Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    9:13:59 PM

  • shiv sena punjab president receives threat

    '6 ਜੂਨ ਤੱਕ ਜਾਨੋਂ ਮਾਰ ਦਿਆਂਗੇ...',  ਸ਼ਿਵ...

  • notices issued to 82 teachers in jalandhar

    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ...

  • punjab politics congress president

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ...

  • transfers in punjab

    ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨਾਲ ਜੁੜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Haryana
  • ਕਿਸਾਨਾਂ ਦਾ ਦਿੱਲੀ ਕੂਚ; ਭੱਖ ਗਿਆ ਮਾਹੌਲ, ਸ਼ੰਭੂ ਬਾਰਡਰ 'ਤੇ ਝੜਪ 'ਚ ਜ਼ਖਮੀ ਹੋਏ SHO ਅਤੇ SP

NATIONAL News Punjabi(ਦੇਸ਼)

ਕਿਸਾਨਾਂ ਦਾ ਦਿੱਲੀ ਕੂਚ; ਭੱਖ ਗਿਆ ਮਾਹੌਲ, ਸ਼ੰਭੂ ਬਾਰਡਰ 'ਤੇ ਝੜਪ 'ਚ ਜ਼ਖਮੀ ਹੋਏ SHO ਅਤੇ SP

  • Edited By Tanu,
  • Updated: 21 Feb, 2024 12:35 PM
Haryana
farmers protest 2024 kisan delhi chalo march
  • Share
    • Facebook
    • Tumblr
    • Linkedin
    • Twitter
  • Comment

ਅੰਬਾਲਾ- ਕਿਸਾਨ ਅੰਦੋਲਨ ਦਾ ਅੱਜ 9ਵਾਂ ਦਿਨ ਹੈ। ਕੇਂਦਰ ਦੇ ਮਤੇ ਨੂੰ ਠੁਕਰਾਉਣ ਮਗਰੋਂ ਕਿਸਾਨ ਅੱਜ 11 ਵਜੇ ਦਿੱਲੀ ਕੂਚ ਕਰਨਗੇ। ਇਸ ਤੋਂ ਪਹਿਲਾਂ ਸ਼ੰਭੂ ਬਾਰਡਰ 'ਤੇ ਮਾਹੌਲ ਭੱਖ ਗਿਆ ਹੈ। ਕਿਸਾਨਾਂ ਨੂੰ ਰੋਕਣ ਲਈ ਸ਼ੰਭੂ ਬਾਰਡਰ 'ਤੇ ਪੁਲਸ ਅਤੇ ਕਿਸਾਨਾਂ ਵਿਚਾਲੇ ਝੜਪ ਹੋਈ ਹੈ। ਦਰਅਸਲ ਦੇਰ ਰਾਤ ਕਿਸਾਨਾਂ ਵਲੋਂ ਟਰੈਕਟਰਾਂ ਅਤੇ ਵੱਡੀਆਂ-ਵੱਡੀਆਂ ਮਸ਼ੀਨਾਂ ਨੂੰ ਲੈ ਕੇ ਸ਼ੰਭੂ ਬਾਰਡਰ ਵੱਲ ਕੂਚ ਕੀਤਾ ਜਾ ਰਿਹਾ ਸੀ, ਜਦੋਂ ਪੁਲਸ ਵਲੋਂ ਇਨ੍ਹਾਂ ਨੂੰ ਰੋਕਿਆ ਗਿਆ ਤਾਂ ਕਿਸਾਨਾਂ ਦੀ ਝੜਪ ਹੋਈ।

ਇਹ ਵੀ ਪੜ੍ਹੋ- ਕਿਸਾਨਾਂ ਦਾ ਦਿੱਲੀ ਕੂਚ;  ਸ਼ੰਭੂ ਬਾਰਡਰ 'ਤੇ JCB ਮਸ਼ੀਨ ਨਾਲ ਅੱਗੇ ਵਧੇ ਕਿਸਾਨ, ਭੱਖਿਆ ਮਾਹੌਲ

ਇਹ ਝੜਪ ਸ਼ੰਭੂ ਬਾਰਡਰ ਨੇੜੇ ਲੱਗੇ ਨਾਕੇ 'ਤੇ ਹੋਈ ਹੈ। ਜਿਸ ਕਾਰਨ SHO ਤੇ SP ਜ਼ਖ਼ਮੀ ਹੋ ਗਏ ਹਨ। ਸੂਤਰਾਂ ਮੁਤਾਬਕ ਝੜਪ ਦੌਰਾਨ ਟਰੈਕਟਰ ਭਜਾਉਣ ਦੀ ਕੋਸ਼ਿਸ਼ ਦੌਰਾਨ SHO ਤੇ SP ਜ਼ਖ਼ਮੀ ਹੋਏ ਹਨ। ਦੱਸ ਦੇਈਏ ਕਿ ਕਿਸਾਨ ਬਾਰਡਰ ਤੋਂ ਅੱਗੇ ਲੱਗਣ ਲਈ ਪੁਲਸ ਵਲੋਂ ਲਾਏ ਗਏ ਬੈਰੀਕੇਡਜ਼ ਨੂੰ ਤੋੜਨ ਲਈ ਜੇ. ਸੀ. ਬੀ. ਮਸ਼ੀਨਾਂ ਨਾਲ ਅੱਗੇ ਵੱਧ ਰਹੇ ਹਨ। ਇਸ ਸਮੇਂ ਸ਼ੰਭੂ ਬਾਰਡਰ 'ਤੇ ਮਾਹੌਲ ਕਾਫੀ ਭੱਖ ਗਿਆ ਹੈ।

ਇਹ ਵੀ ਪੜ੍ਹੋ- PM ਮੋਦੀ ਸੰਸਦ 'ਚ ਇਕ ਦਿਨ ਦਾ ਸੈਸ਼ਨ ਬੁਲਾਉਣ ਅਤੇ MSP ਦੀ ਗਾਰੰਟੀ 'ਤੇ ਕਾਨੂੰਨ ਲਿਆਉਣ : ਪੰਧੇਰ

ਦੱਸ ਦੇਈਏ ਕਿ ਸ਼ੰਭੂ ਬਾਰਡਰ 'ਤੇ ਵੱਡੀ ਗਿਣਤੀ 'ਚ ਕਿਸਾਨ ਡਟੇ ਹੋਏ ਹਨ। JCB ਮਸ਼ੀਨ ਅਤੇ ਹੋਰ ਮਸ਼ੀਨਾਂ ਬਾਰਡਰਾਂ 'ਤੇ ਲਿਆਉਣ ਕਾਰਨ ਮਾਹੌਲ ਪੂਰੀ ਤਰ੍ਹਾਂ ਭੱਖ ਗਿਆ।  ਕਿਸਾਨਾਂ ਦਾ ਕਹਿਣਾ ਹੈ ਕਿ ਉਹ ਇਨ੍ਹਾਂ ਮਸ਼ੀਨਾਂ ਨਾਲ ਸ਼ਾਂਤੀਪੂਰਨ ਦਿੱਲੀ ਕੂਚ ਕਰਨਗੇ। ਕਿਸਾਨਾਂ ਵਲੋਂ ਇਕ ਪਾਸੇ ਬੋਰੀਆਂ ਦੇ ਗੱਟੇ ਭਰ ਲਏ ਗਏ ਹਨ ਅਤੇ ਦੂਜੇ ਪਾਸੇ ਕਿਸਾਨਾਂ ਵਲੋਂ JCB ਮਸ਼ੀਨ ਦੀ ਤਿਆਰੀ ਕੀਤੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

  • farmers protest 2024
  • kisan
  • delhi chalo March
  • Kisan Andolan2
  • ਕਿਸਾਨ ਅੰਦੋਲਨ
  • ਕਿਸਾਨ
  • ਦਿੱਲੀ ਚਲੋ ਮਾਰਚ

ਖਰਾਬ ਮੌਸਮ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ, ਮੋਬਾਈਲ ਦੀ ਜਗ੍ਹਾ ਵਾਕੀ-ਟਾਕੀ ਦੀ ਕਰ ਰਹੇ ਵਰਤੋਂ

NEXT STORY

Stories You May Like

  • sp darpan ahluwalia  counting of elections  strong room
    ਐੱਸ.ਐੱਸ.ਪੀ. ਡਾ. ਦਰਪਣ ਆਹਲੂਵਾਲੀਆ ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਨਿਰੀਖਣ
  • amethi  sp mla  house
    ਅਮੇਠੀ: ਸਪਾ ਵਿਧਾਇਕ ਦੇ ਘਰ 'ਤੇ ਹੰਗਾਮਾ, 10 ਨਾਮਜ਼ਦ ਵਿਅਕਤੀਆਂ ਸਣੇ 34 ਲੋਕਾਂ ਵਿਰੁੱਧ ਕੇਸ ਦਰਜ
  • sp singh oberoi  youth abroad
    ਦੋਹਾ ਕਤਰ 'ਚ ਫ਼ਸੇ ਤਰਨਤਾਰਨ ਦੇ ਨੌਜਵਾਨ ਦੀ ਮਦਦ ਲਈ ਅੱਗੇ ਆਏ ਡਾ. ਓਬਰਾਏ
  • farmers stand firm on the border in chandigarh
    ਚੰਡੀਗੜ੍ਹ 'ਚ ਬਾਰਡਰ 'ਤੇ ਡਟੇ ਕਿਸਾਨ, ਭਾਰੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ, ਪੜ੍ਹੋ ਪੂਰਾ ਮਾਮਲਾ
  • punjab huge blast in house
    ਪੰਜਾਬ: ਘਰ 'ਚ ਹੋ ਗਿਆ ਵੱਡਾ BLAST, ਲੈਂਟਰ ਸਣੇ ਟੁੱਟੀਆਂ ਕੰਧਾਂ, ਦੋ ਔਰਤਾਂ ਗੰਭੀਰ ਜ਼ਖਮੀ
  • sp aditya warrier  s statement in the case of a police raid majithia  s residence
    ਮਜੀਠੀਆ ਦੀ ਕੋਠੀ ’ਤੇ ਪੁਲਸ ਦੀ ਵੱਡੀ ਰੇਡ ਮਾਮਲੇ 'ਚ ਐਸਪੀ ਆਦਿਤਿਆ ਵਾਰਿਅਰ ਦਾ ਬਿਆਨ
  • huge uproar during elections in samana
    ਸਮਾਣਾ 'ਚ ਚੋਣਾਂ ਦੌਰਾਨ ਭਾਰੀ ਹੰਗਾਮਾ, ਪੁਲਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ
  • land dispute  indiscriminate firing  moga police
    ਜ਼ਮੀਨੀ ਵਿਵਾਦ ਸਬੰਧੀ ਹੋਈ ਅੰਨ੍ਹੇਵਾਹ ਫਾੲਰਿੰਗ, ਬਣ ਗਿਆ ਦਹਿਸ਼ਤ ਦਾ ਮਾਹੌਲ
  • punjab weather raining imd yellow alert
    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
  • big administrative reshuffle in punjab 11 ias officers transferred
    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
Trending
Ek Nazar
icc suspends cricket board for breach of membership

ਇਸ ਕ੍ਰਿਕਟ ਬੋਰਡ 'ਤੇ ਹੋ ਗਿਆ ਵੱਡਾ ਐਕਸ਼ਨ! ICC ਨੇ ਅਚਾਨਕ ਕਰ'ਤਾ ਬੈਨ

ipl 2026 fair play award punjab kings win

ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਟੀਮ ਦਾ ਵਿਵਹਾਰ ਰਿਹਾ ਸਭ ਤੋਂ...

over 100 injured  in dhaka

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ...

nitin nabin  jee advanced topper  shubham kumar  congratulations

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...

nothing phone 4a phone 4a pro price in hike

5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ

rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • nitin nabin  jee advanced topper  shubham kumar  congratulations
      ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...
    • accused strange demand
      'ਸਾਬ੍ਹ, ਪਲੀਜ਼ ਇਕ ਬੀੜੀ ਪਿਲਾ ਦਿਓ..!', ਗੋਲ਼ੀ ਲੱਗਣ ਮਗਰੋਂ ਮੁਲਜ਼ਮ ਦੀ...
    • two youths die in collision between car and minibus
      ਕਾਰ ਅਤੇ ਮਿੰਨੀ ਬੱਸ ਦੀ ਟੱਕਰ ਵਿੱਚ ਦੋ ਨੌਜਵਾਨਾਂ ਦੀ ਮੌਤ, ਇੱਕ ਗੰਭੀਰ ਜ਼ਖ਼ਮੀ
    • adi kailash yatra  pilgrims  uttarakhand  travel
      ਆਦਿ ਕੈਲਾਸ਼ ਯਾਤਰਾ ਨੂੰ ਲੈ ਕੇ ਸ਼ਰਧਾਲੂਆਂ 'ਚ ਭਾਰੀ ਉਤਸ਼ਾਹ, 30 ਦਿਨਾਂ 'ਚ 27...
    • operation sindoor created a stir in the world
      'OP Sindoor' ਨੇ ਦੁਨੀਆ 'ਚ ਮਚਾਈ ਹਲਚਲ ! ਭਾਰਤੀ ਹਥਿਆਰਾਂ ਦੇ ਦੀਵਾਨੇ ਹੋਏ ਕਈ...
    • neet ug paper leak case
      NEET-UG ਪੇਪਰ ਲੀਕ ਮਾਮਲਾ: ਅਦਾਲਤ ਨੇ 3 ਮੁਲਜ਼ਮਾਂ ਨੂੰ 14 ਦਿਨਾਂ ਦੀ ਨਿਆਇਕ...
    • rajasthan bjp  organization  mahamantri  appointment  ajay kumar
      ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...
    • after 50 lakhs  the brother became a beast
      50 ਲੱਖ ਪਿੱਛੇ ਭਰਾ ਹੀ ਬਣ ਗਿਆ ਹੈਵਾਨ ! 9 ਸਾਲਾਂ ਬਾਅਦ ਖੁੱਲ੍ਹੇ ਭੇਤ ਨੇ ਹਰ...
    • lionel messi  football player  statue  crane  west bengal
      ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...
    • india australlia dm meeting
      ਭਾਰਤ ਤੇ ਆਸਟ੍ਰੇਲੀਆ ਦੇ ਰੱਖਿਆ ਮੰਤਰੀਆਂ ਵਿਚਾਲੇ ਅਹਿਮ ਮੀਟਿੰਗ ! ਰੱਖਿਆ ਸਹਿਯੋਗ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +