Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    7:35:33 PM

  • punjab weather update

    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ!...

  • amritpal singh latter

    MP ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਸੈਸ਼ਨ 'ਚ ਸ਼ਾਮਲ...

  • brother sister cousin minor girl

    ਪੰਜਾਬ 'ਚ ਸ਼ਰਮਸਾਰ ਹੋਏ ਰਿਸ਼ਤੇ, ਹਵਸ 'ਚ ਅੰਨ੍ਹੇ ਭਰਾ...

  • civil hospital malout hospital doctor patient

    ਮਲੋਟ ਦੇ ਸਿਵਲ ਹਸਪਤਾਲ 'ਚ ਵੱਡਾ ਹਾਦਸਾ, ਡਾਕਟਰ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਕਿਸਾਨਾਂ ਦੀ ਹੋਵੇਗੀ ਬੱਲੇ-ਬੱਲੇ ! ਇਸ ਸਾਲ ਵਾਧੂ ਕੀਮਤਾਂ 'ਤੇ ਕਣਕ ਖਰੀਦੇਗੀ ਸਰਕਾਰ

NATIONAL News Punjabi(ਦੇਸ਼)

ਕਿਸਾਨਾਂ ਦੀ ਹੋਵੇਗੀ ਬੱਲੇ-ਬੱਲੇ ! ਇਸ ਸਾਲ ਵਾਧੂ ਕੀਮਤਾਂ 'ਤੇ ਕਣਕ ਖਰੀਦੇਗੀ ਸਰਕਾਰ

  • Edited By Disha,
  • Updated: 08 Mar, 2026 11:24 AM
New Delhi
farmers  wheat procurement  government  surplus price
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸਰਕਾਰ ਨੇ ਸਾਲ 2026 ’ਚ ਕਣਕ ਖਰੀਦ ਦਾ ਟੀਚਾ ਦੱਸ ਦਿੱਤਾ ਹੈ, ਜੋ ਪਿਛਲੇ ਸਾਲ ਤੋਂ ਵੀ ਕਿਤੇ ਜ਼ਿਆਦਾ ਹੈ। ਇਸ ਨਾਲ ਦੇਸ਼ ਦੇ ਕਰੋੜਾਂ ਕਿਸਾਨਾਂ ਨੂੰ ਫਾਇਦਾ ਹੋਵੇਗਾ, ਕਿਉਂਕਿ ਇਸ ਸਾਲ ਕਣਕ ਦੀ ਬੰਪਰ ਪੈਦਾਵਾਰ ਹੋਣ ਦਾ ਅੰਦਾਜ਼ਾ ਹੈ। ਇਸ ਦੇ ਨਾਲ ਹੀ ਸਰਕਾਰ ਨੇ ਕਣਕ ਦਾ ਐੱਮ. ਐੱਸ. ਪੀ. ਵੀ ਵਧਾਇਆ ਹੈ, ਜਿਸ ਤੋਂ ਬਾਅਦ ਹੁਣ ਕਿਸਾਨਾਂ ਨੂੰ ਪ੍ਰਤੀ ਕੁਇੰਟਲ ਲੱਗਭਗ 160 ਰੁਪਏ ਜ਼ਿਆਦਾ ਮਿਲਣਗੇ।

ਸਰਕਾਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਦੇਸ਼ ’ਚ ਅਨਾਜ ਦਾ ਭੰਡਾਰ ਵੀ ਇਸ ਸਾਲ ਰਿਕਾਰਡ ਪੱਧਰ ’ਤੇ ਪਹੁੰਚ ਜਾਵੇਗਾ। ਖੁਰਾਕ ਅਤੇ ਜਨਤਕ ਵੰਡ ਵਿਭਾਗ (ਡੀ. ਐੱਫ. ਪੀ. ਡੀ.) ਦੇ ਸਕੱਤਰ ਦੀ ਪ੍ਰਧਾਨਗੀ ’ਚ ਸੂਬਿਆਂ ਦੇ ਖੁਰਾਕ ਸਕੱਤਰਾਂ ਦੀ ਬੈਠਕ ’ਚ ਦੱਸਿਆ ਗਿਆ ਹੈ ਕਿ ਸਰਕਾਰ ਨੇ 2026-27 ਹਾੜੀ ਮੰਡੀਕਰਨ ਸੀਜ਼ਨ (ਆਰ. ਐੱਮ. ਐੱਸ.) ਲਈ ਕਣਕ ਖਰੀਦ ਦਾ ਟੀਚਾ 3.03 ਕਰੋੜ ਟਨ ਤੈਅ ਕੀਤਾ ਹੈ। ਹਰ ਸਾਲ ਅਪ੍ਰੈਲ ਤੋਂ ਜੂਨ ਦੇ ਦਰਮਿਆਨ ਜ਼ਿਆਦਾਤਰ ਕਣਕ ਦੀ ਖਰੀਦ ਕੀਤੀ ਜਾਂਦੀ ਹੈ, ਜਦੋਂ ਕਿ ਹੋਰ ਫਸਲਾਂ ਦੀ ਖਰੀਦ ਪੂਰੇ ਸੀਜ਼ਨ ’ਚ ਮਾਰਚ ਤੱਕ ਹੁੰਦੀ ਹੈ। ਇਸ ਦਾ ਮਤਲਬ ਹੈ ਕਿ ਇਸ ਸਾਲ ਵੀ ਕਿਸਾਨਾਂ ਨੂੰ ਜੂਨ ਤੱਕ ਆਪਣੀ ਕਣਕ ਸਰਕਾਰੀ ਰੇਟਾਂ ’ਤੇ ਵੇਚਣ ਦਾ ਮੌਕਾ ਮਿਲੇਗਾ।

ਝੋਨੇ ਦੀ ਵੀ ਹੋਵੇਗੀ ਜੰਮ ਕੇ ਖਰੀਦ

ਇਸ ਦੇ ਨਾਲ ਹੀ ਸਰਕਾਰ ਨੇ 2025-26 (ਹਾੜੀ ਫਸਲ) ਲਈ ਝੋਨੇ ਦੀ ਖਰੀਦ ਦਾ ਅੰਦਾਜ਼ਾ ਚੌਲਾਂ ਦੇ ਬਰਾਬਰ 76 ਲੱਖ ਟਨ ਲਾਇਆ ਹੈ। ਉੱਥੇ ਹੀ ਸੂਬਿਆਂ ਵੱਲੋਂ ਖਰੀਦ ਦਾ ਅੰਦਾਜ਼ਾ ਲਗਭਗ 7,79,000 ਟਨ ਮੋਟੇ ਅਨਾਜ, ਜਿਸ ’ਚ ਮਿਲੇਟਸ (ਸ਼੍ਰੀ ਅੰਨ) ਵੀ ਸ਼ਾਮਲ ਹਨ, ਲਾਇਆ ਗਿਆ ਹੈ। ਇਸ ਸਾਲ ਕਣਕ ਦਾ ਉਤਪਾਦਨ ਪਿਛਲੇ ਸਾਲ ਦੇ ਰਿਕਾਰਡ 11.79 ਕਰੋੜ ਟਨ ਨੂੰ ਪਾਰ ਕਰ ਸਕਦਾ ਹੈ ਅਤੇ 12 ਕਰੋੜ ਟਨ ਤੱਕ ਪਹੁੰਚ ਸਕਦਾ ਹੈ, ਕਿਉਂਕਿ 3.34 ਕਰੋੜ ਹੈਕਟੇਅਰ ’ਚ ਕਣਕ ਦੀ ਰਿਕਾਰਡ ਬਿਜਾਈ ਅਤੇ ਅਨੁਕੂਲ ਮੌਸਮ ਦੀ ਵਜ੍ਹਾ ਕਰ ਕੇ ਉਤਪਾਦਨ ਵਧਣ ਦੀ ਸੰਭਾਵਨਾ ਹੈ।

ਦੇਸ਼ ’ਚ ਅਨਾਜ ਦਾ ਬੰਪਰ ਭੰਡਾਰ

ਭਾਰਤੀ ਖੁਰਾਕ ਨਿਗਮ (ਐੱਫ. ਸੀ. ਆਈ.) ਦੇ ਕਣਕ ਭੰਡਾਰ 1 ਅਪ੍ਰੈਲ 2026 ਤੱਕ ਲੱਗਭਗ 1.82 ਕਰੋੜ ਟਨ ਹੋਣ ਦਾ ਅੰਦਾਜ਼ਾ ਹੈ, ਜਿਸ ਨਾਲ ਘਰੇਲੂ ਜ਼ਰੂਰਤਾਂ ਲਈ ਲੋੜੀਂਦੀ ਸਪਲਾਈ ਯਕੀਨੀ ਬਣੇਗੀ। ਭਾਰਤ ਨੇ ਫਰਵਰੀ ’ਚ ਕਣਕ ਅਤੇ ਕਣਕ ਉਤਪਾਦਾਂ ਦੀ ਬਰਾਮਦ ’ਤੇ 4 ਸਾਲ ਤੋਂ ਲੱਗੀ ਰੋਕ ਹਟਾ ਦਿੱਤੀ ਹੈ ਅਤੇ ਸ਼ੁਰੂਆਤੀ ਤੌਰ ’ਤੇ 25 ਲੱਖ ਟਨ ਕਣਕ ਅਤੇ 5,00,000 ਟਨ ਕਣਕ ਉਤਪਾਦਾਂ ਦੀ ਬਰਾਮਦ ਦੀ ਮਨਜ਼ੂਰੀ ਦਿੱਤੀ ਗਈ ਹੈ। ਇਸ ਦਾ ਫਾਇਦਾ ਵੀ ਕਿਸਾਨਾਂ ਨੂੰ ਮਿਲੇਗਾ, ਕਿਉਂਕਿ ਬਰਾਮਦ ਖੁੱਲ੍ਹਣ ਨਾਲ ਅਨਾਜ ਦੀ ਮੰਗ ਵਿਦੇਸ਼ਾਂ ’ਚ ਵੀ ਵਧੇਗੀ।

ਵਧੇ ਐੱਮ. ਐੱਸ. ਪੀ. ’ਤੇ ਹੋਵੇਗੀ ਖਰੀਦ

ਸਰਕਾਰ 5 ਸੂਬਿਆਂ ’ਚ 10 ਫੀਸਦੀ ਤੱਕ ਟੁੱਟੇ ਹੋਏ ਦਾਣਿਆਂ ਵਾਲੇ ਬਿਹਤਰ ਚੌਲਾਂ ਦੀ ਸਪਲਾਈ ਲਈ ਪਾਇਲਟ ਪ੍ਰਾਜੈਕਟ ਚਲਾ ਰਹੀ ਹੈ। ਆਂਧਰਾ ਪ੍ਰਦੇਸ਼ ’ਚ ਖੁਰਾਕ ਪੈਕਿੰਗ ’ਤੇ ਕਿਊ. ਆਰ. ਕੋਡ ਟੈਗਿੰਗ ਦਾ ਪਾਇਲਟ ਪ੍ਰਾਜੈਕਟ ਸਫਲਤਾਪੂਰਵਕ ਪੂਰਾ ਹੋ ਗਿਆ ਹੈ ਅਤੇ ਹੋਰ ਸੂਬਿਆਂ ’ਚ ਵੀ ਇਸ ਨੂੰ ਲਾਗੂ ਕਰਨ ਦੀ ਯੋਜਨਾ ਹੈ। ਇਸ ਵਾਰ ਕਿਸਾਨਾਂ ਨੂੰ ਰਾਹਤ ਦਿੰਦੇ ਹੋਏ ਸਰਕਾਰ ਨੇ ਹਾੜੀ ਮੰਡੀਕਰਨ ਸੀਜ਼ਨ 2026-27 ਲਈ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 2,585 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਹੈ। ਇਹ ਪਿਛਲੇ ਸਾਲ ਦੇ ਮੁਕਾਬਲੇ 160 ਰੁਪਏ ਜ਼ਿਆਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Farmers
  • wheat procurement
  • government
  • surplus price
  • ਕਿਸਾਨ
  • ਕਣਕ ਖਰੀਦ
  • ਸਰਕਾਰ
  • ਵਾਧੂ ਕੀਮਤ

ਵਿਕਸਿਤ ਭਾਰਤ ਦੀ ਨੀਂਹ ਹੈ 'ਨਾਰੀ ਸ਼ਕਤੀ': PM ਮੋਦੀ ਨੇ ਮਹਿਲਾ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

NEXT STORY

Stories You May Like

  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • now single customer id for banks  insurance and mutual funds  new
    ਹੁਣ ਬੈਂਕਾਂ, ਬੀਮਾ ਤੇ ਮਿਊਚੁਅਲ ਫੰਡਾਂ ਲਈ ਸਿੰਗਲ ਕਸਟਮਰ ਆਈਡੀ; ਨਵੀਂ ਪ੍ਰਣਾਲੀ ਜਲਦ ਹੋਵੇਗੀ ਲਾਗੂ
  • eggs and chicken are going to be expensive
    ਅੰਡੇ ਤੇ ਚਿਕਨ ਹੋ ਵਾਲੇ ਹਨ ਮਹਿੰਗੇ, ਜਾਣੋ ਕਦੋਂ ਘਟ ਸਕਦੀਆਂ ਹਨ ਕੀਮਤਾਂ
  • french government  s big decision
    ਫਰਾਂਸ ਸਰਕਾਰ ਦਾ ਵੱਡਾ ਫ਼ੈਸਲਾ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਪਾਬੰਦੀ ਦੀ ਤਿਆਰੀ
  • petrol in the us reaches   4 per gallon again  fuel prices increase
    ਅਮਰੀਕਾ ’ਚ ਪੈਟਰੋਲ ਫਿਰ 4 ਡਾਲਰ ਪ੍ਰਤੀ ਗੈਲਨ ’ਤੇ ਪੁੱਜਾ, ਵਧੀਆਂ ਈਂਧਨ ਦੀਆਂ ਕੀਮਤਾਂ
  • big news for whatsapp telegram users
    WhatsApp-Telegram ਯੂਜ਼ਰਸ ਲਈ ਵੱਡੀ ਖ਼ਬਰ ; ਇਸ 'ਫੀਚਰ' 'ਤੇ ਮੁਕੰਮਲ ਪਾਬੰਦੀ ਲਾਉਣ ਦੀ ਤਿਆਰੀ 'ਚ ਸਰਕਾਰ
  • film chand mera dil
    17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ "ਚਾਂਦ ਮੇਰਾ ਦਿਲ"
  • punjab farmers march to delhi postponed
    ਪੰਜਾਬ ਦੇ ਕਿਸਾਨਾਂ ਦਾ ਦਿੱਲੀ ਕੂਚ ਟਲਿਆ, ਜਲਦ ਹੋਵੇਗੀ ਖੇਤੀਬਾੜੀ ਮੰਤਰੀ ਨਾਲ ਮੀਟਿੰਗ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
  • students protest in jalandhar
    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • patwaris went on collective leave
    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
  • major commotion outside private college jalandhar
    ਜਲੰਧਰ ਦੇ ਮਸ਼ਹੂਰ ਕਾਲਜ ਦੇ ਬਾਹਰ ਹੰਗਾਮਾ, ਅਧਿਆਪਕ 'ਤੇ ਲੱਗੇ ਗੰਭੀਰ ਦੋਸ਼
  • heavy fire broke out in wires  electricity supply stopped in jalandhar
    ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ...
Trending
Ek Nazar
indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • rain  vaishno devi yatra  pilgrims  jammu
      ਮੀਂਹ ਦੇ ਬਾਵਜੂਦ 6 ਦਿਨਾਂ ਮਗਰੋਂ ਮੁੜ ਸ਼ੁਰੂ ਹੋਈ ਵੈਸ਼ਨੋ ਦੇਵੀ ਯਾਤਰਾ
    • students  rahul gandhi  congress  opposition
      ਵਿਦਿਆਰਥੀਆਂ ਦੀਆਂ ਮੰਗਾਂ ਨਾਲ ਕੋਈ ਸਮਝੌਤਾ ਨਹੀਂ : ਰਾਹੁਲ ਗਾਂਧੀ
    • kashmir  normal life in pak badly affected due to internet shutdown and blockade
      ਕਸ਼ਮੀਰ 'ਚ ਹਾਹਾਕਾਰ: ਇੰਟਰਨੈੱਟ ਬੰਦ ਤੇ ਨਾਕਾਬੰਦੀ ਕਾਰਨ Pak 'ਚ ਜਨਜੀਵਨ ਬੁਰੀ...
    • hydrogen train  1200 km  travel  diesel savings
      9 ਦਿਨਾਂ 'ਚ ਪਹਿਲੀ ਹਾਈਡ੍ਰੋਜਨ ਟਰੇਨ ਨੇ ਬਿਨਾਂ ਰੁਕਾਵਟ ਤੈਅ ਕੀਤਾ 1,200...
    • pm modi advises ministers to use instagram
      PM ਮੋਦੀ ਨੇ ਮੰਤਰੀਆਂ ਨੂੰ Instagram ਵਰਤਣ ਦੀ ਦਿੱਤੀ ਸਲਾਹ ! Reels ਰਾਹੀਂ...
    • assam police  terrorist network  people  arrested
      ਆਸਾਮ ਪੁਲਸ ਨੇ ਅੱਤਵਾਦੀ ਨੈੱਟਵਰਕ ਦਾ ਕੀਤਾ ਪਰਦਾਫਾਸ਼, ਤਿੰਨ ਲੋਕ ਗ੍ਰਿਫ਼ਤਾਰ
    • deepkes first reaction after dharmendra pradhan s resignation
      'ਝੁਕਦੀ ਹੈ ਦੁਨੀਆ, ਝੁਕਾਉਣ ਵਾਲਾ ਚਾਹੀਦੈ...' ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ...
    • big breaking education minister dharmendra pradhan resigns
      Big Breaking: ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ
    • delhi  jantar mantar  protesters  police  lathicharge
      ਜੰਤਰ-ਮੰਤਰ 'ਤੇ ਪਥਰਾਅ ਤੇ ਲਾਠੀਚਾਰਜ, ਕਈ ਪੁਲਸ ਕਰਮਚਾਰੀ ਤੇ ਪ੍ਰਦਰਸ਼ਨਕਾਰੀ ਜ਼ਖਮੀ
    • india and tanzania review trade  defence at 3rd foreign office consultations
      ਭਾਰਤ ਤੇ ਤਨਜ਼ਾਨੀਆ ਨੇ ਤੀਜੀ FOC ਬੈਠਕ 'ਚ ਚਵਪਾਰ, ਰੱਖਿਆ ਤੇ ਡਿਜੀਟਲ ਸਬੰਧਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +