Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    11:07:24 PM

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

  • jalandhar cp s statement in activa blast case near bsf chowk

    BSF ਚੌਕ ਨੇੜੇ ਬਲਾਸਟ ਮਾਮਲੇ 'ਚ ਆ ਗਿਆ ਜਲੰਧਰ CP...

  • drug addiction made the son a murderer

    ਨਸ਼ੇ ਨੇ ਪੁੱਤ ਨੂੰ ਬਣਾਇਆ ਕਾਤਲ! ਬੋਲੇਰੋ ਚੜ੍ਹਾ ਕੇ...

  • dc vs csk delhi capitals set an easy target of 156 runs for chennai

    DC vs CSK :ਦਿੱਲੀ ਕੈਪੀਟਲਸ ਨੇ ਚੇਨਈ ਨੂੰ ਦਿੱਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਕਿਸਾਨਾਂ ਦਾ 'ਦਿੱਲੀ ਚਲੋ' ਅੰਦੋਲਨ: ਸ਼ੰਭੂ ਬਾਰਡਰ 'ਤੇ ਹੰਗਾਮਾ, ਪੁਲਸ ਨੇ ਚਲਾਈਆਂ ਪਾਣੀ ਦੀਆਂ ਤੋਪਾਂ

NATIONAL News Punjabi(ਦੇਸ਼)

ਕਿਸਾਨਾਂ ਦਾ 'ਦਿੱਲੀ ਚਲੋ' ਅੰਦੋਲਨ: ਸ਼ੰਭੂ ਬਾਰਡਰ 'ਤੇ ਹੰਗਾਮਾ, ਪੁਲਸ ਨੇ ਚਲਾਈਆਂ ਪਾਣੀ ਦੀਆਂ ਤੋਪਾਂ

  • Edited By Tanu,
  • Updated: 26 Nov, 2020 10:51 AM
New Delhi
farmer s delhi chalo protests
  • Share
    • Facebook
    • Tumblr
    • Linkedin
    • Twitter
  • Comment

ਹਰਿਆਣਾ — 3 ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ-ਹਰਿਆਣਾ ਤੋਂ ਹਜ਼ਾਰਾਂ ਕਿਸਾਨ ਅੱਜ ਯਾਨੀ ਕਿ 26 ਨਵੰਬਰ ਨੂੰ ਦਿੱਲੀ ਕੂਚ ਕਰ ਰਹੇ ਹਨ। ਕਿਸਾਨਾਂ ਵਲੋਂ ਦਿੱਲੀ ਨੂੰ ਘੇਰਨ ਦੀ ਤਿਆਰੀ ਹੈ। ਇਸ ਨੂੰ ਵੇਖਦਿਆਂ ਦਿੱਲੀ ਨਾਲ ਲੱਗਦੀਆਂ ਹਰਿਆਣਾ ਦੀਆਂ ਸਰਹੱਦਾਂ 'ਤੇ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਦਿੱਲੀ ਪੁਲਸ ਨੇ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਹੈ। ਅਜਿਹੇ ਵਿਚ ਟਕਰਾਅ ਦੀ ਸਥਿਤੀ ਪੈਦਾ ਹੋ ਸਕਦੀ ਹੈ। ਹਾਲਾਤ ਨੂੰ ਵੇਖਦੇ ਹੋਏ ਬਾਰਡਰ 'ਤੇ ਭਾਰੀ ਫੋਰਸ ਤਾਇਨਾਤ ਹੈ। ਪੁਲਸ ਨੂੰ ਸਾਫ ਨਿਰਦੇਸ਼ ਦਿੱਤਾ ਗਿਆ ਹੈ ਕਿ ਕਿਸਾਨਾਂ ਨੂੰ ਦਿੱਲੀ 'ਚ ਦਾਖ਼ਲ ਨਾ ਹੋਣ ਦਿੱਤਾ ਜਾਵੇ। ਫ਼ਿਲਹਾਲ ਕਿਸਾਨ ਕਰਨਾਲ ਨੇੜੇ ਹਨ। ਦਿੱਲੀ ਪੁਲਸ ਵਲੋਂ ਕਿਸਾਨਾਂ ਨੂੰ ਸਾਫ਼ ਕਹਿ ਦਿੱਤਾ ਗਿਆ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੇ ਵਿਰੋਧ ਪ੍ਰਦਰਸ਼ਨ 'ਚ ਸ਼ਾਮਲ ਨਾ ਹੋਣ। ਜੇਕਰ ਕਿਸਾਨ ਦੂਜੇ ਸੂਬਿਆਂ ਤੋਂ ਦਿੱਲੀ ਆਏ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ: ਕਿਸਾਨਾਂ ਦੇ 'ਦਿੱਲੀ ਕੂਚ' ਤੋਂ ਪਹਿਲਾਂ ਬਾਰਡਰ ਦੀ ਘੇਰਾਬੰਦੀ, ਹਰਿਆਣਾ-ਪੰਜਾਬ ਸਰਹੱਦ 'ਤੇ ਪੁਲਸ ਤਾਇਨਾਤ

PunjabKesari

ਇਹ ਵੀ ਪੜ੍ਹੋ: ਕਿਸਾਨਾਂ ਦਾ ਦਿੱਲੀ ਕੂਚ: ਰਾਸ਼ਨ-ਪਾਣੀ ਲੈ ਕੇ ਹਰਿਆਣਾ ਬਾਰਡਰ 'ਤੇ ਪੁੱਜੇ ਪੰਜਾਬ ਦੇ ਕਿਸਾਨ

ਕਿਸਾਨ ਰਾਸ਼ਨ-ਪਾਣੀ ਲੈ ਕੇ ਆਏ ਹਨ ਅਤੇ ਉਨ੍ਹਾਂ ਦੀ ਯੋਜਨਾ ਹੈ ਕਿ ਜਿੱਥੇ ਵੀ ਪੁਲਸ ਰੋਕੇਗੀ, ਉੱਥੇ ਹੀ ਧਰਨੇ 'ਤੇ ਬੈਠ ਜਾਣਗੇ। ਪੰਜਾਬ ਤੋਂ ਲੱਗਭਗ 3 ਲੱਖ ਕਿਸਾਨ 26 ਨਵੰਬਰ ਤੋਂ 'ਦਿੱਲੀ ਚਲੋ' ਅੰਦੋਲਨ ਤਹਿਤ ਦਿੱਲੀ ਰਵਾਨਾ ਹੋਣ ਲਈ ਤਿਆਰ ਹਨ। ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਕਈ ਥਾਵਾਂ 'ਤੇ ਭਾਰੀ ਜਾਮ ਹਨ। ਕਿਸਾਨਾਂ ਦੇ ਪ੍ਰਦਰਸ਼ਨ ਨੂੰ ਵੇਖਦਿਆਂ ਦਿੱਲੀ-ਹਰਿਆਣਾ ਬਾਰਡਰ 'ਤੇ ਸਖਤ ਸੁਰੱਖਿਆ ਹੈ ਅਤੇ ਡਰੋਨ ਜ਼ਰੀਏ ਨਜ਼ਰ ਰੱਖੀ ਜਾ ਰਹੀ ਹੈ। ਪਟਿਆਲਾ-ਅੰਬਾਲਾ ਹਾਈਵੇਅ ਨੇੜੇ ਸ਼ੰਭੂ ਬਾਰਡਰ 'ਤੇ ਕਿਸਾਨਾਂ ਨੂੰ ਰੋਕਣ ਲਈ ਪਾਣੀ ਦੀਆਂ ਬੌਛਾਰਾਂ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ, ਤਾਂ ਕਿ ਕਿਸਾਨ ਅੱਗੇ ਨਾ ਵੱਧ ਸਕਣ। ਨਾਲ ਹੀ ਕਿਸਾਨਾਂ 'ਤੇ ਹੰਝੂ ਗੈਸ ਦੇ ਗੋਲੇ ਛੱਡੇ ਜਾ ਰਹੇ ਹਨ।

PunjabKesari

  • farmer
  • Delhi Chalo protests
  • farm laws
  • ਖੇਤੀ ਕਾਨੂੰਨਾਂ
  • ਦਿੱਲੀ ਚਲੋ
  • ਕਿਸਾਨਾਂ

ਮੁੰਬਈ ਅੱਤਵਾਦੀ ਹਮਲਾ: 12 ਸਾਲ ਬੀਤਣ ਮਗਰੋਂ ਅੱਜ ਵੀ ਤਾਜ਼ਾ ਨੇ ਉਹ 'ਜ਼ਖਮ'

NEXT STORY

Stories You May Like

  • intelligence agencies  police and media are busy in the village of jagroop singh
    ਸ਼ੰਭੂ ਬਾਰਡਰ ਧਮਾਕੇ ‘ਚ ਮਾਰੇ ਜਗਰੂਪ ਸਿੰਘ ਦੇ ਪਿੰਡ ‘ਚ ਖੁਫੀਆ ਏਜੰਸੀਆਂ, ਪੁਲਸ ਤੇ ਮੀਡੀਆ ਦੀ ਲੱਗੀ ਤਾਂਤਾ
  • unidentified persons opened fire on the youth
    ਅਣਪਛਾਤੇ ਵਿਅਕਤੀਆਂ ਨੇ ਨੌਜਵਾਨ ’ਤੇ ਚਲਾਈਆਂ ਗੋਲੀਆਂ
  • delhi police  lpg cylinder  seized  arrested
    ਦਿੱਲੀ ਪੁਲਸ ਨੇ ਗੈਰ-ਕਾਨੂੰਨੀ LPG ਰੈਕੇਟ ਦਾ ਕੀਤਾ ਪਰਦਾਫਾਸ਼, 137 ਸਿਲੰਡਰ ਕੀਤੇ ਗਏ ਜ਼ਬਤ
  • sukhbir badal strongly condemns the blast on shambhu railway track
    ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ
  • shots fired at marble store after ransom of rs 1 crore was not paid
    ਤਰਨਤਾਰਨ: 1 ਕਰੋੜ ਦੀ ਫਿਰੌਤੀ ਨਾ ਦੇਣ ਦੇ ਚੱਲਦਿਆਂ ਮਾਰਬਲ ਸਟੋਰ ’ਤੇ ਚਲਾਈਆਂ ਗੋਲੀਆਂ
  • village kalal majra  current sarpanch
    ਪਿੰਡ ਕਲਾਲ ਮਾਜਰਾ ਦਾ ਸਰਪੰਚ ਚੜ੍ਹਿਆ ਪਾਣੀ ਵਾਲੀ ਟੈਂਕੀ 'ਤੇ
  • summer vacation starts on may 11th
    11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ
  • democratic farmers   assembly burns effigies of trump  modi and mann
    ਜਮਹੂਰੀ ਕਿਸਾਨ ਸਭਾ ਨੇ ਟਰੰਪ, ਮੋਦੀ ਤੇ ਮਾਨ ਦਾ ਫੂਕਿਆ ਪੁਤਲਾ, ਕਿਸਾਨਾਂ ਦੀਆਂ ਗ੍ਰਿਫ਼ਤਾਰੀਆਂ ਦੀ ਕੀਤੀ ਨਿਖੇਧੀ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar cp s statement in activa blast case near bsf chowk
    BSF ਚੌਕ ਨੇੜੇ ਬਲਾਸਟ ਮਾਮਲੇ 'ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ...
  • blast in activa near bsf chowk in jalandhar
    ਜਲੰਧਰ ਦੇ BSF ਚੌਕ ਨੇੜੇ ਐਕਟਿਵਾ 'ਚ ਹੋਇਆ ਬਲਾਸਟ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
  • punjab national bank my heeran gate bank locker
    ਜਲੰਧਰ ਦੇ ਪੰਜਾਬ ਨੈਸ਼ਨਲ ਬੈਂਕ 'ਚ ਹੈਰਾਨ ਕਰਨ ਵਾਲੀ ਘਟਨਾ, ਬੈਂਕ 'ਚੋਂ ਗਾਇਬ ਹੋਇਆ...
  • big warning in these areas in punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਦਿੱਤੀ...
  • new country from canada
    ਕੈਨੇਡਾ ਤੋਂ ਟੁੱਟ ਕੇ ਬਣੇਗਾ ਨਵਾਂ ਦੇਸ਼ ! ਰੈਫਰੈਂਡਮ ਲਈ ਉੱਠੀ ਆਵਾਜ਼, ਹਜ਼ਾਰਾਂ...
  • punjab new problem arises regarding driving licenses
    ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਮੁਸੀਬਤ, ਲੋਕਾਂ ਲਈ...
  • power cut in jalandhar
    ਲੱਗ ਗਿਆ ਲੰਮਾ POWER CUT! ਜਾਣੋ ਕਦੋਂ ਆਵੇਗੀ ਬੱਤੀ
Trending
Ek Nazar
vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

husband wife before first anniversary

ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ...

indian journalists win pulitzer prize

ਮਾਣ ਦੀ ਗੱਲ, ਦੋ ਭਾਰਤੀ ਪੱਤਰਕਾਰਾਂ ਨੇ ਜਿੱਤਿਆ ਪੁਲਿਤਜ਼ਰ ਪੁਰਸਕਾਰ

pakistan resumes exports of alcoholic beverages

ਪੰਜ ਦਹਾਕਿਆਂ ਬਾਅਦ ਪਾਕਿਸਤਾਨ ਮੁੜ ਵੇਚੇਗਾ 'ਸ਼ਰਾਬ'

rbi  s big decision  emi rules will change  borrowers will get big relief

RBI ਦਾ ਵੱਡਾ ਫੈਸਲਾ: ਬਦਲ ਜਾਣਗੇ EMI ਦੇ ਨਿਯਮ, ਕਰਜ਼ਦਾਰਾਂ ਨੂੰ ਮਿਲੇਗੀ ਵੱਡੀ...

a famous bollywood actress will become a bride at the age of 39

ਵਿਆਹ ਹੋ ਗਿਆ ਪੱਕਾ ! 39 ਸਾਲ ਦੀ ਉਮਰ 'ਚ ਦੁਲਹਨ ਬਣੇਗੀ ਮਸ਼ਹੂਰ ਬਾਲੀਵੁੱਡ...

actor santhosh nair was killed in road accident in pathanamthitta

100 ਤੋਂ ਵੱਧ ਫ਼ਿਲਮਾਂ ਕਰ ਚੁੱਕੇ ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ !...

imd rain alert orange yellow alerts

Rain Alert: ਗੜ੍ਹੇਮਾਰੀ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਆਰੇਂਜ...

cannes 2026 guest list  ammy virk  karan to represent india on global stage

ਪਹਿਲੀ ਵਾਰ ਕਾਨਸ ਦੇ ਰੈੱਡ ਕਾਰਪੇਟ 'ਤੇ ਨਜ਼ਰ ਆਉਣਗੇ ਐਮੀ ਵਿਰਕ !

punjabi origin in surrey

ਸਰੀ ਦੇ ਨਿਊਟਨ ਇਲਾਕੇ ‘ਚ ਗੋਲੀਬਾਰੀ; ਪੰਜਾਬੀ ਮੂਲ ਦੇ ਇੱਕ ਵਿਅਕਤੀ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • congress candidate  s house attacked with petrol bombs
      ਅਸਾਮ: ਹਾਰ ਤੋਂ ਬਾਅਦ ਕਾਂਗਰਸੀ ਉਮੀਦਵਾਰ ਦੇ ਘਰ 'ਤੇ ਪੈਟਰੋਲ ਬੰਬਾਂ ਨਾਲ ਹਮਲਾ
    • weather update
      ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...
    • ed  mamata banerjee  shantanu sinha  deputy commissioner  lookout notice
      ਮੁਸ਼ਕਲਾਂ 'ਚ ਘਿਰੇ ਮਮਤਾ ਬੈਨਰਜੀ ਦੇ ਕਰੀਬੀ DCP ਸ਼ਾਂਤਨੂ, ਲੁੱਕਆਊਟ ਨੋਟਿਸ...
    • gujarat  2 youths die due to drowning in mahisagar river in vadodara
      ਗੁਜਰਾਤ: ਵਡੋਦਰਾ ਦੀ ਮਹੀਸਾਗਰ ਨਦੀ 'ਚ ਡੁੱਬਣ ਕਾਰਨ 2 ਨੌਜਵਾਨਾਂ ਦੀ ਮੌਤ
    • four students injured as portion of ceiling plaster falls
      RJ : ਚੱਲਦੀ ਕਲਾਸ 'ਚ ਵਿਦਿਆਰਥੀਆਂ 'ਤੇ ਅਚਾਨਕ ਡਿੱਗਿਆ ਛੱਤ ਦਾ ਪਲਸਤਰ, ਪੈ ਗਿਆ...
    • vijay elected as the leader of the legislative party in the tvk meeting
      ਤਾਮਿਲਨਾਡੂ : TVK ਦੀ ਬੈਠਕ 'ਚ ਵਿਧਾਇਕ ਦਲ ਦੇ ਨੇਤਾ ਚੁਣੇ ਗਏ ਵਿਜੇ
    • mamata banerjee west bengal resignation chief minister
      ਮਮਤਾ ਬੈਨਰਜੀ ਨੇ ਬੰਗਾਲ 'ਚ ਲਿਆਂਦਾ ਸਿਆਸੀ ਭੂਚਾਲ ! ਕਿਹਾ- 'ਨਹੀਂ ਦੇਵਾਂਗੀ...
    • india alliance
      ‘ਇੰਡੀਆ’ ਗੱਠਜੋੜ ਟੁੱਟਣ ਦੇ ਕੰਢੇ ’ਤੇ?
    • bus fire
      ਬੱਸ ਬਣ ਗਈ ਅੱਗ ਦਾ ਗੋਲ਼ਾ ! ਡਰਾਈਵਰ ਦੀ ਸੂਝਬੂਝ ਨਾਲ ਮਸਾਂ ਬਚੀ ਯਾਤਰੀਆਂ ਦੀ ਜਾਨ
    • major action against drug smugglers in jammu and kashmir
      ਜੰਮੂ-ਕਸ਼ਮੀਰ 'ਚ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ: 500 ਤੋਂ ਵੱਧ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +