Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 25, 2026

    6:32:10 PM

  • bakrid holiday date changed in punjab

    ਪੰਜਾਬ ਵਿਚ ਬਕਰੀਦ ਦੀ ਛੁੱਟੀ ਦੀ ਤਾਰੀਖ਼ ਬਦਲੀ, ਹੁਣ...

  • threat to blow up ludhiana mayor s office and diljit dosanjh s house with a bomb

    ਵੱਡੀ ਖ਼ਬਰ : ਲੁਧਿਆਣਾ ਮੇਅਰ ਦਫ਼ਤਰ ਤੇ ਦਿਲਜੀਤ...

  • bhakra canal family parents

    ਭਾਖੜਾ ਦੇ ਠਾਠਾਂ ਮਾਰਦੇ ਪਾਣੀ 'ਚ ਪਤੀ-ਪਤਨੀ ਨੇ 3...

  • india s fastest runner makes first phone call home after 10 9 sprint

    'ਮਾਂ ਦੇਖੀ ਮੇਰੀ ਰੇਸ..?' ਗੁਰਿੰਦਰਵੀਰ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਅਯੁੱਧਿਆ ਤੋਂ ਪਰਤਦੇ ਪਰਿਵਾਰ ਲਈ 'ਕਾਲ਼' ਬਣੀ ਝਪਕੀ ! 6 ਜੀਆਂ ਦੀ ਹੋਈ ਦਰਦਨਾਕ ਮੌਤ

NATIONAL News Punjabi(ਦੇਸ਼)

ਅਯੁੱਧਿਆ ਤੋਂ ਪਰਤਦੇ ਪਰਿਵਾਰ ਲਈ 'ਕਾਲ਼' ਬਣੀ ਝਪਕੀ ! 6 ਜੀਆਂ ਦੀ ਹੋਈ ਦਰਦਨਾਕ ਮੌਤ

  • Edited By Harpreet Singh,
  • Updated: 04 May, 2026 04:08 PM
National
family returning from ayodhya
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਤੋਂ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਜਾਲੌਨ ਜ਼ਿਲ੍ਹੇ ਵਿੱਚ ਸੋਮਵਾਰ ਸਵੇਰੇ ਵਾਪਰੇ ਭਿਆਨਕ ਸੜਕ ਹਾਦਸੇ ਨੇ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਦੌੜਾ ਦਿੱਤੀ ਹੈ। ਅਯੁੱਧਿਆ ਵਿੱਚ ਰਾਮ ਲੱਲਾ ਦੇ ਦਰਸ਼ਨ ਕਰ ਕੇ ਲਲਿਤਪੁਰ ਪਰਤ ਰਹੇ ਸ਼ਰਧਾਲੂਆਂ ਦੀ ਇੱਕ ਤੇਜ਼ ਰਫ਼ਤਾਰ ਐੱਸ.ਯੂ.ਵੀ. ਕਾਲਪੀ ਕੋਤਵਾਲੀ ਖੇਤਰ ਦੇ ਨੈਸ਼ਨਲ ਹਾਈਵੇਅ-27 'ਤੇ ਖੜ੍ਹੇ ਟਰੱਕ ਨਾਲ ਟਕਰਾ ਗਈ, ਜਿਸ ਕਾਰਨ 6 ਲੋਕਾਂ ਦੀ ਦਰਦਨਾਕ ਮੌਤ ਹੋ ਗਈ, ਜਦਕਿ 4 ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹਨ।

ਜਾਣਕਾਰੀ ਅਨੁਸਾਰ ਇਹ ਹਾਦਸਾ ਸੋਮਵਾਰ ਸਵੇਰੇ ਲਗਭਗ 5 ਤੋਂ 6 ਵਜੇ ਦੇ ਵਿਚਕਾਰ ਕਾਲਪੀ ਇਲਾਕੇ ਦੇ ਜੋਲਹੂਪੁਰ ਮੋੜ ਕੋਲ ਵਾਪਰਿਆ। ਪੁਲਸ ਦੀ ਮੁੱਢਲੀ ਜਾਂਚ ਅਨੁਸਾਰ, ਡਰਾਈਵਰ ਨੂੰ ਨੀਂਦ ਦੀ ਝਪਕੀ ਆਉਣ ਕਾਰਨ ਗੱਡੀ ਬੇਕਾਬੂ ਹੋ ਗਈ ਅਤੇ ਸਿੱਧੀ ਟਰੱਕ ਦੇ ਪਿੱਛੇ ਜਾ ਵੱਜੀ। ਗੱਡੀ ਵਿੱਚ ਸਵਾਰ ਸਾਰੇ 10 ਲੋਕ ਲਲਿਤਪੁਰ ਜ਼ਿਲ੍ਹੇ ਦੇ ਮਹਰੌਣੀ ਇਲਾਕੇ ਦੇ ਰਹਿਣ ਵਾਲੇ ਸਨ ਅਤੇ ਇੱਕੋ ਪਰਿਵਾਰ ਨਾਲ ਸਬੰਧਤ ਸਨ। ਮ੍ਰਿਤਕਾਂ ਦੀ ਪਛਾਣ ਸਵਾਮੀ ਪ੍ਰਸਾਦ ਤਿਵਾਰੀ (68), ਦੇਸ਼ਰਾਮ ਨਾਮਦੇਵ (38), ਸ਼ਸ਼ੀਕਾਂਤ ਤਿਵਾਰੀ (49), ਮਨੋਜ ਭੋਡਲੇ (39), ਉਮੇਸ਼ ਤਿਵਾਰੀ (23) ਅਤੇ ਕ੍ਰਿਸ਼ਨਾ ਕਾਂਤ ਨਾਇਕ (40) ਵਜੋਂ ਹੋਈ ਹੈ।

ਇਹ ਵੀ ਪੜ੍ਹੋ- ''ਫੌਜ ਦੀ ਕਬਰਗਾਹ ਬਣਾ ਦਿਆਂਗੇ ਹੋਰਮੁਜ਼..!'' ਇਰਾਨ ਨੇ ਅਮਰੀਕਾ ਨੂੰ ਸਮੁੰਦਰੀ ਲੁਟੇਰਾ ਦੱਸ ਦੇ'ਤੀ ਚਿਤਾਵਨੀ

ਮੌਕੇ 'ਤੇ ਮੌਜੂਦ ਲੋਕਾਂ ਅਨੁਸਾਰ ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰੱਕ 'ਚ ਵੱਜਦਿਆਂ ਹੀ ਕਾਰ ਬੁਰੀ ਤਰ੍ਹਾਂ ਟਰੱਕ ਦੇ ਅੰਦਰ ਧਸ ਗਈ ਸੀ। ਪੁਲਸ ਅਤੇ ਸਥਾਨਕ ਲੋਕਾਂ ਨੂੰ ਗੱਡੀ ਕੱਟ ਕੇ ਜ਼ਖ਼ਮੀਆਂ ਅਤੇ ਲਾਸ਼ਾਂ ਨੂੰ ਬਾਹਰ ਕੱਢਣ ਲਈ ਲਗਭਗ ਇੱਕ ਘੰਟੇ ਦੀ ਮੁਸ਼ੱਕਤ ਕਰਨੀ ਪਈ। ਹਾਦਸੇ 'ਚ ਗੰਭੀਰ ਰੂਪ 'ਚ ਜ਼ਖ਼ਮੀ ਹੋਏ 4 ਲੋਕਾਂ ਨੂੰ ਓਰਈ ਦੇ ਮੈਡੀਕਲ ਕਾਲਜ ਵਿੱਚ ਭਰਤੀ ਕਰਵਾਇਆ ਗਿਆ ਹੈ।

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਇਸ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਹੈ ਕਿ ਜ਼ਖ਼ਮੀਆਂ ਦਾ ਮੁਫ਼ਤ ਅਤੇ ਵਧੀਆ ਇਲਾਜ ਯਕੀਨੀ ਬਣਾਇਆ ਜਾਵੇ ਅਤੇ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕੀਤੀ ਜਾਵੇ।

ਇਹ ਵੀ ਪੜ੍ਹੋ- ਖ਼ਤਰੇ ਦੀ ਘੰਟੀ ; ਹੋਰਮੁਜ਼ 'ਚ ਫੌਜ ਭੇਜਣ ਲੱਗਾ ਅਮਰੀਕਾ ! ਇਰਾਨ ਨੇ ਵੀ ਖਿੱਚੀ ਤਿਆਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Family
  • Return
  • Ayodhya
  • Truck
  • Car Collision

ਸਿਰਮੌਰ 'ਚ ਭਿਆਨਕ ਹਾਦਸਾ: 200 ਫੁੱਟ ਡੂੰਘੀ ਖੱਡ 'ਚ ਡਿੱਗੀ ਕਾਰ, ਅਧਿਆਪਕਾ ਸਮੇਤ 4 ਲੋਕਾਂ ਦੀ ਮੌਤ

NEXT STORY

Stories You May Like

  • big news family drowns in river 8 members die tragically
    ਵੱਡੀ ਖਬਰ : ਨਦੀ 'ਚ ਡੁੱਬ ਗਿਆ ਪਰਿਵਾਰ, 8 ਜੀਆਂ ਦੀ ਹੋਈ ਦਰਦਨਾਕ ਮੌਤ
  • 6 devotees die as wall collapses during religious program
    ਦਰਦਨਾਕ ਹਾਦਸਾ: ਧਾਰਮਿਕ ਪ੍ਰੋਗਰਾਮ ਦੌਰਾਨ ਕੰਧ ਡਿੱਗਣ ਨਾਲ 6 ਸ਼ਰਧਾਲੂਆਂ ਦੀ ਮੌਤ
  • 6 militants arrested in manipur
    ਮਣੀਪੁਰ ’ਚ 6 ਅੱਤਵਾਦੀ ਗ੍ਰਿਫ਼ਤਾਰ
  • youtuber death  car accident
    ਹਰਿਆਣਾ 'ਚ ਵਾਪਰਿਆ ਭਿਆਨਕ ਹਾਦਸਾ ! YouTuber ਦੀ ਹੋਈ ਦਰਦਨਾਕ ਮੌਤ
  • airtel overtakes hdfc bank most valuable company
    HDFC ਬੈਂਕ ਨੂੰ ਪਛਾੜ ਕੇ Airtel ਬਣੀ ਦੇਸ਼ ਦੀ ਦੂਜੀ ਸਭ ਤੋਂ Valuable ਕੰਪਨੀ
  • dumper  family  death  accident  hospital
    ਸੁੱਤੇ ਪਏ ਲੋਕਾਂ 'ਤੇ ਆ ਚੜ੍ਹਿਆ ਡੰਪਰ ! 4 ਲੋਕਾਂ ਦੀ ਹੋਈ ਦਰਦਨਾਕ ਮੌਤ
  • tourists car falls into gorge six person
    300 ਮੀਟਰ ਡੂੰਘੀ ਖੱਡ 'ਚ ਜਾ ਡਿੱਗੀ ਟੂਰਿਸਟਾਂ ਨਾਲ ਭਰੀ ਕਾਰ! 6 ਦੀ ਹੋਈ ਦਰਦਨਾਕ ਮੌਤ, ਚੰਬਾ 'ਚ ਸੋਗ
  • running bike  fire  youth  burnt
    ਖੌਫਨਾਕ! ਹਾਪੁੜ 'ਚ ਚੱਲਦੀ ਬਾਈਕ ਬਣੀ ਅੱਗ ਦਾ ਗੋਲਾ, ਨੌਜਵਾਨ ਦੀ ਸੜ ਜਾਣ 'ਤੇ ਦਰਦਨਾਕ ਮੌਤ
  • three personalities from punjab honored with padma shri award
    ਵੱਡੀ ਖ਼ਬਰ: ਪੰਜਾਬ ਦੀਆਂ ਤਿੰਨ ਹਸਤੀਆਂ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਤ
  • signs of a major change in punjab  s weather
    ਪੰਜਾਬ ਦੇ ਮੌਸਮ 'ਚ ਵੱਡੀ ਤਬਦੀਲੀ ਆਉਣ ਦੇ ਸੰਕੇਤ, ਵਿਭਾਗ ਨੇ ਇਸ ਦਿਨ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਸਿਰ 'ਚ ਕੁੱਕਰ ਮਾਰ ਕੇ ਦੋਸਤ ਦਾ ਕਰ 'ਤਾ ਕਤਲ
  • massive fire in home temple after cylinder explodes in jalandhar
    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
  • india s fastest runner makes first phone call home after 10 9 sprint
    'ਮਾਂ ਦੇਖੀ ਮੇਰੀ ਰੇਸ..?' ਗੁਰਿੰਦਰਵੀਰ ਨੇ ਰਿਕਾਰਡਤੋੜ ਸਪ੍ਰਿੰਟ ਮਗਰੋਂ ਪਹਿਲੀ...
  • municipal council city panchayat elections will be tomorrow
    ਭਲਕੇ ਹੋਣਗੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ, ਬਿਨਾਂ ਵੋਟਰ ID ਦੇ ਇਨ੍ਹਾਂ...
  • changed timings of government offices
    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਲੋਕਾਂ ਤੇ ਮੁਲਾਜ਼ਮਾਂ ਦੀਆਂ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: MP ਹਰਭਜਨ ਸਿੰਘ ਦੇ ਘਰ ਕੋਲ ਬੈਂਕ ਮੈਨੇਜਰ ਦਾ ਹੱਥ ਵੱਢ...
Trending
Ek Nazar
bakrid goats falling sick

ਬਕਰੀਦ ਤੋਂ ਪਹਿਲਾਂ ਬਿਮਾਰ ਪੈਣ ਲੱਗੇ ਬੱਕਰੇ! ਤੇਜ਼ ਬੁਖਾਰ ਤੇ ਡੀਹਾਈਡ੍ਰੇਸ਼ਨ ਦੇ...

plane collides with parachute

ਪੈਰਾਸ਼ੂਟ ਨਾਲ ਟਕਰਾ ਗਿਆ ਜਹਾਜ਼....ਵਾਲ-ਵਾਲ ਬਚੀ ਮਹਿਲਾ, ਵੀਡੀਓ ਵਾਇਰਲ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ...

mourning spreads in the house of famous actress  father passes away

ਮਸ਼ਹੂਰ ਅਦਾਕਾਰਾ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

never heat these items in a microwave

Microwave 'ਚ ਭੁੱਲ ਕੇ ਵੀ ਗਰਮ ਨਾ ਕਰੋ ਇਹ ਚੀਜ਼ਾਂ! ਵਿਗੜ ਜਾਏਗੀ ਸਿਹਤ

indian national charged in singapore

ਸਿੰਗਾਪੁਰ 'ਚ ਭਾਰਤੀ ਨਾਗਰਿਕ 'ਤੇ ਦੋਸ਼ ਤੈਅ, ਹੋਵੇਗੀ ਸਜ਼ਾ ਤੇ ਲੱਗੇਗਾ ਜੁਰਮਾਨਾ

air india express b737 hits runway edge lights

ਮਸਕਟ ਹਵਾਈ ਅੱਡੇ 'ਤੇ ਏਅਰ ਇੰਡੀਆ ਐਕਸਪ੍ਰੈਸ ਦਾ ਜਹਾਜ਼ ਹਾਦਸਾਗ੍ਰਸਤ

sonipat man  wife  woman  attack

ਟ੍ਰਿਪਲ ਮਰਡਰ ਨਾਲ ਕੰਬ ਗਿਆ ਸੋਨੀਪਤ! ਪਤੀ-ਪਤਨੀ ਸਣੇ 3 ਲੋਕਾਂ ਦੇ ਮਾਰੀ ਰਾਡ,...

cbi probe ordered in twisha sharma case

'ਮਰੀ ਹੋਈ ਧੀ ਨਾਲੋਂ ਤਲਾਕਸ਼ੁਦਾ ਧੀ ਤਾਂ ਚੰਗੀ ਐ': ਟਵਿਸ਼ਾ ਸ਼ਰਮਾ ਮੌਤ ਮਾਮਲੇ...

sexual crimes accused fir  cm vijay

'ਜਿਨਸੀ ਅਪਰਾਧਾਂ 'ਤੇ ਤੁਰੰਤ ਹੋਵੇ FIR, ਦੋਸ਼ੀਆਂ ਨੂੰ ਮਿਲੇ ਸਖ਼ਤ ਤੋਂ ਸਖ਼ਤ...

collision of two buses

ਦੋ ਬੱਸਾਂ ਦੀ ਜ਼ਬਰਦਸਤ ਟੱਕਰ, 17 ਲੋਕਾਂ ਦੀ ਮੌਤ, ਪਾਕਿਸਤਾਨ 'ਚ ਸੋਗ ਦੀ ਲਹਿਰ

agra 45 feet high zipline breaks boy falls ground

ਆਗਰਾ 'ਚ 45 ਫੁੱਟ ਦੀ ਉਚਾਈ 'ਤੇ ਟੁੱਟ ਗਈ ਜ਼ਿਪਲਾਈਨ! ਜ਼ਮੀਨ 'ਤੇ ਆ ਡਿੱਗਾ...

bollywood superstar   hide   intimate scenes from family

ਬਾਲੀਵੁੱਡ ਦੇ ਸੁਪਰਸਟਾਰ ਨੇ ਪਰਿਵਾਰ ਤੋਂ ਲੁਕੋਈ ਇੰਟੀਮੈਂਟ ਸੀਨਜ਼ ਦੀ 'ਗੱਲ' !...

mother in law pension daughter in law video viral

ਪੈਨਸ਼ਨ ਦੀ ਖ਼ਾਤਰ 9 ਕਿਲੋਮੀਟਰ ਤੱਕ ਸੱਸ ਨੂੰ ਪਿੱਠ 'ਤੇ ਬੰਨ੍ਹ ਕੇ ਬੈਂਕ ਪਹੁੰਚੀ...

heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ ਜਾਰੀ...

good news for cbse students

CBSE ਵਿਦਿਆਰਥੀਆਂ ਲਈ Good News ! ਕੇਂਦਰੀ ਸਿੱਖਿਆ ਮੰਤਰਾਲੇ ਨੇ ਲਿਆ ਵੱਡਾ ਫੈਸਲਾ

russisa attack on ukraine

ਰੂਸੀ ਹਮਲੇ 'ਚ ਚਾਰ ਯੂਕਰੇਨੀ ਨਾਗਰਿਕਾਂ ਦੀ ਮੌਤ, 50 ਤੋਂ ਵੱਧ ਜ਼ਖਮੀ

actress sanya thakur embodies radha rani

'ਰਾਧਾ ਰਾਣੀ' ਬਣ ਰੈੱਡ ਕਾਰਪੇਟ 'ਤੇ ਉਤਰੀ ਅਦਾਕਾਰਾ ! ਕਾਨਸ 'ਚ ਦਿਸੀ ਸਨਾਤਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • water electricity crisis power cut summer heatwave
      ਭਿਆਨਕ ਗਰਮੀ ਦਾ ਕਹਿਰ! ਦਿੱਲੀ-ਯੂਪੀ ਸਣੇ 5 ਸੂਬਿਆਂ 'ਚ ਪਾਣੀ ਤੇ ਬਿਜਲੀ ਲਈ ਮਚਿਆ...
    • 40 year old woman falls in love with 14 year old boy
      40 ਸਾਲ ਦੀ ਜਨਾਨੀ ਨੂੰ 14 ਸਾਲ ਦੇ ਮੁੰਡੇ ਨਾਲ ਹੋ ਗਿਆ ਪਿਆਰ ! ਥਾਣੇ 'ਚ ਪੈ ਗਿਆ...
    • bus overturned
      ਖੇਤਾਂ 'ਚ ਪਲਟ ਗਈ ਸ਼ਰਧਾਲੂਆਂ ਨਾਲ ਭਰੀ ਬੱਸ ! ਨੂੰਹ-ਸੱਸ ਦੀ ਹੋਈ ਦਰਦਨਾਕ ਮੌਤ
    • police reached abhishek banerjee  s house
      ਅਭਿਸ਼ੇਕ ਬੈਨਰਜੀ ਦੇ ਘਰ ਪਹੁੰਚੀ ਪੁਲਸ, ਗੈਰ-ਕਾਨੂੰਨੀ ਉਸਾਰੀ ਦਾ ਮਿਲਿਆ ਸੀ ਨੋਟਿਸ
    • marco rubio visited jaipur  s historic amer fort with his wife
      ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਪਤਨੀ ਸਮੇਤ ਦੇਖਿਆ ਜੈਪੁਰ ਦਾ ਇਤਿਹਾਸਕ...
    • share market excitement sensex jumps 1073 points nifty crosses 24 000
      ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 1073 ਅੰਕਾਂ ਦੀ ਲੰਮੀ ਛਾਲ,...
    • air india express b737 hits runway edge lights
      ਮਸਕਟ ਹਵਾਈ ਅੱਡੇ 'ਤੇ ਏਅਰ ਇੰਡੀਆ ਐਕਸਪ੍ਰੈਸ ਦਾ ਜਹਾਜ਼ ਹਾਦਸਾਗ੍ਰਸਤ
    • south kashmir nia  raid
      ਦੱਖਣੀ ਕਸ਼ਮੀਰ ਦੇ ਸਿਰਾਜ-ਉਲ-ਉਲੂਮ ਮਦਰੱਸੇ 'ਤੇ NIA ਨੇ ਕੀਤੀ ਛਾਪੇਮਾਰੀ
    • food poisoning
      ਸਮੂਹਿਕ ਭੋਜ 'ਚ ਖਾਣਾ ਖਾਣ ਮਗਰੋਂ ਵਿਗੜੀ ਕਈ ਲੋਕਾਂ ਦੀ ਸਿਹਤ ! 1 ਔਰਤ ਦੀ ਹੋਈ...
    • tripura government 5 hike in da
      5% DA ਵਾਧੇ ਦਾ ਐਲਾਨ! CM ਸਾਹਾ ਨੇ ਸਰਕਾਰੀ ਮੁਲਾਜ਼ਮਾਂ ਨੂੰ ਦਿੱਤੀ ਵੱਡੀ ਖੁਸ਼ਖਬਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +