Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    5:13:30 PM

  • heavy hailstones have fallen weather alert issued in punjab

    ਪੈ ਗਏ ਮੋਟੇ-ਮੋਟੇ ਗੜ੍ਹੇ! ਪੰਜਾਬ 'ਚ ਮੌਸਮ ਨੂੰ ਲੈ...

  • punjab politics assembly elections

    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ,...

  • dark eagle in middle east

    ਅਮਰੀਕਾ ਦਾ ਵੱਡਾ ਕਦਮ, ਮਿਡਲ ਈਸਟ 'ਚ ‘Dark Eagle’...

  • punjab bus full of passengers falls victim to major accident

    ਪੰਜਾਬ : ਸਵਾਰੀਆਂ ਨਾਲ ਭਰੀ ਬੱਸ ਵੱਡੇ ਹਾਦਸੇ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਰਾਕੇਸ਼ ਟਿਕੈਤ ਦਾ ਵੱਡਾ ਬਿਆਨ, ਕਿਹਾ- MSP ਗਾਰੰਟੀ ਕਾਨੂੰਨ ਬਣਾਉਣ ਲਈ ਦੇਸ਼ ’ਚ ਮੁੜ ਹੋਵੇਗਾ ਕਿਸਾਨ ਅੰਦੋਲਨ

NATIONAL News Punjabi(ਦੇਸ਼)

ਰਾਕੇਸ਼ ਟਿਕੈਤ ਦਾ ਵੱਡਾ ਬਿਆਨ, ਕਿਹਾ- MSP ਗਾਰੰਟੀ ਕਾਨੂੰਨ ਬਣਾਉਣ ਲਈ ਦੇਸ਼ ’ਚ ਮੁੜ ਹੋਵੇਗਾ ਕਿਸਾਨ ਅੰਦੋਲਨ

  • Updated: 18 Jan, 2023 12:04 AM
National
farmer movement again in the country to make msp guarantee law
  • Share
    • Facebook
    • Tumblr
    • Linkedin
    • Twitter
  • Comment

ਪ੍ਰਯਾਗਰਾਜ : ਭਾਰਤੀ ਕਿਸਾਨ ਯੂਨੀਅਨ ਟਿਕੈਤ ਧੜਾ ਘੱਟੋ-ਘੱਟ ਸਮਰਥਨ ਮੁੱਲ ਸਮੇਤ 21 ਮੁੱਦਿਆਂ ਨੂੰ ਲੈ ਕੇ ਵੱਡੇ ਅੰਦੋਲਨ ਦੀ ਤਿਆਰੀ ਕਰ ਰਿਹਾ ਹੈ। ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਇਕ ਵੱਡੀ ਲਹਿਰ ਦੀ ਗੱਲ ਕਰਦਿਆਂ ਦੋਸ਼ ਲਾਇਆ ਕਿ ਝੋਨੇ ਦੀ ਖਰੀਦ ਵਿੱਚ ਵਿਚੋਲਿਆਂ ਦਾ ਦਬਦਬਾ ਹੈ। ਅੰਦੋਲਨ ਦੀ ਰਣਨੀਤੀ ਤੈਅ ਕਰਨ ਦੇ ਨਾਲ-ਨਾਲ ਬੁੱਧਵਾਰ ਮਾਘ ਮੇਲਾ ਖੇਤਰ ’ਚ ਆਯੋਜਿਤ ਮਹਾਪੰਚਾਇਤ ’ਚ ਇਸ ਦਾ ਐਲਾਨ ਕੀਤਾ ਜਾਵੇਗਾ। ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਦੇਸ਼ ’ਚ ਐੱਮ. ਐੱਸ. ਪੀ. ਇਕ ਵੱਡਾ ਮੁੱਦਾ ਹੈ, ਜਿਸ ਨੂੰ ਲੈ ਕੇ ਦੇਸ਼ ਵਿੱਚ ਮੁੜ ਇਕ ਵੱਡਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ, ਜੋ ਪਿਛਲੇ 13 ਮਹੀਨਿਆਂ ਦੇ ਅੰਦੋਲਨ ਨਾਲੋਂ ਵੀ ਵੱਡਾ ਅੰਦੋਲਨ ਹੋਵੇਗਾ। ਘੱਟੋ-ਘੱਟ ਸਮਰਥਨ ਮੁੱਲ ਕਾਰਨ ਕਿਸਾਨਾਂ ਨੂੰ ਕਾਫੀ ਨੁਕਸਾਨ ਹੋ ਰਿਹਾ ਹੈ।

ਇਹ ਵੀ ਪੜ੍ਹੋ : ...ਤੇ ਹੁਣ ਬੈਂਗਲੁਰੂ 'ਚ ਦਿਨ-ਦਿਹਾੜੇ ਬਜ਼ੁਰਗ ਨੂੰ ਸੜਕ 'ਤੇ ਕਰੀਬ 1 ਕਿਲੋਮੀਟਰ ਤੱਕ ਘੜੀਸਦਾ ਰਿਹਾ ਸਕੂਟੀ ਸਵਾਰ

ਟਿਕੈਤ ਨੇ ਸਰਕਾਰ ਦੀਆਂ ਨੀਤੀਆਂ ’ਤੇ ਸਵਾਲ ਉਠਾਉਂਦਿਆਂ ਵੱਡੇ ਅੰਦੋਲਨ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦਾ ਲਾਭ ਨਹੀਂ ਮਿਲ ਰਿਹਾ। ਵਿਚੋਲੇ ਕਿਸਾਨਾਂ ਤੋਂ ਝੋਨਾ ਲੈ ਕੇ ਖਰੀਦ ਕੇਂਦਰਾਂ ’ਤੇ ਵੇਚ ਰਹੇ ਹਨ। ਇਸ ਵਿੱਚ ਅਫ਼ਸਰ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਲਈ ਪਹਿਲਾਂ ਨਾਲੋਂ ਵੀ ਵੱਡਾ ਅੰਦੋਲਨ ਸ਼ੁਰੂ ਕਰਨਾ ਹੋਵੇਗਾ। ਇਸ ਸਬੰਧੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਬੁੱਧਵਾਰ ਨੂੰ ਆਖਰੀ ਦਿਨ ਮਹਾਪੰਚਾਇਤ 'ਚ 6 ਮਹੀਨਿਆਂ ਤੱਕ ਚੱਲਣ ਵਾਲੇ ਅੰਦੋਲਨ ਤੇ ਹੋਰ ਗਤੀਵਿਧੀਆਂ ਦਾ ਐਲਾਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਛੇੜਖਾਨੀ ਤੋਂ ਪ੍ਰੇਸ਼ਾਨ ਵਿਦਿਆਰਥਣ ਨੇ ਚੁੱਕਿਆ ਖ਼ੌਫਨਾਕ ਕਦਮ, ਗਲ਼ ਲਾਈ ਮੌਤ

ਅੱਜ ਹੋਵੇਗੀ ਮਹਾਪੰਚਾਇਤ

ਪਰੇਡ ਗਰਾਊਂਡ 'ਚ ਯੂਨੀਅਨ ਦੀ 5 ਰੋਜ਼ਾ ਕਨਵੈਨਸ਼ਨ 14 ਜਨਵਰੀ ਤੋਂ ਹੀ ਸ਼ੁਰੂ ਹੋ ਗਈ ਹੈ। ਇਸ ਤਹਿਤ ਮੰਗਲਵਾਰ ਤੇ ਬੁੱਧਵਾਰ ਨੂੰ ਮਹਾਪੰਚਾਇਤ ਹੋਣੀ ਸੀ ਪਰ ਮੀਟਿੰਗਾਂ ਦਾ ਦੌਰ ਮੰਗਲਵਾਰ ਨੂੰ ਵੀ ਜਾਰੀ ਰਿਹਾ। ਅਜਿਹੇ 'ਚ ਹੁਣ ਮਹਾਪੰਚਾਇਤ ਬੁੱਧਵਾਰ ਨੂੰ ਹੋਵੇਗੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

  • Bharatiya Kisan Union
  • Rakesh Tikat
  • MSP Guarantee Act
  • Farmer Movement
  • ਭਾਰਤੀ ਕਿਸਾਨ ਯੂਨੀਅਨ
  • ਰਾਕੇਸ਼ ਟਿਕੈਤ
  • ਐੱਮਐੱਸਪੀ ਗਾਰੰਟੀ ਕਾਨੂੰਨ
  • ਕਿਸਾਨ ਅੰਦੋਲਨ

ਭਾਜਪਾ ਦੀ ਕੌਮੀ ਕਾਰਜਕਾਰਨੀ ਦੀ ਬੈਠਕ ’ਚ PM ਮੋਦੀ ਨੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਦਿੱਤੀ ਇਹ ਨਸੀਹਤ

NEXT STORY

Stories You May Like

  • hate speech supreme court
    ਨਫਰਤੀ ਭਾਸ਼ਣਾਂ ਨਾਲ ਨਜਿੱਠਣ ਲਈ ਮੌਜੂਦਾ ਕਾਨੂੰਨ ਹੀ ਕਾਫੀ : ਸੁਪਰੀਮ ਕੋਰਟ ਦਾ ਵੱਡਾ ਬਿਆਨ
  • will be implemented across the country nitin gadkari
    ਟੋਲ ਪਲਾਜ਼ਿਆਂ 'ਤੇ ਰੁਕਣ ਦਾ ਝੰਜਟ ਹੋਵੇਗਾ ਖ਼ਤਮ! ਦੇਸ਼ ਭਰ 'ਚ ਲਾਗੂ ਹੋਵੇਗਾ ਨਵਾਂ ਸਿਸਟਮ
  • no more taking smartphones to school
    ਸਕੂਲਾਂ 'ਚ ਸਮਾਰਟਫੋਨ ਮੁਕੰਮਲ ਬੈਨ! ਨਵਾਂ ਕਾਨੂੰਨ ਬਣਾਉਣ ਦੀ ਤਿਆਰੀ 'ਚ UK
  • relief news for the people of punjab
    ਪੰਜਾਬ ਵਾਸੀਆਂ ਲਈ ਰਾਹਤ ਭਰੀ ਖ਼ਬਰ, ਅੱਜ ਹੋਣ ਵਾਲੇ 'ਰੇਲੇ ਰੋਕੋ ਅੰਦੋਲਨ' ਬਾਰੇ ਆਇਆ ਵੱਡਾ ਫ਼ੈਸਲਾ (ਵੀਡੀਓ)
  • daduwal meets union minister
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਲਈ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ, ਕੇਂਦਰੀ ਮੰਤਰੀ ਨੂੰ ਮਿਲੇ ਦਾਦੂਵਾਲ
  • navjot kaur sidhu s big statement
    'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ
  • pentagon warns reopening hormuz may take 6 months
    ਅਜੇ ਲੱਗ ਸਕਦੇ ਨੇ 6 ਮਹੀਨੇ...! Hormuz ਬਾਰੇ ਪੈਂਟਾਗਨ ਦਾ ਵੱਡਾ ਬਿਆਨ
  • netanyahu statement on iran
    ਇਜ਼ਰਾਈਲ ਅਤੇ ਅਮਰੀਕਾ ਦੇ ਇੱਕੋ ਜਿਹੇ ਟੀਚੇ, ਅਸੀਂ ਹਰ ਸਥਿਤੀ ਲਈ ਤਿਆਰ : ਨੇਤਨਯਾਹੂ ਦਾ ਵੱਡਾ ਬਿਆਨ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • khalistani module exposed again in punjab  big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
  • major incident near hotel club cabana in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
  • ludhiana couple fir
    ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ...
  • holiday in punjab
    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
Trending
Ek Nazar
weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • lpg cylinder booking new rules 1 may 2026 delivery gap
      ਕੱਲ੍ਹ ਤੋਂ ਬਦਲ ਜਾਣਗੇ LPG ਸਿਲੰਡਰ ਬੁਕਿੰਗ ਦੇ ਨਿਯਮ! ਡਿਲਵਰੀ 'ਤੇ ਵੀ ਪਏਗਾ ਅਸਰ
    • result declared ludhiana
      ਆ ਗਿਆ 10ਵੀਂ ਤੇ 12ਵੀਂ ਦਾ RESULT, ਲੁਧਿਆਣਾ ਦੇ ਮੁੰਡੇ ਨੂੰ ਮਿਲੇ 99.25% ਨੰਬਰ
    • bengaluru  storm  rain  people  death
      ਕੁਦਰਤ ਦਾ ਕਹਿਰ ! ਬੈਂਗਲੁਰੂ 'ਚ ਭਾਰੀ ਮੀਂਹ ਤੇ ਤੂਫ਼ਾਨ ਨੇ ਲਈ 10 ਲੋਕਾਂ ਦੀ ਜਾਨ
    • operation sindoor rajnath singh
      ਆਪ੍ਰੇਸ਼ਨ ਸਿੰਦੂਰ ਨੇ ਦੁਨੀਆ ਨੂੰ ਅੱਤਵਾਦ ਦੇ ਖ਼ਿਲਾਫ਼ ਭਾਰਤ ਦੀ ਵਚਨਬੱਧਤਾ ਦਾ...
    • shopian  juice factory  steamer repair
      ਸ਼ੋਪੀਆਂ 'ਚ ਵੱਡਾ ਹਾਦਸਾ: ਜੂਸ ਫੈਕਟਰੀ 'ਚ ਸਟੀਮਰ ਦੀ ਮੁਰੰਮਤ ਦੌਰਾਨ ਧਮਾਕਾ, 2...
    • 3 people including husband and wife
      ਮੱਧ ਪ੍ਰਦੇਸ਼ ਦੇ ਭਿੰਡ 'ਚ ਦੋ ਮੋਟਰਸਾਈਕਲਾਂ ਦੀ ਭਿਆਨਕ ਟੱਕਰ, ਪਤੀ-ਪਤਨੀ ਸਮੇਤ 3...
    • a violent collision between a car and a bus
      ਕਾਰ ਤੇ ਬੱਸ ਦੀ ਜ਼ਬਰਦਸਤ ਟੱਕਰ; ਵਿਆਹ ਤੋਂ ਪਰਤ ਰਹੇ 2 ਲੋਕਾਂ ਦੀ ਮੌਤ, 5 ਗੰਭੀਰ...
    • three punjabi youths killed in new zealand
      ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
    • mp vikramjit sahni meets amit shah
      ਐੱਮ.ਪੀ. ਵਿਕਰਮਜੀਤ ਸਾਹਨੀ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
    • water crisis ethanol
      1 ਲੀਟਰ ਇਥਾਨੌਲ ਤਿਆਰ ਕਰਨ ਲਈ 10,000 ਲੀਟਰ ਪਾਣੀ ! ਦੇਸ਼ ਲਈ ਖੜ੍ਹਾ ਹੋ ਸਕਦੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +