Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    5:16:21 AM

  • halloween weekend in the us

    ਅਮਰੀਕਾ 'ਚ ਖ਼ੂਨੀ ਹੈਲੋਵੀਨ ਵੀਕੈਂਡ: ਡਲਾਸ ਤੋਂ...

  • holiday in punjab

    ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ!...

  • punjab girls milk

    ਪੰਜਾਬ 'ਚ ਲੂੰ-ਕੰਡੇ ਖੜ੍ਹੇ ਕਰ ਦੇਣ ਵਾਲੀ ਘਟਨਾ!...

  • sangruru incident

    ਪੰਜਾਬ: ਮਾਸੂਮ ਭੈਣ-ਭਰਾਵਾਂ ਨਾਲ ਵਾਪਰੀ ਅਣਹੋਣੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 35 ਸਾਲਾ ਮਸ਼ਹੂਰ ਟੀਵੀ ਅਦਾਕਾਰ ਨੇ ਚੁੱਕਿਆ ਖੌਫਨਾਕ ਕਦਮ, ਸਦਮੇ 'ਚ ਪਰਿਵਾਰ

NATIONAL News Punjabi(ਦੇਸ਼)

35 ਸਾਲਾ ਮਸ਼ਹੂਰ ਟੀਵੀ ਅਦਾਕਾਰ ਨੇ ਚੁੱਕਿਆ ਖੌਫਨਾਕ ਕਦਮ, ਸਦਮੇ 'ਚ ਪਰਿਵਾਰ

  • Edited By DILSHER,
  • Updated: 10 Nov, 2024 05:39 AM
National
famous tv actor
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਟੀਵੀ ਇੰਡਸਟਰੀ ਤੋਂ ਇੱਕ ਬੁਰੀ ਖ਼ਬਰ ਸਾਹਮਣੇ ਆ ਰਹੀ ਹੈ। ਅਦਾਕਾਰ ਨਿਤਿਨ ਕੁਮਾਰ ਸਤਿਆਪਾਲ ਸਿੰਘ ਨੇ ਖੁਦਕੁਸ਼ੀ ਕਰ ਲਈ ਹੈ। 35 ਸਾਲ ਦੀ ਉਮਰ 'ਚ ਨਿਤਿਨ ਨੇ ਇਹ ਕਦਮ ਚੁੱਕ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਪੁਲਸ ਰਿਪੋਰਟਾਂ ਮੁਤਾਬਕ ਨਿਤਿਨ ਮੁੰਬਈ ਦੇ ਗੋਰੇਗਾਂਵ 'ਚ ਰਹਿੰਦਾ ਸੀ। ਉਸ ਨੇ ਸ਼ੁੱਕਰਵਾਰ ਸ਼ਾਮ ਨੂੰ ਖੁਦਕੁਸ਼ੀ ਕਰ ਲਈ। 

ਟੀਵੀ ਅਦਾਕਾਰ ਨੇ ਕੀਤੀ ਖੁਦਕੁਸ਼ੀ 

ਨਿਤਿਨ ਕੁਮਾਰ ਦਾ ਅਪਾਰਟਮੈਂਟ ਯਸ਼ੋਧਾਮ ਇਲਾਕੇ ਵਿੱਚ ਸੀ। ਜਿੱਥੇ ਉਸ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਸ ਅਧਿਕਾਰੀਆਂ ਨੇ ਬਿਆਨ 'ਚ ਇਹ ਜਾਣਕਾਰੀ ਦਿੱਤੀ। ਨਿਤਿਨ ਡਿਪ੍ਰੈਸ਼ਨ ਤੋਂ ਪੀੜਤ ਸੀ। ਉਹ ਕਈ ਸਾਲਾਂ ਤੋਂ ਡਿਪ੍ਰੈਸ਼ਨ ਦੀ ਦਵਾਈ ਵੀ ਲੈ ਰਿਹਾ ਸੀ। ਉਸ ਨੂੰ ਟੀਵੀ ਜਾਂ ਫ਼ਿਲਮਾਂ ਵਿੱਚ ਕੰਮ ਨਹੀਂ ਮਿਲ ਰਿਹਾ ਸੀ। ਅਜਿਹੇ ਹਾਲਾਤ ਵਿੱਚ ਉਹ ਬਹੁਤ ਦੁਖੀ ਰਹਿੰਦਾ ਸੀ। ਥੈਰੇਪੀ ਅਤੇ ਦਵਾਈਆਂ ਦੇ ਬਾਵਜੂਦ ਉਹ ਡਿਪਰੈਸ਼ਨ ਤੋਂ ਬਾਹਰ ਨਹੀਂ ਆ ਸਕਿਆ, ਜਿਸ ਕਾਰਨ ਉਸਨੇ ਖੁਦਕੁਸ਼ੀ ਕਰ ਲਈ।

ਨਿਤਿਨ ਦੀ ਪਤਨੀ ਨੇ ਦੱਸਿਆ ਕਿ ਉਹ ਆਪਣੀ ਬੇਟੀ ਨਾਲ ਪਾਰਕ 'ਚ ਗਈ ਹੋਈ ਸੀ। ਜਦੋਂ ਉਹ ਘਰ ਪਰਤੀ ਤਾਂ ਘਰ ਅੰਦਰੋਂ ਬੰਦ ਸੀ। ਉਸ ਨੂੰ ਨਹੀਂ ਸੀ ਪਤਾ ਕਿ ਨਿਤਿਨ ਪਿੱਛੋਂ ਅਜਿਹਾ ਕਰੇਗਾ। ਜਦੋਂ ਘਰ ਬੰਦ ਮਿਲਿਆ ਤੇ ਵਾਰ-ਵਾਰ ਖੜਕਾਉਣ ਦੇ ਬਾਵਜੂਦ ਦਰਵਾਜ਼ਾ ਨਹੀਂ ਖੁੱਲ੍ਹਿਆ ਤਾਂ ਉਸ ਨੇ ਰੌਲਾ ਪਾਇਆ। ਕਿਸੇ ਤਰ੍ਹਾਂ ਉਹ ਫਲੈਟ ਦੇ ਅੰਦਰ ਜਾਣ 'ਚ ਕਾਮਯਾਬ ਰਹੀ। ਅੰਦਰ ਜਾ ਕੇ ਦੇਖਿਆ ਤਾਂ ਨਿਤਿਨ ਪੱਖੇ ਨਾਲ ਲਟਕਿਆ ਹੋਇਆ ਸੀ। 

ਨਿਤਿਨ ਦੀ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਹਸਪਤਾਲ ਲਿਜਾਇਆ ਗਿਆ। ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਅਧਿਕਾਰੀਆਂ ਮੁਤਾਬਕ ਮਾਮਲਾ ਦਰਜ ਕਰ ਲਿਆ ਗਿਆ ਹੈ। ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।  ਨਿਤਿਨ ਦਾ ਪਰਿਵਾਰ ਸਦਮੇ ਵਿੱਚ ਹੈ। 

  • Tv Actor
  • Television
  • Serial Actor
  •  Famous TV Actor

ਭਾਜਪਾ ਭੜਕਾਊ ਭਾਸ਼ਣਾਂ ਰਾਹੀਂ ਮੂਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾ ਰਹੀ ਹੈ : ਖੜਗੇ

NEXT STORY

Stories You May Like

  • private university 6th floor  police
    ਜੈਪੁਰ 'ਚ ਵੱਡੀ ਵਾਰਦਾਤ : ਨਿੱਜੀ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਚੁੱਕਿਆ ਖੌਫਨਾਕ ਕਦਮ, 6ਵੀਂ ਮੰਜ਼ਿਲ ਤੋਂ...
  • debt  distressed  woman  3 children
    ਕਰਨਾਟਕ: ਕਰਜ਼ੇ ਤੋਂ ਪਰੇਸ਼ਾਨ ਔਰਤ ਨੇ 3 ਜਵਾਕਾਂ ਸਣੇ ਚੁੱਕਿਆ ਖੌਫਨਾਕ ਕਦਮ, ਹੋਈ ਮੌਤ
  • exam marks student  poison
    ਪ੍ਰੀਖਿਆ ’ਚ ਘੱਟ ਨੰਬਰ ਆਉਣ ’ਤੇ ਪਰੇਸ਼ਾਨ ਹੋਈ ਵਿਦਿਆਰਥਣ, ਚੁੱਕਿਆ ਖੌਫਨਾਕ ਕਦਮ
  • 35 special ndps courts to be set up in punjab
    ਪੰਜਾਬ 'ਚ ਬਣਨਗੀਆਂ 35 ਵਿਸ਼ੇਸ਼ NDPS ਅਦਾਲਤਾਂ, ਨਸ਼ਾ ਤਸਕਰੀ ਦੇ ਕੇਸਾਂ ਦੇ ਨਿਪਟਾਰੇ 'ਚ ਆਵੇਗੀ ਤੇਜ਼ੀ
  • daughter in law of former crpf officer takes a drastic step
    CRPF ਦੇ ਸਾਬਕਾ ਅਧਿਕਾਰੀ 'ਤੇ ਨੂੰਹ ਤੇ ਉਸ ਦੇ ਪਿਤਾ ਨਾਲ ਕੁੱਟਮਾਰ ਕਰਨ ਦੇ ਦੋਸ਼, ਨੂੰਹ ਨੇ ਚੁੱਕਿਆ ਖ਼ੌਫ਼ਨਾਕ ਕਦਮ
  • after the famous music director  his actor nephew also passes away
    ਮਸ਼ਹੂਰ ਮਿਊਜ਼ਿਕ ਡਾਇਰੈਕਟਰ ਮਗਰੋਂ ਅਦਾਕਾਰ ਭਤੀਜੇ ਨੇ ਵੀ ਤੋੜਿਆ ਦਮ ! ਇੰਡਸਟਰੀ 'ਚ ਪਸਰਿਆ ਮਾਤਮ
  • search operation conducted in jail on the orders of ssp aditya
    SSP ਆਦਿਤਿਆ ਦੇ ਹੁਕਮਾਂ 'ਤੇ ਜੇਲ੍ਹ 'ਚ ਚੱਲਿਆ ਸਰਚ ਆਪ੍ਰੇਸ਼ਨ, 35 ਮੁਲਾਜ਼ਮਾਂ ਨੇ ਲਈ ਤਲਾਸ਼ੀ
  • famous punjabi actor ties the knot
    ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਅਦਾਕਾਰ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਸੇਵਾਮੁਕਤ AIG 'ਤੇ ਗੁਆਂਢੀ ਨੇ ਸਾਥੀਆਂ ਨਾਲ ਮਿਲ ਕੇ...
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
  • son of speed records owner
    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
  • wallet and mobile phone looted after assaulting a soldier
    ਰੇਲਵੇ ਸਟੇਸ਼ਨ ਰੋਡ 'ਤੇ ਛੁੱਟੀ 'ਤੇ ਆਏ ਫ਼ੌਜੀ ਨਾਲ ਕੁੱਟਮਾਰ ਕਰਕੇ ਪਰਸ ਤੇ...
  • person who tore down posters for nagar kirtan arrested
    ਨਗਰ ਕੀਰਤਨ ਦੇ ਲੱਗੇ ਪੋਸਟਰ ਫਾੜਨ ਵਾਲਾ ਗ੍ਰਿਫ਼ਤਾਰ
  • man dies in accident on track near platform
    ਪਲੇਟਫਾਰਮ ਨੇੜੇ ਟ੍ਰੈਕ ’ਤੇ ਹੋਏ ਹਾਦਸੇ ’ਚ ਵਿਅਕਤੀ ਦੀ ਮੌਤ
  • special police drive in jalandhar schools and colleges
    ਜਲੰਧਰ ਦੇ ਸਕੂਲਾਂ ਤੇ ਕਾਲਜਾਂ ’ਚ ਪੁਲਸ ਦੀ ਵਿਸ਼ੇਸ਼ ਮੁਹਿੰਮ, ਸਨਿਫਰ ਡਾਗ ਸਕੁਐਡ...
Trending
Ek Nazar
a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • delhi airport  drug  seized
      ਦਿੱਲੀ ਹਵਾਈ ਅੱਡੇ ’ਤੇ 5 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ
    • narendra modi india poverty historic decline world bank report
      ਭਾਰਤ 'ਚ ਗਰੀਬੀ 'ਚ ਇਤਿਹਾਸਕ ਗਿਰਾਵਟ : PM ਮੋਦੀ ਨੇ ਵਿਸ਼ਵ ਬੈਂਕ ਦੀ ਰਿਪੋਰਟ...
    • hotel  room  cleanliness  people  hospital  police
      ਹੋਟਲ ਦੇ ਚੈਂਬਰ 'ਚ ਸਫ਼ਾਈ ਕਰਨ ਗਏ 4 ਲੋਕਾਂ ਦੀ ਗਈ ਜਾਨ ! ਬਚਾਉਣ ਗਏ 2 ਹੋਰਾਂ...
    • market  drains  garbage  gold  soil
      ਨਾਲੀਆਂ 'ਚੋਂ ਨਿਕਲ ਰਿਹਾ 'ਸੋਨਾ' ! ਦੂਰੋਂ-ਦੂਰੋਂ ਕੂੜੇ ਦੇ ਢੇਰ ਫਰੋਲਣ ਆਉਂਦੇ...
    • november  rashifal  rain of money  job
      3 ਨਵੰਬਰ ਤੋਂ ਇਨ੍ਹਾਂ ਰਾਸ਼ੀਆਂ ਵਾਲੇ ਲੋਕਾਂ ਲਈ ਖੁੱਲ੍ਹਣਗੇ ਤਰੱਕੀ ਦੇ ਨਵੇਂ ਰਾਹ !...
    • railway minister  ashwini vaishnaw  vande bharat sleeper express
      ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਬੈਂਗਲੁਰੂ-ਮੁੰਬਈ ਵੰਦੇ ਭਾਰਤ ਸਲੀਪਰ ਐਕਸਪ੍ਰੈੱਸ ਨੂੰ...
    • murders elderly mother
      ਪੁੱਤ ਹੋਇਆ ਕੁਪੁੱਤ ! ਸ਼ਰਾਬ ਲਈ ਪੈਸੇ ਨਾ ਦੇਣ ’ਤੇ ਬਜ਼ੁਰਗ ਮਾਂ ਦਾ ਕਰ 'ਤਾ ਕਤਲ
    • home  child  stray dog  hospital  treatment
      ਘਰ ਦੇ ਬਾਹਰ ਖੇਡ ਰਹੇ 4 ਸਾਲਾ ਬੱਚੇ 'ਤੇ ਆਵਾਰਾ ਕੁੱਤੇ ਨੇ ਕੀਤਾ ਹਮਲਾ, ਇਲਾਜ...
    • accident occurs at kolkata airport
      ਅਕਾਸਾ ਏਅਰ ਦੇ ਜਹਾਜ਼ ਦਾ ਪਿਛਲਾ ਹਿੱਸਾ ਜ਼ਮੀਨ ਨਾਲ ਟਕਰਾਇਆ; ਕੋਲਕਾਤਾ ਹਵਾਈ ਅੱਡੇ...
    • 3 secrateries retired
      ਬਦਲਾਅ ਲਈ 3 ਸਕੱਤਰ ਸੇਵਾਮੁਕਤ ਹੋਏ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +