Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    6:58:48 PM

  • astronauts on the moon saw ufos in space

    ਚੰਦਰਮਾ 'ਤੇ ਪੁਲਾੜ ਯਾਤਰੀਆਂ ਨੂੰ ਦਿਖਿਆ UFO,...

  • minister sanjeev arora arrest enforcement directorate raid house

    ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕਰਨ ਮਗਰੋਂ ED...

  • vijay to form government tamilnadu

    ਬਣ ਗਈ ਵਿਜੇ ਦੀ 'ਗੱਲ' ! ਹੋ ਗਈਆਂ 120 ਸੀਟਾਂ,...

  • prtc bus punjab bus government bus

    ਚੰਡੀਗੜ੍ਹ ਤੋਂ ਅੰਮ੍ਰਿਤਸਰ ਜਾ ਰਹੀ PRTC ਬੱਸ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਨਕਲੀ ਟੁੱਥਪੇਸਟ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, ਇੰਝ ਤਿਆਰ ਹੋ ਰਿਹੈ ਸੀ ਨਾਮੀ ਬ੍ਰਾਂਡ ਦਾ ਨਕਲੀ ਪੇਸਟ

NATIONAL News Punjabi(ਦੇਸ਼)

ਨਕਲੀ ਟੁੱਥਪੇਸਟ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, ਇੰਝ ਤਿਆਰ ਹੋ ਰਿਹੈ ਸੀ ਨਾਮੀ ਬ੍ਰਾਂਡ ਦਾ ਨਕਲੀ ਪੇਸਟ

  • Edited By Disha,
  • Updated: 04 Apr, 2026 04:22 PM
New Delhi
fake toothpaste  factory  owner arrested  famous brand
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਦਿੱਲੀ ਪੁਲਸ ਨੇ ਬਾਹਰੀ ਦਿੱਲੀ ਦੇ ਕੰਝਾਵਾਲਾ ਇਲਾਕੇ 'ਚ ਨਕਲੀ ਟੁੱਥਪੇਸਟ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼ ਕੀਤਾ ਹੈ ਅਤੇ ਉਸ ਦੇ ਮਾਲਕ ਨੂੰ ਗ੍ਰਿਫ਼ਤਾਰ ਕਰ ਲਿਆ। ਇਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਧਿਕਾਰੀ ਨੇ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਇਕ ਟੀਮ ਨੇ ਵੀਰਵਾਰ ਨੂੰ ਮਹਾਵੀਰ ਵਿਹਾਰ ਸਥਿਤ ਇਕ ਗੋਦਾਮ 'ਤੇ ਛਾਪਾ ਮਾਰਿਆ ਅਤੇ ਵੱਡੀ ਮਾਤਰਾ 'ਚ ਨਕਲੀ ਟੁੱਥਪੇਸਟ, ਖਾਲੀ ਟਿਊਬ, ਪੈਕੇਜਿੰਗ ਸਮੱਗਰੀ, ਮਸ਼ੀਨਾਂ, ਬ੍ਰਾਂਡ ਨਾਂ ਲਿਖੇ ਟੇਪ, ਗੂੰਦ, ਹੀਟਿੰਗ ਗਨ ਅਤੇ ਕੱਚਾ ਮਾਲ ਜ਼ਬਤ ਕੀਤਾ।

ਇਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ,''ਜ਼ਬਤ ਕੀਤੇ ਗਏ ਸਾਮਾਨ ਦੀ ਕੀਮਤ ਕਈ ਲੱਖ ਰੁਪਏ ਹੈ ਅਤੇ ਅਸ਼ੁੱਧ ਨਿਰਮਾਣ ਸਥਿਤੀ ਕਾਰਨ ਇਸ ਨਾਲ ਸਿਹਤ ਨੂੰ ਗੰਭੀਰ ਖ਼ਤਰਾ ਸੀ।'' ਅਧਿਕਾਰੀ ਨੇ ਕਿਹਾ,''ਮੁਹਿੰਮ ਦੌਰਾਨ, 6 ਮਜ਼ਦੂਰਾਂ ਨੂੰ ਸਥਾਨਕ ਪੱਧਰ 'ਤੇ ਤਿਆਰ ਕੀਤਾ ਗਿਆ ਪੇਸਟ ਇਕ ਨਾਮੀ ਟੁੱਥਪੇਸਟ ਬ੍ਰਾਂਡ ਦੀ ਟਿਊਬ 'ਚ ਭਰਦੇ ਦੇਖਿਆ ਗਿਆ। ਮਜ਼ਦੂਰਾਂ ਨੇ ਪੁਲਸ ਨੂੰ ਦੱਸਿਆ ਕਿ ਇਹ ਇਕਾਈ ਰੋਹਿਣੀ ਵਾਸੀ ਹਰਿ ਓਮ ਮਿਸ਼ਰਾ ਵਲੋਂ ਚਲਾਈ ਜਾ ਰਹੀ ਸੀ।'' ਉਨ੍ਹਾਂ ਕਿਹਾ ਕਿ 58 ਸਾਲਾ ਮਿਸ਼ਰਾ ਨੂੰ ਬਿਨਾਂ ਲਾਇਸੈਂਸ, ਬਿੱਲ ਜਾਂ ਜਾਇਜ਼ ਦਸਤਾਵੇਜ਼ਾਂ ਲਈ ਕਿਰਾਏ ਦੇ ਕੰਪਲੈਕਸ ਤੋਂ ਯੂਨਿਟ ਚਲਾਉਣ ਦੇ ਦੋਸ਼ 'ਚ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸੰਬੰਧ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Fake toothpaste
  • factory
  • owner arrested
  • famous brand
  • ਨਕਲੀ ਟੁੱਥਪੇਸਟ
  • ਫੈਕਟਰੀ
  • ਮਾਲਕ ਗ੍ਰਿਫ਼ਤਾਰ
  • ਨਾਮੀ ਬ੍ਰਾਂਡ

ਨਾਂਦੇੜ 'ਚ ਦੋ ਧਿਰਾਂ ਵਿਚਕਾਰ ਹੋਈ ਭਿਆਨਕ ਝੜਪ, 3 ਲੋਕਾਂ ਦੀ ਮੌਤ

NEXT STORY

Stories You May Like

  • sale of fake luxury brands exposed in luxury hotel  goods recovered
    ਆਲੀਸ਼ਾਨ ਹੋਟਲ 'ਚ ਨਕਲੀ ਲਗਜ਼ਰੀ ਬ੍ਰਾਂਡਾਂ ਦੀ Sale ਦਾ ਪਰਦਾਫਾਸ਼, ਲੱਖਾਂ ਦਾ ਸਾਮਾਨ ਬਰਾਮਦ
  • fake cement was being sold under the brand name
    ਬ੍ਰਾਂਡ ਦੇ ਨਾਂ 'ਤੇ ਵੇਚਿਆ ਜਾ ਰਿਹਾ ਸੀ ਨਕਲੀ ਸੀਮੈਂਟ ! 2 ਫੈਕਟਰੀਆਂ 'ਤੇ ਮਾਰਿਆ ਛਾਪਾ, ਅੰਦਰ ਨਜ਼ਾਰਾ ਦੇਖ ਉੱਡੇ...
  • fake cid inspector robs youth
    ਕਤਲ ਕੇਸ ਦਾ ਡਰ ਦਿਖਾ ਕੇ ਨਕਲੀ CID ਇੰਸਪੈਕਟਰ ਨੇ ਨੌਜਵਾਨ ਨੂੰ ਲੁੱਟਿਆ, ਸਾਰੀ ਵਾਰਦਾਤ CCTV 'ਚ ਕੈਦ
  • drug addict was committing thefts by posing as a clerical employee
    ਸੈਂਟਰਲ ਜੇਲ੍ਹ ਦਾ 'ਨਕਲੀ ਬਾਬੂ' ਚੜ੍ਹਿਆ ਪੁਲਸ ਅੜਿੱਕੇ, ਨਸ਼ੇ ਦੀ ਪੂਰਤੀ ਲਈ ਕਰਦਾ ਸੀ ਚੋਰੀਆਂ
  • fake ghee  animal fat  market  police  drums
    ਘਿਓ 'ਚ ਜਾਨਵਰਾਂ ਦੀ ਚਰਬੀ ! ਲੋਕਾਂ ਦੀ ਸਿਹਤ ਨਾਲ ਖਿਲਵਾੜ, MP ਪੁਲਸ ਨੇ ਫੈਕਟਰੀ ਦਾ ਕੀਤਾ ਪਰਦਾਫਾਸ਼
  • dasuya school famous school
    ਦਸੂਹਾ ਦੇ ਨਾਮੀ ਸਕੂਲ ਨੇ ਦੋ ਪੀਰੀਅਡ ਧੁੱਪ 'ਚ ਖੜ੍ਹਾ ਰੱਖਿਆ, ਮੁੰਡੇ ਨੇ ਕੀਤੀ ਖੁਦਕੁਸ਼ੀ, ਮਾਂ ਨੇ ਸਿਹਰਾ ਲਾ ਤੋਰਿਆ
  • mamata banerjee  bjp office  ratan ranjan  mimicry  west bengal
    ਨਕਲੀ ਮਮਤਾ ਬੈਨਰਜੀ ! BJP ਦਫ਼ਤਰ ਪਹੁੰਚ ਕੀਤਾ ਡਰਾਮਾ, ਕਿਹਾ- 'ਹਮਾਰਾ ਕੁਰਸੀ ਵਾਪਸ ਕਰੋ..'
  • village kalal majra  current sarpanch
    ਪਿੰਡ ਕਲਾਲ ਮਾਜਰਾ ਦਾ ਸਰਪੰਚ ਚੜ੍ਹਿਆ ਪਾਣੀ ਵਾਲੀ ਟੈਂਕੀ 'ਤੇ
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
  • activa rider commits crime in broad daylight by opening house gate
    ਚੋਰ ਦੇ ਬੁਲੰਦ ਹੌਂਸਲੇ, ਜਲੰਧਰ 'ਚ ਦਿਨ-ਦਿਹਾੜੇ ਚੋਰ ਘਰ 'ਚੋਂ ਸਿਲੰਡਰ ਲੈ ਕੇ...
  • big related to punjab weather
    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
  • chief vigilance officer seeks record of several illegal buildings
    ਚੀਫ ਵਿਜੀਲੈਂਸ ਅਫਸਰ ਨੇ ਮੰਗਿਆ ਕਈ ਗ਼ੈਰ-ਕਾਨੂੰਨੀ ਇਮਾਰਤਾਂ ਦਾ ਰਿਕਾਰਡ, 18 ਤੱਕ...
Trending
Ek Nazar
social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • big incident
      ਵਿਆਹ ਤੋਂ ਪਰਤਦੇ ਬਜ਼ੁਰਗ ਜੋੜੇ ਨਾਲ ਵਾਪਰਿਆ ਭਿਆਨਕ ਹਾਦਸਾ ! ਦੋਵਾਂ ਦੀ ਹੋਈ...
    • bjp ed rp singh punjab government
      ਭਾਜਪਾ 'ਤੇ ED ਦੀ ਵਰਤੋਂ ਦੇ ਲਾਏ ਜਾ ਰਹੇ ਇਲਜ਼ਾਮ ਬੇਬੁਨਿਆਦ : RP ਸਿੰਘ
    • government is beating unemployed youth rahul gandhi
      ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦੀ ਥਾਂ ਡਾਂਗਾਂ ਮਾਰ ਰਹੀ ਹੈ ਸਰਕਾਰ : ਰਾਹੁਲ...
    • man arrested for raping two minor granddaughters
      ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...
    • medical college  hostel  mbbs students   police
      ਮੈਡੀਕਲ ਕਾਲਜ ਦੇ ਹੋਸਟਲ 'ਚ MBBS ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਅੱਜ ਸੀ ਪੇਪਰ
    • two active members of kala jathedi gang arrested
      ਦਿੱਲੀ ਪੁਲਸ ਦੀ ਵੱਡੀ ਕਾਰਵਾਈ: ਕਾਲਾ ਜਠੇੜੀ ਗੈਂਗ ਦੇ ਦੋ ਸਰਗਰਮ ਮੈਂਬਰ...
    • car used in the incident was found for sale on olx
      ਸ਼ੁਭੇਂਦੂ ਅਧਿਕਾਰੀ ਦੇ PA ਕਤਲ ਕੇਸ 'ਚ ਵੱਡਾ ਖੁਲਾਸਾ! OLX 'ਤੇ ਵਿਕਣ ਲਈ ਪਾਈ...
    • food manager fined rs 60 lakhs for calling worms in curd as saffron
      ਦਹੀਂ 'ਚ ਕੀੜੇ ਨੂੰ ਕੇਸਰ ਦੱਸਣ ਵਾਲੇ Food Manager 'ਤੇ ਲੱਗਾ 60 ਲੱਖ ਦਾ...
    • jammu kashmir  police  chandigarh property  seized
      ਜੰਮੂ ਕਸ਼ਮੀਰ ਪੁਲਸ ਨੇ ਨਸ਼ੀਲੇ ਪਦਾਰਥ ਦੀ ਤਸਕਰੀ ਮਾਮਲੇ 'ਚ ਚੰਡੀਗੜ੍ਹ 'ਚ ਜਾਇਦਾਦ...
    • up canal girl dies
      ਇਟਾਵਾ 'ਚ ਨਹਿਰ 'ਚ ਡੁੱਬਣ ਕਾਰਨ ਲੜਕੀ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +