Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 28, 2026

    10:36:57 AM

  • good news for students

    ਵਿਦਿਆਰਥੀਆਂ ਲਈ ਰਾਹਤ ਭਰੀ ਖ਼ਬਰ, ਸਿੱਖਿਆ ਵਿਭਾਗ ਨੇ...

  • rahul gandhi s massive rally in barnala today

    ਰਾਹੁਲ ਗਾਂਧੀ ਦੀ ਬਰਨਾਲਾ 'ਚ ਵਿਸ਼ਾਲ ਰੈਲੀ ਅੱਜ,...

  • karan aujla meets with cm rekha gupta ahead of delhi show

    ਦਿੱਲੀ ਸ਼ੋਅ ਤੋਂ ਪਹਿਲਾਂ ਕਰਨ ਔਜਲਾ ਨੇ CM ਰੇਖਾ...

  • police officers holidays cancel

    ਹੋਲੀ ਦੇ ਤਿਉਹਾਰ 'ਤੇ ਪੁਲਸ ਮੁਲਾਜ਼ਮਾਂ ਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਕਿਸਾਨ ਅੰਦੋਲਨ 2.0: ਕਿਸਾਨ ਆਗੂ ਪੰਧੇਰ ਬੋਲੇ- ਅਸੀਂ ਦੇਸ਼ ਦਾ ਹਿੱਸਾ ਹਾਂ, ਸਾਨੂੰ ਦੁਸ਼ਮਣ ਨਾ ਸਮਝੇ ਮੋਦੀ ਸਰਕਾਰ

NATIONAL News Punjabi(ਦੇਸ਼)

ਕਿਸਾਨ ਅੰਦੋਲਨ 2.0: ਕਿਸਾਨ ਆਗੂ ਪੰਧੇਰ ਬੋਲੇ- ਅਸੀਂ ਦੇਸ਼ ਦਾ ਹਿੱਸਾ ਹਾਂ, ਸਾਨੂੰ ਦੁਸ਼ਮਣ ਨਾ ਸਮਝੇ ਮੋਦੀ ਸਰਕਾਰ

  • Edited By Tanu,
  • Updated: 15 Feb, 2024 12:13 PM
New Delhi
farmer leader sarwan singh pandher press press conference
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਕਿਸਾਨਾਂ ਅੰਦੋਲਨ ਦਾ ਅੱਜ ਤੀਜਾ ਦਿਨ ਹੈ। ਕਿਸਾਨ ਦਿੱਲੀ ਕੂਚ ਕਰਨ 'ਤੇ ਅੜੇ ਹੋਏ ਹਨ। ਅੱਜ ਦਿਨ ਵਿਚ ਮੰਤਰੀਆਂ ਨਾਲ ਕਿਸਾਨ ਆਗੂਆਂ ਦੀ ਬੈਠਕ ਹੋਵੇਗੀ। ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਅੱਜ ਯਾਨੀ ਕਿ ਵੀਰਵਾਰ ਨੂੰ ਪ੍ਰੈੱਸ ਕਾਨਫਰੰਸ ਕਰ ਕੇ ਕਿਹਾ ਕਿ ਸਰਕਾਰ ਕਿਸਾਨਾਂ 'ਤੇ ਬਲ ਦੀ ਵਰਤੋਂ ਕਰ ਰਹੀ ਹੈ। ਪੁਲਸ ਵਲੋਂ ਹੰਝੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ। ਕਿਸਾਨਾਂ ਨੂੰ ਅਰਧ ਸੈਨਿਕ ਫੋਰਸ ਰੋਕ ਰਹੀ ਹੈ। ਕਿਸਾਨ ਸ਼ਾਂਤੀਪੂਰਨ ਢੰਗ ਦਿੱਲੀ ਵੱਲ ਜਾਣਾ ਚਾਹੁੰਦੇ ਹਨ। 

ਇਹ ਵੀ ਪੜ੍ਹੋ- ਦਿੱਲੀ ਜਾਣਾ ਸਾਡੀ ਅਣਖ ਦਾ ਸਵਾਲ ਨਹੀਂ, ਸਰਕਾਰ ਬਹਿ ਕੇ ਸਾਡੀਆਂ ਮੰਗਾਂ ਮੰਨੇ: ਪੰਧੇਰ

ਪੰਧੇਰ ਨੇ ਅੱਗੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਪ੍ਰਧਾਨ ਮੰਤਰੀ ਮੋਦੀ ਜੋ ਸਾਡੇ ਕਿਸਾਨ ਆਗੂ ਅੱਜ ਬੈਠਕ ਲਈ ਆ ਰਹੇ ਹਨ। ਉਨ੍ਹਾਂ ਨਾਲ ਗੱਲਬਾਤ ਕਰਨ, ਤਾਂ ਕਿ ਅਸੀਂ ਆਪਣੀਆਂ ਮੰਗਾਂ ਦਾ ਹੱਲ ਕੱਢ ਸਕੀਏ। ਅਸੀਂ ਇਸ ਮੋਰਚੇ ਦਾ ਸੁਖਦ ਹੱਲ ਚਾਹੁੰਦੇ ਹਾਂ। ਸਾਡਾ ਬੈਰੀਕੇਡ ਤੋੜਨਾ ਅਣਖ ਦਾ ਸਵਾਲ ਨਹੀਂ ਹੈ, ਸਾਡਾ ਦਿੱਲੀ ਜਾਣਾ ਅਣਖ ਨਹੀਂ ਸਗੋਂ ਅਸੀਂ ਮੰਗਾਂ ਮੰਨਵਾਉਣਾ ਚਾਹੁੰਦੇ ਹਾਂ। ਉਨ੍ਹਾਂ ਕਿਹਾ ਕਿ ਜਾਂ ਤਾਂ ਸਰਕਾਰ ਮੰਗਾਂ ਮੰਨ ਲਵੇ ਜਾਂ ਸਾਨੂੰ ਰਾਸ਼ਟਰੀ ਰਾਜਧਾਨੀ ਵਿਚ ਸ਼ਾਂਤੀਪੂਰਨ ਵਿਰੋਧ ਕਰਨ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਪੰਧੇਰ ਨੇ ਕਿਹਾ ਕਿ ਅਸੀਂ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਹਿਣਾ ਚਾਹੁੰਦੇ ਹਾਂ ਕਿ ਅਸੀਂ ਦੇਸ਼ ਦੇ ਕਿਸਾਨ ਅਤੇ ਖੇਤ ਮਜ਼ਦੂਰ ਹਾਂ। ਅਸੀਂ ਇਸ ਦੇਸ਼ ਦਾ ਹਿੱਸਾ ਹਾਂ। ਸਾਨੂੰ ਦੁਸ਼ਮਣ ਨਾ ਸਮਝੋ। ਸਾਡੇ ਤੋਂ ਇਹ ਦੇਸ਼ ਚੱਲਦਾ ਹੈ। ਸਾਨੂੰ ਤੁਹਾਡੀ ਮਿਲਟਰੀ ਰੋਕ ਰਹੀ ਹੈ। ਕਿਸਾਨ ਸ਼ਾਂਤੀਪੂਰਨ ਢੰਗ ਨਾਲ ਦਿੱਲੀ ਵੱਲ ਜਾਣਾ ਚਾਹੁੰਦੇ ਹਨ।

ਇਹ ਵੀ ਪੜ੍ਹੋ- ਸ਼ੰਭੂ ਬਾਰਡਰ 'ਤੇ ਕਿਸਾਨਾਂ ਦਾ ਇਕੱਠ, ਪੁਲਸ ਨੇ ਸੁੱਟੇ ਹੰਝੂ ਗੈਸ ਦੇ ਗੋਲੇ, ਕਿਸਾਨ ਬੋਲੇ- ਟੱਪ ਕੇ ਜਾਵਾਂਗੇ ਬਾਰਡਰ

ਦੱਸ ਦੇਈਏ ਕਿ ਕਿਸਾਨਾਂ ਨੇ ਕੇਂਦਰ ਸਰਕਾਰ ਅੱਗੇ 12 ਮੰਗਾਂ ਰੱਖੀਆਂ ਹਨ, ਜਿਸ ਲਈ ਉਹ ਦਿੱਲੀ ਵੱਲ ਮਾਰਚ ਕਰ ਰਹੇ ਹਨ। ਇਸ ਵਾਰ ਧਰਨੇ ਦਾ ਸੱਦਾ ਕਿਸਾਨ ਯੂਨੀਅਨ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਸਾਂਝੀ ਕਿਸਾਨ ਮੋਰਚਾ ਅਤੇ ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਦਿੱਤਾ ਗਿਆ ਹੈ। ਕਿ ਕਿਸਾਨ ਜਥੇਬੰਦੀ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ, ਘੱਟੋ-ਘੱਟ ਸਮਰਥਨ ਮੁੱਲ (MSP) ਦੀ ਕਾਨੂੰਨੀ ਗਾਰੰਟੀ ਤੋਂ ਇਲਾਵਾ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ, ਕਿਸਾਨੀ ਕਰਜ਼ਾ ਮੁਆਫ਼ੀ, ਪੁਲਸ 'ਚ ਦਰਜ ਕੇਸ ਵਾਪਸ ਲੈਣ, ਲਖੀਮਪੁਰੀ ਖੀਰੀ ਹਿੰਸਾ ਦੇ ਪੀੜਤਾਂ ਨੂੰ ਰਾਹਤ ਦੇਣ ਦੀ ਮੰਗ ਕਰ ਰਹੀ ਹੈ। । ਭੂਮੀ ਐਕੁਵਾਇਰ ਐਕਟ 2013 ਨੂੰ ਬਹਾਲ ਕਰਨ ਅਤੇ ਪਿਛਲੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਕਰ ਰਹੇ ਹਨ।

ਇਹ ਵੀ ਪੜ੍ਹੋ- ਕਿਸਾਨਾਂ ਨੇ ਲਾਇਆ ਜੁਗਾੜ; ਬਾਰਡਰ 'ਤੇ ਲਾ ਦਿੱਤਾ ਪੱਖਾ, ਪੁਲਸ ਵੱਲ ਭੇਜ ਰਹੇ ਹੰਝੂ ਗੈਸ ਦਾ ਧੂੰਆਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Sarwan Singh Pandher
  • Press conference
  • farmers Protest
  • ਸਰਵਣ ਸਿੰਘ ਪੰਧੇਰ
  • ਕਿਸਾਨ ਅੰਦੋਲਨ

ਸਮੁੰਦਰੀ ਫੌਜ ਤੇ ਕੋਸਟ ਗਾਰਡ ਨੂੰ ਮਿਲਣਗੀਆਂ 463 ਸਵਦੇਸੀ ਗੰਨਾਂ

NEXT STORY

Stories You May Like

  • martyrdom day celebrated in memory of shubhkaran and other farmers
    ਕਿਸਾਨ ਅੰਦੋਲਨ 'ਚ ਜਾਨਾਂ ਗੁਆਉਣ ਵਾਲੇ ਸ਼ੁਭਕਰਨ ਸਣੇ ਹੋਰ ਕਿਸਾਨਾਂ ਨੂੰ ਯਾਦ ਕਰ ਮਨਾਇਆ ਸ਼ਹੀਦੀ ਦਿਹਾੜਾ
  • indian farmers union farmer leader
    ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਦੀ ਕਰੰਟ ਲੱਗਣ ਕਾਰਣ ਮੌਤ
  • workers   kisan union warns government
    ਕਿਰਤੀ ਕਿਸਾਨ ਯੂਨੀਅਨ ਨੇ ਦਿੱਤਾ ਧਰਨਾ, ਸਰਕਾਰ ਨੂੰ ਦਿੱਤੀ ਚਿਤਾਵਨੀ
  • mani shankar aiyar  s big statement
    ਮਣਿਸ਼ੰਕਰ ਅਈਅਰ ਦਾ ਵੱਡਾ ਬਿਆਨ, ਬੋਲੇ- 'ਮੈਂ ਗਾਂਧੀਵਾਦੀ ਹਾਂ, ਨਹਿਰੂਵਾਦੀ ਹਾਂ ਪਰ ਰਾਹੁਲਵਾਦੀ ਨਹੀਂ'
  • punjab government hoardings in delhi
    ਦਿੱਲੀ 'ਚ ਲੱਗੇ ਪੰਜਾਬ ਸਰਕਾਰ ਦੇ ਹੋਰਡਿੰਗ, ਲੋਕ ਬੋਲੇ-'ਨਾ ਕਰੋ ਪੰਜਾਬੀਆਂ ਦੇ ਪੈਸੇ ਦੀ ਬਰਬਾਦੀ'
  • farmers protest agaisnt aap
    'ਆਪ' ਮੰਤਰੀਆਂ ਤੇ ਵਿਧਾਇਕਾਂ ਦਾ ਘਿਰਾਓ ਕਰਨਗੇ ਕਿਸਾਨ
  • sukhpal khaira meets rahul gandhi with a delegation of farmers unions
    ਸੁਖਪਾਲ ਖਹਿਰਾ ਨੇ ਕਿਸਾਨ ਯੂਨੀਅਨਾਂ ਦੇ ਵਫ਼ਦ ਸਣੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
  • ashwani sharma slams aap government
    ਕਾਨੂੰਨ-ਵਿਵਸਥਾ, ਰੋਜ਼ਗਾਰ ਅਤੇ ਕਿਸਾਨ ਹਿੱਤ ਵਰਗੇ ਮੁੱਦਿਆਂ ’ਤੇ 'ਆਪ' ਸਰਕਾਰ ਪੂਰੀ ਤਰ੍ਹਾਂ ਨਾਕਾਮ: ਅਸ਼ਵਨੀ ਸ਼ਰਮਾ
  • robbed 600 euros at gunpoint after entering money exchange shop
    ਪਹਿਲਾਂ ਕਿਹਾ 'ਪੈਰੀਂ ਪੈਣਾ' ਫਿਰ ਦਿਖਾਈ ਪਿਸਤੌਲ, ਲੁਟੇਰੇ ਮਨੀ ਐਕਸਚੇਂਜਰ ਤੋਂ...
  • punjab long powercut
    ਪੰਜਾਬੀਓ ਕਰ ਲਓ ਤਿਆਰੀ! ਭਲਕੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • punjab weather changes
    ਪੰਜਾਬ ਦੇ ਮੌਸਮ ਦੀ ਪੜ੍ਹੋ 5 ਦਿਨਾਂ ਦੀ ਨਵੀਂ ਅਪਡੇਟ! ਮੌਸਮ ਵਿਭਾਗ ਨੇ ਕੀਤੀ 3...
  • agriculture department issued advisory
    ਪੰਜਾਬ ਦੇ ਮੌਸਮ 'ਚ ਵਧਦੇ ਤਾਪਮਾਨ ਦੌਰਾਨ ਕਿਸਾਨਾਂ ਲਈ ਖੜ੍ਹੀ ਹੋਵੇਗੀ ਵੱਡੀ...
  • stray dogs attack and kill 8 year old boy who went to feed his father
    ਦਿਲ-ਦਹਿਲਾਉਣ ਵਾਲੀ ਘਟਨਾ! ਖੇਤਾਂ ਵੱਲ ਪਿਤਾ ਨੂੰ ਖਾਣਾ ਦੇਣ ਗਏ ਜਵਾਕ ਨੂੰ...
  • many contractors of the corporation are not depositing the pf of the employees
    ਨਿਗਮ ਦੇ ਕਈ ਠੇਕੇਦਾਰ ਕਰਮਚਾਰੀਆਂ ਦਾ PF ਜਮ੍ਹਾ ਨਹੀਂ ਕਰਵਾ ਰਹੇ, ਜਾਂਚ ਦੀ ਮੰਗ...
  • thieves targeted 7 shops in jalandhar
    ਜਲੰਧਰ 'ਚ ਬੇਖ਼ੌਫ਼ ਲੁਟੇਰੇ! ਥਾਣੇ ਤੋਂ ਕੁਝ ਹੀ ਦੂਰੀ 'ਤੇ ਚੋਰਾਂ ਨੇ 7...
  • badlaan da gharh lambi thana balliye controversy
    ਹੁਣ ਪੰਜਾਬੀ ਗਾਣੇ ਪਿੱਛੇ ਪੈ ਗਿਆ ਰੌਲ਼ਾ, Youtube ਤੋਂ ਕੱਟਿਆ ਗਿਆ 'ਬਾਦਲਾਂ ਦਾ...
Trending
Ek Nazar
2 lakh new ration cards

ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਅਹਿਮ ਖ਼ਬਰ: ਜਾਰੀ ਹੋਣਗੇ 2 ਲੱਖ ਨਵੇਂ ਰਾਸ਼ਨ ਕਾਰਡ,...

rashmika vijay deverakonda met pm modi ahead of their udaipur wedding

ਵਿਆਹ ਤੋਂ ਪਹਿਲਾਂ PM ਮੋਦੀ ਨੂੰ ਮਿਲੇ ਸਨ ਰਸ਼ਮਿਕਾ ਤੇ ਵਿਜੇ ਦੇਵਰਕੋਂਡਾ,...

teenagers search for these terms on instagram

ਸਾਵਧਾਨ! ਜੇ Instagram 'ਤੇ ਸਰਚ ਕੀਤੇ ਇਹ ਸ਼ਬਦ ਤਾਂ ਸਿੱਧਾ ਮਾਪਿਆਂ ਕੋਲ ਪੁੱਜੇਗੀ...

afghanistan airforce strike at pak pmo 5 km away drone strike

PM ਦਫਤਰ ਨੇੜੇ Airstrike! Pak ਦੇ 4 ਮਿਲਟਰੀ ਬੇਸ, ਕਮਾਂਡ ਸੈਂਟਰ ਤਬਾਹ

russia urges afghanistan pakistan to talks

ਰੂਸ ਦੀ ਪਾਕਿਸਤਾਨ ਤੇ ਅਫਗਾਨਿਸਤਾਨ ਨੂੰ ਗੱਲਬਾਤ ਦੀ ਅਪੀਲ

vijay and rashmika were seen together for the first time after marriage

ਵਿਆਹ ਤੋਂ ਬਾਅਦ ਪਹਿਲੀ ਵਾਰ ਇਕੱਠੇ ਨਜ਼ਰ ਆਏ ਵਿਜੇ ਤੇ ਰਸ਼ਮਿਕਾ

melania trump  un security council

ਮੇਲਾਨੀਆ ਟਰੰਪ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਮੀਟਿੰਗ ਦੀ ਪ੍ਰਧਾਨਗੀ ਕਰਕੇ...

mess food insects viral

ਮੈੱਸ ’ਚ ਪਰੋਸੇ ਜਾਣ ਵਾਲੇ ਖਾਣੇ 'ਚ ਮਿਲੇ ਕੀੜੇ-ਮਕੌੜੇ, ਵਾਇਰਲ ਤਸਵੀਰਾਂ ਦੇਖ...

malaysian indian man convicted in singapore

ਮਲੇਸ਼ੀਆਈ ਭਾਰਤੀ ਵਿਅਕਤੀ ਨੂੰ 12 ਸਾਲ ਕੈਦ

29 countries in schengen visa

ਇਕ Visa 'ਤੇ 29 ਦੇਸ਼ਾਂ ਦੀ ਸੈਰ! ਬੱਸ ਪੂਰੀਆਂ ਕਰ ਲਓ ਇਹ ਸ਼ਰਤਾਂ

epstein donald trump

Epstein ਨਾਲ ਸਬੰਧਾਂ ਬਾਰੇ Trump ਤੋ ਪੁੱਛੇ ਜਾਣ ਸਵਾਲ : ਕਲਿੰਟਨ

hacking by ai tools steal sensitive data in mexico

AI ਰਾਹੀਂ ਹੋ ਗਈ ਸਭ ਤੋਂ ਵੱਡੀ ਚੋਰੀ! 150GB ਦੇ ਮੈਕਸੀਕਨ ਸਰਕਾਰੀ ਡਾਟੇ ਨੂੰ ਲਾਈ...

bodies recovered  in congo

ਵੱਡੀ ਖ਼ਬਰ : ਸਮੂਹਿਕ ਕਬਰਾਂ 'ਚੋਂ 171 ਲਾਸ਼ਾਂ ਬਰਾਮਦ

britain  s green party wins special election

ਬ੍ਰਿਟਿਸ਼ PM ਨੂੰ ਝਟਕਾ, ਗ੍ਰੀਨ ਪਾਰਟੀ ਨੇ ਜਿੱਤੀ ਵਿਸ਼ੇਸ਼ ਚੋਣ

these stars said goodbye to the world in plane crashes

ਕੋਈ ਸੀ ਪ੍ਰੈਗਨੈਂਟ ਤੇ ਕੋਈ ਮਨਾ ਰਿਹਾ ਸੀ B;day; ਇਨ੍ਹਾਂ ਸਿਤਾਰਿਆਂ ਦੀ ਪਲੇਨ...

airasia operate daily flights from amritsar to kuala lumpur

ਖੁਸ਼ਖ਼ਬਰੀ: ਏਅਰਏਸ਼ੀਆ 28 ਮਾਰਚ ਤੋਂ ਅੰਮ੍ਰਿਤਸਰ-ਕੁਆਲਾਲੰਪੁਰ ਲਈ ਰੋਜ਼ਾਨਾ ਭਰੇਗੀ...

parineetii actor ankur verma ties knot with long term partner leena

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਅਦਾਕਾਰ, ਜਾਣੋ ਕੌਣ ਹੈ ਦੁਲਹਨ, Fans ਹੋਏ ਹੈਰਾਨ

pakistan afghanistan tension

ਅਫਗਾਨਿਸਤਾਨ ਨਾਲ ਹੁਣ "ਖੁੱਲ੍ਹੇ ਯੁੱਧ" ਦੀ ਸਥਿਤੀ: ਪਾਕਿਸਤਾਨੀ ਰੱਖਿਆ ਮੰਤਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • zodiac signs
      15 ਮਾਰਚ ਤੋਂ ਇਨ੍ਹਾਂ 3 ਰਾਸ਼ੀਆਂ ਦੀ ਹੋਵੇਗੀ ਚਾਂਦੀ ਹੀ ਚਾਂਦੀ, ਬਣ ਰਿਹਾ...
    • bee stings can be fatal
      ਮਧੂ-ਮੱਖੀਆਂ ਦੇ ਡੰਗ ਹੋ ਸਕਦੇ ਜਾਨਲੇਵਾ, ਛੱਤੀਸਗੜ੍ਹ ’ਚ 4 ਮਹੀਨਿਆਂ ’ਚ ਕਰੀਬ 40...
    • rajya sabha elections 2026
      ਰਾਜ ਸਭਾ ਚੋਣਾਂ 2026: TMC ਨੇ ਉਤਾਰੇ ਚਾਰ ਦਿੱਗਜ ਚਿਹਰੇ, ਬੰਗਾਲ ਦੀ ਰਾਜਨੀਤੀ...
    • uproar in c  b  i  c   crisis of vacancies and postings
      ਸੀ. ਬੀ. ਆਈ. ਸੀ. ’ਚ ਉਥਲ- ਪੁਥਲ : ਵੇਕੈਂਸੀਆਂ ਤੇ ਪੋਸਟਿੰਗ ਦਾ ਸੰਕਟ
    • meteorological department issued a warning
      ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ ! 25 KM ਦੀ ਰਫ਼ਤਾਰ ਨਾਲ ਚੱਲੇਗੀ ਹਨੇਰੀ,...
    • people were shocked to find adulterated sweets thrown in the trash
      ਤੁਹਾਡਾ ਭਲਾ ਹੋਜੇ ! ਕੂੜੇਦਾਨ 'ਚ ਸੁੱਟੀ ਮਿਲਾਵਟੀ ਮਠਿਆਈ ਨੂੰ ਟੁੱਟ ਕੇ ਪੈ ਗਏ...
    • manoj tiwari calls kejriwal curruption king
      'ਉੱਚ ਅਦਾਲਤ 'ਚ ਜ਼ਰੂਰ ਸਜ਼ਾ ਮਿਲੇਗੀ', ਕੇਜਰੀਵਾਲ ਦੇ ਬਰੀ ਹੋਣ 'ਤੇ ਬੋਲੇ...
    • rj  bus full of passengers hits truck
      RJ : ਟਰੱਕ 'ਚ ਵੱਜੀ ਸਵਾਰੀਆਂ ਨਾਲ ਭਰੀ ਬੱਸ, ਸੜਕ 'ਤੇ ਵਿੱਛ ਗਈਆਂ ਲਾਸ਼ਾਂ ;...
    • get more money in exchange for gold rules of gold loan loan on silver
      ਹੁਣ ਸੋਨੇ ਦੇ ਬਦਲੇ ਮਿਲੇਗਾ ਵੱਧ ਪੈਸਾ! RBI ਨੇ ਬਦਲੇ ਗੋਲਡ ਲੋਨ ਦੇ ਨਿਯਮ, ਚਾਂਦੀ...
    • rendra sachdeva  s big attack on kejriwal
      ਦਿੱਲੀ ਸ਼ਰਾਬ ਘੁਟਾਲਾ: ਵੀਰੇਂਦਰ ਸਚਦੇਵਾ ਦਾ ਕੇਜਰੀਵਾਲ 'ਤੇ ਵੱਡਾ ਹਮਲਾ; ਪੁੱਛੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +