Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    2:19:51 PM

  • plastic notes of rs 10 20 will be in market what will happen to paper notes

    ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ...

  • situation in pok

    PoK 'ਚ ਹਾਲਾਤ ਤਣਾਅਪੂਰਨ ! 40 ਲੋਕਾਂ ਦੀ ਮੌਤ,...

  • sdo of mining department arrested in punjab

    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ!...

  • 21 year old punjabi boy dies in canada

    ਕੈਨੇਡਾ ਤੋਂ ਆਈ ਖ਼ਬਰ ਨੇ ਪੁਆਏ ਵੈਣ, 21 ਸਾਲਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਕਿਸਾਨ ਅੰਦੋਲਨ: ਕਿਸਾਨਾਂ ਨੂੰ ਹਟਾਉਣ ’ਤੇ ਸੁਣਵਾਈ ਦੌਰਾਨ SC ਨੇ ਨੋਟਿਸ ਜਾਰੀ ਕਰਕੇ ਦਿੱਤਾ ਇਹ ਸੁਝਾਅ

NATIONAL News Punjabi(ਦੇਸ਼)

ਕਿਸਾਨ ਅੰਦੋਲਨ: ਕਿਸਾਨਾਂ ਨੂੰ ਹਟਾਉਣ ’ਤੇ ਸੁਣਵਾਈ ਦੌਰਾਨ SC ਨੇ ਨੋਟਿਸ ਜਾਰੀ ਕਰਕੇ ਦਿੱਤਾ ਇਹ ਸੁਝਾਅ

  • Edited By Tanu,
  • Updated: 16 Dec, 2020 02:17 PM
New Delhi
farmers protest matter heard in the supreme court
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨ ਅੰਦੋਲਨ ਨੂੰ ਲੈ ਕੇ ਸੁਪਰੀਮ ਕੋਰਟ 'ਚ ਅੱਜ ਯਾਨੀ ਕਿ ਬੁੱਧਵਾਰ ਨੂੰ ਸੁਣਵਾਈ ਹੋਈ। ਪਟੀਸ਼ਨਕਰਤਾ ਵਲੋਂ ਸੁਪਰੀਮ ਕੋਰਟ 'ਚ ਸ਼ਾਹੀਨ ਬਾਗ ਕੇਸ ਦਾ ਹਵਾਲਾ ਦਿੱਤਾ ਗਿਆ। ਸੁਣਵਾਈ ਦੌਰਾਨ ਚੀਫ਼ ਜਸਟਿਸ ਐੱਸ. ਏ. ਬੋਬੜੇ ਨੇ ਕਿਹਾ ਕਿ ਇਹ ਇਕ ਮਹੱਤਵਪੂਰਨ ਵਿਸ਼ਾ ਹੈ। 

ਇਹ ਵੀ ਪੜ੍ਹੋ: ਕਿਸਾਨੀ ਘੋਲ: ਹੱਕਾਂ ਲਈ ਡਟੇ ਹਾਂ, ਹੁਣ ਤਾਂ 'ਹੱਕ' ਲੈ ਕੇ ਹੀ ਘਰਾਂ ਨੂੰ ਮੁੜਾਂਗੇ (ਵੇਖੋ ਤਸਵੀਰਾਂ)

ਜੱਜ ਨੇ ਕਿਹਾ ਕਿ ਇਸ ਮੁੱਦੇ ਨੂੰ ਸਹਿਮਤੀ ਨਾਲ ਸੁਲਝਾਇਆ ਜਾਣਾ ਚਾਹੀਦਾ ਹੈ। ਕਿਸਾਨ ਸਮੱਸਿਆ ਸੁਲਝਾਉਣ। ਅਦਾਲਤ ਨੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਸਰਕਾਰ 'ਚ ਇਕ ਕਮੇਟੀ ਬਣਾਉਣ ਨੂੰ ਕਿਹਾ ਹੈ, ਤਾਂ ਕਿ ਦੋਵੇਂ ਆਪਸ ਵਿਚ ਮੁੱਦੇ 'ਤੇ ਚਰਚਾ ਕਰ ਸਕਣ। ਅਦਾਲਤ ਨੇ ਕਿਹਾ ਕਿ ਉਹ ਕਿਸਾਨਾਂ ਦਾ ਪੱਖ ਸੁਣਨਗੇ, ਨਾਲ ਹੀ ਸਰਕਾਰ ਤੋਂ ਪੁੱਛਿਆ ਕਿ ਹੁਣ ਤੱਕ ਸਮਝੌਤਾ ਕਿਉਂ ਨਹੀਂ ਹੋਇਆ? ਸੁਪਰੀਮ ਕੋਰਟ ਨੇ ਕੇਂਦਰ ਅਤੇ ਰਾਜਾਂ ਨੂੰ ਨੋਟਿਸ ਜਾਰੀ ਕਰਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਤਿੰਨੋਂ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ 'ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਤੁਰੰਤ ਹਟਾਉਣ। ਇਸ ਮੁੱਦੇ 'ਤੇ ਕੱਲ੍ਹ ਫਿਰ ਸੁਪਰੀਮ ਕੋਰਟ ਸੁਣਵਾਈ ਕਰੇਗੀ।

ਇਹ ਵੀ ਪੜ੍ਹੋ: ਕਿਸਾਨੀ ਘੋਲ: 'ਸਮਝੌਤੇ' ਅਤੇ 'ਕਾਨੂੰਨ ਰੱਦ' ਕਰਨ ਦੀ ਜੱਦੋ-ਜਹਿਦ ਦੇ ਸੰਘਰਸ਼ ਵੱਲ ਵਧਿਆ ਕਿਸਾਨ ਅੰਦੋਲਨ

ਸੁਪਰੀਮ ਕੋਰਟ 'ਚ ਕਿਸਾਨ ਅੰਦੋਲਨ ਨਾਲ ਜੁੜੀਆਂ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ। ਇਹ ਪਟੀਸ਼ਨਾਂ ਦਿੱਲੀ ਦੀਆਂ ਸਰਹੱਦਾਂ 'ਤੇ ਭੀੜ ਇਕੱਠੀ ਕਰਨ, ਕੋਰੋਨਾ ਵਾਇਰਸ ਦੀ ਆਫ਼ਤ ਨੂੰ ਲੈ ਕੇ ਸਨ। ਇਸ ਤੋਂ ਇਲਾਵਾ ਕਿਸਾਨ ਅੰਦੋਲਨ ਵਿਚ ਮਨੁੱਖੀ ਅਧਿਕਾਰਾਂ, ਪੁਲਸ ਦੀ ਕਾਰਵਾਈ ਅਤੇ ਕਿਸਾਨਾਂ ਦੀ ਮੰਗ ਮੰਨਣ ਦੀ ਅਪੀਲ ਵੀ ਕੀਤੀ ਗਈ ਹੈ। ਚੀਫ਼ ਜਸਟਿਸ ਐੱਸ. ਏ. ਬੋਬੜੇ, ਜਸਟਿਸ ਏ. ਐੱਸ. ਬੋਪੰਨਾ ਅਤੇ ਜਸਟਿਸ ਵੀ. ਰਾਮਸੁਬਰਮਣੀਅਮ ਦੀ ਬੈਂਚ ਇਸ ਬਾਬਤ ਸੁਣਵਾਈ ਕੀਤੀ। ਸੁਪਰੀਮ ਕੋਰਟ ਨੇ ਇਸ ਮੁੱਦੇ ਨੂੰ ਗੰਭੀਰਤਾ ਨਾਲ ਲਿਆ ਹੈ। ਦੱਸ ਦੇਈਏ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਬੁੱਧਵਾਰ ਯਾਨੀ ਕਿ ਅੱਜ 21ਵੇਂ ਦਿਨ 'ਚ ਪ੍ਰਵੇਸ਼ ਕਰ ਗਿਆ ਹੈ। ਕਿਸਾਨ ਬੀਤੀ 26 ਨਵੰਬਰ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਧਰਨਿਆਂ 'ਤੇ ਬੈਠੇ ਹਨ। ਕਿਸਾਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਜਿੱਦ 'ਤੇ ਅੜੇ ਹੋਏ ਹਨ।

ਇਹ ਵੀ ਪੜ੍ਹੋ: ਕੀ ਤੁਸੀਂ ਅਜੇ ਵੀ ਨਹੀਂ ਜਾਣਦੇ ਕਿਉਂ ਹੋ ਰਿਹੈ ਖੇਤੀ ਕਾਨੂੰਨਾਂ ਦਾ ਵਿਰੋਧ ਤਾਂ ਜ਼ਰੂਰ ਪੜ੍ਹੋ ਇਹ ਖ਼ਾਸ ਰਿਪੋਰਟ

ਇਹ ਵੀ ਪੜ੍ਹੋ: ਭਾਜਪਾ ਸੰਸਦ ਮੈਂਬਰ ਸੰਨੀ ਦਿਓਲ ਨੂੰ ਮਿਲੀ Y ਸ਼੍ਰੇਣੀ ਦੀ ਸੁਰੱਖਿਆ, ਨਾਲ ਰਹਿਣਗੇ 11 ਜਵਾਨ

ਨੋਟ: ਕਿਸਾਨ ਅੰਦੋਲਨ 'ਚ ਸੁਪਰੀਮ ਕੋਰਟ ਦਾ ਦਖ਼ਲ, ਇਸ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

  • farmers protest
  • matter heard
  • Supreme Court
  • ਸੁਪਰੀਮ ਕੋਰਟ
  • ਕਿਸਾਨ ਅੰਦੋਲਨ
  • ਸਰਕਾਰ

ਮੁਨਾਫ਼ੇ ਲਈ ਜਨਤਾ ਨੂੰ ਲੁੱਟ ਰਹੀ ਹੈ ਸਰਕਾਰ : ਰਣਦੀਪ ਸੁਰਜੇਵਾਲਾ

NEXT STORY

Stories You May Like

  • bhojshala dispute  muslim side  petition  sc
    ਭੋਜਸ਼ਾਲਾ ਵਿਵਾਦ: ਮੁਸਲਿਮ ਪੱਖ ਦੀ ਪਟੀਸ਼ਨ 'ਤੇ SC ਨੇ ASI ਅਤੇ MP ਸਰਕਾਰ ਤੋਂ ਮੰਗਿਆ ਜਵਾਬ
  • jalandhar corporation issues final sealing notice to hotel meriton
    ਨਿਗਮ ਨੇ ਹੋਟਲ ਮੈਰੀਟਨ ਨੂੰ ਜਾਰੀ ਕੀਤਾ ਫਾਈਨਲ ਸੀਲਿੰਗ ਨੋਟਿਸ, 3 ਦਿਨਾਂ ਦਾ ਦਿੱਤਾ ਅਲਟੀਮੇਟਮ
  • kisan mahapanchayat  delhi police
    ਕਿਸਾਨ ਮਹਾਪੰਚਾਇਤ: ਦਿੱਲੀ ਪੁਲਸ ਨੇ ਸਿੰਘੂ ਸਰਹੱਦ 'ਤੇ ਚਾਰ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ
  • big relief for sc students
    ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...
  • peaceful protest  agitation  police  supreme court
    ਸ਼ਾਂਤੀਪੂਰਨ ਪ੍ਰਦਰਸ਼ਨ ਕਰਨਾ ਸੰਵਿਧਾਨਕ ਹੱਕ, ਅੰਦੋਲਨ ਦੇ ਨਾਂ 'ਤੇ ਪੁਲਸ ਦੀ ਜ਼ਿਆਦਤੀ ਬਰਦਾਸ਼ਤ ਨਹੀਂ : SC
  • change school syllabus
    ਬਦਲ ਜਾਵੇਗਾ ਸਕੂਲਾਂ ਦਾ SYLLABUS, ਹੁਣ ਇਹ ਵਿਸ਼ਾ ਹੋਵੇਗਾ ਲਾਜ਼ਮੀ, ਕੇਂਦਰ ਨੇ SC ਨੂੰ ਦਿੱਤਾ ਹਲਫਨਾਮਾ
  • congress mp met sc commission
    ਕਾਂਗਰਸੀ MPs ਨੇ ਨੈਸ਼ਨਲ SC ਕਮਿਸ਼ਨ ਕੋਲ ਚੁੱਕਿਆ ਬਰਨਾਲਾ ਲਾਠੀਚਾਰਜ ਦਾ ਮਾਮਲਾ
  • students  agitation  ak 47  constable suspended
    ਵਿਦਿਆਰਥੀ ਅੰਦੋਲਨ ਦੌਰਾਨ AK-47 ਦੇ ਇਸਤੇਮਾਲ ਦੇ ਦੋਸ਼ 'ਚ ਕਾਂਸਟੇਬਲ ਮੁਅੱਤਲ
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • senior advocate h s phoolka
    ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ...
  • junior assistant dies in dc office jalandhar
    ਡੀ. ਸੀ. ਦਫ਼ਤਰ 'ਚ ਜੂਨੀਅਰ ਅਸਿਸਟੈਂਟ ਦੀ ਮੌਤ, ਪਈਆਂ ਭਾਜੜਾਂ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
Trending
Ek Nazar
action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • taj mahal  korean tourists  monkeys  attack
      ਤਾਜ ਮਹਿਲ ਦੇਖਣ ਆਏ ਕੋਰੀਆਈ ਸੈਲਾਨੀ 'ਤੇ ਬਾਂਦਰਾਂ ਦਾ ਹਮਲਾ, ਇੱਕ ਘੰਟੇ ਤੱਕ...
    • case registered against 4 builders
      400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ...
    • bjp  rp singh  punjab  education
      ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ
    • 9th 10th grade  girls  leaving  school
      Girls Dropout Rate: 9ਵੀਂ-10ਵੀਂ ਜਮਾਤ 'ਚ ਕੁੜੀਆਂ ਛੱਡ ਰਹੀਆਂ ਸਕੂਲ, ਲੱਦਾਖ...
    • heavy rain schools closed  online classes
      ਜੰਮੂ-ਕਸ਼ਮੀਰ 'ਚ ਭਾਰੀ ਮੀਂਹ, ਖ਼ਰਾਬ ਮੌਸਮ ਕਾਰਨ ਕਈ ਸਕੂਲ ਬੰਦ, ਲੱਗੀਆਂ Online...
    • narendra modi  international tiger day  congratulations
      PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ
    • fssai licenses of  famous clubs in mumbai suspended
      5 ਮਸ਼ਹੂਰ ਕਲੱਬਾਂ ਦੇ FSSAI ਲਾਇਸੈਂਸ ਸਸਪੈਂਡ, ਰਸੋਈ 'ਚੋਂ ਮਿਲੇ ਕਾਕਰੋਚ ਤੇ...
    • mahalaxmi express  train  smoke
      ‘ਮਹਾਲਕਸ਼ਮੀ ਐਕਸਪ੍ਰੈੱਸ’ ਟਰੇਨ ਦੇ ਡੱਬੇ ’ਚੋਂ ਧੂੰਆਂ ਨਿਕਲਣ ਨਾਲ ਪਈਆਂ ਭਾਜੜਾਂ
    • government bans sugar hoarding for more than 30 days
      ਖੰਡ ਦੀ ਜਮ੍ਹਾਖੋਰੀ ’ਤੇ ਸਰਕਾਰ ਦਾ ਸ਼ਿਕੰਜਾ, ਅਗਸਤ ਤੋਂ ਲਾਗੂ ਹੋਵੇਗਾ ਨਿਯਮ,...
    • closed  meat  shops
      ਕੁਝ ਦਿਨ ਬੰਦ ਰਹਿਣਗੀਆਂ 'ਗੈਰ-ਕਾਨੂੰਨੀ' ਮੀਟ ਦੀਆਂ ਦੁਕਾਨਾਂ, ਕਾਂਵੜ ਯਾਤਰਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +