Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    7:13:35 PM

  • girl arrested for posing as fake assistant police officer

    ਪੰਜਾਬ 'ਚ ਫੜੀ ਗਈ ਲਾਲ ਚੂੜੇ ਵਾਲੀ SHO! ਕਾਰਨਾਮਾ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

  • security increased in jalandhar deployment of women police personnel

    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ,...

  • khalistani slogans found written on school walls in jalandhar

    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • Fact Check: ਇਹ ਹੈ ਲਾਸ ਏਂਜਲਸ 'ਚ ਅੱਗ ਬੁਝਾਉਣ ਪਹੁੰਚੇ ਭਾਰਤੀ ਹਵਾਈ ਸੈਨਾ ਦੇ ਜਹਾਜ਼ਾਂ ਦੀ ਵੀਡੀਓ ਦਾ ਸੱਚ

NATIONAL News Punjabi(ਦੇਸ਼)

Fact Check: ਇਹ ਹੈ ਲਾਸ ਏਂਜਲਸ 'ਚ ਅੱਗ ਬੁਝਾਉਣ ਪਹੁੰਚੇ ਭਾਰਤੀ ਹਵਾਈ ਸੈਨਾ ਦੇ ਜਹਾਜ਼ਾਂ ਦੀ ਵੀਡੀਓ ਦਾ ਸੱਚ

  • Edited By Harpreet Singh,
  • Updated: 24 Jan, 2025 03:23 AM
New Delhi
fact check of indian air force planes to blow out fire in los angeles
  • Share
    • Facebook
    • Tumblr
    • Linkedin
    • Twitter
  • Comment

Fact Check By Vishwas News

ਨਵੀਂ ਦਿੱਲੀ- ਅਮਰੀਕਾ ਦੇ ਲਾਸ ਏਂਜਲਸ ‘ਚ ਲੱਗੀ ਭਿਆਨਕ ਅੱਗ ਨਾਲ ਜੁੜੀ ਕੁਝ ਪੋਸਟ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਨ੍ਹਾਂ ਵਿੱਚੋਂ ਇੱਕ ਪੋਸਟ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਮਰੀਕਾ ਵਿੱਚ ਲੱਗੀ ਅੱਗ ਨੂੰ ਬੁਝਾਉਣ ਲਈ ਭਾਰਤੀ ਹਵਾਈ ਸੈਨਾ ਦੇ ਜਹਾਜ਼ ਵੀ ਪਹੁੰਚ ਗਏ ਹਨ। ਇਸ ਦੇ ਨਾਲ ਹੀ ਕੁਝ ਵੀਡੀਓਜ਼ ਦਾ ਇੱਕ ਕੋਲਾਜ ਵੀ ਸ਼ੇਅਰ ਕੀਤਾ ਜਾ ਰਿਹਾ ਹੈ।

ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਪਤਾ ਲੱਗਾ ਕਿ ਲਾਸ ਏਂਜਲਸ ਵਿੱਚ ਲੱਗੀ ਅੱਗ ਨਾਲ ਨਜਿੱਠਣ ਲਈ ਕੈਨੇਡਾ ਅਤੇ ਮੈਕਸੀਕੋ ਨੇ ਫਾਇਰਫਾਈਟਰਜ਼ ਦਲ ਉੱਥੇ ਭੇਜੀਆਂ ਹਨ, ਜਦਕਿ ਯੂਕਰੇਨ ਅਤੇ ਈਰਾਨ ਨੇ ਵੀ ਮਦਦ ਦੀ ਪੇਸ਼ਕਸ਼ ਕੀਤੀ ਹੈ। ਭਾਰਤੀ ਹਵਾਈ ਸੈਨਾ ਦੇ ਜਹਾਜ਼ਾਂ ਦੇ ਅਮਰੀਕਾ ਪਹੁੰਚਣ ਦਾ ਦਾਅਵਾ ਗਲਤ ਹੈ।

ਵਾਇਰਲ ਪੋਸਟ
ਇੰਸਟਾਗ੍ਰਾਮ ਯੂਜ਼ਰ insta___reel ਨੇ 15 ਜਨਵਰੀ 2025 ਨੂੰ ਕੁਝ ਵੀਡੀਓਜ਼ (ਆਰਕਾਈਵ ਲਿੰਕ) ਦਾ ਇੱਕ ਕੋਲਾਜ ਸਾਂਝਾ ਕੀਤਾ ਹੈ। ਇਨ੍ਹਾਂ ‘ਚ ਜਹਾਜ਼ਾਂ ਨੂੰ ਅੱਗ ਬੁਝਾਉਣ ਦੀ ਕੋਸ਼ਿਸ਼ ਕਰਦੇ ਦੇਖਿਆ ਜਾ ਸਕਦਾ ਹੈ। ਇਸ ‘ਤੇ ਲਿਖਿਆ ਹੈ, “ਭਾਰਤੀ ਹਵਾਈ ਸੈਨਾ ਨੇ ਕੀਤੀ ਮਦਦ ਅਮਰੀਕਾ ਦੀ।”

PunjabKesari

ਪੜਤਾਲ
ਇਸ ਦਾਅਵੇ ਦੀ ਜਾਂਚ ਕਰਨ ਤੋਂ ਪਹਿਲਾਂ, ਅਸੀਂ ਅਮਰੀਕਾ ਦੇ ਲਾਸ ਏਂਜਲਸ ਵਿੱਚ ਲੱਗੀ ਅੱਗ ਬਾਰੇ ਸਰਚ ਕੀਤੀ। ਯੂਐਸਏ ਟੂਡੇ ਵਿੱਚ 17 ਜਨਵਰੀ 2025 ਨੂੰ ਪ੍ਰਕਾਸ਼ਿਤ ਇੱਕ ਰਿਪੋਰਟ ਦੇ ਅਨੁਸਾਰ, ਲਾਸ ਏਂਜਲਸ ਵਿੱਚ ਲੱਗੀ ਅੱਗ ਕਾਰਨ ਲਗਭਗ 27 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 31 ਲੋਕ ਲਾਪਤਾ ਹਨ। ਅੱਗ ਨਾਲ 12 ਹਜ਼ਾਰ ਘਰ ਅਤੇ ਹੋਰ ਉਸਾਰੀਆਂ ਨੂੰ ਨੁਕਸਾਨ ਪਹੁੰਚਾ ਹੈ।

PunjabKesari

ਨਿਊਜ਼ਵੀਕ ਦੀ ਵੈੱਬਸਾਈਟ ‘ਤੇ 14 ਜਨਵਰੀ ਨੂੰ ਪ੍ਰਕਾਸ਼ਿਤ ਖਬਰ ਦੇ ਅਨੁਸਾਰ, “ਕੈਨੇਡਾ, ਮੈਕਸੀਕੋ, ਯੂਕਰੇਨ ਅਤੇ ਈਰਾਨ ਨੇ ਲਾਸ ਏਂਜਲਸ ਨੂੰ ਮਦਦ ਦੀ ਪੇਸ਼ਕਸ਼ ਕੀਤੀ ਹੈ ਕਿਉਂਕਿ ਜੰਗਲ ਦੀ ਇਹ ਅੱਗ ਕੈਲੀਫੋਰਨੀਆ ਸ਼ਹਿਰ ਨੂੰ ਤਬਾਹ ਕਰ ਰਹੀ ਹੈ। ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ ਵੀ ਅਮਰੀਕਾ ਨੂੰ ਮਦਦ ਦੀ ਪੇਸ਼ਕਸ਼ ਭੇਜੀ ਹੈ।”

PunjabKesari

13 ਜਨਵਰੀ ਨੂੰ ਫੌਕਸ ਵੇਦਰ ਦੀ ਵੈੱਬਸਾਈਟ ‘ਤੇ ਪ੍ਰਕਾਸ਼ਿਤ ਰਿਪੋਰਟ ਮੁਤਾਬਕ, ”ਕੈਲੀਫੋਰਨੀਆ ‘ਚ ਫਿਰ ਤੋਂ ਭਿਆਨਕ ਅੱਗ ਦੇ ਹਾਲਾਤ ਵਿਚਾਲੇ 60 ਕੈਨੇਡੀਅਨਾਂ ਨੂੰ ਤਾਇਨਾਤ ਕੀਤਾ ਜਾ ਰਿਹਾ ਹੈ। ਕੈਲੀਫੋਰਨੀਆ ਦੇ ਗਵਰਨਰ ਗੇਵਿਨ ਨਿਊਜ਼ੋਮ ਨੇ ਕਿਹਾ ਕਿ ਇਸ ਹਫਤੇ ਮੈਕਸੀਕੋ ਤੋਂ ਫਾਇਰਫਾਈਟਰਜ਼ ਦਲ ਪਹੁੰਚੇ ਹਨ, ਜੋ ਅੱਗ ਨਾਲ ਜੂਝ ਰਹੇ ਲਗਭਗ 14,000 ਲੋਕਾਂ ਦੀ ਮਦਦ ਕਰਨਗੇ। ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ ਵੀ ਮਦਦ ਸੀ ਪੇਸ਼ਕਸ਼ ਕੀਤੀ ਹੈ।”

PunjabKesari

ਸਾਨੂੰ ਸਰਚ ਵਿੱਚ ਅਜਿਹੀ ਕੋਈ ਰਿਪੋਰਟ ਨਹੀਂ ਮਿਲੀ, ਜਿਸ ਤੋਂ ਇਹ ਪੁਸ਼ਟੀ ਹੋ ​​ਸਕੇ ਕਿ ਭਾਰਤ ਵਲੋਂ ਉੱਥੇ ਅੱਗ ਤੋਂ ਨਜਿੱਠਣ ਲਈ ਹਵਾਈ ਸੈਨਾ ਦੇ ਜਹਾਜ਼ ਭੇਜੇ ਗਏ ਹਨ।

ਇੰਡੀਅਨ ਏਅਰ ਫੋਰਸ ਦੇ ਐਕਸ ਹੈਂਡਲ ਤੋਂ ਵੀ ਅਜਿਹੀ ਕੋਈ ਪੋਸਟ ਨਹੀਂ ਕੀਤੀ ਗਈ ਹੈ।

ਸਾਨੂੰ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਦੇ ਐਕਸ ਅਕਾਊਂਟ ‘ਤੇ ਵੀ ਇਸ ਨਾਲ ਸਬੰਧਤ ਕੋਈ ਪੋਸਟ ਨਹੀਂ ਮਿਲੀ।

ਵਾਇਰਲ ਵੀਡੀਓ ‘ਚ ਦਿਖਾਈ ਦੇ ਰਹੇ ਵਿਮਾਨਾ ‘ਤੇ ਭਾਰਤੀ ਹਵਾਈ ਸੈਨਾ ਦੇ ਨਿਸ਼ਾਨ ਵੀ ਨਹੀਂ ਹਨ। ਇਹਨਾਂ ਦੇ ਕੀਫ੍ਰੇਮਾਂ ਨੂੰ ਕੱਢ ਕੇ ਗੂਗਲ ਲੈਂਸ ਰਾਹੀਂ ਸਰਚ ਕਰਨ ‘ਤੇ ਸਾਨੂੰ ਇਸਦੇ ਬਾਰੇ ਕੋਈ ਪ੍ਰਮਾਣਿਕ ​​ਮੀਡੀਆ ਰਿਪੋਰਟ ਨਹੀਂ ਮਿਲੀ। ਵਿਸ਼ਵਾਸ ਨਿਊਜ਼ ਇਨ੍ਹਾਂ ਵੀਡੀਓ ਕਲਿੱਪਾਂ ਦੇ ਸਮੇਂ ਅਤੇ ਸਹੀ ਸਥਾਨ ਦੀ ਪੁਸ਼ਟੀ ਨਹੀਂ ਕਰਦਾ ਹੈ।

ਇਸ ਬਾਰੇ ਦੈਨਿਕ ਜਾਗਰਣ ਦੇ ਵਿਦੇਸ਼ ਮੰਤਰਾਲੇ ਦੇਖਣ ਵਾਲੇ ਦੈਨਿਕ ਜਾਗਰਣ ਦੇ ਵਿਸ਼ੇਸ਼ ਸੰਵਾਦਦਾਤਾ ਜੇਪੀ ਰੰਜਨ ਦਾ ਕਹਿਣਾ ਹੈ ਕਿ ਅਜਿਹਾ ਕੁਝ ਨਹੀਂ ਹੈ। ਇਹ ਸਭ ਫਰਜ਼ੀ ਚਲ ਰਿਹਾ ਹੈ।

ਅਸੀਂ ਗਲਤ ਦਾਅਵੇ ਨੂੰ ਸ਼ੇਅਰ ਕਰਨ ਵਾਲੇ ਇੰਸਟਾ ਯੂਜ਼ਰ ਦੀ ਪ੍ਰੋਫਾਈਲ ਨੂੰ ਸਕੈਨ ਕੀਤਾ। ਯੂਜ਼ਰ ਦੇ 1 ਲੱਖ 22 ਹਜ਼ਾਰ ਤੋਂ ਵੱਧ ਫਾਲੋਅਰਜ਼ ਹਨ।

ਨਤੀਜਾ: ਲਾਸ ਏਂਜਲਸ ਵਿੱਚ ਲੱਗੀ ਅੱਗ ਨੂੰ ਬੁਝਾਉਣ ਲਈ ਭਾਰਤੀ ਹਵਾਈ ਸੈਨਾ ਦੇ ਜਹਾਜ਼ਾਂ ਦੇ ਜਾਂ ਦਾ ਦਾਅਵਾ ਗਲਤ ਹੈ। ਕੈਨੇਡਾ ਅਤੇ ਮੈਕਸੀਕੋ ਨੇ ਅੱਗ ਨਾਲ ਨਜਿੱਠਣ ਲਈ ਫਾਇਰਫਾਈਟਰਜ਼ ਨੂੰ ਅਮਰੀਕਾ ਭੇਜਿਆ ਹੈ।

(Disclaimer: ਇਹ ਫੈਕਟ ਚੈੱਕ ਮੂਲ ਤੌਰ 'ਤੇ Vishwas News ਵੱਲੋਂ ਕੀਤਾ ਗਿਆ ਹੈ, ਜਿਸ ਨੂੰ Shakti Collective ਦੀ ਮਦਦ ਨਾਲ ‘ਜਗ ਬਾਣੀ’ ਨੇ ਪ੍ਰਕਾਸ਼ਿਤ ਕੀਤਾ ਹੈ)

  • Fact Check
  • Los Angeles
  • Indian Air Force
  • Fire
  • Viral Video

Fact Check : ਜੰਮੀ ਹੋਈ ਝੀਲ ‘ਚ ਫਸੇ ਲੋਕਾਂ ਦਾ ਇਹ ਵੀਡੀਓ ਹਿਮਾਚਲ ਨਹੀਂ, ਅਰੁਣਾਚਲ ਪ੍ਰਦੇਸ਼ ਦਾ ਹੈ

NEXT STORY

Stories You May Like

  • heartbreaking accident in greece
    ਗ੍ਰੀਸ 'ਚ ਰੂਹ ਕੰਬਾਊ ਹਾਦਸਾ: ਅੱਗ ਬੁਝਾਉਣ ਗਏ ਦੋ ਹੈਲੀਕਾਪਟਰ ਆਪਸ 'ਚ ਟਕਰਾਏ, 2 ਦੀ ਮੌਤ
  • health department checks in gurdaspur
    ਗੁਰਦਾਸਪੁਰ ’ਚ ਸਿਹਤ ਵਿਭਾਗ ਦੀ ਚੈਕਿੰਗ, ਵਣ ਵਿਭਾਗ ਦੀ ਨਰਸਰੀ ’ਚ ਮਿਲਿਆ ਡੇਂਗੂ ਦਾ ਲਾਰਵਾ
  • checking in gurdaspur
    ਬੰਬ ਦੀ ਧਮਕੀ ਦੇ ਮੱਦੇਨਜ਼ਰ ਹਾਈ ਅਲਰਟ ’ਤੇ ਹੋਈ ਗੁਰਦਾਸਪੁਰ ਪੁਲਸ
  • checking in sangrur
    ਸੰਗਰੂਰ 'ਚ ਸਕੂਲੀ ਬੱਸਾਂ ਸਮੇਤ ਵੱਖ-ਵੱਖ ਵਾਹਨਾਂ ਦੇ ਕੱਟੇ ਗਏ ਚਾਲਾਨ
  • indian navy defeats neroca 2 0 in durand cup
    ਭਾਰਤੀ ਜਲ ਸੈਨਾ ਨੇ ਡੁਰੰਡ ਕੱਪ ਵਿੱਚ ਨੇਰੋਕਾ ਨੂੰ 2-0 ਨਾਲ ਹਰਾਇਆ
  • drone strikes on egyptian port  2 ships set on fire
    ਮਿਸਰ ਦੀ ਬੰਦਰਗਾਹ ’ਤੇ ਡਰੋਨ ਹਮਲੇ, 2 ਜਹਾਜ਼ਾਂ ’ਚ ਲੱਗੀ ਅੱਗ
  • truth of video of 3 sisters getting married to a groom
    3 ਭੈਣਾਂ ਦੇ ਇਕ ਲਾੜੇ ਦੀ ਵੀਡੀਓ ਦਾ ਸਾਹਮਣੇ ਆਇਆ ਸੱਚ, CWC ਦੇ ਐਕਸ਼ਨ ਮਗਰੋਂ ਮੰਗ ਰਹੇ ਮੁਆਫੀਆਂ
  • indore airport  gold smuggling 5 arrested
    ਇੰਦੌਰ ਹਵਾਈ ਅੱਡੇ 'ਤੇ ਸੋਨੇ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼, ਕਸਟਮ ਕਰਮਚਾਰੀ ਸਮੇਤ 5 ਗ੍ਰਿਫ਼ਤਾਰ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • bengal cm adhikari visits ailing mithun chakraborty at hospital in kolkata
      ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...
    • mother  children  pond  police
      ਦਿਲ ਦਹਿਲਾਉਣ ਵਾਲਾ ਹਾਦਸਾ : ਮਾਂ ਸਣੇ 4 ਬੱਚਿਆਂ ਦੀ ਤਲਾਅ 'ਚ ਡੁੱਬਣ ਨਾਲ ਮੌਤ
    • well water waves crowd
      ਖੂਹ 'ਚੋਂ ਉਠਣ ਲੱਗੀਆਂ ਪਾਣੀ ਦੀਆਂ ਲਹਿਰਾਂ, ਵੇਖਣ ਵਾਲਿਆਂ ਦੀ ਲੱਗ ਗਈ ਭੀੜ
    • ambulance  drug  seized woman  arrested
      ਐਂਬੂਲੈਂਸ 'ਚੋਂ 45 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਜ਼ਬਤ, 'ਮਰੀਜ਼' ਔਰਤ ਸਮੇਤ...
    • neet ug paper was leaked not from the printing press
      ਕਿਵੇਂ ਲੀਕ ਹੋਇਆ ਸੀ NEET-UG ਪੇਪਰ ! CBI ਨੇ ਚਾਰਜਸ਼ੀਟ 'ਚ ਖੋਲ੍ਹਿਆ ਰਾਜ਼
    • mohan bhagwat  deepke
      ਭਾਜਪਾ ਨੂੰ ਆਪਣੇ "ਗੌਡਫਾਦਰ" ਭਾਗਵਤ ਦੀ ਸਲਾਹ 'ਤੇ ਧਿਆਨ ਦੇਣ ਦੀ ਲੋੜ: ਦੀਪਕੇ
    • closed  meat liquor shops
      ਬਾਬਾ ਬਾਲਕਨਾਥ ਮੰਦਰ ਦੇ ਰਾਸਤੇ 'ਚੋਂ ਬੰਦ ਕਰਵਾਈਆਂ ਜਾਣ ਮੀਟ-ਸ਼ਰਾਬ ਦੀਆਂ...
    • supreme court  hearing  shiv sena
      ਸੁਪਰੀਮ ਕੋਰਟ ਦੀ ਸੁਣਵਾਈ ਦੌਰਾਨ ਸ਼ਿਵ ਸੈਨਾ ਦੇ ਦੋਵਾਂ ਧੜਿਆਂ ’ਚ ‘ਜ਼ੁਬਾਨੀ ਜੰਗ’...
    • maharashtra  old bridge collapses
      ਮਹਾਰਾਸ਼ਟਰ ’ਚ 3 ਸਾਲ ਪੁਰਾਣਾ ਪੁਲ ਢਹਿਣ ਨਾਲ ਕਈ ਪਿੰਡਾਂ ਦਾ ਸੰਪਰਕ ਟੁੱਟਿਆ
    • supreme court  victim  death  father  rs 12 lakh  hospital
      ਜਬਰ ਜ਼ਿਨਾਹ ਪੀੜਤਾ ਦੀ ਮੌਤ, ਹੁਣ 2 ਹਸਪਤਾਲ ਕੁੜੀ ਦੇ ਪਿਤਾ ਨੂੰ ਦੇਣਗੇ 12 ਲੱਖ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +