Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 15, 2026

    10:01:41 PM

  • t20 wc ind vs pak

    T20 WC IND vs PAK: ਭਾਰਤ ਨੂੰ ਮਿਲੀ ਚੌਥੀ ਸਫਲਤਾ,...

  • t20 wc ind vs pak

    T20 WC: ਈਸ਼ਾਨ ਕਿਸ਼ਨ ਦੀ ਤੂਫਾਨੀ ਪਾਰੀ ਦੀ ਬਦੌਲਤ...

  • cm mann was admitted to the hospital

    CM ਭਗਵੰਤ ਮਾਨ ਦੀ ਅਚਾਨਕ ਸਿਹਤ ਵਿਗੜੀ, ਮੋਹਾਲੀ ਦੇ...

  • we stand firmly with defence forces

    'ਰੱਖਿਆ ਫੌਜਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਖਾਲਿਸਤਾਨ ਦੇ ਏਜੰਡੇ ਨੂੰ ਹਵਾ ਦੇਣ ਵਾਲੇ 80 ਫਰਜ਼ੀ ਅਕਾਊਂਟ ਸੋਸ਼ਲ ਮੀਡੀਆ ’ਤੇ ਸਨ ਐਕਟਿਵ

NATIONAL News Punjabi(ਦੇਸ਼)

ਖਾਲਿਸਤਾਨ ਦੇ ਏਜੰਡੇ ਨੂੰ ਹਵਾ ਦੇਣ ਵਾਲੇ 80 ਫਰਜ਼ੀ ਅਕਾਊਂਟ ਸੋਸ਼ਲ ਮੀਡੀਆ ’ਤੇ ਸਨ ਐਕਟਿਵ

  • Edited By Tanu,
  • Updated: 25 Nov, 2021 11:07 AM
New Delhi
fake accounts promoting khalistan s agenda were active on social media
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ— ਸੋਸ਼ਲ ਮੀਡੀਆ ’ਤੇ ਖ਼ੁਦ ਨੂੰ ਸਿੱਖ ਧਰਮ ਦਾ ਸਮਰਥਕ ਦੱਸਦੇ ਹੋਏ ਖਾਲਿਸਤਾਨ ਦੇ ਏਜੰਡੇ ਨੂੰ ਅੱਗੇ ਹਵਾ ਦੇਣ ਵਾਲੇ ਉਨ੍ਹਾਂ 80 ਖਾਤਿਆਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਨੂੰ ਹੁਣ ਫਰਜ਼ੀ ਹੋਣ ਕਾਰਨ ਬੰਦ ਕਰ ਦਿੱਤਾ ਗਿਆ ਹੈ। ਇਨ੍ਹਾਂ ਖਾਤਿਆਂ ਦੀ ਵਰਤੋਂ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ’ਤੇ ਕੀਤੀ ਜੀ ਰਹੀ ਸੀ। ਲੇਖਕ ਬੇਂਜਾਮਿਨ ਸਟ੍ਰਿਕ ਵਲੋਂ ਲਿਖੀ ਗਈ ਇਸ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਅਜਿਹਾ ਲੱਗਦਾ ਹੈ ਕਿ ਇਸ ਨੈੱਟਵਰਕ ਦਾ ਉਦੇਸ਼ ਸਿੱਖਾਂ ਦੀ ਆਜ਼ਾਦੀ, ਮਨੁੱਖੀ ਅਧਿਕਾਰ ਅਤੇ ਉਨ੍ਹਾਂ ਕਦਰਾਂ-ਕੀਮਤਾਂ ਵਰਗੇ ਅਹਿਮ ਵਿਸ਼ਿਆਂ ’ਤੇ ਨਜ਼ਰੀਏ ਨੂੰ ਬਦਲਣਾ ਸੀ। ਇਕ ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਉਸ ਨੇ ਭਾਰਤ ਸਰਕਾਰ ਤੋਂ ਇਸ ’ਤੇ ਆਪਣਾ ਪੱਖ ਮੰਗਿਆ ਹੈ ਪਰ ਹੁਣ ਤੱਕ ਕੋਈ ਪ੍ਰਤੀਕਿਰਿਆ ਨਹੀਂ ਮਿਲੀ ਹੈ।
ਹਾਲਾਂਕਿ ਪ੍ਰਦਰਸ਼ਨਕਾਰੀ ਕਿਸਾਨਾਂ ਦਾ ਮੰਨਣਾ ਹੈ ਕਿ ਇਹ ਜਾਣਬੁੱਝ ਕੇ ਚੁੱਕਿਆ ਗਿਆ ਇਕ ਸਿਆਸੀ ਕਦਮ ਹੋ ਸਕਦਾ ਹੈ। ਭਾਰਤੀ ਕਿਸਾਨ ਯੂਨੀਅਨ (ਸਿੱਧਪੁਰ) ਦੇ ਨੇਤਾ ਨੇ ਮੀਡੀਆ ਨੂੰ ਦਿੱਤੇ ਬਿਆਨ ਵਿਚ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਹੈ ਕਿ ਸਾਡਾ ਮੰਨਣਾ ਹੈ ਕਿ ਇਹ ਅਕਾਊਂਟ ਸਰਕਾਰ ਦੇ ਇਸ਼ਾਰੇ ’ਤੇ ਬਣਾਏ ਗਏ ਸਨ ਅਤੇ ਇਨ੍ਹਾਂ ਦਾ ਉਦੇਸ਼ ਪ੍ਰਦਰਸ਼ਨਾਂ ਦੇ ਖਿਲਾਫ ਇਕ ਭਾਵਨਾ ਨੂੰ ਪੈਦਾ ਕਰਨਾ ਸੀ।

ਅਸਲੀ ਹੈਂਡਲਰ ਨੂੰ ਨਹੀਂ ਜਾਣਦੇ ਸਨ ਲਾਈਕ ਕਰਨ ਵਾਲੇ-
ਇੰਫਲੂਐਂਸ ਆਪ੍ਰੇਸ਼ਨ ਨੂੰ ਸਮਝਣ ਵਾਲੇ ਮਾਹਰ ਇਸ ਨੂੰ ‘ਐਮਲਿਫਿਕੇਸ਼ਨ’ ਭਾਵ ਪ੍ਰਭਾਵ ਨੂੰ ਵਧਾਉਣ ਦੀ ਰਣਨੀਤੀ ਦੇ ਰੂਪ ਵਿਚ ਦੇਖਦੇ ਹਨ ਕਿਉਂਕਿ ਨੈੱਟਵਰਕ ਨੂੰ ਜਿੰਨੀ ਸਮੱਗਰੀ ਮਿਲੇਗੀ ਉਸ ਦਾ ਅਸਰ ਓਨਾਂ ਹੀ ਜ਼ਿਆਦਾ ਹੋਵੇਗਾ। ਮੀਡੀਆ ਨੂੰ ਦਿੱਤੇ ਇਕ ਬਿਆਨ ਵਿਚ ਖੁਦ ਨੂੰ ਮਨੁਖੀ ਅਧਿਕਾਰ ਅਤੇ ਸਮਾਜਿਕ ਵਰਕਰ ਦੱਸਣ ਵਾਲੀ ਰੂਬਲ ਨਾਗੀ ਦੱਸਦੀ ਹੈ ਕਿ ਉਨ੍ਹਾਂ ਨੇ ਇਕ ਫਰਜ਼ੀ ਖਾਤੇ ਦੇ ਟਵੀਟ ’ਤੇ ਤਾੜੀਆਂ ਵਜਾਉਣ ਵਾਲੀ ਇਮੋਜੀ ਦੇ ਨਾਲ ਪ੍ਰਤੀਕਿਰਿਆ ਦਿੱਤੀ ਸੀ। ਉਹ ਦੱਸਦੀ ਹੈ ਕਿ ਉਨ੍ਹਾਂ ਨੂੰ ਇਸ ਗੱਲ ਦਾ ਦੁੱਖ ਹੈ ਕਿ ਅਕਾਊਂਟ ਫਰਜ਼ੀ ਸਨ। ਖੁਦ ਨੂੰ ਭੂ-ਸਿਆਸੀ ਫੌਜੀ ਮਾਹਰ ਦੱਸਣ ਵਾਲੇ ਕਰਨਲ ਰੋਹਿਤ ਦੇਵ ਨੇ ਵੀ ਇਕ ਅਕਾਊਂਟ ਦੀ ਪੋਸਟ ’ਤੇ ਥੰਬਸ ਅਪ ਇਮੋਜੀ ਨਾਲ ਪ੍ਰਤੀਰਿਕਿਆ ਦਿੱਤੀ ਸੀ ਪਰ ਉਨ੍ਹਾਂ ਨੇ ਕਿਹਾ ਕਿ ਉਹ ਇਹ ਨਹੀਂ ਜਾਣਦੇ ਹਨ ਕਿ ਇਸ ਹੈਂਡਲ ਦੇ ਪਿੱਛੇ ਕੌਣ ਹੈ।

ਨਿਊਜ਼ ਵੈੱਬਸਾਈਟਾਂ ’ਤੇ ਟਵੀਟਸ ਨੂੰ ਦਿੱਤੀ ਜਾਂਦੀ ਸੀ ਥਾਂ-
ਇਨ੍ਹਾਂ ਖਾਤਿਆਂ ਦੇ ਹਜ਼ਾਰਾਂ ਫਾਲੋਅਰ ਸਨ ਅਤੇ ਇਸ ਨੈੱਟਵਰਕ ਦੀ ਪੋਸਟ ਨੂੰ ਅਸਲੀ ਸੋਸ਼ਲ ਮੀਡੀਆ ਖਪਤਕਾਰਾਂ ਵਲੋਂ ਲਾਈਕ ਅਤੇ ਰੀ-ਟਵੀਟ ਕੀਤਾ ਜਾਂਦਾ ਸੀ। ਇਸ ਦੇ ਨਾਲ ਹੀ ਨਿਊਜ਼ ਵੈੱਬਸਾਈਟਾਂ ’ਤੇ ਇਨ੍ਹਾਂ ਦੇ ਟਵੀਟਸ ਨੂੰ ਥਾਂ ਦਿੱਤੀ ਜਾਂਦੀ ਸੀ। ਆਮ ਤੌਰ ’ਤੇ ਫਰਜ਼ੀ ਖਾਤਿਆਂ ਦੀ ਮਦਦ ਨਾਲ ਅਸਰ ਪਾਉਣ ਲਈ ਚਲਾਏ ਜਾਣ ਵਾਲੀਆਂ ਅਜਿਹੀਆਂ ਕਈ ਮੁਹਿੰਮਾਂ ਅਸਲੀ ਲੋਕਾਂ ਦੇ ਨਾਲ ਸੰਵਾਦ ਸਥਾਪਤ ਕਰਨ ਵਿਚ ਅਸਫਲ ਰਹਿੰਦੀਆਂਂਹਨ ਪਰ ਰਿਸਰਚ ਦੌਰਾਨ ਇਸ ਨੈੱਟਵਰਕ ਨਾਲ ਜੁੜੀਆਂਂ ਅਜਿਹੀਆਂ ਕਈ ਪੋਸਟ ਸਾਹਮਣੇ ਆਈਆਂ ਹਨ, ਜਿਨ੍ਹਾਂ ਦਾ ਸਮਰਥਨ ਜਨਤਕ ਹਸਤੀਆਂ ਨੇ ਕੀਤਾ ਹੈ। ਇਸ ਰਿਪੋਰਟ ਵਿਚ ਨਿਊਜ਼ ਬਲਾਗਸ ਅਤੇ ਟਿੱਪਣੀ ਕਰਨ ਵਾਲੀ ਵੈੱਬਸਾਈਟਾਂ ਨਾਲ ਜੁੜੇ ਫਰਜ਼ੀ ਖਾਤਿਆਂ ਦੀ ਸਮੱਗਰੀ ਦੀ ਵੀ ਪਛਾਣ ਕੀਤੀ ਗਈ ਹੈ।

ਕਿਸਾਨ ਅੰਦੋਲਨ ਨੂੰ ਵੀ ਬਣਾਇਆ ਨਿਸ਼ਾਨਾ-
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਲ ਹੀ ਵਿਚ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ। ਭਾਰਤ ਦੇ ਵੱਖ-ਵੱਖ ਹਿੱਸਿਆਂ ਵਿਚ ਕਿਸਾਨ ਸੰਗਠਨ ਬੀਤੇ ਇਕ ਸਾਲ ਤੋਂ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਸਨ। ਇਸ ਨੈੱਟਵਰਕ ਨੇ ਦਹਾਕਿਆਂ ਪੁਰਾਣੇ ਖਾਲਿਸਤਾਨ ਅੰਦੋਲਨ ਅਤੇ ਇਕ ਸਾਲ ਪਹਿਲਾਂ ਸ਼ੁਰੂ ਹੋਏ ਕਿਸਾਨ ਅੰਦੋਲਨ ਦੇ ਮੁੱਦੇ ਨੂੰ ਨਿਸ਼ਾਨਾ ਬਣਾਇਆ। ਇਨ੍ਹਾਂ ਅਕਾਊਂਟਸ ਵਲੋਂ ਸਿੱਖਾਂ ਦੀ ਆਜ਼ਾਦੀ ਨਾਲ ਜੁੜੇ ਕਿਸੇ ਵੀ ਵਿਚਾਰ ਨੂੰ ਕੱਟੜਪੰਥੀ ਰੰਗ ਵਿਚ ਰੰਗਿਆ ਗਿਆ। ਕਿਸਾਨ ਅੰਦੋਲਨ ਨੂੰ ਵੀ ਨਾਜਾਇਜ਼ ਐਲਾਨ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਹ ਦਾਅਵਾ ਕੀਤਾ ਗਿਆ ਕਿ ਇਸ ਅੰਦੋਲਨ ਨੂੰ ਖਾਲਿਸਤਾਨੀ ਅੱਤਵਾਦੀਆਂ ਨੇ ਹਾਈਜੈਕ ਕਰ ਲਿਆ ਹੈ ਪਰ ਇਸ ਤੋਂ ਪਹਿਲਾਂ ਭਾਰਤ ਦੇ ਵੀ ਕੁਝ ਨੇਤਾਵਾਂ ਨੇ ਵੀ ਦਾਅਵਾ ਕੀਤਾ ਸੀ ਕਿਸਾਨਾਂ ਦੇ ਅੰਦੋਲਨ ਵਿਚ ਖਾਲਿਸਤਾਨੀ ਸ਼ਾਮਲ ਹੋ ਗਏ ਹਨ। ਕੁਝ ਖਾਤਿਆਂ ਨੇ ਬ੍ਰਿਟੇਨ ਅਤੇ ਕੈਨੇਡਾ ਵਿਚ ਰਹਿਣ ਵਾਲੇ ਭਾਰਤੀਆਂ ਨੂੰ ਖਾਲਿਸਤਾਨੀ ਅੰਦੋਲਨ ਨੂੰ ਸ਼ਰਨ ਦੇਣ ਵਾਲਿਆਂਂਦੇ ਰੂਪ ਵਿਚ ਦਿਖਾਇਆ ਸੀ।

ਮੇਟਾ ਨੇ ਕੀਤੇ ਫਰਜ਼ੀ ਖਾਤੇ ਬੰਦ-
ਮੇਟਾ ਨੇ ਵੀ ਇਨ੍ਹਾਂ ਖਾਤਿਆਂ ਨੂੰ ਫੇਸਬੁੱਕ ਅਤੇ ਇੰਸਟਾਗ੍ਰਾਮ ’ਤੇ ਅਪ੍ਰਮਾਣਿਕ ਵਿਵਹਾਰ ਨੀਤੀ ਦੀ ਉਲੰਘਣਾ ਕਰਨ ਕਾਰਨ ਬੰਦ ਕਰ ਦਿੱਤਾ ਹੈ। ਇਕ ਮੀਡੀਆ ਰਿਪੋਰਟ ਮੇਟਾ ਦੇ ਬੁਲਾਰੇ ਦੇ ਹਵਾਲੇ ਤੋਂ ਕਿਹਾ ਹੈ ਕਿ ਇਨ੍ਹਾਂ ਖਾਤਿਆਂ ਨੇ ਲੋਕਾਂ ਨੂੰ ਆਪਣੇ ਬਾਰੇ ਅਤੇ ਆਪਣੀ ਸਮੱਗਰੀ ਦੀ ਲੋਕਪਿ੍ਰਯੰਤਾ ਨੂੰ ਲੈ ਕੇ ਭੁਲੇਖੇ ਵਿਚ ਪਾਇਆ ਹੈ ਅਤੇ ਫੇਕ ਅਕਾਊਂਟ ਦੀ ਵਰਤੋਂ ਕੀਤੇ ਗਏ ਲੋਕਾਂ ਨੂੰ ਸਪੈਮ ਕੀਤਾ ਹੈ ਅਤੇ ਸਾਡੀ ਪਕੜ ਤੋਂ ਬਚਣ ਦੀ ਕੋਸ਼ਿਸ਼ ਕੀਤੀ ਸੀ।

ਖਾਤਿਆਂ ’ਚ ਕੀਤੀ ਗਈ ਸੀ ਸਿੱਖਾਂ ਦੇ ਨਾਂ ਦੀ ਵਰਤੋਂ-
ਇਸ ਨੈੱਟਵਰਕ ਨੇ ‘ਸਾਕ ਪਪੇਟ’ ਅਕਾਊਂਟਸ ਦੀ ਵਰਤੋਂ ਕੀਤੀ ਜੋ ਕਿ ਫਰਜ਼ੀ ਸੋਸ਼ਲ ਮੀਡੀਆ ਖਾਤੇ ਹੁੰਦੇ ਹਨ, ਪਰ ਇਨ੍ਹਾਂ ਨੂੰ ਅਸਲੀ ਲੋਕਾਂ ਵਲੋਂ ਇਸਤੇਮਾਲ ਕੀਤਾ ਜਾਂਦਾ ਹੈ। ਰਿਪੋਰਟ ਦੇ ਮੁਤਾਬਕ ਫਰਜ਼ੀ ਖਾਤਿਆਂਂਵਿਚ ਸਿੱਖ ਨਾਵਾਂ ਦੀ ਵਰਤੋਂ ਕੀਤੀ ਗਈ ਅਤੇ ਅਸਲੀ ਸਿੱਖ ਹੋਣ ਦਾ ਦਾਅਵਾ ਕੀਤਾ ਗਿਆ। ਇਹ ਲੋਕ ਆਪਣੇ ਏਜੰਡੇ ਨੂੰ ਮਜ਼ਬੂਤੀ ਨਾਲ ਅੱਗੇ ਵਧਾਉਣ ਲਈ ਰੀਅਲ ਸਿੱਖ ਹੈਸ਼ਟੈਗ ਦੀ ਵਰਤੋਂ ਕਰਦੇ ਸਨ। ਗੈਰ-ਲਾਭਕਾਰੀ ਸੰਗਠਨ ਸੈਂਟਰ ਫਾਰ ਇਨਫਾਰਮੈਸ਼ਨ ਰੇਜਿਲੀਐਂਸ (ਸੀ. ਆਈ. ਆਰ.) ਦੀ ਰਿਪੋਰਟ ਵਿਚ ਸਾਹਮਣੇ ਆਇਆ ਹੈ ਕਿ ਇਸ ਨੈੱਟਵਰਕ ਵਿਚ ਇਕ ਹੀ ਫਰਜ਼ੀ ਪ੍ਰੋਫਾਈਲ ਨੂੰ ਵੱਖਰੇ-ਵੱਖਰੇ ਮੰਚਾਂ ’ਤੇ ਇਸਤੇਮਾਲ ਕੀਤਾ ਗਿਆ ਸੀ। ਇਨ੍ਹਾਂ ਅਕਾਊਂਟਸ ਦੇ ਨਾਂ, ਪ੍ਰੋਫਾਈਲ ਪਿਕਚਰ ਅਤੇ ਕਵਰ ਫੋਟੋ ਵੀ ਇਕ ਹੀ ਸਨ। ਇਹੋ ਨਹੀਂ, ਇਨ੍ਹਾਂ ਪ੍ਰੋਫਾਈਲਾਂ ਤੋਂ ਇਕੋ ਜਿਹੀ ਪੋਸਟ ਵੀ ਕੀਤੀ ਗਈ ਸੀ।

  • fake accounts
  • Khalistan
  • social media
  • Farmers Protest
  • ਖਾਲਿਸਤਾਨ
  • ਫਰਜ਼ੀ ਅਕਾਊਂਟ
  • ਸੋਸ਼ਲ ਮੀਡੀਆ
  • ਕਿਸਾਨ ਅੰਦੋਲਨ

ਸ਼੍ਰੀਨਗਰ ’ਚ ਅੱਤਵਾਦ ਵਿਰੁੱਧ ਮਿਲੀ ਵੱਡੀ ਸਫਲਤਾ, ਫੌਜ ਨੇ TRF ਕਮਾਂਡਰ ਮਹਿਰਾਨ ਸਮੇਤ 3 ਅੱਤਵਾਦੀ ਕੀਤੇ ਢੇਰ

NEXT STORY

Stories You May Like

  • flying plane blast 80 passengers
    ਨਾਈਜੀਰੀਆ 'ਚ ਭਿਆਨਕ ਹਾਦਸਾ: ਉੱਡਦੇ ਜਹਾਜ਼ ਦਾ ਇੰਜਣ ਬਲਾਸਟ, 80 ਯਾਤਰੀ ਸਨ ਸਵਾਰ
  • social media  gun culture  promotion
    ਸੋਸ਼ਲ ਮੀਡੀਆ ’ਤੇ ਫੋਟੋ ਪਾ ਕੇ ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲਾ ਕਾਬੂ
  • objectionable comments on social media against mayawati
    ਮਾਇਆਵਤੀ ਖ਼ਿਲਾਫ਼ ਸੋਸ਼ਲ ਮੀਡੀਆ 'ਤੇ ਇਤਰਾਜ਼ਯੋਗ ਟਿੱਪਣੀ, ਲਖਨਊ 'ਚ ਸਪਾ ਨੇਤਾ ਵਿਰੁੱਧ FIR ਦਰਜ
  • shabad kirtan held after 80 years in lahore  s gurdwara sahib
    ਲਾਹੌਰ ਦੇ ਗੁਰਦੁਆਰਾ ਸਾਹਿਬ ‘ਚ 80 ਸਾਲਾਂ ਬਾਅਦ ਹੋਇਆ ਸ਼ਬਦ ਕੀਰਤਨ ਤੇ ਅਰਦਾਸ
  • sgpc forms sub committee of ai technology experts
    ਸੋਸ਼ਲ ਮੀਡੀਆ ’ਤੇ AI ਰਾਹੀਂ ਸਿੱਖ ਵਿਰੋਧੀ ਪ੍ਰਚਾਰ ਰੋਕਣ ਲਈ SGPC ਨੇ ਬਣਾਈ ਕਮੇਟੀ
  • majithia meets dera beas chief baba gurinder singh dhillon
    ਮਜੀਠੀਆ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਸੋਸ਼ਲ ਮੀਡੀਆ 'ਤੇ ਤਸਵੀਰਾਂ ਕੀਤੀਆਂ ਸਾਂਝੀਆਂ
  • case of social media in rajya sabha
    ਰਾਜ ਸਭਾ 'ਚ ਚੁੱਕਿਆ ਗਿਆ ਸੋਸ਼ਲ ਮੀਡੀਆ ਕਾਰਨ ਨੌਜਵਾਨਾਂ 'ਤੇ ਵਧ ਰਹੇ ਮਾਨਸਿਕ ਸੰਕਟ ਦਾ ਮੁੱਦਾ
  • stock market rise   sensex rises 247 points  nifty rises 80 points
    ਸ਼ੇਅਰ ਬਾਜ਼ਾਰ 'ਚ ਲਗਾਤਾਰ ਤੀਜੇ ਸੈਸ਼ਨ 'ਚ ਵਾਧਾ ਜਾਰੀ, ਸੈਂਸੈਕਸ 247 ਤੇ ਨਿਫਟੀ 80 ਅੰਕ ਚੜ੍ਹਿਆ
  • ferozepur railway division
    ਫਿਰੋਜ਼ਪੁਰ ਰੇਲਵੇ ਮੰਡਲ ਨੇ ਬਿਨਾਂ ਟਿਕਟ ਯਾਤਰਾ ਵਿਰੁੱਧ ਮੁਹਿੰਮ ਚਲਾਈ, ਕੱਟੇ 243...
  • long power cut in punjab monday
    ਪੰਜਾਬ 'ਚ ਭਲਕੇ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ...
  • video of young man applying drug injection to private parts goes viral
    Punjab: ਯੁੱਧ ਨਸ਼ੇ ਵਿਰੁੱਧ ਦੀ ਨਿਕਲੀ ਫੂਕ! ਪ੍ਰਾਈਵੇਟ ਪਾਰਟ ’ਚ ਚਿੱਟੇ ਦਾ ਟੀਕਾ...
  • shocking revelation in 19 lakh rupees robbery case jalandhar
    ਜਲੰਧਰ 'ਚ ਜੋੜੇ ਤੋਂ 19 ਲੱਖ ਦੀ ਲੁੱਟ ਦੇ ਮਾਮਲੇ 'ਚ ਨਵਾਂ ਮੋੜ! ਹੋਇਆ ਵੱਡਾ...
  • weather will change again in punjab
    ਪੰਜਾਬ 'ਚ ਫਿਰ ਬਦਲੇਗਾ ਮੌਸਮ ਦਾ ਮਿਜਾਜ਼, 16, 17 ਤੇ 18 ਨੂੰ ਇਨ੍ਹਾਂ ਜ਼ਿਲ੍ਹਿਆਂ...
  • shri guru ravidas maharaj ji parkash purabh celebreted in dera sackhand ballan
    ਡੇਰਾ ਸੱਚਖੰਡ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼...
  • businessman and leader of jalandhar seth satpal mall passes away
    ਜਲੰਧਰ ਦੇ ਮਸ਼ਹੂਰ ਕਾਰੋਬਾਰੀ ਤੇ ਆਗੂ ਸੇਠ ਸੱਤਪਾਲ ਮੱਲ ਦਾ ਦਿਹਾਂਤ
  • transferred lakhs of rupees into account by posing as a fake police officer
    ਫਰਜ਼ੀ ਪੁਲਸ ਅਧਿਕਾਰੀ ਬਣ ਕੇ ਖ਼ਾਤੇ 'ਚ ਟਰਾਂਸਫ਼ਰ ਕਰ ਲਏ ਲੱਖਾਂ ਰੁਪਏ
Trending
Ek Nazar
ind vs pak handshake controversy

ਅੱਜ ਹੋਵੇਗਾ 'ਹੈਂਡਸ਼ੇਕ'! ਭਾਰਤ-ਪਾਕਿ ਮੈਚ ਤੋਂ ਪਹਿਲਾਂ ਧਾਕੜ ਕ੍ਰਿਕਟਰ ਨੇ ਦਿੱਤਾ...

pm kisan yojana good news ate confirmed

PM Kisan Yojana : ਕਰੋੜਾਂ ਕਿਸਾਨਾਂ ਲਈ ਖੁਸ਼ਖਬਰੀ! ਇਸ ਦਿਨ ਖਾਤਿਆਂ 'ਚ ਆ...

india vs pakistan

T20 'ਚ ਭਾਰਤ ਨੇ ਲਵਾਏ ਪਾਕਿਸਤਾਨ ਦੇ ਗੋਡੇ, 8 ਵਿਕਟਾਂ ਨਾਲ ਦਿੱਤੀ ਕਰਾਰੀ ਮਾਤ

heavy rain warning weather

ਅਗਲੇ 24 ਘੰਟੇ ਬੇਹੱਦ ਅਹਿਮ! ਇਨ੍ਹਾਂ 11 ਸੂਬਿਆਂ 'ਚ ਪਵੇਗਾ ਭਾਰੀ ਮੀਂਹ,...

heavy rain alert

ਅਗਲੇ 24 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 11 ਸੂਬਿਆਂ ਲਈ...

india vs pakistan match t20 world cup

IND vs PAK ਮੈਚ ਤੋਂ ਪਹਿਲਾਂ ਪਾਕਿ ਕਪਤਾਨ ਦਾ ਹੈਰਾਨੀਜਨਕ ਬਿਆਨ, ਅਭਿਸ਼ੇਕ ਸ਼ਰਮਾ...

vaibhav suryavanshi will not give 10th board exam

ਵੈਭਵ ਸੂਰਿਆਵੰਸ਼ੀ ਨਹੀਂ ਦੇਣਗੇ 10ਵੀਂ ਬੋਰਡ ਦੀ ਪ੍ਰੀਖਿਆ, ਵਜ੍ਹਾ ਕਰ ਦੇਵੇਗੀ...

rajpal yadav been released from jail

ਜੇਲ੍ਹ ਤੋਂ ਰਿਹਾਅ ਹੋ ਗਏ ਰਾਜਪਾਲ ਯਾਦਵ! ਸਲਮਾਨ ਖਾਨ ਦਾ ਧੰਨਵਾਦ ਕਰਨ ਵਾਲੀ ਵੀਡੀਓ...

no alcohol all liquor shops will remain closed

ਸੋਮਵਾਰ ਨੂੰ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ! ਜੈਪੁਰ ਦੇ ਕਾਰੋਬਾਰੀਆਂ ਨੇ ਇਸ...

history of birthday cake from ancient egypt

ਕਿਵੇਂ ਹੋਈ ਜਨਮਦਿਨ 'ਤੇ Cake ਖਾਣ ਦੀ ਸ਼ੁਰੂਆਤ? ਜਾਣੋ ਹਜ਼ਾਰਾਂ ਸਾਲ ਪੁਰਾਣਾ...

firecrackers explode in rae bareli  elderly woman dies

ਘਰ ਅੰਦਰ ਰੱਖੇ ਪਟਾਕਿਆਂ 'ਚ ਹੋ ਗਿਆ ਧਮਾਕਾ, ਰਾਏਬਰੇਲੀ 'ਚ ਬਜ਼ੁਰਗ ਔਰਤ ਦੀ ਮੌਤ

sidhu moosewala s father balkaur singh

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਛਲਕਿਆ ਦਰਦ: "ਮੁਸ਼ਕਿਲ ਵਕਤ ਨੇ ਦਿਖਾਈ...

indigo flight

ਇੰਡੀਗੋ ਦੇ ਜਹਾਜ਼ 'ਚ ਬੰਬ! ਇਕ ਪਰਚੀ ਨੇ ਯਾਤਰੀਆਂ ਦੇ ਉੱਡਾ 'ਤੇ ਹੋਸ਼

this is the most expensive bollywood film  which took 14 years to make

ਇਹ ਹੈ ਬਾਲੀਵੁੱਡ ਦੀ ਸਭ ਤੋਂ ਮਹਿੰਗੀ ਫਿਲਮ, ਜਿਸ ਨੂੰ ਬਣਨ ’ਚ ਲੱਗ ਗਏ ਸਨ 14...

5 friends poison funeral

5 ਸਹੇਲੀਆਂ ਨੇ ਮਜ਼ਾਕ-ਮਜ਼ਾਕ 'ਚ ਚੱਖਿਆ ਜ਼ਹਿਰ, 4 ਦੀ ਮੌਤ

chiranjeevi announces names of ram charan  upasana  s twin babies

ਰਾਮ ਚਰਨ ਦੇ ਜੁੜਵਾਂ ਬੱਚਿਆਂ ਦੀ ਪਹਿਲੀ ਝਲਕ ਆਈ ਸਾਹਮਣੇ, ਦਾਦਾ ਚਿਰੰਜੀਵੀ ਨੇ...

veteran actor joe simon passes away

ਫਿਲਮ ਇੰਡਸਟਰੀ ਨੂੰ ਵੱਡਾ ਝਟਕਾ; 100 ਤੋਂ ਵੱਧ ਫਿਲਮਾਂ ਕਰ ਚੁੱਕੇ ਅਦਾਕਾਰ ਦੀ...

ind vs pak t20 world cup 2026

IND vs PAK ਮੈਚ ਦੇ ਰੋਮਾਂਚ 'ਤੇ ਫਿਰ ਸਕਦੈ ਪਾਣੀ! ਮੌਸਮ ਵਿਭਾਗ ਵੱਲੋਂ ਭਾਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • kedarnath dham kapat opening
      ਸ਼੍ਰੀ ਕੇਦਾਰਨਾਥ ਧਾਮ ਜਾਣ ਵਾਲਿਆਂ ਲਈ ਖ਼ਾਸ ਖ਼ਬਰ: 22 ਅਪ੍ਰੈਲ ਨੂੰ ਖੁੱਲ੍ਹਣਗੇ...
    • train passenger sitting luggage coach fine
      ਭੁੱਲ ਕੇ ਵੀ ਨਾ ਕਰਨਾ ਟ੍ਰੇਨ ਦੇ ਇਸ ਡੱਬੇ 'ਚ ਸਫ਼ਰ! 6 ਮਹੀਨੇ ਦੀ ਜੇਲ੍ਹ ਦੇ ਨਾਲ...
    • tariq rehman bnp president
      ਚੋਣਾਂ 'ਚ ਸ਼ਾਨਦਾਰ ਜਿੱਤ ਮਗਰੋਂ BNP ਪ੍ਰਧਾਨ ਤਾਰਿਕ ਰਹਿਮਾਨ ਦਾ ਭਾਰਤ ਨਾਲ...
    • mahashivratri 21 lakh devotees ganga bath
      ਮਹਾਸ਼ਿਵਰਾਤਰੀ 'ਤੇ 21 ਲੱਖ ਸ਼ਰਧਾਲੂਆਂ ਨੇ ਗੰਗਾ 'ਚ ਲਗਾਈ ਸ਼ਰਧਾ ਦੀ ਡੁੱਬਕੀ
    • young men had gone to temple
      ਘਰੋਂ ਮੰਦਰ ਜਾਣ ਦਾ ਕਹਿ ਕੇ ਨਿਕਲੇ ਨੌਜਵਾਨ, ਰਸਤੇ 'ਚ ਹੀ ਨਿਗਲ਼ ਗਿਆ ਕਾਲ਼ ! 5...
    • ai jobs crisis
      ਨੌਕਰੀਆਂ ਖਾ ਜਾਏਗਾ AI ! ਇਨ੍ਹਾਂ ਲੋਕਾਂ ਦੀਆਂ Jobs 'ਤੇ ਛਾਏ ਸੰਕਟ ਦੇ ਬੱਦਲ,...
    • delhi roads blocked
      ਦਿੱਲੀ ਦੇ ਕਈ ਰੋਡ 5 ਦਿਨਾਂ ਲਈ ਹੋਏ Block ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ...
    • bad  delhi air  fog morning  aqi
      ਮੁੜ ਖ਼ਰਾਬ ਹੋਈ ਦਿੱਲੀ ਦੀ ਆਬੋ-ਹਵਾ, ਸਵੇਰੇ ਧੁੰਦ ਪੈਣ ਦੀ ਸੰਭਾਵਨਾ
    • engagement  young man phone girlfriend
      ਮੰਗਣੀ ਤੋਂ ਪਹਿਲਾਂ ਨੌਜਵਾਨ ਫ਼ਰਾਰ, ਫੋਨ ਚੁੱਕ ਪ੍ਰੇਮਿਕਾ ਬੋਲੀ- '6 ਸਾਲ ਤੋਂ...
    • pm narendra modi mahashivratri
      PM ਨਰਿੰਦਰ ਮੋਦੀ ਤੇ ਉਪ ਰਾਸ਼ਟਰਪਤੀ ਨੇ ਲੋਕਾਂ ਨੂੰ ਮਹਾਸ਼ਿਵਰਾਤਰੀ ਦੀਆਂ ਦਿੱਤੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +