Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    10:04:23 AM

  • immediate holiday declared in this school in jalandhar

    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ,...

  • trump hints for ceasfire

    ਇਸ ਵਾਰ ਬਣ ਜਾਵੇਗੀ ਸਹਿਮਤੀ! ਟਰੰਪ ਨੇ ਦਿੱਤੇ ਸੰਕੇਤ

  • strong rise in indian stock market  sensex and nifty made a big jump

    ਭਾਰਤੀ ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਵਾਧਾ : ਸੈਂਸੈਕਸ...

  • new problem in punjab regarding salaries and pensions

    ਪੰਜਾਬ 'ਚ ਤਨਖ਼ਾਹਾਂ ਅਤੇ ਪੈਨਸ਼ਨਾਂ ਨੂੰ ਲੈ ਕੇ ਪਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • Fact Check : 26 ਜਨਵਰੀ 'ਤੇ ਕਰਨਾਟਕ ਦੀ ਝਾਕੀ 'ਚ ਮੰਦਰ ਦਿਖਾਏ ਸੀ, ਟੀਪੂ ਸੁਲਤਾਨ ਨਹੀਂ

NATIONAL News Punjabi(ਦੇਸ਼)

Fact Check : 26 ਜਨਵਰੀ 'ਤੇ ਕਰਨਾਟਕ ਦੀ ਝਾਕੀ 'ਚ ਮੰਦਰ ਦਿਖਾਏ ਸੀ, ਟੀਪੂ ਸੁਲਤਾਨ ਨਹੀਂ

  • Edited By Harpreet Singh,
  • Updated: 29 Jan, 2025 02:44 AM
New Delhi
fact check about tipu sultan on republic day parade
  • Share
    • Facebook
    • Tumblr
    • Linkedin
    • Twitter
  • Comment

Fact Check By Vishvas.news

ਨਵੀਂ ਦਿੱਲੀ- ਸੋਸ਼ਲ ਮੀਡਿਆ ‘ਤੇ ਟੀਪੂ ਸੁਲਤਾਨ ਦੀ ਝਾਂਕੀ ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ। ਤਸਵੀਰ ਨੂੰ ਸ਼ੇਅਰ ਕਰਦੇ ਹੋਏ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਵਾਰ ਗਣਤੰਤਰ ਦਿਵਸ ਦੇ ਮੌਕੇ ‘ਤੇ ਕਰਤੱਵ ਪਥ ‘ਤੇ ਕਰਨਾਟਕ ਵਲੋਂ ਟੀਪੂ ਸੁਲਤਾਨ ਨੂੰ ਦਰਸਾਉਂਦੀ ਹੋਏ ਝਾਕੀ ਕੱਢੀ ਗਈ।

ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਦਾਅਵਾ ਗੁੰਮਰਾਹਕੁੰਨ ਹੈ। ਅਸਲ ਵਿੱਚ ਵਾਇਰਲ ਤਸਵੀਰ ਇਸ ਸਾਲ ਕੱਢੀ ਗਈ ਝਾਂਕੀ ਦੀ ਨਹੀਂ, ਸਗੋਂ 2014 ਨੂੰ ਗਣਤੰਤਰ ਦਿਵਸ ਦੇ ਮੌਕੇ ‘ਤੇ ਕੱਢੀ ਗਈ ਝਾਂਕੀ ਦੀ ਹੈ। ਇਸ ਸਾਲ ਕਰਨਾਟਕ ਨੇ ਝਾਂਕੀ ਵਿੱਚ ਲਕਕੁੰਡੀ ਦੇ ਕਲਾਤਮਕ ਮੰਦਰਾਂ ਨੂੰ ਪ੍ਰਦਰਸ਼ਿਤ ਕੀਤਾ ਸੀ।

ਕੀ ਹੋ ਰਿਹਾ ਹੈ ਵਾਇਰਲ?
ਫੇਸਬੁੱਕ ਯੂਜ਼ਰ ‘जाट मांगीलाल गोदारा’ ਨੇ 27 ਜਨਵਰੀ 2025 ਨੂੰ ਵਾਇਰਲ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ ‘ਚ ਲਿਖਿਆ, ”ਟੀਪੂ ਸੁਲਤਾਨ ਲਈ ਇੰਨੀ ਨਫਰਤ ਹੈ, ਫਿਰ ਵੀ ਝਾਂਕੀ ਕੱਢਣੀ ਪੈ ਰਹੀ ਹੈ, ਇਸ ਲਈ ਮੈਂ ਕਹਿੰਦਾ ਹਾਂ… ਮੁਸਲਮਾਨ ਆਪਣਾ ਮਿਆਰ ਇੰਨਾ ਬੁਲੰਦ ਕਰੋ ਕਿ ਨਫ਼ਰਤ ਕਰਨ ਵਾਲੇ ਵੀ ਗੁਣਗਾਣ ‘ਤੇ ਮਜਬੂਰ ਹੋ ਜਾਵੇ।”

ਵਾਇਰਲ ਪੋਸਟ ਦਾ ਆਰਕਾਈਵ ਲਿੰਕ ਇੱਥੇ ਵੇਖੋ।

PunjabKesari

ਪੜਤਾਲ
ਵਾਇਰਲ ਦਾਅਵੇ ਦੀ ਸੱਚਾਈ ਜਾਣਨ ਲਈ, ਅਸੀਂ ਸੰਬੰਧਿਤ ਕੀਵਰਡਸ ਦੀ ਮਦਦ ਨਾਲ ਗੂਗਲ ‘ਤੇ ਸਰਚ ਕੀਤੀ। ਸਾਨੂੰ ਇੰਡੀਆ ਟੂਡੇ ਦੀ ਅਧਿਕਾਰਤ ਵੈੱਬਸਾਈਟ ‘ਤੇ ਦਾਅਵੇ ਨਾਲ ਸਬੰਧਤ ਇੱਕ ਰਿਪੋਰਟ ਮਿਲੀ। ਰਿਪੋਰਟ ਨੂੰ 26 ਜਨਵਰੀ 2014 ਨੂੰ ਪ੍ਰਕਾਸ਼ਿਤ ਕੀਤਾ ਗਿਆ ਸੀ। ਰਿਪੋਰਟ ਦੇ ਅਨੁਸਾਰ, ਕਰਨਾਟਕ ਵਲੋਂ ਟੀਪੂ ਸੁਲਤਾਨ ਨੂੰ ਦਰਸਾਉਂਦੀ ਇੱਕ ਝਾਂਕੀ ਕੱਢੀ ਗਈ ਸੀ।

ਮਿਲੀ ਜਾਣਕਾਰੀ ਦੇ ਆਧਾਰ ‘ਤੇ ਅਸੀਂ ਹੋਰ ਕੀਵਰਡਸ ਦੀ ਮਦਦ ਨਾਲ ਗੂਗਲ ‘ਤੇ ਸਰਚ ਕੀਤਾ। ਸਾਨੂੰ ਕਰਨਾਟਕ ਦੁਆਰਾ ਕੱਢੀ ਗਈ ਝਾਂਕੀ ਦਾ ਵੀਡੀਓ ਐਨਡੀਟੀਵੀ ਦੇ ਅਧਿਕਾਰਤ ਯੂਟਿਊਬ ਚੈਨਲ ‘ਤੇ ਮਿਲਾ। ਵੀਡੀਓ ਨੂੰ 28 ਜਨਵਰੀ 2014 ਨੂੰ ਅਪਲੋਡ ਕੀਤੀ ਗਿਆ ਸੀ। ਮੌਜੂਦ ਜਾਣਕਾਰੀ ਅਨੁਸਾਰ, ਕਰਨਾਟਕ ਨੇ ਟੀਪੂ ਸੁਲਤਾਨ ਦੀ ਝਾਂਕੀ ਕੱਢੀ ਸੀ।

ਜਾਂਚ ਦੌਰਾਨ ਸਾਨੂੰ ਇਸ ਸਾਲ ਕਰਨਾਟਕ ਦੁਆਰਾ ਕੱਢੀ ਗਈ ਝਾਂਕੀ ਦਾ ਵੀਡੀਓ ਸੰਸਦ ਟੀ.ਵੀ .‘ਤੇ ਮਿਲਿਆ। ਵੀਡੀਓ ਨੂੰ 26 ਜਨਵਰੀ 2025 ਨੂੰ ਅਪਲੋਡ ਕੀਤਾ ਗਿਆ ਹੈ। ਵੀਡੀਓ ‘ਚ ਸਾਫ ਦੇਖਿਆ ਜਾ ਸਕਦਾ ਹੈ ਕਿ ਇਸ ਵਾਰ ਕਰਨਾਟਕ ਨੇ ਗਣਤੰਤਰ ਦਿਵਸ ਦੇ ਮੌਕੇ ‘ਤੇ ਟੀਪੂ ਸੁਲਤਾਨ ਨੂੰ ਨਹੀਂ, ਸਗੋਂ ਲਕਕੁੰਡੀ ਦੇ ਕਲਾਤਮਿਕ ਮੰਦਰਾਂ ਨੂੰ ਦਰਸਾਇਆ ਸੀ।

ਵਧੇਰੇ ਜਾਣਕਾਰੀ ਲਈ, ਅਸੀਂ ਗਣਤੰਤਰ ਦਿਵਸ ਸਮਾਗਮ ਦੀ ਕਵਰੇਜ ਕਰਨ ਵਾਲੇ ਦੈਨਿਕ ਜਾਗਰਣ ਦੇ ਰਿਪੋਰਟਰ ਉਦੈ ਜਗਤਾਪ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਵਾਇਰਲ ਦਾਅਵਾ ਗੁੰਮਰਾਹਕੁੰਨ ਹੈ। ਇਹ ਤਸਵੀਰ ਇਸ ਸਾਲ ਕੱਢੀ ਗਈ ਝਾਂਕੀ ਦੀ ਨਹੀਂ ਹੈ। ਇਸ ਸਾਲ ਕਰਨਾਟਕ ਨੇ ਲਕਕੁੰਡੀ ਮੰਦਰਾਂ ਨੂੰ ਦਿਖਾਇਆ ਸੀ ਅਤੇ ਇਸ ਦੀਆਂ ਵਿਸ਼ੇਸ਼ਤਾਵਾਂ ਬਾਰੇ ਦੱਸਿਆ ਸੀ।

ਅੰਤ ਵਿੱਚ, ਅਸੀਂ ਫੋਟੋ ਨੂੰ ਗਲਤ ਦਾਅਵੇ ਨਾਲ ਸਾਂਝੀ ਕਰਨ ਵਾਲੇ ਯੂਜ਼ਰ ਦੇ ਅਕਾਊਂਟ ਨੂੰ ਸਕੈਨ ਕੀਤਾ। ਅਸੀਂ ਪਾਇਆ ਕਿ ਯੂਜ਼ਰ ਇੱਕ ਵਿਚਾਰਧਾਰਾ ਨਾਲ ਸਬੰਧਤ ਪੋਸਟਾਂ ਨੂੰ ਸਾਂਝਾ ਕਰਦਾ ਹੈ। ਯੂਜ਼ਰ ਨੂੰ 15 ਹਜ਼ਾਰ ਲੋਕ ਫੋਲੋ ਕਰਦੇ ਹਨ। ਯੂਜ਼ਰ ਨੇ ਆਪਣੀ ਪ੍ਰੋਫਾਈਲ ‘ਤੇ ਖੁਦ ਨੂੰ ਰਾਜਸਥਾਨ ਦਾ ਨਿਵਾਸੀ ਦੱਸਿਆ ਹੈ।

ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਕਰਨਾਟਕ ਦੀ ਗਣਤੰਤਰ ਦਿਵਸ ਦੀ ਝਾਕੀ ਬਾਰੇ ਵਾਇਰਲ ਦਾਅਵਾ ਗੁੰਮਰਾਹਕੁੰਨ ਹੈ। ਦਰਅਸਲ, ਵਾਇਰਲ ਤਸਵੀਰ ਇਸ ਸਾਲ ਕੱਢੀ ਗਈ ਝਾਂਕੀ ਦੀ ਨਹੀਂ, ਸਗੋਂ ਸਾਲ 2014 ਵਿੱਚ ਗਣਤੰਤਰ ਦਿਵਸ ਦੇ ਮੌਕੇ ਕੱਢੀ ਗਈ ਝਾਂਕੀ ਦੀ ਹੈ। ਇਸ ਸਾਲ ਕਰਨਾਟਕ ਨੇ ਝਾਂਕੀ ਵਿੱਚ ਲਕਕੁੰਡੀ ਦੇ ਕਲਾਤਮਕ ਮੰਦਰਾਂ ਨੂੰ ਦਰਸਾਇਆ ਸੀ।

(Disclaimer: ਇਹ ਫੈਕਟ ਚੈੱਕ ਮੂਲ ਤੌਰ 'ਤੇ Vishvas.news ਵੱਲੋਂ ਕੀਤਾ ਗਿਆ ਹੈ, ਜਿਸ ਨੂੰ Shakti Collective ਦੀ ਮਦਦ ਨਾਲ ‘ਜਗ ਬਾਣੀ’ ਨੇ ਪ੍ਰਕਾਸ਼ਿਤ ਕੀਤਾ ਹੈ।

  • Fact Check
  • Tipu Sultan
  • Republic Day
  • Parade

ਮਮਤਾ ਕੁਲਕਰਨੀ ਤੋਂ ਬਾਅਦ ਹੁਣ ਪੂਨਮ ਪਾਂਡੇ ਪੁੱਜੀ ਕੁੰਭ ਨਗਰੀ, ਮੇਲੇ 'ਚ ਕੀਤਾ ਡਾਂਸ

NEXT STORY

Stories You May Like

  • civil surgeon conducts surprise checks at health centers
    ਸਿਵਲ ਸਰਜਨ ਦੀ ਸਿਹਤ ਕੇਂਦਰਾਂ ’ਚ ਅਚਨਚੇਤ ਚੈਕਿੰਗ, ਵੈਕਸੀਨ ਦੀ ਘਾਟ ਮਿਲਣ ’ਤੇ ਦਿਖਾਏ ਸਖ਼ਤ ਤੇਵਰ
  • suv sales in april 26
    ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ ਵੀ ਇਸ ਕੰਪਨੀ ਦਾ ਜਲਵਾ
  • checking in ludhiana
    ਪਟਿਆਲਾ ਰੇਲਵੇ ਟ੍ਰੈਕ ਧਮਾਕੇ ਦੀ ਸਾਜ਼ਿਸ਼ ਮਗਰੋਂ ਲੁਧਿਆਣਾ ਸਟੇਸ਼ਨ ਛਾਉਣੀ 'ਚ ਤਬਦੀਲ
  • heavy rains will occur on april 25 26
    25-26 ਅਪ੍ਰੈਲ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ
  • karnataka disappointed at being stripped of hosting the playoffs and final
    ਪਲੇਆਫ ਅਤੇ ਫਾਈਨਲ ਦੀ ਮੇਜ਼ਬਾਨੀ ਖੋਹੇ ਜਾਣ 'ਤੇ ਕਰਨਾਟਕ ਨਿਰਾਸ਼; ਜਾਰੀ ਕੀਤਾ ਬਿਆਨ
  • tapa police  police checking  checking operation
    ਤਪਾ ਪੁਲਸ ਵੱਲੋਂ ਘਰਾਂ ਦੀ ਚੈਕਿੰਗ ਦੌਰਾਨ ਕਈ ਸ਼ੱਕੀ ਕਾਬੂ
  • sacrilege in ludhiana
    ਲੁਧਿਆਣਾ ਦੇ ਮੰਦਰ 'ਚ ਬੇਅਦਬੀ! ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋਈ ਵਾਰਦਾਤ
  • civil hospital checking
    ਸਿਵਲ ਸਰਜਨ ਨੇ ਅਚਨਚੇਤ ਕੀਤਾ ਸਰਕਾਰੀ ਹਸਪਤਾਲ ਟਾਂਡਾ ਦਾ ਦੌਰਾ
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
  • jalandhar municipal corporation strict action against defaulting colonizers
    ਡਿਫਾਲਟਰ ਕਾਲੋਨਾਈਜ਼ਰਾਂ 'ਤੇ ਜਲੰਧਰ ਨਿਗਮ ਦਾ ਸਖ਼ਤ ਐਕਸ਼ਨ: 7 ਦਿਨਾਂ 'ਚ ਬਕਾਇਆ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
Trending
Ek Nazar
indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • what has happened so far in the murder of shubhendu adhikari  s pa
      ਕਾਰ ਸੀਜ਼, CCTV ਫੁਟੇਜ ਜ਼ਬਤ... ਸ਼ੁਭੇਂਦੂ ਅਧਿਕਾਰੀ ਦੇ PA ਦੇ ਕਤਲ 'ਚ ਹੁਣ ਤੱਕ...
    • zodiac signs
      ਮਈ ਦੇ ਦੂਜੇ ਹਫ਼ਤੇ ਬਦਲੇਗੀ 7 ਗ੍ਰਹਿਆਂ ਦੀ ਚਾਲ; ਇਹ 7 ਰਾਸ਼ੀਆਂ ਹੋਣਗੀਆਂ ਮਾਲਾਮਾਲ
    • youth removes skull fragment from pyre
      ਇੱਕਤਰਫਾ ਪਿਆਰ ’ਚ ਪਾਗਲਪਨ! ਨੌਜਵਾਨ ਨੇ ਬਲਦੀ ਚਿਖ਼ਾ 'ਚੋਂ ਕੱਢੀ ਖੋਪੜੀ
    • terrorist attack threat to taj and trident hotels
      ਤਾਜ ਤੇ ਟ੍ਰਾਈਡੈਂਟ ਹੋਟਲ ਨੂੰ ਅੱਤਵਾਦੀ ਹਮਲੇ ਦੀ ਧਮਕੀ, ਮੁੰਬਈ ’ਚ ਹੰਗਾਮਾ
    • now 50  discount on land registration in the name of women
      ਹੁਣ ਔਰਤਾਂ ਦੇ ਨਾਂ 'ਤੇ ਜ਼ਮੀਨ ਦੀ ਰਜਿਸਟ੍ਰੇਸ਼ਨ 'ਤੇ ਮਿਲੇਗੀ 50% ਛੋਟ, ਇਸ...
    • fire breaks out in a building in odisha  3 dead
      ਓਡਿਸ਼ਾ ਦੀ ਇਕ ਇਮਾਰਤ ’ਚ ਲੱਗੀ ਅੱਗ, 3 ਦੀ ਮੌਤ
    • suvendu adhikari personal assistant shot dead
      ਪੱਛਮੀ ਬੰਗਾਲ 'ਚ ਸਨਸਨੀਖੇਜ਼ ਵਾਰਦਾਤ: ਸ਼ੁਭੇਂਦੂ ਅਧਿਕਾਰੀ ਦੇ ਨਿੱਜੀ ਸਹਾਇਕ ਦੀ...
    • boat overturns in yamuna river several feared drowned
      ਵੱਡਾ ਹਾਦਸਾ! ਯਮੁਨਾ ਨਦੀ 'ਚ ਕਿਸ਼ਤੀ ਪਲਟਣ ਕਾਰਨ ਕਈ ਲੋਕਾਂ ਦੇ ਡੁੱਬਣ ਦਾ ਖਦਸ਼ਾ
    • bihar cabinet expansion 16 ministers
      ਬਿਹਾਰ 'ਚ ‘ਸਮਰਾਟ ਕੈਬਨਿਟ’ ਦਾ ਵਿਸਤਾਰ! ਭਾਜਪਾ ਤੇ ਜੇਡੀਯੂ ਦੇ 16-16 ਮੰਤਰੀ...
    • when sonia gandhi blocked rahul  s proposal
      ਜਦੋਂ ਸੋਨੀਆ ਗਾਂਧੀ ਨੇ ਰਾਹੁਲ ਦੇ ਪ੍ਰਸਤਾਵ ਨੂੰ ਰੋਕਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +