ ਨਹੀਂ ਹੈ। ਕਿਉਂਕਿ ਵੀਡੀਓ ਨੂੰ ਸ਼ਾਹਜਹਾਂਪੁਰ ਦਾ ਦੱਸਿਆ ਗਿਆ ਹੈ, ਇਸ ਲਈ ਅਸੀਂ ਸ਼ਾਹਜਹਾਂਪੁਰ ਵਿੱਚ ਦੈਨਿਕ ਜਾਗਰਣ ਦੇ ਬਿਊਰੋ ਚੀਫ ਅੰਬੂਜ ਮਿਸ਼ਰਾ ਨਾਲ ਗੱਲ ਕੀਤੀ। ਉਨ੍ਹਾਂ ਨੇ ਦੱਸਿਆ, ਹਾਲ ਵਿੱਚ ਅਜਿਹਾ ਕੋਈ ਅਜਿਹਾ ਮਾਮਲਾ ਇੱਥੇ ਸਾਹਮਣੇ ਨਹੀਂ ਆਇਆ ਹੈ। ਇਹ ਘਟਨਾ ਪੁਰਾਣੀ ਹੈ।

 

ਅਸੀਂ ਵੀਡੀਓ ਬਾਰੇ ਪੰਜਾਬੀ ਜਾਗਰਣ, ਤਰਨਤਾਰਨ ਦੇ ਇੰਚਾਰਜ ਜਸਪਾਲ ਸਿੰਘ ਜੱਸੀ ਨਾਲ ਗੱਲ ਕੀਤੀ। ਉਨ੍ਹਾਂ ਨੇ ਸਾਨੂੰ ਦੱਸਿਆ ਕਿ, ਹਾਲ ਵਿੱਚ ਅਜਿਹਾ ਕੋਈ ਮਾਮਲਾ ਨਹੀਂ ਹੋਇਆ ਹੈ, ਪਰ ਬਹੁਤ ਪਹਿਲਾ ਇਹ ਵੀਡੀਓ ਵਾਇਰਲ ਹੋਈ ਸੀ। ਵੀਡੀਓ ਹਾਲੀਆ ਨਹੀਂ ਹੈ।

ਅੰਤ ਵਿੱਚ ਅਸੀਂ ਵੀਡੀਓ ਨੂੰ ਸਾਂਝਾ ਕਰਨ ਵਾਲੇ ਫੇਸਬੁੱਕ ਯੂਜ਼ਰ ਨੂੰ ਸਕੈਨ ਕੀਤਾ। ਪਤਾ ਲੱਗਾ ਕਿ ਯੂਜ਼ਰ ਨੂੰ 9 ਹਜਾਰ ਲੋਕ ਫੋਲੋ ਕਰਦੇ ਹਨ। ਯੂਜ਼ਰ ਨੇ ਖੁਦ ਨੂੰ ਪੰਜਾਬ ਦੇ ਨਾਭਾ ਦਾ ਰਹਿਣ ਵਾਲਾ ਦੱਸਿਆ ਹੈ।

ਨਤੀਜਾ: ਭਤੀਜੀ ਨਾਲ ਵਿਆਹ ਕਰਨ ਦੇ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਵੀਡੀਓ ਹਾਲੀਆ ਨਹੀਂ, ਸੰਗੋ ਸਾਲ 2019 ਦਾ ਹੈ। ਹੁਣ ਕੁਝ ਲੋਕ ਇਸ ਵੀਡੀਓ ਨੂੰ ਹਾਲੀਆ ਦੱਸਦੇ ਹੋਏ ਗੁੰਮਰਾਹਕੁੰਨ ਦਾਅਵੇ ਨਾਲ ਵਾਇਰਲ ਕਰ ਰਹੇ ਹਨ।

 

(Disclaimer: ਇਹ ਫੈਕਟ ਮੂਲ ਤੌਰ 'ਤੇ Vishvas News ਵੱਲੋਂ ਕੀਤਾ ਗਿਆ ਹੈ, ਜਿਸ ਨੂੰ Shakti Collective ਦੀ ਮਦਦ ਨਾਲ ‘ਜਗ ਬਾਣੀ’ ਨੇ ਪ੍ਰਕਾਸ਼ਿਤ ਕੀਤਾ ਹੈ)

  • Fact Check
  • Claim marriage
  • niece false
  • know
  • whole truth

ਮਹਾਂਕੁੰਭ ​​2025: ਫੁੱਲਾਂ ਦੀ ਵਰਖਾ 'ਚ ਦੇਰੀ, ਹਵਾਬਾਜ਼ੀ ਕੰਪਨੀ ਦੇ CEO ਤੇ ਪਾਇਲਟ 'ਤੇ FIR ਦਰਜ

NEXT STORY

Stories You May Like

  • which girl did bumrah want to run away and marry  big truth revealed
    ਬੁਮਰਾਹ ਕਿਸ ਕੁੜੀ ਨਾਲ ਭੱਜ ਕੇ ਵਿਆਹ ਕਰਵਾਉਣਾ ਚਾਹੁੰਦੇ ਸੀ, ਸਾਹਮਣੇ ਆਇਆ ਵੱਡਾ ਸੱਚ
  • district level team checks shops
    ਜ਼ਿਲ੍ਹਾ ਪੱਧਰੀ ਟੀਮ ਵੱਲੋਂ ਦੁਕਾਨਾਂ ਦੀ ਚੈਕਿੰਗ, ਕਿਹਾ-ਕਿਸਾਨਾਂ ਨਾਲ ਧੱਕਾ ਬਰਦਾਸ਼ਤ ਨਹੀਂ
  • rinku singh priya saroj marriage
    ਟਲ਼ ਗਿਆ ਰਿੰਕੂ ਸਿੰਘ ਦਾ ਵਿਆਹ ! ਜਾਣੋ ਹੁਣ ਕੀ ਪਿਆ ਪੰਗਾ
  • sdm phc checking
    SDM ਵੱਲੋਂ PHC ਦਾ ਅਚਨਚੇਤ ਦੌਰਾ, ਮਰੀਜ਼ਾਂ ਨਾਲ ਗੱਲਬਾਤ ਮਗਰੋਂ ਸਟਾਫ਼ ਨੂੰ ਲੋੜੀਂਦੇ ਨਿਰਦੇਸ਼ ਜਾਰੀ
  • vastu dosh can the reason marriage
    ਵਾਸਤੂ ਦੋਸ਼ ਵੀ ਬਣ ਸਕਦੇ ਹਨ ਵਿਆਹ 'ਚ ਰੁਕਾਵਟ ਦਾ ਕਾਰਨ, ਜਾਣੋ ਇਨ੍ਹਾਂ ਦੇ ਉਪਾਅ
  • lover girlfriend marriage
    ਮੌਤ ਵੀ ਨਾ ਤੋੜ ਸਕੀ ਪਿਆਰ ਦਾ ਬੰਧਨ; ਪ੍ਰੇਮੀ ਨੇ ਪ੍ਰੇਮਿਕਾ ਦੀ ਲਾਸ਼ ਨਾਲ ਕਰਵਾਇਆ ਵਿਆਹ
  • mayor cheated of rs 42 50 lakh
    ਮੇਅਰ ਨਾਲ ਹੋਈ 42.50 ਲੱਖ ਰੁਪਏ ਦੀ ਠੱਗੀ ! ਜਾਣੋ ਪੂਰਾ ਮਾਮਲਾ
  • america now has complete control over iran
    'ਈਰਾਨੀ ਆਸਮਾਨ 'ਤੇ ਅਮਰੀਕਾ ਦਾ Total control', ਡੋਨਾਲਡ ਟਰੰਪ ਨੇ ਕੀਤਾ ਦਾਅਵਾ
  • monsoon will wreak havoc in punjab big weather forecast
    ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...
  • big news about the bhandare to be held in dera beas
    ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ...
  • major accident with devotees going to dera beas
    ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
  • good news for those with driving licenses
    Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...
  • punjabi son washed away in a canal in uttarakhand
    Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...
  • bulldozer action in manjit nagar jalandhar
    ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
  • manish sisodia reprimands jalandhar municipal corporation officers
    ਮਨੀਸ਼ ਸਿਸੋਦੀਆ ਨੇ ਲਗਾਇਆ ਜਲੰਧਰ ਸ਼ਹਿਰ ਦਾ ਰਾਊਂਡ, ਨਿਗਮ ਅਫ਼ਸਰਾਂ ਨੂੰ ਲਾਈ ਫਿਟਕਾਰ
  • punjab government takes major action against female sarpanch and her husband
    ਮਹਿਲਾ ਸਰਪੰਚ ਤੇ ਉਸ ਦੇ ਪਤੀ 'ਤੇ ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਮਾਮਲਾ ਕਰੇਗਾ...
Trending
Ek Nazar
aap leader sajjan singh cheema s nephew taranjit cheema dies in accident

'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ ਹਾਦਸੇ 'ਚ ਭਤੀਜੇ ਦੀ ਮੌਤ

good news for those with driving licenses

Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...

major accident with devotees going to dera beas

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

monsoon will wreak havoc in punjab big weather forecast

ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...

big encounter in punjab hoshiarpur

ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਨਾਲ ਮੁਠਭੇੜ ਦੌਰਾਨ ਚੱਲੀਆਂ ਤਾੜ-ਤਾੜ ਗੋਲ਼ੀਆਂ

no consensus reached on summer vacations

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ

flights canceled due to bear

ਭਾਲੂ ਕਾਰਨ ਰੱਦ ਹੋਈਆਂ ਇਕ ਦਰਜਨ ਫਲਾਈਟਾਂ, ਵੀਡੀਓ ਵਾਇਰਲ

israeli attacks in gaza

ਗਾਜ਼ਾ 'ਚ ਇਜ਼ਰਾਈਲੀ ਹਮਲੇ, 34 ਲੋਕਾਂ ਦੀ ਮੌਤ

important step in treating childhood genetic heart disease

ਜੈਨੇਟਿਕ ਦਿਲ ਦੀਆਂ ਬਿਮਾਰੀਆਂ ਨਾਲ ਜੂਝ ਰਹੇ ਬੱਚਿਆਂ ਲਈ ਆਸ ਦੀ ਕਿਰਨ

punjabi son washed away in a canal in uttarakhand

Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...

mortar shell explosion

ਮੋਰਟਾਰ ਸ਼ੈੱਲ 'ਚ ਧਮਾਕਾ, 14 ਲੋਕ ਜ਼ਖਮੀ

flash floods after rain

ਮੀਂਹ ਮਗਰੋਂ ਆਇਆ ਹੜ੍ਹ, 11 ਲੋਕਾਂ ਦੀ ਮੌਤ

j k hydroelectric projects pakistan

ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਪਣ-ਬਿਜਲੀ ਪ੍ਰੋਜੈਕਟਾਂ 'ਤੇ ਕੋਰਟ ਦੇ ਫੈਸਲੇ ਦਾ...

study tour to india extraordinary

ਭਾਰਤ ਦਾ ਅਧਿਐਨ ਦੌਰਾ ਬੇਮਿਸਾਲ : ਅਮਰੀਕੀ ਸਮੂਹ

trump attack iran again

Trump ਈਰਾਨ 'ਤੇ ਕਰਨਗੇ ਦੁਬਾਰਾ ਹਮਲਾ! ਪ੍ਰਸਤਾਵ ਨੂੰ ਸਹਿਮਤੀ

mark carney reactions

ਅਮਰੀਕਾ ਨੇ ਵਪਾਰਕ ਗੱਲਬਾਤ ਕੀਤੀ ਖ਼ਤਮ, ਕੈਨੇਡੀਅਨ PM ਦੀ ਪਹਿਲੀ ਪ੍ਰਤੀਕਿਰਿਆ

turkish president comments on s 400 missile s

S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ

airspace in iran

ਈਰਾਨ ਨੇ ਹਵਾਈ ਖੇਤਰ ਪੂਰੀ ਤਰ੍ਹਾਂ ਖੋਲ੍ਹਣਾ ਕੀਤਾ ਮੁਲਤਵੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • gangster jaggu bhagwanpuria  s mother shot
      ਵੱਡੀ ਖ਼ਬਰ: ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਮਾਂ ’ਤੇ ਚੱਲੀਆਂ ਗੋਲੀਆਂ
    • sri akal takht sahib committee
      ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ 34 ਮੈਂਬਰੀ ਕਮੇਟੀ ਦਾ...
    • gaushala incident haryana
      ਅੱਧੀ ਰਾਤ ਨੂੰ ਡਿੱਗੀ ਗਊਸ਼ਾਲਾ ਦੀ ਛੱਤ, 35 ਗਊਵੰਸ਼ਾਂ ਦੀ ਹੋਈ ਮੌਤ
    • rajnath singh in sco
      SCO 'ਚ ਪਾਕਿ ਰੱਖਿਆ ਮੰਤਰੀ ਨੂੰ ਨਹੀਂ ਮਿਲੇ ਰਾਜਨਾਥ
    • punjab congress resigns
      ਪੰਜਾਬ ਦੀ ਸਿਆਸਤ 'ਚ ਹਲਚਲ! ਤਿੰਨ ਵੱਡੇ ਆਗੂਆਂ ਦੇ ਅਸਤੀਫ਼ੇ ਮਨਜ਼ੂਰ
    • pakistan in trouble
      ਪਹਿਲਾਂ ਸੋਕਾ ਹੁਣ ਹੜ੍ਹ ! ਪਾਕਿਸਤਾਨ ਦੀਆਂ ਵਧੀਆਂ ਮੁਸ਼ਕਲਾਂ, ਭਾਰਤ ਨੇ ਖੋਲ'ਤੇ...
    • india pakistan tulbul project
      ਪਾਕਿ ਨੂੰ ਲੱਗੇਗਾ ਝਟਕਾ; ਤੁਲਬੁਲ ਪ੍ਰਾਜੈਕਟ ਮੁੜ ਸ਼ੁਰੂ ਕਰਨ ਦੀ ਤਿਆਰੀ ’ਚ ਭਾਰਤ
    • big statement of khawaja asif
      'ਸਾਨੂੰ ਭਾਰਤ ਦੀ ਖੁਫੀਆ ਜਾਣਕਾਰੀ ਦੇ ਰਿਹੈ ਚੀਨ', ਪਾਕਿ ਰੱਖਿਆ ਮੰਤਰੀ ਦਾ ਵੱਡਾ...
    • jaswant singh khalra school inaugurated in fresno
      ਜਸਵੰਤ ਸਿੰਘ ਖਾਲੜਾ ਸਕੂਲ ਦਾ ਫਰਿਜ਼ਨੋ 'ਚ ਉਦਘਾਟਨ
    • punjab school employees
      ਪੰਜਾਬ ਦੇ ਸਕੂਲ ਮੁਲਾਜ਼ਮਾਂ ਲਈ ਸਰਕਾਰ ਦਾ ਵੱਡਾ ਐਲਾਨ
    • ਦੇਸ਼ ਦੀਆਂ ਖਬਰਾਂ
    • humsafar reservation chart 24 hours in advance
      24 ਘੰਟੇ ਪਹਿਲਾਂ ਬਣੇਗਾ ‘ਹਮਸਫਰ’ ਦਾ ਰਿਜਰਵੇਸ਼ਨ ਚਾਰਟ, ਕਲੋਨ ਟਰੇਨਾਂ ਦਾ ਰਸਤਾ...
    • raj and uddhav thackeray protest hindi   imposition
      ਹਿੰਦੀ ‘ਥੋਪੇ’ ਜਾਣ ਦੇ ਵਿਰੁੱਧ 'ਚ ਮਿਲ ਕੇ ਪ੍ਰਦਰਸ਼ਨ ਕਰਨਗੇ ਰਾਜ ਤੇ ਊਧਵ ਠਾਕਰੇ
    • added words in preamble of constitution painful  dhankhar
      ਸੰਵਿਧਾਨ ਦੀ ਪ੍ਰਸਤਾਵਨਾ ਵਿੱਚ ਜੋੜੇ ਗਏ ਸ਼ਬਦ ਦੁਖਦਾਈ ਹਨ: ਧਨਖੜ
    • mayor cheated of rs 42 50 lakh
      ਮੇਅਰ ਨਾਲ ਹੋਈ 42.50 ਲੱਖ ਰੁਪਏ ਦੀ ਠੱਗੀ ! ਜਾਣੋ ਪੂਰਾ ਮਾਮਲਾ
    • ayodhya ram temple construction work
      ਅਯੁੱਧਿਆ 'ਚ ਰਾਮ ਮੰਦਰ ਨਿਰਮਾਣ ਕੰਮ ਜੁਲਾਈ ਦੇ ਅੰਤ ਤੱਕ ਪੂਰਾ ਹੋਣ ਦੀ ਸੰਭਾਵਨਾ
    • delhi police  bangladeshi national  arrest
      ਦਿੱਲੀ 'ਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ 18 ਬੰਗਲਾਦੇਸ਼ੀ ਨਾਗਰਿਕ ਕਾਬੂ
    • india continue grow strongly major industrialized g 7 countries phdcci
      ਭਾਰਤ ਵੱਡੇ ਉਦਯੋਗਿਕ G-7 ਦੇਸ਼ਾਂ 'ਚ ਵੀ ਮਜ਼ਬੂਤੀ ਨਾਲ ਵਿਕਾਸ ਕਰਦਾ ਰਹੇਗਾ:...
    • police action
      Law ਕਾਲਜ 'ਚ ਵਿਦਿਆਰਥਣ ਨਾਲ ਹੋਏ ਸਮੂਹਿਕ ਜਬਰ-ਜਨਾਹ ਮਾਮਲੇ 'ਚ ਪੁਲਸ ਦੀ ਵੱਡੀ...
    • 3 brothers from the same family joined the army
      ਖੁਸ਼ੀ ਦਾ ਪਲ, ਇੱਕੋ ਪਰਿਵਾਰ ਦੇ 3 ਭਰਾ ਫੌਜ 'ਚ ਭਰਤੀ, ਇੱਕ ਨਾਇਬ ਸੂਬੇਦਾਰ ਤੇ 2...
    • digital arrest female doctor cybercriminal
      ਡਿਜੀਟਲ ਅਰੈਸਟ ! ਮਹਿਲਾ ਡਾਕਟਰ ਨਾਲ ਹੋ ਗਈ 3 ਕਰੋੜ ਦੀ ਠੱਗੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +