Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    5:11:10 PM

  • nbems declares neetpg 2026 results

    NEET-PG 2026 ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਇਸ...

  • stock market falls  sensex falls 1 247 points to close at 73 580

    ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 1,247 ਅੰਕ...

  • tasmac buyers pay rs 10 empty liquor bottles refund

    ਸ਼ਰਾਬੀਆਂ ਦੀ ਹੋਈ ਬੱਲੇ-ਬੱਲੇ ! ਦਾਰੂ ਦੀਆਂ ਖ਼ਾਲੀ...

  • shocking incident in tarn taran

    ਤਰਨਤਾਰਨ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਪੁੱਤ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Haryana
  • ਕਿਸਾਨੀ ਘੋਲ: ਕਿਸਾਨਾਂ ਨੇ KMP ਐਕਸਪ੍ਰੈੱਸ ਵੇਅ ਕੀਤਾ ਜਾਮ, ਪੁਲਸ ਨੇ ਬਦਲੇ ਰੂਟ

NATIONAL News Punjabi(ਦੇਸ਼)

ਕਿਸਾਨੀ ਘੋਲ: ਕਿਸਾਨਾਂ ਨੇ KMP ਐਕਸਪ੍ਰੈੱਸ ਵੇਅ ਕੀਤਾ ਜਾਮ, ਪੁਲਸ ਨੇ ਬਦਲੇ ਰੂਟ

  • Edited By Tanu,
  • Updated: 10 Apr, 2021 11:07 AM
Haryana
farmers blocked the kmp expressway
  • Share
    • Facebook
    • Tumblr
    • Linkedin
    • Twitter
  • Comment

ਸੋਨੀਪਤ— ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਅੰਦੋਲਨ ਤੇਜ਼ ਕਰਦੇ ਹੋਏ ਕਿਸਾਨਾਂ ਨੇ ਅੱਜ ਯਾਨੀ ਕਿ ਸ਼ਨੀਵਾਰ ਨੂੰ 24 ਘੰਟਿਆਂ ਲਈ ਕੁੰਡਲੀ-ਮਾਨੇਸਰ-ਪਲਵਲ (ਕੇ. ਐੱਮ. ਪੀ.) ਐਕਸਪ੍ਰੈੱਸ ਵੇਅ ਨੂੰ ਜਾਮ ਕੀਤਾ ਹੈ। ਕਿਸਾਨਾਂ ਨੇ ਸਵੇਰੇ 8 ਵਜੇ ਤੋਂ ਐਕਸਪ੍ਰੈੱਸ ਵੇਅ ਬੰਦ ਕੀਤਾ ਅਤੇ 24 ਘੰਟਿਆਂ ਤੱਕ ਬੰਦ ਰੱਖਣ ਦੀ ਅਪੀਲ ਕੀਤੀ ਹੈ। ਦਰਅਸਲ ਸੰਯੁਕਤ ਕਿਸਾਨ ਮੋਰਚਾ ਨੇ ਸ਼ੁੱਕਰਵਾਰ ਨੂੰ ਕੇ. ਐੱਮ. ਪੀ. ਐਕਸਪ੍ਰੈੱਸ ਵੇਅ 24 ਘੰਟਿਆਂ ਲਈ ਜਾਮ ਕਰਨ ਦੀ ਅਪੀਲ ਕੀਤੀ ਸੀ। ਕਰੀਬ 136 ਕਿਲੋਮੀਟਰ ਲੰਬੇ ਇਸ ਐਕਸਪ੍ਰੈੱਸ ਵੇਅ ਨੂੰ ਵੈਸਟਰਨ ਪੈਰੀਫੇਰਲ ਐਕਸਪ੍ਰੈੱਸ ਵੇਅ ਦੇ ਨਾਂ ਤੋਂ ਜਾਣਿਆ ਜਾਂਦਾ ਹੈ।

PunjabKesari

ਇਹ ਵੀ ਪੜ੍ਹੋ- ਜੇ ਤਾਲਾਬੰਦੀ ਵੀ ਲੱਗ ਜਾਂਦੀ ਹੈ ਤਾਂ ਵੀ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਰਹਾਂਗੇ: ਟਿਕੈਤ

ਫ਼ਿਲਹਾਲ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕਿਹਾ ਕਿ ਐਮਰਜੈਂਸੀ ਵਾਹਨਾਂ ਦੀ ਆਵਾਜਾਈ ਦੀ ਆਗਿਆ ਦਿੱਤੀ ਜਾਵੇਗੀ।  ਕਿਸਾਨਾਂ ਦਾ ਕਹਿਣਾ ਹੈ ਕਿ ਉਹ ਖੇਤੀ ਕਾਨੂੰਨ ਰੱਦ ਹੋਣ ਤੱਕ ਅੰਦੋਲਨ ਜਾਰੀ ਰੱਖਣਗੇ। ਇਸ ਦਰਮਿਆਨ ਇਫਕੋ ਨੇ ਖਾਦਾਂ ਦੀ ਕੀਮਤ ਵਿਚ ਭਾਰੀ ਵਾਧਾ ਕਰ ਦਿੱਤਾ ਹੈ। ਸਰਕਾਰ ਨੇ ਕੰਟਰੋਲ ਵਾਲੇ ਯੂਰੀਏ ਨੂੰ ਛੱਡ ਕੇ ਹੋਰ ਖਾਦਾਂ ਦੀ ਕੀਮਤ 45 ਤੋਂ 58 ਫ਼ੀਸਦੀ ਤੱਕ ਵਧਾ ਦਿੱਤੀ ਹੈ। ਇਸ ਤਰ੍ਹਾਂ ਦਾ ਫ਼ੈਸਲਾ ਕਿਸਾਨਾਂ ਦੇ ਜ਼ਖਮਾਂ ’ਤੇ ਲੂਣ ਛਿੜਕਣ ਵਰਗਾ ਹੈ। 

PunjabKesari

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਲਈ ‘ਸ਼ਹੀਦ ਸਮਾਰਕ’ ਦੀ ਰੱਖੀ ਗਈ ਨੀਂਹ

ਓਧਰ ਭਾਰਤੀ ਕਿਸਾਨ ਯੂਨੀਅਨ (ਲਖੋਵਾਲ) ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲਖੋਵਾਲ ਨੇ ਕਿਹਾ ਕਿ ਐਕਸਪ੍ਰੈੱਸ ਵੇਅ ਨੂੰ 24 ਘੰਟਿਆਂ ਲਈ ਬੰਦ ਕੀਤਾ ਜਾਵੇਗਾ। ਇਸ ਦਰਮਿਆਨ ਹਰਿਆਣਾ ਪੁਲਸ ਨੇ ਆਵਾਜਾਈ ਐਡਵਾਇਜ਼ਰੀ ਜਾਰੀ ਕਰਦੇ ਹੋਏ ਜਨਤਾ ਨੂੰ ਕੇ. ਐੱਮ. ਪੀ. ਹਾਈਵੇਅ ਤੋਂ ਯਾਤਰਾ ਨਾ ਕਰਨ ਲਈ ਕਿਹਾ ਹੈ। ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਸ ਨਵਦੀਪ ਸਿੰਘ ਵਿਰਕ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸ਼ਾਂਤੀ ਬਣਾ ਕੇ ਰੱਖਣ, ਕਿਸੇ ਵੀ ਤਰ੍ਹਾਂ ਦੀ ਹਿੰਸਾ ਤੋਂ ਬਚਣ ਅਤੇ ਐਕਸਪ੍ਰੈੱਸ ਵੇਅ ’ਤੇ ਆਵਾਜਾਈ ਲਈ ਵਿਆਪਕ ਬੰਦੋਬਸਤ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਪ੍ਰਭਾਵਿਤ ਜ਼ਿਲ੍ਹਿਆਂ ਖ਼ਾਸ ਤੌਰ ’ਤੇ ਸੋਨੀਪਤ, ਝੱਜਰ, ਪਾਨੀਪਤ, ਰੋਹਤਕ, ਪਲਵਲ, ਫਰੀਦਾਬਾਦ, ਗੁਰੂਗ੍ਰਾਮ ਅਤੇ ਨੂਹ ਵਿਚ ਆਵਾਜਾਈ ਲਈ ਰੂਟ ਬਦਲੇ ਗਏ ਹਨ।

PunjabKesari

ਇਹ ਵੀ ਪੜ੍ਹੋ: 26 ਨਵੰਬਰ 2020 ਤੋਂ ਹੁਣ ਤੱਕ ਜਾਣੋ ਕਿਸਾਨ ਅੰਦੋਲਨ ਦੇ ‘100 ਦਿਨ’ ਦਾ ਪੂਰਾ ਘਟਨਾਕ੍ਰਮ, ਤਸਵੀਰਾਂ ਦੀ ਜ਼ੁਬਾਨੀ

ਨੈਸ਼ਨਲ ਹਾਈਵੇਅ-44 ’ਤੇ ਅੰਬਾਲਾ-ਚੰਡੀਗੜ੍ਹ ਵਲੋਂ ਆਉਣ ਵਾਲੇ ਯਾਤਰੀ ਕਰਨਾਲ ਤੋਂ ਹੁੰਦੇ ਹੋਏ ਉੱਤਰ ਪ੍ਰਦੇਸ਼ ਵਿਚ ਗਾਜ਼ੀਆਬਾਦ ਅਤੇ ਨੋਇਡਾ ਤੇ ਪਾਨੀਪਤ ਤੋਂ ਸਿਨੌਲੀ ਵੱਲ ਜਾ ਸਕਦੇ ਹਨ। ਗੁਰੂਗ੍ਰਾਮ ਅਤੇ ਜੈਪੁਰ ਵੱਲ ਜਾਣ ਵਾਲੇ ਵਾਹਨ ਪਾਨੀਪਤ ਤੋਂ ਨੈਸ਼ਨਲ ਹਾਈਵੇਅ-71 ’ਤੇ ਜਾ ਸਕਦੇ ਹਨ ਅਤੇ ਗੋਹਾਨਾ, ਰੋਹਤਕ, ਝੱਜਰ ਅਤੇ ਰੇਵਾੜੀ ਤੋਂ ਹੋ ਕੇ ਯਾਤਰਾ ਕਰ ਸਕਦੇ ਹਨ।  ਜ਼ਿਕਰਯੋਗ ਹੈ ਕਿ ਬੀਤੇ ਸਾਲ ਸਤੰਬਰ ਵਿਚ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ, ਹਰਿਆਣਾ, ਪੱਛਮੀ-ਉੱਤਰ ਪ੍ਰਦੇਸ਼ ਦੇ ਸੈਂਕੜੇ ਕਿਸਾਨਾਂ ਨੇ ਦਿੱਲੀ ਦੀਆਂ ਤਿੰਨ ਸਰਹੱਦਾਂ-ਸਿੰਘੂ, ਟਿਕਰੀ ਅਤੇ ਗਾਜ਼ੀਪੁਰ ’ਤੇ ਡੇਰੇ ਲਾਏ ਹੋਏ ਹਨ। 

PunjabKesari

ਇਹ ਵੀ ਪੜ੍ਹੋ- ‘ਕਿਸਾਨ ਅੰਦੋਲਨ’ ਲਈ ਮੇਰੀ ਜਾਨ ਵੀ ਚਲੀ ਜਾਵੇ ਪਰ ਕਿਸਾਨਾਂ ਦਾ ਸਾਥ ਨਹੀਂ ਛੱਡਾਂਗਾ: ਕੇਜਰੀਵਾਲ

PunjabKesari

ਇਹ ਵੀ ਪੜ੍ਹੋ: ਖੇਤੀ ਕਾਨੂੰਨਾਂ ’ਤੇ ਸੁਪਰੀਮ ਕੋਰਟ ਵਲੋਂ ਬਣਾਈ 3 ਮੈਂਬਰੀ ਕਮੇਟੀ ਨੇ ਚੁੱਪ-ਚਪੀਤੇ ਸੌਂਪੀ ਰਿਪੋਰਟ

  • Farmers
  • blocked
  • KMP Expressway
  • Farm laws
  • Farmers Protest
  • ਖੇਤੀ ਕਾਨੂੰਨਾਂ
  • ਕੁੰਡਲੀ ਮਾਨੇਸਰ ਪਲਵਲ ਐਕਸਪ੍ਰੈੱਸ ਵੇਅ
  • ਜਾਮ

ਕੋਰੋਨਾ ਦਾ ਕਹਿਰ ਜਾਰੀ, ਦੇਸ਼ 'ਚ ਸਰਗਰਮ ਮਰੀਜ਼ਾਂ ਦੀ ਗਿਣਤੀ ਹੋਈ 10 ਲੱਖ ਦੇ ਪਾਰ

NEXT STORY

Stories You May Like

  • farmers blocked the railway track in ferozepur
    ਫਿਰੋਜ਼ਪੁਰ 'ਚ ਕਿਸਾਨਾਂ ਨੇ ਰੇਲਵੇ ਟਰੈਕ ਕੀਤਾ ਜਾਮ, ਅਣਮਿੱਥੇ ਸਮੇਂ ਲਈ ਲਾਇਆ ਧਰਨਾ
  • paddy procurement  farmers  charuni
    ਝੋਨੇ ਦੀ ਖਰੀਦ ਤੋਂ ਨਾਰਾਜ਼ ਕਿਸਾਨ, ਚੜੂਨੀ ਨੇ ਸ਼ਾਹਬਾਦ 'ਚ ਨੈਸ਼ਨਲ ਹਾਈਵੇਅ ਜਾਮ ਕਰਨ ਦਾ ਕੀਤਾ ਐਲਾਨ
  • nawang tsering sets new silk route ultra record
    ਨਵਾਂਗ ਤਸੇਰਿੰਗ ਨੇ ਸਿਲਕ ਰੂਟ ਅਲਟਰਾ ਦਾ ਨਵਾਂ ਰਿਕਾਰਡ ਬਣਾਇਆ
  • miscreants arriving in two vehicles abducted a young man
    ਦੋ ਗੱਡੀਆਂ 'ਚ ਆਏ ਬਦਮਾਸ਼ਾਂ ਨੇ ਨੌਜਵਾਨ ਨੂੰ ਕੀਤਾ ਅਗਵਾ, ਬਦਲੇ 'ਚ ਮੰਗੀ ਫਿਰੌਤੀ
  • muktsar sahib news
    ਸ੍ਰੀ ਮੁਕਤਸਰ ਸਾਹਿਬ ਵਿਖੇ ਇਲਾਜ ਦੌਰਾਨ ਮਹਿਲਾ ਦੀ ਮੌਤ, ਪਰਿਵਾਰ ਨੇ ਕੀਤਾ ਚੱਕਾ ਜਾਮ
  • delhi police  suspended  constable  brics summit  instagram reel
    BRICS ਸਮਿਟ ਵਿਚਾਲੇ ਕਾਂਸਟੇਬਲ ਨੇ ਬਣਾਈ ਇੰਸਟਾਗ੍ਰਾਮ ਰੀਲ, ਦਿੱਲੀ ਪੁਲਸ ਨੇ ਕੀਤਾ ਸਸਪੈਂਡ
  • retired army officer  parking attendant  assault
    ਸੇਵਾਮੁਕਤ ਫ਼ੌਜ ਅਧਿਕਾਰੀ ਨਾਲ ਪਾਰਕਿੰਗ ਕਰਮਚਾਰੀਆਂ ਨੇ ਕੀਤੀ ਕੁੱਟਮਾਰ, ਪੁਲਸ ਨੇ ਮਾਮਲਾ ਕੀਤਾ ਦਰਜ
  • acb arrest
    ਜ਼ਮੀਨ ਦੇ ਇੰਤਕਾਲ ਬਦਲੇ ਮੰਗ ਰਿਸ਼ਵਤ ! ACB ਨੇ ਮਾਲ ਵਿਭਾਗ ਦੇ ਕਰਮਚਾਰੀ ਨੂੰ ਰੰਗੇ ਹੱਥੀਂ ਕੀਤਾ ਕਾਬੂ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • woman gives birth outside krishna lab at civil hospital
    ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
Trending
Ek Nazar
amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • no upi day on october 2 500 business organizations
      2 ਅਕਤੂਬਰ ਨੂੰ 'No UPI Day', 500 ਵਪਾਰਕ ਸੰਗਠਨਾਂ ਨੇ ਕਰ'ਤਾ ਐਲਾਨ
    • free lpg cylinders  6 cylinders
      12 ਦੀ ਥਾਂ ਹੁਣ 6 ਸਿਲੰਡਰ ਦੇਵੇਗੀ ਸਰਕਾਰ! J&K Assembly 'ਚ ਮੁਫ਼ਤ LPG...
    • divorce  woman  maintenance allowance
      'ਘਰ ਛੱਡਣ ਦੇ ਆਧਾਰ ’ਤੇ ਹੋਏ ਤਲਾਕ ਦੇ ਬਾਵਜੂਦ ਔਰਤ ਮੰਗ ਸਕਦੀ ਹੈ ਗੁਜ਼ਾਰਾ...
    • 20 passengers injured after private bus overturns in maharashtra
      ਮਹਾਰਾਸ਼ਟਰ 'ਚ ਸਵਾਰੀਆਂ ਨਾਲ ਭਰੀ ਬੱਸ ਪਲਟੀ ! ਪਿਆ ਚੀਕ-ਚਿਹਾੜਾ
    • panchkula  school  email
      ਬੰਬ ਨਾਲ ਉੱਡਾ ਦੇਵਾਂਗੇ ਪੰਚਕੂਲਾ ਦੇ ਸਕੂਲ! ਈਮੇਲ 'ਚ ਅਮਿਤ ਸ਼ਾਹ, CM ਸੈਣੀ ਤੇ...
    • wedding parole
      ਵਿਆਹ ਕਰਵਾਉਣ ਲਈ ਜੇਲ੍ਹ 'ਚੋਂ ਬਾਹਰ ਆਇਆ ਗੈਂਗਸਟਰ ! ਪੁਲਸ ਦੀ ਛਾਉਣੀ 'ਚ ਬਦਲਿਆ...
    • the threat of millions of deaths looms over the world
      ਦੁਨੀਆਂ 'ਤੇ ਮੰਡਰਾ ਰਿਹਾ ਲੱਖਾਂ ਮੌਤਾਂ ਦਾ ਖਤਰਾ ! ਸਾਹਮਣੇ ਆਈ ਹੋਸ਼ ਉਡਾਉਣ...
    • iit student  exam hall  cctv footage
      IIT ਵਿਦਿਆਰਥੀ ਖ਼ੁਦਕੁਸ਼ੀ ਮਾਮਲਾ : ਮੌਤ ਤੋਂ ਪਹਿਲਾਂ ਦਿੱਤੀ ਪ੍ਰੀਖਿਆ ਵਾਲੀ CCTV...
    • congress  election process  jairam ramesh
      ਕਾਂਗਰਸ ਨੇ ਚੋਣ ਪ੍ਰਕਿਰਿਆ ਦੀ ਭਰੋਸੇਯੋਗਤਾ 'ਤੇ ਗੰਭੀਰਤਾ ਨਾਲ ਚੁੱਕੇ ਸਵਾਲ, ਆਖੀ...
    • gold biscuits seized in manipur one arrested
      ਮਣੀਪੁਰ 'ਚ ਸੋਨੇ ਦੀ ਤਸਕਰੀ 'ਤੇ ਵੱਡੀ ਕਾਰਵਾਈ! ਲੱਖਾਂ ਦੀ ਕੀਮਤ ਦੇ ਬਿਸਕੁਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +