Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 17, 2026

    12:36:04 AM

  • kolkata knight riders beat gujarat titans

    ਕੋਲਕਾਤਾ ਨਾਈਟ ਰਾਈਡਰਜ਼ ਨੇ ਗੁਜਰਾਤ ਟਾਈਟਨਸ ਨੂੰ...

  • thunderstorm and lightning warning issued

    ਆਉਣ ਵਾਲੈ ਹਨ੍ਹੇਰੀ-ਤੂਫਾਨ, ਪੰਜਾਬ ਸਣੇ 15 ਸੂਬਿਆਂ...

  • kolkata set gujarat a target of 248 runs

    KKR vs GT : ਕੋਲਕਾਤਾ ਨੇ ਗੁਜਰਾਤ ਨੂੰ 248 ਦੌੜਾਂ...

  • govt imposes import curbs on silver

    Gold ਤੋਂ ਬਾਅਦ ਚਾਂਦੀ 'ਤੇ ਵੱਡਾ ਫੈਸਲਾ! ਸਰਕਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਕਿਸਾਨ ਜਥੇਬੰਦੀਆਂ ਨੇ MSP ਗਰੰਟੀ ਲਈ ਨਵੇਂ ਮੋਰਚੇ ਦਾ ਕੀਤਾ ਗਠਨ, ਕਿਹਾ- ਮੁੜ ਕਰਾਂਗੇ ਅੰਦੋਲਨ

NATIONAL News Punjabi(ਦੇਸ਼)

ਕਿਸਾਨ ਜਥੇਬੰਦੀਆਂ ਨੇ MSP ਗਰੰਟੀ ਲਈ ਨਵੇਂ ਮੋਰਚੇ ਦਾ ਕੀਤਾ ਗਠਨ, ਕਿਹਾ- ਮੁੜ ਕਰਾਂਗੇ ਅੰਦੋਲਨ

  • Edited By Tanu,
  • Updated: 23 Mar, 2022 11:09 AM
New Delhi
farmers   organizations formed a new front for msp guarantee
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)– ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਅੰਦੋਲਨ ਤੋਂ ਬਾਅਦ ਕਿਸਾਨਾਂ ਦੇ ਇਕ ਸਮੂਹ ਨੇ ਇਕ ਹੋਰ ਵੱਡਾ ਫ਼ੈਸਲਾ ਲਿਆ ਹੈ। ਖੇਤੀ ਉਪਜ ਲਈ ਘੱਟ ਤੋਂ ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ. ) ਦੀ ਗਰੰਟੀ ਲਈ ਕਾਨੂੰਨ ਬਣਾਉਣ ਦੀ ਮੰਗ ’ਤੇ ਜ਼ੋਰ ਦੇਣ ਲਈ ਇਕ ਨਵਾਂ ਮੋਰਚਾ ਬਣਾਇਆ ਹੈ। ਮਹਾਰਾਸ਼ਟਰ ਤੋਂ 2 ਵਾਰ ਦੇ ਸੰਸਦ ਮੈਂਬਰ ਰਾਜੂ ਸ਼ੈੱਟੀ ਨੇ ਕਿਹਾ ਕਿ ਇੱਥੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਬੈਠਕ ’ਚ ‘ਐੱਮ. ਐੱਸ. ਪੀ. ਗਰੰਟੀ ਕਿਸਾਨ ਮੋਰਚਾ’ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ। 

ਕਿਸਾਨਾਂ ਦੀ ਬੈਠਕ ਮਗਰੋਂ ਸ਼ੈੱਟੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਐੱਮ. ਐੱਸ. ਪੀ. ਗਰੰਟੀ ਕਿਸਾਨ ਮੋਰਚਾ ਦੇ ਬੈਨਰ ਹੇਠ ਅੰਦੋਲਨ ਸ਼ੁਰੂ ਕਰਾਂਗੇ। ਅਗਲੇ 6 ਮਹੀਨਿਆਂ ’ਚ ਅਸੀਂ ਐੱਮ. ਐੱਸ. ਪੀ. ਬਾਰੇ ਜਾਗਰੂਕਤਾ ਫੈਲਾਉਣ ਲਈ ਹਰ ਸੂਬੇ ਦੇ ਹਰੇਕ ਜ਼ਿਲ੍ਹੇ ਦਾ ਦੌਰਾ ਕਰਾਂਗੇ। ਦੱਸ ਦੇਈਏ ਕਿ ਕਿਸਾਨਾਂ ਦੀ ਇਸ ਬੈਠਕ ’ਚ ਉੱਤਰ ਪ੍ਰਦੇਸ਼ ਤੋਂ ਵੀ. ਐੱਮ. ਸਿੰਘ, ਹਰਿਆਣਾ ਤੋਂ ਰਾਮਪਾਲ ਜਾਟ, ਪੰਜਾਬ ਤੋਂ ਬਲਰਾਜ ਸਿੰਘ, ਝਾਰਖੰਡ ਤੋਂ ਰਾਜਾਰਾਮ ਸਿੰਘ ਸਮੇਤ ਕਈ ਕਿਸਾਨ ਆਗੂ ਸ਼ਾਮਲ ਹੋਏ। 

ਕਿਸਾਨ ਆਗੂਆਂ ਨੇ ਖੇਤੀ ਉਪਜ ਲਈ ਘੱਟ ਤੋਂ ਘੱਟ ਸਮਰਥਨ ਮੁੱਲ ਨੂੰ ਲੈ ਕੇ ਸੰਵਿਧਾਨਕ ਗਰੰਟੀ ਦੀ ਮੰਗ ਕਰਦੇ ਹੋਏ ਹਰੇਕ ਗ੍ਰਾਮ ਸਭਾ ਵਲੋਂ ਇਕ ਪ੍ਰਸਤਾਵ ਨੂੰ ਅਪਣਾਉਣ ਦੇ ਮੁੱਦੇ ’ਤੇ ਜ਼ੋਰ ਦੇਣ ਦਾ ਫ਼ੈਸਲਾ ਕੀਤਾ। ਸ਼ੈੱਟੀ ਨੇ ਕਿਹਾ ਕਿ ਗ੍ਰਾਮ ਸਭਾ ਤੋਂ ਇਨ੍ਹਾਂ ਪ੍ਰਸਤਾਵਾਂ ਨੂੰ ਭਾਰਤ ਦੇ ਰਾਸ਼ਟਰਪਤੀ ਕੋਲ ਭੇਜਣ ਦੀ ਅਪੀਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮੁੱਦੇ ’ਤੇ ਦੇਸ਼ ਵਿਆਪੀ ਅੰਦੋਲਨ ਦੇ ਐਲਾਨ ਲਈ ਰਾਸ਼ਟਰੀ ਰਾਜਧਾਨੀ ’ਚ 3 ਦਿਨਾਂ ਕਿਸਾਨ ਸੰਮੇਲਨ ਆਯੋਜਿਤ ਕੀਤਾ ਜਾਵੇਗਾ। ਸ਼ੈੱਟੀ ਨੇ ਕਿਹਾ ਕਿ ਸਾਰੇ ਗੰਨਾ ਕਿਸਾਨਾਂ ਨੂੰ ਭੁਗਤਾਨ ਲਈ ਕੇਂਦਰ ਵਲੋਂ ਤੈਅ ਉੱਚਿਤ ਮਿਹਨਤਾਨਾ ਮੁੱਲ ਦੀ ਤਰਜ਼ ’ਤੇ ਹੀ ਫ਼ਸਲਾਂ ਲਈ ਐੱਮ. ਐੱਸ. ਪੀ. ਮਿਲਣੀ ਚਾਹੀਦੀ ਹੈ।

  • Farmers organizations
  • MSP guarantee
  • Farmers Protest
  • ਕਿਸਾਨ ਜਥੇਬੰਦੀਆਂ
  • ਐੱਮਐੱਸਪੀ ਗਰੰਟੀ
  • ਅੰਦੋਲਨ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕੋਰੋਨਾ ਕਾਲ 'ਚ ਨਿਭਾਈਆਂ ਸੇਵਾਵਾਂ ਲਈ ਮਿਲਿਆ ਵੱਡਾ ਸਨਮਾਨ

NEXT STORY

Stories You May Like

  • narendra modi  farmer  lottery  crop  msp
    ਕਿਸਾਨਾਂ ਦੀ ਲੱਗ ਗਈ ਲਾਟਰੀ, ਕੇਂਦਰ ਨੇ 14 ਫ਼ਸਲਾਂ 'ਤੇ ਵਧਾਈ MSP
  • sikh organizations of england held a large panthic conference
    ਇੰਗਲੈਂਡ ਦੀਆਂ ਸਿੱਖ ਜਥੇਬੰਦੀਆਂ ਨੇ ਕੀਤੀ ਵਿਸ਼ਾਲ ਪੰਥਕ ਕਾਨਫਰੰਸ
  • rbi  s   new licenses for money changers banned  new rules
    RBI ਦਾ ਵੱਡਾ ਫੈਸਲਾ: ਮਨੀ ਚੇਂਜਰਸ ਲਈ ਨਵੇਂ ਲਾਇਸੈਂਸ 'ਤੇ ਲਗਾਈ ਰੋਕ, ਜਾਣੋ ਨਵੇਂ ਨਿਯਮ
  • bku protest
    ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਕੀਤਾ ਰੋਸ ਪ੍ਰਦਰਸ਼ਨ
  • gutka sahib  sacrilege incident
    ਗੁਟਕਾ ਸਾਹਿਬ ਬੇਅਦਬੀ ਮਾਮਲੇ ’ਚ ਕਾਰਵਾਈ ਨਾ ਹੋਣ ’ਤੇ ਸਿੱਖ ਜਥੇਬੰਦੀਆਂ ਵੱਲੋਂ ਰੋਸ ਮਾਰਚ
  • b praak promises his new song is  too much dark
    "ਅਗਲਾ ਗਾਣਾ ਬਹੁਤ ਜ਼ਿਆਦਾ ਡਾਰਕ ਹੈ"; ਬੀ ਪਰਾਕ ਨੇ ਨਵੇਂ ਗੀਤ ਦਾ ਕੀਤਾ ਐਲਾਨ
  • apple deliberately slows down old phones to sell them
    ਨਵੇਂ ਫੋਨ ਵੇਚਣ ਲਈ ਪੁਰਾਣੇ ਫ਼ੋਨਾਂ ਨੂੰ ਜਾਣਬੁੱਝ ਕੇ Slow ਕਰਦੈ Apple ! ਕੰਪਨੀ ਦੇ ਇੰਜੀਨੀਅਰ ਨੇ ਖ਼ੁਦ ਕੀਤਾ ਦਾਅਵਾ
  • tvk vijay  governor 118 mla take the oath
    ਵਿਜੇ ਨੂੰ ਰਾਜਪਾਲ ਨੇ ਮੁੜ ਖਾਲੀ ਹੱਥ ਭੇਜਿਆ ਵਾਪਸ! ਕਿਹਾ- ''118 ਵਿਧਾਇਕ ਲੈ ਕੇ ਆਓ, ਤਾਂ ਹੀ ਚੁੱਕ ਸਕੋਗੇ...
  • punjab weather changes heatwave alert
    ਪੰਜਾਬ ਦੇ ਮੌਸਮ ਦੀ 21 ਤਾਰੀਖ਼ ਤੱਕ ਦੀ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • kulwinder singh johal mayor
    ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ...
  • purse snatching case in jalandhar
    ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ,...
  • fire breaks out in ac market shop in rainak bazar jalandhar
    ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • ied blast near bsf headquarters jalandhar punjab
    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
  • in laws throw mother and daughter out of house 4 months after daughter  s birth
    Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...
  • illegal collection was taking place in jalandhar tehbazari branch for many years
    ਤਹਿਬਾਜ਼ਾਰੀ ਬ੍ਰਾਂਚ ’ਚ ਕਈ ਸਾਲਾਂ ਤੋਂ ਹੋ ਰਹੀ ਸੀ ਨਾਜਾਇਜ਼ ਵਸੂਲੀ, ਕਰੋੜਾਂ ਦਾ...
  • maqsudan mandi firing
    ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ,...
Trending
Ek Nazar
andhra cm naidu promises cash incentives for third fourth child

ਜੰਮੋ ਬੱਚਾ ਤੇ ਲਓ 40,000 ਦੀ ਰਾਸ਼ੀ! CM ਨਾਇਡੂ ਨੇ ਸੂਬਾ ਵਾਸੀਆਂ ਲਈ ਕਰ'ਤਾ ਵੱਡਾ...

major incident in pathankot

ਪਠਾਨਕੋਟ ’ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ

the famous indian cricketer will become a groom for the second time

ਦੂਜੀ ਵਾਰ ਲਾੜਾ ਬਣੇਗਾ ਧਾਕੜ ਭਾਰਤੀ ਕ੍ਰਿਕਟਰ ! ਇਸ ਦਿਨ ਗਰਲਫ੍ਰੈਂਡ ਮਾਹਿਕਾ ਨਾਲ...

sbi fd interest account

SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ

sun airplane photo captured after 17 lakh shots

17 ਲੱਖ ਤਸਵੀਰਾਂ ਤੇ 6 ਦਿਨਾਂ ਦਾ ਇੰਤਜ਼ਾਰ...! ਕੈਮਰੇ 'ਚ ਕੈਦ ਹੋਇਆ ਇਹ ਕਰਿਸ਼ਮਾ...

toilet king cobra showed up

Toilet ਸੀਟ 'ਤੇ ਬੈਠਣ ਲੱਗਿਆ ਸੀ ਬੰਦਾ, ਅੰਦਰੋ ਨਿਕਲ ਆਇਆ ਕਿੰਗ ਕੋਬਰਾ (Video)

fire breaks out in ac market shop in rainak bazar jalandhar

ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

in laws throw mother and daughter out of house 4 months after daughter  s birth

Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...

ludhiana boyfriend news

ਪੰਜਾਬ: ਸਿਰਫ਼ਿਰੇ ਆਸ਼ਿਕ ਦਾ ਕਾਰਾ, ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ...

famous actress statement creates stir

'ਬੱਚੇ ਪੈਦਾ ਨਾ ਕਰੋ, ਕੁੱਤੇ ਪਾਲ ਲਓ...'; ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਮਚਾਈ...

husband wife lover green drum body

ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ...

this song was rejected for 7 years

7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • cng prices rise again adani gas hikes fuel price
      ਮਹਿੰਗਾਈ ਦਾ ਇਕ ਹੋਰ ਝਟਕਾ! ਅਡਾਨੀ ਗੈਸ ਨੇ ਵਧਾਈਆਂ CNG ਦੀਆਂ ਕੀਮਤਾਂ
    • andhra cm naidu promises cash incentives for third fourth child
      ਜੰਮੋ ਬੱਚਾ ਤੇ ਲਓ 40,000 ਦੀ ਰਾਸ਼ੀ! CM ਨਾਇਡੂ ਨੇ ਸੂਬਾ ਵਾਸੀਆਂ ਲਈ ਕਰ'ਤਾ ਵੱਡਾ...
    • indian army chief on pakistan
      'ਪਾਕਿਸਤਾਨ ਸੋਚ ਲਵੇ ਕਿ ਨਕਸ਼ੇ ਦਾ ਹਿੱਸਾ ਬਣਨਾ ਜਾਂ ਇਤਿਹਾਸ ਦਾ..!' ਭਾਰਤੀ ਫੌਜ...
    • 5 people tragically died on purvanchal expressway
      Road Accident : ਪੁਰਵਾਂਚਲ ਐਕਸਪ੍ਰੈਸ-ਵੇਅ 'ਤੇ 5 ਲੋਕਾਂ ਦੀ ਦਰਦਨਾਕ ਮੌਤ, ਪੈ...
    • subhendu adhikari  s big action in bengal
      ਬੰਗਾਲ 'ਚ ਸੁਭੇਂਦੂ ਅਧਿਕਾਰੀ ਦਾ ਵੱਡਾ ਐਕਸ਼ਨ: ਪੁਲਸ ਭਲਾਈ ਬੋਰਡ ਭੰਗ, 7 ਦਿਨਾਂ...
    • cbse student big news 3 languages compulsory class 9
      CBSE ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ! 9ਵੀਂ ਜਮਾਤ ਤੋਂ 3 ਭਾਸ਼ਾਵਾਂ ਪੜ੍ਹਨਾ ਹੋਇਆ...
    • suvendu adhikari  west bengal  threat  arrested
      CM ਸੁਵੇਂਦੂ ਅਧਿਕਾਰੀ 'ਤੇ ਆਤਮਘਾਤੀ ਹਮਲੇ ਦੀ ਧਮਕੀ, ਦੋਸ਼ੀ ਗ੍ਰਿਫ਼ਤਾਰ
    • petrol diesel prices won  t increase
      ਨਹੀਂ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ ! PM ਮੋਦੀ ਦੇ UAE ਦੌਰੇ ਮਗਰੋਂ ਆਈ ਰਾਹਤ...
    • cm vijay distributes departments
      CM ਵਿਜੇ ਨੇ ਵੰਡੇ ਵਿਭਾਗ ! ਆਪਣੇ ਕੋਲ ਰੱਖਿਆ ਗ੍ਰਹਿ ਮੰਤਰਾਲਾ, 9 ਹੋਰ ਨੂੰ ਬਣਾਇਆ...
    • yellow alert for next 24 hours in 11 districts of uttarakhand
      ਅਗਲੇ 24 ਘੰਟੇ ਭਾਰੀ! ਕੇਦਾਰਨਾਥ-ਬਦਰੀਨਾਥ ਸਣੇ 11 ਜ਼ਿਲ੍ਹਿਆਂ 'ਚ 'ਯੈਲੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +