Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    7:54:22 AM

  • kedarnath heavy rain snowfall

    ਕੇਦਾਰਨਾਥ ’ਚ ਭਾਰੀ ਮੀਂਹ ਤੇ ਬਰਫ਼ਬਾਰੀ, ਕਿਵਾੜ...

  • 3 indians injured in drone attack by iran in uae s fujairah

    UAE 'ਤੇ ਈਰਾਨ ਨੇ ਮੁੜ ਦਾਗੇ ਡਰੋਨ ਤੇ ਕਰੂਜ਼...

  • punjab ips officers relative arrested

    ਚੰਡੀਗੜ੍ਹ : ਪ੍ਰਾਪਰਟੀ ਡੀਲਰ ਕਤਲ ਕੇਸ 'ਚ ਪੰਜਾਬ ਦੇ...

  • violence breaks out after bengal election results

    ਬੰਗਾਲ ਚੋਣਾਂ ਦੇ ਨਤੀਜਿਆਂ ਮਗਰੋਂ ਭੜਕੀ ਹਿੰਸਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • Fact Check: ਲਾਸ ਏਂਜਲਸ ਵਿੱਚ ਲੱਗੀ ਅੱਗ ਦੌਰਾਨ ਅਜ਼ਾਨ ਦਿੰਦੇ ਸਮੂਹ ਦੀ ਵਾਇਰਲ ਵੀਡੀਓ ਦਾ ਇਹ ਹੈ ਸੱਚ

NATIONAL News Punjabi(ਦੇਸ਼)

Fact Check: ਲਾਸ ਏਂਜਲਸ ਵਿੱਚ ਲੱਗੀ ਅੱਗ ਦੌਰਾਨ ਅਜ਼ਾਨ ਦਿੰਦੇ ਸਮੂਹ ਦੀ ਵਾਇਰਲ ਵੀਡੀਓ ਦਾ ਇਹ ਹੈ ਸੱਚ

  • Edited By Harpreet Singh,
  • Updated: 25 Jan, 2025 02:51 AM
New Delhi
fact check of azaan during fire in los angeles
  • Share
    • Facebook
    • Tumblr
    • Linkedin
    • Twitter
  • Comment

Fact Check By Vishwas News

ਨਵੀਂ ਦਿੱਲੀ- ਅਮਰੀਕਾ ਦੇ ਲਾਸ ਏਂਜਲਸ ਵਿਚ ਲੱਗੀ ਭਿਆਨਕ ਅੱਗ ਦੀ ਚਪੇਟ ਵਿਚ ਜਾਨ-ਮਾਲ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਦੌਰਾਨ ਇਸ ਮਾਮਲੇ ਨਾਲ ਜੁੜੀ ਕਈ ਪੋਸਟ ਵੀ ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ‘ਤੇ ਵਾਇਰਲ ਹੋ ਰਹੀਆਂ ਹਨ। ਇਸ ਨਾਲ ਜੋੜਦੇ ਹੋਏ ਇਕ ਵੀਡੀਓ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ, ਜਿਸ ‘ਚ ਅੱਗ ਵਿਚਕਾਰ ਕੁਝ ਲੋਕਾਂ ਨੂੰ ਅਜ਼ਾਨ ਦਿੰਦੇ ਹੋਏ ਦੇਖਿਆ ਜਾ ਸਕਦਾ ਹੈ। ਪੋਸਟ ਸ਼ੇਅਰ ਕਰਦੇ ਹੋਏ ਯੂਜ਼ਰਸ ਦਾਅਵਾ ਕਰ ਰਹੇ ਹਨ ਕਿ ਇਹ ਲਾਸ ਏਂਜਲਸ ਦਾ ਵੀਡੀਓ ਹੈ, ਜਿੱਥੇ ਜ਼ਬਰਦਸਤ ਅੱਗ ਦੇ ਦੌਰਾਨ ਅਜ਼ਾਨ ਦਿੱਤੀ ਗਈ ਹੈ।

ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਕਰਾਚੀ ਵਿੱਚ ਲੱਗੀ ਅੱਗ ਦਾ ਹੈ। ਸਾਲ 2022 ਦੇ ਵੀਡੀਓ ਨੂੰ ਲਾਸ ਏਂਜਲਸ ਵਿੱਚ ਇਸ ਸਮੇਂ ਲੱਗੀ ਅੱਗ ਨਾਲ ਜੋੜਦੇ ਹੋਏ ਗੁੰਮਰਾਹਕੁੰਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

ਕੀ ਹੈ ਵਾਇਰਲ ਪੋਸਟ ‘ਚ ?
ਵਾਇਰਲ ਪੋਸਟ ਨੂੰ ਸ਼ੇਅਰ ਕਰਦੇ ਹੋਏ ਇਕ ਫੇਸਬੁੱਕ ਯੂਜ਼ਰ ਨੇ ਲਿਖਿਆ ਹੈ, ”ਅਮਰੀਕਾ ਦੀ ਕੈਲੀਫੋਰਨੀਆ ਸਟੇਟ ‘ਚ ਲੱਗੀ ਬੇਕਾਬੂ ਅੱਗ ਦੇ ਸਾਹਮਣੇ ਅਮਰੀਕਾ ਦੀ ਹਰ ਕੋਸ਼ਿਸ਼ ਤੇ ਟੈਕਨੋਲੋਜੀ ਫੇਲ੍ਹ ਅਤੇ ਬੇਵੱਸ ਨਜਰ ਆ ਰਹੀ ਹੈ, ਅਜਿਹੇ ‘ਚ ਉੱਥੇ ਦੇ ਮੁਸਲਮਾਨ ਇਸ ਆਪਦਾ ਤੋਂ ਮੁਕਤੀ ਪਾਉਣ ਲਈ ਆਪਣੇ ਰੱਬ “ਅੱਲਾਹ” ਨੂੰ ਯਾਦ ਕਰਦੇ ਹੋਏ!! ਅਜ਼ਾਨ ਦੀ ਸਦਾਏ ਬੁਲੰਦ ਕਰਦੇ ਹੋਏ ਉਥੋਂ ਦੇ ਵਾਸੀ।

ਪੋਸਟ ਦਾ ਆਰਕਾਈਵ ਲਿੰਕ ਇੱਥੇ ਦੇਖੋ।

ਪੜਤਾਲ
ਆਪਣੀ ਪੜਤਾਲ ਸ਼ੁਰੂ ਕਰਦੇ ਹੋਏ, ਸਭ ਤੋਂ ਪਹਿਲਾਂ ਅਸੀਂ ਵੀਡੀਓ ਦੇ ਕੀਫ੍ਰੇਮ ਕੱਢੇ ਅਤੇ ਉਹਨਾਂ ਨੂੰ ਗੂਗਲ ਲੈਂਸ ਦੁਆਰਾ ਸਰਚ ਕੀਤਾ। ਸਰਚ ਕਰਨ ‘ਤੇ, ਸਾਨੂੰ ਇਹ ਵੀਡੀਓ 2 ਜੂਨ 2022 ਨੂੰ ਇੱਕ ਯੂਟਿਊਬ ਚੈਨਲ ‘ਤੇ ਅੱਪਲੋਡ ਹੋਇਆ ਮਿਲਾ। ਇੱਥੇ ਵੀਡੀਓ ਦੇ ਨਾਲ ਦਿੱਤੀ ਗਈ ਜਾਣਕਾਰੀ ਮੁਤਾਬਕ, ਇਹ ਕਰਾਚੀ ਦੇ ਸੁਪਰ ਸਟੋਰ ‘ਚ ਲੱਗੀ ਅੱਗ ਦਾ ਵੀਡੀਓ ਹੈ, ਜਿੱਥੇ ਲੋਕਾਂ ਨੇ ਬਾਅਦ ‘ਚ ਅਜ਼ਾਨ ਦਿੱਤੀ ਸੀ।

ਇਸ ਆਧਾਰ ‘ਤੇ ਅਸੀਂ ਆਪਣੀ ਜਾਂਚ ਨੂੰ ਅੱਗੇ ਵਧਾਇਆ ਅਤੇ ਸਾਨੂੰ ਪਾਕਿਸਤਾਨ ਦੀ ਵੈੱਬਸਾਈਟ ‘parhlo’ ‘ਤੇ ਇਸ ਵੀਡੀਓ ਨਾਲ ਜੁੜੀ ਖਬਰ ਮਿਲੀ। 2 ਜੂਨ 2022 ਨੂੰ ਪ੍ਰਕਾਸ਼ਿਤ ਖਬਰ ਦੇ ਅਨੁਸਾਰ, ਕਰਾਚੀ ਦੇ ਜੇਲ੍ਹ ਚੌਰੰਗੀ ਨੇੜੇ ਇੱਕ ਬਹੁ-ਮੰਜ਼ਿਲਾ ਇਮਾਰਤ ਦੇ ਅੰਦਰ ਸਥਿਤ ਸੁਪਰਸਟੋਰ ਦੇ ਬੇਸਮੈਂਟ ਵਿੱਚ ਬੁੱਧਵਾਰ ਨੂੰ ਅੱਗ ਲੱਗਣ ਤੋਂ ਬਾਅਦ ਕੁਝ ਲੋਕਾਂ ਦੇ ਅਜ਼ਾਨ ਦੇਣ ਦਾ ਇੱਕ ਵੀਡੀਓ ਵਾਇਰਲ ਹੈ।”

2 ਜੂਨ 2022 ਦੀ ਪਾਕਿਸਤਾਨੀ ਨਿਊਜ਼ ਵੈਬਸਾਈਟ ਡਾਨ ਦੀ ਖਬਰ ਅਨੁਸਾਰ, ਕਰਾਚੀ ਵਿੱਚ ਜੇਲ੍ਹ ਚੌਰੰਘੀ ਖੇਤਰ ਦੇ ਨੇੜੇ ਇੱਕ ਮਸ਼ਹੂਰ ਡਿਪਾਰਟਮੈਂਟਲ ਸਟੋਰ ਦੇ ਬੇਸਮੈਂਟ ਵਿੱਚ ਇੱਕ ਦਿਨ ਪਹਿਲਾਂ ਲੱਗੀ ਅੱਗ ਨੂੰ ਆਖਰਕਾਰ ਵੀਰਵਾਰ ਨੂੰ ਕਾਬੂ ਪਾ ਲਿਆ ਗਿਆ। ਉੱਥੇ ਹੀ, ਇਸ ਹਾਦਸੇ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਧੂੰਏਂ ਕਾਰਨ ਤਿੰਨ ਲੋਕ ਬੇਹੋਸ਼ ਹੋ ਗਏ।

ਵਾਇਰਲ ਵੀਡੀਓ ਨਾਲ ਸਬੰਧਤ ਪੁਸ਼ਟੀ ਲਈ, ਅਸੀਂ ਪਾਕਿਸਤਾਨੀ ਪੱਤਰਕਾਰ ਆਦਿਲ ਅਲੀ ਨਾਲ ਸੰਪਰਕ ਕੀਤਾ ਅਤੇ ਵਾਇਰਲ ਵੀਡੀਓ ਨੂੰ ਉਨ੍ਹਾਂ ਨਾਲ ਸਾਂਝਾ ਕੀਤਾ। ਉਨ੍ਹਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਵੀਡੀਓ ਕਰਾਚੀ ਦਾ ਹੈ ਅਤੇ ਦੋ ਸਾਲ ਪਹਿਲਾਂ ਬਹੁਤ ਵਾਇਰਲ ਵੀ ਹੋਇਆ ਸੀ।

ਨਿਊਜ਼ ਏਜੰਸੀ ਰਾਇਟਰਜ਼ ਦੀ 14 ਜਨਵਰੀ 2025 ਦੀ ਖਬਰ ਮੁਤਾਬਕ ਲਾਸ ਏਂਜਲਸ ਦੇ ਜੰਗਲਾਂ ‘ਚ ਲੱਗੀ ਇਸ ਅੱਗ ਕਾਰਨ ਹੁਣ ਤੱਕ 24 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਇਕ ਲੱਖ ਦੇ ਕਰੀਬ ਲੋਕਾਂ ਨੂੰ ਨਿਕਲਿਆ ਗਿਆ। ਪੂਰੀ ਖ਼ਬਰ ਇੱਥੇ ਪੜ੍ਹੀ ਜਾ ਸਕਦੀ ਹੈ।

ਹੁਣ ਫਰਜ਼ੀ ਪੋਸਟ ਸ਼ੇਅਰ ਕਰਨ ਵਾਲੇ ਫੇਸਬੁੱਕ ਯੂਜ਼ਰ ਦੀ ਸੋਸ਼ਲ ਸਕੈਨਿੰਗ ਕਰਨ ਦੀ ਵਾਰੀ ਸੀ। ਅਸੀਂ ਪਾਇਆ ਕਿ ਯੂਜ਼ਰ ਨੂੰ 13 ਹਜ਼ਾਰ ਲੋਕ ਫੋਲੋ ਕਰਦੇ ਹਨ।

ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵੀਡੀਓ ਨਾਲ ਕੀਤਾ ਜਾ ਰਿਹਾ ਦਾਅਵਾ ਫਰਜ਼ੀ ਹੈ। ਇਹ ਵੀਡੀਓ ਸਾਲ 2022 ਵਿੱਚ ਕਰਾਚੀ ਵਿੱਚ ਲੱਗੀ ਅੱਗ ਦੀ ਹੈ। ਅੱਗ ਤੋਂ ਬਾਅਦ ਕੁਝ ਲੋਕਾਂ ਨੇ ਅਜ਼ਾਨ ਦਿੱਤੀ ਸੀ। ਇਸ ਵੀਡੀਓ ਨੂੰ ਅਮਰੀਕਾ ਦੇ ਲਾਸ ਏਂਜਲਸ ‘ਚ ਲੱਗੀ ਅੱਗ ਨਾਲ ਜੋੜਦੇ ਹੋਏ ਗੁੰਮਰਾਹਕੁੰਨ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

(Disclaimer: ਇਹ ਫੈਕਟ ਚੈੱਕ ਮੂਲ ਤੌਰ 'ਤੇ Vishwas News ਵੱਲੋਂ ਕੀਤਾ ਗਿਆ ਹੈ, ਜਿਸ ਨੂੰ Shakti Collective ਦੀ ਮਦਦ ਨਾਲ ‘ਜਗ ਬਾਣੀ’ ਨੇ ਪ੍ਰਕਾਸ਼ਿਤ ਕੀਤਾ ਹੈ)

  • Fact Check
  • Fire
  • Los Angeles
  • Karachi
  • Truth

ਮਹਾਕੁੰਭ: ਸਪਾਈਸਜੈੱਟ ਨੇ ਸ਼ਰਧਾਲੂਆਂ ਨੂੰ ਦਿੱਤਾ ਤੋਹਫ਼ਾ, ਪ੍ਰਯਾਗਰਾਜ ਲਈ ਲਾਂਚ ਕੀਤੀ ਨਵੀਂ ਫਲਾਈਟ

NEXT STORY

Stories You May Like

  • tapa police  police checking  checking operation
    ਤਪਾ ਪੁਲਸ ਵੱਲੋਂ ਘਰਾਂ ਦੀ ਚੈਕਿੰਗ ਦੌਰਾਨ ਕਈ ਸ਼ੱਕੀ ਕਾਬੂ
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • amit shah  social media  prediction
    ਸੱਚ ਹੋ ਗਈ ਅਮਿਤ ਸ਼ਾਹ ਦੀ ਭਵਿੱਖਬਾਣੀ ! ਵੋਟਾਂ ਦੀ ਗਿਣਤੀ ਵਿਚਾਲੇ ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • terrible fire broke out in 9 fields of a farmer
    ਕਿਸਾਨ ਦੇ ਸੁਫ਼ਨੇ ਹੋਏ ਚਕਨਾਚੂਰ! 9 ਖੇਤਾਂ ਨੂੰ ਲੱਗੀ ਭਿਆਨਕ ਅੱਗ, ਪੁੱਤਾਂ ਵਾਂਗ ਪਾਲੀ ਫ਼ਸਲ ਸੜ ਕੇ ਹੋਈ ਸੁਆਹ
  • massive fire breaks out in junk godown in jalandhar
    ਜਲੰਧਰ ਵਿਖੇ ਕਬਾੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • truck catches fire  fire in moga
    ਮੋਗਾ-ਅਜੀਤਵਾਲ ਨੇੜੇ ਟਰੱਕ ਨੂੰ ਲੱਗੀ ਅੱਗ, ਲੋਕਾਂ ਵਿਚ ਮਚੀ ਭਾਜੜ
  • youth dies under suspicious circumstances
    ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ ਦੀ ਵੀਡੀਓ ਵਾਇਰਲ, ਪਰਿਵਾਰਕ ਨੇ ਕਾਰਵਾਈ ਤੋਂ ਕੀਤਾ ਇਨਕਾਰ
  • srh fans black magic video
    IPL 2026 'ਚ 'ਕਾਲੇ ਜਾਦੂ' ਨੂੰ ਲੈ ਕੇ CSK ਨੇ BCCI ਨੂੰ ਕੀਤੀ ਸ਼ਿਕਾਇਤ! ਜਾਣੋ ਵਾਇਰਲ ਵੀਡੀਓ ਦਾ ਪੂਰਾ ਸੱਚ
  • gunfire in rishi nagar
    ਰਿਸ਼ੀ ਨਗਰ 'ਚ ਚੱਲੀਆਂ ਗੋਲੀਆਂ: ਵਾਲਮੀਕਿ ਟਾਈਗਰ ਫੋਰਸ ਦੇ ਪ੍ਰਧਾਨ ਅਤੇ ਪਰਿਵਾਰ...
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
Trending
Ek Nazar
cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • thalapathy vijays political tsunami in tamil nadu
      ਵਿਧਾਨ ਸਭਾ ਚੋਣਾਂ : ਤਮਿਲਨਾਡੂ 'ਚ 'ਥਲਪਤੀ' ਵਿਜੇ ਦੀ ਸਿਆਸੀ ਸੁਨਾਮੀ, ਸਭ ਤੋਂ...
    • bjp alliance wins big in puducherry assembly elections
      ਪੁਡੂਚੇਰੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਗਠਜੋੜ ਦੀ ਵੱਡੀ ਜਿੱਤ
    • bjp gets a huge majority in west bengal assembly election results
      ਪੱਛਮੀ ਬੰਗਾਲ ਵਿਧਾਨ ਸਭਾ ਚੋਣ ਨਤੀਜਿਆਂ 'ਚ ਭਾਜਪਾ ਨੂੰ ਮਿਲਿਆ ਭਾਰੀ ਬਹੁਮਤ
    • kerala assembly elections
      ਕੇਰਲ 'ਚ UDF ਦੀ ਹੂੰਝਾ ਫੇਰ ਜਿੱਤ, ਸਭ ਤੋਂ ਵੱਡੀ ਪਾਰਟੀ ਵਜੋਂ ਉਭਰੀ ਕਾਂਗਰਸ
    • many bigwigs including the health minister suffered a crushing defeat in kerala
      21 'ਚੋਂ 13 ਮੰਤਰੀ ਚੋਣਾਂ ਹਾਰੇ ! ਕੇਰਲ 'ਚ ਸਿਹਤ ਮੰਤਰੀ ਸਮੇਤ ਕਈ ਦਿੱਗਜਾਂ...
    • pm modi spoke on bjp  s big victory in bengal and assam
      'ਅੱਜ ਇਤਿਹਾਸਕ ਦਿਨ...', ਬੰਗਾਲ ਤੇ ਅਸਾਮ 'ਚ ਭਾਜਪਾ ਦੀ ਵੱਡੀ ਜਿੱਤ 'ਤੇ...
    • lotus blooms in assam bjp secures majority in assembly elections
      ਅਸਾਮ 'ਚ ਖਿੜਿਆ 'ਕਮਲ', ਵਿਧਾਨ ਸਭਾ ਚੋਣਾਂ 'ਚ ਭਾਜਪਾ ਨੇ ਹਾਸਲ ਕੀਤਾ ਬਹੁਮਤ
    • chants of bole so nihal were heard at the bjp headquarters
      'ਬੰਗਾਲ ਜਿੱਤਿਆ, ਹੁਣ ਪੰਜਾਬ ਦੀ ਵਾਰੀ...', ਭਾਜਪਾ ਹੈੱਡਕੁਆਰਟਰ 'ਤੇ ਲੱਗੇ...
    • investment in return rules for companies with chinese participation
      ਕੇਂਦਰ ਸਰਕਾਰ ਦਾ ਵੱਡਾ ਫੈਸਲਾ: ਚੀਨੀ ਹਿੱਸੇਦਾਰੀ ਵਾਲੀਆਂ ਕੰਪਨੀਆਂ ਲਈ ਨਿਵੇਸ਼ ਦੇ...
    • kerala election result
      ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +