Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 01, 2026

    8:02:00 PM

  • pm narendra modi s big announcement in jalandhar development hubs

    PM ਨਰਿੰਦਰ ਮੋਦੀ ਦਾ ਵੱਡਾ ਐਲਾਨ! ਜਲੰਧਰ, ਲੁਧਿਆਣਾ...

  • sunil jakhra s statement on the union budget

    ਕੇਂਦਰੀ ਬਜਟ ਦੇਸ਼ ਨੂੰ ਵਿਕਸਿਤ ਰਾਸ਼ਟਰ ਬਣਾਉਣ ਦੇ...

  • ashwani sharma s big statement on the budget

    ਕੇਂਦਰ ਵਲੋਂ ਪੇਸ਼ ਕੀਤੇ ਬਜਟ 'ਤੇ ਅਸ਼ਵਨੀ ਸ਼ਰਮਾ ਦਾ...

  • central government  budget  pratap bajwa

    ਕੇਂਦਰ ਸਰਕਾਰ ਨੇ ਬਜਟ ਵਿਚ ਪੰਜਾਬ ਨੂੰ ਪੂਰੀ ਤਰ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਭੜਕਾਊ ਸਮੱਗਰੀ ਫ਼ੈਲਾਉਣ ਦੇ ਮਾਮਲੇ 'ਚ ਸਰਕਾਰ ਦੀ ਸ਼ਿਕਾਇਤ 'ਤੇ ਟਵਿੱਟਰ ਨੇ 97 ਫੀਸਦੀ ਅਕਾਊਂਟ ਕੀਤੇ ਬਲਾਕ

NATIONAL News Punjabi(ਦੇਸ਼)

ਭੜਕਾਊ ਸਮੱਗਰੀ ਫ਼ੈਲਾਉਣ ਦੇ ਮਾਮਲੇ 'ਚ ਸਰਕਾਰ ਦੀ ਸ਼ਿਕਾਇਤ 'ਤੇ ਟਵਿੱਟਰ ਨੇ 97 ਫੀਸਦੀ ਅਕਾਊਂਟ ਕੀਤੇ ਬਲਾਕ

  • Edited By Disha,
  • Updated: 12 Feb, 2021 05:08 PM
New Delhi
farmers protest government twitter 97 percent account block
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਕਿਸਾਨਾਂ ਦੇ ਪ੍ਰਦਰਸ਼ਨ ਬਾਰੇ ਭੜਕਾਊ ਅਤੇ ਭਰਮੀ ਸਮੱਗਰੀ ਪੋਸਟ ਕੀਤੇ ਜਾਣ ਬਾਰੇ ਕੇਂਦਰੀ ਸੂਚਨਾ ਤਕਨਾਲੋਜੀ ਮੰਤਰਾਲਾ ਦੀ ਸ਼ਿਕਾਇਤ 'ਤੇ ਟਵਿੱਟਰ ਨੇ ਅਜਿਹੇ 97 ਫੀਸਦੀ ਅਕਾਊਂਟ ਬਲਾਕ ਕਰ ਦਿੱਤੇ ਹਨ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਬੁੱਧਵਾਰ ਨੂੰ ਟਵਿੱਟਰ ਦੇ ਪ੍ਰਤੀਨਿਧੀਆਂ ਅਤੇ ਸੂਚਨਾ ਤੇ ਤਕਨਾਲੋਜੀ ਸਕੱਤਰ ਵਿਚਾਲੇ ਹੋਈ ਇਕ ਬੈਠਕ ਤੋਂ ਬਾਅਦ ਇਹ ਕਦਮ ਚੁੱਕਿਆ ਗਿਆ। ਬੈਠਕ 'ਚ ਅਮਰੀਕੀ ਮਾਈਕ੍ਰੋਬਲੌਗਿੰਗ ਮੰਚ ਨੂੰ ਸਥਾਨਕ ਕਾਨੂੰਨ ਦਾ ਪਾਲਣ ਕਰਨ ਦੀ ਸਖ਼ਤ ਹਿਦਾਇਤ ਦਿੱਤੀ ਗਈ। ਨਾਲ ਹੀ, ਇਹ ਵੀ ਕਿਹਾ ਕਿ ਅਜਿਹਾ ਨਾ ਕਰਨ 'ਤੇ ਉਸ ਨੂੰ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਚਾਹੀਦਾ। ਮੰਤਰਾਲਾ ਨੇ ਕਾਨੂੰਨ ਵਿਵਸਥਾ ਲਈ ਸਮੱਸਿਆ ਪੈਦਾ ਕਰ ਸਕਣ ਵਾਲੀ ਭੜਕਾਊ ਸਮੱਗਰੀ ਨੂੰ ਬਲਾਕ ਕਰਨ ਦੇ ਆਦੇਸ਼ 'ਤੇ ਕਾਰਵਾਈ ਕਰਨ 'ਚ ਦੇਰ ਬਾਰੇ ਟਵਿੱਟਰ ਤੋਂ ਸਵਾਲ ਕੀਤਾ, ਜਦੋਂ ਕਿ ਉਸ ਨੇ (ਅਮਰੀਕੀ ਕੰਪਨੀ) ਯੂ.ਐੱਸ. ਕੈਪਿਟਲ ਹਿੱਲ (ਅਮਰੀਕੀ ਸੰਸਦ ਭਵਨ ਕੰਪਲੈਕਸ) 'ਚ ਹੋਈ ਇਸੇ ਤਰ੍ਹਾਂ ਦੀ ਘਟਨਾ 'ਤੇ ਕਾਰਵਾਈ ਕਰਨ 'ਚ ਜਲਦੀ ਦਿਖਾਈ ਸੀ। 

ਇਹ ਵੀ ਪੜ੍ਹੋ : ਫੇਕ ਨਿਊਜ਼ 'ਤੇ ਸੁਪਰੀਮ ਕੋਰਟ ਸਖ਼ਤ, ਟਵਿੱਟਰ ਅਤੇ ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ

ਸੂਤਰਾਂ ਅਨੁਸਾਰ ਟਵਿੱਟਰ ਨੇ ਹੁਣ ਆਦੇਸ਼ਾਂ ਦਾ ਪਾਲਣ ਕੀਤਾ ਹੈ ਅਤੇ ਜਿਨ੍ਹਾਂ ਅਕਾਊਂਟ 'ਤੇ ਇਤਰਾਜ਼ ਜਤਾਇਆ ਗਿਆ ਸੀ, ਉਨ੍ਹਾਂ 'ਚੋਂ 97 ਫੀਸਦੀ ਨੂੰ ਬਲਾਕ ਕਰ ਦਿੱਤਾ ਗਿਆ ਹੈ। ਇਸ ਵਿਸ਼ੇ 'ਤੇ ਟਵਿੱਟਰ ਵਲੋਂ ਫ਼ਿਲਹਾਲ ਕੋਈ ਪ੍ਰਤੀਕਿਰਿਆ ਨਹੀਂ ਮਿਲ ਸਕੀ ਹੈ। ਦੱਸਣਯੋਗ ਹੈ ਕਿ ਕਿਸਾਨਾਂ ਦੇ ਪ੍ਰਦਰਸ਼ਨ ਬਾਰੇ ਭੜਕਾਊ ਸਮੱਗਰੀ ਪੋਸਟ ਕਰਨ ਨੂੰ ਲੈ ਕੇ 4 ਫਰਵਰੀ ਨੂੰ ਟਵਿੱਟਰ ਨੂੰ ਪਾਕਿਸਤਾਨ ਅਤੇ ਖ਼ਾਲਿਸਤਾਨ ਸਮਰਥਕਾਂ ਨਾਲ ਸੰਬੰਧ ਰੱਖਣ  ਵਾਲੇ 1,178 ਅਕਾਊਂਟ ਬਲਾਕ ਕਰਨ ਲਈ ਕਿਹਾ ਗਿਆ ਸੀ। ਇਸ ਤੋਂ ਪਹਿਲਾਂ ਸਰਕਾਰ ਨੇ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਅੰਦੋਲਨ ਦੇ ਸਿਲਸਿਲੇ 'ਚ 257 ਟਵੀਟ ਅਤੇ ਟਵਿੱਟਰ ਹੈਂਡਲ ਬਲਾਕ ਕਰਨ ਲਈ ਕਿਹਾ ਸੀ। ਟਵਿੱਟਰ ਨੇ ਆਦੇਸ਼ਾਂ ਦਾ ਪਾਲਣ ਸਿਰਫ਼ ਕੁਝ ਘੰਟਿਆਂ ਲਈ ਹੀ ਕੀਤਾ ਸੀ। ਟਵਿੱਟਰ ਨੇ ਬੁੱਧਵਾਰ ਸਵੇਰੇ ਕਿਹਾ ਕਿ ਉਸ ਨੇ ਭਾਰਤ 'ਚ 500 ਤੋਂ ਵੱਧ ਅਕਾਊਂਟ ਸਸਪੈਂਡ ਕਰ ਦਿੱਤੇ ਹਨ ਅਤੇ ਕਈ ਹੋਰ ਤੱਕ ਪਹੁੰਚ ਨੂੰ ਬਲਾਕ ਕਰ ਦਿੱਤਾ ਹੈ। ਹਾਲਾਂਕਿ, ਇਹ ਵੀ ਕਿਹਾ ਕਿ ਉਹ 'ਸਮਾਚਾਰ ਮੀਡੀਆ ਸੰਸਥਾਵਾਂ, ਪੱਤਰਕਾਰਾਂ, ਵਰਕਰਾਂ ਅਤੇ ਨੇਤਾਵਾਂ ਦੇ ਅਕਾਊਂਟ ਬਲਾਕ ਨਹੀਂ ਕਰੇਗਾ, ਕਿਉਂਕਿ ਅਜਿਹਾ ਕਰਨਾ ਦੇਸ਼ ਦੇ ਕਾਨੂੰਨ ਦੇ ਅਧੀਨ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਦੇ ਮੂਲ ਅਧਿਕਾਰ ਦਾ ਹਨਨ ਹੋਵੇਗਾ।

ਇਹ ਵੀ ਪੜ੍ਹੋ : ‘ਲੰਬੀ ਲੜਾਈ’ ਲਈ ਤਿਆਰ ਕਿਸਾਨ, ਪ੍ਰਦਰਸ਼ਨ ਵਾਲੀ ਜਗ੍ਹਾ ’ਤੇ ਬੁਨਿਆਦੀ ਢਾਂਚਾ ਕਰ ਰਹੇ ਮਜ਼ਬੂਤ

  • Farmers
  • Protest
  • Government
  • Twitter
  • 97 Percent
  • Account Block
  • ਕਿਸਾਨ
  • ਪ੍ਰਦਰਸ਼ਨ
  • ਸਰਕਾਰ
  • ਟਵਿੱਟਰ
  • 97 ਫੀਸਦੀ
  • ਅਕਾਊਂਟ ਬਲਾਕ

ਵਿੱਤ ਮੰਤਰੀ ਸੀਤਾਰਮਨ ਨੇ 'ਦਾਮਾਦ' ਸ਼ਬਦ ਬੋਲ ਕੇ ਵਿੰਨ੍ਹਿਆ ਨਿਸ਼ਾਨਾ, ਕਿਹਾ- ਕਾਂਗਰਸ 'ਚ ਇਹ ਖ਼ਾਸ ਨਾਮ

NEXT STORY

Stories You May Like

  • bulldozer will run on 97 year old parle g factory
    ਬਚਪਨ ਦੀਆਂ ਯਾਦਾਂ ਹੋਣਗੀਆਂ ਜ਼ਮੀਨਦੋਜ਼, 97 ਸਾਲ ਪੁਰਾਣੀ ਪਾਰਲੇ-ਜੀ ਫੈਕਟਰੀ 'ਤੇ ਚੱਲੇਗਾ ਬੁਲਡੋਜ਼ਰ
  • punjab kesari group worked for betterment of the country  punjab
    ਪੰਜਾਬ ਕੇਸਰੀ ਗਰੁੱਪ ਨੇ ਦੇਸ਼, ਪੰਜਾਬ ਤੇ ਪੰਜਾਬੀਅਤ ਦੀ ਬਿਹਤਰੀ ਲਈ ਕਾਰਜ ਕੀਤੇ : ਕੁਲਾਰ ਰਸੂਲਪੁਰ, ਕਮਲਜੀਤ ਤੁੱਲੀ
  • coffee exports grew by 22 50 percent
    ਕੌਫੀ ਬਰਾਮਦ 2025 ’ਚ ਮੁੱਲ ਦੇ ਲਿਹਾਜ਼ ਨਾਲ 22.50 ਫੀਸਦੀ ਵਧੀ
  • more than 14 crore usernames and passwords leaked
    14 ਕਰੋੜ ਤੋਂ ਜ਼ਿਆਦਾ ਯੂਜ਼ਰਨੇਮ-ਪਾਸਵਰਡ ਲੀਕ, Instagram ਤੋਂ Netflix ਤੱਕ ਖ਼ਤਰੇ 'ਚ ਅਕਾਊਂਟ!
  • bank fined rs 10 000 for blocking customer  s account
    ਬਿਨਾਂ ਦੱਸੇ ਗਾਹਕ ਦਾ ਖ਼ਾਤਾ ਬਲਾਕ ਕਰਨ 'ਤੇ ਬੈਂਕ ਨੂੰ 10,000 ਰੁਪਏ ਦਾ ਹਰਜਾਨਾ
  • mann government surrounded in saroopan case
    ਸਰੂਪਾਂ ਦੇ ਮਾਮਲੇ 'ਚ ਘਿਰੀ ਮਾਨ ਸਰਕਾਰ, ਵਿੱਤ ਮੰਤਰੀ ਦੇ ਬਿਆਨ ਪਿੱਛੋਂ ਦਲਜੀਤ ਚੀਮਾ ਵਲੋਂ CM ਤੋਂ ਅਸਤੀਫ਼ੇ ਦੀ ਮੰਗ
  • gangster goldie brar s parents arrested
    ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਗ੍ਰਿਫ਼ਤਾਰ, 2024 ਦੇ ਮਾਮਲੇ 'ਚ ਹੋਈ ਕਾਰਵਾਈ
  • committee and aap government failed to clean city drains  nimisha mehta
    ਗੜ੍ਹਸ਼ੰਕਰ ਸ਼ਹਿਰ ਦੇ ਨਾਲਿਆਂ ਦੀ ਸਫਾਈ ਕਰਵਾਉਣ 'ਚ ਅਸਫਲ ਰਹੀ ਕਮੇਟੀ ਤੇ 'ਆਪ' ਸਰਕਾਰ:  ਨਿਮਿਸ਼ਾ ਮਹਿਤਾ
  • pm narendra modi visit jalandhar
    PM ਮੋਦੀ ਨੇ ਸੰਤ ਨਿਰੰਜਨ ਦਾਸ ਦੇ ਪੈਰੀਂ ਹੱਥ ਲਾ ਲਿਆ ਆਸ਼ੀਰਵਾਦ, ਕਿਹਾ-ਡੇਰੇ ਦੀ...
  • pm narendra modi s big announcement in jalandhar development hubs
    PM ਨਰਿੰਦਰ ਮੋਦੀ ਦਾ ਵੱਡਾ ਐਲਾਨ! ਜਲੰਧਰ, ਲੁਧਿਆਣਾ ਤੇ ਹੁਸ਼ਿਆਰਪੁਰ ਬਣਨਗੇ ਵਿਕਾਸ...
  • pm narendra modi visit dera sachkhand ballan
    ਡੇਰਾ ਸੱਚਖੰਡ ਬੱਲਾਂ ਨਤਮਸਤਕ ਹੋਏ PM ਨਰਿੰਦਰ ਮੋਦੀ, ਸੰਤ ਨਿਰੰਜਨ ਦਾਸ ਤੋਂ ਲਿਆ...
  • pm narendra modi reached dera sachkhand ballon
    ਡੇਰਾ ਸੱਚਖੰਡ ਬੱਲਾਂ ਪਹੁੰਚੇ PM ਨਰਿੰਦਰ ਮੋਦੀ
  • pm narendra modi reached jalandhar
    ਆਦਮਪੁਰ ਏਅਰਪੋਰਟ ਪਹੁੰਚੇ PM ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਡੇਰਾ ਸੱਚਖੰਡ ਬੱਲਾਂ...
  • adampur airport has been renamed and new signboards with the new name
    PM ਮੋਦੀ ਦੀ ਫੇਰੀ ਤੋਂ ਪਹਿਲਾਂ ਬਦਲਿਆ ਆਦਮਪੁਰ ਏਅਰਪੋਰਟ ਦਾ ਨਾਮ! ਲੱਗ ਗਏ ਨਵੇਂ...
  • congress mp charanjit singh channi big statement on union budget 2026
    ਸਰਕਾਰ ਵੱਲੋਂ ਪੇਸ਼ ਕੀਤੇ ਗਏ ਕੇਂਦਰੀ ਬਜਟ 'ਤੇ MP ਚਰਨਜੀਤ ਸਿੰਘ ਚੰਨੀ ਦਾ ਵੱਡਾ...
  • deadly attacked a man threw bricks at shobha yatra in jalandhar
    ਜਲੰਧਰ 'ਚ ਸ਼ੋਭਾ ਯਾਤਰਾ ਦੌਰਾਨ ਸੰਗਤ 'ਤੇ ਨੌਜਵਾਨ ਨੇ ਵਰ੍ਹਾਈਆਂ ਇੱਟਾਂ! ਕਈ...
Trending
Ek Nazar
t20 world cup 2026

T20 ਵਿਸ਼ਵ ਕੱਪ ਲਈ ਭਾਰਤ ਆਏ 'ਪਾਕਿਸਤਾਨੀ' ਖਿਡਾਰੀ, ਮੱਥੇ 'ਤੇ ਤਿਲਕ ਲਗਾ ਕੇ...

8 killed as passenger bus crashes in wet conditions in southern turkiye

ਤੁਰਕੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ; ਬੱਸ 'ਚੋਂ ਬਾਹਰ ਜਾ ਡਿੱਗੀਆਂ ਸਵਾਰੀਆਂ, 8...

rohit shetty residence firing lawrence bishnoi gang claims responsibility

ਰੋਹਿਤ ਸ਼ੈੱਟੀ ਦੇ ਘਰ ਬਾਹਰ ਫਾਇਰਿੰਗ: ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ, ਪੂਰੇ...

punjab power cut

ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 7-8 ਘੰਟਿਆਂ ਦਾ...

what is moltbook ai has created its own reddit like platform

AI ਬੋਟਸ ਨੇ ਬਣਾਇਆ ਆਪਣਾ ਸੋਸ਼ਲ ਮੀਡੀਆ 'Moltbook', ਉਡਾ ਰਹੇ ਇਨਸਾਨਾਂ ਦਾ...

police fine indian man 600 euros for drinking beer and cycling

ਬੀਅਰ ਪੀ ਚਲਾਇਆ ਸਾਇਕਲ, ਨਾ ਟੱਲੀ, ਨਾ ਲਾਇਟ, ਪੁਲਸ ਨੇ ਕੱਟ'ਤਾ 65 ਹਜ਼ਾਰ ਦਾ ਚਲਾਨ

t20 world cup 2026 nipah virus

T20 ਵਿਸ਼ਵ ਕੱਪ 'ਤੇ ਮੰਡਰਾ ਰਿਹਾ ਨਿਪਾਹ ਵਾਇਰਸ ਦਾ ਖਤਰਾ!

explosion occurs at iran s southern port of bandar abbas

ਈਰਾਨ ਦੀ ਬੰਦਰ ਅੱਬਾਸ ਬੰਦਰਗਾਹ 'ਤੇ ਜ਼ਬਰਦਸਤ ਧਮਾਕਾ, ਤੇਲ ਸਪਲਾਈ ਦੇ ਅਹਿਮ ਰਸਤੇ...

oneplus 13 discount price amazon offer

12 ਹਜ਼ਾਰ ਰੁਪਏ ਸਸਤਾ ਹੋਇਆ OnePlus ਦਾ ਇਹ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

influencer khaby lame sold his personality rights for 9 000 crore

Khaby Lame ਨੇ ਕੀਤੀ 9 ਹਜ਼ਾਰ ਕਰੋੜ ਦੀ Deal, ਇਸ ਕੰਪਨੀ ਨੂੰ ਵੇਚੇ 'ਪਰਸਨੈਲਿਟੀ...

bla captured markets and several police stations

ਪੋਸਟਾਂ ਛੱਡ ਭੱਜ ਗਏ ਪਾਕਿਸਤਾਨੀ ਫੌਜੀ! BLA ਨੇ 10 ਸ਼ਹਿਰਾਂ ਤੇ ਪੁਲਸ ਸਟੇਸ਼ਨਾਂ...

sunetra pawar ncp deputy cm

ਵੱਡੀ ਖ਼ਬਰ : NCP ਵਿਧਾਇਕ ਦਲ ਦੀ ਨੇਤਾ ਚੁਣੀ ਗਈ ਸੁਨੇਤਰਾ ਪਵਾਰ, ਅੱਜ ਸ਼ਾਮ ਨੂੰ...

february 1 to 4 weather heavy rain

1 ਤੋਂ 4 ਫਰਵਰੀ ਤੱਕ ਤੇਜ਼ ਮੀਂਹ ਹਨੇਰੀ ਦਾ ਅਲਰਟ! ਉੱਤਰੀ ਭਾਰਤ 'ਚ ਫਿਰ ਬਦਲੇਗਾ...

israeli strikes in gaza kill 12

ਇਜ਼ਰਾਈਲ ਨੇ ਗਾਜ਼ਾ 'ਚ ਮੁੜ ਕੀਤੀ ਏਅਰ ਸਟ੍ਰਾਈਕ! ਔਰਤਾਂ ਸਣੇ 12 ਫਲਸਤੀਨੀਆਂ ਦੀ...

new esptein files claim bill gates  stds post intimacy with   russian girls

ਬਿਲ ਗੇਟਸ ਦੀਆਂ 'ਕਾਲੀਆਂ ਕਰਤੂਤਾਂ' ਦਾ ਖੁਲਾਸਾ! ਐਪਸਟੀਨ ਦੀਆਂ ਫਾਈਲਾਂ ਨੇ...

head bowed self respect compromised pakistan pm on foreign loan humiliation

'ਇੱਜ਼ਤ ਦਾਅ 'ਤੇ ਲਾ ਕੇ ਮੰਗਦਾਂ ਕਰਜ਼ਾ, ਝੁਕ ਜਾਂਦੈ ਸਿਰ..!' ਪਾਕਿ PM ਨੇ ਭਾਵੁਕ...

dubai billionaire announces marriage bonus

ਵਿਆਹ ਕਰਵਾਓ ਤੇ ਲੱਖਾਂ ਦਾ ਇਨਾਮ ਪਾਓ ! ਇਸ ਕੰਪਨੀ ਦੇ ਕਰਮਚਾਰੀਆਂ ਦੀਆਂ ਹੋ ਗਈਆਂ...

terrorist encounter internet services closed

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀ ਮੁਕਾਬਲਾ, ਇੰਟਰਨੈੱਟ ਸੇਵਾਵਾਂ ਅਸਥਾਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • india  s budget is larger than the gdp of 165 countries in the world
      165 ਦੇਸ਼ਾਂ ਦੀ GDP ਨੂੰ ਮਾਤ ਦੇ ਗਿਆ ਭਾਰਤ ਦਾ ਬਜਟ ! ਦੇਖਦੀ ਰਹਿ ਗਈ ਸਾਰੀ ਦੁਨੀਆ
    • passenger bus overturned on the bhopal indore highway
      ਸੀਹੋਰ: ਭੋਪਾਲ-ਇੰਦੌਰ ਮਾਰਗ 'ਤੇ ਪਸ਼ੂ ਨੂੰ ਬਚਾਉਂਦੇ ਸਮੇਂ ਬੱਸ ਪਲਟੀ, ਇੱਕ...
    • india  s two part response to pakistan on balochistan issue
      ਬਲੂਚਿਸਤਾਨ ਮੁੱਦੇ 'ਤੇ ਭਾਰਤ ਦਾ ਪਾਕਿ ਨੂੰ ਦੋ-ਟੂਕ ਜਵਾਬ, ਕਿਹਾ- ਅੰਦਰੂਨੀ...
    • gold price silver budget
      1.36 ਲੱਖ ਰਹਿ ਗਿਆ ਸੋਨੇ ਦਾ ਭਾਅ, ਗੋਤਾ ਲਾ ਗਈਆਂ ਕੀਮਤਾਂ
    • union budget  rs 12 503 crore announced for delhi police
      ਕੇਂਦਰੀ ਬਜਟ : ਦਿੱਲੀ ਪੁਲਸ ਲਈ 12,503 ਕਰੋੜ ਦਾ ਐਲਾਨ; ਆਧੁਨਿਕ ਟ੍ਰੈਫਿਕ ਸਿਸਟਮ...
    • delhi  rekha gupta  budget 2026  nirmala sitharaman
      ਦਿੱਲੀ ਦੀ CM ਰੇਖਾ ਗੁਪਤਾ ਵੱਲੋਂ ਬਜਟ ਦੀ ਸ਼ਲਾਘਾ; ਵਿੱਤ ਮੰਤਰੀ ਨੇ ਲਗਾਤਾਰ 9ਵਾਂ...
    • phone tapping case former telangana cm sit
      ਫੋਨ ਟੈਪਿੰਗ ਮਾਮਲਾ: ਤੇਲੰਗਾਨਾ ਦੇ ਸਾਬਕਾ CM ਕੋਲੋਂ ਐੱਸ.ਆਈ.ਟੀ. ਵੱਲੋਂ ਪੁੱਛਗਿੱਛ
    • not satisfied with the budget at all harsimrat kaur badal
      'ਸੰਤੁਸ਼ਟੀਜਨਕ ਨਹੀਂ ਕੇਂਦਰ ਸਰਕਾਰ ਦਾ ਬਜਟ' : MP ਹਰਸਿਮਰਤ ਕੌਰ ਬਾਦਲ
    • punjab ignored even in budget 2026 raja warring
      ਬਜਟ 2026 ’ਚ ਵੀ ਪੰਜਾਬ ਦੀ ਅਣਦੇਖੀ, 12 ਸਾਲਾਂ ਤੋਂ ਬਣਦਾ ਹੱਕ ਨਹੀਂ ਮਿਲਿਆ:...
    • government  rupee  income  budget document
      ਸਰਕਾਰ ਕੋਲ ਕਿੱਥੋਂ ਆਉਂਦਾ ਹੈ ਰੁਪਿਆ ਤੇ ਕਿੱਥੇ ਹੁੰਦੈ ਖ਼ਰਚ, ਜਾਣੋ ਪੂਰਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +