Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 07, 2026

    1:25:20 PM

  • pok protests

    9 ਜੁਲਾਈ ਲਈ ਹੋ ਗਿਆ ਵੱਡਾ ਐਲਾਨ ! ਸਰਕਾਰ ਨੂੰ 48...

  • bhupesh baghel on punjab congress

    ਚਰਨਜੀਤ ਚੰਨੀ ਧੜੇ ਨੂੰ ਲੈ ਕੇ ਜਾਣੋ ਕੀ ਬੋਲੇ ਪੰਜਾਬ...

  • prime minister narendra modi conferred indonesia s highest honor

    PM ਮੋਦੀ ਨੂੰ ਮਿਲਿਆ ਇੰਡੋਨੇਸ਼ੀਆ ਦਾ ਸਰਵਉੱਚ ਸਨਮਾਨ...

  • ban on promotions lifted

    ਪ੍ਰਮੋਸ਼ਨਾਂ 'ਤੇ ਲੱਗੀ ਰੋਕ ਖ਼ਤਮ! ਪੰਜਾਬ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕਿਸਾਨ ਨੇਤਾ ਬੋਲੇ- ਝੂਠ ਬੋਲ ਰਹੀ ਹੈ ਸਰਕਾਰ, ਬੈਠਕਾਂ ਵਿੱਚ ਬਿੰਦੁਵਾਰ ਦੱਸ ਚੁੱਕੇ ਕਾਨੂੰਨ ਵਿੱਚ ਕੀ-ਕੀ ਕਾਲ਼ਾ

NATIONAL News Punjabi(ਦੇਸ਼)

ਕਿਸਾਨ ਨੇਤਾ ਬੋਲੇ- ਝੂਠ ਬੋਲ ਰਹੀ ਹੈ ਸਰਕਾਰ, ਬੈਠਕਾਂ ਵਿੱਚ ਬਿੰਦੁਵਾਰ ਦੱਸ ਚੁੱਕੇ ਕਾਨੂੰਨ ਵਿੱਚ ਕੀ-ਕੀ ਕਾਲ਼ਾ

  • Updated: 13 Feb, 2021 07:46 PM
National
farmer leader said   government is lying
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਅੱਠ ਮਹੀਨੇ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਨੇ ਕਿਹਾ ਹੈ ਕਿ ਕੇਂਦਰ ਦੀ ਸਰਕਾਰ ਇਸ ਮੁੱਦੇ 'ਤੇ ਝੂਠ ਦਾ ਸਹਾਰਾ ਲੈ ਰਹੀ ਹੈ। ਸ਼ਨੀਵਾਰ ਨੂੰ ਸੰਯੁਕਤ ਕਿਸਾਨ ਮੋਰਚਾ ਨੇ ਆਪਣੀ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਕਿ ਸਰਕਾਰ ਕਹਿੰਦੀ ਹੈ ਕਿ ਕਿਸਾਨ ਉਨ੍ਹਾਂ ਨੂੰ ਕਾਨੂੰਨ ਦੀਆਂ ਕਮੀਆਂ ਨਹੀਂ ਦੱਸ ਰਹੇ ਹਨ, ਸਿਰਫ ਕਹਿ ਰਹੇ ਹਨ ਕਿ ਇਹ ਕਾਨੂੰਨ ਕਾਲੇ ਹਨ। ਸਰਕਾਰ ਦੀ ਇਹ ਗੱਲ ਪੂਰੀ ਤਰ੍ਹਾਂ ਗਲਤ ਹੈ। ਸਰਕਾਰ ਦੇ ਨਾਲ ਜੋ ਬੈਠਕਾਂ ਕਿਸਾਨ ਸੰਗਠਨਾਂ ਦੇ ਨੇਤਾਵਾਂ ਦੀਆਂ ਹੋਈਆਂ ਹਨ, ਉਨ੍ਹਾਂ ਵਿੱਚ ਬਹੁਤ ਸਪੱਸ਼ਟਤਾ ਨਾਲ ਕੇਂਦਰੀ ਮੰਤਰੀਆਂ ਦੇ ਸਾਹਮਣੇ ਕਾਨੂੰਨ ਦੀਆਂ ਕਮੀਆਂ ਨੂੰ ਕਿਸਾਨ ਨੇਤਾਵਾਂ ਨੇ ਰੱਖਿਆ ਹੈ।

ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸੰਸਦ ਵਿੱਚ ਆਪਣੇ ਭਾਸ਼ਣਾਂ ਵਿੱਚ ਕਿਸਾਨ ਅੰਦੋਲਨ ਨੂੰ ਲੈ ਕੇ ਕਿਹਾ ਹੈ ਕਿ ਕਾਨੂੰਨ ਵਾਪਸੀ ਦੀ ਮੰਗ ਲਗਾਤਾਰ ਕੀਤੀ ਜਾ ਰਹੀ ਹੈ। ਇਨ੍ਹਾਂ ਨੂੰ ਲਗਾਤਾਰ ਕਾਲ਼ਾ ਕਾਨੂੰਨ ਕਿਹਾ ਜਾ ਰਿਹਾ ਹੈ ਪਰ ਇਹ ਕੋਈ ਨਹੀਂ ਦੱਸ ਰਿਹਾ ਹੈ ਕਿ ਇਨ੍ਹਾਂ ਵਿੱਚ ਕਾਲ਼ਾ ਕੀ ਹੈ। ਸਭ ਸਿਰਫ ਕਾਨੂੰਨਾਂ ਦੇ ਰੰਗ 'ਚ ਹੀ ਗੱਲ ਕਰ ਰਹੇ ਹਨ ।  ਕਿਸਾਨ ਨੇਤਾ, ਬਲਬੀਰ ਸਿੰਘ ਰਾਜੇਵਾਲ ਨੇ ਇਸ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਵਰ੍ਹਦੇ ਹੋਏ ਕਿਹਾ, ਭਾਰਤ ਸਰਕਾਰ ਝੂਠ ਬੋਲ ਕੇ ਸਾਰੇ ਦੇਸ਼ ਨੂੰ ਗੁੰਮਰਾਹ ਕਰ ਰਹੀ ਹੈ। ਸਰਕਾਰ ਕਹਿ ਰਹੀ ਹੈ ਕਿ ਸਾਨੂੰ ਦੱਸਿਆ ਨਹੀਂ ਜਾ ਰਿਹਾ ਕਿ ਇਨ੍ਹਾਂ ਕਾਨੂੰਨਾਂ ਵਿੱਚ ਕਾਲ਼ਾ ਕੀ ਹੈ। ਸਰਕਾਰ ਦੇ ਨਾਲ 11 ਬੈਠਕਾਂ ਕਰਕੇ 3 ਵਾਰ ਇੱਕ-ਇੱਕ ਕਲਾਜ 'ਤੇ ਦੱਸ ਚੁੱਕੇ ਹਾਂ ਕਿ ਇਨ੍ਹਾਂ ਵਿੱਚ ਕਾਲ਼ਾ ਕੀ ਹੈ। ਸਰਕਾਰ ਹੀ ਸਮਝਣ ਨੂੰ ਤਿਆਰ ਨਹੀਂ ਹੈ ਤਾਂ ਕੀ ਕੀਤਾ ਜਾਵੇ।
 

  • Samyukta Kisan Morcha
  • Agriculture Laws
  • Narendra Singh Tomar
  • ਸੰਯੁਕਤ ਕਿਸਾਨ ਮੋਰਚਾ
  • ਖੇਤੀਬਾੜੀ ਕਾਨੂੰਨਾਂ
  • ਨਰੇਂਦਰ ਸਿੰਘ ਤੋਮਰ

ਲੋਕ ਸਭਾ ’ਚ ਬਜਟ ਸੈਸ਼ਨ ਦਾ ਪਹਿਲਾ ਪੜਾਅ ਸੰਪੰਨ, ਬੈਠਕ 8 ਮਾਰਚ ਤੱਕ ਲਈ ਮੁਲਤਵੀ

NEXT STORY

Stories You May Like

  • aap government is lying on every front  from 16 medical colleges  dhillon
    16 ਮੈਡੀਕਲ ਕਾਲਜਾਂ ਤੋਂ ਲੈ ਕੇ ਹਰ ਮੋਰਚੇ 'ਤੇ ਝੂਠ ਬੋਲ ਰਹੀ 'ਆਪ' ਸਰਕਾਰ : ਢਿੱਲੋਂ
  • transaction volume through bhim app triples in 11 months
    BHIM Payments ਐਪ ਰਾਹੀਂ ਲੈਣ-ਦੇਣ ਦੀ ਮਾਤਰਾ 11 ਮਹੀਨਿਆਂ ਵਿੱਚ ਤਿੰਨ ਗੁਣਾ ਵਧੀ
  • former chief minister charanjit singh channi big statement
    ਪਾਰਟੀ ਛੱਡਣ ਦੀਆਂ ਕਿਆਸਅਰਾਈਆਂ 'ਤੇ ਕੀ ਬੋਲੇ ਚਰਨਜੀਤ ਚੰਨੀ (ਵੀਡੀਓ)
  • cm mann is now lying in the video case wearing a mask  bikram majithia
    ਵੀਡੀਓ ਮਾਮਲੇ 'ਚ ਹੁਣ ਮਾਸਕ ਵਾਲਾ ਝੂਠ ਬੋਲ ਰਹੇ CM ਮਾਨ : ਬਿਕਰਮ ਮਜੀਠੀਆ
  • passport is not citizenship proof
    ਪਾਸਪੋਰਟ ਨਹੀਂ ਤਾਂ ਫਿਰ ਕੀ? ਸਰਕਾਰ ਦੇਵੇ ਉੱਤਰ
  • bjp s victory roll
    ਭਾਜਪਾ ਦਾ ਵਿਜੇ ਰੱਥ : ਕੀ ਇਹ ਅਜੇਤੂ ਹੈ ?
  • citizenship proof
    ਜੇ ਪਾਸਪੋਰਟ ਨਹੀਂ, ਤਾਂ ਕੀ ਹੈ ਨਾਗਰਿਕਤਾ ਦਾ ਸਬੂਤ ?
  • can an elderly persons lifespan be reversed
    ਕੀ ਬਜ਼ੁਰਗ ਇਨਸਾਨ ਦੀ ਉਮਰ ਨੂੰ ਮੋੜਿਆ ਜਾ ਸਕਦਾ ਹੈ?
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
  • builder fired upon for not paying ransom one accused arrested
    ਫ਼ਿਰੌਤੀ ਦੀ ਰਕਮ ਨਾ ਦੇਣ ’ਤੇ ਬਿਲਡਰ 'ਤੇ ਕੀਤੀ ਫਾਇਰਿੰਗ! 1 ਮੁਲਜ਼ਮ ਗ੍ਰਿਫ਼ਤਾਰ
  • heartbreaking accident on jalandhar amritsar nh 3 members family die
    ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ,...
  • girl missing in jalandhar
    ਜਲੰਧਰ 'ਚ ਘਰੋਂ ਸਕੂਲ ਲਈ ਨਿਕਲੇ ਚਾਰ ਬੱਚਿਆਂ 'ਚੋਂ ਇਕ ਕੁੜੀ ਹੋਈ ਲਾਪਤਾ, ਮਚਿਆ...
Trending
Ek Nazar
i was a playboy before marriage famous actor s big revelation

ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ : ਮਸ਼ਹੂਰ ਅਦਾਕਾਰ ਦਾ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 11 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

european kabaddi federation

ਯੂਰਪੀਅਨ ਕਬੱਡੀ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਓਸਲੋ (ਨਾਰਵੇ) 'ਚ ਸੰਪੰਨ

america 250th anniversary

ਜ਼ੇਲੇਂਸਕੀ ਅਤੇ ਪੁਤਿਨ ਨੇ ਅਮਰੀਕਾ ਦੀ 250ਵੀਂ ਵਰ੍ਹੇਗੰਢ 'ਤੇ ਟਰੰਪ ਨੂੰ ਦਿੱਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • gold and silver prices fall for second consecutive day
      ਲਗਾਤਾਰ ਦੂਜੇ ਦਿਨ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ ! ਜਾਣੋ ਕੀ ਹੈ ਤਾਜ਼ਾ ਰੇਟ
    • after e rickshaws  now atms are also being hacked
      ਈ-ਰਿਕਸ਼ਾ ਮਗਰੋਂ ਹੁਣ ATM ਵੀ ਹੋਣ ਲੱਗੇ ਹੈਕ ! ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓਜ਼...
    • petrol diesel prices reduced in these citie
      ਆਮ ਜੰਨਤਾ ਨੂੰ ਰਾਹਤ ਇਨ੍ਹਾਂ ਸ਼ਹਿਰਾਂ 'ਚ ਘਟੀਆਂ ਪੈਟਰਲੋ-ਡੀਜ਼ਲ ਦੀਆਂ ਕੀਮਤਾਂ,...
    • school bus  students  panchkula  security  driver
      ਖੜ੍ਹੀਆਂ ਗੱਡੀਆਂ 'ਚ ਜਾ ਵੱਜੀ ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ! ਪੰਚਕੂਲਾ 'ਚ...
    • truck trailer collision fire
      NH 220 'ਤੇ ਵਾਪਰਿਆ ਭਿਆਨਕ ਹਾਦਸਾ ! ਟਰੱਕ-ਟ੍ਰੇਲਰ ਦੀ ਟੱਕਰ 'ਚ ਦੋਵਾਂ...
    • birthday  family  road accident  death  injured
      ਜਨਮਦਿਨ ਦੀਆਂ ਖ਼ੁਸ਼ੀਆਂ 'ਚ ਪੈ ਗਏ ਵੈਣ ! ਪਾਰਟੀ ਤੋਂ ਪਰਤਦੇ ਪਰਿਵਾਰ ਦੀਆਂ ਵਿਛ...
    • samajwadi party s fortress
      ਸਪਾ ਦੇ ਕਿਲੇ ’ਚ ਸੰਨ੍ਹ ਕਿਉਂ ਨਹੀਂ ਲੱਗ ਰਹੀ ?
    • jammu kashmir cloudburst landslide houses vehicles
      J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ
    • heavy rain alert 5 days imd
      7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...
    • nurse wife  husband  toilet cleaner  drip  husband  death
      ਇਸ਼ਕ 'ਚ ਅੰਨ੍ਹੀ ਹੋਈ ਨਰਸ ਪਤਨੀ ! ਬੈੱਡ 'ਤੇ ਪਏ ਪਤੀ ਦੀ ਡ੍ਰਿਪ 'ਚ ਪਾ'ਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +