Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 12, 2026

    2:28:09 AM

  • pm modi expresses grief katihar accident

    ਕਟਿਹਾਰ ਹਾਦਸਾ: PM ਮੋਦੀ ਵੱਲੋਂ ਦੁੱਖ ਦਾ...

  • farmers   faces withered once again due to unseasonal rain and hail

    ਬੇਮੌਸਮੀ ਬਾਰਿਸ਼ ਤੇ ਗੜੇਮਾਰੀ ਕਾਰਨ ਇੱਕ ਵਾਰ ਮੁੜ...

  • first round of us iran peace talks concludes in islamabad

    US-ਈਰਾਨ ਸ਼ਾਂਤੀ ਵਾਰਤਾ ਦਾ ਪਹਿਲਾ ਦੌਰ ਮੁਕੰਮਲ,...

  • ipl 2026 csk vs dc

    ਸੰਜੂ ਸੈਮਸਨ ਦੇ ਤੂਫ਼ਾਨੀ ਸੈਂਕੜੇ ਨੇ ਚੇਨਈ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Haryana
  • ਕਿਸਾਨ ਗਣਤੰਤਰ ਦਿਵਸ 'ਤੇ ਸ਼ਾਂਤੀ ਅਤੇ ਅਨੁਸ਼ਾਸਨ ਭੰਗ ਨਾ ਹੋਣ ਦੇਣ : ਭੂਪਿੰਦਰ ਹੁੱਡਾ

NATIONAL News Punjabi(ਦੇਸ਼)

ਕਿਸਾਨ ਗਣਤੰਤਰ ਦਿਵਸ 'ਤੇ ਸ਼ਾਂਤੀ ਅਤੇ ਅਨੁਸ਼ਾਸਨ ਭੰਗ ਨਾ ਹੋਣ ਦੇਣ : ਭੂਪਿੰਦਰ ਹੁੱਡਾ

  • Edited By Disha,
  • Updated: 22 Jan, 2021 05:20 PM
Haryana
farmers republic day bhupinder singh hooda republic day
  • Share
    • Facebook
    • Tumblr
    • Linkedin
    • Twitter
  • Comment

ਹਿਸਾਰ- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੂਪਿੰਦਰ ਸਿੰਘ ਹੁੱਡਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਗਣਤੰਤਰ ਦਿਵਸ 'ਤੇ ਸ਼ਾਂਤੀ ਅਤੇ ਅਨੁਸ਼ਾਸਨ ਨੂੰ ਕਿਸੇ ਕੀਮਤ 'ਤੇ ਭੰਗ ਨਾ ਹੋਣ ਦੇਣ ਨਹੀਂ ਤਾਂ ਇਹ ਅੰਦੋਲਨ ਕਮਜ਼ੋਰ ਪੈ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਨੂੰ ਡਰਾਉਣ ਦੀ ਬਜਾਏ ਮਨਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਰਾਸ਼ਟਰੀ ਤਿਉਹਾਰ ਗਣਤੰਤਰ ਦਿਵਸ 'ਤੇ ਕਿਸੇ ਵੀ ਕੀਮਤ 'ਤੇ ਸ਼ਾਂਤੀ ਅਤੇ ਅਨੁਸ਼ਾਸਨ ਭੰਗ ਨਾ ਹੋਣ ਦੇਣ, ਨਹੀਂ ਤਾਂ ਇਹ ਅੰਦੋਲਨ ਕਮਜ਼ੋਰ ਪੈ ਜਾਵੇਗਾ। ਅਨੁਸ਼ਾਸਨ ਅਤੇ ਅਹਿੰਸਾ ਕਿਸਾਨ ਅੰਦੋਲਨ ਦੇ 2 ਸਭ ਤੋਂ ਵੱਡੇ ਹਥਿਆਰ ਹਨ। ਇਸ 'ਤੇ ਟਿਕੇ ਰਹਿਣਾ ਸਭ ਤੋਂ ਵੱਡੀ ਤਾਕਤ ਹੈ। ਇਸ ਰਾਹ 'ਤੇ ਸਾਨੂੰ ਅੜੇ ਰਹਿਣਾ ਪਵੇਗਾ। ਹੁੱਡਾ ਨੇ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਟਕਰਾਉਣ ਦੀ ਨੀਤੀ ਬਣਾਉਣ ਦੀ ਬਜਾਏ ਹੱਲ ਲੱਭੇ ਅਤੇ ਜਲਦ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰੇ। ਮੈਂ ਵੀ ਇਕ ਕਿਸਾਨ ਦਾ ਪੁੱਤ ਹਾਂ ਅਤੇ ਕਿਸਾਨਾਂ ਦੇ ਦੁਖ਼ ਨੂੰ ਸਮਝਦਾ ਹਾਂ। ਉਹ ਸ਼ੁੱਕਰਵਾਰ ਨੂੰ ਜ਼ਿਲ੍ਹੇ 'ਚ ਹਿਸਾਰ-ਦਿੱਲੀ ਨੈਸ਼ਨਲ ਹਾਈਵੇਅ-9 'ਤੇ ਸਥਿਤ ਰਾਮਾਇਣ ਟੋਲ ਪਲਾਜ਼ਾ 'ਤੇ ਚੱਲ ਰਹੇ ਕਿਸਾਨਾਂ ਦੇ ਧਰਨੇ 'ਤੇ ਪਹੁੰਚੇ ਅਤੇ ਕਿਸਾਨਾਂ ਦੀਆਂ ਮੰਗਾਂ ਦਾ ਸਮਰਥਨ ਕੀਤਾ।

ਇਹ ਵੀ ਪੜ੍ਹੋ : ਮਹਿਜ਼ 20 ਮਿੰਟਾਂ ਦੀ ਮੀਟਿੰਗ ਤੋਂ ਬਾਅਦ 3 ਘੰਟੇ ਦੀ ਬਰੇਕ, ਮੁੜ ਨਹੀਂ ਸ਼ੁਰੂ ਹੋਈ ਕਿਸਾਨ ਤੇ ਕੇਂਦਰ ਦੀ ਬੈਠਕ

ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ 58 ਦਿਨਾਂ ਤੋਂ ਦੇਸ਼ ਦਾ ਅੰਨਦਾਤਾ ਆਪਣੀਆਂ ਮੰਗਾਂ ਨੂੰ ਲੈ ਕੇ ਸਰਦੀ ਦੇ ਮੌਸਮ 'ਚ ਕੜਾਕੇ ਦੀ ਠੰਡ 'ਚ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ ਪਰ ਸਰਕਾਰ ਉਨ੍ਹਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਜੋ ਕਿਸਾਨ ਪੂਰੇ ਦੇਸ਼ ਦਾ ਢਿੱਡ ਭਰਨ ਦਾ ਕੰਮ ਰਕਦਾ ਹੈ, ਜਿਸ ਨੂੰ ਅਸੀਂ ਅੰਨਦਾਤਾ ਦਾ ਰੂਪ ਮੰਨਦੇ ਹਾਂ। ਉਹੀ ਅੱਜ ਸੜਕਾਂ 'ਤੇ ਸਰਕਾਰ ਵਿਰੁੱਧ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਸਰਕਾਰ ਨੂੰ ਉਨ੍ਹਾਂ ਵੱਲ ਧਿਆਨ ਦੇਣਾ ਚਾਹੀਦਾ। ਕਿਸਾਨ ਖ਼ੁਦ ਨੂੰ ਅਸਹਾਏ ਨਾ ਸਮਝਣ, ਅਸੀਂ ਉਨ੍ਹਾਂ ਨਾਲ ਖੜ੍ਹੇ ਹਾਂ। ਉਨ੍ਹਾਂ ਨੇ ਕਿਹਾ ਕਿ ਕਿਸੇ ਨੂੰ ਵੀ ਕਿਸਾਨਾਂ ਦੀ ਦੇਸ਼ਭਗਤੀ 'ਤੇ ਸਵਾਲ ਨਹੀਂ ਚੁੱਕਣਾ ਚਾਹੀਦਾ ਸਗੋਂ ਅੰਨਦਾਤਾਵਾਂ ਦੇ ਜਜ਼ਬੇ ਨੂੰ ਸਲਾਮ ਕਰਨਾ ਚਾਹੀਦਾ। ਹੁੱਡਾ ਨੇ ਕਿਹਾ ਕਿ ਤਿੰਨੋਂ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਚੱਲ ਰਹੇ ਦੇਸ਼ਵਿਆਪੀ ਕਿਸਾਨ ਅੰਦੋਲਨ 'ਚ 100 ਦੇ ਕਰੀਬ ਅੰਨਦਾਤਾ ਸ਼ਹੀਦ ਹੋ ਚੁਕੇ ਹਨ ਪਰ ਸਰਕਾਰ ਦਾ ਦਿਲ ਹਾਲੇ ਵੀ ਨਹੀਂ ਪਸੀਜ਼ ਰਿਹਾ। ਸਰਕਾਰ ਸੱਤਾ ਦੇ ਘਮੰਡ 'ਚ ਪੂਰੀ ਤਰ੍ਹਾਂ ਨਾਲ ਚੂਰ ਹੈ, ਉਨ੍ਹਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਜੋ ਸੱਤਾ 'ਤੇ ਬੈਠਾਉਣਾ ਜਾਣਦਾ ਹੈ, ਉਹ ਉਸ ਨੂੰ ਹਟਾਉਣਾ ਵੀ ਜਾਣਦਾ ਹੈ।

ਇਹ ਵੀ ਪੜ੍ਹੋ : 11ਵੇਂ ਗੇੜ੍ਹ ਦੀ ਬੈਠਕ ਵੀ ਰਹੀ ਬੇਸਿੱਟਾ, ਸਰਕਾਰ ਨੇ ਕਾਨੂੰਨ ਰੱਦ ਕਰਨ ਤੋਂ ਕੀਤਾ ਇਨਕਾਰ

ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ

  • Farmers
  • Republic Day
  • Bhupinder Singh Hooda
  • Republic Day
  • ਕਿਸਾਨ
  • ਗਣਤੰਤਰ ਦਿਵਸ
  • ਭੂਪਿੰਦਰ ਸਿੰਘ ਹੁੱਡਾ
  • ਗਣਤੰਤਰ ਦਿਵਸ

11ਵੇਂ ਗੇੜ੍ਹ ਦੀ ਬੈਠਕ ਵੀ ਰਹੀ ਬੇਸਿੱਟਾ, ਸਰਕਾਰ ਨੇ ਕਾਨੂੰਨ ਰੱਦ ਕਰਨ ਤੋਂ ਕੀਤਾ ਇਨਕਾਰ

NEXT STORY

Stories You May Like

  • firing at showroom due to non payment of ransom
    ਫਿਰੌਤੀ ਨਾ ਦੇਣ ਕਾਰਨ ਸ਼ੋਅ ਰੂਮ ’ਤੇ ਫਾਇਰਿੰਗ
  • shopkeeper attacked by angry youths for not lending clothes
    ਕੱਪੜਾ ਉਧਾਰ ਨਾ ਦੇਣ 'ਤੇ ਗੁੱਸੇ ’ਚ ਆਏ ਨੌਜਵਾਨਾਂ ਵੱਲੋਂ ਦੁਕਾਨਦਾਰ ’ਤੇ ਹਮਲਾ
  • firing at akali leader  s house for not paying ransom of rs 1 crore
    ਇਕ ਕਰੋੜ ਦੀ ਫ਼ਿਰੌਤੀ ਨਾ ਦੇਣ 'ਤੇ ਅਕਾਲੀ ਆਗੂ ਦੇ ਘਰ ’ਤੇ ਫਾਇਰਿੰਗ
  • farmers worried due to early morning rain and strong winds
    ਤੜਕਸਾਰ ਬਾਰਿਸ਼ ਤੇ ਤੇਜ਼ ਹਨੇਰੀ ਨਾਲ ਕਿਸਾਨ ਚਿੰਤਤ, ਕਣਕ ਦੀ ਫਸਲ ਨੂੰ ਵੱਡਾ ਨੁਕਸਾਨ
  • iphone bought online turns out to be defective
    ਆਨਲਾਈਨ ਖ਼ਰੀਦਿਆ ਆਈਫੋਨ ਨਿਕਲਿਆ ਖ਼ਰਾਬ, ਰਿਫੰਡ ਨਾ ਦੇਣ ’ਤੇ ਐਮੇਜ਼ਾਨ ਨੂੰ 7 ਹਜ਼ਾਰ ਹਰਜਾਨਾ
  • fir in ludhiana
    ਯਾਰਾਂ ਨਾਲ ਮਨਾਲੀ ਗਏ ਦੋਸਤ ਦੇ ਲੱਗੀ ਸੱਟ, ਸਮੇਂ ਸਿਰ ਇਲਾਜ ਨਾ ਹੋਣ ਕਾਰਨ ਹੋਈ ਮੌਤ, ਦੋਸਤਾਂ 'ਤੇ ਪਰਚਾ ਦਰਜ
  • rain and strong winds worry farmers
    ਮੀਂਹ ਤੇ ਤੇਜ਼ ਹਵਾਵਾਂ ਨੇ ਅੰਨਦਾਤਾ ਫ਼ਿਕਰਾਂ ’ਚ ਪਾਇਆ, ਮੌਸਮ ਦੇ ਬਦਲੇ ਮਿਜਾਜ਼ ਤੋਂ ਡਰੇ ਕਿਸਾਨ
  • ashwani sharma  s message to the people on bjp  s 47th foundation day
    ਭਾਜਪਾ ਦੇ 47ਵੇਂ ਸਥਾਪਨਾ ਦਿਵਸ ‘ਤੇ ਅਸ਼ਵਨੀ ਸ਼ਰਮਾ ਦਾ ਲੋਕਾਂ ਨੂੰ ਸੰਦੇਸ਼, ''ਪੰਜਾਬ ਹੁਣ ਬਦਲਾਅ ਚਾਹੁੰਦਾ ਹੈ”
  • a terrible collision between a combine and a truck
    ਮਹਿਲ ਕਲਾਂ ਪੈਟਰੋਲ ਪੰਪ ਸਾਹਮਣੇ ਕੰਬਾਈਨ ਤੇ ਟਰੱਕ ਦੀ ਹੋਈ ਭਿਆਨਕ ਟੱਕਰ
  • rss expresses deep sorrow over vrindavan boat accident
    ਵ੍ਰਿੰਦਾਵਨ ਕਿਸ਼ਤੀ ਹਾਦਸੇ 'ਤੇ RSS ਨੇ ਪ੍ਰਗਟਾਇਆ ਡੂੰਘਾ ਦੁੱਖ
  • punjab weather raining
    ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ ਜਾਰੀ! ਚੱਲਣਗੀਆਂ ਤੇਜ਼ ਹਵਾਵਾਂ, ਮੀਂਹ ਸਬੰਧੀ...
  • sunil kumar jakhar statement
    ਸਰਕਾਰ ਬਣਨ 'ਤੇ ਹੋਵੇਗਾ NRIs ਦੀਆਂ ਸਮੱਸਿਆਵਾਂ ਦਾ ਹੱਲ, ਭਾਜਪਾ ਹਮੇਸ਼ਾ ਨਾਲ...
  • bike riding duo commits two robberies at gunpoint in jalandhar
    ਜਲੰਧਰ 'ਚ ਲੁਟੇਰਿਆਂ ਦੇ ਹੌਸਲੇ ਬੁਲੰਦ, ਹਥਿਆਰਬੰਦ ਬਾਈਕ ਸਵਾਰਾਂ ਨੇ ਦੋ ਘਟਨਾਵਾਂ...
  • there are no guards for the security of atms in jalandhar city at night
    ਰਾਤ ਨੂੰ ਜਲੰਧਰ ਸ਼ਹਿਰ ਦੇ ਏ. ਟੀ. ਐੱਮਜ਼ ਦੀ ਸਕਿਓਰਿਟੀ ਲਈ ਗਾਰਡ ਹੀ ਨਹੀਂ!
  • big revelation about alleged blackmailer journalist gurdeep singh
    ਬਲੈਕਮਿਲਰ ਗੁਰਦੀਪ ਸਿੰਘ ਬਾਰੇ ਖ਼ੁਲਾਸਾ, ਕਾਲ ਗਰਲਜ਼ ਕੋਲੋਂ ਨਗਨ ਹਾਲਾਤ ’ਚ...
  • major action gainst three police officers with sho of shahkot police station
    ਪੰਜਾਬ ਦੇ SHO ਸਮੇਤ 3 ਪੁਲਸ ਮੁਲਾਜ਼ਮਾਂ 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ
Trending
Ek Nazar
ipl 2026 sunrisers hyderabad

23 ਕਰੋੜ ਦੇ ਖਿਡਾਰੀ ਨੇ ਅਭਿਸ਼ੇਕ-ਹੈੱਡ ਦੀ ਮਿਹਨਤ 'ਤੇ ਫੇਰਿਆ ਪਾਣੀ, SRH ਦਾ...

nerve in your leg get pulled while you sleep at night

ਰਾਤ ਨੂੰ ਸੁੱਤੇ ਪਿਆਂ ਚੜ੍ਹ ਜਾਂਦੀ ਹੈ ਲੱਤ ਦੀ ਨਾੜ! ਸਰੀਰ ਦੇ ਇਸ ਲੱਛਣ ਨੂੰ ਨਾ...

leopard enters the forests of kheda kalmot in nurpurbedi

ਪੰਜਾਬ ਦੇ ਇਸ ਪਿੰਡ 'ਚ ਅਚਾਨਕ ਪੈ ਗਿਆ ਭੜਥੂ! ਘਰੋਂ ਬਾਹਰ ਨਿਕਲਣ ਤੋਂ ਵੀ ਡਰਨ...

zombie drug viral video truth police warning fake

'ਜੌਂਬੀ ਡਰੱਗ' ਦਾ ਡਰ ਫੈਲਾਉਣ ਵਾਲੀ ਵੀਡੀਓ ਹੋ ਰਹੀ ਵਾਇਰਲ, ਪੁਲਸ ਨੇ ਦੱਸੀ ਅਸਲ...

america  famous rapper discharged from hospital

US: 'ਜ਼ਿੰਦਗੀ ਇਕ ਜੂਆ ਹੈ'; ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਮਸ਼ਹੂਰ ਰੈਪਰ ਦਾ...

those born under the 5 zodiac signs are all different

ਬਾਬਾ ਵੇਂਗਾ ਦੀ ਭਵਿੱਖਬਾਣੀ : 5 ਰਾਸ਼ੀਆਂ ਦੇ ਹੋਣ ਵਾਲੇ ਨੇ ਵਾਰੇ-ਨਿਆਰੇ! 13 ਤੋਂ...

vrindavan accident punjabi singer b praak expresses deep sorrow

'ਠਾਕੁਰ ਜੀ ਆਪਣੇ ਚਰਣਾਂ 'ਚ ਨਿਵਾਸ ਦੇਣ...'; ਵ੍ਰਿੰਦਾਵਨ ਹਾਦਸੇ 'ਤੇ ਬੀ ਪਰਾਕ ਨੇ...

this film was a major flop upon its release

ਰਿਲੀਜ਼ ਹੁੰਦਿਆਂ ਹੀ 'ਮਹਾ ਫਲਾਪ' ਹੋ ਚੱਲੀ ਸੀ ਇਹ ਫਿਲਮ ! ਫ਼ਿਰ ਅਚਾਨਕ ਇੰਝ ਬਣੀ...

online attendance app   m star   becomes a problem for teachers

ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖ਼ਬਰ! 'ਐਮ ਸਟਾਰ' ਐਪ ਬਣੀ ਵੱਡੀ ਮੁਸੀਬਤ

this actress bought a luxury car worth crores at the age of just 18

ਸਿਰਫ 18 ਸਾਲ ਦੀ ਉਮਰ 'ਚ ਖਰੀਦੀ ਕਰੋੜਾਂ ਦੀ ਲਗਜ਼ਰੀ ਕਾਰ, ਜਾਣੋ ਆਖਿਰ ਕੌਣ ਹੈ...

ranveer singh meets wheelchair cricketer bhima khunti

ਰਣਵੀਰ ਸਿੰਘ ਨੇ ਵ੍ਹੀਲਚੇਅਰ ਕ੍ਰਿਕਟਰ ਭੀਮਾ ਖੁੰਟੀ ਨਾਲ ਕੀਤੀ ਮੁਲਾਕਾਤ, ਹਰ ਪਾਸੇ...

dhurandar fame sara arjun has landed a big project

'ਧੁਰੰਦਰ' ਦੀ ਯਲੀਨਾ ਦੇ ਹੱਥ ਲੱਗਾ ਵੱਡਾ ਪ੍ਰੋਜੈਕਟ ! ਨਿਭਾਏਗੀ 50 ਦੇ ਦਹਾਕੇ ਦੀ...

pakistan tour for first time

ਪਹਿਲੀ ਵਾਰ ਪਾਕਿਸਤਾਨ ਦਾ ਦੌਰਾ ਕਰੇਗੀ ਇਹ ਟੀਮ, ਖੇਡੇ ਜਾਣਗੇ 6 ਮੈਚ

vaibhav sooryavanshi

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

action taken against punjabi man in canada

ਕੈਨੇਡਾ 'ਚ ਪੰਜਾਬੀ ਵਿਅਕਤੀ ਖ਼ਿਲਾਫ਼ ਕਾਰਵਾਈ, ਪੈਟਰੋਲ ਪੰਪ ਕਰ 'ਤਾ ਸੀਲ

smartphone price hike

ਭਾਰਤ 'ਚ ਮਹਿੰਗੇ ਹੋ ਗਏ ਸਮਾਰਟਫੋਨ! ਇਨ੍ਹਾਂ ਕੰਪਨੀਆਂ ਨੇ ਵਧਾਏ ਰੇਟ

min aung hlaing becomes president of myanmar

ਮਿਆਂਮਾਰ 'ਚ ਫੌਜੀ ਜਨਰਲ ਦਾ ਕਬਜ਼ਾ ਬਰਕਰਾਰ! ਤਖ਼ਤਾਪਲਟ ਕਰਨ ਵਾਲੇ ਮਿਨ ਆਂਗ...

shani nakshatra gochar

ਬਦਲਣ ਵਾਲੀ ਹੈ ਸ਼ਨੀ ਦੀ ਚਾਲ! 5 ਰਾਸ਼ੀਆਂ 'ਤੇ ਵਰ੍ਹੇਗਾ ਬੇਹਿਸਾਬ ਪੈਸਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • lpg gas tanker pass hormuz strait
      ਭਾਰਤ ਲਈ ਵੱਡੀ ਰਾਹਤ! 20,412 ਮੀਟ੍ਰਿਕ ਟਨ LPG ਲੈ ਕੇ ਹੋਰਮੁਜ਼ ਤੋਂ ਨਿਕਲਿਆ 'ਜਗ...
    • bombay high court delivers a big verdict
      ਦਫ਼ਤਰ 'ਚ ਮਹਿਲਾ ਸਹਿਕਰਮੀ ਨੂੰ ਘੂਰਨਾ ਅਪਰਾਧ ਹੈ ਜਾਂ ਨਹੀਂ? ਬੰਬੇ ਹਾਈਕੋਰਟ ਨੇ...
    • our goal is to bring a big change in the lives of farmers
      ਕਿਸਾਨਾਂ ਦੇ ਜੀਵਨ 'ਚ ਵੱਡਾ ਬਦਲਾਅ ਲਿਆਉਣਾ ਸਾਡਾ ਟੀਚਾ: ਰਾਜਨਾਥ ਸਿੰਘ
    • accident occurred in bihar
      ਪਿਕਅੱਪ ਟਰੱਕ ਤੇ ਬੱਸ ਦੀ ਟੱਕਰ 'ਚ 10 ਲੋਕਾਂ ਦੀ ਮੌਤ, ਬਿਹਾਰ 'ਚ ਵਾਪਰਿਆ...
    • important news for those traveling on nh 44
      NH-44 'ਤੇ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ ! ਟ੍ਰੈਫਿਕ ਪੁਲਸ ਨੇ ਜਾਰੀ ਕੀਤੀ...
    • alert for storm and heavy rain in these areas
      ਅਗਲੇ 36 ਘੰਟੇ 'ਮੌਸਮੀ ਤਬਾਹੀ' ! ਮੌਸਮ ਵਿਭਾਗ ਵੱਲੋਂ ਇਨ੍ਹਾਂ 'ਚ ਤੂਫ਼ਾਨ ਤੇ...
    • government hike diesel and atf export charge petrol
      ਤੇਲ ਕੰਪਨੀਆਂ ਨੂੰ ਵੱਡਾ ਝਟਕਾ! ਡੀਜ਼ਲ ਤੇ ਜੈੱਟ ਫਿਊਲ ਦੀ ਬਰਾਮਦ 'ਤੇ ਵਧਾਈ...
    • 312 indian fishermen return home safely amid iran crisis
      ਈਰਾਨ ਸੰਕਟ ਵਿਚਾਲੇ 312 ਭਾਰਤੀ ਮਛੇਰਿਆਂ ਦੀ ਸੁਰੱਖਿਅਤ ਵਤਨ ਵਾਪਸੀ, ਅਰਮੀਨੀਆ...
    • big change in gold silver prices gold fell silver surprised
      Gold-Silver ਦੀਆਂ ਕੀਮਤਾਂ 'ਚ ਵੱਡਾ ਉਲਟਫੇਰ, ਸੋਨਾ ਡਿੱਗਿਆ, ਚਾਂਦੀ ਨੇ ਕੀਤਾ...
    • bjp pays tribute to mahatma jyotiba phule on his 200th birth anniversary
      ਮਹਾਤਮਾ ਜਯੋਤੀਬਾ ਫੂਲੇ ਦੀ 200ਵੀਂ ਜਯੰਤੀ 'ਤੇ ਭਾਜਪਾ ਵੱਲੋਂ ਸ਼ਰਧਾਂਜਲੀ ਭੇਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +