Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    1:49:48 AM

  • punjab weather update

    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ...

  • high alert in punjab

    ਵੱਡੀ ਖ਼ਬਰ: ਪੰਜਾਬ 'ਚ ਹਾਈ ਅਲਰਟ! ਅੱਤਵਾਦੀ...

  • kangana ranaut s controversial statement on young hindu girls

    ਨੌਜਵਾਨ ਹਿੰਦੂ ਕੁੜੀਆਂ 'ਤੇ ਕੰਗਨਾ ਰਣੌਤ ਦਾ ਵਿਵਾਦਤ...

  • big news indian coach resigns

    ਵੱਡੀ ਖਬਰ! ਭਾਰਤੀ ਕੋਚ ਨੇ ਦਿੱਤਾ ਅਸਤੀਫਾ! IPL...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਮਸ਼ਹੂਰ ਫ਼ਿਲਮ ਅਦਾਕਾਰ ਨੂੰ ਚੋਣ ਪ੍ਰਚਾਰ ਕਰਨਾ ਪਿਆ ਮਹਿੰਗਾ, ਹੋ ਗਿਆ ਪਰਚਾ ਦਰਜ

NATIONAL News Punjabi(ਦੇਸ਼)

ਮਸ਼ਹੂਰ ਫ਼ਿਲਮ ਅਦਾਕਾਰ ਨੂੰ ਚੋਣ ਪ੍ਰਚਾਰ ਕਰਨਾ ਪਿਆ ਮਹਿੰਗਾ, ਹੋ ਗਿਆ ਪਰਚਾ ਦਰਜ

  • Edited By Rajwinder Kaur,
  • Updated: 16 Apr, 2026 01:15 PM
National
famous film actor vijay cases registered
  • Share
    • Facebook
    • Tumblr
    • Linkedin
    • Twitter
  • Comment

ਚੇਨਈ : ਤਾਮਿਲਨਾਡੂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਤਾਮਿਲਗਾ ਵੈਟਰੀ ਕੜਗਮ (TVK) ਦੇ ਪ੍ਰਧਾਨ ਅਤੇ ਮਸ਼ਹੂਰ ਫ਼ਿਲਮ ਅਦਾਕਾਰ ਵਿਜੇ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਚੋਣ ਪ੍ਰਚਾਰ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਵਿਚ ਵਿਜੇ ਅਤੇ ਉਨ੍ਹਾਂ ਦੀ ਪਾਰਟੀ ਦੇ ਕਈ ਅਹੁਦੇਦਾਰਾਂ ਖ਼ਿਲਾਫ਼ ਤਿੰਨ ਵੱਖ-ਵੱਖ ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। 

ਇਹ ਵੀ ਪੜ੍ਹੋ - 9 ਸਾਲ ਦਾ ਲਾੜਾ, 8 ਸਾਲ ਦੀ ਲਾੜੀ! ਮਾਪੇ, ਪੰਡਿਤ-ਹਲਵਾਈ ਸਣੇ ਕਈਆਂ 'ਤੇ FIR

ਪੁਲਸ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਮੁਤਾਬਕ ਅਦਾਕਾਰ 'ਤੇ ਇਹ ਕਾਰਵਾਈ ਚੋਣ ਨਿਗਰਾਨਾਂ ਅਤੇ ਫਲਾਇੰਗ ਸਕੁਐਡ ਦੀਆਂ ਸ਼ਿਕਾਇਤਾਂ ਦੇ ਆਧਾਰ 'ਤੇ ਕੀਤੀ ਗਈ ਹੈ। ਸ਼ਿਕਾਇਤਾਂ ਵਿਚ ਕਿਹਾ ਗਿਆ ਹੈ ਕਿ ਪਾਰਟੀ ਨੇ ਮਨਜ਼ੂਰਸ਼ੁਦਾ ਪ੍ਰੋਗਰਾਮ ਦੀ ਥਾਂ ਬਿਨਾਂ ਇਜਾਜ਼ਤ ਲਏ ਰੋਡ ਸ਼ੋਅ ਕੀਤਾ। ਇਨ੍ਹਾਂ ਪ੍ਰੋਗਰਾਮਾਂ ਵਿਚ ਤੈਅ ਸੀਮਾ ਤੋਂ ਵੱਧ ਭੀੜ ਇਕੱਠੀ ਕੀਤੀ ਗਈ, ਜਿਸ ਕਾਰਨ ਸੜਕੀ ਆਵਾਜਾਈ ਵਿਚ ਵਿਘਨ ਪਿਆ ਅਤੇ ਆਮ ਜਨਤਾ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਨ੍ਹਾਂ ਸ਼ਰਤਾਂ ਦੀ ਕਥਿਤ ਤੌਰ 'ਤੇ ਪਾਲਣਾ ਨਾ ਕਰਨ 'ਤੇ ਫਲਾਇੰਗ ਸਕੁਐਡ ਵੱਲੋਂ ਤੁਰੰਤ ਕਾਰਵਾਈ ਕੀਤੀ ਗਈ। ਇਸ ਦਸਤੇ ਨੂੰ ਚੋਣ ਪ੍ਰਚਾਰ ਦੌਰਾਨ ਚੋਣ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਦਾ ਕੰਮ ਸੌਂਪਿਆ ਗਿਆ ਹੈ।

ਇਹ ਵੀ ਪੜ੍ਹੋ - Cold Drink ਪੀਣ ਦੇ ਸ਼ੌਕਿਨ ਸਾਵਧਾਨ! ਬੋਤਲ ਖੋਲ੍ਹਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਨਹੀਂ ਤਾਂ...

ਜਾਣਕਾਰੀ ਮੁਤਾਬਕ ਦੂਜੇ ਪਾਸੇ ਇਨ੍ਹਾਂ ਮਾਮਲਿਆਂ ਦੇ ਸਬੰਧ ਵਿਚ ਅਦਾਕਾਰ ਵਿਜੇ ਜਾਂ ਟੀਵੀਕੇ ਵੱਲੋਂ ਕਿਸੇ ਤਰ੍ਹਾਂ ਦਾ ਕੋਈ ਜਵਾਬ ਨਹੀਂ ਆਇਆ ਪਰ ਪਾਰਟੀ ਸੂਤਰਾਂ ਨੇ ਸੰਕੇਤ ਦਿੱਤਾ ਕਿ ਉਹ ਇਸ ਮਾਮਲੇ ਦੀ ਸਮੀਖਿਆ ਕਰ ਰਹੇ ਹਨ। ਚੋਣ ਅਧਿਕਾਰੀਆਂ ਨੇ ਕਿਹਾ ਕਿ ਸਾਰੇ ਉਮੀਦਵਾਰਾਂ ਅਤੇ ਰਾਜਨੀਤਿਕ ਪਾਰਟੀਆਂ ਨੂੰ ਚੋਣ ਆਚਰਣ ਨੂੰ ਨਿਯੰਤਰਿਤ ਕਰਨ ਵਾਲੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ ਅਤੇ ਚੇਤਾਵਨੀ ਦਿੱਤੀ ਕਿ ਉਲੰਘਣਾ ਕਰਨ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ - 15, 16, 17, 18 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਨੇ ਕਰ 'ਤਾ ਅਲਰਟ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • famous Film Actor
  • Vijay
  • cases registered
  • TVK president
  • Election campaign
  • ਮਸ਼ਹੂਰ ਫ਼ਿਲਮ ਅਦਾਕਾਰ
  • ਵਿਜੇ
  • ਚੋਣ ਪ੍ਰਚਾਰ
  • ਪਰਚਾ ਦਰਜ

ਰਾਜ ਸਭਾ ਦੀ ਬੈਠਕ ਦਿਨ ਭਰ ਲਈ ਮੁਲਤਵੀ, ਆਸ਼ਾ ਭੋਸਲੇ ਅਤੇ ਮੋਹਸਿਨਾ ਕਿਦਵਈ ਨੂੰ ਦਿੱਤੀ ਗਈ ਸ਼ਰਧਾਂਜਲੀ

NEXT STORY

Stories You May Like

  • famous actor fell in bathroom
    ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ ਉੱਠਣਾ ਵੀ ਹੋਇਆ ਔਖ਼ਾ
  • famous actor leaves the world at the age of 46  sets an example after death
    46 ਸਾਲ ਦੀ ਉਮਰ ਚ ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਮਰਨ ਤੋਂ ਬਾਅਦ ਕਾਇਮ ਕੀਤੀ ਮਿਸਾਲ
  • shameful act in train
    ਟ੍ਰੇਨ 'ਚ ਸ਼ਰਮਨਾਕ ਕਰਤੂਤ: ਖਿੜਕੀ ਰਾਹੀਂ ਪਿਸ਼ਾਬ ਕਰਨਾ ਪਿਆ ਮਹਿੰਗਾ, ਔਰਤ ਦੇ ਚਿਹਰੇ 'ਤੇ ਛਿੱਟੇ ਪੈਣ ਮਗਰੋਂ ਹੰਗਾਮਾ
  • fir case
    ਘਰ 'ਚ ਦਾਖ਼ਲ ਹੋ ਕੇ ਹਮਲਾ ਕਰਨ ਵਾਲੇ 3 ਵਿਅਕਤੀਆਂ 'ਤੇ ਪਰਚਾ ਦਰਜ
  • mahesh manjrekar s wife medha reveals cancer battle
    ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ, ਫੈਨਜ਼ ਦਾ ਟੁੱਟਾ ਦਿਲ
  • pf and aadhaar data losr    umang   app
    ਸਰਕਾਰੀ ਐਪ Umang 'ਚ ਲੱਖਾਂ ਭਾਰਤੀਆਂ ਦਾ PF ਤੇ Aadhaar ਡਾਟਾ ਹੋ ਗਿਆ ਲੀਕ
  • ignoring gum pain can be costly
    ਮਸੂੜਿਆਂ ਦੇ ਦਰਦ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ ! ਦਿਲ ਨੂੰ ਪਹੁੰਚ ਸਕਦੈ ਗੰਭੀਰ ਨੁਕਸਾਨ
  • fir registered against famous pollywood singer in mohali
    ਮਸ਼ਹੂਰ ਪਾਲੀਵੁੱਡ ਸਿੰਗਰ Dilpreet Dhillon ਵਿਰੁੱਧ ਮੋਹਾਲੀ 'ਚ FIR ਦਰਜ !
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
Trending
Ek Nazar
pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • kangana ranaut s controversial statement on young hindu girls
      ਨੌਜਵਾਨ ਹਿੰਦੂ ਕੁੜੀਆਂ 'ਤੇ ਕੰਗਨਾ ਰਣੌਤ ਦਾ ਵਿਵਾਦਤ ਬਿਆਨ, ਕਿਹਾ- ਬਦਸੂਰਤ,...
    • the son was becoming an obstacle in the conversation with the lover
      ਕਲਯੁਗੀ ਮਾਂ ਦਾ ਕਰਤੂਤ ! ਪ੍ਰੇਮੀ ਨਾਲ ਗੱਲਬਾਤ 'ਚ ਰੁਕਾਵਟ ਬਣ ਰਿਹਾ ਸੀ ਪੁੱਤ,...
    • sanjeev arora case
      ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
    • good news for women rs 2500 will be deposited in accounts every month
      ਔਰਤਾਂ ਲਈ Good News ! ਹਰ ਮਹੀਨੇ ਖਾਤਿਆਂ 'ਚ ਆਉਣਗੇ 2500 ਰੁਪਏ, ਦਿੱਲੀ ਸਰਕਾਰ...
    • congress mp met sc commission
      ਕਾਂਗਰਸੀ MPs ਨੇ ਨੈਸ਼ਨਲ SC ਕਮਿਸ਼ਨ ਕੋਲ ਚੁੱਕਿਆ ਬਰਨਾਲਾ ਲਾਠੀਚਾਰਜ ਦਾ ਮਾਮਲਾ
    • paper leak case priyanka gandhi raises issue
      ਪੇਪਰ ਲੀਕ ਮਾਮਲਾ: ਪ੍ਰਿਯੰਕਾ ਗਾਂਧੀ ਨੇ ਸੰਸਦ 'ਚ ਚੁੱਕਿਆ ਵਿਦਿਆਰਥੀਆਂ 'ਤੇ ਪੁਲਸ...
    • rajauri shell
      ਖੇਤਾਂ 'ਚੋਂ ਲੱਭਿਆ ਮੋਰਟਾਰ ! ਫ਼ੌਜ ਨੇ ਸੁਰੱਖਿਅਤ ਤਰੀਕੇ ਨਾਲ ਕੀਤਾ ਨਸ਼ਟ
    • meta summoned for blocking prime minister s post
      ਪ੍ਰਧਾਨ ਮੰਤਰੀ ਦੀ ਪੋਸਟ ਬਲਾਕ ਕਰਨ 'ਤੇ ਮੈਟਾ ਤਲਬ, ਸਰਕਾਰ ਕੰਪਨੀ ਦੇ ਜਵਾਬ ਤੋਂ...
    • student protests police action supreme court sit
      ਪੇਪਰ ਲੀਕ ਵਿਰੋਧ ਪ੍ਰਦਰਸ਼ਨਾਂ ਦੌਰਾਨ ਪੁਲਸ ਦੀ ਕਾਰਵਾਈ 'ਤੇ ਸੁਪਰੀਮ ਕੋਰਟ ਸਖ਼ਤ!...
    • salary 2 lakhs poor youth
      'ਤਨਖਾਹ 2 ਲੱਖ, ਮੈਂ ਫਿਰ ਵੀ ਗਰੀਬ...', ਬੰਗਲੁਰੂ 'ਚ ਰਹਿਣਾ ਸੋਖਾ ਨਹੀਂ, ਬੰਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +