Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    7:11:35 PM

  • last date to file itr today penalty will be imposed

    ITR ਫਾਈਲ ਕਰਨ ਦੀ ਆਖ਼ਰੀ ਤਾਰੀਖ਼ ਅੱਜ, ਜਾਣੋ ਟੈਕਸ...

  • petrol price rs 125 per liter government claims

    ਪੈਟਰੋਲ ਦੀ ਕੀਮਤ ਹੁੰਦੀ 125 ਰੁਪਏ ਪ੍ਰਤੀ ਲੀਟਰ......

  • these influential women dominate hurun india s women leaders list know the list

    ਹੂਰੂਨ ਇੰਡੀਆ ਦੀ Women leader list 'ਚ ਇਨ੍ਹਾਂ...

  • railway passengers luggage booking rules changed from today

    ਰੇਲਵੇ ਯਾਤਰੀਆਂ ਲਈ ਵੱਡੀ ਰਾਹਤ, ਅੱਜ ਤੋਂ ਬਦਲ ਗਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਨੌਜਵਾਨ ਕਿਸਾਨਾਂ ਨੇ ਬੰਦ ਕਰਵਾਏ ਪਤੰਜਲੀ ਸਟੋਰ, ਰਾਮੇਦਵ ਵਿਰੁੱਧ ਲਾਏ ਗਏ ਨਾਅਰੇ (ਵੀਡੀਓ)

NATIONAL News Punjabi(ਦੇਸ਼)

ਨੌਜਵਾਨ ਕਿਸਾਨਾਂ ਨੇ ਬੰਦ ਕਰਵਾਏ ਪਤੰਜਲੀ ਸਟੋਰ, ਰਾਮੇਦਵ ਵਿਰੁੱਧ ਲਾਏ ਗਏ ਨਾਅਰੇ (ਵੀਡੀਓ)

  • Edited By Disha,
  • Updated: 09 Jan, 2021 12:14 PM
New Delhi
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਖੇਤੀ ਕਾਨੂੰਨਾਂ ਵਿਰੁੱਧ ਕਿਸਾਨ 45 ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ। ਸਰਕਾਰ ਨੇ ਕਿਸਾਨ ਆਗੂਆਂ ਨੂੰ ਸਪੱਸ਼ਟ ਕਹਿ ਦਿੱਤਾ ਹੈ ਕਿ ਕਾਨੂੰਨ ਰੱਦ ਨਹੀਂ ਹੋਣਗੇ। ਦੂਜੇ ਪਾਸੇ ਕਿਸਾਨ ਵੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਆਪਣੀ ਮੰਗ 'ਤੇ ਅੜੇ ਹੋਏ ਹਨ। ਉੱਥੇ ਹੀ ਨੌਜਵਾਨ ਕਿਸਾਨਾਂ ਵਲੋਂ ਕੁੰਡਲੀ ਸਰਹੱਦ 'ਤੇ ਸਥਿਤ ਪਤੰਜਲੀ ਦਾ ਸਟੋਰ ਬੰਦ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨੇ ਕਿਸਾਨ ਏਕਤਾ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ। ਬਾਬਾ ਰਾਮਦੇਵ ਵਿਰੁੱਧ ਵੀ ਨਾਅਰੇ ਲਗਾਏ ਗਏ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਚਲਵਾਏ ਜਾ ਰਹੇ ਭਾਰਤ ਜਨ ਦਵਾਈ ਕੇਂਦਰ ਵੀ ਬੰਦ ਕਰਵਾ ਦਿੱਤਾ। 

ਇਹ ਵੀ ਪੜ੍ਹੋ : ਬੇਨਤੀਜਾ ਰਹੀ ਕੇਂਦਰ ਤੇ ਕਿਸਾਨਾਂ ਵਿਚਾਲੇ ਅੱਜ ਦੀ ਬੈਠਕ, 15 ਜਨਵਰੀ ਨੂੰ ਹੋ ਸਕਦੀ ਹੈ ਅਗਲੀ ਮੀਟਿੰਗ

ਦੱਸਣਯੋਗ ਹੈ ਕਿ ਹੁਣ ਤੱਕ ਸਰਕਾਰ ਨਾਲ 8 ਦੌਰ ਦੀਆਂ ਬੈਠਕਾਂ 'ਚ ਗੱਲਬਾਤ ਕਿਸੇ ਸਿਰੇ 'ਤੇ ਲੱਗਦੀ ਨਜ਼ਰ ਨਹੀਂ ਆ ਰਹੀ ਹੈ। ਹੁਣ ਅਗਲੀ ਬੈਠਕ 15 ਜਨਵਰੀ ਨੂੰ ਹੋਵੇਗੀ। ਬੈਠਕ ਬੇਸਿੱਟਾ ਰਹਿਣ ਮਗਰੋਂ ਅੱਜ ਸਿੰਘੂ ਸਰਹੱਦ 'ਤੇ ਕਿਸਾਨ ਦੁਪਹਿਰ 3 ਵਜੇ ਬੈਠਕ ਕਰਨਗੇ। ਇਸ ਬੈਠਕ 'ਚ ਸਰਕਾਰ ਨਾਲ ਹੋਈ ਗੱਲਬਾਤ ਨੂੰ ਲੈ ਕੇ ਮੰਥਨ ਕੀਤਾ ਜਾਵੇਗਾ। ਨਾਲ ਹੀ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਕਿਸਾਨ ਅਗਲੀ ਰਣਨੀਤੀ ਬਣਾਉਣਗੇ।

ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ

  • Farmer
  • Patanjali
  • Store
  • Ramdev
  • Kundli Border
  • ਕਿਸਾਨ
  • ਪਤੰਜਲੀ
  • ਸਟੋਰ
  • ਰਾਮੇਦਵ
  • ਕੁੰਡਲੀ ਸਰਹੱਦ

ਪਹਿਲਾਂ PM ਮੋਦੀ ਖ਼ੁਦ ਲਗਵਾਉਣ ਕੋਰੋਨਾ ਦਾ ਟੀਕਾ, ਦੇਸ਼ ’ਚ ਜਾਵੇਗਾ ਚੰਗਾ ਸੰਦੇਸ਼: ਤੇਜ ਪ੍ਰਤਾਪ

NEXT STORY

Stories You May Like

  • punjab bandh khanna
    ਪੰਜਾਬ ਬੰਦ: ਖੰਨਾ 'ਚ ਸਫ਼ਾਈ ਸੇਵਕਾਂ ਨੇ ਬੰਦ ਕਰਵਾਏ ਬਾਜ਼ਾਰ!
  • boy commits suicide after falling under train in jalandhar
    ਜਲੰਧਰ 'ਚ ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ ਗੰਭੀਰ ਦੋਸ਼
  • slogans written against immigrants
    ਮਿੰਨੀ ਸਕੱਤਰੇਤ ਦੀਆਂ ਕੰਧਾਂ 'ਤੇ ਪਰਵਾਸੀਆਂ ਖ਼ਿਲਾਫ਼ ਲਿਖੇ ਨਾਅਰੇ, ਪ੍ਰਸ਼ਾਸਨ ਨੇ ਤੁਰੰਤ ਮਿਟਵਾਏ
  • youth commits suicide  youth death  train
    ਨੌਜਵਾਨ ਨੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ
  • 16 metro station closed
    ਦਿੱਲੀ ਜਾਣ ਵਾਲੇ ਦੇਣ ਧਿਆਨ ! 16 ਮੈਟਰੋ ਸਟੇਸ਼ਨ ਕੀਤੇ ਗਏ ਬੰਦ
  • impact of punjab bandh in ferozepur
    'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ
  • punjab village against drugs
    ਨੌਜਵਾਨ ਦੀ ਮੌਤ ਮਗਰੋਂ ਨਸ਼ਿਆਂ ਵਿਰੁੱਧ ਨਿੱਤਰੇ ਪਿੰਡ ਵਾਸੀ, ਬਣਾਈ 21 ਮੈਂਬਰੀ ਕਮੇਟੀ
  • teachers protest bpeo
    ਅਧਿਆਪਕਾਂ ਨੇ ਘੇਰਿਆ BPEO ਦਫ਼ਤਰ, ਲਾਏ ਗੰਭੀਰ ਦੋਸ਼
  • critical 48 hours in punjab thunderstorms and heavy rains alert issue
    ਪੰਜਾਬ 'ਚ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ ਤੇ ਪਵੇਗਾ ਭਾਰੀ ਮੀਂਹ,...
  • young man creates a portrait of martyr udham singh using soil jallianwala bagh
    ਜਲ੍ਹਿਆਂਵਾਲਾ ਬਾਗ ਦੀ ਮਿੱਟੀ ਨਾਲ ਬਣਾਈ ਸ਼ਹੀਦ ਊਧਮ ਸਿੰਘ ਦੀ ਤਸਵੀਰ, ਜਲੰਧਰ ਦੇ...
  • congress observes shaheed udham singh  s martyrdom day in jalandhar
    ਕਾਂਗਰਸ ਨੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ, ਨੌਜਵਾਨਾਂ ਨੂੰ ਕੀਤੀ ਅਪੀਲ
  • high alert in punjab
    ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼...
  • jalandhar improvement trust suffers a setback of rs 50 lakh
    ਜਲੰਧਰ ਇੰਪਰੂਵਮੈਂਟ ਟਰੱਸਟ ਨੂੰ 50 ਲੱਖ ਦਾ ਲੱਗਾ ਝਟਕਾ
  • gang responsible for 26 robberies busted  2 accused arrested
    ਲੁੱਟਾਂ-ਖੋਹਾਂ ਦੀਆਂ 26 ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫ਼ਾਸ਼, 2...
  • jalandhar cp satinder singh in action mode
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! SHOs ਸਣੇ ਇਨ੍ਹਾਂ ਅਧਿਕਾਰੀਆਂ ਨੂੰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਤੇ...
Trending
Ek Nazar
mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

jassie gill bids adieu to his late mother with heartfelt message

'ਹਰ ਜਨਮ ਬਣੇ ਤੂੰ ਮਾਂ ਮੇਰੀ, ਹਰ ਜਨਮ ਮੈਂ ਤੇਰਾ ਪੁੱਤ ਹੋਵਾਂ'; ਜੱਸੀ ਗਿੱਲ ਨੇ...

famous bollywood actor donates rs 1 crore for assam flood victims

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਆਸਾਮ ਹੜ੍ਹ ਪੀੜਤਾਂ ਲਈ ਦਾਨ ਕੀਤੇ 1 ਕਰੋੜ ਰੁਪਏ, CM...

punjabistan will be settled in indias neighbourhood

ਭਾਰਤ ਦੇ ਗੁਆਂਢ 'ਚ ਵਸੇਗਾ 'ਪੰਜਾਬੀਸਤਾਨ', ਬਣ ਸਕਦੈ ਨਵਾਂ ਦੇਸ਼ !

imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • renowned litterateur kailash chandra pant passes away at 90
      ਪ੍ਰਸਿੱਧ ਸਾਹਿਤਕਾਰ ਕੈਲਾਸ਼ ਚੰਦਰ ਪੰਤ ਦਾ 90 ਸਾਲ ਦੀ ਉਮਰ 'ਚ ਦੇਹਾਂਤ
    • big announcement of the central government for farmers
      ਕਿਸਾਨਾਂ ਲਈ ਕੇਂਦਰ ਸਰਕਾਰ ਦਾ ਵੱਡਾ ਐਲਾਨ! 2031 ਤੱਕ ਜਾਰੀ ਰਹੇਗੀ ਇਹ ਯੋਜਨਾ
    • ed takes action against illegal coal mining
      ਗੈਰ-ਕਾਨੂੰਨੀ ਕੋਲਾ ਮਾਈਨਿੰਗ ਨੂੰ ਲੈ ਕੇ ਐਕਸ਼ਨ ’ਚ ED, ਮਿਊਚੁਅਲ ਫੰਡ ਨਿਵੇਸ਼ ਤੇ...
    • cbi  suvendu adhikari  associate  murder  cbi  arrested
      CM ਸੁਵੇਂਦੂ ਅਧਿਕਾਰੀ ਦੇ ਸਹਿਯੋਗੀ ਦੇ ਕਤਲ ਦੇ ਦੋਸ਼ 'ਚ CBI ਨੇ 2 ਲੋਕਾਂ ਨੂੰ...
    • pm modi visit pakistan
      ਪ੍ਰਧਾਨ ਮੰਤਰੀ ਮੋਦੀ ਜਾਣਗੇ ਪਾਕਿਸਤਾਨ ! ਸੱਦਾ ਦੇਣ ਦੀ ਤਿਆਰੀ 'ਚ ਸ਼ਾਹਬਾਜ਼...
    • srinivas madula takes over command of the navy  s western fleet
      ਸ਼੍ਰੀਨਿਵਾਸ ਮੱਦੁਲਾ ਨੇ ਨੇਵੀ ਦੇ ਪੱਛਮੀ ਬੇੜੇ ਦੀ ਕਮਾਨ ਸੰਭਾਲੀ
    • bsf camp  flood water  soldiers  barrack roof  trees
      BSF ਕੈਂਪ 'ਚ ਆ ਗਿਆ ਹੜ੍ਹ ਦਾ ਪਾਣੀ, ਜਵਾਨਾਂ ਨੇ ਬੈਰਕ ਦੀ ਛੱਤ ਤੇ ਦਰੱਖਤਾਂ...
    • from credit cards to tatkal tickets many rules will change from tomorrow
      Credit Card ਤੋਂ ਲੈ ਕੇ ਤਤਕਾਲ ਟਿਕਟਾਂ ਤੱਕ...ਕੱਲ੍ਹ ਤੋਂ ਬਦਲ ਜਾਣਗੇ ਕਈ ਨਿਯਮ,...
    • court sentences 5 accused including tahir hussain
      ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ...
    • stepmother  son  daughter  women  s commission  notice
      ਸੌਤੇਲੀ ਮਾਂ ਨੇ ਪੁੱਤ ਤੋਂ ਕਰਵਾਇਆ ਕੁੜੀ ਨਾਲ ਜਬਰ ਜ਼ਿਨਾਹ, ਮਹਿਲਾ ਕਮਿਸ਼ਨ ਨੇ ਲਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +